Search
Close this search box.
  • ਪੰਜਾਬ
  • ਸਾਹਿਤ
  • ਸਿਹਤ
  • ਸਿੱਖਿਆ
  • ਖੇਤੀਬਾੜੀ
  • ਮਨੋਰੰਜਨ
Menu
  • ਪੰਜਾਬ
  • ਸਾਹਿਤ
  • ਸਿਹਤ
  • ਸਿੱਖਿਆ
  • ਖੇਤੀਬਾੜੀ
  • ਮਨੋਰੰਜਨ

ਆਪਣੇ ਘਰ ‘ਚ ਹੀ ਦੇਹ ਵਪਾਰ ਦਾ ਧੰਦਾ ਕਰਵਾਉਣ ਵਾਲੀ ਔਰਤ ਨੂੰ BJP ਨੇ ਦਿੱਤੀ ਨਗਰ ਕੌਂਸਲ ਦੀ ਟਿਕਟ ਪਰ…!

- ਪੁਲਿਸ ਨੇ ਰੰਗੇ ਹੱਥੀਂ ਫੜ ਕੇ ਕੀਤਾ ਮਾਮਲਾ ਦਰਜ

Nirmal Pandori by Nirmal Pandori
05/16/2026
in ਪੰਜਾਬ
Reading Time: 1 min read
A A
0
…ਜੇ CBI ਕੇਂਦਰ ਦਾ ਤੋਤਾ ਹੈ ਤਾਂ ਪੰਜਾਬ ਦੇ ਚੀਫ਼ ਸੈਕਟਰੀ ਤੇ ਡੀਜੀਪੀ….?

Latest news isolated icon, megaphone or bullhorn, breaking report vector. Info announcement and TV or radio broadcast, web article, loudspeaker. Daily headline emblem or logo, message or advertising

  • Facebook
  • Twitter
  • Print
  • Email
  • WhatsApp
  • Telegram
  • Facebook Messenger
  • Copy Link

ਚੰਡੀਗੜ੍ਹ,16 ਮਈ, Gee98 news service-

-ਉੰਝ ਤਾਂ ਭਾਵੇਂ ਸਿਆਸੀ ਪਾਰਟੀਆਂ ਸਥਾਨਕ ਚੋਣਾਂ ਲਈ ਆਪਣੇ ਆਗੂਆਂ ਨੂੰ ਟਿਕਟ ਦੇਣ ਸਮੇਂ ਉਹਨਾਂ ਦੀ ਪੂਰੀ ਤਰ੍ਹਾਂ ਸਕਰੀਨਿੰਗ ਦਾ ਦਾਅਵਾ ਕਰਦੀਆਂ ਹਨ ਪ੍ਰੰਤੂ ਇਹ ਦਾਅਵੇ ਸਿਰਫ਼ ਲੋਕਾਂ ਦੇ ਅੱਖੀਂ ਘੱਟਾ ਪਾਉਣ ਵਾਲੇ ਹੁੰਦੇ ਹਨ ਜਦਕਿ ਅਸਲ ਵਿੱਚ ਰਾਜਨੀਤਿਕ ਪਾਰਟੀਆਂ ਟਿਕਟਾਂ ਦੀ ਵੰਡ ਕਰਨ ਸਮੇਂ ਉਮੀਦਵਾਰ ਦਾ ਕਿਰਦਾਰ ਅਤੇ ਸਮਾਜਿਕ ਸਟੇਟਸ ਪੂਰੀ ਤਰ੍ਹਾਂ ਅੱਖੋਂ ਪਰੋਖੇ ਕਰਦੀਆਂ ਹਨ। ਅਜਿਹਾ ਇੱਕ ਮਾਮਲਾ ਫਿਰੋਜਪੁਰ ਤੋਂ ਸਾਹਮਣੇ ਆਇਆ ਹੈ ਜਿੱਥੇ ਭਾਜਪਾ ਨੇ ਇੱਕ ਅਜਿਹੀ ਔਰਤ ਨੂੰ ਨਗਰ ਕੌਂਸਲ ਦੇ ਵਾਰਡ ਨੰਬਰ 22 ਤੋਂ ਉਮੀਦਵਾਰ ਬਣਾਇਆ ਜੋ ਆਪਣੇ ਘਰ ਵਿੱਚ ਹੀ ਦੇਹ ਵਪਾਰ ਦਾ ਧੰਦਾ ਕਰਵਾ ਰਹੀ ਸੀ। ਇੱਕ ਗੁਪਤ ਸੂਚਨਾ ਦੇ ਆਧਾਰ ‘ਤੇ ਜਦੋਂ ਪੁਲਿਸ ਪਾਰਟੀ ਨੇ ਇੱਕ ਘਰ ਵਿੱਚ ਛਾਪਾ ਮਾਰਿਆ ਤਾਂ ਚਕਲਾ ਚਲਾ ਰਹੀ ਮੁੱਖ ਸੰਚਾਲਕ ਔਰਤ ਸਮੇਤ ਸੱਤ ਜਣਿਆਂ ਨੂੰ ਗ੍ਰਿਫ਼ਤਾਰ ਕੀਤਾ ਗਿਆ‌ ਜਿਨਾਂ ਵਿੱਚੋਂ ਘਰ ਦੀ ਮਾਲਕ ਅਤੇ ਕਥਿੱਤ ਮੁੱਖ ਸੰਚਾਲਕ ਸੋਮਾ ਰਾਣੀ ਨੂੰ ਭਾਜਪਾ ਵੱਲੋਂ ਵਾਰਡ ਨੰਬਰ 22 ਤੋਂ ਨਗਰ ਕੌਂਸਲ ਚੋਣ ਲਈ ਉਮੀਦਵਾਰ ਐਲਾਨਿਆ ਹੋਇਆ ਸੀ, ਪਰ ਵਿਵਾਦ ਉੱਠਣ ਮਗਰੋਂ ਪਾਰਟੀ ਨੇ ਉਸ ਦੀ ਟਿਕਟ ਬਦਲ ਕੇ ਕਿਸੇ ਹੋਰ ਨੂੰ ਦੇ ਦਿੱਤੀ। ਵਧੇਰੇ ਜਾਣਕਾਰੀ ਦਿੰਦਿਆਂ ਥਾਣਾ ਫ਼ਿਰੋਜ਼ਪੁਰ ਸਿਟੀ ਦੇ ਸਬ-ਇੰਸਪੈਕਟਰ ਅਰਸ਼ਦੀਪ ਸਿੰਘ ਨੇ ਦੱਸਿਆ ਕਿ ਉਨ੍ਹਾਂ ਦੀ ਪੁਲਿਸ ਪਾਰਟੀ ਨੂੰ ਇਕ ਖ਼ਬਰੀ ਨੇ ਸੂਹ ਦਿੱਤੀ ਕਿ ਬਸਤੀ ਸੁੰਨਵਾਂ ਵਾਲੀ ਵਾਰਡ ਨੰਬਰ 22 ਫ਼ਿਰੋਜ਼ਪੁਰ ਸ਼ਹਿਰ ਦੀ ਰਹਿਣ ਵਾਲੀ ਸੋਮਾ ਪਤਨੀ ਸਰਬਜੀਤ ਨਾਮ ਦੀ ਔਰਤ ਆਪਣੇ ਘਰ ਵਿਚ ਦੇਹ ਵਪਾਰ ਦਾ ਧੰਦਾ ਚਲਾਉਂਦੀ ਹੈ। ਉਹ ਬਾਹਰੋਂ ਗੈਰ-ਮਰਦਾਂ ਅਤੇ ਔਰਤਾਂ ਨੂੰ ਆਪਣੇ ਘਰ ਬੁਲਾ ਕੇ ਗਲਤ ਕੰਮ ਕਰਵਾਉਂਦੀ ਹੈ। ਜਾਂਚ ਅਧਿਕਾਰੀ ਮੁਤਾਬਿਕ ਉਕਤ ਔਰਤ ਪੂਰੀ ਤਰ੍ਹਾਂ ਇਸ ਚਕਲੇ ਦੀ ਕਮਾਈ ‘ਤੇ ਹੀ ਨਿਰਭਰ ਹੈ ਅਤੇ ਆਪਣੇ ਆਰਥਿਕ ਫਾਇਦੇ ਲਈ ਲੰਮੇ ਸਮੇਂ ਤੋਂ ਇਹ ਗੈਰ-ਕਾਨੂੰਨੀ ਧੰਦਾ ਚਲਾ ਰਹੀ ਸੀ। ਉਨ੍ਹਾਂ ਦੱਸਿਆ ਕਿ ਪੁਲਿਸ ਪਾਰਟੀ ਵੱਲੋਂ ਦੱਸੇ ਗਏ ਘਰ ‘ਤੇ ਅਚਾਨਕ ਛਾਪਾ ਮਾਰਿਆ ਗਿਆ ਤਾਂ ਮੌਕੇ ਤੋਂ 7 ਮੁਲਜ਼ਮਾਂ ਸੋਮਾ ਪਤਨੀ ਸਰਬਜੀਤ ਸਿੰਘ ਮੁੱਖ ਮੁਲਜ਼ਮ, ਅੰਨੂ ਪਤਨੀ ਮਦਨ ਲਾਲ, ਪ੍ਰਕਾਸ਼ ਕੌਰ ਪਤਨੀ ਜਸਵੀਰ ਸਿੰਘ, ਜੋਤੀ, ਰਾਜ ਕੁਮਾਰ ਪੁੱਤਰ ਕਾਲੂ ਰਾਮ, ਗੌਰਵ ਕੁਮਾਰ ਪੁੱਤਰ ਛੋਟੇ ਰਾਮ, ਬਲਕਾਰ ਸਿੰਘ ਪੁੱਤਰ ਮੇਜਰ ਸਿੰਘ ਵਜੋਂ ਹੋਈ ਹੈ। ਐੱਸਆਈ ਅਰਸ਼ਦੀਪ ਸਿੰਘ ਨੇ ਦੱਸਿਆ ਕਿ ਸਾਰੇ ਮੁਲਜ਼ਮਾਂ ਖਿਲਾਫ਼ ਮਾਮਲਾ ਦਰਜ ਕਰ ਲਿਆ ਗਿਆ ਹੈ ਅਤੇ ਅਦਾਲਤੀ ਕਾਰਵਾਈ ਅਮਲ ਵਿਚ ਲਿਆਂਦੀ ਜਾ ਰਹੀ ਹੈ।

  • Facebook
  • Twitter
  • Print
  • Email
  • WhatsApp
  • Telegram
  • Facebook Messenger
  • Copy Link

ਸਬੰਧਤ ਖਬਰ

…ਜੇ CBI ਕੇਂਦਰ ਦਾ ਤੋਤਾ ਹੈ ਤਾਂ ਪੰਜਾਬ ਦੇ ਚੀਫ਼ ਸੈਕਟਰੀ ਤੇ ਡੀਜੀਪੀ….?

ਠੀਕਰੀਵਾਲਾ ਕੰਨਿਆ ਸਕੂਲ ਦੇ ਪ੍ਰਿੰਸੀਪਲ ਸੰਜੇ ਸਿੰਗਲਾ ਨੂੰ ਵਿਭਾਗ ਨੇ ਬਰਨਾਲਾ ਤੋਂ ਦੂਰ ਭੇਜਿਆ

06/04/2026
ਹਕੂਮਤੀ ਤੋਤੇ ਬਣੇ ਕੁਝ ਪੁਲਿਸ ਅਫ਼ਸਰਾਂ ਨੂੰ ਹਾਈਕੋਰਟ ਦੀ ਵੱਡੀ ਨਸੀਹਤ…ਮਜੀਠੇ ਵਾਲੇ ਜੋਬਨਪ੍ਰੀਤ ਦਾ ਮਾਮਲਾ

ਹਕੂਮਤੀ ਤੋਤੇ ਬਣੇ ਕੁਝ ਪੁਲਿਸ ਅਫ਼ਸਰਾਂ ਨੂੰ ਹਾਈਕੋਰਟ ਦੀ ਵੱਡੀ ਨਸੀਹਤ…ਮਜੀਠੇ ਵਾਲੇ ਜੋਬਨਪ੍ਰੀਤ ਦਾ ਮਾਮਲਾ

06/04/2026
ਪ੍ਰਾਈਵੇਟ ਸਕੂਲਾਂ ਦੀਆਂ ਫੀਸਾਂ, ਕਿਤਾਬਾਂ ਤੇ ਵਰਦੀਆਂ ਸਬੰਧੀ ਮਨਮਾਨੀਆਂ ‘ਤੇ ਅਸੀਂ ਲਗਾਮ ਲਗਾਵਾਂਗੇ- ਭਗਵੰਤ ਮਾਨ

ਪ੍ਰਾਈਵੇਟ ਸਕੂਲਾਂ ਦੀਆਂ ਫੀਸਾਂ, ਕਿਤਾਬਾਂ ਤੇ ਵਰਦੀਆਂ ਸਬੰਧੀ ਮਨਮਾਨੀਆਂ ‘ਤੇ ਅਸੀਂ ਲਗਾਮ ਲਗਾਵਾਂਗੇ- ਭਗਵੰਤ ਮਾਨ

06/03/2026
Load More
Tags: #barnalanews#malwanews #newsupdate #dailyupdate
Previous Post

ਪਤੀ ‘ਤੇ ਕੇਸ ਦਰਜ ਕਰਵਾਉਣ ਵਾਲੀ ਮਹਿਲਾ SDM ਨੂੰ ਪੁਲਿਸ ਨੇ 1 ਕਰੋੜ 63 ਲੱਖ ਦੇ ਘਪਲੇ ‘ਚ ਕੀਤਾ ਗ੍ਰਿਫ਼ਤਾਰ

Next Post

ਪਾਵਰਕਾਮ ਦੇ ਵੱਡੇ ਅਫ਼ਸਰ ਨੂੰ ਵੀ ਲਾਇਆ ED ਨੇ ਜਾਂਚ ਕਰੰਟ

Nirmal Pandori

Nirmal Pandori

Related Posts

…ਜੇ CBI ਕੇਂਦਰ ਦਾ ਤੋਤਾ ਹੈ ਤਾਂ ਪੰਜਾਬ ਦੇ ਚੀਫ਼ ਸੈਕਟਰੀ ਤੇ ਡੀਜੀਪੀ….?
ਪੰਜਾਬ

ਠੀਕਰੀਵਾਲਾ ਕੰਨਿਆ ਸਕੂਲ ਦੇ ਪ੍ਰਿੰਸੀਪਲ ਸੰਜੇ ਸਿੰਗਲਾ ਨੂੰ ਵਿਭਾਗ ਨੇ ਬਰਨਾਲਾ ਤੋਂ ਦੂਰ ਭੇਜਿਆ

by Nirmal Pandori
06/04/2026
ਹਕੂਮਤੀ ਤੋਤੇ ਬਣੇ ਕੁਝ ਪੁਲਿਸ ਅਫ਼ਸਰਾਂ ਨੂੰ ਹਾਈਕੋਰਟ ਦੀ ਵੱਡੀ ਨਸੀਹਤ…ਮਜੀਠੇ ਵਾਲੇ ਜੋਬਨਪ੍ਰੀਤ ਦਾ ਮਾਮਲਾ
ਪੰਜਾਬ

ਹਕੂਮਤੀ ਤੋਤੇ ਬਣੇ ਕੁਝ ਪੁਲਿਸ ਅਫ਼ਸਰਾਂ ਨੂੰ ਹਾਈਕੋਰਟ ਦੀ ਵੱਡੀ ਨਸੀਹਤ…ਮਜੀਠੇ ਵਾਲੇ ਜੋਬਨਪ੍ਰੀਤ ਦਾ ਮਾਮਲਾ

by Nirmal Pandori
06/04/2026
ਪ੍ਰਾਈਵੇਟ ਸਕੂਲਾਂ ਦੀਆਂ ਫੀਸਾਂ, ਕਿਤਾਬਾਂ ਤੇ ਵਰਦੀਆਂ ਸਬੰਧੀ ਮਨਮਾਨੀਆਂ ‘ਤੇ ਅਸੀਂ ਲਗਾਮ ਲਗਾਵਾਂਗੇ- ਭਗਵੰਤ ਮਾਨ
ਪੰਜਾਬ

ਪ੍ਰਾਈਵੇਟ ਸਕੂਲਾਂ ਦੀਆਂ ਫੀਸਾਂ, ਕਿਤਾਬਾਂ ਤੇ ਵਰਦੀਆਂ ਸਬੰਧੀ ਮਨਮਾਨੀਆਂ ‘ਤੇ ਅਸੀਂ ਲਗਾਮ ਲਗਾਵਾਂਗੇ- ਭਗਵੰਤ ਮਾਨ

by Nirmal Pandori
06/03/2026
ਪੰਜਾਬ ‘ਚ ਨਿਹੰਗ ਸਿੰਘਾਂ ਨੇ ਲਗਾ ਦਿੱਤਾ ‘ਖਾਲਸਾ ਟੈਕਸ’…ਹਿਮਾਚਲ ਤੋਂ ਆਉਣ ਵਾਲੀਆਂ ਗੱਡੀਆਂ ਤੋਂ ਟੈਕਸ ਵਸੂਲੀ ਸ਼ੁਰੂ
ਪੰਜਾਬ

ਪੰਜਾਬ ‘ਚ ਨਿਹੰਗ ਸਿੰਘਾਂ ਨੇ ਲਗਾ ਦਿੱਤਾ ‘ਖਾਲਸਾ ਟੈਕਸ’…ਹਿਮਾਚਲ ਤੋਂ ਆਉਣ ਵਾਲੀਆਂ ਗੱਡੀਆਂ ਤੋਂ ਟੈਕਸ ਵਸੂਲੀ ਸ਼ੁਰੂ

by Nirmal Pandori
06/03/2026
ਟਰੱਕ ਡਰਾਈਵਰ ਤੋਂ ਫੜੀ ਗਈ ਕੁਇੰਟਲ ਤੋਂ ਵੱਧ ਕੋਕੀਨ….75 ਸਾਲ ਦੀ ਹੋਈ ਸਜ਼ਾ
ਪੰਜਾਬ

ਟਰੱਕ ਡਰਾਈਵਰ ਤੋਂ ਫੜੀ ਗਈ ਕੁਇੰਟਲ ਤੋਂ ਵੱਧ ਕੋਕੀਨ….75 ਸਾਲ ਦੀ ਹੋਈ ਸਜ਼ਾ

by Nirmal Pandori
06/03/2026
ਨਗਰ ਨਿਗਮ ਚੋਣਾਂ ਤੋਂ ਬਾਅਦ ਵਿਭਾਗ ਦੇ ਉਚ ਅਧਿਕਾਰੀਆਂ ਦੀ ਬਦਲੀ
ਪੰਜਾਬ

ਨਗਰ ਨਿਗਮ ਚੋਣਾਂ ਤੋਂ ਬਾਅਦ ਵਿਭਾਗ ਦੇ ਉਚ ਅਧਿਕਾਰੀਆਂ ਦੀ ਬਦਲੀ

by Nirmal Pandori
06/03/2026
Load More
Next Post
ਪਾਵਰਕਾਮ ਦੇ ਵੱਡੇ ਅਫ਼ਸਰ ਨੂੰ ਵੀ ਲਾਇਆ ED ਨੇ ਜਾਂਚ ਕਰੰਟ

ਪਾਵਰਕਾਮ ਦੇ ਵੱਡੇ ਅਫ਼ਸਰ ਨੂੰ ਵੀ ਲਾਇਆ ED ਨੇ ਜਾਂਚ ਕਰੰਟ

Leave a Reply Cancel reply

Your email address will not be published. Required fields are marked *

Facebook-f Youtube

ad :

Quick Links

  • ਪੰਜਾਬ
  • ਸਾਹਿਤ
  • ਸਿਹਤ
  • ਸਿੱਖਿਆ
  • ਖੇਤੀਬਾੜੀ
  • ਮਨੋਰੰਜਨ
  • ਪੰਜਾਬ
  • ਸਾਹਿਤ
  • ਸਿਹਤ
  • ਸਿੱਖਿਆ
  • ਖੇਤੀਬਾੜੀ
  • ਮਨੋਰੰਜਨ

Latest News

ਸਕੂਲ ਬੱਸ ਦਾ ਡਰਾਈਵਰ ਨਾਬਾਲਿਗ ਲੜਕੀ ਨੂੰ ਵਰਗਲਾ ਕੇ ਲੈ ਗਿਆ…ਪਰਿਵਾਰ ਦਾ ਦੋਸ਼

ਠੀਕਰੀਵਾਲਾ ਕੰਨਿਆ ਸਕੂਲ ਦੇ ਪ੍ਰਿੰਸੀਪਲ ਸੰਜੇ ਸਿੰਗਲਾ ਨੂੰ ਵਿਭਾਗ ਨੇ ਬਰਨਾਲਾ ਤੋਂ ਦੂਰ ਭੇਜਿਆ

ਠੀਕਰੀਵਾਲਾ ਕੰਨਿਆ ਸਕੂਲ ਦੇ ਪ੍ਰਿੰਸੀਪਲ ਸੰਜੇ ਸਿੰਗਲਾ ਨੂੰ ਵਿਭਾਗ ਨੇ ਬਰਨਾਲਾ ਤੋਂ ਦੂਰ ਭੇਜਿਆ

ਇੱਕ ਆਹ ਧਰਨਾ ਇੱਕ ਓਹ ਧਰਨਾ…ਬਰਨਾਲਾ ‘ਚ ਮੁਲਾਜ਼ਮਾਂ ਵੱਲੋਂ ਧਰਨੇ ‘ਤੇ ਧਰਨਾ…ਕਈ ਮਹੀਨਿਆਂ ਤੋਂ ਨਹੀਂ ਮਿਲੀ ਤਨਖਾਹ

ਹਕੂਮਤੀ ਤੋਤੇ ਬਣੇ ਕੁਝ ਪੁਲਿਸ ਅਫ਼ਸਰਾਂ ਨੂੰ ਹਾਈਕੋਰਟ ਦੀ ਵੱਡੀ ਨਸੀਹਤ…ਮਜੀਠੇ ਵਾਲੇ ਜੋਬਨਪ੍ਰੀਤ ਦਾ ਮਾਮਲਾ

ਪ੍ਰਾਈਵੇਟ ਸਕੂਲਾਂ ਦੀਆਂ ਫੀਸਾਂ, ਕਿਤਾਬਾਂ ਤੇ ਵਰਦੀਆਂ ਸਬੰਧੀ ਮਨਮਾਨੀਆਂ ‘ਤੇ ਅਸੀਂ ਲਗਾਮ ਲਗਾਵਾਂਗੇ- ਭਗਵੰਤ ਮਾਨ

Contact Form

©  2021-2025. gee98news.com  || Managed by  Shashi Bhadaur Wala

  • Contact
error: Content is protected !!
No Result
View All Result
  • ਪੰਜਾਬ
  • ਸਾਹਿਤ
  • ਸਿਹਤ
  • ਸਿੱਖਿਆ
  • ਖੇਤੀਬਾੜੀ
  • ਮਨੋਰੰਜਨ

© 2026 JNews - Premium WordPress news & magazine theme by Jegtheme.

Send this to a friend