Search
Close this search box.
  • ਪੰਜਾਬ
  • ਸਾਹਿਤ
  • ਸਿਹਤ
  • ਸਿੱਖਿਆ
  • ਖੇਤੀਬਾੜੀ
  • ਮਨੋਰੰਜਨ
Menu
  • ਪੰਜਾਬ
  • ਸਾਹਿਤ
  • ਸਿਹਤ
  • ਸਿੱਖਿਆ
  • ਖੇਤੀਬਾੜੀ
  • ਮਨੋਰੰਜਨ

ਐਨਐਚਐਮ ਮੁਲਾਜ਼ਮਾਂ ਦੀ ਹੜਤਾਲ ਜਾਰੀ, ਚੰਨੀ ਸਰਕਾਰ ਖ਼ਿਲਾਫ਼ ਜ਼ੋਰਦਾਰ ਨਾਅਰੇਬਾਜ਼ੀ

Nirmal Pandori by Nirmal Pandori
12/27/2021
in ਪੰਜਾਬ
Reading Time: 1 min read
A A
0
ਐਨਐਚਐਮ ਮੁਲਾਜ਼ਮਾਂ ਦੀ ਹੜਤਾਲ ਜਾਰੀ, ਚੰਨੀ ਸਰਕਾਰ ਖ਼ਿਲਾਫ਼ ਜ਼ੋਰਦਾਰ ਨਾਅਰੇਬਾਜ਼ੀ
  • Facebook
  • Twitter
  • Print
  • Email
  • WhatsApp
  • Telegram
  • Facebook Messenger
  • Copy Link

-ਪੰਜਾਬ ਸਰਕਾਰ ‘ਤੇ 36 ਹਜ਼ਾਰ ਕੱਚੇ ਕਾਮੇ ਪੱਕੇ ਕਰਨ ਤੋਂ ਭੱਜਣ ਦਾ ਲਗਾਇਆ ਦੋਸ਼
ਬਰਨਾਲਾ 27 ਦਸੰਬਰ (ਮੰਗਲ ਸਿੰਘ) : ਸੇਵਾਵਾਂ ਰੈਗੂਲਰ ਕਰਨ ਦੀ ਮੰਗ ਲਈ ਹੜਤਾਲ ‘ਤੇ ਚੱਲ ਰਹੇ ਕੌਮੀ ਸਿਹਤ ਮਿਸ਼ਨ (ਐਨਐਚਐਮ) ਮੁਲਾਜ਼ਮਾਂ ਵੱਲੋਂ ਇਕੱਤਰਤਾ ਦੌਰਾਨ ਚੰਨੀ ਸਰਕਾਰ ਖ਼ਿਲਾਫ਼ ਜੋਰਦਾਰ ਨਾਅਰੇਬਾਜੀ ਕਰਦਿਆਂ ਸੇਵਾਵਾਂ ਰੈਗੂਲਰ ਕਰਨ ਦੀ ਮੰਗ ਕੀਤੀ।
ਪੰਜਾਬ ਸਰਕਾਰ ਖ਼ਿਲਾਫ਼ ਰੋਸ ਪ੍ਰਦਰਸ਼ਨ ਕਰਦਿਆਂ ਐਨਐਚਐਮ ਮੁਲਾਜ਼ਮਾਂ ਨੇ ਕਿਹਾ ਕਿ 2017 ਦੀਆਂ ਵਿਧਾਨ ਸਭਾ ਚੋਣਾਂ ਦੌਰਾਨ ਕਾਂਗਰਸ ਵੱਲੋਂ ਸਰਕਾਰ ਬਨਣ ‘ਤੇ ਸਾਰੇ ਕੱਚੇ ਕਾਮੇ ਪੱਕੇ ਕਰਨ ਦਾ ਵਾਅਦਾ ਕੀਤਾ ਗਿਆ ਤੇ ਸਾਢੇ ਚਾਰ ਸਾਲ ਸੱਤਾ ਦਾ ਆਨੰਦ ਮਾਨਣ ਉਪਰੰਤ ਪਿਛਲੇ ਦਿਨੀਂ 36 ਹਜ਼ਾਰ ਕੱਚੇ ਕਾਮੇ ਪੱਕੇ ਕਰਨ ਦਾ ਐਲਾਣ ਕਰਦਿਆਂ ਪੰਜਾਬ ਵਿਧਾਨ ਸਭਾ ‘ਚ ਐਕਟ ਪਾਸ ਕੀਤਾ ਗਿਆ ਪਰ ਹੁਣ ਸਰਕਾਰ ਉਸ ਐਕਟ ਤਹਿਤ 36 ਹਜ਼ਾਰ ਕਾਮੇ ਪੱਕੇ ਕਰਨ ਤੋਂ ਵੀ ਭੱਜ ਚੁੱਕੀ ਹੈ। ਉਨਾਂ ਕਿਹਾ ਕਿ ਜੋ ਬਹਾਨੇ ਕਾਂਗਰਸ ਸਰਕਾਰ ਘੜ ਰਹੀ ਹੈ ਅਜਿਹੇ ਹੀ ਬਹਾਨੇ ਪਿਛਲੀ ਅਕਾਲੀ-ਭਾਜਪਾ ਸਰਕਾਰ ਵੱਲੋਂ ਘੜੇ ਗਏ ਸਨ ਤੇ ਹਕੀਕਤ ਇਹ ਹੈ ਕਿ ਸਰਕਾਰਾਂ ਦੀ ਨੀਅਤ ਵਿੱਚ ਹੀ ਖੋਟ ਹੈ ਤੇ ਸਰਕਾਰਾਂ ਦਾ ਕਿਰਦਾਰ ਬੇਰੁਜ਼ਗਾਰ/ਅਰਧ-ਬੇਰੁਜ਼ਗਾਰ ਵਿਰੋਧੀ ਕਿਰਦਾਰ ਹੈ। ਇਸ ਮੌਕੇ ਕੱਚੇ ਸਿਹਤ ਮੁਲਾਜ਼ਮਾਂ ਨੇ ਕਿਹਾ ਕਿ ਜਦ ਤੱਕ ਸਰਕਾਰ ਉਨਾਂ ਨੂੰ ਰੈਗੂਲਰ ਨਹੀਂ ਕਰਦੀ ਤਦ ਤੱਕ ਹਰਿਆਣਾ ਸਰਕਾਰ ਦੀ ਤਰਾਂ ਰੈਗੂਲਰ ਮੁਲਾਜ਼ਮਾਂ ਦੇ ਬਰਾਬਰ ਪੇਅ ਸਕੇਲ ਮੁਹੱਈਆ ਕੀਤੇ ਜਾਣ ਤੇ ਜੇਕਰ ਸਰਕਾਰ ਅਜਿਹਾ ਨਹੀਂ ਕਰਦੀ ਤਾਂ ਐਨਐਚਐਮ ਮੁਲਾਜ਼ਮਾਂ ਵੱਲੋਂ ਚੜਦੇ ਸਾਲ ਵਿੱਚ ਤਿੱਖਾ ਸੰਘਰਸ਼ ਉਲੀਕਿਆ ਜਾਵੇਗਾ। ਇਸ ਮੌਕੇ ਜ਼ਿਲਾ ਆਗੂ ਕਮਲਜੀਤ ਕੌਰ ਪੱਤੀ, ਸੰਦੀਪ ਕੌਰ ਸੀਐਚਓ,ਹਰਜੀਤ ਸਿੰਘ,ਮਨਜਿੰਦਰ ਸਿੰਘ,ਨਵਦੀਪ ਸਿੰਘ,ਮਨਦੀਪ ਕੌਰ,ਜਸਵਿੰਦਰ ਸਿੰਘ,ਰਾਕੇਸ਼ ਕੁਮਾਰ,ਯਾਦਵਿੰਦਰ ਸਿੰਘ,ਵਿਪਨ,ਵੀਰਪਾਲ ਕੌਰ,ਨਰਿੰਦਰ ਸਿੰਘ,ਸੁਖਪਾਲ ਸਿੰਘ,ਰੁਪਿੰਦਰ ਕੌਰ ਆਦਿ ਨੇ ਕਿਹਾ ਕਿ ਜਦ ਮੰਤਰੀਆਂ/ਵਿਧਾਇਕਾਂ ਦੀਆਂ ਤਨਖਾਹਾਂ ਭੱਤੇ ਵਧਾਉਣੇ ਹੁੰਦੇ ਹਨ ਤਾਂ ਵਿੱਤ ਮੰਤਰੀ ਦਾ ਖਜ਼ਾਨਾ ‘ਭਰਿਆ’ ਹੁੰਦਾ ਹੈ ਪਰ ਜਦ ਕੱਚੇ ਮੁਲਾਜ਼ਮਾਂ ਨੂੰ ਪੱਕੇ ਕਰਨ ਦੀ ਗੱਲ ਆਉਦੀ ਹੈ ਤਾਂ ਖ਼ਜ਼ਾਨਾ ਖਾਲੀ ਹੋ ਜਾਂਦਾ ਹੈ। ਮੁਲਾਜ਼ਮਾਂ ਨੇ ਸਰਕਾਰ ਨੂੰ ਚਿਤਾਵਨੀ ਦਿੱਤੀ ਕਿ ਕੀਤੇ ਵਾਅਦੇ ਪੂਰੇ ਨਾ ਕੀਤੇ ਤਾਂ ਅਗਲੇ ਵਰੇ ਦੀ ਸ਼ੁਰੂਆਤ ਤੋਂ ਹੀ ਤਿੱਖੇ ਸੰਘਰਸ਼ ਦਾ ਸਾਹਮਣਾ ਕਰਨਾ ਪਵੇਗਾ। ਇਸ ਮੌਕੇ ਨਰੇਸ਼ ਕੁਮਾਰੀ,ਨੀਲੂ,ਵੱਕੀ,ਸੁਖਵਿੰਦਰ ਸਿੰਘ,ਨਰਿੰਦਰ ਪਾਲ,ਨੀਰਜ ਕੁਮਾਰੀ,ਸੁਰਜੀਤ ਸਿੰਘ,ਸੰਜੀਵ ਕੁਮਾਰ,ਨਵਦੀਪ ਕੌਰ,ਜਸਵਿੰਦਰ ਸਿੰਘ,ਸੀਮਾ,ਸਿਮਰਜੀਤ ਕੌਰ,ਸਰਬਜੀਤ ਕੌਰ,ਸੁਖਪਾਲ ਕੌਰ ਨੇ ਵੀ ਸੰਬੋਧਨ ਕੀਤਾ।
ਫੋਟੋ-27-1ਬੀ

  • Facebook
  • Twitter
  • Print
  • Email
  • WhatsApp
  • Telegram
  • Facebook Messenger
  • Copy Link

ਸਬੰਧਤ ਖਬਰ

ਗੈਸ ਸਿਲੰਡਰ ਦੀਆਂ ਕੀਮਤਾਂ ‘ਚ ਵਾਧੇ ਖ਼ਿਲਾਫ਼ aap ਦਾ ਵਿਰੋਧ ਪ੍ਰਦਰਸ਼ਨ

ਗੈਸ ਸਿਲੰਡਰ ਦੀਆਂ ਕੀਮਤਾਂ ‘ਚ ਵਾਧੇ ਖ਼ਿਲਾਫ਼ aap ਦਾ ਵਿਰੋਧ ਪ੍ਰਦਰਸ਼ਨ

05/02/2026
ਟਰਾਈਡੈਂਟ ਦੇ ਖ਼ਿਲਾਫ਼ ਕਾਰਵਾਈ ਦੀ ਤਿਆਰੀ….ਹਾਈਕੋਰਟ ‘ਤੇ ਟਿਕੀਆਂ ਨਜ਼ਰਾਂ

ਟਰਾਈਡੈਂਟ ਦੇ ਖ਼ਿਲਾਫ਼ ਕਾਰਵਾਈ ਦੀ ਤਿਆਰੀ….ਹਾਈਕੋਰਟ ‘ਤੇ ਟਿਕੀਆਂ ਨਜ਼ਰਾਂ

05/02/2026
ਚਾਹ ਨਾਲ ਆਂਡਾ…MP ਸੰਦੀਪ ਪਾਠਕ ਦੇ ਖ਼ਿਲਾਫ਼ ਪੰਜਾਬ ‘ਚ ਦੋ ਕੇਸ ਦਰਜ

ਚਾਹ ਨਾਲ ਆਂਡਾ…MP ਸੰਦੀਪ ਪਾਠਕ ਦੇ ਖ਼ਿਲਾਫ਼ ਪੰਜਾਬ ‘ਚ ਦੋ ਕੇਸ ਦਰਜ

05/02/2026
Load More
Previous Post

ਚੰਗੀ ਸਿਹਤ ਅਤੇ ਮਾਨਸਿਕ ਤੰਦਰੁਸਤੀ ਲਈ ਸਰਕਾਰ ਬਚਨਵੱਧ : ਕਰਨ ਢਿੱਲੋਂ

Next Post

ਸਿੱਧੂ ਬਨਾਮ ਖਾਕੀ ਵਰਦੀ…. ਸੇਰ ਨੂੰ ਸਵਾ ਸੇਰ…!

Nirmal Pandori

Nirmal Pandori

Related Posts

ਗੈਸ ਸਿਲੰਡਰ ਦੀਆਂ ਕੀਮਤਾਂ ‘ਚ ਵਾਧੇ ਖ਼ਿਲਾਫ਼ aap ਦਾ ਵਿਰੋਧ ਪ੍ਰਦਰਸ਼ਨ
ਪੰਜਾਬ

ਗੈਸ ਸਿਲੰਡਰ ਦੀਆਂ ਕੀਮਤਾਂ ‘ਚ ਵਾਧੇ ਖ਼ਿਲਾਫ਼ aap ਦਾ ਵਿਰੋਧ ਪ੍ਰਦਰਸ਼ਨ

by Nirmal Pandori
05/02/2026
ਟਰਾਈਡੈਂਟ ਦੇ ਖ਼ਿਲਾਫ਼ ਕਾਰਵਾਈ ਦੀ ਤਿਆਰੀ….ਹਾਈਕੋਰਟ ‘ਤੇ ਟਿਕੀਆਂ ਨਜ਼ਰਾਂ
ਪੰਜਾਬ

ਟਰਾਈਡੈਂਟ ਦੇ ਖ਼ਿਲਾਫ਼ ਕਾਰਵਾਈ ਦੀ ਤਿਆਰੀ….ਹਾਈਕੋਰਟ ‘ਤੇ ਟਿਕੀਆਂ ਨਜ਼ਰਾਂ

by Nirmal Pandori
05/02/2026
ਚਾਹ ਨਾਲ ਆਂਡਾ…MP ਸੰਦੀਪ ਪਾਠਕ ਦੇ ਖ਼ਿਲਾਫ਼ ਪੰਜਾਬ ‘ਚ ਦੋ ਕੇਸ ਦਰਜ
ਪੰਜਾਬ

ਚਾਹ ਨਾਲ ਆਂਡਾ…MP ਸੰਦੀਪ ਪਾਠਕ ਦੇ ਖ਼ਿਲਾਫ਼ ਪੰਜਾਬ ‘ਚ ਦੋ ਕੇਸ ਦਰਜ

by Nirmal Pandori
05/02/2026
ਦਿਲਜੀਤ ਦੋਸਾਂਝ ਨੇ ਪੱਟਾਂ ‘ਤੇ ਥਾਪੀ ਮਾਰ ਕੇ ਖਾਲਿਸਤਾਨੀ ਪੱਖੀਆਂ ‘ਤੇ ਕੀਤੀਆਂ ਤਿੱਖੀਆਂ ਟਿੱਪਣੀਆਂ
ਪੰਜਾਬ

ਦਿਲਜੀਤ ਦੋਸਾਂਝ ਨੇ ਪੱਟਾਂ ‘ਤੇ ਥਾਪੀ ਮਾਰ ਕੇ ਖਾਲਿਸਤਾਨੀ ਪੱਖੀਆਂ ‘ਤੇ ਕੀਤੀਆਂ ਤਿੱਖੀਆਂ ਟਿੱਪਣੀਆਂ

by Nirmal Pandori
05/02/2026
Breaking…ਹਾਈਕੋਰਟ ਨੇ ਟਰਾਈਡੈਂਟ ਦੇ ਖ਼ਿਲਾਫ਼ ਪ੍ਰਦੂਸ਼ਣ ਬੋਰਡ ਦੀ ਕਾਰਵਾਈ ‘ਤੇ ਲਗਾਈ ਰੋਕ
ਪੰਜਾਬ

Breaking…ਹਾਈਕੋਰਟ ਨੇ ਟਰਾਈਡੈਂਟ ਦੇ ਖ਼ਿਲਾਫ਼ ਪ੍ਰਦੂਸ਼ਣ ਬੋਰਡ ਦੀ ਕਾਰਵਾਈ ‘ਤੇ ਲਗਾਈ ਰੋਕ

by Nirmal Pandori
05/01/2026
ਹੁਣ ਬਿਨਾਂ OTP (DAC) ਨਹੀਂ ਮਿਲੇਗਾ ਗੈਸ LPG ਗੈਸ ਸਿਲੰਡਰ
ਪੰਜਾਬ

ਹੁਣ ਬਿਨਾਂ OTP (DAC) ਨਹੀਂ ਮਿਲੇਗਾ ਗੈਸ LPG ਗੈਸ ਸਿਲੰਡਰ

by Nirmal Pandori
05/01/2026
Load More
Next Post
ਸਿੱਧੂ ਬਨਾਮ ਖਾਕੀ ਵਰਦੀ…. ਸੇਰ ਨੂੰ ਸਵਾ ਸੇਰ…!

ਸਿੱਧੂ ਬਨਾਮ ਖਾਕੀ ਵਰਦੀ.... ਸੇਰ ਨੂੰ ਸਵਾ ਸੇਰ...!

Leave a Reply Cancel reply

Your email address will not be published. Required fields are marked *

Facebook-f Youtube

ad :

Quick Links

  • ਪੰਜਾਬ
  • ਸਾਹਿਤ
  • ਸਿਹਤ
  • ਸਿੱਖਿਆ
  • ਖੇਤੀਬਾੜੀ
  • ਮਨੋਰੰਜਨ
  • ਪੰਜਾਬ
  • ਸਾਹਿਤ
  • ਸਿਹਤ
  • ਸਿੱਖਿਆ
  • ਖੇਤੀਬਾੜੀ
  • ਮਨੋਰੰਜਨ

Latest News

ਗੈਸ ਸਿਲੰਡਰ ਦੀਆਂ ਕੀਮਤਾਂ ‘ਚ ਵਾਧੇ ਖ਼ਿਲਾਫ਼ aap ਦਾ ਵਿਰੋਧ ਪ੍ਰਦਰਸ਼ਨ

ਮਹਿਲ ਖੁਰਦ ਸਕੂਲ ਦੀ ਵਿਦਿਆਰਥਣ ਨੇ ਨੈਸ਼ਨਲ ਸਕਾਲਰਸ਼ਿਪ ਦੀ ਪ੍ਰੀਖਿਆ ਪਾਸ ਕੀਤੀ

ਟਰਾਈਡੈਂਟ ਦੇ ਖ਼ਿਲਾਫ਼ ਕਾਰਵਾਈ ਦੀ ਤਿਆਰੀ….ਹਾਈਕੋਰਟ ‘ਤੇ ਟਿਕੀਆਂ ਨਜ਼ਰਾਂ

ਵਿਦਿਆਰਥੀ ਨੇ ਕੀਤੀ ਆਤਮਹੱਤਿਆ…ਪ੍ਰਿੰਸੀਪਲ ‘ਤੇ ਮਾਮਲਾ ਦਰਜ

ਚਾਹ ਨਾਲ ਆਂਡਾ…MP ਸੰਦੀਪ ਪਾਠਕ ਦੇ ਖ਼ਿਲਾਫ਼ ਪੰਜਾਬ ‘ਚ ਦੋ ਕੇਸ ਦਰਜ

ਦਿਲਜੀਤ ਦੋਸਾਂਝ ਨੇ ਪੱਟਾਂ ‘ਤੇ ਥਾਪੀ ਮਾਰ ਕੇ ਖਾਲਿਸਤਾਨੀ ਪੱਖੀਆਂ ‘ਤੇ ਕੀਤੀਆਂ ਤਿੱਖੀਆਂ ਟਿੱਪਣੀਆਂ

Contact Form

©  2021-2025. gee98news.com  || Managed by  Shashi Bhadaur Wala

  • Contact
error: Content is protected !!
No Result
View All Result
  • ਪੰਜਾਬ
  • ਸਾਹਿਤ
  • ਸਿਹਤ
  • ਸਿੱਖਿਆ
  • ਖੇਤੀਬਾੜੀ
  • ਮਨੋਰੰਜਨ

© 2026 JNews - Premium WordPress news & magazine theme by Jegtheme.

Send this to a friend