Search
Close this search box.
  • ਪੰਜਾਬ
  • ਸਾਹਿਤ
  • ਸਿਹਤ
  • ਸਿੱਖਿਆ
  • ਖੇਤੀਬਾੜੀ
  • ਮਨੋਰੰਜਨ
Menu
  • ਪੰਜਾਬ
  • ਸਾਹਿਤ
  • ਸਿਹਤ
  • ਸਿੱਖਿਆ
  • ਖੇਤੀਬਾੜੀ
  • ਮਨੋਰੰਜਨ

ਸੁਰੱਖਿਅਤ ਮਾਤ੍ਰਤਵ ਅਭਿਆਨ ਤਹਿਤ 631 ਗਰਭਵਤੀ ਔਰਤਾਂ ਦਾ ਮੈਡੀਕਲ ਚੈਕਅੱਪ

Nirmal Pandori by Nirmal Pandori
12/11/2021
in ਪੰਜਾਬ
Reading Time: 1 min read
A A
0
ਸੁਰੱਖਿਅਤ ਮਾਤ੍ਰਤਵ ਅਭਿਆਨ ਤਹਿਤ 631 ਗਰਭਵਤੀ ਔਰਤਾਂ ਦਾ ਮੈਡੀਕਲ ਚੈਕਅੱਪ
  • Facebook
  • Twitter
  • Print
  • Email
  • WhatsApp
  • Telegram
  • Facebook Messenger
  • Copy Link

ਬਰਨਾਲਾ, 11 ਦਸੰਬਰ (ਨਿਰਮਲ ਸਿੰਘ ਪੰਡੋਰੀ) : ਉਪ ਮੁੱਖ ਮੰਤਰੀ ਤੇ ਸਿਹਤ ਮੰਤਰੀ ਸ਼੍ਰੀ ਓ ਪੀ ਸੋਨੀ ਅਤੇ ਡਿਪਟੀ ਕਮਿਸਨਰ ਬਰਨਾਲਾ ਸ਼੍ਰੀ ਕੁਮਾਰ ਸੌਰਭ ਰਾਜ ਦੀ ਯੋਗ ਅਗਵਾਈ ਹੇਠ ਲੋਕਾਂ ਨੂੰ ਮਿਆਰੀ ਸਿਹਤ ਸਹੂਲਤਾਂ ਦੇਣ ਲਈ ਲਗਾਤਰ ਉਪਰਾਲੇ ਕੀਤੇ ਜਾ ਰਹੇ ਹਨ।ਸਿਵਲ ਸਰਜਨ ਬਰਨਾਲਾ ਡਾ. ਜਸਬੀਰ ਸਿੰਘ ਔਲ਼ਖ ਨੇ ਜਾਣਕਾਰੀ ਦਿੰਦੇ ਹੋਏ ਦੱਸਿਆ ਕਿ ਗਰਭਵਤੀ ਔਰਤਾਂ ਦਾ ਚੈੱਕਅੱਪ ਜ਼ੱਚਾ-ਬੱਚਾ ਦੀ ਸਿਹਤ ਸੰਭਾਲ ਪ੍ਰਤੀ ਸਿਹਤ ਵਿਭਾਗ ਵੱਲੋਂ ਵਿਸ਼ੇਸ਼ ਕੈਂਪਾ ਦੌਰਾਨ ਔਰਤਾਂ ਰੋਗਾਂ ਦੇ ਮਾਹਿਰ ਡਾਕਟਰ/ਮੈਡੀਕਲ ਅਫ਼ਸਰਾਂ ਅਤੇ ਸਿਹਤ ਕਰਮਚਾਰੀਆਂ ਵੱਲੋਂ ਜ਼ਿਲ੍ਹਾ ਬਰਨਾਲਾ ਦੀਆਂ ਸਰਕਾਰੀ ਸਿਹਤ ਸੰਸਥਾਵਾਂ ਵਿੱਚ 9 ਅਤੇ 10 ਦਸੰਬਰ ਨੂੰ “ਸੁਰੱਖਿਅਤ ਮਾਤ੍ਰਤਵ ਅਭਿਆਨ ਦੌਰਾਨ 631 ਗਰਭਵਤੀ ਔਰਤਾਂ ਦਾ ਮੈਡੀਕਲ ਚੈਕਅੱਪ, ਟੈਸਟ, ਮੁਫ਼ਤ ਦਵਾਈਆਂ ਅਤੇ ਗਰਭਵਤੀ ਔਰਤਾਂ ਦਾ ਕੋਰੋਨਾ ਟੀਕਾਕਰਣ ਕੀਤਾ ਗਿਆ। ਡਾ.ਨਵਜੋਤਪਾਲ ਸਿੰਘ ਭੁੱਲਰ ਨੇ ਦੱਸਿਆ ਕਿ “ਸੁਰੱਖਿਅਤ ਮਾਤ੍ਰਤਵ ਅਭਿਆਨ ਤਹਿਤ 9 ਅਤੇ 10 ਦਸੰਬਰ ਨੂੰ ਵਿਸ਼ੇਸ਼ ਕੈਂਪਾਂ ਦੁਆਰਾ ਸਿਹਤ ਵਿਭਾਗ ਵੱਲੋਂ ਗਰਭਵਤੀ ਔਰਤਾਂ ਨੂੰ ਬਿਲਕੁੱਲ ਮੁਫ਼ਤ ਸੇਵਾਵਾਂ ਦਿੱਤੀਆਂ ਗਈਆਂ। ਸਿਹਤ ਵਿਭਾਗ ਵੱਲੋਂ ਜਣੇਪੇ ਦੌਰਾਨ ਦਿੱਤੀਆਂ ਜਾਣ ਵਾਲੀਆਂ ਸਿਹਤ ਸੇਵਾਵਾਂ ਪ੍ਰਤੀ ਜਾਗਰੂਕ ਕਰਨਾ ਅਤੇ ਪੋਸ਼ਟਿਕ ਭੋਜਨ ਖਾਣ ਅਤੇ ਮਾਹਿਰ ਡਾਕਟਰਾਂ ਦੀ ਸਲਾਹ ਲੈਣ ਲਈ ਪ੍ਰੇਰਿਤ ਕੀਤਾ ਗਿਆ ਤਾਂ ਜੋ ਜਣੇਪੇ ਸਮੇਂ ਜਾਂ ਬਾਅਦ ਕੋਈ ਤਕਲੀਫ਼ ਨਾਂ ਹੋਵੇ। ਸਿਵਲ ਸਰਜਨ ਦਫ਼ਤਰ ਦੇ ਸਮੂਹ ਪ੍ਰੋਗਰਾਮ ਅਫ਼ਸਰਾਂ, ਸੀਨੀਅਰ ਮੈਡੀਕਲ ਅਫ਼ਸਰਾਂ ਅਤੇ ਮਾਸ ਮੀਡੀਆ ਵਿੰਗ ਵੱਲੋਂ ਇਨਾਂ ਕੈਂਪਾਂ ਦਾ ਦੌਰਾ ਵੀ ਕੀਤਾ ਗਿਆ ਤੇ ਦੱਸਿਆ ਕਿ ਜ਼ੱਚਾ-ਬੱਚਾ ਦੀ ਸਿਹਤ ਲਈ ਸੰਸਥਾਗਤ ਜਣੇਪਾ ਹੀ ਕਰਵਾਉਣਾ ਚਾਹੀਦਾ ਹੈ ਅਤੇ ਗਰਭਵਤੀਆਂ ਨੂੰ ਸਰਕਾਰੀ ਹਸਪਤਾਲਾਂ ਵਿਚ ਮਿਲਣ ਵਾਲੀਆਂ ਮੁਫ਼ਤ ਸਿਹਤ ਸਹੂਲਤਾਂ ਦਾ ਵੱਧ ਤੋਂ ਵੱਧ ਲਾਭ ਲੈਣਾ ਚਾਹੀਦਾ ਹੈ।

  • Facebook
  • Twitter
  • Print
  • Email
  • WhatsApp
  • Telegram
  • Facebook Messenger
  • Copy Link

ਸਬੰਧਤ ਖਬਰ

– ਹੁਣ ਬੇਅਦਬੀ ਕਾਨੂੰਨ ‘ਚ ਤਬਦੀਲੀ ਜਾਂ ਵਾਪਸੀ ਸੰਭਵ ਨਹੀਂ- CM ਭਗਵੰਤ ਮਾਨ

– ਹੁਣ ਬੇਅਦਬੀ ਕਾਨੂੰਨ ‘ਚ ਤਬਦੀਲੀ ਜਾਂ ਵਾਪਸੀ ਸੰਭਵ ਨਹੀਂ- CM ਭਗਵੰਤ ਮਾਨ

05/08/2026
ਭੰਬਲਭੂਸਾ : ਪੰਜਾਬ ਤੋਂ aap ਸੰਸਦ ਨੂੰ ਗ੍ਰਿਹ ਮੰਤਰੀ ਅਮਿਤ ਸ਼ਾਹ ਨੇ ਦਿੱਤੀ ਜਨਮਦਿਨ ਦੀ ਮੁਬਾਰਕਬਾਦ

ਭੰਬਲਭੂਸਾ : ਪੰਜਾਬ ਤੋਂ aap ਸੰਸਦ ਨੂੰ ਗ੍ਰਿਹ ਮੰਤਰੀ ਅਮਿਤ ਸ਼ਾਹ ਨੇ ਦਿੱਤੀ ਜਨਮਦਿਨ ਦੀ ਮੁਬਾਰਕਬਾਦ

05/08/2026
ਕੈਬਨਿਟ ਮੰਤਰੀ ਅਮਨ ਅਰੋੜਾ ਦੀ ਸਟੇਟਮੈਂਟ…ED ਤੋਂ ਡਰ ਕੇ ਆਪਣੇ ਯਾਰ ਗੌਰਵ ਧੀਰ ਦੀ ਬਾਂਹ ਨਹੀਂ ਛੱਡਾਂਗਾ…!

ਕੈਬਨਿਟ ਮੰਤਰੀ ਅਮਨ ਅਰੋੜਾ ਦੀ ਸਟੇਟਮੈਂਟ…ED ਤੋਂ ਡਰ ਕੇ ਆਪਣੇ ਯਾਰ ਗੌਰਵ ਧੀਰ ਦੀ ਬਾਂਹ ਨਹੀਂ ਛੱਡਾਂਗਾ…!

05/08/2026
Load More
Previous Post

ਐਸਡੀ ਕਾਲਜ ਲਈ ਐਸਓਆਈ ਦੇ ਅਹੁਦੇਦਾਰਾਂ ਦੀ ਚੋਣ ਹੋਈ

Next Post

ਕਿਸਾਨਾਂ ਦਾ ਜੇਤੂ ਕਾਫ਼ਲਾ ਦਿੱਲੀ ਤੋਂ ਬਰਨਾਲੇ ਪੁੱਜਿਆ,ਬਾਪੂ ਮੇਜਰ ਸਿੰਘ ਦਾ ਕੀਤਾ ਫੁੱਲਾਂ ਦੀ ਵਰਖਾ ਕਰਕੇ ਸਵਾਗਤ

Nirmal Pandori

Nirmal Pandori

Related Posts

– ਹੁਣ ਬੇਅਦਬੀ ਕਾਨੂੰਨ ‘ਚ ਤਬਦੀਲੀ ਜਾਂ ਵਾਪਸੀ ਸੰਭਵ ਨਹੀਂ- CM ਭਗਵੰਤ ਮਾਨ
ਪੰਜਾਬ

– ਹੁਣ ਬੇਅਦਬੀ ਕਾਨੂੰਨ ‘ਚ ਤਬਦੀਲੀ ਜਾਂ ਵਾਪਸੀ ਸੰਭਵ ਨਹੀਂ- CM ਭਗਵੰਤ ਮਾਨ

by Nirmal Pandori
05/08/2026
ਭੰਬਲਭੂਸਾ : ਪੰਜਾਬ ਤੋਂ aap ਸੰਸਦ ਨੂੰ ਗ੍ਰਿਹ ਮੰਤਰੀ ਅਮਿਤ ਸ਼ਾਹ ਨੇ ਦਿੱਤੀ ਜਨਮਦਿਨ ਦੀ ਮੁਬਾਰਕਬਾਦ
ਪੰਜਾਬ

ਭੰਬਲਭੂਸਾ : ਪੰਜਾਬ ਤੋਂ aap ਸੰਸਦ ਨੂੰ ਗ੍ਰਿਹ ਮੰਤਰੀ ਅਮਿਤ ਸ਼ਾਹ ਨੇ ਦਿੱਤੀ ਜਨਮਦਿਨ ਦੀ ਮੁਬਾਰਕਬਾਦ

by Nirmal Pandori
05/08/2026
ਕੈਬਨਿਟ ਮੰਤਰੀ ਅਮਨ ਅਰੋੜਾ ਦੀ ਸਟੇਟਮੈਂਟ…ED ਤੋਂ ਡਰ ਕੇ ਆਪਣੇ ਯਾਰ ਗੌਰਵ ਧੀਰ ਦੀ ਬਾਂਹ ਨਹੀਂ ਛੱਡਾਂਗਾ…!
ਪੰਜਾਬ

ਕੈਬਨਿਟ ਮੰਤਰੀ ਅਮਨ ਅਰੋੜਾ ਦੀ ਸਟੇਟਮੈਂਟ…ED ਤੋਂ ਡਰ ਕੇ ਆਪਣੇ ਯਾਰ ਗੌਰਵ ਧੀਰ ਦੀ ਬਾਂਹ ਨਹੀਂ ਛੱਡਾਂਗਾ…!

by Nirmal Pandori
05/08/2026
ਟਰਾਈਡੈਂਟ ਦੇ ਖ਼ਿਲਾਫ਼ ਕਾਰਵਾਈ ਦੀ ਤਿਆਰੀ….ਹਾਈਕੋਰਟ ‘ਤੇ ਟਿਕੀਆਂ ਨਜ਼ਰਾਂ
ਪੰਜਾਬ

ਟਰਾਈਡੈਂਟ ਨੂੰ ਹਾਈਕੋਰਟ ਤੋਂ ਰਾਹਤ….ਫਿਲਹਾਲ ਕਾਰਵਾਈ ‘ਤੇ ਰੋਕ

by Nirmal Pandori
05/08/2026
…ਭੈੜੇ ਭੈੜੇ ਯਾਰ ਮੇਰੀ ਫੱਤੋ ਦੇ…ਹਵਾ ‘ਚ ਉੱਡਦੇ ਨੋਟਾਂ ਦਾ ਸ਼ੁਕਰਾਨਾ ਯਾਤਰਾ ‘ਤੇ ਪਿਆ ਪ੍ਰਛਾਵਾਂ
ਪੰਜਾਬ

…ਭੈੜੇ ਭੈੜੇ ਯਾਰ ਮੇਰੀ ਫੱਤੋ ਦੇ…ਹਵਾ ‘ਚ ਉੱਡਦੇ ਨੋਟਾਂ ਦਾ ਸ਼ੁਕਰਾਨਾ ਯਾਤਰਾ ‘ਤੇ ਪਿਆ ਪ੍ਰਛਾਵਾਂ

by Nirmal Pandori
05/08/2026
ਵਾਇਰਲ ਵੀਡੀਓ ਮਾਮਲਾ…ਮੁੱਖ ਮੰਤਰੀ ਭਗਵੰਤ ਮਾਨ ਨੇ ਆਪਣੇ ਸਿਰ ਆਪੇ ਹੀ ਕਰ ਲਿਆ ਸਿਆਸੀ ਗੋਲ
ਪੰਜਾਬ

ਭਾਜਪਾ ਦੇ ਮੁੱਖ ਮੰਤਰੀ ਭਗਵੰਤ ਮਾਨ ਨੂੰ ਭੇਜਿਆ ਮਾਨਹਾਨੀ ਨੋਟਿਸ

by Nirmal Pandori
05/07/2026
Load More
Next Post
ਕਿਸਾਨਾਂ ਦਾ ਜੇਤੂ ਕਾਫ਼ਲਾ ਦਿੱਲੀ ਤੋਂ ਬਰਨਾਲੇ ਪੁੱਜਿਆ,ਬਾਪੂ ਮੇਜਰ ਸਿੰਘ ਦਾ ਕੀਤਾ ਫੁੱਲਾਂ ਦੀ ਵਰਖਾ ਕਰਕੇ ਸਵਾਗਤ

ਕਿਸਾਨਾਂ ਦਾ ਜੇਤੂ ਕਾਫ਼ਲਾ ਦਿੱਲੀ ਤੋਂ ਬਰਨਾਲੇ ਪੁੱਜਿਆ,ਬਾਪੂ ਮੇਜਰ ਸਿੰਘ ਦਾ ਕੀਤਾ ਫੁੱਲਾਂ ਦੀ ਵਰਖਾ ਕਰਕੇ ਸਵਾਗਤ

Leave a Reply Cancel reply

Your email address will not be published. Required fields are marked *

Facebook-f Youtube

ad :

Quick Links

  • ਪੰਜਾਬ
  • ਸਾਹਿਤ
  • ਸਿਹਤ
  • ਸਿੱਖਿਆ
  • ਖੇਤੀਬਾੜੀ
  • ਮਨੋਰੰਜਨ
  • ਪੰਜਾਬ
  • ਸਾਹਿਤ
  • ਸਿਹਤ
  • ਸਿੱਖਿਆ
  • ਖੇਤੀਬਾੜੀ
  • ਮਨੋਰੰਜਨ

Latest News

– ਹੁਣ ਬੇਅਦਬੀ ਕਾਨੂੰਨ ‘ਚ ਤਬਦੀਲੀ ਜਾਂ ਵਾਪਸੀ ਸੰਭਵ ਨਹੀਂ- CM ਭਗਵੰਤ ਮਾਨ

ਭੰਬਲਭੂਸਾ : ਪੰਜਾਬ ਤੋਂ aap ਸੰਸਦ ਨੂੰ ਗ੍ਰਿਹ ਮੰਤਰੀ ਅਮਿਤ ਸ਼ਾਹ ਨੇ ਦਿੱਤੀ ਜਨਮਦਿਨ ਦੀ ਮੁਬਾਰਕਬਾਦ

ਕੈਬਨਿਟ ਮੰਤਰੀ ਅਮਨ ਅਰੋੜਾ ਦੀ ਸਟੇਟਮੈਂਟ…ED ਤੋਂ ਡਰ ਕੇ ਆਪਣੇ ਯਾਰ ਗੌਰਵ ਧੀਰ ਦੀ ਬਾਂਹ ਨਹੀਂ ਛੱਡਾਂਗਾ…!

ਟਰਾਈਡੈਂਟ ਨੂੰ ਹਾਈਕੋਰਟ ਤੋਂ ਰਾਹਤ….ਫਿਲਹਾਲ ਕਾਰਵਾਈ ‘ਤੇ ਰੋਕ

…ਭੈੜੇ ਭੈੜੇ ਯਾਰ ਮੇਰੀ ਫੱਤੋ ਦੇ…ਹਵਾ ‘ਚ ਉੱਡਦੇ ਨੋਟਾਂ ਦਾ ਸ਼ੁਕਰਾਨਾ ਯਾਤਰਾ ‘ਤੇ ਪਿਆ ਪ੍ਰਛਾਵਾਂ

ਆਂਗਨਵਾੜੀ ਮੁਲਾਜ਼ਮ ਯੂਨੀਅਨ ਨੇ ਨਵੇਂ ਮੋਬਾਈਲ ਫੋਨ ਲੈਣ ਲਈ ਲਗਾਇਆ ਧਰਨਾ

Contact Form

©  2021-2025. gee98news.com  || Managed by  Shashi Bhadaur Wala

  • Contact
error: Content is protected !!
No Result
View All Result
  • ਪੰਜਾਬ
  • ਸਾਹਿਤ
  • ਸਿਹਤ
  • ਸਿੱਖਿਆ
  • ਖੇਤੀਬਾੜੀ
  • ਮਨੋਰੰਜਨ

© 2026 JNews - Premium WordPress news & magazine theme by Jegtheme.

Send this to a friend