Search
Close this search box.
  • ਪੰਜਾਬ
  • ਸਾਹਿਤ
  • ਸਿਹਤ
  • ਸਿੱਖਿਆ
  • ਖੇਤੀਬਾੜੀ
  • ਮਨੋਰੰਜਨ
Menu
  • ਪੰਜਾਬ
  • ਸਾਹਿਤ
  • ਸਿਹਤ
  • ਸਿੱਖਿਆ
  • ਖੇਤੀਬਾੜੀ
  • ਮਨੋਰੰਜਨ

ਸਿੱਧੂ ਬਨਾਮ ਖਾਕੀ ਵਰਦੀ…. ਸੇਰ ਨੂੰ ਸਵਾ ਸੇਰ…!

Nirmal Pandori by Nirmal Pandori
12/28/2021
in ਪੰਜਾਬ
Reading Time: 1 min read
A A
0
ਸਿੱਧੂ ਬਨਾਮ ਖਾਕੀ ਵਰਦੀ…. ਸੇਰ ਨੂੰ ਸਵਾ ਸੇਰ…!
  • Facebook
  • Twitter
  • Print
  • Email
  • WhatsApp
  • Telegram
  • Facebook Messenger
  • Copy Link

ਬਰਨਾਲਾ 28 ਦਸੰਬਰ (ਨਿਰਮਲ ਸਿੰਘ ਪੰਡੋਰੀ)-ਪੁਲੀਸ ਵਾਲਿਆਂ ਦੀ “ਪੈਂਟ ਗਿੱਲੀ” ਕਰਨ ਦਾ ਬਿਆਨ ਦੇ ਕੇ ਪ੍ਰਦੇਸ਼ ਕਾਂਗਰਸ ਦੇ ਪ੍ਰਧਾਨ ਨਵਜੋਤ ਸਿੰਘ ਸਿੱਧੂ ਕਸੂਤੀ ਸਥਿਤੀ ਵਿੱਚ ਫਸ ਗਏ। ਪੁਲਿਸ ਪ੍ਰਤੀ ਸਿੱਧੂ ਦੇ ਇਸ ਨਜ਼ਰੀਏ ਦੀ ਚਾਰੇ ਪਾਸਿਓ ਨਿੰਦਾ ਹੋ ਰਹੀ ਹੈ। ਪੁਲੀਸ ਦੇ ਇੱਕ ਡੀਐਸਪੀ ਨੇ ਨਵਜੋਤ ਸਿੰਘ ਸਿੱਧੂ ਨੂੰ ਮਾਣਹਾਨੀ ਦਾ ਨੋਟਿਸ ਭੇਜਿਆ ਹੈ,ਇਸ ਨੋਟਿਸ ਰਾਹੀਂ ਭਾਵੇਂ ਸਿੱਧੂ ਕੋਲੋਂ ਮਾਣਹਾਨੀ ਦੇ ਬਦਲੇ ਪੈਸਿਆਂ ਦੀ ਮੰਗ ਨਹੀਂ ਕੀਤੀ ਪਰ ਡੀਐੱਸਪੀ ਨੇ ਸਿੱਧੂ ਨੂੰ ਕਿਹਾ ਹੈ ਕਿ ਉਹ ਲਿਖਤੀ ਤੌਰ ‘ਤੇ ਮੁਆਫ਼ੀ ਮੰਗੇ। ਦੂਜੇ ਪਾਸੇ ਪੰਜਾਬ ਪੁਲੀਸ ਦੇ ਇੱਕ ਹੌਲਦਾਰ ਨੇ ਸੋਸ਼ਲ ਮੀਡੀਆ ਉੱਪਰ ਵੀਡੀਓ ਪਾ ਕੇ ਆਪਣੀਆਂ ਮੁੱਛਾਂ ਨੂੰ ਵੱਟ ਦੇ ਕੇ ਕਿਹਾ ਕਿ “ਸਿੱਧੂ ਮੈਨੂੰ ਇੱਕ ਦਬਕਾ ਮਾਰੇ, ਜੇ ਮੇਰੇ ਮੱਥੇ ‘ਤੇ ਪਸੀਨੇ ਦੀ ਇੱਕ ਬੂੰਦ ਵੀ ਆਈ ਤਾਂ ਸਿੱਧੂ ਦੀ ਜੁੱਤੀ ਵਿੱਚ ਪਾਣੀ ਪੀਵਾਂਗਾ”। ਕਿਸੇ ਸਿਆਸਤਦਾਨ ਵੱਲੋਂ ਬਦਜ਼ੁਬਾਨੀ ਦੀ ਇਹ ਕੋਈ ਪਹਿਲੀ ਘਟਨਾ ਨਹੀਂ ਹੈ। ਸਿਆਸਤਦਾਨ ਅਕਸਰ ਸੱਤਾ ਦੇ ਨਸ਼ੇ ‘ਚ ਵੱਧ-ਘੱਟ ਬੋਲ ਜਾਂਦੇ ਹਨ ਪਰ ਕਈ ਵਾਰ “ਸੇਰ ਨੂੰ ਸਵਾ ਸੇਰ” ਵੀ ਮਿਲ ਜਾਂਦਾ ਹੈ ਜਿਵੇਂ ਨਵਜੋਤ ਸਿੰਘ ਸਿੱਧੂ ਨੂੰ ਡੀਐੱਸਪੀ ਅਤੇ ਹੌਲਦਾਰ ਮਿਲੇ ਹਨ।

  • Facebook
  • Twitter
  • Print
  • Email
  • WhatsApp
  • Telegram
  • Facebook Messenger
  • Copy Link

ਸਬੰਧਤ ਖਬਰ

ਗੈਸ ਸਿਲੰਡਰ ਦੀਆਂ ਕੀਮਤਾਂ ‘ਚ ਵਾਧੇ ਖ਼ਿਲਾਫ਼ aap ਦਾ ਵਿਰੋਧ ਪ੍ਰਦਰਸ਼ਨ

ਗੈਸ ਸਿਲੰਡਰ ਦੀਆਂ ਕੀਮਤਾਂ ‘ਚ ਵਾਧੇ ਖ਼ਿਲਾਫ਼ aap ਦਾ ਵਿਰੋਧ ਪ੍ਰਦਰਸ਼ਨ

05/02/2026
ਟਰਾਈਡੈਂਟ ਦੇ ਖ਼ਿਲਾਫ਼ ਕਾਰਵਾਈ ਦੀ ਤਿਆਰੀ….ਹਾਈਕੋਰਟ ‘ਤੇ ਟਿਕੀਆਂ ਨਜ਼ਰਾਂ

ਟਰਾਈਡੈਂਟ ਦੇ ਖ਼ਿਲਾਫ਼ ਕਾਰਵਾਈ ਦੀ ਤਿਆਰੀ….ਹਾਈਕੋਰਟ ‘ਤੇ ਟਿਕੀਆਂ ਨਜ਼ਰਾਂ

05/02/2026
ਚਾਹ ਨਾਲ ਆਂਡਾ…MP ਸੰਦੀਪ ਪਾਠਕ ਦੇ ਖ਼ਿਲਾਫ਼ ਪੰਜਾਬ ‘ਚ ਦੋ ਕੇਸ ਦਰਜ

ਚਾਹ ਨਾਲ ਆਂਡਾ…MP ਸੰਦੀਪ ਪਾਠਕ ਦੇ ਖ਼ਿਲਾਫ਼ ਪੰਜਾਬ ‘ਚ ਦੋ ਕੇਸ ਦਰਜ

05/02/2026
Load More
Previous Post

ਐਨਐਚਐਮ ਮੁਲਾਜ਼ਮਾਂ ਦੀ ਹੜਤਾਲ ਜਾਰੀ, ਚੰਨੀ ਸਰਕਾਰ ਖ਼ਿਲਾਫ਼ ਜ਼ੋਰਦਾਰ ਨਾਅਰੇਬਾਜ਼ੀ

Next Post

ਭਾਜਪਾ ਨੇ ਸੁੱਟੀਆਂ ਕਾਂਗਰਸ ਦੀਆਂ ਦੋ ਵਿਕਟਾਂ

Nirmal Pandori

Nirmal Pandori

Related Posts

ਗੈਸ ਸਿਲੰਡਰ ਦੀਆਂ ਕੀਮਤਾਂ ‘ਚ ਵਾਧੇ ਖ਼ਿਲਾਫ਼ aap ਦਾ ਵਿਰੋਧ ਪ੍ਰਦਰਸ਼ਨ
ਪੰਜਾਬ

ਗੈਸ ਸਿਲੰਡਰ ਦੀਆਂ ਕੀਮਤਾਂ ‘ਚ ਵਾਧੇ ਖ਼ਿਲਾਫ਼ aap ਦਾ ਵਿਰੋਧ ਪ੍ਰਦਰਸ਼ਨ

by Nirmal Pandori
05/02/2026
ਟਰਾਈਡੈਂਟ ਦੇ ਖ਼ਿਲਾਫ਼ ਕਾਰਵਾਈ ਦੀ ਤਿਆਰੀ….ਹਾਈਕੋਰਟ ‘ਤੇ ਟਿਕੀਆਂ ਨਜ਼ਰਾਂ
ਪੰਜਾਬ

ਟਰਾਈਡੈਂਟ ਦੇ ਖ਼ਿਲਾਫ਼ ਕਾਰਵਾਈ ਦੀ ਤਿਆਰੀ….ਹਾਈਕੋਰਟ ‘ਤੇ ਟਿਕੀਆਂ ਨਜ਼ਰਾਂ

by Nirmal Pandori
05/02/2026
ਚਾਹ ਨਾਲ ਆਂਡਾ…MP ਸੰਦੀਪ ਪਾਠਕ ਦੇ ਖ਼ਿਲਾਫ਼ ਪੰਜਾਬ ‘ਚ ਦੋ ਕੇਸ ਦਰਜ
ਪੰਜਾਬ

ਚਾਹ ਨਾਲ ਆਂਡਾ…MP ਸੰਦੀਪ ਪਾਠਕ ਦੇ ਖ਼ਿਲਾਫ਼ ਪੰਜਾਬ ‘ਚ ਦੋ ਕੇਸ ਦਰਜ

by Nirmal Pandori
05/02/2026
ਦਿਲਜੀਤ ਦੋਸਾਂਝ ਨੇ ਪੱਟਾਂ ‘ਤੇ ਥਾਪੀ ਮਾਰ ਕੇ ਖਾਲਿਸਤਾਨੀ ਪੱਖੀਆਂ ‘ਤੇ ਕੀਤੀਆਂ ਤਿੱਖੀਆਂ ਟਿੱਪਣੀਆਂ
ਪੰਜਾਬ

ਦਿਲਜੀਤ ਦੋਸਾਂਝ ਨੇ ਪੱਟਾਂ ‘ਤੇ ਥਾਪੀ ਮਾਰ ਕੇ ਖਾਲਿਸਤਾਨੀ ਪੱਖੀਆਂ ‘ਤੇ ਕੀਤੀਆਂ ਤਿੱਖੀਆਂ ਟਿੱਪਣੀਆਂ

by Nirmal Pandori
05/02/2026
Breaking…ਹਾਈਕੋਰਟ ਨੇ ਟਰਾਈਡੈਂਟ ਦੇ ਖ਼ਿਲਾਫ਼ ਪ੍ਰਦੂਸ਼ਣ ਬੋਰਡ ਦੀ ਕਾਰਵਾਈ ‘ਤੇ ਲਗਾਈ ਰੋਕ
ਪੰਜਾਬ

Breaking…ਹਾਈਕੋਰਟ ਨੇ ਟਰਾਈਡੈਂਟ ਦੇ ਖ਼ਿਲਾਫ਼ ਪ੍ਰਦੂਸ਼ਣ ਬੋਰਡ ਦੀ ਕਾਰਵਾਈ ‘ਤੇ ਲਗਾਈ ਰੋਕ

by Nirmal Pandori
05/01/2026
ਹੁਣ ਬਿਨਾਂ OTP (DAC) ਨਹੀਂ ਮਿਲੇਗਾ ਗੈਸ LPG ਗੈਸ ਸਿਲੰਡਰ
ਪੰਜਾਬ

ਹੁਣ ਬਿਨਾਂ OTP (DAC) ਨਹੀਂ ਮਿਲੇਗਾ ਗੈਸ LPG ਗੈਸ ਸਿਲੰਡਰ

by Nirmal Pandori
05/01/2026
Load More
Next Post
ਭਾਜਪਾ ਨੇ ਸੁੱਟੀਆਂ ਕਾਂਗਰਸ ਦੀਆਂ ਦੋ ਵਿਕਟਾਂ

ਭਾਜਪਾ ਨੇ ਸੁੱਟੀਆਂ ਕਾਂਗਰਸ ਦੀਆਂ ਦੋ ਵਿਕਟਾਂ

Leave a Reply Cancel reply

Your email address will not be published. Required fields are marked *

Facebook-f Youtube

ad :

Quick Links

  • ਪੰਜਾਬ
  • ਸਾਹਿਤ
  • ਸਿਹਤ
  • ਸਿੱਖਿਆ
  • ਖੇਤੀਬਾੜੀ
  • ਮਨੋਰੰਜਨ
  • ਪੰਜਾਬ
  • ਸਾਹਿਤ
  • ਸਿਹਤ
  • ਸਿੱਖਿਆ
  • ਖੇਤੀਬਾੜੀ
  • ਮਨੋਰੰਜਨ

Latest News

ਗੈਸ ਸਿਲੰਡਰ ਦੀਆਂ ਕੀਮਤਾਂ ‘ਚ ਵਾਧੇ ਖ਼ਿਲਾਫ਼ aap ਦਾ ਵਿਰੋਧ ਪ੍ਰਦਰਸ਼ਨ

ਮਹਿਲ ਖੁਰਦ ਸਕੂਲ ਦੀ ਵਿਦਿਆਰਥਣ ਨੇ ਨੈਸ਼ਨਲ ਸਕਾਲਰਸ਼ਿਪ ਦੀ ਪ੍ਰੀਖਿਆ ਪਾਸ ਕੀਤੀ

ਟਰਾਈਡੈਂਟ ਦੇ ਖ਼ਿਲਾਫ਼ ਕਾਰਵਾਈ ਦੀ ਤਿਆਰੀ….ਹਾਈਕੋਰਟ ‘ਤੇ ਟਿਕੀਆਂ ਨਜ਼ਰਾਂ

ਵਿਦਿਆਰਥੀ ਨੇ ਕੀਤੀ ਆਤਮਹੱਤਿਆ…ਪ੍ਰਿੰਸੀਪਲ ‘ਤੇ ਮਾਮਲਾ ਦਰਜ

ਚਾਹ ਨਾਲ ਆਂਡਾ…MP ਸੰਦੀਪ ਪਾਠਕ ਦੇ ਖ਼ਿਲਾਫ਼ ਪੰਜਾਬ ‘ਚ ਦੋ ਕੇਸ ਦਰਜ

ਦਿਲਜੀਤ ਦੋਸਾਂਝ ਨੇ ਪੱਟਾਂ ‘ਤੇ ਥਾਪੀ ਮਾਰ ਕੇ ਖਾਲਿਸਤਾਨੀ ਪੱਖੀਆਂ ‘ਤੇ ਕੀਤੀਆਂ ਤਿੱਖੀਆਂ ਟਿੱਪਣੀਆਂ

Contact Form

©  2021-2025. gee98news.com  || Managed by  Shashi Bhadaur Wala

  • Contact
error: Content is protected !!
No Result
View All Result
  • ਪੰਜਾਬ
  • ਸਾਹਿਤ
  • ਸਿਹਤ
  • ਸਿੱਖਿਆ
  • ਖੇਤੀਬਾੜੀ
  • ਮਨੋਰੰਜਨ

© 2026 JNews - Premium WordPress news & magazine theme by Jegtheme.

Send this to a friend