Search
Close this search box.
  • ਪੰਜਾਬ
  • ਸਾਹਿਤ
  • ਸਿਹਤ
  • ਸਿੱਖਿਆ
  • ਖੇਤੀਬਾੜੀ
  • ਮਨੋਰੰਜਨ
Menu
  • ਪੰਜਾਬ
  • ਸਾਹਿਤ
  • ਸਿਹਤ
  • ਸਿੱਖਿਆ
  • ਖੇਤੀਬਾੜੀ
  • ਮਨੋਰੰਜਨ

ਟਰੰਪ ਦਾ ਭਾਰਤੀਆਂ ਨੂੰ ਇੱਕ ਹੋਰ ਵੱਡਾ ਝਟਕਾ…ਗਰੀਨ ਕਾਰਡ ਦੇ ਨਿਯਮਾਂ ‘ਚ ਤਬਦੀਲੀ

- ਲੱਖਾਂ ਭਾਰਤੀਆਂ ਸਮੇਤ ਵਿਦੇਸ਼ੀ ਨਾਗਰਿਕਾਂ ਨੂੰ ਛੱਡਣਾ ਪਵੇਗਾ ਅਮਰੀਕਾ

Nirmal Pandori by Nirmal Pandori
05/25/2026
in ਪੰਜਾਬ
Reading Time: 1 min read
A A
0
ਅਮਰੀਕਾ ਜਾਣਾ ਚਾਹੁੰਦੇ ਹੋ…ਤਾਂ ਪੜ੍ਹੋ ਇਹ ਖ਼ਬਰ…ਅਮਰੀਕਾ ‘ਚ ਕੁਝ ਲੋਕਾਂ ਦੀ ਐਂਟਰੀ ਹੋ ਗਈ ਬੰਦ
  • Facebook
  • Twitter
  • Print
  • Email
  • WhatsApp
  • Telegram
  • Facebook Messenger
  • Copy Link

ਚੰਡੀਗੜ੍ਹ,25 ਮਈ, Gee98 news service-

-ਭਾਰਤ ਦੇ ਪ੍ਰਧਾਨ ਮੰਤਰੀ ਸ੍ਰੀ ਨਰਿੰਦਰ ਮੋਦੀ ਨੂੰ ਅਮਰੀਕਾ ਆਉਣ ਦਾ ਸੱਦਾ ਦੇਣ ਤੋਂ ਦੋ ਦਿਨ ਬਾਅਦ ਅਮਰੀਕਾ ਦੇ ਰਾਸ਼ਟਰਪਤੀ ਡੋਨਾਲਡ ਟਰੰਪ ਨੇ ਗਰੀਨ ਕਾਰਡ ਸਬੰਧੀ ਨਵੇਂ ਨਿਯਮ ਬਣਾ ਦਿੱਤੇ ਹਨ ਜਿਸ ਦਾ ਬਾਕੀ ਮੁਲਕਾਂ ਦੇ ਨਾਲ ਨਾਲ ਵੱਡੀ ਗਿਣਤੀ ਵਿੱਚ ਭਾਰਤੀਆਂ ਨੂੰ ਵੀ ਝਟਕਾ ਲੱਗੇਗਾ। ਅਮਰੀਕਾ ਵਿੱਚ ਗਰੀਨ ਕਾਰਡ ਜਾਰੀ ਹੋਣ ਦੀ ਉਡੀਕ ਕਰਦੇ ਹੋਏ ਪਹਿਲਾਂ ਵਿਦੇਸ਼ੀ ਨਾਗਰਿਕ ਉਥੇ ਅਸਥਾਈ ਵੀਜੇ ‘ਤੇ ਗਰੀਨ ਕਾਰਡ ਮਿਲਣ ਤੱਕ ਰਹਿ ਸਕਦੇ ਸਨ ਪਰੰਤੂ ਹੁਣ ਨਵੀਂ ਨੀਤੀ ਤਹਿਤ ਅਜਿਹਾ ਨਹੀਂ ਹੋਵੇਗਾ। ਨਵੇਂ ਅਮਰੀਕੀ ਨਿਯਮਾਂ ਦੇ ਤਹਿਤ, ਗ੍ਰੀਨ ਕਾਰਡ ਬਿਨੈਕਾਰਾਂ ਲਈ ਸੰਯੁਕਤ ਰਾਜ ਛੱਡਣਾ ਅਤੇ ਪ੍ਰਵਾਸੀ ਵੀਜ਼ਾ ‘ਤੇ ਦੁਬਾਰਾ ਦਾਖਲ ਹੋਣਾ ਲਾਜ਼ਮੀ ਹੋ ਗਿਆ ਹੈ ਭਾਵ ਕਿ ਅਮਰੀਕਾ ਵਿੱਚ ਗਰੀਨ ਕਾਰਡ ਪ੍ਰਾਪਤ ਕਰਨ ਵਾਲਿਆਂ ਨੂੰ ਹੁਣ ਇੱਕ ਵਾਰ ਅਮਰੀਕਾ ਛੱਡ ਕੇ ਵਾਪਸ ਆਪਣੇ ਮੁਲਕ ਆਉਣਾ ਪਵੇਗਾ ਅਤੇ ਇੱਥੋਂ ਫਿਰ ਦੁਬਾਰਾ ਪ੍ਰਵਾਸੀ ਵੀਜੇ ‘ਤੇ ਅਪਲਾਈ ਕਰਨਾ ਪਵੇਗਾ। ਯੂ.ਐਸ. ਸਿਟੀਜ਼ਨਸ਼ਿਪ ਐਂਡ ਇਮੀਗ੍ਰੇਸ਼ਨ ਸਰਵਿਸਿਜ਼ (ਯੂ.ਐਸ.ਸੀ.ਆਈ.ਐਸ.) ਨੇ ਸਪੱਸ਼ਟ ਕੀਤਾ ਹੈ ਕਿ ਜੋ ਲੋਕ ਆਪਣੀ ਇਮੀਗ੍ਰੇਸ਼ਨ ਸਥਿਤੀ ਨੂੰ ਬਦਲਣਾ ਚਾਹੁੰਦੇ ਹਨ, ਉਨ੍ਹਾਂ ਨੂੰ ਪਹਿਲਾਂ ਆਪਣੇ ਦੇਸ਼ ਵਾਪਸ ਜਾਣਾ ਪਵੇਗਾ ਅਤੇ ਫਿਰ ਅਮਰੀਕੀ ਦੂਤਾਵਾਸ ਜਾਂ ਕੌਂਸਲਰ ਪ੍ਰਕਿਰਿਆ ਰਾਹੀਂ ਅਰਜ਼ੀ ਦੇਣੀ ਪਵੇਗੀ। ਇਹ ਪ੍ਰਕਿਰਿਆ ਪਹਿਲਾਂ ਨਾਲੋਂ ਕਾਫ਼ੀ ਜ਼ਿਆਦਾ ਗੁੰਝਲਦਾਰ ਹੋ ਗਈ ਹੈ। ਨਵੀਂ ਗ੍ਰੀਨ ਕਾਰਡ ਨੀਤੀ ਭਾਰਤੀਆਂ ਲਈ ਇੱਕ ਝਟਕਾ ਹੈ। ਪ੍ਰਾਪਤ ਜਾਣਕਾਰੀ ਅਨੁਸਾਰ “1.2 ਮਿਲੀਅਨ ਤੋਂ ਵੱਧ ਕਾਨੂੰਨ ਦੀ ਪਾਲਣਾ ਕਰਨ ਵਾਲੇ ਭਾਰਤੀ-ਅਮਰੀਕੀ ਹੁਣ ਮੁਸ਼ਕਲਾਂ ਦਾ ਸਾਹਮਣਾ ਕਰ ਰਹੇ ਹਨ।

  • Facebook
  • Twitter
  • Print
  • Email
  • WhatsApp
  • Telegram
  • Facebook Messenger
  • Copy Link

ਸਬੰਧਤ ਖਬਰ

…ਜੇ CBI ਕੇਂਦਰ ਦਾ ਤੋਤਾ ਹੈ ਤਾਂ ਪੰਜਾਬ ਦੇ ਚੀਫ਼ ਸੈਕਟਰੀ ਤੇ ਡੀਜੀਪੀ….?

ਠੀਕਰੀਵਾਲਾ ਕੰਨਿਆ ਸਕੂਲ ਦੇ ਪ੍ਰਿੰਸੀਪਲ ਸੰਜੇ ਸਿੰਗਲਾ ਨੂੰ ਵਿਭਾਗ ਨੇ ਬਰਨਾਲਾ ਤੋਂ ਦੂਰ ਭੇਜਿਆ

06/04/2026
ਹਕੂਮਤੀ ਤੋਤੇ ਬਣੇ ਕੁਝ ਪੁਲਿਸ ਅਫ਼ਸਰਾਂ ਨੂੰ ਹਾਈਕੋਰਟ ਦੀ ਵੱਡੀ ਨਸੀਹਤ…ਮਜੀਠੇ ਵਾਲੇ ਜੋਬਨਪ੍ਰੀਤ ਦਾ ਮਾਮਲਾ

ਹਕੂਮਤੀ ਤੋਤੇ ਬਣੇ ਕੁਝ ਪੁਲਿਸ ਅਫ਼ਸਰਾਂ ਨੂੰ ਹਾਈਕੋਰਟ ਦੀ ਵੱਡੀ ਨਸੀਹਤ…ਮਜੀਠੇ ਵਾਲੇ ਜੋਬਨਪ੍ਰੀਤ ਦਾ ਮਾਮਲਾ

06/04/2026
ਪ੍ਰਾਈਵੇਟ ਸਕੂਲਾਂ ਦੀਆਂ ਫੀਸਾਂ, ਕਿਤਾਬਾਂ ਤੇ ਵਰਦੀਆਂ ਸਬੰਧੀ ਮਨਮਾਨੀਆਂ ‘ਤੇ ਅਸੀਂ ਲਗਾਮ ਲਗਾਵਾਂਗੇ- ਭਗਵੰਤ ਮਾਨ

ਪ੍ਰਾਈਵੇਟ ਸਕੂਲਾਂ ਦੀਆਂ ਫੀਸਾਂ, ਕਿਤਾਬਾਂ ਤੇ ਵਰਦੀਆਂ ਸਬੰਧੀ ਮਨਮਾਨੀਆਂ ‘ਤੇ ਅਸੀਂ ਲਗਾਮ ਲਗਾਵਾਂਗੇ- ਭਗਵੰਤ ਮਾਨ

06/03/2026
Load More
Tags: #barnalanews#malwanews #newsupdate #dailyupdate#punjabnews
Previous Post

ਬੇਕਾਬੂ ਹੋ ਕੇ ਡਿਵਾਈਡਰ ਨਾਲ ਟਕਰਾਈ ਕਾਰ ਨੂੰ ਲੱਗੀ ਭਿਆਨਕ ਅੱਗ

Next Post

ਬੋਲ ਪੰਡੋਰੀ ਦੇ….ਰਾਣੋ ਤੋਂ ਬਚੋ

Nirmal Pandori

Nirmal Pandori

Related Posts

…ਜੇ CBI ਕੇਂਦਰ ਦਾ ਤੋਤਾ ਹੈ ਤਾਂ ਪੰਜਾਬ ਦੇ ਚੀਫ਼ ਸੈਕਟਰੀ ਤੇ ਡੀਜੀਪੀ….?
ਪੰਜਾਬ

ਠੀਕਰੀਵਾਲਾ ਕੰਨਿਆ ਸਕੂਲ ਦੇ ਪ੍ਰਿੰਸੀਪਲ ਸੰਜੇ ਸਿੰਗਲਾ ਨੂੰ ਵਿਭਾਗ ਨੇ ਬਰਨਾਲਾ ਤੋਂ ਦੂਰ ਭੇਜਿਆ

by Nirmal Pandori
06/04/2026
ਹਕੂਮਤੀ ਤੋਤੇ ਬਣੇ ਕੁਝ ਪੁਲਿਸ ਅਫ਼ਸਰਾਂ ਨੂੰ ਹਾਈਕੋਰਟ ਦੀ ਵੱਡੀ ਨਸੀਹਤ…ਮਜੀਠੇ ਵਾਲੇ ਜੋਬਨਪ੍ਰੀਤ ਦਾ ਮਾਮਲਾ
ਪੰਜਾਬ

ਹਕੂਮਤੀ ਤੋਤੇ ਬਣੇ ਕੁਝ ਪੁਲਿਸ ਅਫ਼ਸਰਾਂ ਨੂੰ ਹਾਈਕੋਰਟ ਦੀ ਵੱਡੀ ਨਸੀਹਤ…ਮਜੀਠੇ ਵਾਲੇ ਜੋਬਨਪ੍ਰੀਤ ਦਾ ਮਾਮਲਾ

by Nirmal Pandori
06/04/2026
ਪ੍ਰਾਈਵੇਟ ਸਕੂਲਾਂ ਦੀਆਂ ਫੀਸਾਂ, ਕਿਤਾਬਾਂ ਤੇ ਵਰਦੀਆਂ ਸਬੰਧੀ ਮਨਮਾਨੀਆਂ ‘ਤੇ ਅਸੀਂ ਲਗਾਮ ਲਗਾਵਾਂਗੇ- ਭਗਵੰਤ ਮਾਨ
ਪੰਜਾਬ

ਪ੍ਰਾਈਵੇਟ ਸਕੂਲਾਂ ਦੀਆਂ ਫੀਸਾਂ, ਕਿਤਾਬਾਂ ਤੇ ਵਰਦੀਆਂ ਸਬੰਧੀ ਮਨਮਾਨੀਆਂ ‘ਤੇ ਅਸੀਂ ਲਗਾਮ ਲਗਾਵਾਂਗੇ- ਭਗਵੰਤ ਮਾਨ

by Nirmal Pandori
06/03/2026
ਪੰਜਾਬ ‘ਚ ਨਿਹੰਗ ਸਿੰਘਾਂ ਨੇ ਲਗਾ ਦਿੱਤਾ ‘ਖਾਲਸਾ ਟੈਕਸ’…ਹਿਮਾਚਲ ਤੋਂ ਆਉਣ ਵਾਲੀਆਂ ਗੱਡੀਆਂ ਤੋਂ ਟੈਕਸ ਵਸੂਲੀ ਸ਼ੁਰੂ
ਪੰਜਾਬ

ਪੰਜਾਬ ‘ਚ ਨਿਹੰਗ ਸਿੰਘਾਂ ਨੇ ਲਗਾ ਦਿੱਤਾ ‘ਖਾਲਸਾ ਟੈਕਸ’…ਹਿਮਾਚਲ ਤੋਂ ਆਉਣ ਵਾਲੀਆਂ ਗੱਡੀਆਂ ਤੋਂ ਟੈਕਸ ਵਸੂਲੀ ਸ਼ੁਰੂ

by Nirmal Pandori
06/03/2026
ਟਰੱਕ ਡਰਾਈਵਰ ਤੋਂ ਫੜੀ ਗਈ ਕੁਇੰਟਲ ਤੋਂ ਵੱਧ ਕੋਕੀਨ….75 ਸਾਲ ਦੀ ਹੋਈ ਸਜ਼ਾ
ਪੰਜਾਬ

ਟਰੱਕ ਡਰਾਈਵਰ ਤੋਂ ਫੜੀ ਗਈ ਕੁਇੰਟਲ ਤੋਂ ਵੱਧ ਕੋਕੀਨ….75 ਸਾਲ ਦੀ ਹੋਈ ਸਜ਼ਾ

by Nirmal Pandori
06/03/2026
ਨਗਰ ਨਿਗਮ ਚੋਣਾਂ ਤੋਂ ਬਾਅਦ ਵਿਭਾਗ ਦੇ ਉਚ ਅਧਿਕਾਰੀਆਂ ਦੀ ਬਦਲੀ
ਪੰਜਾਬ

ਨਗਰ ਨਿਗਮ ਚੋਣਾਂ ਤੋਂ ਬਾਅਦ ਵਿਭਾਗ ਦੇ ਉਚ ਅਧਿਕਾਰੀਆਂ ਦੀ ਬਦਲੀ

by Nirmal Pandori
06/03/2026
Load More
Next Post
ਬੋਲ ਪੰਡੋਰੀ ਦੇ…ਲਾਹ-ਪਾਹ…ਝਾੜਝੰਬ ਜਾਂ ਟਿਕਟਾਂ ਕੱਟਣ ਦੀ ਚਿਤਾਵਨੀ…!

ਬੋਲ ਪੰਡੋਰੀ ਦੇ....ਰਾਣੋ ਤੋਂ ਬਚੋ

Leave a Reply Cancel reply

Your email address will not be published. Required fields are marked *

Facebook-f Youtube

ad :

Quick Links

  • ਪੰਜਾਬ
  • ਸਾਹਿਤ
  • ਸਿਹਤ
  • ਸਿੱਖਿਆ
  • ਖੇਤੀਬਾੜੀ
  • ਮਨੋਰੰਜਨ
  • ਪੰਜਾਬ
  • ਸਾਹਿਤ
  • ਸਿਹਤ
  • ਸਿੱਖਿਆ
  • ਖੇਤੀਬਾੜੀ
  • ਮਨੋਰੰਜਨ

Latest News

ਸਕੂਲ ਬੱਸ ਦਾ ਡਰਾਈਵਰ ਨਾਬਾਲਿਗ ਲੜਕੀ ਨੂੰ ਵਰਗਲਾ ਕੇ ਲੈ ਗਿਆ…ਪਰਿਵਾਰ ਦਾ ਦੋਸ਼

ਠੀਕਰੀਵਾਲਾ ਕੰਨਿਆ ਸਕੂਲ ਦੇ ਪ੍ਰਿੰਸੀਪਲ ਸੰਜੇ ਸਿੰਗਲਾ ਨੂੰ ਵਿਭਾਗ ਨੇ ਬਰਨਾਲਾ ਤੋਂ ਦੂਰ ਭੇਜਿਆ

ਠੀਕਰੀਵਾਲਾ ਕੰਨਿਆ ਸਕੂਲ ਦੇ ਪ੍ਰਿੰਸੀਪਲ ਸੰਜੇ ਸਿੰਗਲਾ ਨੂੰ ਵਿਭਾਗ ਨੇ ਬਰਨਾਲਾ ਤੋਂ ਦੂਰ ਭੇਜਿਆ

ਇੱਕ ਆਹ ਧਰਨਾ ਇੱਕ ਓਹ ਧਰਨਾ…ਬਰਨਾਲਾ ‘ਚ ਮੁਲਾਜ਼ਮਾਂ ਵੱਲੋਂ ਧਰਨੇ ‘ਤੇ ਧਰਨਾ…ਕਈ ਮਹੀਨਿਆਂ ਤੋਂ ਨਹੀਂ ਮਿਲੀ ਤਨਖਾਹ

ਹਕੂਮਤੀ ਤੋਤੇ ਬਣੇ ਕੁਝ ਪੁਲਿਸ ਅਫ਼ਸਰਾਂ ਨੂੰ ਹਾਈਕੋਰਟ ਦੀ ਵੱਡੀ ਨਸੀਹਤ…ਮਜੀਠੇ ਵਾਲੇ ਜੋਬਨਪ੍ਰੀਤ ਦਾ ਮਾਮਲਾ

ਪ੍ਰਾਈਵੇਟ ਸਕੂਲਾਂ ਦੀਆਂ ਫੀਸਾਂ, ਕਿਤਾਬਾਂ ਤੇ ਵਰਦੀਆਂ ਸਬੰਧੀ ਮਨਮਾਨੀਆਂ ‘ਤੇ ਅਸੀਂ ਲਗਾਮ ਲਗਾਵਾਂਗੇ- ਭਗਵੰਤ ਮਾਨ

Contact Form

©  2021-2025. gee98news.com  || Managed by  Shashi Bhadaur Wala

  • Contact
error: Content is protected !!
No Result
View All Result
  • ਪੰਜਾਬ
  • ਸਾਹਿਤ
  • ਸਿਹਤ
  • ਸਿੱਖਿਆ
  • ਖੇਤੀਬਾੜੀ
  • ਮਨੋਰੰਜਨ

© 2026 JNews - Premium WordPress news & magazine theme by Jegtheme.

Send this to a friend