Search
Close this search box.
  • ਪੰਜਾਬ
  • ਸਾਹਿਤ
  • ਸਿਹਤ
  • ਸਿੱਖਿਆ
  • ਖੇਤੀਬਾੜੀ
  • ਮਨੋਰੰਜਨ
Menu
  • ਪੰਜਾਬ
  • ਸਾਹਿਤ
  • ਸਿਹਤ
  • ਸਿੱਖਿਆ
  • ਖੇਤੀਬਾੜੀ
  • ਮਨੋਰੰਜਨ

ਉਗਰਾਹਾਂ ਨੇ ਦਿੱਤੀ ਚੰਨੀ ਸਰਕਾਰ ਨੂੰ ਵਾਅਦੇ ਪੂਰੇ ਕਰਨ ਦੀ ਚਿਤਾਵਨੀ

Nirmal Pandori by Nirmal Pandori
12/22/2021
in ਪੰਜਾਬ
Reading Time: 1 min read
A A
0
ਉਗਰਾਹਾਂ ਨੇ ਦਿੱਤੀ ਚੰਨੀ ਸਰਕਾਰ ਨੂੰ ਵਾਅਦੇ ਪੂਰੇ ਕਰਨ ਦੀ ਚਿਤਾਵਨੀ
  • Facebook
  • Twitter
  • Print
  • Email
  • WhatsApp
  • Telegram
  • Facebook Messenger
  • Copy Link

-ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ਵਿਖੇ ਲੱਗਿਆ ਧਰਨਾ ਤੀਜੇ ਦਿਨ ਵੀ ਜਾਰੀ
ਬਰਨਾਲਾ, 22 ਦਸੰਬਰ (ਨਿਰਮਲ ਸਿੰਘ ਪੰਡੋਰੀ) : ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ਵਿਖੇ ਬੀਕੇਯੂ ਉਗਰਾਹਾਂ ਦੇ ਧਰਨ ਦੇ ਚੌਥੇ ਦਿਨ ਸੂਬਾ ਪ੍ਰਧਾਨ ਜੋਗਿੰਦਰ ਸਿੰਘ ਉਗਰਾਹਾਂ ਉਚੇਚੇ ਤੌਰ ’ਤੇ ਪੁੱਜੇ। ਕਿਸਾਨਾਂ ਮਜ਼ਦੂਰਾਂ ਅਤੇ ਮਹਿਲਾਵਾਂ ਦੇ ਭਰਵੇਂ ਇਕੱਠ ਨੂੰ ਸੰਬੰਧਨ ਕਰਦੇ ਹੋਏ ਉਨਾਂ ਕਿਹਾ ਕਿ ਮੋਦੀ ਸਰਕਾਰ ਨੇ ਪਬਲਿਕ ਘਰਾਣਿਆਂ ਨੂੰ ਕਾਰਪੋਰੇਟ ਘਰਾਣਿਆਂ ਦੇ ਹੱਥਾਂ ਵਿੱਚ ਦੇ ਦਿੱਤਾ ਹੈ ਅਤੇ ਇਹ ਕਾਰਪੋਰੇਟ ਘਰਾਣੇ ਆਮ ਲੋਕਾਂ ਦੇ ਹੱਕਾਂ ਤੇ ਹਿੱਤਾਂ ਨੂੰ ਕੁਚਲਦੇ ਹੋਏ ਦਿਨੋ-ਦਿਨ ਤਰੱਕੀ ਕਰ ਰਹੇ ਹਨ ਪਰ ਲੋਕ ਗੁਰਬਤ ਦੀ ਚੱਕੀ ’ਚ ਪਿਸ ਰਹੇ ਹਨ। ਉਨਾਂ ਕਿਹਾ ਕਿ ਵਰਿਆਂ ਤੋਂ ਸਿਆਸੀ ਪਾਰਟੀਆਂ ਝੂਠੇ ਵਾਅਦੇ ਕਰਕੇ ਸੱਤਾ ’ਤੇ ਕਾਬਜ਼ ਹੁੰਦੀਆਂ ਆ ਰਹੀਆਂ ਹਨ ਪ੍ਰੰਤੂ ਹੁਣ ਲੋਕ ਜਾਗਰੂਕ ਹੋ ਰਹੇ ਹਨ। ਜਿਸ ਕਰਕੇ ਸਿਆਸੀ ਪਾਰਟੀਆਂ ’ਚ ਬੇਚੈਨੀ ਫੈਲ ਗਈ ਹੈ। ਉਨਾਂ ਕਿਹਾ ਕਿ ਲੋਕ ਸਿਆਸੀ ਪਾਰਟੀਆਂ ਦੀ ਬੇਈਮਾਨੀ ਖ਼ਿਲਾਫ਼ ਕਾਫ਼ਲੇ ਬਣਾ ਕੇ ਘਰਾਂ ਤੋਂ ਬਾਹਰ ਨਿੱਕਲੇ ਹਨ। ਜੋਗਿੰਦਰ ਸਿੰਘ ਉਗਰਾਹਾਂ ਨੇ ਕਿਹਾ ਕਿ 20 ਦਸੰਬਰ ਤੋਂ 24 ਦਸੰਬਰ ਤੱਕ ਧਰਨੇ ਪੰਜਾਬ ਸਰਕਾਰ ਦੇ ਖ਼ਿਲਾਫ਼ ਇਸ ਕਰਕੇ ਲਗਾਏ ਹਨ ਤਾਂ ਜੋ ਪੰਜਾਬ ਸਰਕਾਰ ਵੱਲੋਂ ਲੋਕਾਂ ਨਾਲ ਕੀਤੇ ਵਾਅਦੇ ਪੂਰੇ ਕਰਵਾਏ ਜਾ ਸਕਣ। ਉਨਾਂ ਕਿਹਾ ਕਿ ਇਹ ਪੰਜਾਬ ਸਰਕਾਰ ਨੂੰ ਸੰਕੇਤਕ ਚਿਤਾਵਨੀ ਹੈ। ਇਸ ਤੋਂ ਅੱਗੇ ਵੱਡਾ ਸੰਘਰਸ਼ ਵੀ ਸ਼ੁਰੂ ਕੀਤਾ ਜਾ ਸਕਦਾ ਹੈ। ਇਸ ਮੌਕੇ ਸੂਬਾ ਆਗੂ ਹਰਦੀਪ ਸਿੰਘ ਟੱਲੇਵਾਲ, ਰੂਪ ਸਿੰਘ ਛੰਨਾ,ਜ਼ਿਲਾ ਪ੍ਰਧਾਨ ਚਮਕੌਰ ਸਿੰਘ ਨੈਣੇਵਾਲ , ਜ਼ਿਲਾ ਜਨਰਲ ਸਕੱਤਰ ਜਰਨੈਲ ਸਿੰਘ ਬਦਰਾ, ਬੁੱਕਣ ਸਿੰਘ ਅਤੇ ਮਹਿਲਾ ਆਗੂ ਵਿੰਦਰਪਾਲ ਕੌਰ ਭਦੌੜ ਆਦਿ ਨੇ ਵੀ ਸੰਬੋਧਨ ਕੀਤਾ।

  • Facebook
  • Twitter
  • Print
  • Email
  • WhatsApp
  • Telegram
  • Facebook Messenger
  • Copy Link

ਸਬੰਧਤ ਖਬਰ

ਪੰਜਾਬ ਤੇ ਹਰਿਆਣਾ ਹਾਈਕੋਰਟ ‘ਚ ਜੱਜਾਂ ਦੀ ਕਮੀ…ਫਿਰ ਵੀ ਘੱਟ ਰਹੀ ਹੈ ਪੁਰਾਣੇ ਲੰਬਿਤ ਮਾਮਲਿਆਂ ਦੀ ਗਿਣਤੀ

ਹਾਈਕੋਰਟ ਨੇ 21 ਸਾਲਾਂ ਬਾਅਦ BSF ਜਵਾਨ ਦੀ ਸੁਣੀ ਪੁਕਾਰ…ਫੌਜ ਨੂੰ ਦਿੱਤੇ ਹੁਕਮ

06/08/2026
ਪਾਵਰ ਕਾਰਪੋਰੇਸ਼ਨ ਦੇ ਆਊਟਸੋਰਸ਼ਡ ਮੁਲਾਜ਼ਮਾਂ ਵੱਲੋੰ 9 ਜੂਨ ਤੋਂ ਲਗਾਤਾਰ ਪਰਿਵਾਰਾਂ ਸਮੇਤ ਧਰਨੇ ਦੇਣ ਦਾ ਐਲਾਨ

ਪਾਵਰ ਕਾਰਪੋਰੇਸ਼ਨ ਦੇ ਆਊਟਸੋਰਸ਼ਡ ਮੁਲਾਜ਼ਮਾਂ ਵੱਲੋੰ 9 ਜੂਨ ਤੋਂ ਲਗਾਤਾਰ ਪਰਿਵਾਰਾਂ ਸਮੇਤ ਧਰਨੇ ਦੇਣ ਦਾ ਐਲਾਨ

06/08/2026
ਬੋਲ ਪੰਡੋਰੀ ਦੇ…ਲਾਹ-ਪਾਹ…ਝਾੜਝੰਬ ਜਾਂ ਟਿਕਟਾਂ ਕੱਟਣ ਦੀ ਚਿਤਾਵਨੀ…!

ਬੋਲ ਪੰਡੋਰੀ ਦੇ.…ਲੁਤਰੋ ਜਦ ਟੇਢੀ ਹਿੱਲਦੀ ਏਂ ਤਾਂ…!

06/07/2026
Load More
Previous Post

ਗਾਂਧੀ ਆਰੀਆ ਸਕੂਲ ’ਚ ਸਾਹਿਬਜਾਦਿਆਂ ਨੂੰ ਸਮਰਪਿਤ ਸਭਾ ਦਾ ਆਯੋਜਨ

Next Post

ਬਰਨਾਲਾ ’ਚ ਕੁਝ ਥਾਣਾ ਮੁਖੀਆਂ ਦੇ ਟਿਕਾਣੇ ਬਦਲੇ

Nirmal Pandori

Nirmal Pandori

Related Posts

ਪੰਜਾਬ ਤੇ ਹਰਿਆਣਾ ਹਾਈਕੋਰਟ ‘ਚ ਜੱਜਾਂ ਦੀ ਕਮੀ…ਫਿਰ ਵੀ ਘੱਟ ਰਹੀ ਹੈ ਪੁਰਾਣੇ ਲੰਬਿਤ ਮਾਮਲਿਆਂ ਦੀ ਗਿਣਤੀ
ਪੰਜਾਬ

ਹਾਈਕੋਰਟ ਨੇ 21 ਸਾਲਾਂ ਬਾਅਦ BSF ਜਵਾਨ ਦੀ ਸੁਣੀ ਪੁਕਾਰ…ਫੌਜ ਨੂੰ ਦਿੱਤੇ ਹੁਕਮ

by Nirmal Pandori
06/08/2026
ਪਾਵਰ ਕਾਰਪੋਰੇਸ਼ਨ ਦੇ ਆਊਟਸੋਰਸ਼ਡ ਮੁਲਾਜ਼ਮਾਂ ਵੱਲੋੰ 9 ਜੂਨ ਤੋਂ ਲਗਾਤਾਰ ਪਰਿਵਾਰਾਂ ਸਮੇਤ ਧਰਨੇ ਦੇਣ ਦਾ ਐਲਾਨ
ਪੰਜਾਬ

ਪਾਵਰ ਕਾਰਪੋਰੇਸ਼ਨ ਦੇ ਆਊਟਸੋਰਸ਼ਡ ਮੁਲਾਜ਼ਮਾਂ ਵੱਲੋੰ 9 ਜੂਨ ਤੋਂ ਲਗਾਤਾਰ ਪਰਿਵਾਰਾਂ ਸਮੇਤ ਧਰਨੇ ਦੇਣ ਦਾ ਐਲਾਨ

by Nirmal Pandori
06/08/2026
ਬੋਲ ਪੰਡੋਰੀ ਦੇ…ਲਾਹ-ਪਾਹ…ਝਾੜਝੰਬ ਜਾਂ ਟਿਕਟਾਂ ਕੱਟਣ ਦੀ ਚਿਤਾਵਨੀ…!
ਪੰਜਾਬ

ਬੋਲ ਪੰਡੋਰੀ ਦੇ.…ਲੁਤਰੋ ਜਦ ਟੇਢੀ ਹਿੱਲਦੀ ਏਂ ਤਾਂ…!

by Nirmal Pandori
06/07/2026
ਮਹਿੰਗਾਈ ਦਾ ਝਟਕਾ…ਘਰੇਲੂ ਗੈਸ ਸਿਲੰਡਰ ਦੀਆਂ ਕੀਮਤਾਂ ਵਿੱਚ ਵਾਧਾ
ਪੰਜਾਬ

ਮਹਿੰਗਾਈ ਦਾ ਝਟਕਾ…ਘਰੇਲੂ ਗੈਸ ਸਿਲੰਡਰ ਦੀਆਂ ਕੀਮਤਾਂ ਵਿੱਚ ਵਾਧਾ

by Nirmal Pandori
06/07/2026
…ਜੇ CBI ਕੇਂਦਰ ਦਾ ਤੋਤਾ ਹੈ ਤਾਂ ਪੰਜਾਬ ਦੇ ਚੀਫ਼ ਸੈਕਟਰੀ ਤੇ ਡੀਜੀਪੀ….?
ਪੰਜਾਬ

ਠੀਕਰੀਵਾਲਾ ਕੰਨਿਆ ਸਕੂਲ ਦੇ ਪ੍ਰਿੰਸੀਪਲ ਸੰਜੇ ਸਿੰਗਲਾ ਨੂੰ ਵਿਭਾਗ ਨੇ ਬਰਨਾਲਾ ਤੋਂ ਦੂਰ ਭੇਜਿਆ

by Nirmal Pandori
06/04/2026
ਹਕੂਮਤੀ ਤੋਤੇ ਬਣੇ ਕੁਝ ਪੁਲਿਸ ਅਫ਼ਸਰਾਂ ਨੂੰ ਹਾਈਕੋਰਟ ਦੀ ਵੱਡੀ ਨਸੀਹਤ…ਮਜੀਠੇ ਵਾਲੇ ਜੋਬਨਪ੍ਰੀਤ ਦਾ ਮਾਮਲਾ
ਪੰਜਾਬ

ਹਕੂਮਤੀ ਤੋਤੇ ਬਣੇ ਕੁਝ ਪੁਲਿਸ ਅਫ਼ਸਰਾਂ ਨੂੰ ਹਾਈਕੋਰਟ ਦੀ ਵੱਡੀ ਨਸੀਹਤ…ਮਜੀਠੇ ਵਾਲੇ ਜੋਬਨਪ੍ਰੀਤ ਦਾ ਮਾਮਲਾ

by Nirmal Pandori
06/04/2026
Load More
Next Post
ਬਰਨਾਲਾ ’ਚ ਕੁਝ ਥਾਣਾ ਮੁਖੀਆਂ ਦੇ ਟਿਕਾਣੇ ਬਦਲੇ

ਬਰਨਾਲਾ ’ਚ ਕੁਝ ਥਾਣਾ ਮੁਖੀਆਂ ਦੇ ਟਿਕਾਣੇ ਬਦਲੇ

Leave a Reply Cancel reply

Your email address will not be published. Required fields are marked *

Facebook-f Youtube

ad :

Quick Links

  • ਪੰਜਾਬ
  • ਸਾਹਿਤ
  • ਸਿਹਤ
  • ਸਿੱਖਿਆ
  • ਖੇਤੀਬਾੜੀ
  • ਮਨੋਰੰਜਨ
  • ਪੰਜਾਬ
  • ਸਾਹਿਤ
  • ਸਿਹਤ
  • ਸਿੱਖਿਆ
  • ਖੇਤੀਬਾੜੀ
  • ਮਨੋਰੰਜਨ

Latest News

ਹਾਈਕੋਰਟ ਨੇ 21 ਸਾਲਾਂ ਬਾਅਦ BSF ਜਵਾਨ ਦੀ ਸੁਣੀ ਪੁਕਾਰ…ਫੌਜ ਨੂੰ ਦਿੱਤੇ ਹੁਕਮ

ਪਾਵਰ ਕਾਰਪੋਰੇਸ਼ਨ ਦੇ ਆਊਟਸੋਰਸ਼ਡ ਮੁਲਾਜ਼ਮਾਂ ਵੱਲੋੰ 9 ਜੂਨ ਤੋਂ ਲਗਾਤਾਰ ਪਰਿਵਾਰਾਂ ਸਮੇਤ ਧਰਨੇ ਦੇਣ ਦਾ ਐਲਾਨ

ਮਾਮਲਾ ਗੜਬੜ ਹੈ…ਬਰਨਾਲਾ ‘ਚ ਆਂਗਣਵਾੜੀ ਵਰਕਰਾਂ ਨੇ ਸੈਂਟਰਾਂ ਲਈ ਭੇਜੇ ਕੁਰਸੀਆਂ ਦੇ ਭਰੇ ਹੋਏ ਟਰੱਕ ਮੋੜੇ ਵਾਪਸ

ਬੋਲ ਪੰਡੋਰੀ ਦੇ.…ਲੁਤਰੋ ਜਦ ਟੇਢੀ ਹਿੱਲਦੀ ਏਂ ਤਾਂ…!

ਪਿੰਡ ਉਗੋਕੇ ਵਿਖੇ ਠੰਡੇ ਮਿੱਠੇ ਜਲ ਦੀ ਛਬੀਲ ਲਗਾਈ

ਮਹਿੰਗਾਈ ਦਾ ਝਟਕਾ…ਘਰੇਲੂ ਗੈਸ ਸਿਲੰਡਰ ਦੀਆਂ ਕੀਮਤਾਂ ਵਿੱਚ ਵਾਧਾ

Contact Form

©  2021-2025. gee98news.com  || Managed by  Shashi Bhadaur Wala

  • Contact
error: Content is protected !!
No Result
View All Result
  • ਪੰਜਾਬ
  • ਸਾਹਿਤ
  • ਸਿਹਤ
  • ਸਿੱਖਿਆ
  • ਖੇਤੀਬਾੜੀ
  • ਮਨੋਰੰਜਨ

© 2026 JNews - Premium WordPress news & magazine theme by Jegtheme.

Send this to a friend