Search
Close this search box.
  • ਪੰਜਾਬ
  • ਸਾਹਿਤ
  • ਸਿਹਤ
  • ਸਿੱਖਿਆ
  • ਖੇਤੀਬਾੜੀ
  • ਮਨੋਰੰਜਨ
Menu
  • ਪੰਜਾਬ
  • ਸਾਹਿਤ
  • ਸਿਹਤ
  • ਸਿੱਖਿਆ
  • ਖੇਤੀਬਾੜੀ
  • ਮਨੋਰੰਜਨ

ਪ੍ਰਸਿੱਧ ਲੇਖਿਕਾ ਡਾ. ਤਰਸਪਾਲ ਕੌਰ ਦੀ ‘ਸ਼ਾਹਰਗ਼’ ਲੋਕ ਅਰਪਣ

Nirmal Pandori by Nirmal Pandori
12/26/2021
in ਸਾਹਿਤ, ਪੰਜਾਬ
Reading Time: 1 min read
A A
0
ਪ੍ਰਸਿੱਧ ਲੇਖਿਕਾ ਡਾ. ਤਰਸਪਾਲ ਕੌਰ ਦੀ ‘ਸ਼ਾਹਰਗ਼’ ਲੋਕ ਅਰਪਣ
  • Facebook
  • Twitter
  • Print
  • Email
  • WhatsApp
  • Telegram
  • Facebook Messenger
  • Copy Link

ਬਰਨਾਲਾ, 26 ਦਸੰਬਰ (ਨਿਰਮਲ ਸਿੰਘ ਪੰਡੋਰੀ) : ਸਥਾਨਕ ਐਸ ਡੀ ਕਾਲਜ ਵਿਖੇ ਨਾਮਵਰ ਲੇਖਿਕਾ ਡਾ. ਤਰਸਪਾਲ ਕੌਰ ਦੀ ਨਵੀਂ ਕਾਵਿ ਪੁਸਤਕ ‘ਸ਼ਾਹਰਗ’ ਦਾ ਲੋਕ ਅਰਪਣ ਸਮਾਗਮ ਕੀਤਾ ਗਿਆ। ਸਮਾਗਮ ਵਿਚ ਮੁੱਖ ਮਹਿਮਾਨ ਵਜੋਂ ਉੱਘੇ ਸ਼ਾਇਰ ਅਤੇ ਕਾਲਜ ਦੇ ਪੁਰਾਣੇ ਅਧਿਆਪਕ ਪ੍ਰੋ. ਰਵਿੰਦਰ ਭੱਠਲ, ਪ੍ਰਧਾਨ ਪੰਜਾਬੀ ਸਾਹਿਤ ਅਕਾਦਮੀ, ਲੁਧਿਆਣਾ ਸ਼ਾਮਿਲ ਹੋਏ। ਮੁੱਖ ਮਹਿਮਾਨ ਦਾ ਸਵਾਗਤ ਕਰਦਿਆਂ ਐਸ. ਡੀ. ਕਾਲਜ ਪ੍ਰਬੰਧਕ ਕਮੇਟੀ ਦੇ ਜਨਰਲ ਸਕੱਤਰ ਸ੍ਰੀ ਜਤਿੰਦਰ ਨਾਥ ਸ਼ਰਮਾ ਨੇ ਬਰਨਾਲਾ ਨੂੰ ਸਾਹਿਤ ਦਾ ਮੱਕਾ ਵਜੋਂ ਸਰਾਹਨਾ ਕਰਦਿਆਂ ਕਿਹਾ ਕਿ ਨਵੇਂ ਸਾਹਿਤਕਾਰਾਂ ਨੂੰ ਪ੍ਰੋ. ਭੱਠਲ ਵਰਗੇ ਸਾਹਿਤਕਾਰਾਂ ਨੇ ਬਹੁਤ ਪ੍ਰੇਰਣਾ ਦੇਣ ਦੇ ਨਾਲ ਨਾਲ ਹਰ ਕਦਮ ’ਤੇ ਉਤਸ਼ਾਹਿਤ ਕੀਤਾ ਹੈ। ਉਹਨਾਂ ਕਾਵਿ ਪੁਸਤਕ ਵਿਚ ਸ਼ਾਮਿਲ ਸਾਰੇ ਚਿੱਤਰਾਂ ਅਤੇ ਕਵਿਤਾਵਾਂ ਦੀ ਵਿਆਖਿਆ ਵੀ ਕੀਤੀ। ਪੁਸਤਕ ਬਾਰੇ ਚਰਚਾ ਕਰਦਿਆਂ ਡਾ. ਤੇਜਾ ਸਿੰਘ ਤਿਲਕ ਨੇ ਕਿਹਾ ਕਿ ‘ਸ਼ਾਹਰਗ’ ਵਿਚ ਦਰਜ ਕਵਿਤਾਵਾਂ ਅਤੇ ਚਿੱਤਰ ਮਹਾਦੇਵੀ ਵਰਮਾ ਦੀ ਲੇਖਣੀ ਅਤੇ ਚਿੱਤਰਕਲਾ ਦੇ ਗੁਣਾਂ ਨਾਲ ਮੇਲ ਖਾਂਦੀਆਂ ਹਨ। ਡਾ. ਸੁਰਿੰਦਰ ਭੱਠਲ ਨੇ ਵੀ ਇਸ ਕਿਤਾਬ ਦਾ ਖ਼ੈਰਮਕਦਮ ਕਰਦਿਆਂ ਆਪਣੇ ਵਿਚਾਰ ਪ੍ਰਗਟ ਕੀਤੇ। ਮਾਸਟਰ ਰਾਮ ਸਰੂਪ ਸ਼ਰਮਾ ਨੇ ਡਾ. ਤਰਸਪਾਲ ਬਾਰੇ ਖ਼ੂਬਸੂਰਤ ਸ਼ਬਦ-ਚਿੱਤਰ ਪੇਸ਼ ਕੀਤਾ। ਇਸ ਸਮਾਗਮ ਮੌਕੇ ਹੋਏ ਕਵੀ ਦਰਬਾਰ ਵਿਚ ਮੇਜਰ ਸਿੰਘ ਗਿੱਲ, ਦਲਬਾਰ ਸਿੰਘ ਫੌਜੀ, ਡਾ. ਅਮਨਦੀਪ ਸਿੰਘ ਟੱਲੇਵਾਲੀਆ, ਪ੍ਰੋ. ਅਮਨਦੀਪ ਸ਼ਰਮਾ, ਜਗਰਾਜ ਧੌਲਾ, ਿਸ਼ਨ ਕੁਮਾਰ ਅਤੇ ਅਮਿਤੋਜ ਸ਼ਰਮਾ ਨੇ ਆਪਣੇ ਕਲਾਮ ਪੇਸ਼ ਕੀਤੇ। ਮੁੱਖ ਮਹਿਮਾਨ ਪ੍ਰੋ. ਰਵਿੰਦਰ ਭੱਠਲ ਨੇ ਬਰਨਾਲਾ ਸਕੂਲ ਆਫ਼ ਪੋਇਟਰੀ ਦੀ ਸਰਾਹਨਾ ਕਰਦਿਆਂ ਕਿਹਾ ਕਿ ਨਵੇਂ ਲੇਖਕ ਬਰਨਾਲੇ ਦੇ ਨਾਂ ਨੂੰ ਅੰਤਰਰਾਸ਼ਟਰੀ ਸਫ਼ਾਂ ’ਤੇ ਪਹੁੰਚਾਉਣਗੇ। ਉਹਨਾਂ ਕਾਲਜ ਵਿਚ ਬਿਤਾਏ ਆਪਣੇ ਸਮੇਂ ਨੂੰ ਵੀ ਬੜੀ ਭਾਵੁਕਤਾ ਨਾਲ ਯਾਦ ਕੀਤਾ। ਇਸ ਮੌਕੇ ਐਸ. ਡੀ. ਕਾਲਜ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਡਾ. ਅਨੀਸ਼ ਪ੍ਰਕਾਸ਼, ਜਨਰਲ ਸਕੱਤਰ ਸ੍ਰੀ ਜਤਿੰਦਰ ਨਾਥ ਸ਼ਰਮਾ, ਵਿੱਤ ਸਕੱਤਰ ਡਾ. ਮੁਕੰਦ ਲਾਲ ਬਾਂਸਲ, ਓਮ ਪ੍ਰਕਾਸ਼ ਗਾਸੋ, ਡਾ. ਗੁਰਇਕਬਾਲ ਸਿੰਘ, ਡਾ. ਜੋਗਿੰਦਰ ਸਿੰਘ ਨਿਰਾਲਾ, ਭੋਲਾ ਸਿੰਘ ਸੰਘੇੜਾ, ਮੇਜਰ ਸਿੰਘ ਰਾਜਗੜ, ਪਰਮਜੀਤ ਸਿੰਘ ਮਾਨ, ਕੰਵਰਜੀਤ ਭੱਠਲ, ਪੰਛੀ ਪ੍ਰੇਮੀ ਸੰਦੀਪ ਬਾਵਾ ਦੇ ਨਾਲ ਨਾਲ ਐਸ. ਡੀ. ਕਾਲਜ ਵਿੱਦਿਅਕ ਸੰਸਥਾਵਾਂ ਦੇ ਸਾਰੇ ਪਿ੍ਰੰਸੀਪਲ ਸਾਹਿਬਾਨ, ਵੱਡੀ ਗਿਣਤੀ ਵਿਚ ਅਧਿਆਪਕ ਅਤੇ ਵਿਦਿਆਰਥੀ ਹਾਜ਼ਰ ਸਨ। ਸਟੇਜ ਸੰਚਾਲਨ ਪ੍ਰੋ. ਨਵਨੀਤ ਕੌਰ ਨੇ ਕੀਤਾ।

  • Facebook
  • Twitter
  • Print
  • Email
  • WhatsApp
  • Telegram
  • Facebook Messenger
  • Copy Link

ਸਬੰਧਤ ਖਬਰ

ਇਸ਼ਕ ਅੰਨ੍ਹਾ ਕਰੇ ਸੁਜਾਖਿਆਂ ਨੂੰ…ਇਸ਼ਕ ਵਿੱਚ ਅੰਨੀ ਨੇ 4 ਕਰੋੜ ਲੁਟਾ ਦਿੱਤਾ….!

ਜ਼ਿਲ੍ਹਾ ਪ੍ਰੀਸ਼ਦ ਤੇ ਪੰਚਾਇਤ ਸੰਮਤੀ ਚੋਣਾਂ ਦੌਰਾਨ ਚੋਣ ਅਮਲੇ ਨੂੰ ਮਿਡ ਡੇ ਮੀਲ ਦੇ ਖਾਣੇ ਵਿੱਚੋਂ ਹੀ ਖਾਣਾ ਦੇਣ ਦੇ ਹੁਕਮ

12/12/2025
ਕਿਵੇਂ ਸਹੁੰ ਚੁੱਕੇਗਾ ਅੰਮ੍ਰਿਤਪਾਲ ਸਿੰਘ…ਕੀ ਅੰਮ੍ਰਿਤਪਾਲ ਸੰਸਦ ਸੈਸ਼ਨਾਂ ਵਿੱਚ ਭਾਗ ਲੈ ਸਕੇਗਾ…ਕਿਵੇਂ ਅੰਮ੍ਰਿਤਪਾਲ ਦੀ ਮੈਂਬਰਸ਼ਿਪ ਰੱਦ ਹੋ ਜਾਵੇਗੀ…ਪੜ੍ਹੋ ਅਹਿਮ ਜਾਣਕਾਰੀ

ਅੰਮ੍ਰਿਤਪਾਲ ਸਿੰਘ ਰਾਸ਼ਟਰੀ ਸੁਰੱਖਿਆ ਲਈ ਵੱਡਾ ਖ਼ਤਰਾ..15 ਲੋਕਾਂ ਦੀ ਹੱਤਿਆ ਦੀ ਸਾਜਿਸ਼ ਰਚ ਰਿਹਾ ਸੀ….ਪੰਜਾਬ ਸਰਕਾਰ ਦਾ ਹਾਈਕੋਰਟ ‘ਚ ਦਾਅਵਾ

12/12/2025
ਕਚਹਿਰੀ ‘ਚ ਪੇਸ਼ੀ ਭੁਗਤਣ ਆਏ ਨੌਜਵਾਨ ਦਾ ਗੋਲੀਆਂ ਮਾਰ ਕੇ ਕੀਤਾ ਕਤਲ

ਕਚਹਿਰੀ ‘ਚ ਪੇਸ਼ੀ ਭੁਗਤਣ ਆਏ ਨੌਜਵਾਨ ਦਾ ਗੋਲੀਆਂ ਮਾਰ ਕੇ ਕੀਤਾ ਕਤਲ

12/11/2025
Load More
Previous Post

‘ਕਿਸਾਨ’ ਸ਼ਬਦ ਦੀ ਜਗ੍ਹਾ ‘ਸਮਾਜ’ ਸ਼ਬਦ ਨੇ ਮੱਲੀ.. ਪੰਜਾਬ ਦੀ ਕਿਸਾਨੀ ਧਿਰ ਸਿਆਸਤ ਵੱਲ ਚੱਲੀ

Next Post

ਆਮ ਆਦਮੀ ਪਾਰਟੀ ਦੀ ਪੰਜਾਬ ਇਕਾਈ ’ਚ ‘ਸਭ ਅੱਛਾ’ ਨਹੀ ਹੈ, ਕਿਉਂਕਿ ..!

Nirmal Pandori

Nirmal Pandori

Related Posts

ਇਸ਼ਕ ਅੰਨ੍ਹਾ ਕਰੇ ਸੁਜਾਖਿਆਂ ਨੂੰ…ਇਸ਼ਕ ਵਿੱਚ ਅੰਨੀ ਨੇ 4 ਕਰੋੜ ਲੁਟਾ ਦਿੱਤਾ….!
ਪੰਜਾਬ

ਜ਼ਿਲ੍ਹਾ ਪ੍ਰੀਸ਼ਦ ਤੇ ਪੰਚਾਇਤ ਸੰਮਤੀ ਚੋਣਾਂ ਦੌਰਾਨ ਚੋਣ ਅਮਲੇ ਨੂੰ ਮਿਡ ਡੇ ਮੀਲ ਦੇ ਖਾਣੇ ਵਿੱਚੋਂ ਹੀ ਖਾਣਾ ਦੇਣ ਦੇ ਹੁਕਮ

by Nirmal Pandori
12/12/2025
ਕਿਵੇਂ ਸਹੁੰ ਚੁੱਕੇਗਾ ਅੰਮ੍ਰਿਤਪਾਲ ਸਿੰਘ…ਕੀ ਅੰਮ੍ਰਿਤਪਾਲ ਸੰਸਦ ਸੈਸ਼ਨਾਂ ਵਿੱਚ ਭਾਗ ਲੈ ਸਕੇਗਾ…ਕਿਵੇਂ ਅੰਮ੍ਰਿਤਪਾਲ ਦੀ ਮੈਂਬਰਸ਼ਿਪ ਰੱਦ ਹੋ ਜਾਵੇਗੀ…ਪੜ੍ਹੋ ਅਹਿਮ ਜਾਣਕਾਰੀ
ਪੰਜਾਬ

ਅੰਮ੍ਰਿਤਪਾਲ ਸਿੰਘ ਰਾਸ਼ਟਰੀ ਸੁਰੱਖਿਆ ਲਈ ਵੱਡਾ ਖ਼ਤਰਾ..15 ਲੋਕਾਂ ਦੀ ਹੱਤਿਆ ਦੀ ਸਾਜਿਸ਼ ਰਚ ਰਿਹਾ ਸੀ….ਪੰਜਾਬ ਸਰਕਾਰ ਦਾ ਹਾਈਕੋਰਟ ‘ਚ ਦਾਅਵਾ

by Nirmal Pandori
12/12/2025
ਕਚਹਿਰੀ ‘ਚ ਪੇਸ਼ੀ ਭੁਗਤਣ ਆਏ ਨੌਜਵਾਨ ਦਾ ਗੋਲੀਆਂ ਮਾਰ ਕੇ ਕੀਤਾ ਕਤਲ
ਪੰਜਾਬ

ਕਚਹਿਰੀ ‘ਚ ਪੇਸ਼ੀ ਭੁਗਤਣ ਆਏ ਨੌਜਵਾਨ ਦਾ ਗੋਲੀਆਂ ਮਾਰ ਕੇ ਕੀਤਾ ਕਤਲ

by Nirmal Pandori
12/11/2025
ਮਹਿਲਾ ਵਕੀਲ ਨੇ ਪੁਲਿਸ ਦੇ ਇੰਸਪੈਕਟਰ, ਸਬ ਇੰਸਪੈਕਟਰ ਅਤੇ ਹੋਰ ਮੁਲਾਜ਼ਮਾਂ ‘ਤੇ ਲਾਏ ਸਮੂਹਿਕ ਜਬਰ ਜਨਾਹ ਦੇ ਦੋਸ਼
ਪੰਜਾਬ

ਮਹਿਲਾ DSP ਦੇ ਹੁਸਨ ‘ਚ ਫਸ ਗਿਆ ਕਾਰੋਬਾਰੀ…ਤੇ ਹੁਣ ਵਿਗੜ ਗਈ ਕਹਾਣੀ

by Nirmal Pandori
12/11/2025
ਮਹਿਲਾ ਵਕੀਲ ਨੇ ਪੁਲਿਸ ਦੇ ਇੰਸਪੈਕਟਰ, ਸਬ ਇੰਸਪੈਕਟਰ ਅਤੇ ਹੋਰ ਮੁਲਾਜ਼ਮਾਂ ‘ਤੇ ਲਾਏ ਸਮੂਹਿਕ ਜਬਰ ਜਨਾਹ ਦੇ ਦੋਸ਼
ਪੰਜਾਬ

ਹਵਸ ਵਿੱਚ ਅੰਨ੍ਹੇ ਤਿੰਨ ਨੌਜਵਾਨਾਂ ਨੇ ਟਰਾਂਸਜੈਂਡਰ ਨਾਲ ਕੀਤਾ ਗੈਂਗਰੇਪ

by Nirmal Pandori
12/10/2025
…ਡਰਾਈਵਰ ਦੇ ਮੂੰਹ ‘ਚੋਂ ਸਿਰਫ ਸ਼ਰਾਬ ਦੀ ਬਦਬੂ ਆਉਣ ‘ਤੇ ਹੀ ਚਾਲਾਨ ਨਹੀਂ ਕੀਤਾ ਜਾ ਸਕਦਾ…..!
ਪੰਜਾਬ

ਪਟਿਆਲਾ ਪੁਲਿਸ ਦੀ ਆਡੀਓ ਰਿਕਾਰਡਿੰਗ ਸਬੰਧੀ ਹਾਈਕੋਰਟ ਦਾ ਵੱਡਾ ਫੈਸਲਾ….!

by Nirmal Pandori
12/10/2025
Load More
Next Post
ਆਮ ਆਦਮੀ ਪਾਰਟੀ ਦੀ ਪੰਜਾਬ ਇਕਾਈ ’ਚ ‘ਸਭ ਅੱਛਾ’ ਨਹੀ ਹੈ, ਕਿਉਂਕਿ ..!

ਆਮ ਆਦਮੀ ਪਾਰਟੀ ਦੀ ਪੰਜਾਬ ਇਕਾਈ ’ਚ ‘ਸਭ ਅੱਛਾ’ ਨਹੀ ਹੈ, ਕਿਉਂਕਿ ..!

Leave a Reply Cancel reply

Your email address will not be published. Required fields are marked *

Facebook-f Youtube

ad :

Quick Links

  • ਪੰਜਾਬ
  • ਸਾਹਿਤ
  • ਸਿਹਤ
  • ਸਿੱਖਿਆ
  • ਖੇਤੀਬਾੜੀ
  • ਮਨੋਰੰਜਨ
  • ਪੰਜਾਬ
  • ਸਾਹਿਤ
  • ਸਿਹਤ
  • ਸਿੱਖਿਆ
  • ਖੇਤੀਬਾੜੀ
  • ਮਨੋਰੰਜਨ

Latest News

ਅਹਿਮ ਖ਼ਬਰ….ਕਰੋੜਾਂ ਦੀ ਹੈਰੋਇਨ ਸਮੇਤ ਬਰਨਾਲਾ ਪੁਲਿਸ ਨੇ ਤਿੰਨ ਦਬੋਚੇ

ਜ਼ਿਲ੍ਹਾ ਪ੍ਰੀਸ਼ਦ ਤੇ ਪੰਚਾਇਤ ਸੰਮਤੀ ਚੋਣਾਂ ਦੌਰਾਨ ਚੋਣ ਅਮਲੇ ਨੂੰ ਮਿਡ ਡੇ ਮੀਲ ਦੇ ਖਾਣੇ ਵਿੱਚੋਂ ਹੀ ਖਾਣਾ ਦੇਣ ਦੇ ਹੁਕਮ

ਮਹਿਲ ਕਲਾਂ ‘ਚ ਹਲਕਾ ਵਿਧਾਇਕ ਪੰਡੋਰੀ ਨੇ ਚੋਣ ਜ਼ਾਬਤੇ ਦੀਆਂ ਸ਼ਰੇਆਮ ਉਡਾਈਆਂ ਧੱਜੀਆਂ

ਅੰਮ੍ਰਿਤਪਾਲ ਸਿੰਘ ਰਾਸ਼ਟਰੀ ਸੁਰੱਖਿਆ ਲਈ ਵੱਡਾ ਖ਼ਤਰਾ..15 ਲੋਕਾਂ ਦੀ ਹੱਤਿਆ ਦੀ ਸਾਜਿਸ਼ ਰਚ ਰਿਹਾ ਸੀ….ਪੰਜਾਬ ਸਰਕਾਰ ਦਾ ਹਾਈਕੋਰਟ ‘ਚ ਦਾਅਵਾ

ਕਚਹਿਰੀ ‘ਚ ਪੇਸ਼ੀ ਭੁਗਤਣ ਆਏ ਨੌਜਵਾਨ ਦਾ ਗੋਲੀਆਂ ਮਾਰ ਕੇ ਕੀਤਾ ਕਤਲ

ਮਹਿਲਾ DSP ਦੇ ਹੁਸਨ ‘ਚ ਫਸ ਗਿਆ ਕਾਰੋਬਾਰੀ…ਤੇ ਹੁਣ ਵਿਗੜ ਗਈ ਕਹਾਣੀ

Contact Form

©  2021-2025. gee98news.com  || Managed by  Shashi Bhadaur Wala

  • Contact
error: Content is protected !!
No Result
View All Result
  • ਪੰਜਾਬ
  • ਸਾਹਿਤ
  • ਸਿਹਤ
  • ਸਿੱਖਿਆ
  • ਖੇਤੀਬਾੜੀ
  • ਮਨੋਰੰਜਨ

© 2025 JNews - Premium WordPress news & magazine theme by Jegtheme.

Send this to a friend