Search
Close this search box.
  • ਪੰਜਾਬ
  • ਸਾਹਿਤ
  • ਸਿਹਤ
  • ਸਿੱਖਿਆ
  • ਖੇਤੀਬਾੜੀ
  • ਮਨੋਰੰਜਨ
Menu
  • ਪੰਜਾਬ
  • ਸਾਹਿਤ
  • ਸਿਹਤ
  • ਸਿੱਖਿਆ
  • ਖੇਤੀਬਾੜੀ
  • ਮਨੋਰੰਜਨ

ਕਿਸਾਨ ਮੋਰਚੇ ਦੀ ਸਮਾਪਤੀ ਮੌਕੇ ਪੱਤਰਕਾਰ ਭਾਈਚਾਰੇ ਦਾ ਵਿਸ਼ੇਸ਼ ਸਨਮਾਨ

Nirmal Pandori by Nirmal Pandori
12/15/2021
in ਪੰਜਾਬ
Reading Time: 1 min read
A A
0
ਕਿਸਾਨ ਮੋਰਚੇ ਦੀ ਸਮਾਪਤੀ ਮੌਕੇ ਪੱਤਰਕਾਰ ਭਾਈਚਾਰੇ ਦਾ ਵਿਸ਼ੇਸ਼ ਸਨਮਾਨ
  • Facebook
  • Twitter
  • Print
  • Email
  • WhatsApp
  • Telegram
  • Facebook Messenger
  • Copy Link

ਬਰਨਾਲਾ, 15 ਦਸੰਬਰ (ਨਿਰਮਲ ਸਿੰਘ ਪੰਡੋਰੀ) : ਕੇਂਦਰ ਸਰਕਾਰ ਵੱਲੋਂ ਖੇਤੀ ਵਿਰੋਧੀ ਕਾਨੂੰਨ ਰੱਦ ਕਰਨ ਤੋਂ ਬਾਅਦ ਸੰਯੁਕਤ ਕਿਸਾਨ ਮੋਰਚੇ ਵੱਲੋਂ ਕਿਸਾਨ ਅੰਦੋਲਨ ਮੁਲਤਵੀ ਕਰਨ ਦੇ ਐਲਾਨ ਮਗਰੋਂ ਪੰਜਾਬ ’ਚ ਲੱਗੇ ਕਿਸਾਨ ਮੋਰਚੇ ਵੀ ਮੁਲਤਵੀ ਕਰ ਦਿਤੇ ਗਏ ਹਨ। ਬਰਨਾਲਾ ਵਿੱਚ ਭਾਜਪਾ ਆਗੂ ਸ੍ਰੀਮਤੀ ਅਰਚਨਾ ਦੱਤ ਦੇ ਘਰ ਅੱਗੇ ਲੱਗੇ ਬੀਕੇਯੂ ਉਗਰਾਹਾਂ (ਬਲਾਕ ਸੇਰਪੁਰ) ਕਿਸਾਨ ਮੋਰਚੇ ਦੀ ਸਮਾਪਤੀ ਮੌਕੇ ਸੰਯੁਕਤ ਕਿਸਾਨ ਮੋਰਚੇ ਦੇ ਆਗੂਆਂ ਵੱਲੋਂ ਪੱਤਰਕਾਰ ਭਾਈਚਾਰੇ ਦੇ ਵਿਸ਼ੇਸ਼ ਸਨਮਾਨ ਵਜੋਂ ਬਰਨਾਲਾ ਜਰਨਲਿਸਟ ਐਸੋਸੀਏਸ਼ਨ ਦੇ ਪ੍ਰਧਾਨ ਰਜਿੰਦਰ ਸਿੰਘ ਬਰਾੜ, ਜਨਰਲ ਸਕੱਤਰ ਹਰਿੰਦਰਪਾਲ ਸਿੰਘ ਨਿੱਕਾ, ਗੁਰਪ੍ਰੀਤ ਸਿੰਘ ਲਾਡੀ, ਰਾਮਸ਼ਰਨ ਦਾਸ ਗੋਇਲ, ਨਿਰਮਲ ਸਿੰਘ ਪੰਡੋਰੀ, ਮਨੋਜ ਸ਼ਰਮਾ, ਜਸਵੀਰ ਸਿੰਘ ਗਹਿਲ, ਅਸੋਕ ਟੋਨੀ, ਗੁਰਮੀਤ ਸਿੰਘ, ਕ੍ਰਿਸ਼ਨ ਸਿੰਘ ਸੰਘੇੜਾ, ਮੰਗਲ ਸਿੰਘ ਠੀਕਰੀਵਾਲਾ ਨੂੰ ਕਿਸਾਨ ਅੰਦੋਲਨ ਦੌਰਾਨ ਕੀਤੀ ਕਵਰੇਜ਼ ਲਈ ਸਨਮਾਨਿਤ ਕੀਤਾ ਗਿਆ। ਇਸ ਮੌਕੇ ਮਹਿਲਾ ਕਿਸਾਨ ਆਗੂ ਬੀਬੀ ਕਮਲਜੀਤ ਕੌਰ ਨੇ ਕਿਹਾ ਕਿ ਪੱਤਰਕਾਰ ਭਾਈਚਾਰੇ ਨੇ ਆਪਣੀਆਂ ਕਲਮਾਂ ਅਤੇ ਚੈਨਲਾਂ ਜਰੀਏ ਕਿਸਾਨ ਅੰਦੋਲਨ ਨੂੰ ਦੇਸ਼ਾਂ ਵਿਦੇਸ਼ਾਂ ਤੱਕ ਪੁੱਜਦਾ ਕੀਤਾ। ਜਿਸ ਤੋਂ ਬਾਅਦ ਵਿਦੇਸ਼ ਵਸਦੇ ਭਾਰਤੀ ਭਾਈਚਾਰੇ ਅਤੇ ਵਿਦੇਸ਼ੀ ਸਰਕਾਰਾਂ ਨੂੰ ਭਾਰਤੀ ਸਰਕਾਰ ਦੀਆਂ ਕਿਸਾਨ ਮਾਰੂ ਨੀਤੀਆਂ ਬਾਰੇ ਜਾਣਕਾਰੀ ਮਿਲੀ ਅਤੇ ਮੋਦੀ ਸਰਕਾਰ ’ਤੇ ਵਿਦੇਸ਼ੀ ਭਾਈਚਾਰੇ ਅਤੇ ਵਿਦੇਸ਼ੀ ਸਰਕਾਰਾਂ ਨੇ ਦਬਾਅ ਬਣਾਇਆ। ਕਿਸਾਨ ਆਗੂ ਮਲਕੀਤ ਸਿੰਘ ਹੇੜੀਕੇ ਪ੍ਰਧਾਨ ਨੇ ਕਿਹਾ ਕਿ ਕਿਸਾਨ ਅੰਦੋਲਨ ਦੌਰਾਨ ਪ੍ਰੈਸ ਸਹੀ ਮਾਇਨੇ ਵਿੱਚ ਲੋਕਤੰਤਰ ਦਾ ਚੌਥਾ ਥੰਮ ਬਣ ਕੇ ਰਹੀ। ਉਨਾਂ ਕਿਹਾ ਕਿ ਮੀਡੀਆ ਦੇ ਕੁਝ ਸਰਕਾਰ ਪੱਖੀ ਹਿੱਸੇ ਨੇ ਆਪਣੀ ਕਵਰੇਜ ਰਾਹੀ ਅੰਦੋਲਨ ਨੂੰ ਬਦਨਾਮ ਕਰਨ ਦਾ ਯਤਨ ਵੀ ਕੀਤਾ ਪ੍ਰੰਤੂ ਨਿਰਪੱਖ ਅਤੇ ਨਿਧੜਕ ਕਲਮਾਂ ਨੇ ਕਿਸਾਨ ਅੰਦੋਲਨ ਦੇ ਸੱਚ ਨੂੰ ਲੋਕਾਂ ਸਾਹਮਣੇ ਰੱਖਿਆ। ਕਿਸਾਨ ਆਗੂਆਂ ਨੇ ਕਿਹਾ ਕਿ ਕਿਸਾਨ ਅੰਦੋਲਨ ਦੌਰਾਨ ਪੱਤਰਕਾਰ ਭਾਈਚਾਰੇ ਦੀ ਸਹਿਯੋਗੀ ਭੂਮਿਕਾ ਨੂੰ ਹਮੇਸ਼ਾ ਯਾਦ ਰੱਖਿਆ ਜਾਵੇਗਾ। ਇਸ ਮੌਕੇ ਜੁੜੇ ਕਿਸਾਨਾਂ ,ਮਜ਼ਦੂਰਾਂ ਦੇ ਭਰਵੇਂ ਇਕੱਠ ਨੇ ਜੇਤੂ ਨਾਅਰਿਆਂ ਦੀ ਗੂੰਜ ਵਿੱਚ ਸ੍ਰੀਮਤੀ ਅਰਚਨਾ ਦੱਤ ਭਾਜਪਾ ਆਗੂ ਦੇ ਘਰ ਅੱਗੇ ਲੱਗਿਆ ਮੋਰਚਾ ਮੁਲਤਵੀ ਕਰਨ ਦਾ ਐਲਾਨ ਕੀਤਾ। ਇਸ ਮੌਕੇ ਮਲਕੀਤ ਸਿੰਘ ਪ੍ਰਧਾਨ ਅਤੇ ਜ਼ਿਲਾ ਆਗੂ ਬੀਬੀ ਕਮਲਜੀਤ ਕੌਰ ਨੇ ਕਿਹਾ ਕਿ ਸੰਯੁਕਤ ਕਿਸਾਨ ਮੋਰਚੇ ਦੇ ਫ਼ੈਸਲੇ ਅਨੁਸਾਰ ਬਰਨਾਲਾ ’ਚ ਟੋਲ ਪਲਾਜਿਆਂ ਨੂੰ ਛੱਡ ਕੇ ਬਾਕੀ ਸਾਰੀਆਂ ਥਾਵਾਂ ਤੋਂ ਕਿਸਾਨ ਮੋਰਚੇ ਫਿਲਹਾਲ ਮੁਲਤਵੀ ਕੀਤੇ ਹਨ, ਜੇਕਰ ਕੇਂਦਰ ਸਰਕਾਰ ਬਾਕੀ ਰਹਿੰਦੀਆਂ ਮੰਗਾਂ ਬਾਰੇ ਟਾਲਮਟੋਲ ਕਰੇਗੀ ਤਾਂ ਕਿਸਾਨ ਅੰਦੋਲਨ ਪੂਰੇ ਜੋਸ਼ੋ-ਖ਼ਰੋਸ਼ ਨਾਲ ਮੁੜ ਸ਼ੁਰੂ ਕਰ ਦਿੱਤਾ ਜਾਵੇਗਾ। ਇਸ ਮੌਕੇ ਬਲਵਿੰਦਰ ਸਿੰਘ ਕਾਲਾਬੂਲਾ, ਨਾਜਰ ਸਿੰਘ ਠੁੱਲੀਵਾਲ, ਰਣਜੀਤ ਸਿੰਘ ਖੇੜੀਕਲਾਂ, ਬੂੁਟਾ ਸਿੰਘ ਗੰਡੇਵਾਲ ਸਮੇਤ ਬੀਕੇਯੂ ਉਗਰਾਹਾਂ ਦੇ ਬਲਾਕ ਸੇਰਪੁਰ ਦੀ ਸਮੁੱਚੀ ਲੀਡਰਸ਼ਿਪ ਅਤੇ ਭਰਵੀਂ ਗਿਣਤੀ ਵਿੱਚ ਕਿਸਾਨ, ਮਜ਼ਦੂਰ ਪਰਿਵਾਰਾਂ ਲਾਲ ਸੰਬੰਧਿਤ ਮਹਿਲਾਵਾਂ ਹਾਜ਼ਰ ਸਨ।

  • Facebook
  • Twitter
  • Print
  • Email
  • WhatsApp
  • Telegram
  • Facebook Messenger
  • Copy Link

ਸਬੰਧਤ ਖਬਰ

– ਹੁਣ ਬੇਅਦਬੀ ਕਾਨੂੰਨ ‘ਚ ਤਬਦੀਲੀ ਜਾਂ ਵਾਪਸੀ ਸੰਭਵ ਨਹੀਂ- CM ਭਗਵੰਤ ਮਾਨ

– ਹੁਣ ਬੇਅਦਬੀ ਕਾਨੂੰਨ ‘ਚ ਤਬਦੀਲੀ ਜਾਂ ਵਾਪਸੀ ਸੰਭਵ ਨਹੀਂ- CM ਭਗਵੰਤ ਮਾਨ

05/08/2026
ਭੰਬਲਭੂਸਾ : ਪੰਜਾਬ ਤੋਂ aap ਸੰਸਦ ਨੂੰ ਗ੍ਰਿਹ ਮੰਤਰੀ ਅਮਿਤ ਸ਼ਾਹ ਨੇ ਦਿੱਤੀ ਜਨਮਦਿਨ ਦੀ ਮੁਬਾਰਕਬਾਦ

ਭੰਬਲਭੂਸਾ : ਪੰਜਾਬ ਤੋਂ aap ਸੰਸਦ ਨੂੰ ਗ੍ਰਿਹ ਮੰਤਰੀ ਅਮਿਤ ਸ਼ਾਹ ਨੇ ਦਿੱਤੀ ਜਨਮਦਿਨ ਦੀ ਮੁਬਾਰਕਬਾਦ

05/08/2026
ਕੈਬਨਿਟ ਮੰਤਰੀ ਅਮਨ ਅਰੋੜਾ ਦੀ ਸਟੇਟਮੈਂਟ…ED ਤੋਂ ਡਰ ਕੇ ਆਪਣੇ ਯਾਰ ਗੌਰਵ ਧੀਰ ਦੀ ਬਾਂਹ ਨਹੀਂ ਛੱਡਾਂਗਾ…!

ਕੈਬਨਿਟ ਮੰਤਰੀ ਅਮਨ ਅਰੋੜਾ ਦੀ ਸਟੇਟਮੈਂਟ…ED ਤੋਂ ਡਰ ਕੇ ਆਪਣੇ ਯਾਰ ਗੌਰਵ ਧੀਰ ਦੀ ਬਾਂਹ ਨਹੀਂ ਛੱਡਾਂਗਾ…!

05/08/2026
Load More
Previous Post

ਸਰਕਾਰ ਦੀਆਂ ਲੋਕ ਹਿੱਤ ਸਕੀਮਾਂ ਜ਼ਮੀਨੀ ਪੱਧਰ ਉੱਤੇ ਪਹੁੰਚਾਉਣ ਦੇ ਵੱਧ ਤੋਂ ਵੱਧ ਉਪਰਾਲੇ ਕੀਤੇ ਜਾਣ : ਰਾਜਪਾਲ ਪੰਜਾਬ

Next Post

ਅਸਥਾਨਾ ਦੀ ਚਿੱਠੀ… ਨਸ਼ਾ ਤਸਕਰੀ ਦੇ ਦੋਸ਼ੀਆਂ ਲਈ ਸੰਜੀਵਨੀ ਬੂਟੀ…!

Nirmal Pandori

Nirmal Pandori

Related Posts

– ਹੁਣ ਬੇਅਦਬੀ ਕਾਨੂੰਨ ‘ਚ ਤਬਦੀਲੀ ਜਾਂ ਵਾਪਸੀ ਸੰਭਵ ਨਹੀਂ- CM ਭਗਵੰਤ ਮਾਨ
ਪੰਜਾਬ

– ਹੁਣ ਬੇਅਦਬੀ ਕਾਨੂੰਨ ‘ਚ ਤਬਦੀਲੀ ਜਾਂ ਵਾਪਸੀ ਸੰਭਵ ਨਹੀਂ- CM ਭਗਵੰਤ ਮਾਨ

by Nirmal Pandori
05/08/2026
ਭੰਬਲਭੂਸਾ : ਪੰਜਾਬ ਤੋਂ aap ਸੰਸਦ ਨੂੰ ਗ੍ਰਿਹ ਮੰਤਰੀ ਅਮਿਤ ਸ਼ਾਹ ਨੇ ਦਿੱਤੀ ਜਨਮਦਿਨ ਦੀ ਮੁਬਾਰਕਬਾਦ
ਪੰਜਾਬ

ਭੰਬਲਭੂਸਾ : ਪੰਜਾਬ ਤੋਂ aap ਸੰਸਦ ਨੂੰ ਗ੍ਰਿਹ ਮੰਤਰੀ ਅਮਿਤ ਸ਼ਾਹ ਨੇ ਦਿੱਤੀ ਜਨਮਦਿਨ ਦੀ ਮੁਬਾਰਕਬਾਦ

by Nirmal Pandori
05/08/2026
ਕੈਬਨਿਟ ਮੰਤਰੀ ਅਮਨ ਅਰੋੜਾ ਦੀ ਸਟੇਟਮੈਂਟ…ED ਤੋਂ ਡਰ ਕੇ ਆਪਣੇ ਯਾਰ ਗੌਰਵ ਧੀਰ ਦੀ ਬਾਂਹ ਨਹੀਂ ਛੱਡਾਂਗਾ…!
ਪੰਜਾਬ

ਕੈਬਨਿਟ ਮੰਤਰੀ ਅਮਨ ਅਰੋੜਾ ਦੀ ਸਟੇਟਮੈਂਟ…ED ਤੋਂ ਡਰ ਕੇ ਆਪਣੇ ਯਾਰ ਗੌਰਵ ਧੀਰ ਦੀ ਬਾਂਹ ਨਹੀਂ ਛੱਡਾਂਗਾ…!

by Nirmal Pandori
05/08/2026
ਟਰਾਈਡੈਂਟ ਦੇ ਖ਼ਿਲਾਫ਼ ਕਾਰਵਾਈ ਦੀ ਤਿਆਰੀ….ਹਾਈਕੋਰਟ ‘ਤੇ ਟਿਕੀਆਂ ਨਜ਼ਰਾਂ
ਪੰਜਾਬ

ਟਰਾਈਡੈਂਟ ਨੂੰ ਹਾਈਕੋਰਟ ਤੋਂ ਰਾਹਤ….ਫਿਲਹਾਲ ਕਾਰਵਾਈ ‘ਤੇ ਰੋਕ

by Nirmal Pandori
05/08/2026
…ਭੈੜੇ ਭੈੜੇ ਯਾਰ ਮੇਰੀ ਫੱਤੋ ਦੇ…ਹਵਾ ‘ਚ ਉੱਡਦੇ ਨੋਟਾਂ ਦਾ ਸ਼ੁਕਰਾਨਾ ਯਾਤਰਾ ‘ਤੇ ਪਿਆ ਪ੍ਰਛਾਵਾਂ
ਪੰਜਾਬ

…ਭੈੜੇ ਭੈੜੇ ਯਾਰ ਮੇਰੀ ਫੱਤੋ ਦੇ…ਹਵਾ ‘ਚ ਉੱਡਦੇ ਨੋਟਾਂ ਦਾ ਸ਼ੁਕਰਾਨਾ ਯਾਤਰਾ ‘ਤੇ ਪਿਆ ਪ੍ਰਛਾਵਾਂ

by Nirmal Pandori
05/08/2026
ਵਾਇਰਲ ਵੀਡੀਓ ਮਾਮਲਾ…ਮੁੱਖ ਮੰਤਰੀ ਭਗਵੰਤ ਮਾਨ ਨੇ ਆਪਣੇ ਸਿਰ ਆਪੇ ਹੀ ਕਰ ਲਿਆ ਸਿਆਸੀ ਗੋਲ
ਪੰਜਾਬ

ਭਾਜਪਾ ਦੇ ਮੁੱਖ ਮੰਤਰੀ ਭਗਵੰਤ ਮਾਨ ਨੂੰ ਭੇਜਿਆ ਮਾਨਹਾਨੀ ਨੋਟਿਸ

by Nirmal Pandori
05/07/2026
Load More
Next Post
ਅਸਥਾਨਾ ਦੀ ਚਿੱਠੀ… ਨਸ਼ਾ ਤਸਕਰੀ ਦੇ ਦੋਸ਼ੀਆਂ ਲਈ ਸੰਜੀਵਨੀ ਬੂਟੀ…!

ਅਸਥਾਨਾ ਦੀ ਚਿੱਠੀ... ਨਸ਼ਾ ਤਸਕਰੀ ਦੇ ਦੋਸ਼ੀਆਂ ਲਈ ਸੰਜੀਵਨੀ ਬੂਟੀ...!

Leave a Reply Cancel reply

Your email address will not be published. Required fields are marked *

Facebook-f Youtube

ad :

Quick Links

  • ਪੰਜਾਬ
  • ਸਾਹਿਤ
  • ਸਿਹਤ
  • ਸਿੱਖਿਆ
  • ਖੇਤੀਬਾੜੀ
  • ਮਨੋਰੰਜਨ
  • ਪੰਜਾਬ
  • ਸਾਹਿਤ
  • ਸਿਹਤ
  • ਸਿੱਖਿਆ
  • ਖੇਤੀਬਾੜੀ
  • ਮਨੋਰੰਜਨ

Latest News

– ਹੁਣ ਬੇਅਦਬੀ ਕਾਨੂੰਨ ‘ਚ ਤਬਦੀਲੀ ਜਾਂ ਵਾਪਸੀ ਸੰਭਵ ਨਹੀਂ- CM ਭਗਵੰਤ ਮਾਨ

ਭੰਬਲਭੂਸਾ : ਪੰਜਾਬ ਤੋਂ aap ਸੰਸਦ ਨੂੰ ਗ੍ਰਿਹ ਮੰਤਰੀ ਅਮਿਤ ਸ਼ਾਹ ਨੇ ਦਿੱਤੀ ਜਨਮਦਿਨ ਦੀ ਮੁਬਾਰਕਬਾਦ

ਕੈਬਨਿਟ ਮੰਤਰੀ ਅਮਨ ਅਰੋੜਾ ਦੀ ਸਟੇਟਮੈਂਟ…ED ਤੋਂ ਡਰ ਕੇ ਆਪਣੇ ਯਾਰ ਗੌਰਵ ਧੀਰ ਦੀ ਬਾਂਹ ਨਹੀਂ ਛੱਡਾਂਗਾ…!

ਟਰਾਈਡੈਂਟ ਨੂੰ ਹਾਈਕੋਰਟ ਤੋਂ ਰਾਹਤ….ਫਿਲਹਾਲ ਕਾਰਵਾਈ ‘ਤੇ ਰੋਕ

…ਭੈੜੇ ਭੈੜੇ ਯਾਰ ਮੇਰੀ ਫੱਤੋ ਦੇ…ਹਵਾ ‘ਚ ਉੱਡਦੇ ਨੋਟਾਂ ਦਾ ਸ਼ੁਕਰਾਨਾ ਯਾਤਰਾ ‘ਤੇ ਪਿਆ ਪ੍ਰਛਾਵਾਂ

ਆਂਗਨਵਾੜੀ ਮੁਲਾਜ਼ਮ ਯੂਨੀਅਨ ਨੇ ਨਵੇਂ ਮੋਬਾਈਲ ਫੋਨ ਲੈਣ ਲਈ ਲਗਾਇਆ ਧਰਨਾ

Contact Form

©  2021-2025. gee98news.com  || Managed by  Shashi Bhadaur Wala

  • Contact
error: Content is protected !!
No Result
View All Result
  • ਪੰਜਾਬ
  • ਸਾਹਿਤ
  • ਸਿਹਤ
  • ਸਿੱਖਿਆ
  • ਖੇਤੀਬਾੜੀ
  • ਮਨੋਰੰਜਨ

© 2026 JNews - Premium WordPress news & magazine theme by Jegtheme.

Send this to a friend