Search
Close this search box.
  • ਪੰਜਾਬ
  • ਸਾਹਿਤ
  • ਸਿਹਤ
  • ਸਿੱਖਿਆ
  • ਖੇਤੀਬਾੜੀ
  • ਮਨੋਰੰਜਨ
Menu
  • ਪੰਜਾਬ
  • ਸਾਹਿਤ
  • ਸਿਹਤ
  • ਸਿੱਖਿਆ
  • ਖੇਤੀਬਾੜੀ
  • ਮਨੋਰੰਜਨ

ਬੋਲ ਪੰਡੋਰੀ ਦੇ….ਰਾਣੋ ਤੋਂ ਬਚੋ

ਵੋਟਾਂ 'ਚ ਰਾਣੋ ਆ ਗਈ

Nirmal Pandori by Nirmal Pandori
05/25/2026
in ਪੰਜਾਬ
Reading Time: 1 min read
A A
0
ਬੋਲ ਪੰਡੋਰੀ ਦੇ…ਲਾਹ-ਪਾਹ…ਝਾੜਝੰਬ ਜਾਂ ਟਿਕਟਾਂ ਕੱਟਣ ਦੀ ਚਿਤਾਵਨੀ…!
  • Facebook
  • Twitter
  • Print
  • Email
  • WhatsApp
  • Telegram
  • Facebook Messenger
  • Copy Link

ਬੋਲ ਪੰਡੋਰੀ ਦੇ…. ਨਿਰਮਲ ਸਿੰਘ ਪੰਡੋਰੀ

25.5.2026

-ਅਕਸਰ ਅਸੀਂ ਕੁਝ ਗੱਡੀਆਂ ਦੇ ਅੱਗੇ ਪਿੱਛੇ, ਆਸੇ ਪਾਸੇ ਲਿਖਿਆ ਹੋਇਆ ਪੜ੍ਹਦੇ ਆਂ…ਚੱਲ ਰਾਣੀ ਤੇਰਾ ਰੱਬ ਰਾਖਾ…ਨਿੱਕੇ ਹੁੰਦੇ ਸੋਚਦੇ ਸੀ ਇਹ ‘ਰਾਣੀ’ ਕੌਣ ਆਂ…ਫਿਰ ਹੌਲੀ ਹੌਲੀ ਵੱਡੇ ਹੋ ਗਏ ਤਾਂ ਪਤਾ ਲੱਗਿਆ ਰਾਣੀ ਨੂੰ ਕੋਈ ਔਰਤ ਨਹੀਂ ਸਗੋਂ ਇਹ ਕਿਸੇ ਦੀ ਇੱਕ ਭਾਵਨਾ ਹੈ… ਪਰ ਅੱਜ ਕੱਲ੍ਹ ਸਥਾਨਕ ਸੰਸਥਾਵਾਂ ਦੀਆਂ ਚੋਣਾਂ ਦੇ ਮੱਦੇਨਜ਼ਰ ‘ਰਾਣੋ’ ਨੇ ਵੋਟਰਾਂ ਦੇ ਘਰ ਵਿੱਚ ਦਸਤਕ ਦੇ ਦਿੱਤੀ ਹੈ…ਇਹ ਰਾਣੋ ਉਸ ਰਾਣੀ ਦੀ ਭੈਣ ਨਹੀਂ ਅਤੇ ਨਾ ਹੀ ਭੇਜਣ ਵਾਲਿਆਂ ਦੀ ਕੋਈ ਭਾਵਨਾ ਹੈ… ਚੋਣਾਂ ਲਈ 24 ਤਾਰੀਕ ਨੂੰ 5 ਵਜੇ ਪ੍ਰਚਾਰ ਬੰਦ ਹੋਣ ਤੋਂ ਬਾਅਦ ਆਟੋ ਰਿਕਸ਼ਿਆਂ ‘ਤੇ ਲੱਗੇ ਸਪੀਕਰ ਬੰਦ ਹੋ ਗਏ ਅਤੇ ਹੁਣ ਪ੍ਰਚਾਰ ਦੀ ਜ਼ਿੰਮੇਵਾਰੀ ‘ਰਾਣੋ’ ਨੇ ਸੰਭਾਲ ਲਈ ਹੈ…ਚੋਣ ਲੜ ਰਹੇ ਉਮੀਦਵਾਰਾਂ ਜਾਂ ਉਹਨਾਂ ਦੇ ਸਮਰਥਕਾਂ ਨੇ ਵੋਟਰਾਂ ਦੇ ਘਰਾਂ ਵਿੱਚ ਰਾਣੋ ਭੇਜ ਦਿੱਤੀ…ਇਹ ਰਾਣੋ ਹੈ ਬਹੁਤ ਤੇਜ਼…ਚੁੜੇਲ ਬਣ ਕੇ ਚਿੰਬੜਦੀ ਆਂ…ਇਹ ਸਸਤੀ ਹੈ ਹਰ ਕਿਸੇ ਦੇ ਹੱਥ ਵਿੱਚ ਸੌਖਿਆਂ ਹੀ ਆ ਜਾਂਦੀ ਆਂ… ਸੁਣਿਐ…ਕਹਿੰਦੇ ਬਰਨਾਲੇ ਇੱਕ ਉਮੀਦਵਾਰ ਨੇ ਕਿਸੇ ਦੇ ਘਰ ਰਾਣੋ (ਦੇਸੀ) ਭੇਜ ਦਿੱਤੀ ਜਦੋਂ ਸ਼ਾਮ ਨੂੰ ਮੁੰਡਾ ਘਰ ਆਇਆ ਤਾਂ ਘਰਵਾਲੀ ਨੇ ਦੱਸਿਆ ਕਿ ਬਾਪੂ ਨੂੰ ਫਲਾਣਾ ਰਾਣੋ (ਬੋਤਲ) ਦੇ ਕੇ ਗਿਆ…ਮੁੰਡੇ ਨੇ ਰਾਣੋ ਨੂੰ ਚੁੱਕਿਆ ਤੇ ਉਮੀਦਵਾਰ ਦੇ ਘਰ ਪੁੱਜ ਗਿਆ…ਕਹਿੰਦਾ ਸਾਡੇ ਘਰ ਪਹਿਲਾਂ ਹੀ ਮੇਮ (ਅੰਗਰੇਜ਼ੀ) ਪਈ ਆਂ…ਚੁੱਕ ਲੈ ਆਪਣੀ ਦੇਸੀ… ਹੁਣ ਰੱਬ ਜਾਣਦੈ ਕਿ ਉਹ ਲਾਂਭਾ ਦੇਣ ਆਇਆ ਸੀ ਜਾਂ ਫਿਰ ਇਹ ਕਹਿਣ ਆਇਆ ਸੀ ਕਿ ਅਸੀਂ ‘ਦੇਸੀ’ ਨਹੀਂ ਅੰਗਰੇਜ਼ੀ ਪੀਨੇ ਆਂ… ਉਹ ਵੋਟਾਂ ਦੇ ਵਪਾਰੀਆਂ ਦੀ ਯੋਜਨਾ ਦੇਖ ਲਵੋ… ਮਾੜਿਆਂ ਨੂੰ ਦੇਸੀ ਰਾਣੋ ਤੇ ਤਕੜੇ ਨੂੰ ਅੰਗਰੇਜ਼ੀ ਮੇਮ ਰੋਇਲ ਰਾਜਿਆਂ ਵਾਲੀ…ਚਲੋ ਆਪਾਂ ਕੀ ਲੈਣਾ ਕੋਈ ਕੁਝ ਪੀਵੇ…ਜਿਵੇਂ ਮਰਜ਼ੀ ਜੀਵੇ…ਪਰ ਇੱਕ ਗੱਲ ਜ਼ਰੂਰ ਆਂ ਜਿਉਂਦੀ ਜਾਗਦੀ ਜ਼ਮੀਰ ਵਾਲਿਓ…ਰਾਣੋ ਦੇ ਕਹਿਣ ‘ਤੇ ਵੋਟ ਨਾ ਪਾਇਓ… ਬਲਕਿ ਵੋਟ ਦੇ ਲਾਲਚ ਵਿੱਚ ਤੁਹਾਡੇ ਘਰ ਰਾਣੋ ਭੇਜਣ ਵਾਲਿਆਂ ਨੂੰ ਸਬਕ ਸਿਖਾਇਓ…ਇਹ ਰਾਣੋ ਘਰਾਂ ਦੇ ਘਰ ਬਰਬਾਦ ਕਰਨ ਵਾਲੀ ਆਂ…ਇਹ ਰਾਣੋ ਤੁਹਾਡਾ ਭਵਿੱਖ ਤਬਾਹ ਕਰਨ ਵਾਲੀ ਆਂ…ਸੋਚੋ ਜਿਹੜੇ ਸਾਡੇ ਘਰਾਂ ‘ਚ ਰਾਣੋ ਨੂੰ ਭੇਜ ਕੇ ਸਾਡੀ ਵੋਟ ਲੈਣਾ ਚਾਹੁੰਦੇ ਨੇ…ਇਹਦਾ ਮਤਲਬ ਉਹਨਾਂ ਕੋਲ ਕੋਈ ਕਲਾ ਕਰਤੂਤ ਹੀ ਨਹੀਂ…ਉਹਨਾਂ ਕੋਲ ਕੋਈ ਯੋਜਨਾ ਹੀ ਨਹੀਂ ਸਾਡੇ ਲਈ… ਛੱਡੋ ਖਹਿੜਾ ਇਹਨਾਂ ਰਾਣੋ ਰਾਣੀਆਂ ਦਾ…ਰਾਜੇ ਬਣੋ ਰਾਜੇ…ਰਾਜੇ ਭਾਵ ਕਿੰਗ ਮੇਕਰ….!

Gee98 Ads

  • Facebook
  • Twitter
  • Print
  • Email
  • WhatsApp
  • Telegram
  • Facebook Messenger
  • Copy Link

ਸਬੰਧਤ ਖਬਰ

…ਜੇ CBI ਕੇਂਦਰ ਦਾ ਤੋਤਾ ਹੈ ਤਾਂ ਪੰਜਾਬ ਦੇ ਚੀਫ਼ ਸੈਕਟਰੀ ਤੇ ਡੀਜੀਪੀ….?

ਠੀਕਰੀਵਾਲਾ ਕੰਨਿਆ ਸਕੂਲ ਦੇ ਪ੍ਰਿੰਸੀਪਲ ਸੰਜੇ ਸਿੰਗਲਾ ਨੂੰ ਵਿਭਾਗ ਨੇ ਬਰਨਾਲਾ ਤੋਂ ਦੂਰ ਭੇਜਿਆ

06/04/2026
ਹਕੂਮਤੀ ਤੋਤੇ ਬਣੇ ਕੁਝ ਪੁਲਿਸ ਅਫ਼ਸਰਾਂ ਨੂੰ ਹਾਈਕੋਰਟ ਦੀ ਵੱਡੀ ਨਸੀਹਤ…ਮਜੀਠੇ ਵਾਲੇ ਜੋਬਨਪ੍ਰੀਤ ਦਾ ਮਾਮਲਾ

ਹਕੂਮਤੀ ਤੋਤੇ ਬਣੇ ਕੁਝ ਪੁਲਿਸ ਅਫ਼ਸਰਾਂ ਨੂੰ ਹਾਈਕੋਰਟ ਦੀ ਵੱਡੀ ਨਸੀਹਤ…ਮਜੀਠੇ ਵਾਲੇ ਜੋਬਨਪ੍ਰੀਤ ਦਾ ਮਾਮਲਾ

06/04/2026
ਪ੍ਰਾਈਵੇਟ ਸਕੂਲਾਂ ਦੀਆਂ ਫੀਸਾਂ, ਕਿਤਾਬਾਂ ਤੇ ਵਰਦੀਆਂ ਸਬੰਧੀ ਮਨਮਾਨੀਆਂ ‘ਤੇ ਅਸੀਂ ਲਗਾਮ ਲਗਾਵਾਂਗੇ- ਭਗਵੰਤ ਮਾਨ

ਪ੍ਰਾਈਵੇਟ ਸਕੂਲਾਂ ਦੀਆਂ ਫੀਸਾਂ, ਕਿਤਾਬਾਂ ਤੇ ਵਰਦੀਆਂ ਸਬੰਧੀ ਮਨਮਾਨੀਆਂ ‘ਤੇ ਅਸੀਂ ਲਗਾਮ ਲਗਾਵਾਂਗੇ- ਭਗਵੰਤ ਮਾਨ

06/03/2026
Load More
Tags: #barnalanews#malwanews #newsupdate #dailyupdate#punjabnews
Previous Post

ਟਰੰਪ ਦਾ ਭਾਰਤੀਆਂ ਨੂੰ ਇੱਕ ਹੋਰ ਵੱਡਾ ਝਟਕਾ…ਗਰੀਨ ਕਾਰਡ ਦੇ ਨਿਯਮਾਂ ‘ਚ ਤਬਦੀਲੀ

Next Post

… ਜੇ ਟਰੱਕ ਡਰਾਈਵਰ ਦੇ ਮੋਬਾਇਲ ‘ਚ ਹੋਈ ਗੰਦੀ ਵੀਡੀਓ/ਫੋਟੋ ਤਾਂ ਹੋਵੇਗਾ ਵੀਜ਼ਾ ਅਤੇ ਲਾਇਸੰਸ ਰੱਦ

Nirmal Pandori

Nirmal Pandori

Related Posts

…ਜੇ CBI ਕੇਂਦਰ ਦਾ ਤੋਤਾ ਹੈ ਤਾਂ ਪੰਜਾਬ ਦੇ ਚੀਫ਼ ਸੈਕਟਰੀ ਤੇ ਡੀਜੀਪੀ….?
ਪੰਜਾਬ

ਠੀਕਰੀਵਾਲਾ ਕੰਨਿਆ ਸਕੂਲ ਦੇ ਪ੍ਰਿੰਸੀਪਲ ਸੰਜੇ ਸਿੰਗਲਾ ਨੂੰ ਵਿਭਾਗ ਨੇ ਬਰਨਾਲਾ ਤੋਂ ਦੂਰ ਭੇਜਿਆ

by Nirmal Pandori
06/04/2026
ਹਕੂਮਤੀ ਤੋਤੇ ਬਣੇ ਕੁਝ ਪੁਲਿਸ ਅਫ਼ਸਰਾਂ ਨੂੰ ਹਾਈਕੋਰਟ ਦੀ ਵੱਡੀ ਨਸੀਹਤ…ਮਜੀਠੇ ਵਾਲੇ ਜੋਬਨਪ੍ਰੀਤ ਦਾ ਮਾਮਲਾ
ਪੰਜਾਬ

ਹਕੂਮਤੀ ਤੋਤੇ ਬਣੇ ਕੁਝ ਪੁਲਿਸ ਅਫ਼ਸਰਾਂ ਨੂੰ ਹਾਈਕੋਰਟ ਦੀ ਵੱਡੀ ਨਸੀਹਤ…ਮਜੀਠੇ ਵਾਲੇ ਜੋਬਨਪ੍ਰੀਤ ਦਾ ਮਾਮਲਾ

by Nirmal Pandori
06/04/2026
ਪ੍ਰਾਈਵੇਟ ਸਕੂਲਾਂ ਦੀਆਂ ਫੀਸਾਂ, ਕਿਤਾਬਾਂ ਤੇ ਵਰਦੀਆਂ ਸਬੰਧੀ ਮਨਮਾਨੀਆਂ ‘ਤੇ ਅਸੀਂ ਲਗਾਮ ਲਗਾਵਾਂਗੇ- ਭਗਵੰਤ ਮਾਨ
ਪੰਜਾਬ

ਪ੍ਰਾਈਵੇਟ ਸਕੂਲਾਂ ਦੀਆਂ ਫੀਸਾਂ, ਕਿਤਾਬਾਂ ਤੇ ਵਰਦੀਆਂ ਸਬੰਧੀ ਮਨਮਾਨੀਆਂ ‘ਤੇ ਅਸੀਂ ਲਗਾਮ ਲਗਾਵਾਂਗੇ- ਭਗਵੰਤ ਮਾਨ

by Nirmal Pandori
06/03/2026
ਪੰਜਾਬ ‘ਚ ਨਿਹੰਗ ਸਿੰਘਾਂ ਨੇ ਲਗਾ ਦਿੱਤਾ ‘ਖਾਲਸਾ ਟੈਕਸ’…ਹਿਮਾਚਲ ਤੋਂ ਆਉਣ ਵਾਲੀਆਂ ਗੱਡੀਆਂ ਤੋਂ ਟੈਕਸ ਵਸੂਲੀ ਸ਼ੁਰੂ
ਪੰਜਾਬ

ਪੰਜਾਬ ‘ਚ ਨਿਹੰਗ ਸਿੰਘਾਂ ਨੇ ਲਗਾ ਦਿੱਤਾ ‘ਖਾਲਸਾ ਟੈਕਸ’…ਹਿਮਾਚਲ ਤੋਂ ਆਉਣ ਵਾਲੀਆਂ ਗੱਡੀਆਂ ਤੋਂ ਟੈਕਸ ਵਸੂਲੀ ਸ਼ੁਰੂ

by Nirmal Pandori
06/03/2026
ਟਰੱਕ ਡਰਾਈਵਰ ਤੋਂ ਫੜੀ ਗਈ ਕੁਇੰਟਲ ਤੋਂ ਵੱਧ ਕੋਕੀਨ….75 ਸਾਲ ਦੀ ਹੋਈ ਸਜ਼ਾ
ਪੰਜਾਬ

ਟਰੱਕ ਡਰਾਈਵਰ ਤੋਂ ਫੜੀ ਗਈ ਕੁਇੰਟਲ ਤੋਂ ਵੱਧ ਕੋਕੀਨ….75 ਸਾਲ ਦੀ ਹੋਈ ਸਜ਼ਾ

by Nirmal Pandori
06/03/2026
ਨਗਰ ਨਿਗਮ ਚੋਣਾਂ ਤੋਂ ਬਾਅਦ ਵਿਭਾਗ ਦੇ ਉਚ ਅਧਿਕਾਰੀਆਂ ਦੀ ਬਦਲੀ
ਪੰਜਾਬ

ਨਗਰ ਨਿਗਮ ਚੋਣਾਂ ਤੋਂ ਬਾਅਦ ਵਿਭਾਗ ਦੇ ਉਚ ਅਧਿਕਾਰੀਆਂ ਦੀ ਬਦਲੀ

by Nirmal Pandori
06/03/2026
Load More
Next Post
… ਜੇ ਟਰੱਕ ਡਰਾਈਵਰ ਦੇ ਮੋਬਾਇਲ ‘ਚ ਹੋਈ ਗੰਦੀ ਵੀਡੀਓ/ਫੋਟੋ ਤਾਂ ਹੋਵੇਗਾ ਵੀਜ਼ਾ ਅਤੇ ਲਾਇਸੰਸ ਰੱਦ

... ਜੇ ਟਰੱਕ ਡਰਾਈਵਰ ਦੇ ਮੋਬਾਇਲ 'ਚ ਹੋਈ ਗੰਦੀ ਵੀਡੀਓ/ਫੋਟੋ ਤਾਂ ਹੋਵੇਗਾ ਵੀਜ਼ਾ ਅਤੇ ਲਾਇਸੰਸ ਰੱਦ

Leave a Reply Cancel reply

Your email address will not be published. Required fields are marked *

Facebook-f Youtube

ad :

Quick Links

  • ਪੰਜਾਬ
  • ਸਾਹਿਤ
  • ਸਿਹਤ
  • ਸਿੱਖਿਆ
  • ਖੇਤੀਬਾੜੀ
  • ਮਨੋਰੰਜਨ
  • ਪੰਜਾਬ
  • ਸਾਹਿਤ
  • ਸਿਹਤ
  • ਸਿੱਖਿਆ
  • ਖੇਤੀਬਾੜੀ
  • ਮਨੋਰੰਜਨ

Latest News

ਸਕੂਲ ਬੱਸ ਦਾ ਡਰਾਈਵਰ ਨਾਬਾਲਿਗ ਲੜਕੀ ਨੂੰ ਵਰਗਲਾ ਕੇ ਲੈ ਗਿਆ…ਪਰਿਵਾਰ ਦਾ ਦੋਸ਼

ਠੀਕਰੀਵਾਲਾ ਕੰਨਿਆ ਸਕੂਲ ਦੇ ਪ੍ਰਿੰਸੀਪਲ ਸੰਜੇ ਸਿੰਗਲਾ ਨੂੰ ਵਿਭਾਗ ਨੇ ਬਰਨਾਲਾ ਤੋਂ ਦੂਰ ਭੇਜਿਆ

ਠੀਕਰੀਵਾਲਾ ਕੰਨਿਆ ਸਕੂਲ ਦੇ ਪ੍ਰਿੰਸੀਪਲ ਸੰਜੇ ਸਿੰਗਲਾ ਨੂੰ ਵਿਭਾਗ ਨੇ ਬਰਨਾਲਾ ਤੋਂ ਦੂਰ ਭੇਜਿਆ

ਇੱਕ ਆਹ ਧਰਨਾ ਇੱਕ ਓਹ ਧਰਨਾ…ਬਰਨਾਲਾ ‘ਚ ਮੁਲਾਜ਼ਮਾਂ ਵੱਲੋਂ ਧਰਨੇ ‘ਤੇ ਧਰਨਾ…ਕਈ ਮਹੀਨਿਆਂ ਤੋਂ ਨਹੀਂ ਮਿਲੀ ਤਨਖਾਹ

ਹਕੂਮਤੀ ਤੋਤੇ ਬਣੇ ਕੁਝ ਪੁਲਿਸ ਅਫ਼ਸਰਾਂ ਨੂੰ ਹਾਈਕੋਰਟ ਦੀ ਵੱਡੀ ਨਸੀਹਤ…ਮਜੀਠੇ ਵਾਲੇ ਜੋਬਨਪ੍ਰੀਤ ਦਾ ਮਾਮਲਾ

ਪ੍ਰਾਈਵੇਟ ਸਕੂਲਾਂ ਦੀਆਂ ਫੀਸਾਂ, ਕਿਤਾਬਾਂ ਤੇ ਵਰਦੀਆਂ ਸਬੰਧੀ ਮਨਮਾਨੀਆਂ ‘ਤੇ ਅਸੀਂ ਲਗਾਮ ਲਗਾਵਾਂਗੇ- ਭਗਵੰਤ ਮਾਨ

Contact Form

©  2021-2025. gee98news.com  || Managed by  Shashi Bhadaur Wala

  • Contact
error: Content is protected !!
No Result
View All Result
  • ਪੰਜਾਬ
  • ਸਾਹਿਤ
  • ਸਿਹਤ
  • ਸਿੱਖਿਆ
  • ਖੇਤੀਬਾੜੀ
  • ਮਨੋਰੰਜਨ

© 2026 JNews - Premium WordPress news & magazine theme by Jegtheme.

Send this to a friend