Search
Close this search box.
  • ਪੰਜਾਬ
  • ਸਾਹਿਤ
  • ਸਿਹਤ
  • ਸਿੱਖਿਆ
  • ਖੇਤੀਬਾੜੀ
  • ਮਨੋਰੰਜਨ
Menu
  • ਪੰਜਾਬ
  • ਸਾਹਿਤ
  • ਸਿਹਤ
  • ਸਿੱਖਿਆ
  • ਖੇਤੀਬਾੜੀ
  • ਮਨੋਰੰਜਨ

22 ਸਾਲ ਦੀ ਧੀ ਗੁੰਮ ਹੋ ਗਈ…ਥਾਣੇਦਾਰ ਨੇ ਲੱਭਣ ਲਈ ਬਾਪ ਤੋਂ ਮੰਗੀ ਲਏ ਰਿਸ਼ਵਤ

- ਵਿਜੀਲੈਂਸ ਨੇ 14000 ਦੀ ਰਿਸ਼ਵਤ ਸਮੇਤ ਰੰਗੇ ਹੱਥੀਂ ਕੀਤਾ ਕਾਬੂ

Nirmal Pandori by Nirmal Pandori
05/28/2026
in ਪੰਜਾਬ
Reading Time: 1 min read
A A
0
22 ਸਾਲ ਦੀ ਧੀ ਗੁੰਮ ਹੋ ਗਈ…ਥਾਣੇਦਾਰ ਨੇ ਲੱਭਣ ਲਈ ਬਾਪ ਤੋਂ ਮੰਗੀ ਲਏ ਰਿਸ਼ਵਤ
  • Facebook
  • Twitter
  • Print
  • Email
  • WhatsApp
  • Telegram
  • Facebook Messenger
  • Copy Link

ਚੰਡੀਗੜ੍ਹ, 27 ਮਈ, Gee98 news service-

ਆਪਣੀ 22 ਸਾਲ ਦੀ ਧੀ ਸਵੇਰ ਤੋਂ ਘਰੋਂ ਗਈ ਜਦ ਸ਼ਾਮ ਤੱਕ ਵਾਪਸ ਨਾ ਆਈ ਤਾਂ ਲਾਚਾਰ ਪਿਤਾ ਨੇ ਥਾਣੇ ਰਿਪੋਰਟ ਦਰਜ ਕਰਵਾਈ ਪ੍ਰੰਤੂ ਅੱਗੇ ਥਾਣੇ ਬੈਠੇ ਇੱਕ ਕੁਰੱਪਟ ਥਾਣੇਦਾਰ ਨੇ ਇੱਕ ਬੇਵੱਸ ਬਾਪ ਦੀ ਗੁੰਮ ਹੋਈ ਧੀ ਨੂੰ ਲੱਭਣ ਦੇ ਮਾਮਲੇ ਸਬੰਧੀ ਵੀ 20 ਹਜ਼ਾਰ ਰੁਪਏ ਦੀ ਰਿਸ਼ਵਤ ਮੰਗ ਲਈ ਅਤੇ ਬਾਪ ਵੱਲੋਂ ਦਰਜ ਕਰਵਾਈ ਰਿਪੋਰਟ ‘ਤੇ ਤੁਰੰਤ ਕਾਰਵਾਈ ਕਰਨ ਬਦਲੇ 6000 ਮੌਕੇ ‘ਤੇ ਰਿਸ਼ਵਤ ਦੇ ਵਸੂਲ ਵੀ ਕਰ ਲਏ। ‌ ਇਹ ਮਾਮਲਾ ਲੁਧਿਆਣਾ ਦੇ ਥਾਣਾ ਡਿਵੀਜ਼ਨ ਨੰਬਰ ਅੱਠ ਨਾਲ ਸੰਬੰਧਿਤ ਹੈ ਜਿੱਥੇ ਏਐਸਆਈ ਹਰਦੀਪ ਸਿੰਘ ਨੂੰ ਵਿਜੀਲੈਂਸ ਨੇ 14000 ਰਿਸ਼ਵਤ ਲੈਂਦੇ ਹੋਏ ਰੰਗੇ ਹੱਥੀ ਕਾਬੂ ਕੀਤਾ ਹੈ। ਏਐਸਆਈ ਹਰਦੀਪ ਸਿੰਘ ਨੂੰ ਗੋਪਾਲ ਨਗਰ, ਹੈਬੋਵਾਲ ਕਲਾਂ ਲੁਧਿਆਣਾ ਦੇ ਇੱਕ ਨਿਵਾਸੀ ਦੁਆਰਾ ਦਰਜ ਕਰਵਾਈ ਸ਼ਿਕਾਇਤ ਦੇ ਆਧਾਰ ‘ਤੇ ਗ੍ਰਿਫ਼ਤਾਰ ਕੀਤਾ ਗਿਆ ਹੈ। ਸ਼ਿਕਾਇਤ ਕਰਤਾ ਅਨੁਸਾਰ ਉਸਦੀ ਧੀ, ਜਿਸਦੀ ਉਮਰ ਤਕਰੀਬਨ 22 ਸਾਲ ਹੈ, ਨੇ ਸਰਕਾਰੀ ਆਈਟੀਆਈ ਲੁਧਿਆਣਾ ਤੋਂ ਟੇਲਰਿੰਗ ਦਾ ਕੋਰਸ ਪਾਸ ਕੀਤਾ ਸੀ। ਉਹ ਆਪਣਾ ਰਿਜ਼ਲਟ ਲੈਣ ਲਈ ਸਰਕਾਰੀ ਆਈਟੀਆਈ ਘੁਮਾਰ ਮੰਡੀ ਗਈ ਸੀ, ਪਰ ਉਹ ਸ਼ਾਮ ਤੱਕ ਘਰ ਨਹੀਂ ਪਰਤੀ। ਸ਼ਿਕਾਇਤਕਰਤਾ ਨੇ ਆਪਣੇ ਪੱਧਰ ‘ਤੇ ਉਸਦੀ ਭਾਲ ਕੀਤੀ, ਪਰ ਉਸਦੀ ਧੀ ਨਹੀਂ ਮਿਲੀ, ਜਿਸ ਦੇ ਚਲਦਿਆਂ ਸ਼ਿਕਾਇਤਕਰਤਾ ਨੇ ਆਪਣੀ ਧੀ ਦੇ ਗੁੰਮ ਹੋਣ ਸਬੰਧੀ ਪੁਲਿਸ ਥਾਣਾ ਡਿਵੀਜ਼ਨ ਨੰਬਰ-8 ਲੁਧਿਆਣਾ ਵਿਖੇ ਡਿਊਟੀ ਅਫ਼ਸਰ ਏ.ਐਸ.ਆਈ. ਹਰਦੀਪ ਸਿੰਘ ਕੋਲ ਰਿਪੋਰਟ ਦਰਜ ਕਰਵਾਈ। ਮੁਲਜ਼ਮ ਏਐਸਆਈ ਹਰਦੀਪ ਸਿੰਘ ਨੇ ਸ਼ਿਕਾਇਤਕਰਤਾ ਨੂੰ ਥਾਣੇ ਬੁਲਾਇਆ ਅਤੇ ਉਸਦੀ ਦਰਖ਼ਾਸਤ ‘ਤੇ ਕਾਰਵਾਈ ਕਰਨ ਲਈ 20,000 ਰੁਪਏ ਰਿਸ਼ਵਤ ਮੰਗੀ ਅਤੇ ਮੌਕੇ ‘ਤੇ ਹੀ ਉਸਤੋਂ 6000 ਰੁਪਏ ਵੀ ਲੈ ਲਏ। ਬੁਲਾਰੇ ਨੇ ਅੱਗੇ ਦੱਸਿਆ ਕਿ ਸੀਨੀਅਰ ਅਧਿਕਾਰੀਆਂ ਦੇ ਹੁਕਮਾਂ ਤੋਂ ਬਾਅਦ, ਪੁਲਿਸ ਥਾਣਾ ਡਿਵੀਜ਼ਨ ਨੰਬਰ-08, ਲੁਧਿਆਣਾ ਵਿਖੇ ਐਫਆਈਆਰ ਦਰਜ ਕੀਤੀ ਗਈ। ਮੁਲਜ਼ਮ ਏਐਸਆਈ ਹਰਦੀਪ ਸਿੰਘ ਨੇ ਸ਼ਿਕਾਇਤਕਰਤਾ ਐਫਆਈਆਰ ਦੀ ਕਾਪੀ ਦੇਣ ਅਤੇ ਇਸ ‘ਤੇ ਅਗਲੀ ਕਾਰਵਾਈ ਕਰਨ ਲਈ ਸ਼ਿਕਾਇਤਕਰਤਾ ਤੋਂ ਬਾਕੀ ਰਹਿੰਦੇ 14,000 ਦੇਣ ਲਈ ਕਿਹਾ ਜਿਸ ਤੋਂ ਬਾਅਦ ਸ਼ਿਕਾਇਤਕਰਤਾ ਨੇ ਵਿਜੀਲੈਂਸ ਬਿਊਰੋ ਰੇਂਜ ਲੁਧਿਆਣਾ ਨਾਲ ਸੰਪਰਕ ਕੀਤਾ ਅਤੇ ਉਸਦੀ ਸ਼ਿਕਾਇਤ ‘ਤੇ ਕਾਰਵਾਈ ਕਰਦਿਆਂ ਵਿਜੀਲੈਂਸ ਬਿਊਰੋ ਦੀ ਟੀਮ ਨੇ ਜਾਲ ਵਿਛਾਇਆ ਜਿਸ ਦੌਰਾਨ ਦੋਸ਼ੀ ਏਐਸਆਈ ਨੂੰ ਦੋ ਸਰਕਾਰੀ ਗਵਾਹਾਂ ਦੀ ਹਾਜ਼ਰੀ ਵਿੱਚ ਸ਼ਿਕਾਇਤਕਰਤਾ ਤੋਂ 14,000 ਰੁਪਏ ਰਿਸ਼ਵਤ ਲੈਂਦਿਆਂ ਰੰਗੇ ਹੱਥੀਂ ਗ੍ਰਿਫ਼ਤਾਰ ਕਰ ਲਿਆ ਗਿਆ ਜਿਸ ਦੇ ਖ਼ਿਲਾਫ਼ ਅਗਲੇਰੀ ਕਾਰਵਾਈ ਕੀਤੀ ਜਾ ਰਹੀ ਹੈ।

  • Facebook
  • Twitter
  • Print
  • Email
  • WhatsApp
  • Telegram
  • Facebook Messenger
  • Copy Link

ਸਬੰਧਤ ਖਬਰ

…ਜੇ CBI ਕੇਂਦਰ ਦਾ ਤੋਤਾ ਹੈ ਤਾਂ ਪੰਜਾਬ ਦੇ ਚੀਫ਼ ਸੈਕਟਰੀ ਤੇ ਡੀਜੀਪੀ….?

ਠੀਕਰੀਵਾਲਾ ਕੰਨਿਆ ਸਕੂਲ ਦੇ ਪ੍ਰਿੰਸੀਪਲ ਸੰਜੇ ਸਿੰਗਲਾ ਨੂੰ ਵਿਭਾਗ ਨੇ ਬਰਨਾਲਾ ਤੋਂ ਦੂਰ ਭੇਜਿਆ

06/04/2026
ਹਕੂਮਤੀ ਤੋਤੇ ਬਣੇ ਕੁਝ ਪੁਲਿਸ ਅਫ਼ਸਰਾਂ ਨੂੰ ਹਾਈਕੋਰਟ ਦੀ ਵੱਡੀ ਨਸੀਹਤ…ਮਜੀਠੇ ਵਾਲੇ ਜੋਬਨਪ੍ਰੀਤ ਦਾ ਮਾਮਲਾ

ਹਕੂਮਤੀ ਤੋਤੇ ਬਣੇ ਕੁਝ ਪੁਲਿਸ ਅਫ਼ਸਰਾਂ ਨੂੰ ਹਾਈਕੋਰਟ ਦੀ ਵੱਡੀ ਨਸੀਹਤ…ਮਜੀਠੇ ਵਾਲੇ ਜੋਬਨਪ੍ਰੀਤ ਦਾ ਮਾਮਲਾ

06/04/2026
ਪ੍ਰਾਈਵੇਟ ਸਕੂਲਾਂ ਦੀਆਂ ਫੀਸਾਂ, ਕਿਤਾਬਾਂ ਤੇ ਵਰਦੀਆਂ ਸਬੰਧੀ ਮਨਮਾਨੀਆਂ ‘ਤੇ ਅਸੀਂ ਲਗਾਮ ਲਗਾਵਾਂਗੇ- ਭਗਵੰਤ ਮਾਨ

ਪ੍ਰਾਈਵੇਟ ਸਕੂਲਾਂ ਦੀਆਂ ਫੀਸਾਂ, ਕਿਤਾਬਾਂ ਤੇ ਵਰਦੀਆਂ ਸਬੰਧੀ ਮਨਮਾਨੀਆਂ ‘ਤੇ ਅਸੀਂ ਲਗਾਮ ਲਗਾਵਾਂਗੇ- ਭਗਵੰਤ ਮਾਨ

06/03/2026
Load More
Tags: #barnalanews#punjabnews
Previous Post

ਜੀ.ਹੋਲੀ ਹਾਰਟ ਸਕੂਲ ਦੀ ਜ਼ਿਲ੍ਹਾ ਕਰਾਟੇ ਚੈਂਪੀਅਨਸ਼ਿਪ ਵਿੱਚ ਝੰਡੀ

Next Post

ਬਰਨਾਲਾ ਦਾ ਥੱਪੜ ਕਾਂਡ…ਲੋਕਾਂ ਦੇ ਗਲ਼ੇ ਨਹੀਂ ਉਤਰ ਰਿਹਾ ‘ਆਪ’ ਆਗੂ ਦਾ ਸਪੱਸ਼ਟੀਕਰਨ

Nirmal Pandori

Nirmal Pandori

Related Posts

…ਜੇ CBI ਕੇਂਦਰ ਦਾ ਤੋਤਾ ਹੈ ਤਾਂ ਪੰਜਾਬ ਦੇ ਚੀਫ਼ ਸੈਕਟਰੀ ਤੇ ਡੀਜੀਪੀ….?
ਪੰਜਾਬ

ਠੀਕਰੀਵਾਲਾ ਕੰਨਿਆ ਸਕੂਲ ਦੇ ਪ੍ਰਿੰਸੀਪਲ ਸੰਜੇ ਸਿੰਗਲਾ ਨੂੰ ਵਿਭਾਗ ਨੇ ਬਰਨਾਲਾ ਤੋਂ ਦੂਰ ਭੇਜਿਆ

by Nirmal Pandori
06/04/2026
ਹਕੂਮਤੀ ਤੋਤੇ ਬਣੇ ਕੁਝ ਪੁਲਿਸ ਅਫ਼ਸਰਾਂ ਨੂੰ ਹਾਈਕੋਰਟ ਦੀ ਵੱਡੀ ਨਸੀਹਤ…ਮਜੀਠੇ ਵਾਲੇ ਜੋਬਨਪ੍ਰੀਤ ਦਾ ਮਾਮਲਾ
ਪੰਜਾਬ

ਹਕੂਮਤੀ ਤੋਤੇ ਬਣੇ ਕੁਝ ਪੁਲਿਸ ਅਫ਼ਸਰਾਂ ਨੂੰ ਹਾਈਕੋਰਟ ਦੀ ਵੱਡੀ ਨਸੀਹਤ…ਮਜੀਠੇ ਵਾਲੇ ਜੋਬਨਪ੍ਰੀਤ ਦਾ ਮਾਮਲਾ

by Nirmal Pandori
06/04/2026
ਪ੍ਰਾਈਵੇਟ ਸਕੂਲਾਂ ਦੀਆਂ ਫੀਸਾਂ, ਕਿਤਾਬਾਂ ਤੇ ਵਰਦੀਆਂ ਸਬੰਧੀ ਮਨਮਾਨੀਆਂ ‘ਤੇ ਅਸੀਂ ਲਗਾਮ ਲਗਾਵਾਂਗੇ- ਭਗਵੰਤ ਮਾਨ
ਪੰਜਾਬ

ਪ੍ਰਾਈਵੇਟ ਸਕੂਲਾਂ ਦੀਆਂ ਫੀਸਾਂ, ਕਿਤਾਬਾਂ ਤੇ ਵਰਦੀਆਂ ਸਬੰਧੀ ਮਨਮਾਨੀਆਂ ‘ਤੇ ਅਸੀਂ ਲਗਾਮ ਲਗਾਵਾਂਗੇ- ਭਗਵੰਤ ਮਾਨ

by Nirmal Pandori
06/03/2026
ਪੰਜਾਬ ‘ਚ ਨਿਹੰਗ ਸਿੰਘਾਂ ਨੇ ਲਗਾ ਦਿੱਤਾ ‘ਖਾਲਸਾ ਟੈਕਸ’…ਹਿਮਾਚਲ ਤੋਂ ਆਉਣ ਵਾਲੀਆਂ ਗੱਡੀਆਂ ਤੋਂ ਟੈਕਸ ਵਸੂਲੀ ਸ਼ੁਰੂ
ਪੰਜਾਬ

ਪੰਜਾਬ ‘ਚ ਨਿਹੰਗ ਸਿੰਘਾਂ ਨੇ ਲਗਾ ਦਿੱਤਾ ‘ਖਾਲਸਾ ਟੈਕਸ’…ਹਿਮਾਚਲ ਤੋਂ ਆਉਣ ਵਾਲੀਆਂ ਗੱਡੀਆਂ ਤੋਂ ਟੈਕਸ ਵਸੂਲੀ ਸ਼ੁਰੂ

by Nirmal Pandori
06/03/2026
ਟਰੱਕ ਡਰਾਈਵਰ ਤੋਂ ਫੜੀ ਗਈ ਕੁਇੰਟਲ ਤੋਂ ਵੱਧ ਕੋਕੀਨ….75 ਸਾਲ ਦੀ ਹੋਈ ਸਜ਼ਾ
ਪੰਜਾਬ

ਟਰੱਕ ਡਰਾਈਵਰ ਤੋਂ ਫੜੀ ਗਈ ਕੁਇੰਟਲ ਤੋਂ ਵੱਧ ਕੋਕੀਨ….75 ਸਾਲ ਦੀ ਹੋਈ ਸਜ਼ਾ

by Nirmal Pandori
06/03/2026
ਨਗਰ ਨਿਗਮ ਚੋਣਾਂ ਤੋਂ ਬਾਅਦ ਵਿਭਾਗ ਦੇ ਉਚ ਅਧਿਕਾਰੀਆਂ ਦੀ ਬਦਲੀ
ਪੰਜਾਬ

ਨਗਰ ਨਿਗਮ ਚੋਣਾਂ ਤੋਂ ਬਾਅਦ ਵਿਭਾਗ ਦੇ ਉਚ ਅਧਿਕਾਰੀਆਂ ਦੀ ਬਦਲੀ

by Nirmal Pandori
06/03/2026
Load More
Next Post
ਬਰਨਾਲਾ ਦਾ ਥੱਪੜ ਕਾਂਡ…ਲੋਕਾਂ ਦੇ ਗਲ਼ੇ ਨਹੀਂ ਉਤਰ ਰਿਹਾ ‘ਆਪ’ ਆਗੂ ਦਾ ਸਪੱਸ਼ਟੀਕਰਨ

ਬਰਨਾਲਾ ਦਾ ਥੱਪੜ ਕਾਂਡ...ਲੋਕਾਂ ਦੇ ਗਲ਼ੇ ਨਹੀਂ ਉਤਰ ਰਿਹਾ 'ਆਪ' ਆਗੂ ਦਾ ਸਪੱਸ਼ਟੀਕਰਨ

Leave a Reply Cancel reply

Your email address will not be published. Required fields are marked *

Facebook-f Youtube

ad :

Quick Links

  • ਪੰਜਾਬ
  • ਸਾਹਿਤ
  • ਸਿਹਤ
  • ਸਿੱਖਿਆ
  • ਖੇਤੀਬਾੜੀ
  • ਮਨੋਰੰਜਨ
  • ਪੰਜਾਬ
  • ਸਾਹਿਤ
  • ਸਿਹਤ
  • ਸਿੱਖਿਆ
  • ਖੇਤੀਬਾੜੀ
  • ਮਨੋਰੰਜਨ

Latest News

ਸਕੂਲ ਬੱਸ ਦਾ ਡਰਾਈਵਰ ਨਾਬਾਲਿਗ ਲੜਕੀ ਨੂੰ ਵਰਗਲਾ ਕੇ ਲੈ ਗਿਆ…ਪਰਿਵਾਰ ਦਾ ਦੋਸ਼

ਠੀਕਰੀਵਾਲਾ ਕੰਨਿਆ ਸਕੂਲ ਦੇ ਪ੍ਰਿੰਸੀਪਲ ਸੰਜੇ ਸਿੰਗਲਾ ਨੂੰ ਵਿਭਾਗ ਨੇ ਬਰਨਾਲਾ ਤੋਂ ਦੂਰ ਭੇਜਿਆ

ਠੀਕਰੀਵਾਲਾ ਕੰਨਿਆ ਸਕੂਲ ਦੇ ਪ੍ਰਿੰਸੀਪਲ ਸੰਜੇ ਸਿੰਗਲਾ ਨੂੰ ਵਿਭਾਗ ਨੇ ਬਰਨਾਲਾ ਤੋਂ ਦੂਰ ਭੇਜਿਆ

ਇੱਕ ਆਹ ਧਰਨਾ ਇੱਕ ਓਹ ਧਰਨਾ…ਬਰਨਾਲਾ ‘ਚ ਮੁਲਾਜ਼ਮਾਂ ਵੱਲੋਂ ਧਰਨੇ ‘ਤੇ ਧਰਨਾ…ਕਈ ਮਹੀਨਿਆਂ ਤੋਂ ਨਹੀਂ ਮਿਲੀ ਤਨਖਾਹ

ਹਕੂਮਤੀ ਤੋਤੇ ਬਣੇ ਕੁਝ ਪੁਲਿਸ ਅਫ਼ਸਰਾਂ ਨੂੰ ਹਾਈਕੋਰਟ ਦੀ ਵੱਡੀ ਨਸੀਹਤ…ਮਜੀਠੇ ਵਾਲੇ ਜੋਬਨਪ੍ਰੀਤ ਦਾ ਮਾਮਲਾ

ਪ੍ਰਾਈਵੇਟ ਸਕੂਲਾਂ ਦੀਆਂ ਫੀਸਾਂ, ਕਿਤਾਬਾਂ ਤੇ ਵਰਦੀਆਂ ਸਬੰਧੀ ਮਨਮਾਨੀਆਂ ‘ਤੇ ਅਸੀਂ ਲਗਾਮ ਲਗਾਵਾਂਗੇ- ਭਗਵੰਤ ਮਾਨ

Contact Form

©  2021-2025. gee98news.com  || Managed by  Shashi Bhadaur Wala

  • Contact
error: Content is protected !!
No Result
View All Result
  • ਪੰਜਾਬ
  • ਸਾਹਿਤ
  • ਸਿਹਤ
  • ਸਿੱਖਿਆ
  • ਖੇਤੀਬਾੜੀ
  • ਮਨੋਰੰਜਨ

© 2026 JNews - Premium WordPress news & magazine theme by Jegtheme.

Send this to a friend