Search
Close this search box.
  • ਪੰਜਾਬ
  • ਸਾਹਿਤ
  • ਸਿਹਤ
  • ਸਿੱਖਿਆ
  • ਖੇਤੀਬਾੜੀ
  • ਮਨੋਰੰਜਨ
Menu
  • ਪੰਜਾਬ
  • ਸਾਹਿਤ
  • ਸਿਹਤ
  • ਸਿੱਖਿਆ
  • ਖੇਤੀਬਾੜੀ
  • ਮਨੋਰੰਜਨ

ਡਰੇਨ ਦੀ ਪਟੜੀ ‘ਤੇ ਹੋਈ ਗੁਰਵੀਰ ਦੀ ਮੌਤ ਨੇ ‘ਯੁੱਧ ਨਸ਼ਿਆਂ ਵਿਰੁੱਧ’ ਮੁਹਿੰਮ ਦੀ ਖੋਲ੍ਹੀ ਪੋਲ

- ਬਰਨਾਲੇ ਤੋਂ ਲਿਆਂਦਾ ਸੀ ਨਸ਼ਾ...ਮ੍ਰਿਤਕ ਦੀ ਮਾਤਾ ਨੇ ਕਿਹਾ

Nirmal Pandori by Nirmal Pandori
05/27/2026
in ਬਰਨਾਲਾ ਆਸ-ਪਾਸ
Reading Time: 1 min read
A A
0
ਪਿੰਡ ਅਮਲਾ ਸਿੰਘ ਵਾਲਾ ਵਿਖੇ  ਡਰੇਨ ਦੀ ਪਟੜੀ ਤੋਂ ਨੌਜਵਾਨ ਦੀ ਲਾਸ਼ ਬਰਾਮਦ…ਨਹੀਂ ਹੋਈ ਪਛਾਣ
  • Facebook
  • Twitter
  • Print
  • Email
  • WhatsApp
  • Telegram
  • Facebook Messenger
  • Copy Link

ਬਰਨਾਲਾ ,27 ਮਈ, Gee98 News service-

-ਬਰਨਾਲਾ ਜ਼ਿਲ੍ਹੇ ਦੇ ਪੁਲਿਸ ਥਾਣਾ ਠੁੱਲੀਵਾਲ ਅਧੀਨ ਪੈਂਦੇ ਪਿੰਡ ਅਮਲਾਸਿੰਘ ਵਾਲਾ ਦੀ ਡਰੇਨ ਦੀ ਪਟੜੀ ਤੋਂ ਮਿਲੀ ਇੱਕ ਨੌਜਵਾਨ ਦੀ ਲਾਸ਼ ਮਿਲਣ ਨਾਲ ਸੰਬੰਧਿਤ ਜੁੜੀ ਕਹਾਣੀ ਸਾਹਮਣੇ ਆਈ ਹੈ। ‌ ਪੁਲਿਸ ਵੱਲੋਂ ਇਸ ਮਾਮਲੇ ਵਿੱਚ ਇੱਕ ਨੌਜਵਾਨ ਸੁਖਚੈਨ ਸਿੰਘ ਸਮੇਤ ਅਣਪਛਾਤੇ ਵਿਅਕਤੀ ‘ਤੇ ਮਾਮਲਾ ਦਰਜ ਕੀਤਾ ਗਿਆ ਹੈ। ‌ਦੱਸ ਦੇਈਏ ਕਿ ਕੁਝ ਦਿਨ ਪਹਿਲਾਂ ਗੁਰਵੀਰ ਸਿੰਘ ਪਿੰਡ ਛੀਨੀਵਾਲ ਕਲਾਂ ਦੀ ਲਾਸ਼ ਪਿੰਡ ਅਮਲਾਸਿੰਘ ਵਾਲਾ ਦੀ ਡਰੇਨ ਤੋਂ ਮਿਲੀ ਸੀ ਜਿਸ ਸਬੰਧੀ ਗੁਰਵੀਰ ਸਿੰਘ ਦੀ ਮਾਤਾ ਸਰਬਜੀਤ ਕੌਰ ਨੇ ਪੁਲਿਸ ਕੋਲ ਬਿਆਨ ਲਿਖਵਾਏ ਹਨ ਕਿ ਉਸਦੇ ਲੜਕੇ ਗੁਰਵੀਰ ਸਿੰਘ ਨੂੰ ਪਿੰਡ ਦਾ ਹੀ ਇੱਕ ਹੋਰ ਨੌਜਵਾਨ ਸੁਖਚੈਨ ਸਿੰਘ ਬਰਨਾਲਾ ਵਿਖੇ ਵਿਅਕਤੀ ਕੋਲੋਂ ਨਸ਼ਾ ਲੈਣ ਲਈ ਲੈ ਕੇ ਗਿਆ ਸੀ, ਦੋਵਾਂ ਨੇ ਪਿੰਡ ਅਮਲਸਿੰਘਵਾਲਾ ਦੀ ਡਰੇਨ ਕੋਲ ਜਾ ਕੇ ਨਸ਼ਾ ਕੀਤਾ ਜਿਸ ਤੋਂ ਬਾਅਦ ਗੁਰਵੀਰ ਸਿੰਘ ਦੀ ਤਬੀਅਤ ਵਿਗੜ ਗਈ ਪਰੰਤੂ ਸੁਖਚੈਨ ਸਿੰਘ ਉਸ ਨੂੰ ਉੱਥੇ ਇਕੱਲੇ ਇਹ ਛੱਡ ਕੇ ਬਰਾਰ ਹੋ ਗਿਆ ਅਤੇ ਮਗਰੋਂ ਗੁਰਵੀਰ ਸਿੰਘ ਦੀ ਮੌਤ ਹੋ ਗਈ। ਗੁਰਵੀਰ ਸਿੰਘ ਦੀ ਮਾਤਾ ਸਰਬਜੀਤ ਕੌਰ ਦੀਆਂ ਦੋਸ਼ ਲਗਾਏ ਹਨ ਕਿ ਉਸਦੇ ਪੁੱਤਰ ਦੀ ਮੌਤ ਉਸਦੇ ਨਾਲ ਗਏ ਸੁਖਚੈਨ ਸਿੰਘ ਦੀ ਲਾਪਰਵਾਹੀ, ਅਣਗਹਿਲੀ ਅਤੇ ਕਿਸੇ ਅਣਪਛਾਤੇ ਵਿਅਕਤੀ ਵੱਲੋਂ ਨਸ਼ਾ ਵੇਚਣ ਕਾਰਨ ਹੋਈ ਹੈ। ਪੁਲਿਸ ਨੇ ਮ੍ਰਿਤਕ ਦੀ ਮਾਤਾ ਦੇ ਬਿਆਨਾਂ ਦੇ ਆਧਾਰ ‘ਤੇ ਸੁਖਚੈਨ ਸਿੰਘ ਅਤੇ ਨਸ਼ਾ ਵੇਚਣ ਵਾਲੇ ਅਣਪਛਾਤੇ ਵਿਅਕਤੀ ਖ਼ਿਲਾਫ ਮਾਮਲਾ ਦਰਜ ਕਰਕੇ ਜਾਂਚ ਸ਼ੁਰੂ ਕਰ ਦਿੱਤੀ ਹੈ। ਹੁਣ ਵੇਖਣਾ ਹੋਵੇਗਾ ਕਿ ਪੁਲਿਸ ਸੁਖਚੈਨ ਸਿੰਘ ਦੀ ਗ੍ਰਿਫ਼ਤਾਰੀ ਕਰਕੇ ਨਸ਼ਾ ਵੇਚਣ ਵਾਲੇ ਤੱਕ ਪੁੱਜਦੀ ਹੈ ਜਾਂ ਫਿਰ ਇਹ ਮਾਮਲਾ ਸੁਖਚੈਨ ਸਿੰਘ ਦੀ ਗ੍ਰਿਫ਼ਤਾਰੀ ਨਾਲ ਹੀ ਖ਼ਤਮ ਹੋ ਜਾਵੇਗਾ।

  • Facebook
  • Twitter
  • Print
  • Email
  • WhatsApp
  • Telegram
  • Facebook Messenger
  • Copy Link

ਸਬੰਧਤ ਖਬਰ

ਜੀ.ਹੋਲੀ ਹਾਰਟ ਸਕੂਲ ਦੀ ਜ਼ਿਲ੍ਹਾ ਕਰਾਟੇ ਚੈਂਪੀਅਨਸ਼ਿਪ ਵਿੱਚ ਝੰਡੀ

ਜੀ.ਹੋਲੀ ਹਾਰਟ ਸਕੂਲ ਦੀ ਜ਼ਿਲ੍ਹਾ ਕਰਾਟੇ ਚੈਂਪੀਅਨਸ਼ਿਪ ਵਿੱਚ ਝੰਡੀ

05/27/2026
ਪਿੰਡ ਅਮਲਾ ਸਿੰਘ ਵਾਲਾ ਵਿਖੇ  ਡਰੇਨ ਦੀ ਪਟੜੀ ਤੋਂ ਨੌਜਵਾਨ ਦੀ ਲਾਸ਼ ਬਰਾਮਦ…ਨਹੀਂ ਹੋਈ ਪਛਾਣ

ਪਿੰਡ ਅਮਲਾ ਸਿੰਘ ਵਾਲਾ ਵਿਖੇ ਡਰੇਨ ਦੀ ਪਟੜੀ ਤੋਂ ਨੌਜਵਾਨ ਦੀ ਲਾਸ਼ ਬਰਾਮਦ…ਨਹੀਂ ਹੋਈ ਪਛਾਣ

05/25/2026
…ਜੇ CBI ਕੇਂਦਰ ਦਾ ਤੋਤਾ ਹੈ ਤਾਂ ਪੰਜਾਬ ਦੇ ਚੀਫ਼ ਸੈਕਟਰੀ ਤੇ ਡੀਜੀਪੀ….?

ਨਗਰ ਨਿਗਮ ਚੋਣਾਂ ਦੇ ਨਤੀਜੇ ਸੱਤਾਧਾਰੀ ਆਗੂਆਂ ਦੀ ਉਮੀਦ ਦੇ ਉਲਟ ਹੋਣਗੇ…ਮੱਖਣ ਸ਼ਰਮਾ ਤੇ ਮਹੇਸ਼ ਲੋਟਾ ਦਾ ਦਾਅਵਾ

05/25/2026
Load More
Tags: #barnalanews#punjabnews
Previous Post

ਹਾਈਕੋਰਟ ਦਾ ਡੰਡਾ…ਕੋਰਟ ਅਬਜ਼ਰਵਰ ਕਰਨਗੇ ਵੋਟਿੰਗ ਦੀ ਨਿਗਰਾਨੀ

Next Post

ਸੁਪਰੀਮ ਕੋਰਟ ਦੀ ਵੱਡੀ ਟਿੱਪਣੀ…ਪਤੀ ਪਤਨੀ ਦੇ ਝਗੜੇ ‘ਚ ਸਹੁਰੇ ਪਰਿਵਾਰ ਨੂੰ ਐਵੇਂ ਹੀ ਨਹੀਂ ਲਪੇਟਿਆ ਜਾ ਸਕਦਾ

Nirmal Pandori

Nirmal Pandori

Related Posts

ਜੀ.ਹੋਲੀ ਹਾਰਟ ਸਕੂਲ ਦੀ ਜ਼ਿਲ੍ਹਾ ਕਰਾਟੇ ਚੈਂਪੀਅਨਸ਼ਿਪ ਵਿੱਚ ਝੰਡੀ
ਬਰਨਾਲਾ ਆਸ-ਪਾਸ

ਜੀ.ਹੋਲੀ ਹਾਰਟ ਸਕੂਲ ਦੀ ਜ਼ਿਲ੍ਹਾ ਕਰਾਟੇ ਚੈਂਪੀਅਨਸ਼ਿਪ ਵਿੱਚ ਝੰਡੀ

by Nirmal Pandori
05/27/2026
ਪਿੰਡ ਅਮਲਾ ਸਿੰਘ ਵਾਲਾ ਵਿਖੇ  ਡਰੇਨ ਦੀ ਪਟੜੀ ਤੋਂ ਨੌਜਵਾਨ ਦੀ ਲਾਸ਼ ਬਰਾਮਦ…ਨਹੀਂ ਹੋਈ ਪਛਾਣ
ਬਰਨਾਲਾ ਆਸ-ਪਾਸ

ਪਿੰਡ ਅਮਲਾ ਸਿੰਘ ਵਾਲਾ ਵਿਖੇ ਡਰੇਨ ਦੀ ਪਟੜੀ ਤੋਂ ਨੌਜਵਾਨ ਦੀ ਲਾਸ਼ ਬਰਾਮਦ…ਨਹੀਂ ਹੋਈ ਪਛਾਣ

by Nirmal Pandori
05/25/2026
…ਜੇ CBI ਕੇਂਦਰ ਦਾ ਤੋਤਾ ਹੈ ਤਾਂ ਪੰਜਾਬ ਦੇ ਚੀਫ਼ ਸੈਕਟਰੀ ਤੇ ਡੀਜੀਪੀ….?
ਬਰਨਾਲਾ ਆਸ-ਪਾਸ

ਨਗਰ ਨਿਗਮ ਚੋਣਾਂ ਦੇ ਨਤੀਜੇ ਸੱਤਾਧਾਰੀ ਆਗੂਆਂ ਦੀ ਉਮੀਦ ਦੇ ਉਲਟ ਹੋਣਗੇ…ਮੱਖਣ ਸ਼ਰਮਾ ਤੇ ਮਹੇਸ਼ ਲੋਟਾ ਦਾ ਦਾਅਵਾ

by Nirmal Pandori
05/25/2026
ਬੇਕਾਬੂ ਹੋ ਕੇ ਡਿਵਾਈਡਰ ਨਾਲ ਟਕਰਾਈ ਕਾਰ ਨੂੰ ਲੱਗੀ ਭਿਆਨਕ ਅੱਗ
ਬਰਨਾਲਾ ਆਸ-ਪਾਸ

ਬੇਕਾਬੂ ਹੋ ਕੇ ਡਿਵਾਈਡਰ ਨਾਲ ਟਕਰਾਈ ਕਾਰ ਨੂੰ ਲੱਗੀ ਭਿਆਨਕ ਅੱਗ

by Nirmal Pandori
05/24/2026
ਬਰਨਾਲਾ ਦਾ ਸਿਆਸੀ ਤਾਪਮਾਨ ਸ਼ਿਖਰਾਂ ‘ਤੇ…ਅੱਜ ਸੱਤਾਧਾਰੀ ਭਰਨਗੇ ਕਾਗਜ਼
ਬਰਨਾਲਾ ਆਸ-ਪਾਸ

ਨਿਗਮ ਚੋਣਾਂ : ਵੱਡੇ ਸਿਆਸੀ ਆਗੂਆਂ ਨੇ ਪ੍ਰਚਾਰ ਤੋਂ ਵੱਟਿਆ ਪਾਸਾ…ਸਥਾਨਕ ਆਗੂਆਂ ਨੇ ਜੋੜੇ ਵੋਟਰਾਂ ਅੱਗੇ ਹੱਥ

by Nirmal Pandori
05/24/2026
ਵਾਰਡ ਨੰਬਰ 13 ਤੋਂ ‘ਆਪ’ ਉਮੀਦਵਾਰ ਗਰੇਵਾਲ ਨੂੰ ਭਰਵਾਂ ਹੁੰਗਾਰਾ
ਬਰਨਾਲਾ ਆਸ-ਪਾਸ

ਵਾਰਡ ਨੰਬਰ 13 ਤੋਂ ‘ਆਪ’ ਉਮੀਦਵਾਰ ਗਰੇਵਾਲ ਨੂੰ ਭਰਵਾਂ ਹੁੰਗਾਰਾ

by Nirmal Pandori
05/24/2026
Load More
Next Post
ਸੁਪਰੀਮ ਕੋਰਟ ਦੀ ਵੱਡੀ ਟਿੱਪਣੀ…ਪਤੀ ਪਤਨੀ ਦੇ ਝਗੜੇ ‘ਚ ਸਹੁਰੇ ਪਰਿਵਾਰ ਨੂੰ ਐਵੇਂ ਹੀ ਨਹੀਂ ਲਪੇਟਿਆ ਜਾ ਸਕਦਾ

ਸੁਪਰੀਮ ਕੋਰਟ ਦੀ ਵੱਡੀ ਟਿੱਪਣੀ...ਪਤੀ ਪਤਨੀ ਦੇ ਝਗੜੇ 'ਚ ਸਹੁਰੇ ਪਰਿਵਾਰ ਨੂੰ ਐਵੇਂ ਹੀ ਨਹੀਂ ਲਪੇਟਿਆ ਜਾ ਸਕਦਾ

Leave a Reply Cancel reply

Your email address will not be published. Required fields are marked *

Facebook-f Youtube

ad :

Quick Links

  • ਪੰਜਾਬ
  • ਸਾਹਿਤ
  • ਸਿਹਤ
  • ਸਿੱਖਿਆ
  • ਖੇਤੀਬਾੜੀ
  • ਮਨੋਰੰਜਨ
  • ਪੰਜਾਬ
  • ਸਾਹਿਤ
  • ਸਿਹਤ
  • ਸਿੱਖਿਆ
  • ਖੇਤੀਬਾੜੀ
  • ਮਨੋਰੰਜਨ

Latest News

ਜੀ.ਹੋਲੀ ਹਾਰਟ ਸਕੂਲ ਦੀ ਜ਼ਿਲ੍ਹਾ ਕਰਾਟੇ ਚੈਂਪੀਅਨਸ਼ਿਪ ਵਿੱਚ ਝੰਡੀ

ਸੁਪਰੀਮ ਕੋਰਟ ਦੀ ਵੱਡੀ ਟਿੱਪਣੀ…ਪਤੀ ਪਤਨੀ ਦੇ ਝਗੜੇ ‘ਚ ਸਹੁਰੇ ਪਰਿਵਾਰ ਨੂੰ ਐਵੇਂ ਹੀ ਨਹੀਂ ਲਪੇਟਿਆ ਜਾ ਸਕਦਾ

ਡਰੇਨ ਦੀ ਪਟੜੀ ‘ਤੇ ਹੋਈ ਗੁਰਵੀਰ ਦੀ ਮੌਤ ਨੇ ‘ਯੁੱਧ ਨਸ਼ਿਆਂ ਵਿਰੁੱਧ’ ਮੁਹਿੰਮ ਦੀ ਖੋਲ੍ਹੀ ਪੋਲ

ਹਾਈਕੋਰਟ ਦਾ ਡੰਡਾ…ਕੋਰਟ ਅਬਜ਼ਰਵਰ ਕਰਨਗੇ ਵੋਟਿੰਗ ਦੀ ਨਿਗਰਾਨੀ

ਪਿੰਡ ਅਮਲਾ ਸਿੰਘ ਵਾਲਾ ਵਿਖੇ ਡਰੇਨ ਦੀ ਪਟੜੀ ਤੋਂ ਨੌਜਵਾਨ ਦੀ ਲਾਸ਼ ਬਰਾਮਦ…ਨਹੀਂ ਹੋਈ ਪਛਾਣ

ਨਗਰ ਨਿਗਮ ਚੋਣਾਂ ਦੇ ਨਤੀਜੇ ਸੱਤਾਧਾਰੀ ਆਗੂਆਂ ਦੀ ਉਮੀਦ ਦੇ ਉਲਟ ਹੋਣਗੇ…ਮੱਖਣ ਸ਼ਰਮਾ ਤੇ ਮਹੇਸ਼ ਲੋਟਾ ਦਾ ਦਾਅਵਾ

Contact Form

©  2021-2025. gee98news.com  || Managed by  Shashi Bhadaur Wala

  • Contact
error: Content is protected !!
No Result
View All Result
  • ਪੰਜਾਬ
  • ਸਾਹਿਤ
  • ਸਿਹਤ
  • ਸਿੱਖਿਆ
  • ਖੇਤੀਬਾੜੀ
  • ਮਨੋਰੰਜਨ

© 2026 JNews - Premium WordPress news & magazine theme by Jegtheme.

Send this to a friend