Search
Close this search box.
  • ਪੰਜਾਬ
  • ਸਾਹਿਤ
  • ਸਿਹਤ
  • ਸਿੱਖਿਆ
  • ਖੇਤੀਬਾੜੀ
  • ਮਨੋਰੰਜਨ
Menu
  • ਪੰਜਾਬ
  • ਸਾਹਿਤ
  • ਸਿਹਤ
  • ਸਿੱਖਿਆ
  • ਖੇਤੀਬਾੜੀ
  • ਮਨੋਰੰਜਨ

ਬੀਕੇਯੂ ਉਗਰਾਹਾਂ ਦਾ ਮੋਰਚਾ ਦੂਜੇ ਦਿਨ ਵੀ ਜਾਰੀ

Nirmal Pandori by Nirmal Pandori
12/21/2021
in ਪੰਜਾਬ
Reading Time: 1 min read
A A
0
ਬੀਕੇਯੂ ਉਗਰਾਹਾਂ ਦਾ ਮੋਰਚਾ ਦੂਜੇ ਦਿਨ ਵੀ ਜਾਰੀ
  • Facebook
  • Twitter
  • Print
  • Email
  • WhatsApp
  • Telegram
  • Facebook Messenger
  • Copy Link

ਬਰਨਾਲਾ, 21 ਦਸੰਬਰ (ਨਿਰਮਲ ਸਿੰਘ ਪੰਡੋਰੀ) : ਬੀਕੇਯੂ ਏਕਤਾ ਉਗਰਾਹਾਂ ਦੇ ਜ਼ਿਲਾ ਪ੍ਰਬੰਧਕੀ ਕੰਪਲੈਕਸ ਵਿੱਚ ਲੱਗੇ ਮੋਰਚੇ ਦੇ ਦੂਜੇ ਦਿਨ ਵੱਡੀ ਗਿਣਤੀ ਵਿੱਚ ਕਿਸਾਨਾਂ, ਮਜ਼ਦੂਰਾਂ ਨੇ ਸ਼ਮੂਲੀਅਤ ਕੀਤੀ। ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ਦੇ ਤਿੰਨੇ ਗੇਟਾਂ ਦਾ ਘਿਰਾਓ ਕਰਕੇ ਪੰਜਾਬ ਸਰਕਾਰ ਖ਼ਿਲਾਫ਼ ਜ਼ੋਰਦਾਰ ਨਾਅਰੇੇਬਾਜ਼ੀ ਕੀਤੀ ਗਈ। ਇਸ ਮੌਕੇ ਸੂਬਾ ਆਗੂ ਹਰਦੀਪ ਸਿੰਘ ਟੱਲੇਵਾਲ, ਜ਼ਿਲਾ ਪ੍ਰਧਾਨ ਚਮਕੌਰ ਸਿੰਘ ਨੈਣੇਵਾਲ, ਜਨਰਲ ਸਕੱਤਰ ਜਰਨੈਲ ਸਿੰਘ ਬਦਰਾ, ਭਗਤ ਸਿੰਘ, ਬੁੱਕਣ ਸਿੰਘ ਆਦਿ ਆਗੂਆਂ ਨੇ ਸੰਬੋਧਨ ਕਰਦੇ ਹੋਏ ਕਿਹਾ ਕਿ ਗਲਾਬੀ ਸੁੰਡੀ ਨਾਲ ਨੁਕਸਾਨੇ ਨਰਮੇ ਦਾ ਮੁਆਵਜ਼ਾ, ਗੰਨੇ ਦੇ ਵਧੇ ਰੇਟ ਲਾਗੂ ਕਰਵਾਉਣਾ, ਖ਼ੁਦਕਸ਼ੀ ਪੀੜਤ ਪਰਿਵਾਰਾਂ ਨੂੰ ਮੁਆਵਜ਼ਾ ਤੇ ਨੌਕਰੀ, ਪੰਜ ਏਕੜ ਤੱਕ ਮਾਲਕੀ ਵਾਲੇ ਕਿਸਾਨਾਂ ਲਈ 2 ਲੱਖ ਦੀ ਕਰਜ਼ਾ ਮੁਆਫ਼ੀ, ਕਿਸਾਨ ਅੰਦੋਲਨ ’ਚ ਦਰਜ ਮੁਕੱਦਮੇ ਰੱਦ ਕਰਵਾਉਣ, ਅੰਦੋਲਨ ’ਚ ਸ਼ਹੀਦ ਹੋਏ ਕਿਸਾਨਾਂ ਦੇ ਪਰਿਵਾਰਾਂ ਨੂੰ ਮੁਆਵਜ਼ਾ ਤੇ ਨੌਕਰੀ, ਨਵੇਂ ਖੇਤੀ ਟਿਊਬਵੈਲ ਕੁਨੈਕਸ਼ਨ ਯੂਰੀਆ ਦੀ ਘਾਟ, ਟੋਲ ਪਲਾਜ਼ਾ ਰੇਟਾਂ ’ਚ ਵਾਧਾ, ਮੁਲਾਜ਼ਮਾਂ ਦੀਆਂ ਮੰਗਾਂ, ਨਸ਼ਿਆਂ ਦਾ ਸ਼ਰੇਆਮ ਹੋ ਰਿਹਾ ਕਾਰੋਬਾਰ ਬੰਦ ਕਰਵਾਉਣ ਲਈ ਜਥੇਬੰਦੀ ਵੱਲੋਂ ਜ਼ਿਲਾ ਹੈੱਡਕੁੁਆਰਟਾਂ ’ਤੇ ਪੰਜ ਰੋਜ਼ਾ ਧਰਨੇ ਲਗਾਏ ਜਾ ਰਹੇ ਹਨ। ਆਗੂਆਂ ਨੇ ਕਿਹਾ ਕਿ ਇਹ ਸੰਕੇਤਕ ਧਰਨੇ ਹਨ, ਸਰਕਾਰ ਇਨਾਂ ਧਰਨਿਆਂ ਨੂੰ ਹਲਕੇ ਵਿੱਚ ਨਾ ਲਵੇ। ਕਿਸਾਨ ਆਗੂਆਂ ਨੇ ਕਿਹਾ ਕਿ ਮਾਨਸਾ ਵਿਖੇ ਬੇਰੁਜ਼ਗਾਰ ਅਧਿਆਪਕਾਂ ਉੱਪਰ ਅੰਨੇਵਾਹ ਤਸ਼ੱਦਦ ਕਰਨ ਵਾਲੇ ਡੀਐਸਪੀ ਖ਼ਿਲਾਫ਼ ਕਾਰਵਾਈ ਕਰਨ ਵਿੱਚ ਸਰਕਾਰ ਜਾਣਬੁੱਝ ਕੇ ਦੇਰੀ ਕਰ ਰਹੀ ਹੈ, ਜਿਸ ਨੂੰ ਬਰਦਾਸ਼ਤ ਨਹੀਂ ਕੀਤਾ ਜਾਵੇਗਾ। ਇਸ ਮੌਕੇ ਕਿਸਾਨ ਆਗੂ ਿਸਨ ਸਿੰਘ, ਕੁਲਜੀਤ ਸਿੰਘ, ਸੰਦੀਪ ਸਿੰਘ, ਕਰਨੈਲ ਸਿੰਘ, ਮਹਿਲਾ ਆਗੂ ਕਮਲਜੀਤ ਕੌਰ, ਕੁਲਵੰਤ ਕੌਰ, ਬਲਜੀਤ ਕੌਰ, ਕੁਲਵਿੰਦਰ ਕੌਰ, ਸਰਬਜੀਤ ਕੌਰ ਆਦਿ ਨੇ ਵੀ ਸੰਬੋਧਨ ਕੀਤਾ

  • Facebook
  • Twitter
  • Print
  • Email
  • WhatsApp
  • Telegram
  • Facebook Messenger
  • Copy Link

ਸਬੰਧਤ ਖਬਰ

ਪੰਜਾਬ ਤੇ ਹਰਿਆਣਾ ਹਾਈਕੋਰਟ ‘ਚ ਜੱਜਾਂ ਦੀ ਕਮੀ…ਫਿਰ ਵੀ ਘੱਟ ਰਹੀ ਹੈ ਪੁਰਾਣੇ ਲੰਬਿਤ ਮਾਮਲਿਆਂ ਦੀ ਗਿਣਤੀ

ਹਾਈਕੋਰਟ ਨੇ 21 ਸਾਲਾਂ ਬਾਅਦ BSF ਜਵਾਨ ਦੀ ਸੁਣੀ ਪੁਕਾਰ…ਫੌਜ ਨੂੰ ਦਿੱਤੇ ਹੁਕਮ

06/08/2026
ਪਾਵਰ ਕਾਰਪੋਰੇਸ਼ਨ ਦੇ ਆਊਟਸੋਰਸ਼ਡ ਮੁਲਾਜ਼ਮਾਂ ਵੱਲੋੰ 9 ਜੂਨ ਤੋਂ ਲਗਾਤਾਰ ਪਰਿਵਾਰਾਂ ਸਮੇਤ ਧਰਨੇ ਦੇਣ ਦਾ ਐਲਾਨ

ਪਾਵਰ ਕਾਰਪੋਰੇਸ਼ਨ ਦੇ ਆਊਟਸੋਰਸ਼ਡ ਮੁਲਾਜ਼ਮਾਂ ਵੱਲੋੰ 9 ਜੂਨ ਤੋਂ ਲਗਾਤਾਰ ਪਰਿਵਾਰਾਂ ਸਮੇਤ ਧਰਨੇ ਦੇਣ ਦਾ ਐਲਾਨ

06/08/2026
ਬੋਲ ਪੰਡੋਰੀ ਦੇ…ਲਾਹ-ਪਾਹ…ਝਾੜਝੰਬ ਜਾਂ ਟਿਕਟਾਂ ਕੱਟਣ ਦੀ ਚਿਤਾਵਨੀ…!

ਬੋਲ ਪੰਡੋਰੀ ਦੇ.…ਲੁਤਰੋ ਜਦ ਟੇਢੀ ਹਿੱਲਦੀ ਏਂ ਤਾਂ…!

06/07/2026
Load More
Previous Post

ਸਾਲੇ ਤੋਂ ਬਾਅਦ ਜੀਜੇ ਦੀ ਵਾਰੀ.. ਸਿੱਧੂ ਦੇ ਪੁੱਗਣਗੇ ਬੋਲ ..?

Next Post

ਗਾਂਧੀ ਆਰੀਆ ਸਕੂਲ ’ਚ ਸਾਹਿਬਜਾਦਿਆਂ ਨੂੰ ਸਮਰਪਿਤ ਸਭਾ ਦਾ ਆਯੋਜਨ

Nirmal Pandori

Nirmal Pandori

Related Posts

ਪੰਜਾਬ ਤੇ ਹਰਿਆਣਾ ਹਾਈਕੋਰਟ ‘ਚ ਜੱਜਾਂ ਦੀ ਕਮੀ…ਫਿਰ ਵੀ ਘੱਟ ਰਹੀ ਹੈ ਪੁਰਾਣੇ ਲੰਬਿਤ ਮਾਮਲਿਆਂ ਦੀ ਗਿਣਤੀ
ਪੰਜਾਬ

ਹਾਈਕੋਰਟ ਨੇ 21 ਸਾਲਾਂ ਬਾਅਦ BSF ਜਵਾਨ ਦੀ ਸੁਣੀ ਪੁਕਾਰ…ਫੌਜ ਨੂੰ ਦਿੱਤੇ ਹੁਕਮ

by Nirmal Pandori
06/08/2026
ਪਾਵਰ ਕਾਰਪੋਰੇਸ਼ਨ ਦੇ ਆਊਟਸੋਰਸ਼ਡ ਮੁਲਾਜ਼ਮਾਂ ਵੱਲੋੰ 9 ਜੂਨ ਤੋਂ ਲਗਾਤਾਰ ਪਰਿਵਾਰਾਂ ਸਮੇਤ ਧਰਨੇ ਦੇਣ ਦਾ ਐਲਾਨ
ਪੰਜਾਬ

ਪਾਵਰ ਕਾਰਪੋਰੇਸ਼ਨ ਦੇ ਆਊਟਸੋਰਸ਼ਡ ਮੁਲਾਜ਼ਮਾਂ ਵੱਲੋੰ 9 ਜੂਨ ਤੋਂ ਲਗਾਤਾਰ ਪਰਿਵਾਰਾਂ ਸਮੇਤ ਧਰਨੇ ਦੇਣ ਦਾ ਐਲਾਨ

by Nirmal Pandori
06/08/2026
ਬੋਲ ਪੰਡੋਰੀ ਦੇ…ਲਾਹ-ਪਾਹ…ਝਾੜਝੰਬ ਜਾਂ ਟਿਕਟਾਂ ਕੱਟਣ ਦੀ ਚਿਤਾਵਨੀ…!
ਪੰਜਾਬ

ਬੋਲ ਪੰਡੋਰੀ ਦੇ.…ਲੁਤਰੋ ਜਦ ਟੇਢੀ ਹਿੱਲਦੀ ਏਂ ਤਾਂ…!

by Nirmal Pandori
06/07/2026
ਮਹਿੰਗਾਈ ਦਾ ਝਟਕਾ…ਘਰੇਲੂ ਗੈਸ ਸਿਲੰਡਰ ਦੀਆਂ ਕੀਮਤਾਂ ਵਿੱਚ ਵਾਧਾ
ਪੰਜਾਬ

ਮਹਿੰਗਾਈ ਦਾ ਝਟਕਾ…ਘਰੇਲੂ ਗੈਸ ਸਿਲੰਡਰ ਦੀਆਂ ਕੀਮਤਾਂ ਵਿੱਚ ਵਾਧਾ

by Nirmal Pandori
06/07/2026
…ਜੇ CBI ਕੇਂਦਰ ਦਾ ਤੋਤਾ ਹੈ ਤਾਂ ਪੰਜਾਬ ਦੇ ਚੀਫ਼ ਸੈਕਟਰੀ ਤੇ ਡੀਜੀਪੀ….?
ਪੰਜਾਬ

ਠੀਕਰੀਵਾਲਾ ਕੰਨਿਆ ਸਕੂਲ ਦੇ ਪ੍ਰਿੰਸੀਪਲ ਸੰਜੇ ਸਿੰਗਲਾ ਨੂੰ ਵਿਭਾਗ ਨੇ ਬਰਨਾਲਾ ਤੋਂ ਦੂਰ ਭੇਜਿਆ

by Nirmal Pandori
06/04/2026
ਹਕੂਮਤੀ ਤੋਤੇ ਬਣੇ ਕੁਝ ਪੁਲਿਸ ਅਫ਼ਸਰਾਂ ਨੂੰ ਹਾਈਕੋਰਟ ਦੀ ਵੱਡੀ ਨਸੀਹਤ…ਮਜੀਠੇ ਵਾਲੇ ਜੋਬਨਪ੍ਰੀਤ ਦਾ ਮਾਮਲਾ
ਪੰਜਾਬ

ਹਕੂਮਤੀ ਤੋਤੇ ਬਣੇ ਕੁਝ ਪੁਲਿਸ ਅਫ਼ਸਰਾਂ ਨੂੰ ਹਾਈਕੋਰਟ ਦੀ ਵੱਡੀ ਨਸੀਹਤ…ਮਜੀਠੇ ਵਾਲੇ ਜੋਬਨਪ੍ਰੀਤ ਦਾ ਮਾਮਲਾ

by Nirmal Pandori
06/04/2026
Load More
Next Post
ਗਾਂਧੀ ਆਰੀਆ ਸਕੂਲ ’ਚ ਸਾਹਿਬਜਾਦਿਆਂ ਨੂੰ ਸਮਰਪਿਤ ਸਭਾ ਦਾ ਆਯੋਜਨ

ਗਾਂਧੀ ਆਰੀਆ ਸਕੂਲ ’ਚ ਸਾਹਿਬਜਾਦਿਆਂ ਨੂੰ ਸਮਰਪਿਤ ਸਭਾ ਦਾ ਆਯੋਜਨ

Leave a Reply Cancel reply

Your email address will not be published. Required fields are marked *

Facebook-f Youtube

ad :

Quick Links

  • ਪੰਜਾਬ
  • ਸਾਹਿਤ
  • ਸਿਹਤ
  • ਸਿੱਖਿਆ
  • ਖੇਤੀਬਾੜੀ
  • ਮਨੋਰੰਜਨ
  • ਪੰਜਾਬ
  • ਸਾਹਿਤ
  • ਸਿਹਤ
  • ਸਿੱਖਿਆ
  • ਖੇਤੀਬਾੜੀ
  • ਮਨੋਰੰਜਨ

Latest News

ਹਾਈਕੋਰਟ ਨੇ 21 ਸਾਲਾਂ ਬਾਅਦ BSF ਜਵਾਨ ਦੀ ਸੁਣੀ ਪੁਕਾਰ…ਫੌਜ ਨੂੰ ਦਿੱਤੇ ਹੁਕਮ

ਪਾਵਰ ਕਾਰਪੋਰੇਸ਼ਨ ਦੇ ਆਊਟਸੋਰਸ਼ਡ ਮੁਲਾਜ਼ਮਾਂ ਵੱਲੋੰ 9 ਜੂਨ ਤੋਂ ਲਗਾਤਾਰ ਪਰਿਵਾਰਾਂ ਸਮੇਤ ਧਰਨੇ ਦੇਣ ਦਾ ਐਲਾਨ

ਮਾਮਲਾ ਗੜਬੜ ਹੈ…ਬਰਨਾਲਾ ‘ਚ ਆਂਗਣਵਾੜੀ ਵਰਕਰਾਂ ਨੇ ਸੈਂਟਰਾਂ ਲਈ ਭੇਜੇ ਕੁਰਸੀਆਂ ਦੇ ਭਰੇ ਹੋਏ ਟਰੱਕ ਮੋੜੇ ਵਾਪਸ

ਬੋਲ ਪੰਡੋਰੀ ਦੇ.…ਲੁਤਰੋ ਜਦ ਟੇਢੀ ਹਿੱਲਦੀ ਏਂ ਤਾਂ…!

ਪਿੰਡ ਉਗੋਕੇ ਵਿਖੇ ਠੰਡੇ ਮਿੱਠੇ ਜਲ ਦੀ ਛਬੀਲ ਲਗਾਈ

ਮਹਿੰਗਾਈ ਦਾ ਝਟਕਾ…ਘਰੇਲੂ ਗੈਸ ਸਿਲੰਡਰ ਦੀਆਂ ਕੀਮਤਾਂ ਵਿੱਚ ਵਾਧਾ

Contact Form

©  2021-2025. gee98news.com  || Managed by  Shashi Bhadaur Wala

  • Contact
error: Content is protected !!
No Result
View All Result
  • ਪੰਜਾਬ
  • ਸਾਹਿਤ
  • ਸਿਹਤ
  • ਸਿੱਖਿਆ
  • ਖੇਤੀਬਾੜੀ
  • ਮਨੋਰੰਜਨ

© 2026 JNews - Premium WordPress news & magazine theme by Jegtheme.

Send this to a friend