Search
Close this search box.
  • ਪੰਜਾਬ
  • ਸਾਹਿਤ
  • ਸਿਹਤ
  • ਸਿੱਖਿਆ
  • ਖੇਤੀਬਾੜੀ
  • ਮਨੋਰੰਜਨ
Menu
  • ਪੰਜਾਬ
  • ਸਾਹਿਤ
  • ਸਿਹਤ
  • ਸਿੱਖਿਆ
  • ਖੇਤੀਬਾੜੀ
  • ਮਨੋਰੰਜਨ

ਬਰਨਾਲਾ ’ਚ ਕੁਝ ਥਾਣਾ ਮੁਖੀਆਂ ਦੇ ਟਿਕਾਣੇ ਬਦਲੇ

Nirmal Pandori by Nirmal Pandori
12/22/2021
in ਪੰਜਾਬ
Reading Time: 1 min read
A A
0
ਬਰਨਾਲਾ ’ਚ ਕੁਝ ਥਾਣਾ ਮੁਖੀਆਂ ਦੇ ਟਿਕਾਣੇ ਬਦਲੇ
  • Facebook
  • Twitter
  • Print
  • Email
  • WhatsApp
  • Telegram
  • Facebook Messenger
  • Copy Link

ਬਰਨਾਲਾ, 22 ਦਸੰਬਰ (ਨਿਰਮਲ ਸਿੰਘ ਪੰਡੋਰੀ) : ਜ਼ਿਲ੍ਹਾ ਪੁਲਿਸ ਮੁਖੀ ਸ੍ਰੀਮਤੀ ਅਲਕਾ ਮੀਨਾ ਨੇ ਕੁਝ ਥਾਣਿਆਂ ਦੇ ਮੁਖੀਆਂ ਦੀ ਬਦਲੀ ਦੇ ਹੁਕਮ ਜਾਰੀ ਕੀਤੇ ਹਨ। ਨਵੇਂ ਹੁਕਮਾਂ ਅਨੁਸਾਰ ਇੰਸਪੈਕਟਰ ਗੁਰਮੀਤ ਸਿੰਘ ਨੂੰ ਥਾਣਾ ਸਿਟੀ-1, ਸਬ ਇੰਸਪੈਕਟਰ ਲਖਵਿੰਦਰ ਸਿੰਘ ਨੂੰ ਥਾਣਾ ਸ਼ਹਿਣਾ ਅਤੇ ਥਾਣਾ ਸ਼ਹਿਣਾ ਦੇ ਐਸਐਚਓ ਨਰਦੇਵ ਸਿੰਘ ਨੂੰ ਥਾਣਾ ਠੁੱਲੀਵਾਲ ਦਾ ਐਸਐਚਓ ਲਗਾਇਆ ਗਿਆ ਹੈ। ਸਬ ਇੰਸਪੈਕਟਰ ਗੁਰਲਾਲ ਸਿੰਘ ਨੂੰ ਐਸਐਚਓ ਤਪਾ ਅਤੇ ਸਬ ਇੰਸਪੈਕਟਰ ਸੁਖਜੀਤ ਸਿੰਘ ਨੂੰ ਐਸਐਚਓ ਥਾਣਾ ਸਦਰ ਬਰਨਾਲਾ ਨਿਯੁਕਤ ਕੀਤਾ ਗਿਆ ਹੈ। ਥਾਣਾ ਤਪਾ ਦੇ ਐਸਐਚਓ ਜਸਵਿੰਦਰ ਸਿੰਘ ਨੂੰ ਪੁਲਿਸ ਲਾਈਨ ਬਰਨਾਲਾ ਵਿਖੇ ਭੇਜਿਆ ਗਿਆ ਹੈ।

  • Facebook
  • Twitter
  • Print
  • Email
  • WhatsApp
  • Telegram
  • Facebook Messenger
  • Copy Link

ਸਬੰਧਤ ਖਬਰ

ਪ੍ਰਿੰਸੀਪਲ ਨੇ ਕੱਢੀ ਸਿੱਖਿਆ ਕ੍ਰਾਂਤੀ ਦੀ ਫੂਕ…ਅੱਠਵੀਂ ਦੀ ਬੋਰਡ ਦੀ ਪ੍ਰੀਖਿਆ ਲਈ ਵਿਦਿਆਰਥਣ ਨੂੰ ਨਹੀਂ ਦਿੱਤਾ ਰੋਲ ਨੰਬਰ

ਪ੍ਰਿੰਸੀਪਲ ਨੇ ਕੱਢੀ ਸਿੱਖਿਆ ਕ੍ਰਾਂਤੀ ਦੀ ਫੂਕ…ਅੱਠਵੀਂ ਦੀ ਬੋਰਡ ਦੀ ਪ੍ਰੀਖਿਆ ਲਈ ਵਿਦਿਆਰਥਣ ਨੂੰ ਨਹੀਂ ਦਿੱਤਾ ਰੋਲ ਨੰਬਰ

02/18/2026
ਵਾਇਰਲ ਵੀਡੀਓ ਮਾਮਲਾ…ਮੁੱਖ ਮੰਤਰੀ ਭਗਵੰਤ ਮਾਨ ਨੇ ਆਪਣੇ ਸਿਰ ਆਪੇ ਹੀ ਕਰ ਲਿਆ ਸਿਆਸੀ ਗੋਲ

CM ਭਗਵੰਤ ਮਾਨ ਨੂੰ ਖਾਣੇ ‘ਚ ਜ਼ਹਿਰੀਲਾ ਪਦਾਰਥ ਦੇਣ ਦੀ ਧਮਕੀ ਭਰੀ ਈਮੇਲ ‘ਚ ਕਿੰਨੀ ਕੁ ਸੱਚਾਈ…!

02/17/2026
…ਜੇ CBI ਕੇਂਦਰ ਦਾ ਤੋਤਾ ਹੈ ਤਾਂ ਪੰਜਾਬ ਦੇ ਚੀਫ਼ ਸੈਕਟਰੀ ਤੇ ਡੀਜੀਪੀ….?

…ਜੇ CBI ਕੇਂਦਰ ਦਾ ਤੋਤਾ ਹੈ ਤਾਂ ਪੰਜਾਬ ਦੇ ਚੀਫ਼ ਸੈਕਟਰੀ ਤੇ ਡੀਜੀਪੀ….?

02/17/2026
Load More
Previous Post

ਉਗਰਾਹਾਂ ਨੇ ਦਿੱਤੀ ਚੰਨੀ ਸਰਕਾਰ ਨੂੰ ਵਾਅਦੇ ਪੂਰੇ ਕਰਨ ਦੀ ਚਿਤਾਵਨੀ

Next Post

ਪੰਜਾਬ ਦੇ ਕਿਹੜੇ ਮੁਲਾਜ਼ਮਾਂ ਨੂੰ ਨਹੀਂ ਮਿਲੇਗੀ ਤਨਖਾਹ

Nirmal Pandori

Nirmal Pandori

Related Posts

ਪ੍ਰਿੰਸੀਪਲ ਨੇ ਕੱਢੀ ਸਿੱਖਿਆ ਕ੍ਰਾਂਤੀ ਦੀ ਫੂਕ…ਅੱਠਵੀਂ ਦੀ ਬੋਰਡ ਦੀ ਪ੍ਰੀਖਿਆ ਲਈ ਵਿਦਿਆਰਥਣ ਨੂੰ ਨਹੀਂ ਦਿੱਤਾ ਰੋਲ ਨੰਬਰ
ਪੰਜਾਬ

ਪ੍ਰਿੰਸੀਪਲ ਨੇ ਕੱਢੀ ਸਿੱਖਿਆ ਕ੍ਰਾਂਤੀ ਦੀ ਫੂਕ…ਅੱਠਵੀਂ ਦੀ ਬੋਰਡ ਦੀ ਪ੍ਰੀਖਿਆ ਲਈ ਵਿਦਿਆਰਥਣ ਨੂੰ ਨਹੀਂ ਦਿੱਤਾ ਰੋਲ ਨੰਬਰ

by Nirmal Pandori
02/18/2026
ਵਾਇਰਲ ਵੀਡੀਓ ਮਾਮਲਾ…ਮੁੱਖ ਮੰਤਰੀ ਭਗਵੰਤ ਮਾਨ ਨੇ ਆਪਣੇ ਸਿਰ ਆਪੇ ਹੀ ਕਰ ਲਿਆ ਸਿਆਸੀ ਗੋਲ
ਪੰਜਾਬ

CM ਭਗਵੰਤ ਮਾਨ ਨੂੰ ਖਾਣੇ ‘ਚ ਜ਼ਹਿਰੀਲਾ ਪਦਾਰਥ ਦੇਣ ਦੀ ਧਮਕੀ ਭਰੀ ਈਮੇਲ ‘ਚ ਕਿੰਨੀ ਕੁ ਸੱਚਾਈ…!

by Nirmal Pandori
02/17/2026
…ਜੇ CBI ਕੇਂਦਰ ਦਾ ਤੋਤਾ ਹੈ ਤਾਂ ਪੰਜਾਬ ਦੇ ਚੀਫ਼ ਸੈਕਟਰੀ ਤੇ ਡੀਜੀਪੀ….?
ਪੰਜਾਬ

…ਜੇ CBI ਕੇਂਦਰ ਦਾ ਤੋਤਾ ਹੈ ਤਾਂ ਪੰਜਾਬ ਦੇ ਚੀਫ਼ ਸੈਕਟਰੀ ਤੇ ਡੀਜੀਪੀ….?

by Nirmal Pandori
02/17/2026
ਇਸ਼ਕ ਅੰਨ੍ਹਾ ਕਰੇ ਸੁਜਾਖਿਆਂ ਨੂੰ…ਇਸ਼ਕ ਵਿੱਚ ਅੰਨੀ ਨੇ 4 ਕਰੋੜ ਲੁਟਾ ਦਿੱਤਾ….!
ਪੰਜਾਬ

ਮਾੜੀ ਕਾਰਗੁਜ਼ਾਰੀ ਦੇ ਦੋਸ਼ ਲਗਾ ਕੇ ਮਹਿਲਕਲਾਂ ਹਲਕੇ ਦੇ ਲੋਕਾਂ ਨੇ ਹਲਕਾ ਵਿਧਾਇਕ ਤੋਂ ਮੰਗ ਲਿਆ ਅਸਤੀਫ਼ਾ

by Nirmal Pandori
02/17/2026
Breaking news…ਪ੍ਰਤਾਪ ਸਿੰਘ ਬਾਜਵਾ ਨੂੰ ਵੱਡੀ ਰਾਹਤ…ਹਾਈਕੋਰਟ ਨੇ ਲਗਾਈ ਗ੍ਰਿਫਤਾਰੀ ‘ਤੇ ਰੋਕ
ਪੰਜਾਬ

ਬੈਂਡ ਵਾਜੇ ਵਾਲੇ ਬਿਆਨ ‘ਤੇ ਪ੍ਰਤਾਪ ਬਾਜਵਾ ਨੂੰ ਹਾਈਕੋਰਟ ਨੇ ਦਿੱਤੀ ਰਾਹਤ

by Nirmal Pandori
02/16/2026
DIG ਭੁੱਲਰ ਨੂੰ CBI ਨੇ ਕਿਵੇਂ ਫੜਿਆ….ਆ ਗਈ ਸਾਰੀ ਕਹਾਣੀ ਸਾਹਮਣੇ….ਪੜ੍ਹੋ ਖ਼ਬਰ
ਪੰਜਾਬ

ਮੁਅੱਤਲ DIG ਭੁੱਲਰ ਨੂੰ ਹਾਈਕੋਰਟ ਤੋਂ ਝਟਕਾ, ਜ਼ਮਾਨਤ ਅਰਜ਼ੀ ਰੱਦ

by Nirmal Pandori
02/16/2026
Load More
Next Post
ਪੰਜਾਬ ਦੇ ਕਿਹੜੇ ਮੁਲਾਜ਼ਮਾਂ ਨੂੰ ਨਹੀਂ ਮਿਲੇਗੀ ਤਨਖਾਹ

ਪੰਜਾਬ ਦੇ ਕਿਹੜੇ ਮੁਲਾਜ਼ਮਾਂ ਨੂੰ ਨਹੀਂ ਮਿਲੇਗੀ ਤਨਖਾਹ

Leave a Reply Cancel reply

Your email address will not be published. Required fields are marked *

Facebook-f Youtube

ad :

Quick Links

  • ਪੰਜਾਬ
  • ਸਾਹਿਤ
  • ਸਿਹਤ
  • ਸਿੱਖਿਆ
  • ਖੇਤੀਬਾੜੀ
  • ਮਨੋਰੰਜਨ
  • ਪੰਜਾਬ
  • ਸਾਹਿਤ
  • ਸਿਹਤ
  • ਸਿੱਖਿਆ
  • ਖੇਤੀਬਾੜੀ
  • ਮਨੋਰੰਜਨ

Latest News

ਪ੍ਰਿੰਸੀਪਲ ਨੇ ਕੱਢੀ ਸਿੱਖਿਆ ਕ੍ਰਾਂਤੀ ਦੀ ਫੂਕ…ਅੱਠਵੀਂ ਦੀ ਬੋਰਡ ਦੀ ਪ੍ਰੀਖਿਆ ਲਈ ਵਿਦਿਆਰਥਣ ਨੂੰ ਨਹੀਂ ਦਿੱਤਾ ਰੋਲ ਨੰਬਰ

CM ਭਗਵੰਤ ਮਾਨ ਨੂੰ ਖਾਣੇ ‘ਚ ਜ਼ਹਿਰੀਲਾ ਪਦਾਰਥ ਦੇਣ ਦੀ ਧਮਕੀ ਭਰੀ ਈਮੇਲ ‘ਚ ਕਿੰਨੀ ਕੁ ਸੱਚਾਈ…!

…ਜੇ CBI ਕੇਂਦਰ ਦਾ ਤੋਤਾ ਹੈ ਤਾਂ ਪੰਜਾਬ ਦੇ ਚੀਫ਼ ਸੈਕਟਰੀ ਤੇ ਡੀਜੀਪੀ….?

ਸੜਕ ਹਾਦਸੇ ‘ਚ ਛੀਨੀਵਾਲ ਕਲਾਂ ਦੇ ਨੌਜਵਾਨ ਦੀ ਮੌਤ, ਇੱਕ ਜ਼ਖ਼ਮੀ

ਮਾੜੀ ਕਾਰਗੁਜ਼ਾਰੀ ਦੇ ਦੋਸ਼ ਲਗਾ ਕੇ ਮਹਿਲਕਲਾਂ ਹਲਕੇ ਦੇ ਲੋਕਾਂ ਨੇ ਹਲਕਾ ਵਿਧਾਇਕ ਤੋਂ ਮੰਗ ਲਿਆ ਅਸਤੀਫ਼ਾ

ਬੈਂਡ ਵਾਜੇ ਵਾਲੇ ਬਿਆਨ ‘ਤੇ ਪ੍ਰਤਾਪ ਬਾਜਵਾ ਨੂੰ ਹਾਈਕੋਰਟ ਨੇ ਦਿੱਤੀ ਰਾਹਤ

Contact Form

©  2021-2025. gee98news.com  || Managed by  Shashi Bhadaur Wala

  • Contact
error: Content is protected !!
No Result
View All Result
  • ਪੰਜਾਬ
  • ਸਾਹਿਤ
  • ਸਿਹਤ
  • ਸਿੱਖਿਆ
  • ਖੇਤੀਬਾੜੀ
  • ਮਨੋਰੰਜਨ

© 2026 JNews - Premium WordPress news & magazine theme by Jegtheme.

Send this to a friend