Search
Close this search box.
  • ਪੰਜਾਬ
  • ਸਾਹਿਤ
  • ਸਿਹਤ
  • ਸਿੱਖਿਆ
  • ਖੇਤੀਬਾੜੀ
  • ਮਨੋਰੰਜਨ
Menu
  • ਪੰਜਾਬ
  • ਸਾਹਿਤ
  • ਸਿਹਤ
  • ਸਿੱਖਿਆ
  • ਖੇਤੀਬਾੜੀ
  • ਮਨੋਰੰਜਨ

ਚੋਣ ਜਿੱਤਣ ਦੇ ਜਸ਼ਨਾਂ ‘ਚ ਭੁੱਲ ਗਏ ਕਾਨੂੰਨ…ਸ਼ਰੇਆਮ ਕੀਤੀ ਹਵਾਈ ਫਾਇਰਿੰਗ

- ਸਬੰਧਿਤ ਵਿਅਕਤੀ ਖ਼ਿਲਾਫ ਕਾਰਵਾਈ ਕਰਾਂਗੇ-ਡੀਐਸਪੀ ਬੈਂਸ

Nirmal Pandori by Nirmal Pandori
05/30/2026
in ਬਰਨਾਲਾ ਆਸ-ਪਾਸ
Reading Time: 1 min read
A A
0
ਚੋਣ ਜਿੱਤਣ ਦੇ ਜਸ਼ਨਾਂ ‘ਚ ਭੁੱਲ ਗਏ ਕਾਨੂੰਨ…ਸ਼ਰੇਆਮ ਕੀਤੀ ਹਵਾਈ ਫਾਇਰਿੰਗ
  • Facebook
  • Twitter
  • Print
  • Email
  • WhatsApp
  • Telegram
  • Facebook Messenger
  • Copy Link

ਬਰਨਾਲਾ , 30 ਮਈ, (ਨਿਰਮਲ ਸਿੰਘ ਪੰਡੋਰੀ)-

-ਨਗਰ ਨਿਗਮ ਬਰਨਾਲਾ ਦੀਆਂ ਚੋਣਾਂ ਵਿੱਚ ਜਿੱਤ ਦੇ ਜਸ਼ਨਾਂ ਦੌਰਾਨ ਸ਼ਹਿਰ ਦੀ ਇੱਕ ਵਾਰਡ ਤੋਂ ਜਿੱਤੇ ਸੱਤਾਧਾਰੀ ਉਮੀਦਵਾਰ ਦੇ ਇੱਕ ਸਮਰਥਕ ਵੱਲੋਂ ਸ਼ਰੇਆਮ ਹਵਾਈ ਫਾਇਰਿੰਗ ਕਰਨ ਦਾ ਮਾਮਲਾ ਸਾਹਮਣੇ ਆਇਆ ਹੈ। ਇਸ ਸਬੰਧੀ ਸੋਸ਼ਲ ਮੀਡੀਆ ‘ਤੇ ਇੱਕ ਵੀਡੀਓ ਕਲਿੱਪ ਵੀ ਵਾਇਰਲ ਹੋ ਰਿਹਾ ਹੈ ਜਿਸ ਵਿੱਚ ਜਿੱਤ ਦੇ ਜਸ਼ਨਾਂ ਦੌਰਾਨ ਇੱਕ ਵਿਅਕਤੀ ਪਿਸਤੌਲ ਨਾਲ ਸ਼ਰੇਆਮ ਹਵਾਈ ਫਾਇਰ ਕਰ ਰਿਹਾ ਹੈ। ਪ੍ਰਾਪਤ ਜਾਣਕਾਰੀ ਅਨੁਸਾਰ ਸ਼ਹਿਰ ਦੇ ਵਾਰਡ ਨੰਬਰ 33 ਤੋਂ ਵਿਜੇਤਾ ਉਮੀਦਵਾਰ ਰੀਟਾ ਗੋਇਲ ਆਪਣੇ ਸਮਰਥਕਾਂ ਨਾਲ ਜਸ਼ਨ ਮਨਾ ਰਹੇ ਸਨ ਇਸ ਦੌਰਾਨ ਇਹਨਾਂ ਜਸ਼ਨਾਂ ਵਿੱਚ ਸ਼ਾਮਿਲ ਇੱਕ ਵਿਅਕਤੀ ਨੇ ਪਿਸਤੌਲ ਆਪਣੇ ਡੱਬ ਵਿੱਚੋਂ ਕੱਢਿਆ ਤੇ ਇੱਕ ਤੋਂ ਵੱਧ ਫਾਇਰ ਕੀਤੇ। ਚੋਣ ਜਿੱਤਣ ਦੇ ਜਸ਼ਨਾਂ ਦੌਰਾਨ ਹਵਾਈ ਫਾਇਰਿੰਗ ਦੀ ਇਹ ਵੀਡੀਓ ਕਲਿੱਪ ਜੰਗਲ ਦੀ ਅੱਗ ਵਾਂਗ ਸ਼ਹਿਰ ਵਿੱਚ ਵਾਇਰਲ ਹੋਈ ਜਿਸ ਤੋਂ ਬਾਅਦ ਲੋਕ ਟਿੱਪਣੀਆਂ ‘ਚ ਕਈ ਤਰ੍ਹਾਂ ਦੇ ਸਵਾਲ ਕਰ ਰਹੇ ਹਨ ਕਿ ਜੇਕਰ ਚੋਣਾਂ ਦੌਰਾਨ ਪੰਜਾਬ ਪੁਲਿਸ ਵੱਲੋਂ ਅਸਲਾ ਜਮ੍ਹਾਂ ਕਰਵਾਇਆ ਗਿਆ ਤਾਂ ਇਸ ਵਿਅਕਤੀ ਕੋਲ ਅਸਲਾ ਕਿੱਥੋਂ ਆਇਆ ? ਸੋਸ਼ਲ ਮੀਡੀਆ ‘ਤੇ ਵਾਇਰਲ ਹੋ ਰਹੀ ਹਵਾਈ ਫਾਇਰਿੰਗ ਦੀ ਇਸ ਵੀਡੀਓ ਕਲਿੱਪ ਸਬੰਧੀ ਜਦੋਂ ਬਰਨਾਲਾ ਦੇ ਡੀਐਸਪੀ ਸਤਬੀਰ ਸਿੰਘ ਬੈਂਸ ਨਾਲ ਗੱਲ ਕੀਤੀ ਤਾਂ ਉਹਨਾਂ ਕਿਹਾ ਕਿ ਇਸ ਮਾਮਲੇ ਵਿੱਚ ਸੰਬੰਧਿਤ ਵਿਅਕਤੀ ਦੇ ਖ਼ਿਲਾਫ਼ ਕਾਨੂੰਨ ਅਨੁਸਾਰ ਬਣਦੀ ਕਾਰਵਾਈ ਕੀਤੀ ਜਾਵੇਗੀ। ‌ ਉਹਨਾਂ ਕਿਹਾ ਕਿ ਚੋਣਾਂ ਜਿੱਤਣ ਦੇ ਜਸ਼ਨਾਂ ਦੌਰਾਨ ਸ਼ਰੇਆਮ ਹਵਾਈ ਫਾਇਰਿੰਗ ਕਰਨ ਵਾਲੇ ਇਸ ਵਿਅਕਤੀ ਦੀ ਵੀਡੀਓ ਕਲਿੱਪ ਅਤੇ ਤਸਵੀਰਾਂ ਦੇ ਅਧਾਰ ‘ਤੇ ਪੁਲਿਸ ਪਛਾਣ ਕਰ ਰਹੀ ਹੈ।

Gee98 Ads
  • Facebook
  • Twitter
  • Print
  • Email
  • WhatsApp
  • Telegram
  • Facebook Messenger
  • Copy Link

ਸਬੰਧਤ ਖਬਰ

ਸਕੂਲ ਬੱਸ ਦਾ ਡਰਾਈਵਰ ਨਾਬਾਲਿਗ ਲੜਕੀ ਨੂੰ ਵਰਗਲਾ ਕੇ ਲੈ ਗਿਆ…ਪਰਿਵਾਰ ਦਾ ਦੋਸ਼

ਸਕੂਲ ਬੱਸ ਦਾ ਡਰਾਈਵਰ ਨਾਬਾਲਿਗ ਲੜਕੀ ਨੂੰ ਵਰਗਲਾ ਕੇ ਲੈ ਗਿਆ…ਪਰਿਵਾਰ ਦਾ ਦੋਸ਼

06/05/2026
ਠੀਕਰੀਵਾਲਾ ਕੰਨਿਆ ਸਕੂਲ ਦੇ ਪ੍ਰਿੰਸੀਪਲ ਸੰਜੇ ਸਿੰਗਲਾ ਨੂੰ ਵਿਭਾਗ ਨੇ ਬਰਨਾਲਾ ਤੋਂ ਦੂਰ ਭੇਜਿਆ

ਠੀਕਰੀਵਾਲਾ ਕੰਨਿਆ ਸਕੂਲ ਦੇ ਪ੍ਰਿੰਸੀਪਲ ਸੰਜੇ ਸਿੰਗਲਾ ਨੂੰ ਵਿਭਾਗ ਨੇ ਬਰਨਾਲਾ ਤੋਂ ਦੂਰ ਭੇਜਿਆ

06/04/2026
ਇੱਕ ਆਹ ਧਰਨਾ ਇੱਕ ਓਹ ਧਰਨਾ…ਬਰਨਾਲਾ ‘ਚ ਮੁਲਾਜ਼ਮਾਂ ਵੱਲੋਂ ਧਰਨੇ ‘ਤੇ ਧਰਨਾ…ਕਈ ਮਹੀਨਿਆਂ ਤੋਂ ਨਹੀਂ ਮਿਲੀ ਤਨਖਾਹ

ਇੱਕ ਆਹ ਧਰਨਾ ਇੱਕ ਓਹ ਧਰਨਾ…ਬਰਨਾਲਾ ‘ਚ ਮੁਲਾਜ਼ਮਾਂ ਵੱਲੋਂ ਧਰਨੇ ‘ਤੇ ਧਰਨਾ…ਕਈ ਮਹੀਨਿਆਂ ਤੋਂ ਨਹੀਂ ਮਿਲੀ ਤਨਖਾਹ

06/04/2026
Load More
Previous Post

ਨਿਗਮ ਚੋਣਾਂ ਬਰਨਾਲਾ : Top 10 ‘ਚ ਭਾਜਪਾ ਦਾ ਪਹਿਲਾ ਨੰਬਰ… ਬਾਕੀ 9 ਨੰਬਰ aap ਦੇ ਹਿੱਸੇ ਆਏ…!

Next Post

ਨਗਰ ਨਿਗਮ ਚੋਣਾਂ : ਅਕਾਲੀ ਦਲ ਦੀ ਆਪ ਨੂੰ ਸਲਾਹ…ਪੁਲਿਸ ਦੇ ਕਿਸੇ ਵੱਡੇ ਅਫਸਰ ਨੂੰ ਬਣਾਓ ਮੇਅਰ…!

Nirmal Pandori

Nirmal Pandori

Related Posts

ਸਕੂਲ ਬੱਸ ਦਾ ਡਰਾਈਵਰ ਨਾਬਾਲਿਗ ਲੜਕੀ ਨੂੰ ਵਰਗਲਾ ਕੇ ਲੈ ਗਿਆ…ਪਰਿਵਾਰ ਦਾ ਦੋਸ਼
ਬਰਨਾਲਾ ਆਸ-ਪਾਸ

ਸਕੂਲ ਬੱਸ ਦਾ ਡਰਾਈਵਰ ਨਾਬਾਲਿਗ ਲੜਕੀ ਨੂੰ ਵਰਗਲਾ ਕੇ ਲੈ ਗਿਆ…ਪਰਿਵਾਰ ਦਾ ਦੋਸ਼

by Nirmal Pandori
06/05/2026
ਠੀਕਰੀਵਾਲਾ ਕੰਨਿਆ ਸਕੂਲ ਦੇ ਪ੍ਰਿੰਸੀਪਲ ਸੰਜੇ ਸਿੰਗਲਾ ਨੂੰ ਵਿਭਾਗ ਨੇ ਬਰਨਾਲਾ ਤੋਂ ਦੂਰ ਭੇਜਿਆ
ਬਰਨਾਲਾ ਆਸ-ਪਾਸ

ਠੀਕਰੀਵਾਲਾ ਕੰਨਿਆ ਸਕੂਲ ਦੇ ਪ੍ਰਿੰਸੀਪਲ ਸੰਜੇ ਸਿੰਗਲਾ ਨੂੰ ਵਿਭਾਗ ਨੇ ਬਰਨਾਲਾ ਤੋਂ ਦੂਰ ਭੇਜਿਆ

by Nirmal Pandori
06/04/2026
ਇੱਕ ਆਹ ਧਰਨਾ ਇੱਕ ਓਹ ਧਰਨਾ…ਬਰਨਾਲਾ ‘ਚ ਮੁਲਾਜ਼ਮਾਂ ਵੱਲੋਂ ਧਰਨੇ ‘ਤੇ ਧਰਨਾ…ਕਈ ਮਹੀਨਿਆਂ ਤੋਂ ਨਹੀਂ ਮਿਲੀ ਤਨਖਾਹ
ਬਰਨਾਲਾ ਆਸ-ਪਾਸ

ਇੱਕ ਆਹ ਧਰਨਾ ਇੱਕ ਓਹ ਧਰਨਾ…ਬਰਨਾਲਾ ‘ਚ ਮੁਲਾਜ਼ਮਾਂ ਵੱਲੋਂ ਧਰਨੇ ‘ਤੇ ਧਰਨਾ…ਕਈ ਮਹੀਨਿਆਂ ਤੋਂ ਨਹੀਂ ਮਿਲੀ ਤਨਖਾਹ

by Nirmal Pandori
06/04/2026
…ਜੇ CBI ਕੇਂਦਰ ਦਾ ਤੋਤਾ ਹੈ ਤਾਂ ਪੰਜਾਬ ਦੇ ਚੀਫ਼ ਸੈਕਟਰੀ ਤੇ ਡੀਜੀਪੀ….?
ਬਰਨਾਲਾ ਆਸ-ਪਾਸ

ਮਦਰ ਟੀਚਰ ਸਕੂਲ ਦੀ ਅਧਿਆਪਕਾ ਦੀ ਮੌਤ ਦਾ ਮਾਮਲਾ…ਵਿਭਾਗ ਨੇ ਬਣਾਈ ਜਾਂਚ ਟੀਮ

by Nirmal Pandori
06/03/2026
ਸਕੂਟਰੀ ਸਵਾਰ ਦੋ ਅਧਿਆਪਕਾਵਾਂ ਨੂੰ ਕੈਂਟਰ ਨੇ ਮਾਰੀ ਟੱਕਰ, ਇਕ ਦੀ ਮੌਤ
ਬਰਨਾਲਾ ਆਸ-ਪਾਸ

ਸਕੂਟਰੀ ਸਵਾਰ ਦੋ ਅਧਿਆਪਕਾਵਾਂ ਨੂੰ ਕੈਂਟਰ ਨੇ ਮਾਰੀ ਟੱਕਰ, ਇਕ ਦੀ ਮੌਤ

by Nirmal Pandori
06/02/2026
ਬਰਨਾਲਾ ਵਿਖੇ ਮਗਨਰੇਗਾ ਕਰਮਚਾਰੀਆਂ ਨੇ ਕੀਤੀ ਕਲਮ ਛੋੜ ਹੜ੍ਹਤਾਲ ਸ਼ੁਰੂ
ਬਰਨਾਲਾ ਆਸ-ਪਾਸ

ਬਰਨਾਲਾ ਵਿਖੇ ਮਗਨਰੇਗਾ ਕਰਮਚਾਰੀਆਂ ਨੇ ਕੀਤੀ ਕਲਮ ਛੋੜ ਹੜ੍ਹਤਾਲ ਸ਼ੁਰੂ

by Nirmal Pandori
06/02/2026
Load More
Next Post
ਨਗਰ ਨਿਗਮ ਚੋਣਾਂ : ਅਕਾਲੀ ਦਲ ਦੀ ਆਪ ਨੂੰ ਸਲਾਹ…ਪੁਲਿਸ ਦੇ ਕਿਸੇ ਵੱਡੇ ਅਫਸਰ ਨੂੰ ਬਣਾਓ ਮੇਅਰ…!

ਨਗਰ ਨਿਗਮ ਚੋਣਾਂ : ਅਕਾਲੀ ਦਲ ਦੀ ਆਪ ਨੂੰ ਸਲਾਹ...ਪੁਲਿਸ ਦੇ ਕਿਸੇ ਵੱਡੇ ਅਫਸਰ ਨੂੰ ਬਣਾਓ ਮੇਅਰ...!

Leave a Reply Cancel reply

Your email address will not be published. Required fields are marked *

Facebook-f Youtube

ad :

Quick Links

  • ਪੰਜਾਬ
  • ਸਾਹਿਤ
  • ਸਿਹਤ
  • ਸਿੱਖਿਆ
  • ਖੇਤੀਬਾੜੀ
  • ਮਨੋਰੰਜਨ
  • ਪੰਜਾਬ
  • ਸਾਹਿਤ
  • ਸਿਹਤ
  • ਸਿੱਖਿਆ
  • ਖੇਤੀਬਾੜੀ
  • ਮਨੋਰੰਜਨ

Latest News

ਸਕੂਲ ਬੱਸ ਦਾ ਡਰਾਈਵਰ ਨਾਬਾਲਿਗ ਲੜਕੀ ਨੂੰ ਵਰਗਲਾ ਕੇ ਲੈ ਗਿਆ…ਪਰਿਵਾਰ ਦਾ ਦੋਸ਼

ਠੀਕਰੀਵਾਲਾ ਕੰਨਿਆ ਸਕੂਲ ਦੇ ਪ੍ਰਿੰਸੀਪਲ ਸੰਜੇ ਸਿੰਗਲਾ ਨੂੰ ਵਿਭਾਗ ਨੇ ਬਰਨਾਲਾ ਤੋਂ ਦੂਰ ਭੇਜਿਆ

ਠੀਕਰੀਵਾਲਾ ਕੰਨਿਆ ਸਕੂਲ ਦੇ ਪ੍ਰਿੰਸੀਪਲ ਸੰਜੇ ਸਿੰਗਲਾ ਨੂੰ ਵਿਭਾਗ ਨੇ ਬਰਨਾਲਾ ਤੋਂ ਦੂਰ ਭੇਜਿਆ

ਇੱਕ ਆਹ ਧਰਨਾ ਇੱਕ ਓਹ ਧਰਨਾ…ਬਰਨਾਲਾ ‘ਚ ਮੁਲਾਜ਼ਮਾਂ ਵੱਲੋਂ ਧਰਨੇ ‘ਤੇ ਧਰਨਾ…ਕਈ ਮਹੀਨਿਆਂ ਤੋਂ ਨਹੀਂ ਮਿਲੀ ਤਨਖਾਹ

ਹਕੂਮਤੀ ਤੋਤੇ ਬਣੇ ਕੁਝ ਪੁਲਿਸ ਅਫ਼ਸਰਾਂ ਨੂੰ ਹਾਈਕੋਰਟ ਦੀ ਵੱਡੀ ਨਸੀਹਤ…ਮਜੀਠੇ ਵਾਲੇ ਜੋਬਨਪ੍ਰੀਤ ਦਾ ਮਾਮਲਾ

ਪ੍ਰਾਈਵੇਟ ਸਕੂਲਾਂ ਦੀਆਂ ਫੀਸਾਂ, ਕਿਤਾਬਾਂ ਤੇ ਵਰਦੀਆਂ ਸਬੰਧੀ ਮਨਮਾਨੀਆਂ ‘ਤੇ ਅਸੀਂ ਲਗਾਮ ਲਗਾਵਾਂਗੇ- ਭਗਵੰਤ ਮਾਨ

Contact Form

©  2021-2025. gee98news.com  || Managed by  Shashi Bhadaur Wala

  • Contact
error: Content is protected !!
No Result
View All Result
  • ਪੰਜਾਬ
  • ਸਾਹਿਤ
  • ਸਿਹਤ
  • ਸਿੱਖਿਆ
  • ਖੇਤੀਬਾੜੀ
  • ਮਨੋਰੰਜਨ

© 2026 JNews - Premium WordPress news & magazine theme by Jegtheme.

Send this to a friend