Search
Close this search box.
  • ਪੰਜਾਬ
  • ਸਾਹਿਤ
  • ਸਿਹਤ
  • ਸਿੱਖਿਆ
  • ਖੇਤੀਬਾੜੀ
  • ਮਨੋਰੰਜਨ
Menu
  • ਪੰਜਾਬ
  • ਸਾਹਿਤ
  • ਸਿਹਤ
  • ਸਿੱਖਿਆ
  • ਖੇਤੀਬਾੜੀ
  • ਮਨੋਰੰਜਨ

Barnala Breaking… ਵਾਰਡ ਨੰਬਰ 31 ਤੋਂ ਭਾਜਪਾ ਤੇ ਆਜ਼ਾਦ ਉਮੀਦਵਾਰ ਦੇ ਨਾਮਜ਼ਦਗੀ ਪੱਤਰ ਰੱਦ…!

- ਰਿਟਰਨਿੰਗ ਅਧਿਕਾਰੀ ਵੱਲੋਂ ਦੇਰ ਰਾਤ ਕੀਤੀ ਗਈ ਕਾਰਵਾਈ

Nirmal Pandori by Nirmal Pandori
05/19/2026
in ਬਰਨਾਲਾ ਆਸ-ਪਾਸ
Reading Time: 1 min read
A A
0
Barnala Breaking… ਵਾਰਡ ਨੰਬਰ 31 ਤੋਂ ਭਾਜਪਾ ਤੇ ਆਜ਼ਾਦ ਉਮੀਦਵਾਰ ਦੇ ਨਾਮਜ਼ਦਗੀ ਪੱਤਰ ਰੱਦ…!
  • Facebook
  • Twitter
  • Print
  • Email
  • WhatsApp
  • Telegram
  • Facebook Messenger
  • Copy Link

-ਸ਼ਹਿਰ ਦਾ ਮਾਹੌਲ ਬਣਿਆ ਤਣਾਅਪੂਰਨ, ਭਾਜਪਾ ਵੱਲੋਂ ਅੱਜ ਐਕਸ਼ਨ ਦੀ ਤਿਆਰੀ

ਬਰਨਾਲਾ,19 ਮਈ,( ਨਿਰਮਲ ਸਿੰਘ ਪੰਡੋਰੀ )-

ਨਗਰ ਨਿਗਮ ਚੋਣਾਂ ਬਰਨਾਲਾ ਲਈ ਦਾਖ਼ਲ ਕੀਤੇ ਨਾਮਜ਼ਦਗੀ ਪੱਤਰਾਂ ਦੀ ਕੱਲ੍ਹ ਪੜ੍ਹਤਾਲ ਦੌਰਾਨ ਸ਼ਹਿਰ ਦੇ ਵਾਰਡ ਨੰਬਰ 31 ਨੂੰ ਲੈ ਕੇ ਮਾਹੌਲ ਤਣਾਅਪੂਰਨ ਬਣਿਆ ਰਿਹਾ। ਦੱਸ ਦੇਈਏ ਕਿ ਇਸ ਵਾਰਡ ਤੋਂ ‘ਆਪ’ ਦੀ ਟਿਕਟ ‘ਤੇ ਨੀਰਜ ਮਿੱਤਲ ਦੀ ਪਤਨੀ, ਭਾਜਪਾ ਦੀ ਟਿਕਟ ‘ਤੇ ਜੋਗਿੰਦਰ ਪਾਲ ਟਿੰਕੂ ਦੀ ਪਤਨੀ ਅਤੇ ਇੱਕ ਹੋਰ ਆਜ਼ਾਦ ਉਮੀਦਵਾਰ ਮੈਦਾਨ ਵਿੱਚ ਹੈ। ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ਵਿੱਚ ਨਾਮਜ਼ਦਗੀ ਪੱਤਰਾਂ ਦੀ ਪੜ੍ਹਤਾਲ ਦੌਰਾਨ ਮਾਹੌਲ ਉਸ ਵੇਲੇ ਤਣਾਅਪੂਰਨ ਬਣ ਗਿਆ ਜਦ ਇਹ ਖ਼ਬਰ ਸਾਹਮਣੇ ਆਈ ਕਿ ‘ਆਪ’ ਉਮੀਦਵਾਰ ਦੇ ਇਸ਼ਾਰੇ ‘ਤੇ ਸ਼ਹਿਰ ਦੀ ਕਿਸੇ ਮਹਿਲਾ ਵੋਟਰ ਵੱਲੋਂ ਕੀਤੇ ਇਤਰਾਜ ਤੋਂ ਬਾਅਦ ਭਾਜਪਾ ਤੇ ਆਜ਼ਾਦ ਉਮੀਦਵਾਰ ਤੇ ਨਾਮਜ਼ਦਗੀ ਪੱਤਰ ਰੱਦ ਕੀਤੇ ਜਾ ਰਹੇ ਹਨ। ਇਹ ਸੂਚਨਾ ਸ਼ਹਿਰ ਵਿੱਚ ਪਹੁੰਚਦੇ ਹੀ ਵੱਡੀ ਗਿਣਤੀ ਵਿੱਚ ਭਾਜਪਾ ਦੇ ਸਮਰਥਕ ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ਵਿੱਚ ਇਕੱਠੇ ਹੋ ਗਏ। ‌ ਇਸ ਮੌਕੇ ਪੁਲਿਸ ਨੇ ਸਥਿਤੀ ਨੂੰ ਭਾਂਪਦੇ ਹੋਏ ਵੱਡੀ ਗਿਣਤੀ ਵਿੱਚ ਸੁਰੱਖਿਆ ਪ੍ਰਬੰਧ ਵੀ ਕੀਤੇ। ਕਈ ਘੰਟਿਆਂ ਦੇ ਤਣਾਅਪੂਰਨ ਮਾਹੌਲ ਤੋਂ ਬਾਅਦ ਆਖਰ ਇਤਰਾਜ਼ ਕਰਨ ਵਾਲੀ ਮਹਿਲਾ ਸਾਹਮਣੇ ਆਈ ਤੇ ਉਸਨੇ ਲਿਖ਼ਤੀ ਤੌਰ ‘ਤੇ ਆਪਣੇ ਇਤਰਾਜ਼ ਵਾਪਸ ਲੈ ਲਏ ਜਿਸ ਤੋਂ ਬਾਅਦ ਰਿਟਰਨਿੰਗ ਅਧਿਕਾਰੀ ਨੇ ਭਾਜਪਾ ਅਤੇ ਆਜ਼ਾਦ ਉਮੀਦਵਾਰ ਨੂੰ ਕਿਹਾ ਕਿ ਤੁਹਾਡੇ ਨਾਮਜ਼ਦਗੀ ਪੱਤਰ ਠੀਕ ਹਨ, ਤੁਸੀਂ ਕੱਲ੍ਹ ਮੰਗਲਵਾਰ ਆਪਣਾ ਚੋਣ ਨਿਸ਼ਾਨ ਲੈ ਜਾਇਓ। ‌ ਇਸ ਤੋਂ ਬਾਅਦ ਭਾਜਪਾ ਉਮੀਦਵਾਰ ਦੇ ਸਮਰਥਕਾਂ ਨੇ ਜੇਤੂ ਨਾਅਰੇ ਲਾਉਂਦੇ ਹੋਏ ਸ਼ਹਿਰ ਵਿੱਚ ਮਾਰਚ ਵੀ ਕੀਤਾ ਪ੍ਰੰਤੂ ਇਸ ਮਾਮਲੇ ਸਬੰਧੀ ਦੇਰ ਰਾਤ ਇੱਕ ਹੈਰਾਨੀਜਨਕ ਖ਼ਬਰ ਸਾਹਮਣੇ ਆਈ ਜਿਸ ਤਹਿਤ ਰਿਟਰਨਿੰਗ ਅਧਿਕਾਰੀ ਨੇ ਵਾਰਡ ਨੰਬਰ 31 ਤੋਂ ਭਾਜਪਾ ਉਮੀਦਵਾਰ ਅਤੇ ਆਜ਼ਾਦ ਉਮੀਦਵਾਰ ਦੇ ਨਾਮਜ਼ਦਗੀ ਪੱਤਰ ਰੱਦ ਕਰ ਦਿੱਤੇ ਹਨ। ਇਸ ਦੀ ਪੁਸ਼ਟੀ ਭਾਜਪਾ ਦੇ ਜ਼ਿਲ੍ਹਾ ਪ੍ਰਧਾਨ ਯਾਦਵਿੰਦਰ ਸ਼ੰਟੀ ਅਤੇ ਆਜ਼ਾਦ ਉਮੀਦਵਾਰ ਸਵੀਟੀ ਦੇ ਪਤੀ ਦੀਪਕ ਨੇ ਵੀ ਕੀਤੀ।‌ ਹੁਣ ਸ਼ਹਿਰ ਦਾ ਮਾਹੌਲ ਰਾਤ ਤੋਂ ਹੀ ਤਣਾਅਪੂਰਨ ਬਣਿਆ ਹੋਇਆ ਹੈ। ਪ੍ਰਾਪਤ ਜਾਣਕਾਰੀ ਅਨੁਸਾਰ ਭਾਜਪਾ ਸਮਰਥਕਾਂ ਨੇ ਸ਼ਹਿਰ ਦੇ ਫਰਵਾਹੀ ਬਾਜ਼ਾਰ ਵਿੱਚ ਇਸ ਸਬੰਧੀ ਅੱਜ ਇੱਕ ਵੱਡਾ ਇਕੱਠ ਰੱਖਿਆ ਹੈ ਜਿਸ ਤੋਂ ਬਾਅਦ ਅਗਲੇ ਐਕਸ਼ਨ ਦਾ ਐਲਾਨ ਕੀਤਾ ਜਾਵੇਗਾ। ਦੂਜੇ ਪਾਸੇ ਸ਼ਹਿਰ ਦੇ ਆਮ ਲੋਕਾਂ ਵੱਲੋਂ ਇਸ ਮਾਮਲੇ ‘ਚ ਸਥਾਨਕ ਸੱਤਾਧਾਰੀ ਆਗੂਆਂ ‘ਤੇ ਨਿਸ਼ਾਨਾ ਸਾਧਿਆ ਜਾ ਰਿਹਾ ਹੈ ਕਿ ਬਿਨਾਂ ਕਿਸੇ ਕਾਰਨ ਤੋਂ ਮਨਘੜਤ ਇਤਰਾਜ਼ ਲਗਾ ਕੇ ਕਿਸੇ ਉਮੀਦਵਾਰ ਦੇ ਨਾਮਜ਼ਦਗੀ ਪੱਤਰ ਰੱਦ ਕਰਵਾਉਣ ਵਰਗੀ ਕਾਰਵਾਈ ਨਾਲ ਸ਼ਹਿਰ ਦਾ ਭਾਈਚਾਰਾ ਵਿਗਾੜਨ ਦੀ ਯਤਨ ਕੀਤੇ ਜਾ ਰਹੇ ਹਨ। ਇਹ ਵੀ ਮੰਨਿਆ ਜਾ ਰਿਹਾ ਹੈ ਕਿ ਇਸ ਧੱਕੇਸ਼ਾਹੀ ਦਾ ਸੇਕ ਸੱਤਾਧਾਰੀ ਉਮੀਦਵਾਰਾਂ ਨੂੰ ਸ਼ਹਿਰ ਦੇ ਹੋਰ ਵਾਰਡਾਂ ਵਿੱਚ ਲੱਗ ਸਕਦਾ ਹੈ। ‌ ਜਦੋਂ ਇਸ ਮਾਮਲੇ ਸੰਬੰਧੀ ਪ੍ਰਸ਼ਾਸਨਿਕ ਅਧਿਕਾਰੀਆਂ ਨਾਲ ਗੱਲ ਕੀਤੀ ਤਾਂ ਵਾਰ ਵਾਰ ਫੋਨ ਕਰਨ ਦੇ ਬਾਵਜੂਦ ਵੀ ਚੋਣ ਪ੍ਰਕਿਰਿਆ ਨਾਲ ਜ਼ਿੰਮੇਵਾਰ ਕਿਸੇ ਵੀ ਅਧਿਕਾਰੀ ਨੇ ਫੋਨ ਨਹੀਂ ਚੁੱਕਿਆ। ਪ੍ਰਾਪਤ ਜਾਣਕਾਰੀ ਅਨੁਸਾਰ ਵਾਰਡ ਨੰਬਰ 31 ਤੋਂ ਦੋ ਉਮੀਦਵਾਰਾਂ ਦੇ ਕਾਗਜ਼ ਰੱਦ ਕਰਨ ਦਾ ਮਾਮਲਾ ਅੱਜ ਹੀ ਹਾਈਕੋਰਟ ਵੀ ਪੁੱਜ ਜਾਵੇਗਾ। ਇਸ ਸਮੁੱਚੀ ਕਾਰਵਾਈ ਸਬੰਧੀ ਪੂਰੇ ਸ਼ਹਿਰ ਅੰਦਰ ਜ਼ਿਲ੍ਹਾ ਚੋਣ ਅਫਸਰ-ਕਮ-ਡਿਪਟੀ ਕਮਿਸ਼ਨਰ ਬਰਨਾਲਾ ਦੀ ਭੂਮਿਕਾ ‘ਤੇ ਵੀ ਸਵਾਲ ਉੱਠ ਰਹੇ ਹਨ।

Gee98 Ads

ਫੋਟੋ ਕੈਪਸ਼ਨ-ਵਾਰਡ ਨੰਬਰ 31 ਤੋਂ ਭਾਜਪਾ ਉਮੀਦਵਾਰ ਦੀ ਤਸਵੀਰ

  • Facebook
  • Twitter
  • Print
  • Email
  • WhatsApp
  • Telegram
  • Facebook Messenger
  • Copy Link

ਸਬੰਧਤ ਖਬਰ

ਸਕੂਲ ਬੱਸ ਦਾ ਡਰਾਈਵਰ ਨਾਬਾਲਿਗ ਲੜਕੀ ਨੂੰ ਵਰਗਲਾ ਕੇ ਲੈ ਗਿਆ…ਪਰਿਵਾਰ ਦਾ ਦੋਸ਼

ਸਕੂਲ ਬੱਸ ਦਾ ਡਰਾਈਵਰ ਨਾਬਾਲਿਗ ਲੜਕੀ ਨੂੰ ਵਰਗਲਾ ਕੇ ਲੈ ਗਿਆ…ਪਰਿਵਾਰ ਦਾ ਦੋਸ਼

06/05/2026
ਠੀਕਰੀਵਾਲਾ ਕੰਨਿਆ ਸਕੂਲ ਦੇ ਪ੍ਰਿੰਸੀਪਲ ਸੰਜੇ ਸਿੰਗਲਾ ਨੂੰ ਵਿਭਾਗ ਨੇ ਬਰਨਾਲਾ ਤੋਂ ਦੂਰ ਭੇਜਿਆ

ਠੀਕਰੀਵਾਲਾ ਕੰਨਿਆ ਸਕੂਲ ਦੇ ਪ੍ਰਿੰਸੀਪਲ ਸੰਜੇ ਸਿੰਗਲਾ ਨੂੰ ਵਿਭਾਗ ਨੇ ਬਰਨਾਲਾ ਤੋਂ ਦੂਰ ਭੇਜਿਆ

06/04/2026
ਇੱਕ ਆਹ ਧਰਨਾ ਇੱਕ ਓਹ ਧਰਨਾ…ਬਰਨਾਲਾ ‘ਚ ਮੁਲਾਜ਼ਮਾਂ ਵੱਲੋਂ ਧਰਨੇ ‘ਤੇ ਧਰਨਾ…ਕਈ ਮਹੀਨਿਆਂ ਤੋਂ ਨਹੀਂ ਮਿਲੀ ਤਨਖਾਹ

ਇੱਕ ਆਹ ਧਰਨਾ ਇੱਕ ਓਹ ਧਰਨਾ…ਬਰਨਾਲਾ ‘ਚ ਮੁਲਾਜ਼ਮਾਂ ਵੱਲੋਂ ਧਰਨੇ ‘ਤੇ ਧਰਨਾ…ਕਈ ਮਹੀਨਿਆਂ ਤੋਂ ਨਹੀਂ ਮਿਲੀ ਤਨਖਾਹ

06/04/2026
Load More
Tags: #barnalanews#malwanews #newsupdate #dailyupdate#punjabnews
Previous Post

ਬੋਲ ਪੰਡੋਰੀ ਦੇ…ਬਰਨਾਲੇ ਮੱਛੀਆਂ ਵਾਂਗ ਤੈਰਦੀਆਂ ਫਿਰਦੀਆਂ ਨੇ ਵੋਟਾਂ…ਕਦੇ ਇਧਰ ਕਦੇ ਓਧਰ…!

Next Post

ਖ਼ਾਕੀ ‘ਤੇ ਸਵਾਲ…ਬਰਨਾਲੇ ਦੇ ਇੱਕ SHO ਤੇ ਨਗਦੀ ਅਤੇ ਸੋਨੇ ਦੀ ਅੰਗੂਠੀ ਦੱਬਣ ਸਮੇਤ ਗੰਭੀਰ ਦੋਸ਼

Nirmal Pandori

Nirmal Pandori

Related Posts

ਸਕੂਲ ਬੱਸ ਦਾ ਡਰਾਈਵਰ ਨਾਬਾਲਿਗ ਲੜਕੀ ਨੂੰ ਵਰਗਲਾ ਕੇ ਲੈ ਗਿਆ…ਪਰਿਵਾਰ ਦਾ ਦੋਸ਼
ਬਰਨਾਲਾ ਆਸ-ਪਾਸ

ਸਕੂਲ ਬੱਸ ਦਾ ਡਰਾਈਵਰ ਨਾਬਾਲਿਗ ਲੜਕੀ ਨੂੰ ਵਰਗਲਾ ਕੇ ਲੈ ਗਿਆ…ਪਰਿਵਾਰ ਦਾ ਦੋਸ਼

by Nirmal Pandori
06/05/2026
ਠੀਕਰੀਵਾਲਾ ਕੰਨਿਆ ਸਕੂਲ ਦੇ ਪ੍ਰਿੰਸੀਪਲ ਸੰਜੇ ਸਿੰਗਲਾ ਨੂੰ ਵਿਭਾਗ ਨੇ ਬਰਨਾਲਾ ਤੋਂ ਦੂਰ ਭੇਜਿਆ
ਬਰਨਾਲਾ ਆਸ-ਪਾਸ

ਠੀਕਰੀਵਾਲਾ ਕੰਨਿਆ ਸਕੂਲ ਦੇ ਪ੍ਰਿੰਸੀਪਲ ਸੰਜੇ ਸਿੰਗਲਾ ਨੂੰ ਵਿਭਾਗ ਨੇ ਬਰਨਾਲਾ ਤੋਂ ਦੂਰ ਭੇਜਿਆ

by Nirmal Pandori
06/04/2026
ਇੱਕ ਆਹ ਧਰਨਾ ਇੱਕ ਓਹ ਧਰਨਾ…ਬਰਨਾਲਾ ‘ਚ ਮੁਲਾਜ਼ਮਾਂ ਵੱਲੋਂ ਧਰਨੇ ‘ਤੇ ਧਰਨਾ…ਕਈ ਮਹੀਨਿਆਂ ਤੋਂ ਨਹੀਂ ਮਿਲੀ ਤਨਖਾਹ
ਬਰਨਾਲਾ ਆਸ-ਪਾਸ

ਇੱਕ ਆਹ ਧਰਨਾ ਇੱਕ ਓਹ ਧਰਨਾ…ਬਰਨਾਲਾ ‘ਚ ਮੁਲਾਜ਼ਮਾਂ ਵੱਲੋਂ ਧਰਨੇ ‘ਤੇ ਧਰਨਾ…ਕਈ ਮਹੀਨਿਆਂ ਤੋਂ ਨਹੀਂ ਮਿਲੀ ਤਨਖਾਹ

by Nirmal Pandori
06/04/2026
…ਜੇ CBI ਕੇਂਦਰ ਦਾ ਤੋਤਾ ਹੈ ਤਾਂ ਪੰਜਾਬ ਦੇ ਚੀਫ਼ ਸੈਕਟਰੀ ਤੇ ਡੀਜੀਪੀ….?
ਬਰਨਾਲਾ ਆਸ-ਪਾਸ

ਮਦਰ ਟੀਚਰ ਸਕੂਲ ਦੀ ਅਧਿਆਪਕਾ ਦੀ ਮੌਤ ਦਾ ਮਾਮਲਾ…ਵਿਭਾਗ ਨੇ ਬਣਾਈ ਜਾਂਚ ਟੀਮ

by Nirmal Pandori
06/03/2026
ਸਕੂਟਰੀ ਸਵਾਰ ਦੋ ਅਧਿਆਪਕਾਵਾਂ ਨੂੰ ਕੈਂਟਰ ਨੇ ਮਾਰੀ ਟੱਕਰ, ਇਕ ਦੀ ਮੌਤ
ਬਰਨਾਲਾ ਆਸ-ਪਾਸ

ਸਕੂਟਰੀ ਸਵਾਰ ਦੋ ਅਧਿਆਪਕਾਵਾਂ ਨੂੰ ਕੈਂਟਰ ਨੇ ਮਾਰੀ ਟੱਕਰ, ਇਕ ਦੀ ਮੌਤ

by Nirmal Pandori
06/02/2026
ਬਰਨਾਲਾ ਵਿਖੇ ਮਗਨਰੇਗਾ ਕਰਮਚਾਰੀਆਂ ਨੇ ਕੀਤੀ ਕਲਮ ਛੋੜ ਹੜ੍ਹਤਾਲ ਸ਼ੁਰੂ
ਬਰਨਾਲਾ ਆਸ-ਪਾਸ

ਬਰਨਾਲਾ ਵਿਖੇ ਮਗਨਰੇਗਾ ਕਰਮਚਾਰੀਆਂ ਨੇ ਕੀਤੀ ਕਲਮ ਛੋੜ ਹੜ੍ਹਤਾਲ ਸ਼ੁਰੂ

by Nirmal Pandori
06/02/2026
Load More
Next Post
ਖ਼ਾਕੀ ‘ਤੇ ਸਵਾਲ…ਬਰਨਾਲੇ ਦੇ ਇੱਕ SHO ਤੇ ਨਗਦੀ ਅਤੇ ਸੋਨੇ ਦੀ ਅੰਗੂਠੀ ਦੱਬਣ ਸਮੇਤ ਗੰਭੀਰ ਦੋਸ਼

ਖ਼ਾਕੀ 'ਤੇ ਸਵਾਲ...ਬਰਨਾਲੇ ਦੇ ਇੱਕ SHO ਤੇ ਨਗਦੀ ਅਤੇ ਸੋਨੇ ਦੀ ਅੰਗੂਠੀ ਦੱਬਣ ਸਮੇਤ ਗੰਭੀਰ ਦੋਸ਼

Leave a Reply Cancel reply

Your email address will not be published. Required fields are marked *

Facebook-f Youtube

ad :

Quick Links

  • ਪੰਜਾਬ
  • ਸਾਹਿਤ
  • ਸਿਹਤ
  • ਸਿੱਖਿਆ
  • ਖੇਤੀਬਾੜੀ
  • ਮਨੋਰੰਜਨ
  • ਪੰਜਾਬ
  • ਸਾਹਿਤ
  • ਸਿਹਤ
  • ਸਿੱਖਿਆ
  • ਖੇਤੀਬਾੜੀ
  • ਮਨੋਰੰਜਨ

Latest News

ਸਕੂਲ ਬੱਸ ਦਾ ਡਰਾਈਵਰ ਨਾਬਾਲਿਗ ਲੜਕੀ ਨੂੰ ਵਰਗਲਾ ਕੇ ਲੈ ਗਿਆ…ਪਰਿਵਾਰ ਦਾ ਦੋਸ਼

ਠੀਕਰੀਵਾਲਾ ਕੰਨਿਆ ਸਕੂਲ ਦੇ ਪ੍ਰਿੰਸੀਪਲ ਸੰਜੇ ਸਿੰਗਲਾ ਨੂੰ ਵਿਭਾਗ ਨੇ ਬਰਨਾਲਾ ਤੋਂ ਦੂਰ ਭੇਜਿਆ

ਠੀਕਰੀਵਾਲਾ ਕੰਨਿਆ ਸਕੂਲ ਦੇ ਪ੍ਰਿੰਸੀਪਲ ਸੰਜੇ ਸਿੰਗਲਾ ਨੂੰ ਵਿਭਾਗ ਨੇ ਬਰਨਾਲਾ ਤੋਂ ਦੂਰ ਭੇਜਿਆ

ਇੱਕ ਆਹ ਧਰਨਾ ਇੱਕ ਓਹ ਧਰਨਾ…ਬਰਨਾਲਾ ‘ਚ ਮੁਲਾਜ਼ਮਾਂ ਵੱਲੋਂ ਧਰਨੇ ‘ਤੇ ਧਰਨਾ…ਕਈ ਮਹੀਨਿਆਂ ਤੋਂ ਨਹੀਂ ਮਿਲੀ ਤਨਖਾਹ

ਹਕੂਮਤੀ ਤੋਤੇ ਬਣੇ ਕੁਝ ਪੁਲਿਸ ਅਫ਼ਸਰਾਂ ਨੂੰ ਹਾਈਕੋਰਟ ਦੀ ਵੱਡੀ ਨਸੀਹਤ…ਮਜੀਠੇ ਵਾਲੇ ਜੋਬਨਪ੍ਰੀਤ ਦਾ ਮਾਮਲਾ

ਪ੍ਰਾਈਵੇਟ ਸਕੂਲਾਂ ਦੀਆਂ ਫੀਸਾਂ, ਕਿਤਾਬਾਂ ਤੇ ਵਰਦੀਆਂ ਸਬੰਧੀ ਮਨਮਾਨੀਆਂ ‘ਤੇ ਅਸੀਂ ਲਗਾਮ ਲਗਾਵਾਂਗੇ- ਭਗਵੰਤ ਮਾਨ

Contact Form

©  2021-2025. gee98news.com  || Managed by  Shashi Bhadaur Wala

  • Contact
error: Content is protected !!
No Result
View All Result
  • ਪੰਜਾਬ
  • ਸਾਹਿਤ
  • ਸਿਹਤ
  • ਸਿੱਖਿਆ
  • ਖੇਤੀਬਾੜੀ
  • ਮਨੋਰੰਜਨ

© 2026 JNews - Premium WordPress news & magazine theme by Jegtheme.

Send this to a friend