Search
Close this search box.
  • ਪੰਜਾਬ
  • ਸਾਹਿਤ
  • ਸਿਹਤ
  • ਸਿੱਖਿਆ
  • ਖੇਤੀਬਾੜੀ
  • ਮਨੋਰੰਜਨ
Menu
  • ਪੰਜਾਬ
  • ਸਾਹਿਤ
  • ਸਿਹਤ
  • ਸਿੱਖਿਆ
  • ਖੇਤੀਬਾੜੀ
  • ਮਨੋਰੰਜਨ

ਪ੍ਰਾਈਵੇਟ ਸਕੂਲਾਂ ਦੀਆਂ ਫੀਸਾਂ, ਕਿਤਾਬਾਂ ਤੇ ਵਰਦੀਆਂ ਸਬੰਧੀ ਮਨਮਾਨੀਆਂ ‘ਤੇ ਅਸੀਂ ਲਗਾਮ ਲਗਾਵਾਂਗੇ- ਭਗਵੰਤ ਮਾਨ

-ਵਿਧਾਨ ਸਭਾ ਸੈਸ਼ਨ 'ਚ ਨਵਾਂ ਕਾਨੂੰਨ ਲਿਆਉਣ ਦਾ ਕੀਤਾ ਦਾਅਵਾ

Nirmal Pandori by Nirmal Pandori
06/03/2026
in ਪੰਜਾਬ
Reading Time: 1 min read
A A
0
ਪ੍ਰਾਈਵੇਟ ਸਕੂਲਾਂ ਦੀਆਂ ਫੀਸਾਂ, ਕਿਤਾਬਾਂ ਤੇ ਵਰਦੀਆਂ ਸਬੰਧੀ ਮਨਮਾਨੀਆਂ ‘ਤੇ ਅਸੀਂ ਲਗਾਮ ਲਗਾਵਾਂਗੇ- ਭਗਵੰਤ ਮਾਨ
  • Facebook
  • Twitter
  • Print
  • Email
  • WhatsApp
  • Telegram
  • Facebook Messenger
  • Copy Link

ਚੰਡੀਗੜ੍ਹ,3 ਜੂਨ, Gee98 News service-

-ਪੰਜਾਬ ਸਰਕਾਰ ਨੇ ਸੂਬੇ ਦੇ ਪ੍ਰਾਈਵੇਟ ਸਕੂਲਾਂ ਦੀਆਂ ਮਨਮਾਨੀਆਂ ‘ਤੇ ਲਗਾਮ ਲਗਾਉਣ ਦੀ ਯੋਜਨਾ ਤਿਆਰ ਕੀਤੀ ਹੈ। ‌ ਮੁੱਖ ਮੰਤਰੀ ਭਗਵੰਤ ਮਾਨ ਨੇ ਪ੍ਰੈੱਸ ਕਾਨਫਰੰਸ ਦੌਰਾਨ ਦੱਸਿਆ ਕਿ ਪ੍ਰਾਈਵੇਟ ਸਕੂਲ ਹੁਣ ਆਪਣੀ ਮਰਜ਼ੀ ਨਾਲ ਫੀਸ ਨਹੀਂ ਵਧਾ ਸਕਣਗੇ ਅਤੇ ਨਾ ਹੀ ਬੱਚਿਆਂ ਦੇ ਮਾਪਿਆਂ ਨੂੰ ਕਿਸੇ ਵਿਸ਼ੇਸ਼ ਦੁਕਾਨ ਤੋਂ ਵਰਦੀਆਂ ਤੇ ਕਿਤਾਬਾਂ ਖਰੀਦਣ ਲਈ ਮਜ਼ਬੂਰ ਕਰ ਸਕਣਗੇ। ਮੁੱਖ ਮੰਤਰੀ ਨੇ ਦੱਸਿਆ ਕਿ ਪੰਜਾਬ ਸਰਕਾਰ ਪ੍ਰਾਈਵੇਟ ਸਕੂਲਾਂ ਦੀਆਂ ਫੀਸਾਂ ਦੇ ਮਾਮਲੇ ‘ਚ ਇੱਕ ਕਾਨੂੰਨ ਲੈ ਕੇ ਆ ਰਹੀ ਹੈ ਜਿਸ ਤਹਿਤ ਪ੍ਰਾਈਵੇਟ ਸਕੂਲ ਸਾਲ ਵਿੱਚ ਵੱਧ ਤੋਂ ਵੱਧ 5 ਫ਼ੀਸਦੀ ਫੀਸ ਹੀ ਵਧਾ ਸਕਣਗੇ। ‌ ਮੁੱਖ ਮੰਤਰੀ ਨੇ ਇਹ ਵੀ ਕਿਹਾ ਕਿ ਜਿਹੜੇ ਸਕੂਲਾਂ ਨੇ ਪਿਛਲੇ ਤਿੰਨ ਸਾਲਾਂ ਵਿੱਚ 15 ਫੀਸਦੀ ਤੋਂ ਵੱਧ ਫੀਸ ਵਧਾਈ ਹੈ ਉਹਨਾਂ ਨੂੰ ਵਾਧੂ ਫੀਸ ਬੱਚਿਆਂ ਦੇ ਮਾਪਿਆਂ ਨੂੰ ਵਾਪਸ ਕਰਨੀ ਪਵੇਗੀ। ‌ ਮੁੱਖ ਮੰਤਰੀ ਨੇ ਦੱਸਿਆ ਕਿ ਸਰਕਾਰ ਅਗਲੇ ਵਿਧਾਨ ਸਭਾ ਸੈਸ਼ਨ ਵਿੱਚ ਇਹ ਸਖ਼ਤ ਕਾਨੂੰਨ ਲੈ ਕੇ ਆਵੇਗੀ ਜਿਹੜਾ ਸਾਰੇ ਤਰ੍ਹਾਂ ਦੀਆਂ ਫੀਸਾਂ ‘ਤੇ ਲਾਗੂ ਹੋਵੇਗਾ। ਮੁੱਖ ਮੰਤਰੀ ਨੇ ਕਿਹਾ ਕਿ ਸਰਕਾਰ ਨੇ ਇਹ ਫੈਸਲਾ ਪਿਛਲੇ ਦਿਨੀਂ ਅੰਮ੍ਰਿਤਸਰ ਵਿਖੇ ਇੱਕ ਬਾਰਵੀਂ ਕਲਾਸ ਦੀ ਵਿਦਿਆਰਥਣ ਵੱਲੋਂ ਆਤਮ ਹੱਤਿਆ ਕੀਤੇ ਜਾਣ ਦੀ ਮੰਦਭਾਗੀ ਘਟਨਾ ਸਾਹਮਣੇ ਆਉਣ ਤੋਂ ਬਾਅਦ ਲਿਆ ਹੈ। ‌ਜਿਕਰਯੋਗ ਹੈ ਕਿ ਪਿਛਲੇ ਦਿਨੀਂ ਅੰਮ੍ਰਿਤਸਰ ਵਿਖੇ ਇੱਕ ਬਾਰਵੀਂ ਕਲਾਸ ਦੀ ਵਿਦਿਆਰਥਣ ਇਸ ਕਰਕੇ ਆਤਮਹੱਤਿਆ ਕਰ ਗਈ ਸੀ ਕਿਉਂਕਿ ਉਹ ਸਕੂਲ ਦੀ ਫੀਸ ਨਹੀਂ ਭਰ ਸਕੀ ਤੇ ਸਕੂਲ ‘ਚ ਪ੍ਰਿੰਸੀਪਲ ਵੱਲੋਂ ਉਸ ਨੂੰ ਫੀਸ ਨਾ ਭਰਨ ਕਰਕੇ ਜ਼ਲੀਲ ਕੀਤਾ ਜਾ ਰਿਹਾ ਸੀ। ਮੁੱਖ ਮੰਤਰੀ ਨੇ ਕਿਹਾ ਕਿ ਅੰਮ੍ਰਿਤਸਰ ਦੇ ਸਬੰਧਤ ਸਕੂਲ ਦੀ ਮੈਨੇਜਮੈਂਟ ਦੇ ਖ਼ਿਲਾਫ਼ ਸਖ਼ਤ ਕਾਰਵਾਈ ਕੀਤੀ ਜਾਵੇਗੀ। ‌ਮੁੱਖ ਮੰਤਰੀ ਭਗਵੰਤ ਮਾਨ ਨੇ ਕਿਹਾ ਕਿ ਫੀਸ ਵਧਾਉਣ ਸਬੰਧੀ ਜੋ ਸ਼ਿਕਾਇਤਾਂ ਹੁਣ ਤੱਕ ਜ਼ਿਲਾ ਸਿੱਖਿਆ ਅਫ਼ਸਰਾਂ ਦੇ ਦਫ਼ਤਰਾਂ ਵਿੱਚ ਪਹਿਲਾਂ ਆਈਆਂ ਉਹਨਾਂ ਦੀ ਵੀ ਜਾਂਚ ਕਰਵਾਈ ਜਾਵੇਗੀ ਅਤੇ ਜੇਕਰ ਕੋਈ ਕਮੀ ਸਾਹਮਣੇ ਆਈ ਤਾਂ ਸੰਬੰਧਤ ਸਕੂਲ ਦੇ ਖ਼ਿਲਾਫ਼ ਕਾਰਵਾਈ ਕੀਤੀ ਜਾਵੇਗੀ। ‌ ਉਹਨਾਂ ਕਿਹਾ ਕਿ ਸਰਕਾਰ ਜੋ ਕਾਨੂੰਨ ਲੈ ਕੇ ਆ ਰਹੀ ਹੈ ਇਹ ਸੂਬੇ ਦੇ ਸਾਰੇ ਨੈਸ਼ਨਲ, ਇੰਟਰਨੈਸ਼ਨਲ ਸਕੂਲਾਂ ‘ਤੇ ਵੀ ਲਾਗੂ ਹੋਵੇਗਾ। ਅੱਜ ਪ੍ਰੈਸ ਕਾਨਫਰੰਸ ਦੌਰਾਨ ਪ੍ਰਾਈਵੇਟ ਸਕੂਲਾਂ ਨਾਲ ਸੰਬੰਧਿਤ ਕਾਨੂੰਨ ਬਣਾਉਣ ਸੰਬੰਧੀ ਮੁੱਖ ਮੰਤਰੀ ਦੇ ਦਾਅਵਿਆਂ ‘ਤੇ ਸੋਸ਼ਲ ਮੀਡੀਆ ‘ਤੇ ਵੱਖ-ਵੱਖ ਤਰ੍ਹਾਂ ਦੀਆਂ ਟਿੱਪਣੀਆਂ ਸਾਹਮਣੇ ਆ ਰਹੀਆਂ ਹਨ। ਲੋਕਾਂ ਵੱਲੋਂ ਕਿਹਾ ਜਾ ਰਿਹਾ ਹੈ ਕਿ ਪ੍ਰਾਈਵੇਟ ਸਕੂਲਾਂ ਦੀਆਂ ਫੀਸਾਂ, ਵਰਦੀਆਂ ਅਤੇ ਕਿਤਾਬਾਂ ਦੇ ਮਾਮਲੇ ‘ਚ ਸਰਕਾਰ ਵੱਲੋਂ ਜੋ ਕਾਨੂੰਨ ਬਣਾਇਆ ਜਾ ਰਿਹਾ ਹੈ ਇਹ ਬਹੁਤ ਵੱਡੀ ਗੱਲ ਹੈ ਪ੍ਰੰਤੂ ਇਸ ਨੂੰ ਲਾਗੂ ਕਰਨਾ ਉਸ ਤੋਂ ਵੀ ਵੱਡੀ ਚੁਣੌਤੀ ਹੋਵੇਗੀ।

  • Facebook
  • Twitter
  • Print
  • Email
  • WhatsApp
  • Telegram
  • Facebook Messenger
  • Copy Link

ਸਬੰਧਤ ਖਬਰ

…ਜੇ CBI ਕੇਂਦਰ ਦਾ ਤੋਤਾ ਹੈ ਤਾਂ ਪੰਜਾਬ ਦੇ ਚੀਫ਼ ਸੈਕਟਰੀ ਤੇ ਡੀਜੀਪੀ….?

ਠੀਕਰੀਵਾਲਾ ਕੰਨਿਆ ਸਕੂਲ ਦੇ ਪ੍ਰਿੰਸੀਪਲ ਸੰਜੇ ਸਿੰਗਲਾ ਨੂੰ ਵਿਭਾਗ ਨੇ ਬਰਨਾਲਾ ਤੋਂ ਦੂਰ ਭੇਜਿਆ

06/04/2026
ਹਕੂਮਤੀ ਤੋਤੇ ਬਣੇ ਕੁਝ ਪੁਲਿਸ ਅਫ਼ਸਰਾਂ ਨੂੰ ਹਾਈਕੋਰਟ ਦੀ ਵੱਡੀ ਨਸੀਹਤ…ਮਜੀਠੇ ਵਾਲੇ ਜੋਬਨਪ੍ਰੀਤ ਦਾ ਮਾਮਲਾ

ਹਕੂਮਤੀ ਤੋਤੇ ਬਣੇ ਕੁਝ ਪੁਲਿਸ ਅਫ਼ਸਰਾਂ ਨੂੰ ਹਾਈਕੋਰਟ ਦੀ ਵੱਡੀ ਨਸੀਹਤ…ਮਜੀਠੇ ਵਾਲੇ ਜੋਬਨਪ੍ਰੀਤ ਦਾ ਮਾਮਲਾ

06/04/2026
ਪੰਜਾਬ ‘ਚ ਨਿਹੰਗ ਸਿੰਘਾਂ ਨੇ ਲਗਾ ਦਿੱਤਾ ‘ਖਾਲਸਾ ਟੈਕਸ’…ਹਿਮਾਚਲ ਤੋਂ ਆਉਣ ਵਾਲੀਆਂ ਗੱਡੀਆਂ ਤੋਂ ਟੈਕਸ ਵਸੂਲੀ ਸ਼ੁਰੂ

ਪੰਜਾਬ ‘ਚ ਨਿਹੰਗ ਸਿੰਘਾਂ ਨੇ ਲਗਾ ਦਿੱਤਾ ‘ਖਾਲਸਾ ਟੈਕਸ’…ਹਿਮਾਚਲ ਤੋਂ ਆਉਣ ਵਾਲੀਆਂ ਗੱਡੀਆਂ ਤੋਂ ਟੈਕਸ ਵਸੂਲੀ ਸ਼ੁਰੂ

06/03/2026
Load More
Tags: #barnalanews#malwanews #newsupdate #dailyupdate#punjabnews
Previous Post

ਪੰਜਾਬ ‘ਚ ਨਿਹੰਗ ਸਿੰਘਾਂ ਨੇ ਲਗਾ ਦਿੱਤਾ ‘ਖਾਲਸਾ ਟੈਕਸ’…ਹਿਮਾਚਲ ਤੋਂ ਆਉਣ ਵਾਲੀਆਂ ਗੱਡੀਆਂ ਤੋਂ ਟੈਕਸ ਵਸੂਲੀ ਸ਼ੁਰੂ

Next Post

ਹਕੂਮਤੀ ਤੋਤੇ ਬਣੇ ਕੁਝ ਪੁਲਿਸ ਅਫ਼ਸਰਾਂ ਨੂੰ ਹਾਈਕੋਰਟ ਦੀ ਵੱਡੀ ਨਸੀਹਤ…ਮਜੀਠੇ ਵਾਲੇ ਜੋਬਨਪ੍ਰੀਤ ਦਾ ਮਾਮਲਾ

Nirmal Pandori

Nirmal Pandori

Related Posts

…ਜੇ CBI ਕੇਂਦਰ ਦਾ ਤੋਤਾ ਹੈ ਤਾਂ ਪੰਜਾਬ ਦੇ ਚੀਫ਼ ਸੈਕਟਰੀ ਤੇ ਡੀਜੀਪੀ….?
ਪੰਜਾਬ

ਠੀਕਰੀਵਾਲਾ ਕੰਨਿਆ ਸਕੂਲ ਦੇ ਪ੍ਰਿੰਸੀਪਲ ਸੰਜੇ ਸਿੰਗਲਾ ਨੂੰ ਵਿਭਾਗ ਨੇ ਬਰਨਾਲਾ ਤੋਂ ਦੂਰ ਭੇਜਿਆ

by Nirmal Pandori
06/04/2026
ਹਕੂਮਤੀ ਤੋਤੇ ਬਣੇ ਕੁਝ ਪੁਲਿਸ ਅਫ਼ਸਰਾਂ ਨੂੰ ਹਾਈਕੋਰਟ ਦੀ ਵੱਡੀ ਨਸੀਹਤ…ਮਜੀਠੇ ਵਾਲੇ ਜੋਬਨਪ੍ਰੀਤ ਦਾ ਮਾਮਲਾ
ਪੰਜਾਬ

ਹਕੂਮਤੀ ਤੋਤੇ ਬਣੇ ਕੁਝ ਪੁਲਿਸ ਅਫ਼ਸਰਾਂ ਨੂੰ ਹਾਈਕੋਰਟ ਦੀ ਵੱਡੀ ਨਸੀਹਤ…ਮਜੀਠੇ ਵਾਲੇ ਜੋਬਨਪ੍ਰੀਤ ਦਾ ਮਾਮਲਾ

by Nirmal Pandori
06/04/2026
ਪੰਜਾਬ ‘ਚ ਨਿਹੰਗ ਸਿੰਘਾਂ ਨੇ ਲਗਾ ਦਿੱਤਾ ‘ਖਾਲਸਾ ਟੈਕਸ’…ਹਿਮਾਚਲ ਤੋਂ ਆਉਣ ਵਾਲੀਆਂ ਗੱਡੀਆਂ ਤੋਂ ਟੈਕਸ ਵਸੂਲੀ ਸ਼ੁਰੂ
ਪੰਜਾਬ

ਪੰਜਾਬ ‘ਚ ਨਿਹੰਗ ਸਿੰਘਾਂ ਨੇ ਲਗਾ ਦਿੱਤਾ ‘ਖਾਲਸਾ ਟੈਕਸ’…ਹਿਮਾਚਲ ਤੋਂ ਆਉਣ ਵਾਲੀਆਂ ਗੱਡੀਆਂ ਤੋਂ ਟੈਕਸ ਵਸੂਲੀ ਸ਼ੁਰੂ

by Nirmal Pandori
06/03/2026
ਟਰੱਕ ਡਰਾਈਵਰ ਤੋਂ ਫੜੀ ਗਈ ਕੁਇੰਟਲ ਤੋਂ ਵੱਧ ਕੋਕੀਨ….75 ਸਾਲ ਦੀ ਹੋਈ ਸਜ਼ਾ
ਪੰਜਾਬ

ਟਰੱਕ ਡਰਾਈਵਰ ਤੋਂ ਫੜੀ ਗਈ ਕੁਇੰਟਲ ਤੋਂ ਵੱਧ ਕੋਕੀਨ….75 ਸਾਲ ਦੀ ਹੋਈ ਸਜ਼ਾ

by Nirmal Pandori
06/03/2026
ਨਗਰ ਨਿਗਮ ਚੋਣਾਂ ਤੋਂ ਬਾਅਦ ਵਿਭਾਗ ਦੇ ਉਚ ਅਧਿਕਾਰੀਆਂ ਦੀ ਬਦਲੀ
ਪੰਜਾਬ

ਨਗਰ ਨਿਗਮ ਚੋਣਾਂ ਤੋਂ ਬਾਅਦ ਵਿਭਾਗ ਦੇ ਉਚ ਅਧਿਕਾਰੀਆਂ ਦੀ ਬਦਲੀ

by Nirmal Pandori
06/03/2026
ਪੰਜਾਬ ਰਾਜ ਸਹਿਕਾਰੀ ਮੁਲਾਜ਼ਮ ਮਹਾਂਸੰਘ (ਫੈਡਰੇਸ਼ਨ) ਦਾ ਹੋਇਆ ਗਠਨ
ਪੰਜਾਬ

ਪੰਜਾਬ ਰਾਜ ਸਹਿਕਾਰੀ ਮੁਲਾਜ਼ਮ ਮਹਾਂਸੰਘ (ਫੈਡਰੇਸ਼ਨ) ਦਾ ਹੋਇਆ ਗਠਨ

by Nirmal Pandori
06/02/2026
Load More
Next Post
ਹਕੂਮਤੀ ਤੋਤੇ ਬਣੇ ਕੁਝ ਪੁਲਿਸ ਅਫ਼ਸਰਾਂ ਨੂੰ ਹਾਈਕੋਰਟ ਦੀ ਵੱਡੀ ਨਸੀਹਤ…ਮਜੀਠੇ ਵਾਲੇ ਜੋਬਨਪ੍ਰੀਤ ਦਾ ਮਾਮਲਾ

ਹਕੂਮਤੀ ਤੋਤੇ ਬਣੇ ਕੁਝ ਪੁਲਿਸ ਅਫ਼ਸਰਾਂ ਨੂੰ ਹਾਈਕੋਰਟ ਦੀ ਵੱਡੀ ਨਸੀਹਤ...ਮਜੀਠੇ ਵਾਲੇ ਜੋਬਨਪ੍ਰੀਤ ਦਾ ਮਾਮਲਾ

Leave a Reply Cancel reply

Your email address will not be published. Required fields are marked *

Facebook-f Youtube

ad :

Quick Links

  • ਪੰਜਾਬ
  • ਸਾਹਿਤ
  • ਸਿਹਤ
  • ਸਿੱਖਿਆ
  • ਖੇਤੀਬਾੜੀ
  • ਮਨੋਰੰਜਨ
  • ਪੰਜਾਬ
  • ਸਾਹਿਤ
  • ਸਿਹਤ
  • ਸਿੱਖਿਆ
  • ਖੇਤੀਬਾੜੀ
  • ਮਨੋਰੰਜਨ

Latest News

ਸਕੂਲ ਬੱਸ ਦਾ ਡਰਾਈਵਰ ਨਾਬਾਲਿਗ ਲੜਕੀ ਨੂੰ ਵਰਗਲਾ ਕੇ ਲੈ ਗਿਆ…ਪਰਿਵਾਰ ਦਾ ਦੋਸ਼

ਠੀਕਰੀਵਾਲਾ ਕੰਨਿਆ ਸਕੂਲ ਦੇ ਪ੍ਰਿੰਸੀਪਲ ਸੰਜੇ ਸਿੰਗਲਾ ਨੂੰ ਵਿਭਾਗ ਨੇ ਬਰਨਾਲਾ ਤੋਂ ਦੂਰ ਭੇਜਿਆ

ਠੀਕਰੀਵਾਲਾ ਕੰਨਿਆ ਸਕੂਲ ਦੇ ਪ੍ਰਿੰਸੀਪਲ ਸੰਜੇ ਸਿੰਗਲਾ ਨੂੰ ਵਿਭਾਗ ਨੇ ਬਰਨਾਲਾ ਤੋਂ ਦੂਰ ਭੇਜਿਆ

ਇੱਕ ਆਹ ਧਰਨਾ ਇੱਕ ਓਹ ਧਰਨਾ…ਬਰਨਾਲਾ ‘ਚ ਮੁਲਾਜ਼ਮਾਂ ਵੱਲੋਂ ਧਰਨੇ ‘ਤੇ ਧਰਨਾ…ਕਈ ਮਹੀਨਿਆਂ ਤੋਂ ਨਹੀਂ ਮਿਲੀ ਤਨਖਾਹ

ਹਕੂਮਤੀ ਤੋਤੇ ਬਣੇ ਕੁਝ ਪੁਲਿਸ ਅਫ਼ਸਰਾਂ ਨੂੰ ਹਾਈਕੋਰਟ ਦੀ ਵੱਡੀ ਨਸੀਹਤ…ਮਜੀਠੇ ਵਾਲੇ ਜੋਬਨਪ੍ਰੀਤ ਦਾ ਮਾਮਲਾ

ਪ੍ਰਾਈਵੇਟ ਸਕੂਲਾਂ ਦੀਆਂ ਫੀਸਾਂ, ਕਿਤਾਬਾਂ ਤੇ ਵਰਦੀਆਂ ਸਬੰਧੀ ਮਨਮਾਨੀਆਂ ‘ਤੇ ਅਸੀਂ ਲਗਾਮ ਲਗਾਵਾਂਗੇ- ਭਗਵੰਤ ਮਾਨ

Contact Form

©  2021-2025. gee98news.com  || Managed by  Shashi Bhadaur Wala

  • Contact
error: Content is protected !!
No Result
View All Result
  • ਪੰਜਾਬ
  • ਸਾਹਿਤ
  • ਸਿਹਤ
  • ਸਿੱਖਿਆ
  • ਖੇਤੀਬਾੜੀ
  • ਮਨੋਰੰਜਨ

© 2026 JNews - Premium WordPress news & magazine theme by Jegtheme.

Send this to a friend