Search
Close this search box.
  • ਪੰਜਾਬ
  • ਸਾਹਿਤ
  • ਸਿਹਤ
  • ਸਿੱਖਿਆ
  • ਖੇਤੀਬਾੜੀ
  • ਮਨੋਰੰਜਨ
Menu
  • ਪੰਜਾਬ
  • ਸਾਹਿਤ
  • ਸਿਹਤ
  • ਸਿੱਖਿਆ
  • ਖੇਤੀਬਾੜੀ
  • ਮਨੋਰੰਜਨ

ਸਰਕਾਰੀ ਹਸਪਤਾਲ ਦਾ ਆਕਸੀਜਨ ਪਲਾਂਟ ਜਲਦੀ ਸ਼ੁਰੂ ਕਰਨ ਦਾ ਯਤਨ

Nirmal Pandori by Nirmal Pandori
12/02/2021
in ਸਿਹਤ
Reading Time: 1 min read
A A
0
ਸਰਕਾਰੀ ਹਸਪਤਾਲ ਦਾ ਆਕਸੀਜਨ ਪਲਾਂਟ ਜਲਦੀ ਸ਼ੁਰੂ ਕਰਨ ਦਾ ਯਤਨ
  • Facebook
  • Twitter
  • Print
  • Email
  • WhatsApp
  • Telegram
  • Facebook Messenger
  • Copy Link

-ਡਿਪਟੀ ਕਮਿਸ਼ਨਰ ਨੇ ਆਕਸੀਜਨ ਪਲਾਂਟ ਦੇ ਕੰਮ ਦਾ ਲਿਆ ਜਾਇਜ਼ਾ
ਬਰਨਾਲਾ, 2 ਦਸੰਬਰ (ਨਿਰਮਲ ਸਿੰਘ ਪੰਡੋਰੀ) : ਕੋਵਿਡ-19 ਦੀ ਤੀਜੀ ਲਹਿਰ ਦੇ ਸੰਭਾਵਿਤ ਖ਼ਤਰੇ ਦੇ ਮੱਦੇਨਜ਼ਰ ਜ਼ਿਲਾ ਪ੍ਰਸ਼ਾਸਨ ਅਤੇ ਸਿਹਤ ਵਿਭਾਗ ਵੱਲੋਂ ਭਵਿੱਖ ’ਚ ਪੈਦਾ ਹੋਣ ਵਾਲੇ ਹਾਲਾਤਾਂ ਨਾਲ ਨਜਿੱਠਣ ਲਈ ਅਗਾਊਂ ਪ੍ਰਬੰਧ ਕੀਤੇ ਜਾ ਰਹੇ ਹਨ। ਡਿਪਟੀ ਕਮਿਸ਼ਨਰ ਸ੍ਰੀ ਕੁਮਾਰ ਸੌਰਭ ਰਾਜ ਵੱਲੋਂ ਸਿਵਲ ਹਸਪਤਾਲ ਬਰਨਾਲਾ ਵਿਖੇ ਆਕਸੀਜਨ ਪਲਾਂਟ ਦਾ ਦੌਰਾ ਕੀਤਾ ਗਿਆ। ਇਸ ਮੌਕੇ ਉਨਾਂ ਨਾਲ ਸਿਵਲ ਸਰਜਨ ਬਰਨਾਲਾ ਡਾ. ਜਸਬੀਰ ਸਿੰਘ ਔਲਖ ਨੇ ਦੱਸਿਆ ਕਿ ਪੀਐਸਏ ਆਕਸੀਜਨ ਪਲਾਂਟ ਬਹੁਤ ਜਲਦ ਕੰਮ ਸ਼ੁਰੂ ਕਰ ਦੇਵੇਗਾ ਤਾਂ ਜੋ ਕਿਸੇ ਵੀ ਤਰਾਂ ਦੀ ਲੋੜ ਪੈਣ ’ਤੇ ਆਕਸੀਜਨ ਸਪਲਾਈ ਦਿੱਤੀ ਜਾ ਸਕੇ। ਉਨਾਂ ਦੱਸਿਆ ਕਿ ਸੋਹਲ ਪੱਤੀ ਬਰਨਾਲਾ ਵਿਖੇ ਪਹਿਲਾਂ ਹੀ ਕੋਰੋਨਾ ਮਰੀਜ਼ਾਂ ਨੂੰ ਦਾਖਲ ਕਰਨ ਲਈ ਵਾਰਡ ਬਣਾਇਆ ਹੋਇਆ ਹੈ ਤੇ ਉਥੇ ਵੀ ਆਕਸੀਜਨ ਪਲਾਂਟ ਚੱਲ ਰਿਹਾ ਹੈ। ਇਸ ਮੌਕੇ ਡਿਪਟੀ ਕਮਿਸ਼ਨਰ ਵੱਲੋਂਂ ਦਫਤਰ ਸਿਵਲ ਸਰਜਨ ਵਿਖੇ ਮੀਟਿੰਗ ਵੀ ਕੀਤੀ ਗਈ ਅਤੇ ਕੋਰੋਨਾ ਦੀ ਅਗਲੀ ਲਹਿਰ ਦੇ ਸੰਭਾਵਿਤ ਖ਼ਤਰੇ ਦੇ ਮੱਦੇਨਜ਼ਰ ਜਾਰੀ ਹਦਾਇਤਾਂ ਦੀ ਪਾਲਣਾ ਕਰਵਾਉਣਾ ਯਕੀਨੀ ਬਣਾਉਣ ਲਈ ਆਖਿਆ ਗਿਆ। ਜ਼ਿਕਰਯੋਗ ਹੈ ਕਿ ਸਿਵਲ ਹਸਪਤਾਲ ਵਿੱਚ ਆਕਸੀਜਨ ਪਲਾਂਟ ਦਾ ਕੰਮ ਪਿਛਲੇ 6-7 ਮਹੀਨਿਆਂ ਤੋਂ ਚੱਲ ਰਿਹਾ ਹੈ, ਕੋਰੋਨਾ ਦੀ ਤੀਜੀ ਲਹਿਰ ਦੇ ਮੱਦੇਨਜ਼ਰ ਡੀਸੀ ਦੀ ਹਸਪਤਾਲ ਫੇਰੀ ਆਕਸੀਜਨ ਪਲਾਂਟ ਦੇ ਕੰਮ ’ਚ ਤੇਜ਼ੀ ਲਿਆਉਣ ’ਚ ਸਹਾਈ ਹੋਵੇਗੀ। ਇਸ ਮੌਕੇ ਉਨਾਂ ਜ਼ਿਲ੍ਹੇ ਵਿੱਚ ਕੋਰੋਨਾ ਟੀਕਾਕਰਨ ਦਾ ਵੀ ਜਾਇਜ਼ਾ ਲਿਆ। ਇਸ ਮੌਕੇ ਜ਼ਿਲਾ ਟੀਕਾਕਰਨ ਅਫਸਰ ਡਾ. ਰਜਿੰਦਰ ਸਿੰਗਲਾ, ਜ਼ਿਲਾ ਪਰਿਵਾਰ ਭਲਾਈ ਅਫਸਰ ਡਾ. ਨਵਜੋਤਪਾਲ ਭੁੱਲਰ, ਸੀਨੀਅਰ ਮੈਡੀਕਲ ਅਫਸਰ ਡਾ. ਤਪਿੰਦਰਜੋਤ ਕੌਂਸ਼ਲ, ਜ਼ਿਲਾ ਐਪਡੀਮਾਲੋਜਿਸਟ ਡਾ. ਮੁਨੀਸ਼ ਅਤੇ ਸਿਹਤ ਵਿਭਾਗ ਦੇ ਕਰਮਚਾਰੀ ਹਾਜ਼ਰ ਸਨ।

  • Facebook
  • Twitter
  • Print
  • Email
  • WhatsApp
  • Telegram
  • Facebook Messenger
  • Copy Link

ਸਬੰਧਤ ਖਬਰ

ਇੱਕ ਹੋਰ ਸਰਕਾਰੀ ਹਸਪਤਾਲ ਦੀ ਬਿਜਲੀ ਰਹੀ ਸਵਾ ਘੰਟਾ ਬੰਦ…ਸਿਹਤ ਖੇਤਰ ‘ਚ ਸੁਧਾਰ ਦੇ ਦਾਅਵੇ ਖੋਖਲੇ

ਇੱਕ ਹੋਰ ਸਰਕਾਰੀ ਹਸਪਤਾਲ ਦੀ ਬਿਜਲੀ ਰਹੀ ਸਵਾ ਘੰਟਾ ਬੰਦ…ਸਿਹਤ ਖੇਤਰ ‘ਚ ਸੁਧਾਰ ਦੇ ਦਾਅਵੇ ਖੋਖਲੇ

01/27/2025
ਨਾਇਬ ਤਹਿਸੀਲਦਾਰ ਨੇ ਇੱਕ ਡਿਵੈਲਪਰ ਤੋਂ ਹੜੱਪੀ 3.50 ਕਰੋੜ ਦੀ ਜਾਇਦਾਦ…ਮਾਮਲਾ ਦਰਜ

ਬੱਲੇ ਓਏ ਚਲਾਕ ਸੱਜਣਾਂ…USA ਦਾ NRI ਤਨਖਾਹ ਪੰਜਾਬ ਦੇ ਖ਼ਜ਼ਾਨੇ ‘ਚੋਂ ਲੈਂਦਾ ਰਿਹਾ…!

07/24/2024
ਲੋਕਾਂ ਦੀ ਜਿੱਤ ‌: ਧਰਨਾ ਦੇਣ ਤੋਂ ਬਾਅਦ CHC ਮਹਿਲ ਕਲਾਂ ਵਿਖੇ ਮੈਡੀਕਲ ਸਪੈਸ਼ਲਿਸਟ ਡਾਕਟਰਾਂ ਦੀ ਆਰਜ਼ੀ ਨਿਯੁਕਤੀ

ਲੋਕਾਂ ਦੀ ਜਿੱਤ ‌: ਧਰਨਾ ਦੇਣ ਤੋਂ ਬਾਅਦ CHC ਮਹਿਲ ਕਲਾਂ ਵਿਖੇ ਮੈਡੀਕਲ ਸਪੈਸ਼ਲਿਸਟ ਡਾਕਟਰਾਂ ਦੀ ਆਰਜ਼ੀ ਨਿਯੁਕਤੀ

05/01/2023
Load More
Previous Post

ਪੰਡਤ ਹਰਬੰਸ ਲਾਲ ਸ਼ਰਮਾ ਦੀ ਬਰਸੀ ਮੌਕੇ ਕਰਵਾਏ ਵਿੱਦਿਅਕ ਮੁਕਾਬਲੇ

Next Post

ਮੁਲਾਜ਼ਮਾਂ ਤੋਂ ਅੱਕੇ ਗੁਰਬਾਜ਼ ਨੇ ਨੰਗੇ ਧੜ ਕੀਤਾ ਪ੍ਰਦਰਸ਼ਨ

Nirmal Pandori

Nirmal Pandori

Related Posts

ਇੱਕ ਹੋਰ ਸਰਕਾਰੀ ਹਸਪਤਾਲ ਦੀ ਬਿਜਲੀ ਰਹੀ ਸਵਾ ਘੰਟਾ ਬੰਦ…ਸਿਹਤ ਖੇਤਰ ‘ਚ ਸੁਧਾਰ ਦੇ ਦਾਅਵੇ ਖੋਖਲੇ
ਸਿਹਤ

ਇੱਕ ਹੋਰ ਸਰਕਾਰੀ ਹਸਪਤਾਲ ਦੀ ਬਿਜਲੀ ਰਹੀ ਸਵਾ ਘੰਟਾ ਬੰਦ…ਸਿਹਤ ਖੇਤਰ ‘ਚ ਸੁਧਾਰ ਦੇ ਦਾਅਵੇ ਖੋਖਲੇ

by Nirmal Pandori
01/27/2025
ਨਾਇਬ ਤਹਿਸੀਲਦਾਰ ਨੇ ਇੱਕ ਡਿਵੈਲਪਰ ਤੋਂ ਹੜੱਪੀ 3.50 ਕਰੋੜ ਦੀ ਜਾਇਦਾਦ…ਮਾਮਲਾ ਦਰਜ
ਸਿਹਤ

ਬੱਲੇ ਓਏ ਚਲਾਕ ਸੱਜਣਾਂ…USA ਦਾ NRI ਤਨਖਾਹ ਪੰਜਾਬ ਦੇ ਖ਼ਜ਼ਾਨੇ ‘ਚੋਂ ਲੈਂਦਾ ਰਿਹਾ…!

by Nirmal Pandori
07/24/2024
ਲੋਕਾਂ ਦੀ ਜਿੱਤ ‌: ਧਰਨਾ ਦੇਣ ਤੋਂ ਬਾਅਦ CHC ਮਹਿਲ ਕਲਾਂ ਵਿਖੇ ਮੈਡੀਕਲ ਸਪੈਸ਼ਲਿਸਟ ਡਾਕਟਰਾਂ ਦੀ ਆਰਜ਼ੀ ਨਿਯੁਕਤੀ
ਸਿਹਤ

ਲੋਕਾਂ ਦੀ ਜਿੱਤ ‌: ਧਰਨਾ ਦੇਣ ਤੋਂ ਬਾਅਦ CHC ਮਹਿਲ ਕਲਾਂ ਵਿਖੇ ਮੈਡੀਕਲ ਸਪੈਸ਼ਲਿਸਟ ਡਾਕਟਰਾਂ ਦੀ ਆਰਜ਼ੀ ਨਿਯੁਕਤੀ

by Nirmal Pandori
05/01/2023
ਕਾਇਆਕਲਪ ਪ੍ਰੋਗਰਾਮ: ਸਿਵਲ ਹਸਪਤਾਲ ਬਰਨਾਲਾ ਦਾ ਸੂਬੇ ਭਰ ‘ਚੋਂ ਪਹਿਲਾ ਸਥਾਨ
ਸਿਹਤ

ਕਾਇਆਕਲਪ ਪ੍ਰੋਗਰਾਮ: ਸਿਵਲ ਹਸਪਤਾਲ ਬਰਨਾਲਾ ਦਾ ਸੂਬੇ ਭਰ ‘ਚੋਂ ਪਹਿਲਾ ਸਥਾਨ

by Nirmal Pandori
04/11/2023
ਸਮੇਂ ਸਿਰ ਪਤਾ ਲੱਗਣ ’ਤੇ ਕਾਲੇ ਮੋਤੀਏ ਦਾ ਇਲਾਜ ਸੰਭਵ: ਡਾ. ਔਲਖ
ਸਿਹਤ

ਸਮੇਂ ਸਿਰ ਪਤਾ ਲੱਗਣ ’ਤੇ ਕਾਲੇ ਮੋਤੀਏ ਦਾ ਇਲਾਜ ਸੰਭਵ: ਡਾ. ਔਲਖ

by Nirmal Pandori
03/13/2023
ਸਿਹਤ ਵਿਭਾਗ ਵੱਲੋਂ ‘ਅੰਤਰਰਾਸ਼ਟਰੀ ਮਹਿਲਾ ਦਿਵਸ’ ਨੂੰ ਸਮਰਪਿਤ ਸਾਈਕਲ ਰੈਲੀ
ਸਿਹਤ

ਸਿਹਤ ਵਿਭਾਗ ਵੱਲੋਂ ‘ਅੰਤਰਰਾਸ਼ਟਰੀ ਮਹਿਲਾ ਦਿਵਸ’ ਨੂੰ ਸਮਰਪਿਤ ਸਾਈਕਲ ਰੈਲੀ

by Nirmal Pandori
03/06/2023
Load More
Next Post
ਮੁਲਾਜ਼ਮਾਂ ਤੋਂ ਅੱਕੇ ਗੁਰਬਾਜ਼ ਨੇ ਨੰਗੇ ਧੜ ਕੀਤਾ ਪ੍ਰਦਰਸ਼ਨ

ਮੁਲਾਜ਼ਮਾਂ ਤੋਂ ਅੱਕੇ ਗੁਰਬਾਜ਼ ਨੇ ਨੰਗੇ ਧੜ ਕੀਤਾ ਪ੍ਰਦਰਸ਼ਨ

Leave a Reply Cancel reply

Your email address will not be published. Required fields are marked *

Facebook-f Youtube

Quick Links

  • ਪੰਜਾਬ
  • ਸਾਹਿਤ
  • ਸਿਹਤ
  • ਸਿੱਖਿਆ
  • ਖੇਤੀਬਾੜੀ
  • ਮਨੋਰੰਜਨ
  • ਪੰਜਾਬ
  • ਸਾਹਿਤ
  • ਸਿਹਤ
  • ਸਿੱਖਿਆ
  • ਖੇਤੀਬਾੜੀ
  • ਮਨੋਰੰਜਨ

Latest News

ਚਿੱਟਾ ਲਹੂ….ਪਿੰਡ ਨਿਹਾਲੂਵਾਲ ‘ਚ ਪੁੱਤ ਨੇ ਪਿਉ ਦਾ ਕੀਤਾ ਬੇਰਹਿਮੀ ਨਾਲ ਕਤਲ

ਚਿੱਟਾ ਲਹੂ….ਪਿੰਡ ਨਿਹਾਲੂਵਾਲ ‘ਚ ਪੁੱਤ ਨੇ ਪਿਉ ਦਾ ਕੀਤਾ ਬੇਰਹਿਮੀ ਨਾਲ ਕਤਲ

ਕਮਰੇ ‘ਚ ਲੱਗੀ ਅਚਾਨਕ ਅੱਗ…ਸੁੱਤੇ ਪਏ ਪਤੀ ਪਤਨੀ ਦੀ ਸੜਨ ਕਰਕੇ ਦਰਦਨਾਕ ਮੌਤ

ਦਿੱਲੀ ‘ਚ ਅੱਜ ਤੋਂ ਪੁਰਾਣੇ ਵਹੀਕਲਾਂ ਦਾ ਪੈਟਰੋਲ ਅਤੇ ਡੀਜ਼ਲ ਬੰਦ

ਅਹਿਮ ਖ਼ਬਰ….ਸਰਕਾਰੀ ਕਰਮਚਾਰੀ ਦੀ ਮਾਨਸਿਕ ਤੌਰ ‘ਤੇ ਕਮਜ਼ੋਰ ਸੰਤਾਨ ਪੈਨਸ਼ਨ ਦੀ ਹੱਕਦਾਰ-ਹਾਈਕੋਰਟ

CIA ਬਰਨਾਲਾ ਨੇ ਚੋਰੀ ਕੀਤੀਆਂ ਜਾਂ ਡਿਫਾਲਟਰ ਗੱਡੀਆਂ ਦੇ ਜਾਅਲੀ ਕਾਗਜ਼ ਤਿਆਰ ਕਰਕੇ ਵੇਚਣ ਵਾਲਾ ਗਿਰੋਹ ਕੀਤਾ ਕਾਬੂ

Contact Form

©  2021-2025. gee98news.com  || Managed by  Shashi Bhadaur Wala

  • Contact
error: Content is protected !!
No Result
View All Result
  • ਪੰਜਾਬ
  • ਸਾਹਿਤ
  • ਸਿਹਤ
  • ਸਿੱਖਿਆ
  • ਖੇਤੀਬਾੜੀ
  • ਮਨੋਰੰਜਨ

© 2025 JNews - Premium WordPress news & magazine theme by Jegtheme.

Send this to a friend