Search
Close this search box.
  • ਪੰਜਾਬ
  • ਸਾਹਿਤ
  • ਸਿਹਤ
  • ਸਿੱਖਿਆ
  • ਖੇਤੀਬਾੜੀ
  • ਮਨੋਰੰਜਨ
Menu
  • ਪੰਜਾਬ
  • ਸਾਹਿਤ
  • ਸਿਹਤ
  • ਸਿੱਖਿਆ
  • ਖੇਤੀਬਾੜੀ
  • ਮਨੋਰੰਜਨ

ਟੋਲ ਕੰਪਨੀਆਂ ਦੀ ਨੀਤੀ ’ਤੇ ਕਿਸਾਨ ਜਥੇਬੰਦੀਆਂ ਨੇ ਫੇਰਿਆ ਪਾਣੀ

Nirmal Pandori by Nirmal Pandori
12/16/2021
in ਪੰਜਾਬ
Reading Time: 1 min read
A A
0
ਟੋਲ ਕੰਪਨੀਆਂ ਦੀ ਨੀਤੀ ’ਤੇ  ਕਿਸਾਨ ਜਥੇਬੰਦੀਆਂ ਨੇ ਫੇਰਿਆ ਪਾਣੀ
  • Facebook
  • Twitter
  • Print
  • Email
  • WhatsApp
  • Telegram
  • Facebook Messenger
  • Copy Link

-2731 ਕਰੋੜ ਦਾ ਘਾਟਾ ਰਾਤੋ-ਰਾਤ ਪੂਰਾ ਕਰਨਾ ਚਾਹੁਦੀਆਂ ਹਨ ਟੋਲ ਕੰਪਨੀਆਂ
ਬਰਨਾਲਾ, 16 ਦਸੰਬਰ (ਨਿਰਮਲ ਸਿੰਘ ਪੰਡੋਰੀ) : ਖੇਤੀ ਕਾਨੂੰਨ ਰੱਦ ਕਰਵਾਉਣ ਤੋਂ ਬਾਅਦ ਸੰਯੁਕਤ ਕਿਸਾਨ ਮੋਰਚੇ ਵੱਲੋਂ ਪੰਜਾਬ ’ਚ ਟੋਲ ਪਲਾਜ਼ਿਆਂ ਨੂੰ ਛੱਡ ਕੇ ਬਾਕੀ ਥਾਵਾਂ ਤੋਂ ਧਰਨੇ ਚੁੱਕ ਦਿੱਤੇ ਹਨ ਪ੍ਰੰਤੂ ਟੋਲ ਪਲਾਜ਼ਿਆਂ ’ਤੇ ਕਿਸਾਨ ਜਥੇਬੰਦੀਆਂ ਨੇ ਡਟੇ ਰਹਿਣ ਦਾ ਐਲਾਨ ਕੀਤਾ ਹੈ। ਕਿਸਾਨ ਜਥੇਬੰਦੀਆਂ ਵੱਲੋਂ ਟੋਲ ਪਲਾਜ਼ੇ ਬੰਦ ਰੱਖਣ ਦਾ ਕਾਰਨ ਹੈ ਕਿ ਟੋਲ ਕੰਪਨੀਆਂ ਨੇ ਕਿਸਾਨ ਅੰਦੋਲਨ ਦੀ ਸਮਾਪਤੀ ਦੇ ਐਲਾਨ ਦੇ ਨਾਲ ਹੀ ਟੋਲ ਟੈਕਸ ਦਰਾਂ ਵਿੱਚ ਵਾਧਾ ਕਰ ਦਿੱਤਾ। ਕੁਝ ਕੁ ਥਾਵਾਂ ਉੱਪਰ ਤਾਂ ਇਹ ਵਾਧਾ 50 ਰੁਪਏ ਤੋਂ ਵਧਾ ਕੇ ਸਿੱਧਾ 90 ਰੁਪਏ ਤੱਕ ਕਰ ਦਿੱਤਾ ਗਿਆ ਹੈ ਜੋ ਆਮ ਲੋਕਾਂ ਨੂੰ ਰਾਸ ਨਹੀਂ ਆਇਆ। ਅਸਲ ਵਿੱਚ ਕਿਸਾਨ ਅੰਦੋਲਨ ਦੀ ਲੜਾਈ ਕਾਰਪੋਰੇਟ ਘਰਾਣਿਆਂ ਦੇ ਖ਼ਿਲਾਫ਼ ਹੀ ਸੀ ਅਤੇ ਟੋਲ ਕੰਪਨੀਆਂ ਨੇ ਵੀ ਕਾਰਪੋਰੇਟ ਸੋਚ ਦਾ ਹੀ ਮੁਜ਼ਾਹਰਾ ਕੀਤਾ ਜਿਸ ਕਾਰਨ ਆਮ ਲੋਕਾਂ ਵਿੱਚ ਰੋਸ ਦੇ ਨਾਲ-ਨਾਲ ਗੁੱਸੇ ਦੀ ਲਹਿਰ ਵੀ ਫੈਲੀ ਕਿਉਂਕਿ ਜਿਸ ਸੋਚ ਦੇ ਖ਼ਿਲਾਫ਼ ਆਮ ਲੋਕ ਇੱਕ ਸਾਲ ਤੱਕ ਲੜਾਈ ਲੜਦੇ ਰਹੇ ਉਸੇ ਸੋਚ ਨੇ ਅੰਦੋਲਨ ਸਮਾਪਤੀ ਦੇ ਐਲਾਨ ਦੇ ਤੁਰੰਤ ਬਾਅਦ ਹੀ ਫਿਰ ਸਿਰ ਚੁੱਕ ਲਿਆ।
ਬਾਕਸ ਆਈਟਮ
ਪੰਜਾਬ ’ਚ ਭਾਰਤੀ ਰਾਸ਼ਟਰੀ ਰਾਜ ਮਾਰਗ ਅਥਾਰਿਟੀ ਅਧੀਨ 25 ਟੋਲ ਪਲਾਜ਼ੇ ਹਨ । ਕੁਝ ਟੋਲ ਪਲਾਜ਼ਾ ਬੀ.ਓ.ਟੀ. ਸਕੀਮ ਤਹਿਤ ਵੀ ਹਨ ਜੋ ਨਿੱਜੀ ਕੰਪਨੀਆਂ ਵੱਲੋਂ ਚਲਾਏ ਜਾ ਰਹੇ ਹਨ। ਕਿਸਾਨ ਅੰਦੋਲਨ ਕਾਰਨ 65 ਟੋਲ ਪਲਾਜ਼ਾ ਬੰਦ ਹਨ। ਸਰਕਾਰੀ ਅੰਕੜਿਆਂ ਮੁਤਾਬਕ ਹੁਣ ਤੱਕ 2731 ਕਰੋੜ ਦਾ ਮਾਲੀ ਨੁਕਸਾਨ ਦੱਸਿਆ ਜਾ ਰਿਹਾ ਹੈ। ਹਰਿਆਣਾ ਵਿੱਚ ਸਭ ਤੋਂ ਵੱਧ 1381 ਕਰੋੜ ਦਾ ਨੁਕਸਾਨ, ਪੰਜਾਬ ’ਚ 1269 ਕਰੋੜ ਅਤੇ ਰਾਜਸਥਾਨ ਵਿੱਚ 142 ਕਰੋੜ ਦਾ ਨੁਕਸਾਨ ਦੱਸਿਆ ਜਾ ਰਿਹਾ ਹੈ। ਟੋਲ ਕੰਪਨੀਆਂ ਇਹ ਨੁਕਸਾਨ ਟੈਕਸ ਦਰਾਂ ਵਿੱਚ ਵਾਧਾ ਕਰਕੇ ਰਾਤੋ-ਰਾਤ ਪੂਰਾ ਕਰਨਾ ਚਾਹੁੰਦੀਆਂ ਹਨ ਪ੍ਰੰਤੂ ਕਿਸਾਨ ਜਥੇਬੰਦੀਆਂ ਨੇ ਟੋਲ ਕੰਪਨੀਆਂ ਦੀ ਇਸ ਨੀਤੀ ਉੱਪਰ ਪਾਣੀ ਫੇਰ ਦਿੱਤਾ ਹੈ।

  • Facebook
  • Twitter
  • Print
  • Email
  • WhatsApp
  • Telegram
  • Facebook Messenger
  • Copy Link

ਸਬੰਧਤ ਖਬਰ

ਪੰਜਾਬ ਤੇ ਹਰਿਆਣਾ ਹਾਈਕੋਰਟ ‘ਚ ਜੱਜਾਂ ਦੀ ਕਮੀ…ਫਿਰ ਵੀ ਘੱਟ ਰਹੀ ਹੈ ਪੁਰਾਣੇ ਲੰਬਿਤ ਮਾਮਲਿਆਂ ਦੀ ਗਿਣਤੀ

ਹਾਈਕੋਰਟ ਨੇ 21 ਸਾਲਾਂ ਬਾਅਦ BSF ਜਵਾਨ ਦੀ ਸੁਣੀ ਪੁਕਾਰ…ਫੌਜ ਨੂੰ ਦਿੱਤੇ ਹੁਕਮ

06/08/2026
ਪਾਵਰ ਕਾਰਪੋਰੇਸ਼ਨ ਦੇ ਆਊਟਸੋਰਸ਼ਡ ਮੁਲਾਜ਼ਮਾਂ ਵੱਲੋੰ 9 ਜੂਨ ਤੋਂ ਲਗਾਤਾਰ ਪਰਿਵਾਰਾਂ ਸਮੇਤ ਧਰਨੇ ਦੇਣ ਦਾ ਐਲਾਨ

ਪਾਵਰ ਕਾਰਪੋਰੇਸ਼ਨ ਦੇ ਆਊਟਸੋਰਸ਼ਡ ਮੁਲਾਜ਼ਮਾਂ ਵੱਲੋੰ 9 ਜੂਨ ਤੋਂ ਲਗਾਤਾਰ ਪਰਿਵਾਰਾਂ ਸਮੇਤ ਧਰਨੇ ਦੇਣ ਦਾ ਐਲਾਨ

06/08/2026
ਬੋਲ ਪੰਡੋਰੀ ਦੇ…ਲਾਹ-ਪਾਹ…ਝਾੜਝੰਬ ਜਾਂ ਟਿਕਟਾਂ ਕੱਟਣ ਦੀ ਚਿਤਾਵਨੀ…!

ਬੋਲ ਪੰਡੋਰੀ ਦੇ.…ਲੁਤਰੋ ਜਦ ਟੇਢੀ ਹਿੱਲਦੀ ਏਂ ਤਾਂ…!

06/07/2026
Load More
Previous Post

.. ਹੁਣ 21 ਸਾਲ ਤੋਂ ਘੱਟ ਉਮਰ ’ਚ ਲੜਕੀ ਦਾ ਵਿਆਹ ਨਾ ਕਰਿਓ..!

Next Post

ਸ੍ਰੀ ਕਰਤਾਰਪੁਰ ਸਾਹਿਬ ਹੁਣ ਲਿਜਾ ਸਕੋਗੇ ਸਿਰਫ਼ 11 ਹਜ਼ਾਰ ਰੁਪਏ .. !

Nirmal Pandori

Nirmal Pandori

Related Posts

ਪੰਜਾਬ ਤੇ ਹਰਿਆਣਾ ਹਾਈਕੋਰਟ ‘ਚ ਜੱਜਾਂ ਦੀ ਕਮੀ…ਫਿਰ ਵੀ ਘੱਟ ਰਹੀ ਹੈ ਪੁਰਾਣੇ ਲੰਬਿਤ ਮਾਮਲਿਆਂ ਦੀ ਗਿਣਤੀ
ਪੰਜਾਬ

ਹਾਈਕੋਰਟ ਨੇ 21 ਸਾਲਾਂ ਬਾਅਦ BSF ਜਵਾਨ ਦੀ ਸੁਣੀ ਪੁਕਾਰ…ਫੌਜ ਨੂੰ ਦਿੱਤੇ ਹੁਕਮ

by Nirmal Pandori
06/08/2026
ਪਾਵਰ ਕਾਰਪੋਰੇਸ਼ਨ ਦੇ ਆਊਟਸੋਰਸ਼ਡ ਮੁਲਾਜ਼ਮਾਂ ਵੱਲੋੰ 9 ਜੂਨ ਤੋਂ ਲਗਾਤਾਰ ਪਰਿਵਾਰਾਂ ਸਮੇਤ ਧਰਨੇ ਦੇਣ ਦਾ ਐਲਾਨ
ਪੰਜਾਬ

ਪਾਵਰ ਕਾਰਪੋਰੇਸ਼ਨ ਦੇ ਆਊਟਸੋਰਸ਼ਡ ਮੁਲਾਜ਼ਮਾਂ ਵੱਲੋੰ 9 ਜੂਨ ਤੋਂ ਲਗਾਤਾਰ ਪਰਿਵਾਰਾਂ ਸਮੇਤ ਧਰਨੇ ਦੇਣ ਦਾ ਐਲਾਨ

by Nirmal Pandori
06/08/2026
ਬੋਲ ਪੰਡੋਰੀ ਦੇ…ਲਾਹ-ਪਾਹ…ਝਾੜਝੰਬ ਜਾਂ ਟਿਕਟਾਂ ਕੱਟਣ ਦੀ ਚਿਤਾਵਨੀ…!
ਪੰਜਾਬ

ਬੋਲ ਪੰਡੋਰੀ ਦੇ.…ਲੁਤਰੋ ਜਦ ਟੇਢੀ ਹਿੱਲਦੀ ਏਂ ਤਾਂ…!

by Nirmal Pandori
06/07/2026
ਮਹਿੰਗਾਈ ਦਾ ਝਟਕਾ…ਘਰੇਲੂ ਗੈਸ ਸਿਲੰਡਰ ਦੀਆਂ ਕੀਮਤਾਂ ਵਿੱਚ ਵਾਧਾ
ਪੰਜਾਬ

ਮਹਿੰਗਾਈ ਦਾ ਝਟਕਾ…ਘਰੇਲੂ ਗੈਸ ਸਿਲੰਡਰ ਦੀਆਂ ਕੀਮਤਾਂ ਵਿੱਚ ਵਾਧਾ

by Nirmal Pandori
06/07/2026
…ਜੇ CBI ਕੇਂਦਰ ਦਾ ਤੋਤਾ ਹੈ ਤਾਂ ਪੰਜਾਬ ਦੇ ਚੀਫ਼ ਸੈਕਟਰੀ ਤੇ ਡੀਜੀਪੀ….?
ਪੰਜਾਬ

ਠੀਕਰੀਵਾਲਾ ਕੰਨਿਆ ਸਕੂਲ ਦੇ ਪ੍ਰਿੰਸੀਪਲ ਸੰਜੇ ਸਿੰਗਲਾ ਨੂੰ ਵਿਭਾਗ ਨੇ ਬਰਨਾਲਾ ਤੋਂ ਦੂਰ ਭੇਜਿਆ

by Nirmal Pandori
06/04/2026
ਹਕੂਮਤੀ ਤੋਤੇ ਬਣੇ ਕੁਝ ਪੁਲਿਸ ਅਫ਼ਸਰਾਂ ਨੂੰ ਹਾਈਕੋਰਟ ਦੀ ਵੱਡੀ ਨਸੀਹਤ…ਮਜੀਠੇ ਵਾਲੇ ਜੋਬਨਪ੍ਰੀਤ ਦਾ ਮਾਮਲਾ
ਪੰਜਾਬ

ਹਕੂਮਤੀ ਤੋਤੇ ਬਣੇ ਕੁਝ ਪੁਲਿਸ ਅਫ਼ਸਰਾਂ ਨੂੰ ਹਾਈਕੋਰਟ ਦੀ ਵੱਡੀ ਨਸੀਹਤ…ਮਜੀਠੇ ਵਾਲੇ ਜੋਬਨਪ੍ਰੀਤ ਦਾ ਮਾਮਲਾ

by Nirmal Pandori
06/04/2026
Load More
Next Post
ਸ੍ਰੀ ਕਰਤਾਰਪੁਰ ਸਾਹਿਬ ਹੁਣ ਲਿਜਾ ਸਕੋਗੇ ਸਿਰਫ਼ 11 ਹਜ਼ਾਰ ਰੁਪਏ .. !

ਸ੍ਰੀ ਕਰਤਾਰਪੁਰ ਸਾਹਿਬ ਹੁਣ ਲਿਜਾ ਸਕੋਗੇ ਸਿਰਫ਼ 11 ਹਜ਼ਾਰ ਰੁਪਏ .. !

Leave a Reply Cancel reply

Your email address will not be published. Required fields are marked *

Facebook-f Youtube

ad :

Quick Links

  • ਪੰਜਾਬ
  • ਸਾਹਿਤ
  • ਸਿਹਤ
  • ਸਿੱਖਿਆ
  • ਖੇਤੀਬਾੜੀ
  • ਮਨੋਰੰਜਨ
  • ਪੰਜਾਬ
  • ਸਾਹਿਤ
  • ਸਿਹਤ
  • ਸਿੱਖਿਆ
  • ਖੇਤੀਬਾੜੀ
  • ਮਨੋਰੰਜਨ

Latest News

ਹਾਈਕੋਰਟ ਨੇ 21 ਸਾਲਾਂ ਬਾਅਦ BSF ਜਵਾਨ ਦੀ ਸੁਣੀ ਪੁਕਾਰ…ਫੌਜ ਨੂੰ ਦਿੱਤੇ ਹੁਕਮ

ਪਾਵਰ ਕਾਰਪੋਰੇਸ਼ਨ ਦੇ ਆਊਟਸੋਰਸ਼ਡ ਮੁਲਾਜ਼ਮਾਂ ਵੱਲੋੰ 9 ਜੂਨ ਤੋਂ ਲਗਾਤਾਰ ਪਰਿਵਾਰਾਂ ਸਮੇਤ ਧਰਨੇ ਦੇਣ ਦਾ ਐਲਾਨ

ਮਾਮਲਾ ਗੜਬੜ ਹੈ…ਬਰਨਾਲਾ ‘ਚ ਆਂਗਣਵਾੜੀ ਵਰਕਰਾਂ ਨੇ ਸੈਂਟਰਾਂ ਲਈ ਭੇਜੇ ਕੁਰਸੀਆਂ ਦੇ ਭਰੇ ਹੋਏ ਟਰੱਕ ਮੋੜੇ ਵਾਪਸ

ਬੋਲ ਪੰਡੋਰੀ ਦੇ.…ਲੁਤਰੋ ਜਦ ਟੇਢੀ ਹਿੱਲਦੀ ਏਂ ਤਾਂ…!

ਪਿੰਡ ਉਗੋਕੇ ਵਿਖੇ ਠੰਡੇ ਮਿੱਠੇ ਜਲ ਦੀ ਛਬੀਲ ਲਗਾਈ

ਮਹਿੰਗਾਈ ਦਾ ਝਟਕਾ…ਘਰੇਲੂ ਗੈਸ ਸਿਲੰਡਰ ਦੀਆਂ ਕੀਮਤਾਂ ਵਿੱਚ ਵਾਧਾ

Contact Form

©  2021-2025. gee98news.com  || Managed by  Shashi Bhadaur Wala

  • Contact
error: Content is protected !!
No Result
View All Result
  • ਪੰਜਾਬ
  • ਸਾਹਿਤ
  • ਸਿਹਤ
  • ਸਿੱਖਿਆ
  • ਖੇਤੀਬਾੜੀ
  • ਮਨੋਰੰਜਨ

© 2026 JNews - Premium WordPress news & magazine theme by Jegtheme.

Send this to a friend