Search
Close this search box.
  • ਪੰਜਾਬ
  • ਸਾਹਿਤ
  • ਸਿਹਤ
  • ਸਿੱਖਿਆ
  • ਖੇਤੀਬਾੜੀ
  • ਮਨੋਰੰਜਨ
Menu
  • ਪੰਜਾਬ
  • ਸਾਹਿਤ
  • ਸਿਹਤ
  • ਸਿੱਖਿਆ
  • ਖੇਤੀਬਾੜੀ
  • ਮਨੋਰੰਜਨ

ਪਿੰਡ ਕੁਤਬਾ ਦੀ ਮੰਡੀ ‘ਚ ਐਮਰਜੈਂਸੀ ਉਤਰਿਆ ਜਹਾਜ਼, ਯਾਤਰੀ ਸੁਰੱਖਿਅਤ

Nirmal Pandori by Nirmal Pandori
12/17/2021
in ਪੰਜਾਬ
Reading Time: 1 min read
A A
0
  • Facebook
  • Twitter
  • Print
  • Email
  • WhatsApp
  • Telegram
  • Facebook Messenger
  • Copy Link

ਬਰਨਾਲਾ 17 ਦਸੰਬਰ (ਨਿਰਮਲ ਸਿੰਘ ਪੰਡੋਰੀ)-ਖਰਾਬ ਮੌਸਮ ਕਾਰਨ ਦਿੱਲੀ ਤੋਂ ਜਾ ਰਹੇ ਇੱਕ ਨਿੱਜੀ ਕੰਪਨੀ ਦੇ ਹੈਲੀਕਾਪਟਰ ਨੂੰ ਐਮਰਜੈਂਸੀ ਹਾਲਤਾਂ ਵਿੱਚ ਜ਼ਿਲ੍ਹਾ ਬਰਨਾਲਾ ਦੇ ਪਿੰਡ ਕੁਤਬਾ ਵਿਖੇ ਉਤਰਨਾ ਪਿਆ। ਇਸ ਸੰਬੰਧੀ ਜਾਣਕਾਰੀ ਦਿੰਦਿਆਂ ਐੱਸਐੱਚਓ ਮਹਿਲ ਕਲਾਂ ਬਲਤੇਜ ਸਿੰਘ ਨੇ ਦੱਸਿਆ ਕਿ ਦੋ ਵਿਅਕਤੀ ਅਮਰੀਕਾ ਤੂੰ ਦਿੱਲੀ ਏਅਰਪੋਰਟ ‘ਤੇ ਉਤਰੇ ਸਨ ਜਿਨਾ ਨੇ ਮੋਗਾ ਜ਼ਿਲ੍ਹੇ ਦੇ ਪਿੰਡ ਧਰਮਕੋਟ ਵਿਖੇ ਜਾਣਾ ਸੀ, ਕਿਰਾਏ ਤੇ ਇੱਕ ਨਿੱਜੀ ਕੰਪਨੀ ਦਾ ਹੈਲੀਕਾਪਟਰ ਕਰਕੇ ਆਪਣੇ ਪਿੰਡ ਧਰਮਕੋਟ ਨੂੰ ਜਾ ਰਹੇ ਸਨ, ਪ੍ਰੰਤੂ ਪਾਇਲਟ ਵੱਲੋ ਖਰਾਬ ਮੌਸਮ ਨੂੰ ਦੇਖਦਿਆਂ ਹੈਲੀਕਾਪਟਰ ਨੂੰ ਜ਼ਿਲ੍ਹਾ ਬਰਨਾਲਾ ਦੇ ਪਿੰਡ ਕੁਤਬਾ ਦੀ ਅਨਾਜ ਮੰਡੀ ‘ਚ ਐਮਰਜੈਂਸੀ ਹਾਲਤਾਂ ‘ਚ ਉਤਾਰਨਾ ਪਿਆ। ਐਸਐਚਓ ਬਲਤੇਜ ਸਿੰਘ ਨੇ ਦੱਸਿਆ ਕਿ ਇਸ ਹੈਲੀਕਾਪਟਰ ਵਿੱਚ ਇਕ ਇੰਜਨੀਅਰ, ਇਕ ਪਾਇਲਟ ਤੋਂ ਇਲਾਵਾ ਦੋ ਯਾਤਰੀ ਸਨ ਅਤੇ ਸਾਰੇ ਜਣੇ ਸੁਰੱਖਿਅਤ ਹਨ। ਦੋਵੇਂ ਯਾਤਰੀ ਵਿਧਾਇਕ ਸੁਖਜੀਤ ਸਿੰਘ ਕਾਕਾ ਲੋਹਗਡ਼ ਦੇ ਪਰਿਵਾਰਕ ਮੈਂਬਰ ਸਨ ਜਿਨ੍ਹਾਂ ਨੂੰ ਇਕ ਗੱਡੀ ਵਿਚ ਉਨ੍ਹਾਂ ਦੇ ਪਿੰਡ ਧਰਮਕੋਟ ਭੇਜ ਦਿੱਤਾ ਗਿਆ ਜਦਕਿ ਹੈਲੀਕਾਪਟਰ ਸ਼ਨੀਵਾਰ ਮੌਸਮ ਠੀਕ ਹੋਣ ਤੋਂ ਬਾਅਦ ਵਾਪਸ ਦਿੱਲੀ ਜਾਵੇਗਾ।

  • Facebook
  • Twitter
  • Print
  • Email
  • WhatsApp
  • Telegram
  • Facebook Messenger
  • Copy Link

ਸਬੰਧਤ ਖਬਰ

ਪ੍ਰਿੰਸੀਪਲ ਨੇ ਕੱਢੀ ਸਿੱਖਿਆ ਕ੍ਰਾਂਤੀ ਦੀ ਫੂਕ…ਅੱਠਵੀਂ ਦੀ ਬੋਰਡ ਦੀ ਪ੍ਰੀਖਿਆ ਲਈ ਵਿਦਿਆਰਥਣ ਨੂੰ ਨਹੀਂ ਦਿੱਤਾ ਰੋਲ ਨੰਬਰ

ਪ੍ਰਿੰਸੀਪਲ ਨੇ ਕੱਢੀ ਸਿੱਖਿਆ ਕ੍ਰਾਂਤੀ ਦੀ ਫੂਕ…ਅੱਠਵੀਂ ਦੀ ਬੋਰਡ ਦੀ ਪ੍ਰੀਖਿਆ ਲਈ ਵਿਦਿਆਰਥਣ ਨੂੰ ਨਹੀਂ ਦਿੱਤਾ ਰੋਲ ਨੰਬਰ

02/18/2026
ਵਾਇਰਲ ਵੀਡੀਓ ਮਾਮਲਾ…ਮੁੱਖ ਮੰਤਰੀ ਭਗਵੰਤ ਮਾਨ ਨੇ ਆਪਣੇ ਸਿਰ ਆਪੇ ਹੀ ਕਰ ਲਿਆ ਸਿਆਸੀ ਗੋਲ

CM ਭਗਵੰਤ ਮਾਨ ਨੂੰ ਖਾਣੇ ‘ਚ ਜ਼ਹਿਰੀਲਾ ਪਦਾਰਥ ਦੇਣ ਦੀ ਧਮਕੀ ਭਰੀ ਈਮੇਲ ‘ਚ ਕਿੰਨੀ ਕੁ ਸੱਚਾਈ…!

02/17/2026
…ਜੇ CBI ਕੇਂਦਰ ਦਾ ਤੋਤਾ ਹੈ ਤਾਂ ਪੰਜਾਬ ਦੇ ਚੀਫ਼ ਸੈਕਟਰੀ ਤੇ ਡੀਜੀਪੀ….?

…ਜੇ CBI ਕੇਂਦਰ ਦਾ ਤੋਤਾ ਹੈ ਤਾਂ ਪੰਜਾਬ ਦੇ ਚੀਫ਼ ਸੈਕਟਰੀ ਤੇ ਡੀਜੀਪੀ….?

02/17/2026
Load More
Previous Post

ਬੀਕੇਯੂ ਉਗਰਾਹਾਂ ਨੇ ਵਜਾਇਆ ਸੰਘਰਸ਼ ਦਾ ਬਿਗਲ, 20 ਤੋਂ 24 ਤੱਕ ਘੇਰਾਂਗੇ ਡੀਸੀ ਦਫ਼ਤਰ : ਉਗਰਾਹਾਂ

Next Post

…..ਹੁਣ ਦੇਖਦੇ ਹਾਂ ਕਿ ਊਠ ਕਿਸ ਕਰਵਟ ਬੈਠਦਾ ਹੈ…!

Nirmal Pandori

Nirmal Pandori

Related Posts

ਪ੍ਰਿੰਸੀਪਲ ਨੇ ਕੱਢੀ ਸਿੱਖਿਆ ਕ੍ਰਾਂਤੀ ਦੀ ਫੂਕ…ਅੱਠਵੀਂ ਦੀ ਬੋਰਡ ਦੀ ਪ੍ਰੀਖਿਆ ਲਈ ਵਿਦਿਆਰਥਣ ਨੂੰ ਨਹੀਂ ਦਿੱਤਾ ਰੋਲ ਨੰਬਰ
ਪੰਜਾਬ

ਪ੍ਰਿੰਸੀਪਲ ਨੇ ਕੱਢੀ ਸਿੱਖਿਆ ਕ੍ਰਾਂਤੀ ਦੀ ਫੂਕ…ਅੱਠਵੀਂ ਦੀ ਬੋਰਡ ਦੀ ਪ੍ਰੀਖਿਆ ਲਈ ਵਿਦਿਆਰਥਣ ਨੂੰ ਨਹੀਂ ਦਿੱਤਾ ਰੋਲ ਨੰਬਰ

by Nirmal Pandori
02/18/2026
ਵਾਇਰਲ ਵੀਡੀਓ ਮਾਮਲਾ…ਮੁੱਖ ਮੰਤਰੀ ਭਗਵੰਤ ਮਾਨ ਨੇ ਆਪਣੇ ਸਿਰ ਆਪੇ ਹੀ ਕਰ ਲਿਆ ਸਿਆਸੀ ਗੋਲ
ਪੰਜਾਬ

CM ਭਗਵੰਤ ਮਾਨ ਨੂੰ ਖਾਣੇ ‘ਚ ਜ਼ਹਿਰੀਲਾ ਪਦਾਰਥ ਦੇਣ ਦੀ ਧਮਕੀ ਭਰੀ ਈਮੇਲ ‘ਚ ਕਿੰਨੀ ਕੁ ਸੱਚਾਈ…!

by Nirmal Pandori
02/17/2026
…ਜੇ CBI ਕੇਂਦਰ ਦਾ ਤੋਤਾ ਹੈ ਤਾਂ ਪੰਜਾਬ ਦੇ ਚੀਫ਼ ਸੈਕਟਰੀ ਤੇ ਡੀਜੀਪੀ….?
ਪੰਜਾਬ

…ਜੇ CBI ਕੇਂਦਰ ਦਾ ਤੋਤਾ ਹੈ ਤਾਂ ਪੰਜਾਬ ਦੇ ਚੀਫ਼ ਸੈਕਟਰੀ ਤੇ ਡੀਜੀਪੀ….?

by Nirmal Pandori
02/17/2026
ਇਸ਼ਕ ਅੰਨ੍ਹਾ ਕਰੇ ਸੁਜਾਖਿਆਂ ਨੂੰ…ਇਸ਼ਕ ਵਿੱਚ ਅੰਨੀ ਨੇ 4 ਕਰੋੜ ਲੁਟਾ ਦਿੱਤਾ….!
ਪੰਜਾਬ

ਮਾੜੀ ਕਾਰਗੁਜ਼ਾਰੀ ਦੇ ਦੋਸ਼ ਲਗਾ ਕੇ ਮਹਿਲਕਲਾਂ ਹਲਕੇ ਦੇ ਲੋਕਾਂ ਨੇ ਹਲਕਾ ਵਿਧਾਇਕ ਤੋਂ ਮੰਗ ਲਿਆ ਅਸਤੀਫ਼ਾ

by Nirmal Pandori
02/17/2026
Breaking news…ਪ੍ਰਤਾਪ ਸਿੰਘ ਬਾਜਵਾ ਨੂੰ ਵੱਡੀ ਰਾਹਤ…ਹਾਈਕੋਰਟ ਨੇ ਲਗਾਈ ਗ੍ਰਿਫਤਾਰੀ ‘ਤੇ ਰੋਕ
ਪੰਜਾਬ

ਬੈਂਡ ਵਾਜੇ ਵਾਲੇ ਬਿਆਨ ‘ਤੇ ਪ੍ਰਤਾਪ ਬਾਜਵਾ ਨੂੰ ਹਾਈਕੋਰਟ ਨੇ ਦਿੱਤੀ ਰਾਹਤ

by Nirmal Pandori
02/16/2026
DIG ਭੁੱਲਰ ਨੂੰ CBI ਨੇ ਕਿਵੇਂ ਫੜਿਆ….ਆ ਗਈ ਸਾਰੀ ਕਹਾਣੀ ਸਾਹਮਣੇ….ਪੜ੍ਹੋ ਖ਼ਬਰ
ਪੰਜਾਬ

ਮੁਅੱਤਲ DIG ਭੁੱਲਰ ਨੂੰ ਹਾਈਕੋਰਟ ਤੋਂ ਝਟਕਾ, ਜ਼ਮਾਨਤ ਅਰਜ਼ੀ ਰੱਦ

by Nirmal Pandori
02/16/2026
Load More
Next Post
…..ਹੁਣ ਦੇਖਦੇ ਹਾਂ ਕਿ ਊਠ ਕਿਸ ਕਰਵਟ ਬੈਠਦਾ ਹੈ…!

.....ਹੁਣ ਦੇਖਦੇ ਹਾਂ ਕਿ ਊਠ ਕਿਸ ਕਰਵਟ ਬੈਠਦਾ ਹੈ...!

Leave a Reply Cancel reply

Your email address will not be published. Required fields are marked *

Facebook-f Youtube

ad :

Quick Links

  • ਪੰਜਾਬ
  • ਸਾਹਿਤ
  • ਸਿਹਤ
  • ਸਿੱਖਿਆ
  • ਖੇਤੀਬਾੜੀ
  • ਮਨੋਰੰਜਨ
  • ਪੰਜਾਬ
  • ਸਾਹਿਤ
  • ਸਿਹਤ
  • ਸਿੱਖਿਆ
  • ਖੇਤੀਬਾੜੀ
  • ਮਨੋਰੰਜਨ

Latest News

ਪ੍ਰਿੰਸੀਪਲ ਨੇ ਕੱਢੀ ਸਿੱਖਿਆ ਕ੍ਰਾਂਤੀ ਦੀ ਫੂਕ…ਅੱਠਵੀਂ ਦੀ ਬੋਰਡ ਦੀ ਪ੍ਰੀਖਿਆ ਲਈ ਵਿਦਿਆਰਥਣ ਨੂੰ ਨਹੀਂ ਦਿੱਤਾ ਰੋਲ ਨੰਬਰ

CM ਭਗਵੰਤ ਮਾਨ ਨੂੰ ਖਾਣੇ ‘ਚ ਜ਼ਹਿਰੀਲਾ ਪਦਾਰਥ ਦੇਣ ਦੀ ਧਮਕੀ ਭਰੀ ਈਮੇਲ ‘ਚ ਕਿੰਨੀ ਕੁ ਸੱਚਾਈ…!

…ਜੇ CBI ਕੇਂਦਰ ਦਾ ਤੋਤਾ ਹੈ ਤਾਂ ਪੰਜਾਬ ਦੇ ਚੀਫ਼ ਸੈਕਟਰੀ ਤੇ ਡੀਜੀਪੀ….?

ਸੜਕ ਹਾਦਸੇ ‘ਚ ਛੀਨੀਵਾਲ ਕਲਾਂ ਦੇ ਨੌਜਵਾਨ ਦੀ ਮੌਤ, ਇੱਕ ਜ਼ਖ਼ਮੀ

ਮਾੜੀ ਕਾਰਗੁਜ਼ਾਰੀ ਦੇ ਦੋਸ਼ ਲਗਾ ਕੇ ਮਹਿਲਕਲਾਂ ਹਲਕੇ ਦੇ ਲੋਕਾਂ ਨੇ ਹਲਕਾ ਵਿਧਾਇਕ ਤੋਂ ਮੰਗ ਲਿਆ ਅਸਤੀਫ਼ਾ

ਬੈਂਡ ਵਾਜੇ ਵਾਲੇ ਬਿਆਨ ‘ਤੇ ਪ੍ਰਤਾਪ ਬਾਜਵਾ ਨੂੰ ਹਾਈਕੋਰਟ ਨੇ ਦਿੱਤੀ ਰਾਹਤ

Contact Form

©  2021-2025. gee98news.com  || Managed by  Shashi Bhadaur Wala

  • Contact
error: Content is protected !!
No Result
View All Result
  • ਪੰਜਾਬ
  • ਸਾਹਿਤ
  • ਸਿਹਤ
  • ਸਿੱਖਿਆ
  • ਖੇਤੀਬਾੜੀ
  • ਮਨੋਰੰਜਨ

© 2026 JNews - Premium WordPress news & magazine theme by Jegtheme.

Send this to a friend