Search
Close this search box.
  • ਪੰਜਾਬ
  • ਸਾਹਿਤ
  • ਸਿਹਤ
  • ਸਿੱਖਿਆ
  • ਖੇਤੀਬਾੜੀ
  • ਮਨੋਰੰਜਨ
Menu
  • ਪੰਜਾਬ
  • ਸਾਹਿਤ
  • ਸਿਹਤ
  • ਸਿੱਖਿਆ
  • ਖੇਤੀਬਾੜੀ
  • ਮਨੋਰੰਜਨ

ਲੁੱਟਾਂ ਖੋਹਾਂ ਦੇ ਮਾਮਲਿਆਂ ‘ਚ ਪੰਜਾਬ ਦੇਸ਼ ਵਿੱਚ ਪਹਿਲੇ ਨੰਬਰ ‘ਤੇ…ਔਰਤਾਂ ‘ਤੇ ਜ਼ੁਲਮ ਦੀ ਸਥਿਤੀ ਵੀ ਮਾੜੀ

ਨੈਸ਼ਨਲ ਕ੍ਰਾਈਮ ਰਿਕਾਰਡ ਬਿਊਰੋ ਦੇ ਅੰਕੜੇ ਪੰਜਾਬ ਲਈ ਚਿੰਤਾਜਨਕ

Nirmal Pandori by Nirmal Pandori
05/13/2026
in ਪੰਜਾਬ
Reading Time: 1 min read
A A
0
ਲੁੱਟਾਂ ਖੋਹਾਂ ਦੇ ਮਾਮਲਿਆਂ ‘ਚ ਪੰਜਾਬ ਦੇਸ਼ ਵਿੱਚ ਪਹਿਲੇ ਨੰਬਰ ‘ਤੇ…ਔਰਤਾਂ ‘ਤੇ ਜ਼ੁਲਮ ਦੀ ਸਥਿਤੀ ਵੀ ਮਾੜੀ
  • Facebook
  • Twitter
  • Print
  • Email
  • WhatsApp
  • Telegram
  • Facebook Messenger
  • Copy Link

ਚੰਡੀਗੜ੍ਹ,13 ਮਈ, Gee98 news service-

ਨੈਸ਼ਨਲ ਕ੍ਰਾਈਮ ਰਿਕਾਰਡ ਬਿਊਰੋ (NCRB) ਵੱਲੋਂ ਮਈ 2026 ਵਿੱਚ ਜਾਰੀ ਕੀਤੀ ਗਈ ‘ਕ੍ਰਾਈਮ ਇਨ ਇੰਡੀਆ 2024’ ਰਿਪੋਰਟ ਅਨੁਸਾਰ ਪੰਜਾਬ ਵਿੱਚ ਔਰਤਾਂ ਨਾਲ ਲੁੱਟਾਂ-ਖੋਹਾਂ ਦੀਆਂ ਘਟਨਾਵਾਂ ਦੇਸ਼ ਵਿੱਚ ਸਭ ਤੋਂ ਵੱਧ ਹੋ ਰਹੀਆਂ ਹਨ। ਰਿਪੋਰਟ ਅਨੁਸਾਰ ਸਾਲ 2024 ਦੌਰਾਨ ਸੂਬੇ ਵਿੱਚ ਲੁੱਟਾਂ-ਖੋਹਾਂ ਦੇ 1,356 ਮਾਮਲੇ ਦਰਜ ਕੀਤੇ ਗਏ। ਇਸ ਮਾਮਲੇ ਵਿੱਚ ਪੰਜਾਬ ਨੇ ਪ੍ਰਤੀ ਲੱਖ ਆਬਾਦੀ ਪਿੱਛੇ 4.4 ਦੀ ਅਪਰਾਧ ਦਰ ਨਾਲ ਪੰਜਾਬ ਨੇ ਦੇਸ਼ ਦੇ ਹੋਰ ਸਾਰੇ ਸੂਬਿਆਂ ਨੂੰ ਪਿੱਛੇ ਛੱਡ ਦਿੱਤਾ ਹੈ। ਭਾਵੇਂ ਕਈ ਵੱਡੇ ਰਾਜਾਂ ਵਿੱਚ ਅਪਰਾਧਾਂ ਦੀ ਕੁੱਲ ਗਿਣਤੀ ਵੱਧ ਹੋ ਸਕਦੀ ਹੈ, ਪਰ ਆਬਾਦੀ ਦੇ ਅਨੁਪਾਤ ਵਿੱਚ ਪੰਜਾਬ ਦੀ ਉੱਚੀ ਅਪਰਾਧ ਦਰ ਸਥਿਤੀ ਨੂੰ ਵਧੇਰੇ ਗੰਭੀਰ ਬਣਾ ਰਹੀ ਹੈ। ਮੁਹਾਲੀ, ਲੁਧਿਆਣਾ, ਅੰਮ੍ਰਿਤਸਰ, ਜਲੰਧਰ ਅਤੇ ਪਟਿਆਲਾ ਵਰਗੇ ਸ਼ਹਿਰਾਂ ਵਿੱਚ ਮੋਬਾਈਲ, ਪਰਸ ਅਤੇ ਚੇਨ ਖੋਹਣ ਦੀਆਂ ਘਟਨਾਵਾਂ ਲਗਾਤਾਰ ਸਾਹਮਣੇ ਆ ਰਹੀਆਂ ਹਨ। ਪੁਲਿਸ ਵੱਲੋਂ ਵਿਸ਼ੇਸ਼ ਮੁਹਿੰਮਾਂ ਚਲਾਉਣ ਦੇ ਬਾਵਜੂਦ ਇਸ ਸ਼੍ਰੇਣੀ ਵਿੱਚ ਪੰਜਾਬ ਦਾ ਸਿਖਰ ‘ਤੇ ਰਹਿਣਾ ਕਾਨੂੰਨ ਵਿਵਸਥਾ ‘ਤੇ ਸਵਾਲ ਖੜ੍ਹੇ ਕਰਦਾ ਹੈ।

                                                        ਇਹ ਅੰਕੜੇ ਹਰ ਅਮਨ ਪਸੰਦ ਨਾਗਰਿਕ ਲਈ ਚਿੰਤਾਜਨਕ ਹਨ। ਪੰਜਾਬ ਪਹਿਲਾਂ ਹੀ ਨਸ਼ਿਆਂ ਨਾਲ ਸਬੰਧਤ ਮਾਮਲਿਆਂ ਵਿੱਚ ਰਾਸ਼ਟਰੀ ਪੱਧਰ ‘ਤੇ ਚਿੰਤਾਜਨਕ ਸਥਿਤੀ ਵਿੱਚ ਹੈ। NDPS ਐਕਟ ਤਹਿਤ ਸੂਬੇ ਵਿੱਚ 8,973 ਮਾਮਲੇ ਦਰਜ ਹੋਏ, ਜੋ ਦੇਸ਼ ਵਿੱਚ ਚੌਥਾ ਸਭ ਤੋਂ ਵੱਡਾ ਅੰਕੜਾ ਹੈ। ਇਹਨਾਂ ਵਿੱਚੋਂ 6,060 ਮਾਮਲੇ ਨਸ਼ਾ ਤਸਕਰੀ ਨਾਲ ਸਬੰਧਤ ਹਨ। ਇਸ ਤੋਂ ਇਲਾਵਾ, ਨਸ਼ੇ ਦੀ ਓਵਰਡੋਜ਼ ਨਾਲ ਹੋਣ ਵਾਲੀਆਂ ਮੌਤਾਂ ਦੇ ਮਾਮਲੇ ਵਿੱਚ ਪੰਜਾਬ ਦੇਸ਼ ਵਿੱਚ ਦੂਜੇ ਸਥਾਨ ‘ਤੇ ਰਿਹਾ। ਇਸ ਤੋਂ ਇਲਾਵਾ ਔਰਤਾਂ ਵਿਰੁੱਧ ਅਪਰਾਧ ਦੇ ਅੰਕੜੇ ਵੀ ਬੇਹੱਦ ਚਿੰਤਾਜਨਕ ਹਨ। ਰਿਪੋਰਟ ਅਨੁਸਾਰ ਪੰਜਾਬ ਵਿੱਚ 2024 ਦੌਰਾਨ ਜਬਰ-ਜਨਾਹ ਦੇ 558 ਮਾਮਲੇ ਦਰਜ ਕੀਤੇ ਗਏ। ਉੱਥੇ ਹੀ ਬੱਚਿਆਂ ਵਿਰੁੱਧ ਜਿਨਸੀ ਅਪਰਾਧਾਂ ਦੀ ਰੋਕਥਾਮ ਵਾਲੇ ਕਾਨੂੰਨ (POCSO) ਤਹਿਤ 2,430 ਮਾਮਲੇ ਸਾਹਮਣੇ ਆਏ ਹਨ। ਇਹ ਦਰਸਾਉਂਦਾ ਹੈ ਕਿ ਸੰਵੇਦਨਸ਼ੀਲ ਵਰਗਾਂ ਦੀ ਸੁਰੱਖਿਆ ਨੂੰ ਲੈ ਕੇ ਵੱਡੀਆਂ ਚੁਣੌਤੀਆਂ ਬਰਕਰਾਰ ਹਨ।‌ ਮਾਹਿਰਾਂ ਦਾ ਕਹਿਣਾ ਹੈ ਕਿ ਝਪਟਮਾਰੀ ਵਿੱਚ ਪੰਜਾਬ ਦਾ ਦੇਸ਼ ਵਿੱਚ ਪਹਿਲੇ ਨੰਬਰ ‘ਤੇ ਆਉਣਾ ਸਿਰਫ਼ ਇੱਕ ਅੰਕੜਾ ਨਹੀਂ, ਸਗੋਂ ਸਮਾਜਿਕ ਅਤੇ ਪੁਲਿਸਿੰਗ ਦੋਵਾਂ ਪੱਧਰਾਂ ‘ਤੇ ਇੱਕ ਚੇਤਾਵਨੀ ਹੈ।

Gee98 Ads
  • Facebook
  • Twitter
  • Print
  • Email
  • WhatsApp
  • Telegram
  • Facebook Messenger
  • Copy Link

ਸਬੰਧਤ ਖਬਰ

…ਜੇ CBI ਕੇਂਦਰ ਦਾ ਤੋਤਾ ਹੈ ਤਾਂ ਪੰਜਾਬ ਦੇ ਚੀਫ਼ ਸੈਕਟਰੀ ਤੇ ਡੀਜੀਪੀ….?

ਠੀਕਰੀਵਾਲਾ ਕੰਨਿਆ ਸਕੂਲ ਦੇ ਪ੍ਰਿੰਸੀਪਲ ਸੰਜੇ ਸਿੰਗਲਾ ਨੂੰ ਵਿਭਾਗ ਨੇ ਬਰਨਾਲਾ ਤੋਂ ਦੂਰ ਭੇਜਿਆ

06/04/2026
ਹਕੂਮਤੀ ਤੋਤੇ ਬਣੇ ਕੁਝ ਪੁਲਿਸ ਅਫ਼ਸਰਾਂ ਨੂੰ ਹਾਈਕੋਰਟ ਦੀ ਵੱਡੀ ਨਸੀਹਤ…ਮਜੀਠੇ ਵਾਲੇ ਜੋਬਨਪ੍ਰੀਤ ਦਾ ਮਾਮਲਾ

ਹਕੂਮਤੀ ਤੋਤੇ ਬਣੇ ਕੁਝ ਪੁਲਿਸ ਅਫ਼ਸਰਾਂ ਨੂੰ ਹਾਈਕੋਰਟ ਦੀ ਵੱਡੀ ਨਸੀਹਤ…ਮਜੀਠੇ ਵਾਲੇ ਜੋਬਨਪ੍ਰੀਤ ਦਾ ਮਾਮਲਾ

06/04/2026
ਪ੍ਰਾਈਵੇਟ ਸਕੂਲਾਂ ਦੀਆਂ ਫੀਸਾਂ, ਕਿਤਾਬਾਂ ਤੇ ਵਰਦੀਆਂ ਸਬੰਧੀ ਮਨਮਾਨੀਆਂ ‘ਤੇ ਅਸੀਂ ਲਗਾਮ ਲਗਾਵਾਂਗੇ- ਭਗਵੰਤ ਮਾਨ

ਪ੍ਰਾਈਵੇਟ ਸਕੂਲਾਂ ਦੀਆਂ ਫੀਸਾਂ, ਕਿਤਾਬਾਂ ਤੇ ਵਰਦੀਆਂ ਸਬੰਧੀ ਮਨਮਾਨੀਆਂ ‘ਤੇ ਅਸੀਂ ਲਗਾਮ ਲਗਾਵਾਂਗੇ- ਭਗਵੰਤ ਮਾਨ

06/03/2026
Load More
Tags: #barnalanews#malwanews #newsupdate #dailyupdate#punjabnews
Previous Post

ਪੰਜਾਬ ਦੀ ਸਿਆਸਤ ਵਿੱਚ ਤਰਥੱਲੀ…ਅੱਧੀ ਰਾਤ ਸੀਬੀਆਈ ਨੇ ਖੜਕਾਇਆ ਪੰਜਾਬ ਵਿਜੀਲੈਂਸ ਦਾ ਬੂਹਾ

Next Post

CM ਭਗਵੰਤ ਮਾਨ ਅਤੇ BJP ਪ੍ਰਧਾਨ ਸੁਨੀਲ ਜਾਖੜ ਨੂੰ ਜਾਨੋਂ ਮਾਰਨ ਦੀ ਧਮਕੀ

Nirmal Pandori

Nirmal Pandori

Related Posts

…ਜੇ CBI ਕੇਂਦਰ ਦਾ ਤੋਤਾ ਹੈ ਤਾਂ ਪੰਜਾਬ ਦੇ ਚੀਫ਼ ਸੈਕਟਰੀ ਤੇ ਡੀਜੀਪੀ….?
ਪੰਜਾਬ

ਠੀਕਰੀਵਾਲਾ ਕੰਨਿਆ ਸਕੂਲ ਦੇ ਪ੍ਰਿੰਸੀਪਲ ਸੰਜੇ ਸਿੰਗਲਾ ਨੂੰ ਵਿਭਾਗ ਨੇ ਬਰਨਾਲਾ ਤੋਂ ਦੂਰ ਭੇਜਿਆ

by Nirmal Pandori
06/04/2026
ਹਕੂਮਤੀ ਤੋਤੇ ਬਣੇ ਕੁਝ ਪੁਲਿਸ ਅਫ਼ਸਰਾਂ ਨੂੰ ਹਾਈਕੋਰਟ ਦੀ ਵੱਡੀ ਨਸੀਹਤ…ਮਜੀਠੇ ਵਾਲੇ ਜੋਬਨਪ੍ਰੀਤ ਦਾ ਮਾਮਲਾ
ਪੰਜਾਬ

ਹਕੂਮਤੀ ਤੋਤੇ ਬਣੇ ਕੁਝ ਪੁਲਿਸ ਅਫ਼ਸਰਾਂ ਨੂੰ ਹਾਈਕੋਰਟ ਦੀ ਵੱਡੀ ਨਸੀਹਤ…ਮਜੀਠੇ ਵਾਲੇ ਜੋਬਨਪ੍ਰੀਤ ਦਾ ਮਾਮਲਾ

by Nirmal Pandori
06/04/2026
ਪ੍ਰਾਈਵੇਟ ਸਕੂਲਾਂ ਦੀਆਂ ਫੀਸਾਂ, ਕਿਤਾਬਾਂ ਤੇ ਵਰਦੀਆਂ ਸਬੰਧੀ ਮਨਮਾਨੀਆਂ ‘ਤੇ ਅਸੀਂ ਲਗਾਮ ਲਗਾਵਾਂਗੇ- ਭਗਵੰਤ ਮਾਨ
ਪੰਜਾਬ

ਪ੍ਰਾਈਵੇਟ ਸਕੂਲਾਂ ਦੀਆਂ ਫੀਸਾਂ, ਕਿਤਾਬਾਂ ਤੇ ਵਰਦੀਆਂ ਸਬੰਧੀ ਮਨਮਾਨੀਆਂ ‘ਤੇ ਅਸੀਂ ਲਗਾਮ ਲਗਾਵਾਂਗੇ- ਭਗਵੰਤ ਮਾਨ

by Nirmal Pandori
06/03/2026
ਪੰਜਾਬ ‘ਚ ਨਿਹੰਗ ਸਿੰਘਾਂ ਨੇ ਲਗਾ ਦਿੱਤਾ ‘ਖਾਲਸਾ ਟੈਕਸ’…ਹਿਮਾਚਲ ਤੋਂ ਆਉਣ ਵਾਲੀਆਂ ਗੱਡੀਆਂ ਤੋਂ ਟੈਕਸ ਵਸੂਲੀ ਸ਼ੁਰੂ
ਪੰਜਾਬ

ਪੰਜਾਬ ‘ਚ ਨਿਹੰਗ ਸਿੰਘਾਂ ਨੇ ਲਗਾ ਦਿੱਤਾ ‘ਖਾਲਸਾ ਟੈਕਸ’…ਹਿਮਾਚਲ ਤੋਂ ਆਉਣ ਵਾਲੀਆਂ ਗੱਡੀਆਂ ਤੋਂ ਟੈਕਸ ਵਸੂਲੀ ਸ਼ੁਰੂ

by Nirmal Pandori
06/03/2026
ਟਰੱਕ ਡਰਾਈਵਰ ਤੋਂ ਫੜੀ ਗਈ ਕੁਇੰਟਲ ਤੋਂ ਵੱਧ ਕੋਕੀਨ….75 ਸਾਲ ਦੀ ਹੋਈ ਸਜ਼ਾ
ਪੰਜਾਬ

ਟਰੱਕ ਡਰਾਈਵਰ ਤੋਂ ਫੜੀ ਗਈ ਕੁਇੰਟਲ ਤੋਂ ਵੱਧ ਕੋਕੀਨ….75 ਸਾਲ ਦੀ ਹੋਈ ਸਜ਼ਾ

by Nirmal Pandori
06/03/2026
ਨਗਰ ਨਿਗਮ ਚੋਣਾਂ ਤੋਂ ਬਾਅਦ ਵਿਭਾਗ ਦੇ ਉਚ ਅਧਿਕਾਰੀਆਂ ਦੀ ਬਦਲੀ
ਪੰਜਾਬ

ਨਗਰ ਨਿਗਮ ਚੋਣਾਂ ਤੋਂ ਬਾਅਦ ਵਿਭਾਗ ਦੇ ਉਚ ਅਧਿਕਾਰੀਆਂ ਦੀ ਬਦਲੀ

by Nirmal Pandori
06/03/2026
Load More
Next Post
…ਜੇ CBI ਕੇਂਦਰ ਦਾ ਤੋਤਾ ਹੈ ਤਾਂ ਪੰਜਾਬ ਦੇ ਚੀਫ਼ ਸੈਕਟਰੀ ਤੇ ਡੀਜੀਪੀ….?

CM ਭਗਵੰਤ ਮਾਨ ਅਤੇ BJP ਪ੍ਰਧਾਨ ਸੁਨੀਲ ਜਾਖੜ ਨੂੰ ਜਾਨੋਂ ਮਾਰਨ ਦੀ ਧਮਕੀ

Leave a Reply Cancel reply

Your email address will not be published. Required fields are marked *

Facebook-f Youtube

ad :

Quick Links

  • ਪੰਜਾਬ
  • ਸਾਹਿਤ
  • ਸਿਹਤ
  • ਸਿੱਖਿਆ
  • ਖੇਤੀਬਾੜੀ
  • ਮਨੋਰੰਜਨ
  • ਪੰਜਾਬ
  • ਸਾਹਿਤ
  • ਸਿਹਤ
  • ਸਿੱਖਿਆ
  • ਖੇਤੀਬਾੜੀ
  • ਮਨੋਰੰਜਨ

Latest News

ਸਕੂਲ ਬੱਸ ਦਾ ਡਰਾਈਵਰ ਨਾਬਾਲਿਗ ਲੜਕੀ ਨੂੰ ਵਰਗਲਾ ਕੇ ਲੈ ਗਿਆ…ਪਰਿਵਾਰ ਦਾ ਦੋਸ਼

ਠੀਕਰੀਵਾਲਾ ਕੰਨਿਆ ਸਕੂਲ ਦੇ ਪ੍ਰਿੰਸੀਪਲ ਸੰਜੇ ਸਿੰਗਲਾ ਨੂੰ ਵਿਭਾਗ ਨੇ ਬਰਨਾਲਾ ਤੋਂ ਦੂਰ ਭੇਜਿਆ

ਠੀਕਰੀਵਾਲਾ ਕੰਨਿਆ ਸਕੂਲ ਦੇ ਪ੍ਰਿੰਸੀਪਲ ਸੰਜੇ ਸਿੰਗਲਾ ਨੂੰ ਵਿਭਾਗ ਨੇ ਬਰਨਾਲਾ ਤੋਂ ਦੂਰ ਭੇਜਿਆ

ਇੱਕ ਆਹ ਧਰਨਾ ਇੱਕ ਓਹ ਧਰਨਾ…ਬਰਨਾਲਾ ‘ਚ ਮੁਲਾਜ਼ਮਾਂ ਵੱਲੋਂ ਧਰਨੇ ‘ਤੇ ਧਰਨਾ…ਕਈ ਮਹੀਨਿਆਂ ਤੋਂ ਨਹੀਂ ਮਿਲੀ ਤਨਖਾਹ

ਹਕੂਮਤੀ ਤੋਤੇ ਬਣੇ ਕੁਝ ਪੁਲਿਸ ਅਫ਼ਸਰਾਂ ਨੂੰ ਹਾਈਕੋਰਟ ਦੀ ਵੱਡੀ ਨਸੀਹਤ…ਮਜੀਠੇ ਵਾਲੇ ਜੋਬਨਪ੍ਰੀਤ ਦਾ ਮਾਮਲਾ

ਪ੍ਰਾਈਵੇਟ ਸਕੂਲਾਂ ਦੀਆਂ ਫੀਸਾਂ, ਕਿਤਾਬਾਂ ਤੇ ਵਰਦੀਆਂ ਸਬੰਧੀ ਮਨਮਾਨੀਆਂ ‘ਤੇ ਅਸੀਂ ਲਗਾਮ ਲਗਾਵਾਂਗੇ- ਭਗਵੰਤ ਮਾਨ

Contact Form

©  2021-2025. gee98news.com  || Managed by  Shashi Bhadaur Wala

  • Contact
error: Content is protected !!
No Result
View All Result
  • ਪੰਜਾਬ
  • ਸਾਹਿਤ
  • ਸਿਹਤ
  • ਸਿੱਖਿਆ
  • ਖੇਤੀਬਾੜੀ
  • ਮਨੋਰੰਜਨ

© 2026 JNews - Premium WordPress news & magazine theme by Jegtheme.

Send this to a friend