Search
Close this search box.
  • ਪੰਜਾਬ
  • ਸਾਹਿਤ
  • ਸਿਹਤ
  • ਸਿੱਖਿਆ
  • ਖੇਤੀਬਾੜੀ
  • ਮਨੋਰੰਜਨ
Menu
  • ਪੰਜਾਬ
  • ਸਾਹਿਤ
  • ਸਿਹਤ
  • ਸਿੱਖਿਆ
  • ਖੇਤੀਬਾੜੀ
  • ਮਨੋਰੰਜਨ

ਸੰਯੁਕਤ ਕਿਸਾਨ ਮੋਰਚਾ ਵੀ ਡਾ ਜਸਵੀਰ ਔਲਖ ਦੇ ਹੱਕ ‘ਚ ਨਿੱਤਰਿਆ

Nirmal Pandori by Nirmal Pandori
12/29/2021
in ਪੰਜਾਬ
Reading Time: 1 min read
A A
0
ਸੰਯੁਕਤ ਕਿਸਾਨ ਮੋਰਚਾ ਵੀ ਡਾ ਜਸਵੀਰ ਔਲਖ ਦੇ ਹੱਕ ‘ਚ ਨਿੱਤਰਿਆ
  • Facebook
  • Twitter
  • Print
  • Email
  • WhatsApp
  • Telegram
  • Facebook Messenger
  • Copy Link

ਬਰਨਾਲਾ 29 ਦਸੰਬਰ (ਨਿਰਮਲ ਸਿੰਘ ਪੰਡੋਰੀ ) -ਬਰਨਾਲਾ ਜਿਲ੍ਹੇ ਨਾਲ ਸਬੰਧਤ ਸਮੂਹ ਕਿਸਾਨ,ਮਜਦੂਰ,ਮੁਲਾਜਮ,ਇਨਕਲਾਬੀ ਜਮਹੂਰੀ ਜਨਤਕ ਜਥੇਬੰਦੀਆਂ ਅਧਾਰਿਤ ਸਿਵਲ ਹਸਪਤਾਲ ਬਚਾਓ ਕਮੇਟੀ ਵੱਲੋਂ ਸਿਹਤ ਵਿਭਾਗ ਦੇ ਸਿਵਲ ਸਰਜਨ ਬਰਨਾਲਾ ਡਾ ਜਸਵੀਰ ਸਿੰਘ ਔਲਖ ਦੀ ਸਿਆਸੀ ਅਧਾਰ ‘ਤੇ ਸਾਜਿਸ਼ ਤਹਿਤ ਕੀਤੀ ਗਈ ਨਜਾਇਜ਼ ਬਦਲੀ ਵਿਰੁੱਧ 30 ਦਸੰਬਰ ਨੂੰ ਸਿਵਲ ਹਸਪਤਾਲ ਪਾਰਕ ਬਰਨਾਲਾ ਵਿਖੇ ਵਿਸ਼ਾਲ ਰੈਲੀ ਉਪਰੰਤ ਡੀਸੀ ਦਫਤਰ ਵੱਲ ਕੀਤੀ ਜਾਣ ਵਾਲੇ ਮਾਰਚ ਵਿੱਚ ਸੰਯੁਕਤ ਕਿਸਾਨ ਮੋਰਚਾ ਵੀ ਸ਼ਮੂਲੀਅਤ ਕਰੇਗਾ। ਸੰਯੁਕਤ ਕਿਸਾਨ ਮੋਰਚਾ ਦੇ ਕਨਵੀਨਰ ਬਲਵੰਤ ਸਿੰਘ ਉੱਪਲੀ ਦੀ ਪੑਧਾਨਗੀ ਹੇਠ ਹੋਈ ਮੀਟਿੰਗ ਵਿੱਚ ਫੈਸਲਾ ਕੀਤਾ ਗਿਆ ਕਿ ਲੋਕਾਈ ਨੂੰ ਵਧੀਆ ਸਿਹਤ ਸਹੂਲਤਾਂ ਪ੍ਰਦਾਨ ਕਰਨ ਲਈ ਯਤਨਸ਼ੀਲ ਸਿਵਲ ਸਰਜਨ ਬਰਨਾਲਾ ਡਾ ਜਸਵੀਰ ਸਿੰਘ ਔਲਖ ਦੀ ਸਿਆਸੀ ਸਾਜਿਸ਼ ਤਹਿਤ ਨਜਾਇਜ਼ ਬਦਲੀ ਰੱਦ ਕਰਵਾਉਣ ਲਈ ਸੰਘਰਸ਼ ਕੀਤਾ ਜਾਵੇਗਾ। ਜ਼ਿਕਰਯੋਗ ਹੈ ਕਿ ਪਿਛਲੇ ਸਮੇਂ ਸਿਵਲ ਹਸਪਤਾਲ ਬਰਨਾਲਾ ਵਿੱਚ ਦੋ ਹੱਡੀਆਂ ਦੇ ਡਾਕਟਰਾਂ ਨੂੰ ਸਿਵਲ ਹਸਪਤਾਲ ਬਚਾਓ ਕਮੇਟੀ ਦੀ ਜੋਰਦਾਰ ਮੰਗ ‘ਤੇ ਡਾ ਜਸਵੀਰ ਸਿੰਘ ਔਲਖ ਸਿਵਲ ਸਰਜਨ ਬਰਨਾਲਾ ਦੀ ਪੜਤਾਲੀਆ ਰਿਪੋਰਟ ਦੇ ਅਧਾਰ ‘ਤੇ ਮੁਅੱਤਲ ਕੀਤਾ ਗਿਆ ਸੀ ਪਰ ਪੰਜਾਬ ਸਰਕਾਰ ਵੱਲੋਂ ਇਨ੍ਹਾਂ ਦੋਵਾਂ ਡਾਕਟਰਾਂ ਨੂੰ ਮੁੜ ਸਿਵਲ ਹਸਪਤਾਲ ਬਰਨਾਲਾ ਵਿਖੇ ਤਾਇਨਾਤ ਕਰਕੇ ਡਾ ਜਸਵੀਰ ਸਿੰਘ ਔਲਖ ਸਿਵਲ ਸਰਜਨ ਬਰਨਾਲਾ ਨੂੰ ਚੰਡੀਗੜ੍ਹ ਤੈਨਾਤ ਕਰ ਦਿੱਤਾ ਗਿਆ ਹੈ। ਸਿਵਲ ਹਸਪਤਾਲ ਬਚਾਓ ਕਮੇਟੀ ਦੇ ਆਗੂਆਂ ਨੇ ਕਿਹਾ ਕਿ ਇਹ ਡਾ ਜਸਵੀਰ ਔਲਖ ਲਈ ਚੁਣੌਤੀ ਨਹੀਂ ਸਗੋਂ ਬੇਇਨਸਾਫ਼ੀ ਵਿਰੁੱਧ ਅਵਾਜ਼ ਉਠਾਉਣ ਵਾਲੀਆਂ ਜਨਤਕ ਜਮਹੂਰੀ ਜਥੇਬੰਦੀਆਂ ਲਈ ਵਡੇਰੀ ਚੁਣੌਤੀ ਹੈ। ਇਸ ਮੌਕੇ ਦਰਸ਼ਨ ਸਿੰਘ ਉੱਗੋਕੇ, ਮਲਕੀਤ ਸਿੰਘ ਈਨਾ, ਜਗਰਾਜ ਸਿੰਘ ਹਰਦਾਸਪੁਰਾ, ਪਰਮਿੰਦਰ ਸਿੰਘ ਹੰਡਿਆਇਆ, ਬਾਬੂ ਸਿੰਘ ਖੁੱਡੀਕਲਾਂ, ਗੁਰਚਰਨ ਸਿੰਘ ਸਰਪੰਚ, ਨਛੱਤਰ ਸਿੰਘ ਸਹੌਰ, ਜੱਗਾ ਸਿੰਘ ਬਦਰਾ, ਜਗਤਾਰ ਸਿੰਘ, ਅਮਰਜੀਤ ਕੌਰ, ਪਰੇਮਪਾਲ ਕੌਰ, ਬਿੱਕਰ ਸਿੰਘ ਐਲਖ, ਹਰਮੇਲ ਸਿੰਘ ਖੁੱਡੀਕਲਾਂ ਤੋਂ ਇਲਾਵਾ ਬਹੁਤ ਸਾਰੇ ਕਿਸਾਨ ਆਗੂ ਵੀ ਸ਼ਾਮਿਲ ਸਨ।

  • Facebook
  • Twitter
  • Print
  • Email
  • WhatsApp
  • Telegram
  • Facebook Messenger
  • Copy Link

ਸਬੰਧਤ ਖਬਰ

…ਜੇ CBI ਕੇਂਦਰ ਦਾ ਤੋਤਾ ਹੈ ਤਾਂ ਪੰਜਾਬ ਦੇ ਚੀਫ਼ ਸੈਕਟਰੀ ਤੇ ਡੀਜੀਪੀ….?

ਠੀਕਰੀਵਾਲਾ ਕੰਨਿਆ ਸਕੂਲ ਦੇ ਪ੍ਰਿੰਸੀਪਲ ਸੰਜੇ ਸਿੰਗਲਾ ਨੂੰ ਵਿਭਾਗ ਨੇ ਬਰਨਾਲਾ ਤੋਂ ਦੂਰ ਭੇਜਿਆ

06/04/2026
ਹਕੂਮਤੀ ਤੋਤੇ ਬਣੇ ਕੁਝ ਪੁਲਿਸ ਅਫ਼ਸਰਾਂ ਨੂੰ ਹਾਈਕੋਰਟ ਦੀ ਵੱਡੀ ਨਸੀਹਤ…ਮਜੀਠੇ ਵਾਲੇ ਜੋਬਨਪ੍ਰੀਤ ਦਾ ਮਾਮਲਾ

ਹਕੂਮਤੀ ਤੋਤੇ ਬਣੇ ਕੁਝ ਪੁਲਿਸ ਅਫ਼ਸਰਾਂ ਨੂੰ ਹਾਈਕੋਰਟ ਦੀ ਵੱਡੀ ਨਸੀਹਤ…ਮਜੀਠੇ ਵਾਲੇ ਜੋਬਨਪ੍ਰੀਤ ਦਾ ਮਾਮਲਾ

06/04/2026
ਪ੍ਰਾਈਵੇਟ ਸਕੂਲਾਂ ਦੀਆਂ ਫੀਸਾਂ, ਕਿਤਾਬਾਂ ਤੇ ਵਰਦੀਆਂ ਸਬੰਧੀ ਮਨਮਾਨੀਆਂ ‘ਤੇ ਅਸੀਂ ਲਗਾਮ ਲਗਾਵਾਂਗੇ- ਭਗਵੰਤ ਮਾਨ

ਪ੍ਰਾਈਵੇਟ ਸਕੂਲਾਂ ਦੀਆਂ ਫੀਸਾਂ, ਕਿਤਾਬਾਂ ਤੇ ਵਰਦੀਆਂ ਸਬੰਧੀ ਮਨਮਾਨੀਆਂ ‘ਤੇ ਅਸੀਂ ਲਗਾਮ ਲਗਾਵਾਂਗੇ- ਭਗਵੰਤ ਮਾਨ

06/03/2026
Load More
Previous Post

…..ਤੇ ਹੁਣ ਭਾਜਪਾ ਨੇ ਕੀਤਾ ਸਸਤੀ ਸ਼ਰਾਬ ਦਾ ਵਾਅਦਾ

Next Post

ਨਵਜੋਤ ਸਿੰਘ ਸਿੱਧੂ 3 ਜਨਵਰੀ ਨੂੰ ਬਰਨਾਲਾ ਵਿਖੇ ਕਰਨਗੇ ਵਿਸ਼ਾਲ ਰੈਲੀ….ਕਾਲਾ ਢਿੱਲੋਂ ਨੇ ਪ੍ਰੈੱਸ ਕਾਨਫ਼ਰੰਸ ਕਰਕੇ ਦਿੱਤੀ ਜਾਣਕਾਰੀ

Nirmal Pandori

Nirmal Pandori

Related Posts

…ਜੇ CBI ਕੇਂਦਰ ਦਾ ਤੋਤਾ ਹੈ ਤਾਂ ਪੰਜਾਬ ਦੇ ਚੀਫ਼ ਸੈਕਟਰੀ ਤੇ ਡੀਜੀਪੀ….?
ਪੰਜਾਬ

ਠੀਕਰੀਵਾਲਾ ਕੰਨਿਆ ਸਕੂਲ ਦੇ ਪ੍ਰਿੰਸੀਪਲ ਸੰਜੇ ਸਿੰਗਲਾ ਨੂੰ ਵਿਭਾਗ ਨੇ ਬਰਨਾਲਾ ਤੋਂ ਦੂਰ ਭੇਜਿਆ

by Nirmal Pandori
06/04/2026
ਹਕੂਮਤੀ ਤੋਤੇ ਬਣੇ ਕੁਝ ਪੁਲਿਸ ਅਫ਼ਸਰਾਂ ਨੂੰ ਹਾਈਕੋਰਟ ਦੀ ਵੱਡੀ ਨਸੀਹਤ…ਮਜੀਠੇ ਵਾਲੇ ਜੋਬਨਪ੍ਰੀਤ ਦਾ ਮਾਮਲਾ
ਪੰਜਾਬ

ਹਕੂਮਤੀ ਤੋਤੇ ਬਣੇ ਕੁਝ ਪੁਲਿਸ ਅਫ਼ਸਰਾਂ ਨੂੰ ਹਾਈਕੋਰਟ ਦੀ ਵੱਡੀ ਨਸੀਹਤ…ਮਜੀਠੇ ਵਾਲੇ ਜੋਬਨਪ੍ਰੀਤ ਦਾ ਮਾਮਲਾ

by Nirmal Pandori
06/04/2026
ਪ੍ਰਾਈਵੇਟ ਸਕੂਲਾਂ ਦੀਆਂ ਫੀਸਾਂ, ਕਿਤਾਬਾਂ ਤੇ ਵਰਦੀਆਂ ਸਬੰਧੀ ਮਨਮਾਨੀਆਂ ‘ਤੇ ਅਸੀਂ ਲਗਾਮ ਲਗਾਵਾਂਗੇ- ਭਗਵੰਤ ਮਾਨ
ਪੰਜਾਬ

ਪ੍ਰਾਈਵੇਟ ਸਕੂਲਾਂ ਦੀਆਂ ਫੀਸਾਂ, ਕਿਤਾਬਾਂ ਤੇ ਵਰਦੀਆਂ ਸਬੰਧੀ ਮਨਮਾਨੀਆਂ ‘ਤੇ ਅਸੀਂ ਲਗਾਮ ਲਗਾਵਾਂਗੇ- ਭਗਵੰਤ ਮਾਨ

by Nirmal Pandori
06/03/2026
ਪੰਜਾਬ ‘ਚ ਨਿਹੰਗ ਸਿੰਘਾਂ ਨੇ ਲਗਾ ਦਿੱਤਾ ‘ਖਾਲਸਾ ਟੈਕਸ’…ਹਿਮਾਚਲ ਤੋਂ ਆਉਣ ਵਾਲੀਆਂ ਗੱਡੀਆਂ ਤੋਂ ਟੈਕਸ ਵਸੂਲੀ ਸ਼ੁਰੂ
ਪੰਜਾਬ

ਪੰਜਾਬ ‘ਚ ਨਿਹੰਗ ਸਿੰਘਾਂ ਨੇ ਲਗਾ ਦਿੱਤਾ ‘ਖਾਲਸਾ ਟੈਕਸ’…ਹਿਮਾਚਲ ਤੋਂ ਆਉਣ ਵਾਲੀਆਂ ਗੱਡੀਆਂ ਤੋਂ ਟੈਕਸ ਵਸੂਲੀ ਸ਼ੁਰੂ

by Nirmal Pandori
06/03/2026
ਟਰੱਕ ਡਰਾਈਵਰ ਤੋਂ ਫੜੀ ਗਈ ਕੁਇੰਟਲ ਤੋਂ ਵੱਧ ਕੋਕੀਨ….75 ਸਾਲ ਦੀ ਹੋਈ ਸਜ਼ਾ
ਪੰਜਾਬ

ਟਰੱਕ ਡਰਾਈਵਰ ਤੋਂ ਫੜੀ ਗਈ ਕੁਇੰਟਲ ਤੋਂ ਵੱਧ ਕੋਕੀਨ….75 ਸਾਲ ਦੀ ਹੋਈ ਸਜ਼ਾ

by Nirmal Pandori
06/03/2026
ਨਗਰ ਨਿਗਮ ਚੋਣਾਂ ਤੋਂ ਬਾਅਦ ਵਿਭਾਗ ਦੇ ਉਚ ਅਧਿਕਾਰੀਆਂ ਦੀ ਬਦਲੀ
ਪੰਜਾਬ

ਨਗਰ ਨਿਗਮ ਚੋਣਾਂ ਤੋਂ ਬਾਅਦ ਵਿਭਾਗ ਦੇ ਉਚ ਅਧਿਕਾਰੀਆਂ ਦੀ ਬਦਲੀ

by Nirmal Pandori
06/03/2026
Load More
Next Post
ਨਵਜੋਤ ਸਿੰਘ ਸਿੱਧੂ 3 ਜਨਵਰੀ ਨੂੰ ਬਰਨਾਲਾ ਵਿਖੇ ਕਰਨਗੇ ਵਿਸ਼ਾਲ ਰੈਲੀ….ਕਾਲਾ ਢਿੱਲੋਂ ਨੇ ਪ੍ਰੈੱਸ ਕਾਨਫ਼ਰੰਸ ਕਰਕੇ ਦਿੱਤੀ ਜਾਣਕਾਰੀ

ਨਵਜੋਤ ਸਿੰਘ ਸਿੱਧੂ 3 ਜਨਵਰੀ ਨੂੰ ਬਰਨਾਲਾ ਵਿਖੇ ਕਰਨਗੇ ਵਿਸ਼ਾਲ ਰੈਲੀ....ਕਾਲਾ ਢਿੱਲੋਂ ਨੇ ਪ੍ਰੈੱਸ ਕਾਨਫ਼ਰੰਸ ਕਰਕੇ ਦਿੱਤੀ ਜਾਣਕਾਰੀ

Leave a Reply Cancel reply

Your email address will not be published. Required fields are marked *

Facebook-f Youtube

ad :

Quick Links

  • ਪੰਜਾਬ
  • ਸਾਹਿਤ
  • ਸਿਹਤ
  • ਸਿੱਖਿਆ
  • ਖੇਤੀਬਾੜੀ
  • ਮਨੋਰੰਜਨ
  • ਪੰਜਾਬ
  • ਸਾਹਿਤ
  • ਸਿਹਤ
  • ਸਿੱਖਿਆ
  • ਖੇਤੀਬਾੜੀ
  • ਮਨੋਰੰਜਨ

Latest News

ਸਕੂਲ ਬੱਸ ਦਾ ਡਰਾਈਵਰ ਨਾਬਾਲਿਗ ਲੜਕੀ ਨੂੰ ਵਰਗਲਾ ਕੇ ਲੈ ਗਿਆ…ਪਰਿਵਾਰ ਦਾ ਦੋਸ਼

ਠੀਕਰੀਵਾਲਾ ਕੰਨਿਆ ਸਕੂਲ ਦੇ ਪ੍ਰਿੰਸੀਪਲ ਸੰਜੇ ਸਿੰਗਲਾ ਨੂੰ ਵਿਭਾਗ ਨੇ ਬਰਨਾਲਾ ਤੋਂ ਦੂਰ ਭੇਜਿਆ

ਠੀਕਰੀਵਾਲਾ ਕੰਨਿਆ ਸਕੂਲ ਦੇ ਪ੍ਰਿੰਸੀਪਲ ਸੰਜੇ ਸਿੰਗਲਾ ਨੂੰ ਵਿਭਾਗ ਨੇ ਬਰਨਾਲਾ ਤੋਂ ਦੂਰ ਭੇਜਿਆ

ਇੱਕ ਆਹ ਧਰਨਾ ਇੱਕ ਓਹ ਧਰਨਾ…ਬਰਨਾਲਾ ‘ਚ ਮੁਲਾਜ਼ਮਾਂ ਵੱਲੋਂ ਧਰਨੇ ‘ਤੇ ਧਰਨਾ…ਕਈ ਮਹੀਨਿਆਂ ਤੋਂ ਨਹੀਂ ਮਿਲੀ ਤਨਖਾਹ

ਹਕੂਮਤੀ ਤੋਤੇ ਬਣੇ ਕੁਝ ਪੁਲਿਸ ਅਫ਼ਸਰਾਂ ਨੂੰ ਹਾਈਕੋਰਟ ਦੀ ਵੱਡੀ ਨਸੀਹਤ…ਮਜੀਠੇ ਵਾਲੇ ਜੋਬਨਪ੍ਰੀਤ ਦਾ ਮਾਮਲਾ

ਪ੍ਰਾਈਵੇਟ ਸਕੂਲਾਂ ਦੀਆਂ ਫੀਸਾਂ, ਕਿਤਾਬਾਂ ਤੇ ਵਰਦੀਆਂ ਸਬੰਧੀ ਮਨਮਾਨੀਆਂ ‘ਤੇ ਅਸੀਂ ਲਗਾਮ ਲਗਾਵਾਂਗੇ- ਭਗਵੰਤ ਮਾਨ

Contact Form

©  2021-2025. gee98news.com  || Managed by  Shashi Bhadaur Wala

  • Contact
error: Content is protected !!
No Result
View All Result
  • ਪੰਜਾਬ
  • ਸਾਹਿਤ
  • ਸਿਹਤ
  • ਸਿੱਖਿਆ
  • ਖੇਤੀਬਾੜੀ
  • ਮਨੋਰੰਜਨ

© 2026 JNews - Premium WordPress news & magazine theme by Jegtheme.

Send this to a friend