Search
Close this search box.
  • ਪੰਜਾਬ
  • ਸਾਹਿਤ
  • ਸਿਹਤ
  • ਸਿੱਖਿਆ
  • ਖੇਤੀਬਾੜੀ
  • ਮਨੋਰੰਜਨ
Menu
  • ਪੰਜਾਬ
  • ਸਾਹਿਤ
  • ਸਿਹਤ
  • ਸਿੱਖਿਆ
  • ਖੇਤੀਬਾੜੀ
  • ਮਨੋਰੰਜਨ

ਪਾਵਰਕਾਮ ਦੇ ਵੱਡੇ ਅਫ਼ਸਰ ਨੂੰ ਵੀ ਲਾਇਆ ED ਨੇ ਜਾਂਚ ਕਰੰਟ

- ਮੰਤਰੀ ਸੰਜੀਵ ਅਰੋੜਾ ਦੇ ਘਪਲਿਆਂ ਦੀਆਂ ਖੁੱਲ੍ਹੀਆਂ ਪਰਤਾਂ

Nirmal Pandori by Nirmal Pandori
05/17/2026
in ਪੰਜਾਬ
Reading Time: 1 min read
A A
0
ਪਾਵਰਕਾਮ ਦੇ ਵੱਡੇ ਅਫ਼ਸਰ ਨੂੰ ਵੀ ਲਾਇਆ ED ਨੇ ਜਾਂਚ ਕਰੰਟ
  • Facebook
  • Twitter
  • Print
  • Email
  • WhatsApp
  • Telegram
  • Facebook Messenger
  • Copy Link

ਚੰਡੀਗੜ੍ਹ ,17 ਮਈ , Gee98 news service-

-ਪੰਜਾਬ ਦੇ ਕੈਬਨਿਟ ਮੰਤਰੀ ਸੰਜੀਵ ਅਰੋੜਾ ਦੀ ਗ੍ਰਿਫ਼ਤਾਰੀ ਤੋਂ ਬਾਅਦ ਕੇਂਦਰੀ ਜਾਂਚ ਏਜੰਸੀ ED ਦਾ ਸੇਕ ਪੰਜਾਬ ਦੀ ਅਫਸਰਸ਼ਾਹੀ ਤੱਕ ਵੀ ਪੁੱਜ ਚੁੱਕਿਆ ਹੈ। ‌ ਈਡੀ ਨੇ ਹੁਣ ਪਾਵਰਕਾਮ ਦੇ ਚੇਅਰਮੈਨ-ਕਮ-ਮੈਨੇਜਿੰਗ ਡਾਇਰੈਕਟਰ ਬਸੰਤ ਗਰਗ ਨੂੰ ਤਲਬ ਕੀਤਾ ਹੈ। ਇਸ ਤੋਂ ਇਲਾਵਾ ਤਿੰਨ ਹੋਰ ਜਣਿਆਂ ਨੂੰ ਵੀ ਸੋਮਵਾਰ ਪੇਸ਼ ਹੋਣ ਦੇ ਹੁਕਮ ਦਿੱਤੇ ਗਏ ਹਨ ਜਿਨਾਂ ਵਿੱਚ ਪਾਵਰਕਾਮ ਦੀ ਡਾਇਰੈਕਟਰ (ਕਮਰਸ਼ੀਅਲ) ਹਰਸਰਨ ਕੌਰ ਅਤੇ ਅਰੋੜਾ ਦੇ ਕਾਰੋਬਾਰੀ ਸਾਂਝੇਦਾਰ ਹੇਮੰਤ ਸੂਦ ਅਤੇ ਚੰਦਰਸ਼ੇਖਰ ਸ਼ਾਮਿਲ ਹਨ। ਇਹ ਮਾਮਲਾ ਮੰਤਰੀ ਸੰਜੀਵ ਅਰੋੜਾ ਦੀ ਇੱਕ ਕੰਪਨੀ ਨੂੰ ਕਥਿਤ ਤੌਰ ‘ਤੇ ਕਰੋੜਾਂ ਰੁਪਏ ਦੀ ਬੈਂਕ ਗਰੰਟੀ ਵਾਪਸ ਕੀਤੇ ਜਾਣ ਨਾਲ ਸੰਬੰਧਤ ਹੈ। ਸੂਤਰਾਂ ਅਨੁਸਾਰ ਈਡੀ ਨੇ ਪਾਵਰਕਾਮ ਦੀਆਂ ਸਾਰੀਆਂ ਸਬੰਧਿਤ ਫਾਈਲਾਂ ਵੀ ਮੰਗਵਾ ਲਈਆਂ ਹਨ। ‌ ਈਡੀ ਵੱਲੋਂ ਪਾਵਰਕਾਮ ਦੇ ਚੇਅਰਮੈਨ ਨੂੰ ਤਲਬ ਕੀਤੇ ਜਾਣ ਤੋਂ ਬਾਅਦ ਪਾਵਰਕਾਮ ਦੇ ਹੋਰ ਅਧਿਕਾਰੀਆਂ ਨੂੰ ਵੀ ਈਡੀ ਦਾ “ਜਾਂਚ ਕਰੰਟ” ਲੱਗਣ ਦੇ ਆਸਾਰ ਹਨ। ਦੂਜੇ ਪਾਸੇ ਪੰਜਾਬ ਦੇ ਮੁੱਖ ਮੰਤਰੀ ਨੇ ਭਾਵੇਂ ਕੈਬਨਿਟ ਮੰਤਰੀ ਸੰਜੀਵ ਅਰੋੜਾ ਦੀ ਗ੍ਰਿਫ਼ਤਾਰੀ ਤੋਂ ਬਾਅਦ ਸਖਤ ਟਿੱਪਣੀਆਂ ਕੀਤੀਆਂ ਸਨ ਪਰੰਤੂ ਹੁਣ ਕੁਝ ਦਿਨਾਂ ਤੋਂ ਪੰਜਾਬ ਦੇ ਮੁੱਖ ਮੰਤਰੀ ਇਸ ਮੁੱਦੇ ‘ਤੇ ਪੂਰੀ ਤਰ੍ਹਾਂ ਚੁੱਪ ਹਨ। ਆਮ ਆਦਮੀ ਪਾਰਟੀ ਵੱਲੋਂ ਵੀ ਆਪਣੇ ਮੰਤਰੀ ਅਰੋੜਾ ਦੇ ਮਾਮਲੇ ‘ਚ ਹੁਣ ਕੋਈ ਬਿਆਨਬਾਜ਼ੀ ਨਹੀਂ ਕੀਤੀ ਜਾ ਰਹੀ। ‌ਚਰਚਾ ਇਹ ਵੀ ਹੋ ਰਹੀ ਹੈ ਕਿ ਸੰਜੀਵ ਅਰੋੜਾ ਦੇ ਖ਼ਿਲਾਫ਼ ਸਾਹਮਣੇ ਆ ਰਹੇ ਸਬੂਤਾਂ ਤੋਂ ਬਾਅਦ ਆਮ ਆਦਮੀ ਪਾਰਟੀ ਵੀ ਬੈਕਫੁੱਟ ‘ਤੇ ਹੈ। ਸੂਤਰਾਂ ਅਨੁਸਾਰ ਆਮ ਆਦਮੀ ਪਾਰਟੀ ਨੇ ਸੰਜੀਵ ਅਰੋੜਾ ਦੇ ਮਾਮਲੇ ਵਿੱਚ “ਯੂਜ ਐਂਡ ਥਰੋ” ਦੀ ਪਾਲਿਸੀ ਅਪਣਾ ਲਈ ਹੈ।‌

  • Facebook
  • Twitter
  • Print
  • Email
  • WhatsApp
  • Telegram
  • Facebook Messenger
  • Copy Link

ਸਬੰਧਤ ਖਬਰ

…ਜੇ CBI ਕੇਂਦਰ ਦਾ ਤੋਤਾ ਹੈ ਤਾਂ ਪੰਜਾਬ ਦੇ ਚੀਫ਼ ਸੈਕਟਰੀ ਤੇ ਡੀਜੀਪੀ….?

ਠੀਕਰੀਵਾਲਾ ਕੰਨਿਆ ਸਕੂਲ ਦੇ ਪ੍ਰਿੰਸੀਪਲ ਸੰਜੇ ਸਿੰਗਲਾ ਨੂੰ ਵਿਭਾਗ ਨੇ ਬਰਨਾਲਾ ਤੋਂ ਦੂਰ ਭੇਜਿਆ

06/04/2026
ਹਕੂਮਤੀ ਤੋਤੇ ਬਣੇ ਕੁਝ ਪੁਲਿਸ ਅਫ਼ਸਰਾਂ ਨੂੰ ਹਾਈਕੋਰਟ ਦੀ ਵੱਡੀ ਨਸੀਹਤ…ਮਜੀਠੇ ਵਾਲੇ ਜੋਬਨਪ੍ਰੀਤ ਦਾ ਮਾਮਲਾ

ਹਕੂਮਤੀ ਤੋਤੇ ਬਣੇ ਕੁਝ ਪੁਲਿਸ ਅਫ਼ਸਰਾਂ ਨੂੰ ਹਾਈਕੋਰਟ ਦੀ ਵੱਡੀ ਨਸੀਹਤ…ਮਜੀਠੇ ਵਾਲੇ ਜੋਬਨਪ੍ਰੀਤ ਦਾ ਮਾਮਲਾ

06/04/2026
ਪ੍ਰਾਈਵੇਟ ਸਕੂਲਾਂ ਦੀਆਂ ਫੀਸਾਂ, ਕਿਤਾਬਾਂ ਤੇ ਵਰਦੀਆਂ ਸਬੰਧੀ ਮਨਮਾਨੀਆਂ ‘ਤੇ ਅਸੀਂ ਲਗਾਮ ਲਗਾਵਾਂਗੇ- ਭਗਵੰਤ ਮਾਨ

ਪ੍ਰਾਈਵੇਟ ਸਕੂਲਾਂ ਦੀਆਂ ਫੀਸਾਂ, ਕਿਤਾਬਾਂ ਤੇ ਵਰਦੀਆਂ ਸਬੰਧੀ ਮਨਮਾਨੀਆਂ ‘ਤੇ ਅਸੀਂ ਲਗਾਮ ਲਗਾਵਾਂਗੇ- ਭਗਵੰਤ ਮਾਨ

06/03/2026
Load More
Tags: #barnalanews#malwanews #newsupdate #dailyupdate#punjabnews
Previous Post

ਆਪਣੇ ਘਰ ‘ਚ ਹੀ ਦੇਹ ਵਪਾਰ ਦਾ ਧੰਦਾ ਕਰਵਾਉਣ ਵਾਲੀ ਔਰਤ ਨੂੰ BJP ਨੇ ਦਿੱਤੀ ਨਗਰ ਕੌਂਸਲ ਦੀ ਟਿਕਟ ਪਰ…!

Next Post

ਬਰਨਾਲਾ ਦੇ ਵੱਡੇ ਅਫ਼ਸਰ ਸ਼ੱਕ ਦੇ ਘੇਰੇ ‘ਚ…ਪ੍ਰਸ਼ਾਸਨਿਕ ਅਧਿਕਾਰੀਆਂ ‘ਤੇ ਵੋਟਰ ਸੂਚੀਆਂ ‘ਚ ਛੇੜਛਾੜ ਦੇ ਲੱਗੇ ਦੋਸ਼

Nirmal Pandori

Nirmal Pandori

Related Posts

…ਜੇ CBI ਕੇਂਦਰ ਦਾ ਤੋਤਾ ਹੈ ਤਾਂ ਪੰਜਾਬ ਦੇ ਚੀਫ਼ ਸੈਕਟਰੀ ਤੇ ਡੀਜੀਪੀ….?
ਪੰਜਾਬ

ਠੀਕਰੀਵਾਲਾ ਕੰਨਿਆ ਸਕੂਲ ਦੇ ਪ੍ਰਿੰਸੀਪਲ ਸੰਜੇ ਸਿੰਗਲਾ ਨੂੰ ਵਿਭਾਗ ਨੇ ਬਰਨਾਲਾ ਤੋਂ ਦੂਰ ਭੇਜਿਆ

by Nirmal Pandori
06/04/2026
ਹਕੂਮਤੀ ਤੋਤੇ ਬਣੇ ਕੁਝ ਪੁਲਿਸ ਅਫ਼ਸਰਾਂ ਨੂੰ ਹਾਈਕੋਰਟ ਦੀ ਵੱਡੀ ਨਸੀਹਤ…ਮਜੀਠੇ ਵਾਲੇ ਜੋਬਨਪ੍ਰੀਤ ਦਾ ਮਾਮਲਾ
ਪੰਜਾਬ

ਹਕੂਮਤੀ ਤੋਤੇ ਬਣੇ ਕੁਝ ਪੁਲਿਸ ਅਫ਼ਸਰਾਂ ਨੂੰ ਹਾਈਕੋਰਟ ਦੀ ਵੱਡੀ ਨਸੀਹਤ…ਮਜੀਠੇ ਵਾਲੇ ਜੋਬਨਪ੍ਰੀਤ ਦਾ ਮਾਮਲਾ

by Nirmal Pandori
06/04/2026
ਪ੍ਰਾਈਵੇਟ ਸਕੂਲਾਂ ਦੀਆਂ ਫੀਸਾਂ, ਕਿਤਾਬਾਂ ਤੇ ਵਰਦੀਆਂ ਸਬੰਧੀ ਮਨਮਾਨੀਆਂ ‘ਤੇ ਅਸੀਂ ਲਗਾਮ ਲਗਾਵਾਂਗੇ- ਭਗਵੰਤ ਮਾਨ
ਪੰਜਾਬ

ਪ੍ਰਾਈਵੇਟ ਸਕੂਲਾਂ ਦੀਆਂ ਫੀਸਾਂ, ਕਿਤਾਬਾਂ ਤੇ ਵਰਦੀਆਂ ਸਬੰਧੀ ਮਨਮਾਨੀਆਂ ‘ਤੇ ਅਸੀਂ ਲਗਾਮ ਲਗਾਵਾਂਗੇ- ਭਗਵੰਤ ਮਾਨ

by Nirmal Pandori
06/03/2026
ਪੰਜਾਬ ‘ਚ ਨਿਹੰਗ ਸਿੰਘਾਂ ਨੇ ਲਗਾ ਦਿੱਤਾ ‘ਖਾਲਸਾ ਟੈਕਸ’…ਹਿਮਾਚਲ ਤੋਂ ਆਉਣ ਵਾਲੀਆਂ ਗੱਡੀਆਂ ਤੋਂ ਟੈਕਸ ਵਸੂਲੀ ਸ਼ੁਰੂ
ਪੰਜਾਬ

ਪੰਜਾਬ ‘ਚ ਨਿਹੰਗ ਸਿੰਘਾਂ ਨੇ ਲਗਾ ਦਿੱਤਾ ‘ਖਾਲਸਾ ਟੈਕਸ’…ਹਿਮਾਚਲ ਤੋਂ ਆਉਣ ਵਾਲੀਆਂ ਗੱਡੀਆਂ ਤੋਂ ਟੈਕਸ ਵਸੂਲੀ ਸ਼ੁਰੂ

by Nirmal Pandori
06/03/2026
ਟਰੱਕ ਡਰਾਈਵਰ ਤੋਂ ਫੜੀ ਗਈ ਕੁਇੰਟਲ ਤੋਂ ਵੱਧ ਕੋਕੀਨ….75 ਸਾਲ ਦੀ ਹੋਈ ਸਜ਼ਾ
ਪੰਜਾਬ

ਟਰੱਕ ਡਰਾਈਵਰ ਤੋਂ ਫੜੀ ਗਈ ਕੁਇੰਟਲ ਤੋਂ ਵੱਧ ਕੋਕੀਨ….75 ਸਾਲ ਦੀ ਹੋਈ ਸਜ਼ਾ

by Nirmal Pandori
06/03/2026
ਨਗਰ ਨਿਗਮ ਚੋਣਾਂ ਤੋਂ ਬਾਅਦ ਵਿਭਾਗ ਦੇ ਉਚ ਅਧਿਕਾਰੀਆਂ ਦੀ ਬਦਲੀ
ਪੰਜਾਬ

ਨਗਰ ਨਿਗਮ ਚੋਣਾਂ ਤੋਂ ਬਾਅਦ ਵਿਭਾਗ ਦੇ ਉਚ ਅਧਿਕਾਰੀਆਂ ਦੀ ਬਦਲੀ

by Nirmal Pandori
06/03/2026
Load More
Next Post
ਬਰਨਾਲਾ ਦਾ ਸਿਆਸੀ ਤਾਪਮਾਨ ਸ਼ਿਖਰਾਂ ‘ਤੇ…ਅੱਜ ਸੱਤਾਧਾਰੀ ਭਰਨਗੇ ਕਾਗਜ਼

ਬਰਨਾਲਾ ਦੇ ਵੱਡੇ ਅਫ਼ਸਰ ਸ਼ੱਕ ਦੇ ਘੇਰੇ 'ਚ...ਪ੍ਰਸ਼ਾਸਨਿਕ ਅਧਿਕਾਰੀਆਂ 'ਤੇ ਵੋਟਰ ਸੂਚੀਆਂ 'ਚ ਛੇੜਛਾੜ ਦੇ ਲੱਗੇ ਦੋਸ਼

Leave a Reply Cancel reply

Your email address will not be published. Required fields are marked *

Facebook-f Youtube

ad :

Quick Links

  • ਪੰਜਾਬ
  • ਸਾਹਿਤ
  • ਸਿਹਤ
  • ਸਿੱਖਿਆ
  • ਖੇਤੀਬਾੜੀ
  • ਮਨੋਰੰਜਨ
  • ਪੰਜਾਬ
  • ਸਾਹਿਤ
  • ਸਿਹਤ
  • ਸਿੱਖਿਆ
  • ਖੇਤੀਬਾੜੀ
  • ਮਨੋਰੰਜਨ

Latest News

ਸਕੂਲ ਬੱਸ ਦਾ ਡਰਾਈਵਰ ਨਾਬਾਲਿਗ ਲੜਕੀ ਨੂੰ ਵਰਗਲਾ ਕੇ ਲੈ ਗਿਆ…ਪਰਿਵਾਰ ਦਾ ਦੋਸ਼

ਠੀਕਰੀਵਾਲਾ ਕੰਨਿਆ ਸਕੂਲ ਦੇ ਪ੍ਰਿੰਸੀਪਲ ਸੰਜੇ ਸਿੰਗਲਾ ਨੂੰ ਵਿਭਾਗ ਨੇ ਬਰਨਾਲਾ ਤੋਂ ਦੂਰ ਭੇਜਿਆ

ਠੀਕਰੀਵਾਲਾ ਕੰਨਿਆ ਸਕੂਲ ਦੇ ਪ੍ਰਿੰਸੀਪਲ ਸੰਜੇ ਸਿੰਗਲਾ ਨੂੰ ਵਿਭਾਗ ਨੇ ਬਰਨਾਲਾ ਤੋਂ ਦੂਰ ਭੇਜਿਆ

ਇੱਕ ਆਹ ਧਰਨਾ ਇੱਕ ਓਹ ਧਰਨਾ…ਬਰਨਾਲਾ ‘ਚ ਮੁਲਾਜ਼ਮਾਂ ਵੱਲੋਂ ਧਰਨੇ ‘ਤੇ ਧਰਨਾ…ਕਈ ਮਹੀਨਿਆਂ ਤੋਂ ਨਹੀਂ ਮਿਲੀ ਤਨਖਾਹ

ਹਕੂਮਤੀ ਤੋਤੇ ਬਣੇ ਕੁਝ ਪੁਲਿਸ ਅਫ਼ਸਰਾਂ ਨੂੰ ਹਾਈਕੋਰਟ ਦੀ ਵੱਡੀ ਨਸੀਹਤ…ਮਜੀਠੇ ਵਾਲੇ ਜੋਬਨਪ੍ਰੀਤ ਦਾ ਮਾਮਲਾ

ਪ੍ਰਾਈਵੇਟ ਸਕੂਲਾਂ ਦੀਆਂ ਫੀਸਾਂ, ਕਿਤਾਬਾਂ ਤੇ ਵਰਦੀਆਂ ਸਬੰਧੀ ਮਨਮਾਨੀਆਂ ‘ਤੇ ਅਸੀਂ ਲਗਾਮ ਲਗਾਵਾਂਗੇ- ਭਗਵੰਤ ਮਾਨ

Contact Form

©  2021-2025. gee98news.com  || Managed by  Shashi Bhadaur Wala

  • Contact
error: Content is protected !!
No Result
View All Result
  • ਪੰਜਾਬ
  • ਸਾਹਿਤ
  • ਸਿਹਤ
  • ਸਿੱਖਿਆ
  • ਖੇਤੀਬਾੜੀ
  • ਮਨੋਰੰਜਨ

© 2026 JNews - Premium WordPress news & magazine theme by Jegtheme.

Send this to a friend