Search
Close this search box.
  • ਪੰਜਾਬ
  • ਸਾਹਿਤ
  • ਸਿਹਤ
  • ਸਿੱਖਿਆ
  • ਖੇਤੀਬਾੜੀ
  • ਮਨੋਰੰਜਨ
Menu
  • ਪੰਜਾਬ
  • ਸਾਹਿਤ
  • ਸਿਹਤ
  • ਸਿੱਖਿਆ
  • ਖੇਤੀਬਾੜੀ
  • ਮਨੋਰੰਜਨ

.. ਕੜਾਕੇ ਦੀ ਠੰਢ ’ਚ ਵੀ ਚੰਨੀ ਸਰਕਾਰ ਨੂੰ ਆ ਰਹੀਆਂ ਨੇ ਤਰੇਲੀਆਂ

Nirmal Pandori by Nirmal Pandori
12/16/2021
in ਪੰਜਾਬ
Reading Time: 1 min read
A A
0
.. ਕੜਾਕੇ ਦੀ ਠੰਢ ’ਚ ਵੀ ਚੰਨੀ ਸਰਕਾਰ ਨੂੰ ਆ ਰਹੀਆਂ ਨੇ ਤਰੇਲੀਆਂ
  • Facebook
  • Twitter
  • Print
  • Email
  • WhatsApp
  • Telegram
  • Facebook Messenger
  • Copy Link

ਚੰਡੀਗੜ – ਪੰਜਾਬ ’ਚ ਠੰਢ ਦਾ ਦੌਰ ਸ਼ੁਰੂ ਹੋ ਚੁੱਕਾ ਹੈ। ਕੜਾਕੇ ਦੀ ਠੰਢ ’ਚ ਗਰਮਾਇਸ਼ ਦਾ ਅਹਿਸਾਸ ਲੈਣ ਲਈ ਲੋਕ ਗਰਮ ਕੱਪੜੇ ਪਾ ਰਹੇ ਹਨ ਪ੍ਰੰਤੂ ਪੰਜਾਬ ਦੀ ਚੰਨੀ ਸਰਕਾਰ ਨੂੰ ਕੜਾਕੇ ਦੀ ਠੰਢ ’ਚ ਵੀ ਤਰੇਲੀਆਂ ਆ ਰਹੀਆਂ ਹਨ। ਦਿੱਲੀ ਦੀਆਂ ਹੱਦਾਂ ਤੋਂ ਕਿਸਾਨ ਅੰਦੋਲਨ ਖ਼ਤਮ ਕਰਨ ਤੋਂ ਬਾਅਦ ਕਿਸਾਨ ਆਗੂਆਂ ਨੇ ਆਪਣੀ ਏਕਤਾ ਰੂਪੀ ਤੋਪ ਦਾ ਮੂੰਹ ਪੰਜਾਬ ਸਰਕਾਰ ਵੱਲ ਕਰ ਦਿੱਤਾ ਹੈ, ਜਿਸ ਤੋਂ ਬਾਅਦ ਪੰਜਾਬ ਸਰਕਾਰ ਦੀ ਸਿਆਸੀ ਅਤੇ ਆਰਥਿਕ ਸਿਰਦਰਦੀ ਵਧੀ ਹੋਈ ਹੈ। ਸੰਯੂਕਤ ਕਿਸਾਨ ਮੋਰਚੇ ਦੇ ਵੱਡੇ ਆਗੂਆਂ ਜੋਗਿੰਦਰ ਸਿੰਘ ਉਗਰਾਹਾਂ, ਬਲਵੀਰ ਸਿੰਘ ਰਾਜੇਵਾਲ, ਡਾ. ਦਰਸ਼ਨਪਾਲ, ਕੁਲਵੰਤ ਸਿੰਘ ਮੌਲਵੀਵਾਲਾ, ਰੁਲਦੂ ਸਿੰਘ ਮਾਨਸਾ ਨੇ ਐਲਾਨ ਕੀਤਾ ਹੈ ਕਿ ਕਿਸਾਨਾਂ, ਮਜ਼ਦੂਰਾਂ ਦਾ ਕਰਜ਼ਾ ਪੂਰਾ ਮੁਆਫ਼ ਕਰਵਾਉਣ ਅਤੇ ਕਾਂਗਰਸ ਸਰਕਾਰ ਵੱਲੋਂ ਚੋਣ ਵਾਅਦਿਆਂ ਦੇ ਰੂਪ ’ਚ ਕੀਤੀਆਂ ਗੱਲਾਂ ਪੂਰੀਆਂ ਕਰਵਾਉਣ ਲਈ ਹੁਣ ਪੰਜਾਬ ਦੀ ਕਾਂਗਰਸ ਸਰਕਾਰ ਨੂੰ ਘੇਰਿਆ ਜਾਵੇਗਾ। ਜਦੋਂ ਪੰਜਾਬ ਦੇ ਕਿਸਾਨਾਂ ਦਾ ਮੁਕੰਮਲ ਕਰਜ਼ਾ ਮੁਆਫ਼ ਕਰਨ ਦੀ ਗੱਲ ਚਲਦੀ ਹੈ ਤਾਂ ਪੰਜਾਬ ਸਰਕਾਰ ਦੀਆਂ ਚੀਕਾਂ ਪੈਣੀਆਂ ਸ਼ੁਰੂ ਹੋ ਜਾਂਦੀਆਂ ਹਨ ਕਿਉਂਕਿ ਸੂਬੇ ਦੇ ਆਰਥਿਕ ਹਾਲਾਤਾਂ ਦੇ ਮੱਦੇਨਜ਼ਰ ਇਹ ਚੋਣ ਵਾਅਦਾ ਫਿਲਹਾਲ ਪੂਰਾ ਨਹੀਂ ਕੀਤਾ ਜਾ ਸਕਦਾ, ਇਸ ਕਰਕੇ ਜਦੋਂ ਕਿਸਾਨ ਆਗੂ ਕਰਜ਼ਾ ਮੁਆਫ਼ੀ ਦੀ ਗੱਲ ਕਰਦੇ ਹਨ ਤਾਂ ਪੰਜਾਬ ਦੀ ਕਾਂਗਰਸ ਸਰਕਾਰ ਨੂੰ ਕੜਾਕੇ ਦੀ ਸਰਦੀ ’ਚ ਵੀ ਮੁੜਕਾ ਆਉਣ ਲੱਗ ਜਾਂਦਾ ਹੈ।

  • Facebook
  • Twitter
  • Print
  • Email
  • WhatsApp
  • Telegram
  • Facebook Messenger
  • Copy Link

ਸਬੰਧਤ ਖਬਰ

ਪੰਜਾਬ ‘ਚ ਬਣਨਗੀਆਂ ਨਵੀਆਂ ਵੋਟਰ ਸੂਚੀਆਂ….SIR ਦਾ ਹੋਇਆ ਐਲਾਨ

05/14/2026
…ਬਿਨਾਂ ਸ਼ਿਕਾਇਤ ਤੋਂ ਹੀ ਰਿਸ਼ਵਤ ਦੀ ਟੋਪੀ ਪਾਉਂਦੇ ਸਨ ਫੜੇ ਗਏ ਪਿਤਾ ਪੁੱਤਰ…ਵਿਜੀਲੈਂਸ ਦਫ਼ਤਰ ‘ਤੇ ਰੇਡ ਦਾ ਮਾਮਲਾ

ਨਗਰ ਸੁਧਾਰ ਟਰੱਸਟ ਦੇ ਅਧਿਕਾਰੀਆਂ ‘ਤੇ ਕਾਨੂੰਨੀ ਸ਼ਿਕੰਜਾ…ਜਾਂਚ ਟੀਮ ਨੇ ਕੀਤੀ FIR ਅਤੇ ਕਾਰਵਾਈ ਦੀ ਸਿਫ਼ਾਰਸ਼

05/13/2026
Load More
Previous Post

ਸ੍ਰੀ ਕਰਤਾਰਪੁਰ ਸਾਹਿਬ ਹੁਣ ਲਿਜਾ ਸਕੋਗੇ ਸਿਰਫ਼ 11 ਹਜ਼ਾਰ ਰੁਪਏ .. !

Next Post

ਪੱਕੇ ਹੋਣ ਦੀ ਮੰਗ ਲਈ ਐਨਐਚਐਮ ਤਹਿਤ ਕੰਮ ਕਰਦੇ ਸਿਹਤ ਮੁਲਾਜ਼ਮਾਂ ਦੀ ਹੜਤਾਲ ਜਾਰੀ

Nirmal Pandori

Nirmal Pandori

Related Posts

ਪੰਜਾਬ ‘ਚ ਬਣਨਗੀਆਂ ਨਵੀਆਂ ਵੋਟਰ ਸੂਚੀਆਂ….SIR ਦਾ ਹੋਇਆ ਐਲਾਨ
ਪੰਜਾਬ

by Nirmal Pandori
05/14/2026
…ਬਿਨਾਂ ਸ਼ਿਕਾਇਤ ਤੋਂ ਹੀ ਰਿਸ਼ਵਤ ਦੀ ਟੋਪੀ ਪਾਉਂਦੇ ਸਨ ਫੜੇ ਗਏ ਪਿਤਾ ਪੁੱਤਰ…ਵਿਜੀਲੈਂਸ ਦਫ਼ਤਰ ‘ਤੇ ਰੇਡ ਦਾ ਮਾਮਲਾ
ਪੰਜਾਬ

…ਬਿਨਾਂ ਸ਼ਿਕਾਇਤ ਤੋਂ ਹੀ ਰਿਸ਼ਵਤ ਦੀ ਟੋਪੀ ਪਾਉਂਦੇ ਸਨ ਫੜੇ ਗਏ ਪਿਤਾ ਪੁੱਤਰ…ਵਿਜੀਲੈਂਸ ਦਫ਼ਤਰ ‘ਤੇ ਰੇਡ ਦਾ ਮਾਮਲਾ

by Nirmal Pandori
05/14/2026
ਨਗਰ ਸੁਧਾਰ ਟਰੱਸਟ ਦੇ ਅਧਿਕਾਰੀਆਂ ‘ਤੇ ਕਾਨੂੰਨੀ ਸ਼ਿਕੰਜਾ…ਜਾਂਚ ਟੀਮ ਨੇ ਕੀਤੀ FIR ਅਤੇ ਕਾਰਵਾਈ ਦੀ ਸਿਫ਼ਾਰਸ਼
ਪੰਜਾਬ

ਨਗਰ ਸੁਧਾਰ ਟਰੱਸਟ ਦੇ ਅਧਿਕਾਰੀਆਂ ‘ਤੇ ਕਾਨੂੰਨੀ ਸ਼ਿਕੰਜਾ…ਜਾਂਚ ਟੀਮ ਨੇ ਕੀਤੀ FIR ਅਤੇ ਕਾਰਵਾਈ ਦੀ ਸਿਫ਼ਾਰਸ਼

by Nirmal Pandori
05/13/2026
…ਜੇ CBI ਕੇਂਦਰ ਦਾ ਤੋਤਾ ਹੈ ਤਾਂ ਪੰਜਾਬ ਦੇ ਚੀਫ਼ ਸੈਕਟਰੀ ਤੇ ਡੀਜੀਪੀ….?
ਪੰਜਾਬ

CM ਭਗਵੰਤ ਮਾਨ ਅਤੇ BJP ਪ੍ਰਧਾਨ ਸੁਨੀਲ ਜਾਖੜ ਨੂੰ ਜਾਨੋਂ ਮਾਰਨ ਦੀ ਧਮਕੀ

by Nirmal Pandori
05/13/2026
ਲੁੱਟਾਂ ਖੋਹਾਂ ਦੇ ਮਾਮਲਿਆਂ ‘ਚ ਪੰਜਾਬ ਦੇਸ਼ ਵਿੱਚ ਪਹਿਲੇ ਨੰਬਰ ‘ਤੇ…ਔਰਤਾਂ ‘ਤੇ ਜ਼ੁਲਮ ਦੀ ਸਥਿਤੀ ਵੀ ਮਾੜੀ

ਪੰਜਾਬ ਦੀ ਸਿਆਸਤ ਵਿੱਚ ਤਰਥੱਲੀ…ਅੱਧੀ ਰਾਤ ਸੀਬੀਆਈ ਨੇ ਖੜਕਾਇਆ ਪੰਜਾਬ ਵਿਜੀਲੈਂਸ ਦਾ ਬੂਹਾ

by Nirmal Pandori
05/12/2026
Load More
Next Post
ਪੱਕੇ ਹੋਣ ਦੀ ਮੰਗ ਲਈ ਐਨਐਚਐਮ ਤਹਿਤ ਕੰਮ ਕਰਦੇ ਸਿਹਤ ਮੁਲਾਜ਼ਮਾਂ ਦੀ ਹੜਤਾਲ ਜਾਰੀ

ਪੱਕੇ ਹੋਣ ਦੀ ਮੰਗ ਲਈ ਐਨਐਚਐਮ ਤਹਿਤ ਕੰਮ ਕਰਦੇ ਸਿਹਤ ਮੁਲਾਜ਼ਮਾਂ ਦੀ ਹੜਤਾਲ ਜਾਰੀ

Leave a Reply Cancel reply

Your email address will not be published. Required fields are marked *

Facebook-f Youtube

ad :

Quick Links

  • ਪੰਜਾਬ
  • ਸਾਹਿਤ
  • ਸਿਹਤ
  • ਸਿੱਖਿਆ
  • ਖੇਤੀਬਾੜੀ
  • ਮਨੋਰੰਜਨ
  • ਪੰਜਾਬ
  • ਸਾਹਿਤ
  • ਸਿਹਤ
  • ਸਿੱਖਿਆ
  • ਖੇਤੀਬਾੜੀ
  • ਮਨੋਰੰਜਨ

Latest News

ਪੰਜਾਬ ‘ਚ ਬਣਨਗੀਆਂ ਨਵੀਆਂ ਵੋਟਰ ਸੂਚੀਆਂ….SIR ਦਾ ਹੋਇਆ ਐਲਾਨ

…ਬਿਨਾਂ ਸ਼ਿਕਾਇਤ ਤੋਂ ਹੀ ਰਿਸ਼ਵਤ ਦੀ ਟੋਪੀ ਪਾਉਂਦੇ ਸਨ ਫੜੇ ਗਏ ਪਿਤਾ ਪੁੱਤਰ…ਵਿਜੀਲੈਂਸ ਦਫ਼ਤਰ ‘ਤੇ ਰੇਡ ਦਾ ਮਾਮਲਾ

ਨਗਰ ਸੁਧਾਰ ਟਰੱਸਟ ਦੇ ਅਧਿਕਾਰੀਆਂ ‘ਤੇ ਕਾਨੂੰਨੀ ਸ਼ਿਕੰਜਾ…ਜਾਂਚ ਟੀਮ ਨੇ ਕੀਤੀ FIR ਅਤੇ ਕਾਰਵਾਈ ਦੀ ਸਿਫ਼ਾਰਸ਼

CM ਭਗਵੰਤ ਮਾਨ ਅਤੇ BJP ਪ੍ਰਧਾਨ ਸੁਨੀਲ ਜਾਖੜ ਨੂੰ ਜਾਨੋਂ ਮਾਰਨ ਦੀ ਧਮਕੀ

ਲੁੱਟਾਂ ਖੋਹਾਂ ਦੇ ਮਾਮਲਿਆਂ ‘ਚ ਪੰਜਾਬ ਦੇਸ਼ ਵਿੱਚ ਪਹਿਲੇ ਨੰਬਰ ‘ਤੇ…ਔਰਤਾਂ ‘ਤੇ ਜ਼ੁਲਮ ਦੀ ਸਥਿਤੀ ਵੀ ਮਾੜੀ

ਪੰਜਾਬ ਦੀ ਸਿਆਸਤ ਵਿੱਚ ਤਰਥੱਲੀ…ਅੱਧੀ ਰਾਤ ਸੀਬੀਆਈ ਨੇ ਖੜਕਾਇਆ ਪੰਜਾਬ ਵਿਜੀਲੈਂਸ ਦਾ ਬੂਹਾ

Contact Form

©  2021-2025. gee98news.com  || Managed by  Shashi Bhadaur Wala

  • Contact
error: Content is protected !!
No Result
View All Result
  • ਪੰਜਾਬ
  • ਸਾਹਿਤ
  • ਸਿਹਤ
  • ਸਿੱਖਿਆ
  • ਖੇਤੀਬਾੜੀ
  • ਮਨੋਰੰਜਨ

© 2026 JNews - Premium WordPress news & magazine theme by Jegtheme.

Send this to a friend