Search
Close this search box.
  • ਪੰਜਾਬ
  • ਸਾਹਿਤ
  • ਸਿਹਤ
  • ਸਿੱਖਿਆ
  • ਖੇਤੀਬਾੜੀ
  • ਮਨੋਰੰਜਨ
Menu
  • ਪੰਜਾਬ
  • ਸਾਹਿਤ
  • ਸਿਹਤ
  • ਸਿੱਖਿਆ
  • ਖੇਤੀਬਾੜੀ
  • ਮਨੋਰੰਜਨ

ਬਰਨਾਲਾ ਪੁਲਿਸ ਨੇ ਆਸ਼ਾ ਵਰਕਰਾਂ ਖ਼ਿਲਾਫ਼ ਕੀਤਾ ਮੁਕੱਦਮਾ ਦਰਜ

Nirmal Pandori by Nirmal Pandori
12/09/2021
in ਪੰਜਾਬ
Reading Time: 1 min read
A A
0
  • Facebook
  • Twitter
  • Print
  • Email
  • WhatsApp
  • Telegram
  • Facebook Messenger
  • Copy Link

ਬਰਨਾਲਾ, 09 ਦਸੰਬਰ (ਨਿਰਮਲ ਸਿੰਘ ਪੰਡੋਰੀ) : ਬਰਨਾਲਾ ਪੁਲਿਸ ਨੇ ਬੀਤੇ ਕੱਲ ਆਈਟੀਆਈ ਚੌਂਕ ’ਚ ਧਰਨਾ ਲਾ ਕੇ ਸੜਕ ਜਾਮ ਕਰਨ ਵਾਲੀਆਂ ਆਸ਼ਾ ਵਰਕਰਾਂ ਖ਼ਿਲਾਫ਼ ਮੁਕੱਦਮਾ ਦਰਜ ਕੀਤਾ ਹੈ। ਜਾਣਕਾਰੀ ਅਨੁਸਾਰ ਥਾਣਾ ਸਿਟੀ -2 ਦੇ ਮੁੱਖ ਅਫ਼ਸਰ ਜਗਦੇਵ ਸਿੰਘ ਨੇ ਆਪਣੇ ਪੱਧਰ ’ਤੇ ਅ/ਧ 283,341 ਤਹਿਤ ਮੁਕੱਦਮਾ ਨੰਬਰ 589 ਮਿਤੀ 8/12/2021 ਦਰਜ ਕੀਤਾ ਹੈ। ਜ਼ਿਕਰਯੋਗ ਹੈ ਕਿ ਆਸ਼ਾ ਵਰਕਰਾਂ ਨੇ ਆਪਣੀਆਂ ਮੰਗਾਂ ਮਨਵਾਉਣ ਲਈ ਆਈਟੀਆਈ ਚੌਂਕ ’ਚ ਧਰਨਾ ਲਾ ਕੇ ਸੜਕ ਜਾਮ ਕਰ ਦਿੱਤੀ ਸੀ, ਜਿਸ ਤੋਂ ਬਾਅਦ ਪੁਲਿਸ ਨੇ ਟ੍ਰੈਫਿਕ ’ਚ ਵਿਘਨ ਪਾਉਣ ਅਤੇ ਬਿਨਾਂ ਮੰਨਜ਼ੂਰੀ ਤੋਂ ਧਰਨਾ ਦੇਣ ਕਰਕੇ ਕੁਝ ਅਣਪਛਾਤੇ ਆਸ਼ਾ ਵਰਕਰਾਂ ਉੱਪਰ ਮਾਮਲਾ ਦਰਜ ਕੀਤਾ ਹੈ। ਪੁਲਿਸ ਦੀ ਇਸ ਕਾਰਵਾਈ ਉੱਪਰ ਕਈ ਤਰਾਂ ਦੇ ਸਵਾਲ ਖੜੇ ਹੋ ਰਹੇ ਹਨ ਕਿਉਂਕਿ ਇਸ ਤੋਂ ਪਹਿਲਾਂ ਵੀ ਅਨੇਕਾਂ ਵਾਰ ਜਥੇਬੰਦੀਆਂ ਵੱਲੋਂ ਜ਼ਿਲੇ ਅੰਦਰ ਵੱਖ-ਵੱਖ ਥਾਵਾਂ ’ਤੇ ਧਰਨੇ ਦੇ ਕੇ ਸੜਕਾਂ ਜਾਮ ਕੀਤੀਆਂ ਜਾਂਦੀਆਂ ਰਹੀਆਂ ਹਨ । ਪੁਲਿਸ ਦਾ ਇਹ ਤਰਕ ਵੀ ਬੇਹੂਦਾ ਜਾਪਦਾ ਹੈ ਕਿ ਆਸ਼ਾ ਵਰਕਰਾਂ ਨੇ ਧਰਨਾ ਲਗਾਉਣ ਦੀ ਅਗੇਤੀ ਸੂਚਨਾ ਨਹੀਂ ਦਿੱਤੀ ਜਾ ਮੰਨਜ਼ੂਰੀ ਨਹੀਂ ਲਈ ਕਿਉਂਕਿ ਪੁਲਿਸ ਕੋਲ ਸੀਆਈਡੀ ਵਿੰਗ ਅਜਿਹੀਆਂ ਸਰਗਰਮੀਆਂ ਦੀਆਂ ਸੂਚਨਾਵਾਂ ਇਕੱਠੀਆਂ ਕਰਨ ਲਈ ਹੀ ਬਣਾਇਆ ਹੋਇਆ ਹੈ। ਇਸ ਸੰਬੰਧੀ ਜਦ ਆਸ਼ਾ ਵਰਕਰਾਂ ਤੇ ਆਸ਼ਾ ਫੈਸਿਲੀਟੇਟਰਾਂ ਜਥੇਬੰਦੀ ਦੀ ਪ੍ਰਧਾਨ ਪਵਨਪ੍ਰੀਤ ਕੌਰ ਖੁੱਡੀ ਨਾਲ ਗੱਲ ਕੀਤੀ ਤਾ ਉੁਨਾਂ ਕਿਹਾ ਕਿ ਆਪਣੀਆਂ ਮੰਗਾਂ ਦੇ ਹੱਕ ’ਚ ਉਹ ਹੁਣ ਆਰ-ਪਾਰ ਦਾ ਸੰਘਰਸ਼ ਲੜਨਗੇ, ਸਰਕਾਰ ਪੁਲਿਸ ਕੇਸਾਂ ਦਾ ਡਰ ਪਾ ਕੇ ਉਨਾਂ ਦੀ ਆਵਾਜ਼ ਬੰਦ ਕਰਨਾ ਚਾਹੁੰਦੀ ਹੈ। ਉਨਾਂ ਕਿਹਾ ਕਿ ਭਰਾਤਰੀ ਜਥੇਬੰਦੀਆਂ ਨੂੰ ਨਾਲ ਲੈ ਕੇ ਸਰਕਾਰ ਤੇ ਪੁਲਿਸ ਦੀ ਧੱਕੇਸਾਹੀ ਖ਼ਿਲਾਫ਼ ਵੀ ਸੰਘਰਸ਼ ਕੀਤਾ ਜਾਵੇਗਾ। ਆਸ਼ਾ ਵਰਕਰਾਂ ਖ਼ਿਲਾਫ਼ ਕੀਤੀ ਪੁਲਿਸ ਕਾਰਵਾਈ ਉੱਪਰ ਸਖ਼ਤ ਟਿੱਪਣੀ ਕਰਦੇ ਹੋਏ ਬੀਕੇਯੂ ਕਾਦੀਆਂ ਦੇ ਜ਼ਿਲਾ ਪ੍ਰਧਾਨ ਜਗਸੀਰ ਸਿੰਘ ਸੀਰਾ ਛੀਨੀਵਾਲ ਨੇ ਕਿਹਾ ਕਿ ਸਰਕਾਰ ਮੁਲਾਜ਼ਮਾਂ ਦੀਆਂ ਮੰਗਾਂ ਮੰਨਣ ਦੀ ਬਜਾਏ ਆਵਾਜ਼ ਬੰਦ ਕਰਨਾ ਚਾਹੁੰਦੀ ਹੈ। ਉਨਾਂ ਕਿਹਾ ਕਿ ਪਰਚਾ ਰੱਦ ਕਰਵਾਉਣ ਲਈ ਆਸ਼ਾ ਵਰਕਰਾਂ ਦੇ ਸੰਘਰਸ਼ ਦੀ ਪੂਰੀ ਹਮਾਇਤ ਕੀਤੀ ਜਾਵੇਗੀ। ਮਜ਼ਦੂਰ ਆਗੂ ਭੋਲਾ ਸਿੰਘ ਕਲਾਲਮਾਜਰਾ ਨੇ ਕਿਹਾ ਕਿ ਆਸ਼ਾ ਵਰਕਰਾਂ ਖ਼ਿਲਾਫ਼ ਪੁਲਿਸ ਦੀ ਧੱਕੇਸ਼ਾਹੀ ਨਿੰਦਣਯੋਗ ਹੈ , ਉਨਾਂ ਕਿਹਾ ਕਿ ਆਸ਼ਾ ਵਰਕਰਾਂ ਖ਼ਿਲਾਫ਼ ਕੀਤੀ ਪੁਲਿਸ ਕਾਰਵਾਈ ਰੱਦ ਹੋਣੀ ਚਾਹੀਦੀ

  • Facebook
  • Twitter
  • Print
  • Email
  • WhatsApp
  • Telegram
  • Facebook Messenger
  • Copy Link

ਸਬੰਧਤ ਖਬਰ

ਪੰਜਾਬ ਤੇ ਹਰਿਆਣਾ ਹਾਈਕੋਰਟ ‘ਚ ਜੱਜਾਂ ਦੀ ਕਮੀ…ਫਿਰ ਵੀ ਘੱਟ ਰਹੀ ਹੈ ਪੁਰਾਣੇ ਲੰਬਿਤ ਮਾਮਲਿਆਂ ਦੀ ਗਿਣਤੀ

ਹਾਈਕੋਰਟ ਨੇ 21 ਸਾਲਾਂ ਬਾਅਦ BSF ਜਵਾਨ ਦੀ ਸੁਣੀ ਪੁਕਾਰ…ਫੌਜ ਨੂੰ ਦਿੱਤੇ ਹੁਕਮ

06/08/2026
ਪਾਵਰ ਕਾਰਪੋਰੇਸ਼ਨ ਦੇ ਆਊਟਸੋਰਸ਼ਡ ਮੁਲਾਜ਼ਮਾਂ ਵੱਲੋੰ 9 ਜੂਨ ਤੋਂ ਲਗਾਤਾਰ ਪਰਿਵਾਰਾਂ ਸਮੇਤ ਧਰਨੇ ਦੇਣ ਦਾ ਐਲਾਨ

ਪਾਵਰ ਕਾਰਪੋਰੇਸ਼ਨ ਦੇ ਆਊਟਸੋਰਸ਼ਡ ਮੁਲਾਜ਼ਮਾਂ ਵੱਲੋੰ 9 ਜੂਨ ਤੋਂ ਲਗਾਤਾਰ ਪਰਿਵਾਰਾਂ ਸਮੇਤ ਧਰਨੇ ਦੇਣ ਦਾ ਐਲਾਨ

06/08/2026
ਬੋਲ ਪੰਡੋਰੀ ਦੇ…ਲਾਹ-ਪਾਹ…ਝਾੜਝੰਬ ਜਾਂ ਟਿਕਟਾਂ ਕੱਟਣ ਦੀ ਚਿਤਾਵਨੀ…!

ਬੋਲ ਪੰਡੋਰੀ ਦੇ.…ਲੁਤਰੋ ਜਦ ਟੇਢੀ ਹਿੱਲਦੀ ਏਂ ਤਾਂ…!

06/07/2026
Load More
Previous Post

ਮੁੱਖ ਮੰਤਰੀ ਮੋਤੀਆ ਮੁਕਤ ਅਭਿਆਨ ਤਹਿਤ ਪਿੰਡ ਠੀਕਰੀਵਾਲਾ ’ਚ ਲਗਾਇਆ ਜਾਂਚ ਕੈਂਪ

Next Post

ਸਰਕਾਰ ਤੇ ਸੈਨਾ ਲਈ ਚਿੰਤਾਜਨਕ ਸੀਡੀਐਸ ਦਾ ਹਵਾਈ ਹਾਦਸਾ

Nirmal Pandori

Nirmal Pandori

Related Posts

ਪੰਜਾਬ ਤੇ ਹਰਿਆਣਾ ਹਾਈਕੋਰਟ ‘ਚ ਜੱਜਾਂ ਦੀ ਕਮੀ…ਫਿਰ ਵੀ ਘੱਟ ਰਹੀ ਹੈ ਪੁਰਾਣੇ ਲੰਬਿਤ ਮਾਮਲਿਆਂ ਦੀ ਗਿਣਤੀ
ਪੰਜਾਬ

ਹਾਈਕੋਰਟ ਨੇ 21 ਸਾਲਾਂ ਬਾਅਦ BSF ਜਵਾਨ ਦੀ ਸੁਣੀ ਪੁਕਾਰ…ਫੌਜ ਨੂੰ ਦਿੱਤੇ ਹੁਕਮ

by Nirmal Pandori
06/08/2026
ਪਾਵਰ ਕਾਰਪੋਰੇਸ਼ਨ ਦੇ ਆਊਟਸੋਰਸ਼ਡ ਮੁਲਾਜ਼ਮਾਂ ਵੱਲੋੰ 9 ਜੂਨ ਤੋਂ ਲਗਾਤਾਰ ਪਰਿਵਾਰਾਂ ਸਮੇਤ ਧਰਨੇ ਦੇਣ ਦਾ ਐਲਾਨ
ਪੰਜਾਬ

ਪਾਵਰ ਕਾਰਪੋਰੇਸ਼ਨ ਦੇ ਆਊਟਸੋਰਸ਼ਡ ਮੁਲਾਜ਼ਮਾਂ ਵੱਲੋੰ 9 ਜੂਨ ਤੋਂ ਲਗਾਤਾਰ ਪਰਿਵਾਰਾਂ ਸਮੇਤ ਧਰਨੇ ਦੇਣ ਦਾ ਐਲਾਨ

by Nirmal Pandori
06/08/2026
ਬੋਲ ਪੰਡੋਰੀ ਦੇ…ਲਾਹ-ਪਾਹ…ਝਾੜਝੰਬ ਜਾਂ ਟਿਕਟਾਂ ਕੱਟਣ ਦੀ ਚਿਤਾਵਨੀ…!
ਪੰਜਾਬ

ਬੋਲ ਪੰਡੋਰੀ ਦੇ.…ਲੁਤਰੋ ਜਦ ਟੇਢੀ ਹਿੱਲਦੀ ਏਂ ਤਾਂ…!

by Nirmal Pandori
06/07/2026
ਮਹਿੰਗਾਈ ਦਾ ਝਟਕਾ…ਘਰੇਲੂ ਗੈਸ ਸਿਲੰਡਰ ਦੀਆਂ ਕੀਮਤਾਂ ਵਿੱਚ ਵਾਧਾ
ਪੰਜਾਬ

ਮਹਿੰਗਾਈ ਦਾ ਝਟਕਾ…ਘਰੇਲੂ ਗੈਸ ਸਿਲੰਡਰ ਦੀਆਂ ਕੀਮਤਾਂ ਵਿੱਚ ਵਾਧਾ

by Nirmal Pandori
06/07/2026
…ਜੇ CBI ਕੇਂਦਰ ਦਾ ਤੋਤਾ ਹੈ ਤਾਂ ਪੰਜਾਬ ਦੇ ਚੀਫ਼ ਸੈਕਟਰੀ ਤੇ ਡੀਜੀਪੀ….?
ਪੰਜਾਬ

ਠੀਕਰੀਵਾਲਾ ਕੰਨਿਆ ਸਕੂਲ ਦੇ ਪ੍ਰਿੰਸੀਪਲ ਸੰਜੇ ਸਿੰਗਲਾ ਨੂੰ ਵਿਭਾਗ ਨੇ ਬਰਨਾਲਾ ਤੋਂ ਦੂਰ ਭੇਜਿਆ

by Nirmal Pandori
06/04/2026
ਹਕੂਮਤੀ ਤੋਤੇ ਬਣੇ ਕੁਝ ਪੁਲਿਸ ਅਫ਼ਸਰਾਂ ਨੂੰ ਹਾਈਕੋਰਟ ਦੀ ਵੱਡੀ ਨਸੀਹਤ…ਮਜੀਠੇ ਵਾਲੇ ਜੋਬਨਪ੍ਰੀਤ ਦਾ ਮਾਮਲਾ
ਪੰਜਾਬ

ਹਕੂਮਤੀ ਤੋਤੇ ਬਣੇ ਕੁਝ ਪੁਲਿਸ ਅਫ਼ਸਰਾਂ ਨੂੰ ਹਾਈਕੋਰਟ ਦੀ ਵੱਡੀ ਨਸੀਹਤ…ਮਜੀਠੇ ਵਾਲੇ ਜੋਬਨਪ੍ਰੀਤ ਦਾ ਮਾਮਲਾ

by Nirmal Pandori
06/04/2026
Load More
Next Post
ਸਰਕਾਰ ਤੇ ਸੈਨਾ ਲਈ ਚਿੰਤਾਜਨਕ ਸੀਡੀਐਸ ਦਾ ਹਵਾਈ ਹਾਦਸਾ

ਸਰਕਾਰ ਤੇ ਸੈਨਾ ਲਈ ਚਿੰਤਾਜਨਕ ਸੀਡੀਐਸ ਦਾ ਹਵਾਈ ਹਾਦਸਾ

Leave a Reply Cancel reply

Your email address will not be published. Required fields are marked *

Facebook-f Youtube

ad :

Quick Links

  • ਪੰਜਾਬ
  • ਸਾਹਿਤ
  • ਸਿਹਤ
  • ਸਿੱਖਿਆ
  • ਖੇਤੀਬਾੜੀ
  • ਮਨੋਰੰਜਨ
  • ਪੰਜਾਬ
  • ਸਾਹਿਤ
  • ਸਿਹਤ
  • ਸਿੱਖਿਆ
  • ਖੇਤੀਬਾੜੀ
  • ਮਨੋਰੰਜਨ

Latest News

ਹਾਈਕੋਰਟ ਨੇ 21 ਸਾਲਾਂ ਬਾਅਦ BSF ਜਵਾਨ ਦੀ ਸੁਣੀ ਪੁਕਾਰ…ਫੌਜ ਨੂੰ ਦਿੱਤੇ ਹੁਕਮ

ਪਾਵਰ ਕਾਰਪੋਰੇਸ਼ਨ ਦੇ ਆਊਟਸੋਰਸ਼ਡ ਮੁਲਾਜ਼ਮਾਂ ਵੱਲੋੰ 9 ਜੂਨ ਤੋਂ ਲਗਾਤਾਰ ਪਰਿਵਾਰਾਂ ਸਮੇਤ ਧਰਨੇ ਦੇਣ ਦਾ ਐਲਾਨ

ਮਾਮਲਾ ਗੜਬੜ ਹੈ…ਬਰਨਾਲਾ ‘ਚ ਆਂਗਣਵਾੜੀ ਵਰਕਰਾਂ ਨੇ ਸੈਂਟਰਾਂ ਲਈ ਭੇਜੇ ਕੁਰਸੀਆਂ ਦੇ ਭਰੇ ਹੋਏ ਟਰੱਕ ਮੋੜੇ ਵਾਪਸ

ਬੋਲ ਪੰਡੋਰੀ ਦੇ.…ਲੁਤਰੋ ਜਦ ਟੇਢੀ ਹਿੱਲਦੀ ਏਂ ਤਾਂ…!

ਪਿੰਡ ਉਗੋਕੇ ਵਿਖੇ ਠੰਡੇ ਮਿੱਠੇ ਜਲ ਦੀ ਛਬੀਲ ਲਗਾਈ

ਮਹਿੰਗਾਈ ਦਾ ਝਟਕਾ…ਘਰੇਲੂ ਗੈਸ ਸਿਲੰਡਰ ਦੀਆਂ ਕੀਮਤਾਂ ਵਿੱਚ ਵਾਧਾ

Contact Form

©  2021-2025. gee98news.com  || Managed by  Shashi Bhadaur Wala

  • Contact
error: Content is protected !!
No Result
View All Result
  • ਪੰਜਾਬ
  • ਸਾਹਿਤ
  • ਸਿਹਤ
  • ਸਿੱਖਿਆ
  • ਖੇਤੀਬਾੜੀ
  • ਮਨੋਰੰਜਨ

© 2026 JNews - Premium WordPress news & magazine theme by Jegtheme.

Send this to a friend