Search
Close this search box.
  • ਪੰਜਾਬ
  • ਸਾਹਿਤ
  • ਸਿਹਤ
  • ਸਿੱਖਿਆ
  • ਖੇਤੀਬਾੜੀ
  • ਮਨੋਰੰਜਨ
Menu
  • ਪੰਜਾਬ
  • ਸਾਹਿਤ
  • ਸਿਹਤ
  • ਸਿੱਖਿਆ
  • ਖੇਤੀਬਾੜੀ
  • ਮਨੋਰੰਜਨ

ਜਗਜੀਤਪੁਰਾ ਟੋਲ ਪਲਾਜ਼ਾ ‘ਤੇ 30 ਪਿੰਡਾਂ ਨੂੰ ਨਹੀਂ ਲੱਗੇਗਾ ਟੋਲ ਟੈਕਸ

Nirmal Pandori by Nirmal Pandori
12/31/2021
in ਪੰਜਾਬ
Reading Time: 1 min read
A A
0
ਜਗਜੀਤਪੁਰਾ ਟੋਲ ਪਲਾਜ਼ਾ ‘ਤੇ 30 ਪਿੰਡਾਂ ਨੂੰ ਨਹੀਂ ਲੱਗੇਗਾ ਟੋਲ ਟੈਕਸ
  • Facebook
  • Twitter
  • Print
  • Email
  • WhatsApp
  • Telegram
  • Facebook Messenger
  • Copy Link

ਬਰਨਾਲਾ 31 ਦਸੰਬਰ (ਨਿਰਮਲ ਸਿੰਘ ਪੰਡੋਰੀ)-ਜ਼ਿਲ੍ਹੇ ਦੇ ਬਲਾਕ ਸ਼ਹਿਣਾ ਅਧੀਨ ਪੈਂਦੇ ਜਗਜੀਤਪੁਰਾ ਟੋਲ ਪਲਾਜ਼ੇ ‘ਤੇ ਆਸ ਪਾਸ ਦੇ ਪਿੰਡਾਂ ਦੇ ਲੋਕਾਂ ਨੂੰ ਹੁਣ ਟੋਲ ਟੈਕਸ ਨਹੀਂ ਦੇਣਾ ਪਵੇਗਾ। ਟੌਲ ਪਲਾਜ਼ਾ ਉੱਪਰ ਬੀਕੇਯੂ ਉਗਰਾਹਾਂ ਵੱਲੋਂ ਲਗਾਏ ਅਣਮਿੱਥੇ ਸਮੇਂ ਦੇ ਧਰਨੇ ਤੋਂ ਬਾਅਦ ਟੋਲ ਪ੍ਰਬੰਧਕਾਂ ਅਤੇ ਬੀਕੇਯੂ ਉਗਰਾਹਾਂ ਦੇ ਆਗੂਆਂ ਚਮਕੌਰ ਸਿੰਘ ਨੈਣੇਵਾਲ, ਜਰਨੈਲ ਸਿੰਘ ਬਦਰਾ,ਸੁਖਦੇਵ ਸਿੰਘ ਭੋਤਨਾ ਸਮੇਤ ਹੋਰ ਆਗੂ ਅਤੇ ਟੌਲ ਪਲਾਜ਼ਾ ਵੱਲੋਂ ਨਵੀਨ ਚੌਧਰੀ, ਮੁਕੇਸ਼ ਚੌਹਾਨ ਵਿਚਕਾਰ ਲਿਖਤੀ ਸਮਝੌਤਾ ਹੋਇਆ। ਸਮਝੌਤੇ ਅਨੁਸਾਰ ਜਗਜੀਤਪੁਰਾ ਟੋਲ ਪਲਾਜ਼ੇ ਦੇ ਆਲੇ ਦੁਆਲੇ 30 ਪਿੰਡਾਂ ਰਾਮਗੜ੍ਹ, ਟੱਲੇਵਾਲ, ਭੋਤਨਾ,ਚੂੰਘਾਂ,ਮੱਲੀਆਂ, ਪੱਖੋਕੇ, ਪੱਖੋ ਕੈਂਚੀਆਂ, ਜੰਗੀਆਣਾ, ਸੰਧੂ ਕਲਾਂ, ਨੈਣੇਵਾਲ ,ਛੰਨਾ ਗੁਲਾਬ ਸਿੰਘ, ਈਸ਼ਰ ਸਿੰਘ ਵਾਲਾ, ਬੁਰਜ ਫ਼ਤਹਿਗੜ੍ਹ, ਤਲਵੰਡੀ, ਅਲਕੜਾ, ਦੀਪਗਡ਼੍ਹ ,ਵਿਧਾਤੇ, ਜਗਜੀਤਪੁਰਾ, ਉਗੋਕੇ, ਚੀਮਾ, ਜੋਧਪੁਰ, ਨਾਨਕਪੁਰਾ, ਸੰਤਪੁਰਾ, ਮੱਝੂਕੇ, ਭਗਤਪੁਰਾ, ਸੋਹਲ ਪੱਤੀ , ਪੱਤੀ ਦੀਪ ਸਿੰਘ, ਪੱਤੀ ਮੋਹਰ ਸਿੰਘ ,ਪੱਤੀ ਵੀਰ ਸਿੰਘ ਦੇ ਵਾਸੀਆਂ ਨੂੰ ਹੁਣ ਇਸ ਟੋਲ ਪਲਾਜ਼ਾ ਤੋਂ ਲੰਘਦੇ ਸਮੇਂ ਟੋਲ ਟੈਕਸ ਨਹੀਂ ਦੇਣਾ ਪਵੇਗਾ ਕਿਉਂਕਿ ਟੋਲ ਪ੍ਰਬੰਧਕਾਂ ਵੱਲੋਂ ਇਨ੍ਹਾਂ ਪਿੰਡਾਂ ਦੇ ਲੋਕਾਂ ਦਾ ਟੋਲ ਟੈਕਸ ਮੁਆਫ ਕੀਤਾ ਗਿਆ ਹੈ। ਇਨ੍ਹਾਂ 30 ਪਿੰਡਾਂ ਦੇ ਪਿੰਡ ਵਾਸੀਆਂ ਦੀ ਸ਼ਨਾਖਤ ਆਧਾਰ ਕਾਰਡ ਤੋਂ ਕੀਤੀ ਜਾਵੇਗੀ ਭਾਵ ਕਿ ਹੁਣ ਆਸ ਪਾਸ ਦੇ 30 ਪਿੰਡਾਂ ਦੇ ਵਸਨੀਕ ਆਪਣਾ ਆਧਾਰ ਕਾਰਡ ਦਿਖਾ ਕੇ ਹੀ ਟੋਲ ਪਲਾਜ਼ਾ ਤੋਂ ਲੰਘ ਜਾਇਆ ਕਰਨਗੇ ਅਤੇ ਉਨ੍ਹਾਂ ਨੂੰ ਆਪਣੇ ਵਾਹਨ ਦਾ ਟੋਲ ਟੈਕਸ ਨਹੀਂ ਦੇਣਾ ਪਵੇਗਾ।ਇਸ ਤੋਂ ਇਲਾਵਾ ਜਿਸ ਵਾਹਨ ਉੱਪਰ ਫਾਸਟ ਟੈਗ ਨਹੀਂ ਲੱਗਿਆ ਹੋਵੇਗਾ ਉਸ ਵਾਹਨ ਤੋਂ ਇਕ ਪਾਸੇ ਦੀ ਟੋਲ ਫੀਸ ਹੀ ਵਸੂਲ ਕੀਤੀ ਜਾਵੇਗੀ ਜਦ ਕਿ ਪਹਿਲਾਂ ਦੁੱਗਣਾ ਜੁਰਮਾਨਾ ਵਸੂਲ ਕੀਤਾ ਜਾਂਦਾ ਸੀ। ਇਸ ਮੌਕੇ ਭਗਤ ਸਿੰਘ ਛੰਨਾ, ਦਰਸ਼ਨ ਸਿੰਘ, ਗੁਰਨਾਮ ਸਿੰਘ ਭੋਤਨਾ, ਗੁਰਮੇਲ ਸਿੰਘ ਚੁੰਘਾਂ, ਗੁਰਚਰਨ ਸਿੰਘ, ਮੱਖਣ ਸਿੰਘ ਭਦੌੜ, ਮਹਿਲਾ ਆਗੂ ਬਿੰਦਰਪਾਲ ਕੌਰ ਭਦੌੜ, ਸੁਰਜੀਤ ਕੌਰ, ਕੁਲਵੰਤ ਕੌਰ, ਕਰਮਜੀਤ ਕੌਰ ਆਦਿ ਹਾਜ਼ਰ ਸਨ।

  • Facebook
  • Twitter
  • Print
  • Email
  • WhatsApp
  • Telegram
  • Facebook Messenger
  • Copy Link

ਸਬੰਧਤ ਖਬਰ

ਡੇਰਾ ਰਾਧਾ ਸੁਆਮੀ ਬਿਆਸ ਦਾ ਵੱਡਾ ਫੈਸਲਾ…ਕਿਸੇ ਵੀ VIP ਨਾਲ ਡੇਰਾ ਮੁਖੀ ਦੀ ਫੋਟੋ ਜਨਤਕ ਨਹੀਂ ਹੋਵੇਗੀ

ਡੇਰਾ ਰਾਧਾ ਸੁਆਮੀ ਬਿਆਸ ਦਾ ਵੱਡਾ ਫੈਸਲਾ…ਕਿਸੇ ਵੀ VIP ਨਾਲ ਡੇਰਾ ਮੁਖੀ ਦੀ ਫੋਟੋ ਜਨਤਕ ਨਹੀਂ ਹੋਵੇਗੀ

02/15/2026
ਪੰਜਾਬ ਤੇ ਹਰਿਆਣਾ ਹਾਈਕੋਰਟ ‘ਚ ਜੱਜਾਂ ਦੀ ਕਮੀ…ਫਿਰ ਵੀ ਘੱਟ ਰਹੀ ਹੈ ਪੁਰਾਣੇ ਲੰਬਿਤ ਮਾਮਲਿਆਂ ਦੀ ਗਿਣਤੀ

ਪੰਜਾਬ ‘ਚ ਆਊਟਸੋਰਸ ਮੁਲਾਜ਼ਮਾਂ ਸਬੰਧੀ ਹਾਈਕੋਰਟ ਨੇ ਦਿੱਤੇ ਅਹਿਮ ਹੁਕਮ

02/14/2026
500 ਅਤੇ 100 ਰੁਪਏ ਦੇ ਕਰੰਸੀ ਨੋਟਾਂ ਵਿੱਚ ਹੋਵੇਗੀ ਤਬਦੀਲੀ

500 ਅਤੇ 100 ਰੁਪਏ ਦੇ ਕਰੰਸੀ ਨੋਟਾਂ ਵਿੱਚ ਹੋਵੇਗੀ ਤਬਦੀਲੀ

02/14/2026
Load More
Previous Post

…ਜਦ ਮੋਦੀ ਆਵੇਗਾ ਪੰਜਾਬ… ਕਿਸਾਨ ਜਥੇਬੰਦੀਆਂ ਕਰਨਗੀਆਂ ਵਿਰੋਧ

Next Post

ਸਿੱਖਿਆ ਵਿਭਾਗ ਦਾ ਵਿੱਦਿਅਕ ਸੈਂਕੜਾ.. ਵਿਦਿਆਰਥੀਆਂ ’ਚ ਭਰੇਗਾ ਗਿਆਨ

Nirmal Pandori

Nirmal Pandori

Related Posts

ਡੇਰਾ ਰਾਧਾ ਸੁਆਮੀ ਬਿਆਸ ਦਾ ਵੱਡਾ ਫੈਸਲਾ…ਕਿਸੇ ਵੀ VIP ਨਾਲ ਡੇਰਾ ਮੁਖੀ ਦੀ ਫੋਟੋ ਜਨਤਕ ਨਹੀਂ ਹੋਵੇਗੀ
ਪੰਜਾਬ

ਡੇਰਾ ਰਾਧਾ ਸੁਆਮੀ ਬਿਆਸ ਦਾ ਵੱਡਾ ਫੈਸਲਾ…ਕਿਸੇ ਵੀ VIP ਨਾਲ ਡੇਰਾ ਮੁਖੀ ਦੀ ਫੋਟੋ ਜਨਤਕ ਨਹੀਂ ਹੋਵੇਗੀ

by Nirmal Pandori
02/15/2026
ਪੰਜਾਬ ਤੇ ਹਰਿਆਣਾ ਹਾਈਕੋਰਟ ‘ਚ ਜੱਜਾਂ ਦੀ ਕਮੀ…ਫਿਰ ਵੀ ਘੱਟ ਰਹੀ ਹੈ ਪੁਰਾਣੇ ਲੰਬਿਤ ਮਾਮਲਿਆਂ ਦੀ ਗਿਣਤੀ
ਪੰਜਾਬ

ਪੰਜਾਬ ‘ਚ ਆਊਟਸੋਰਸ ਮੁਲਾਜ਼ਮਾਂ ਸਬੰਧੀ ਹਾਈਕੋਰਟ ਨੇ ਦਿੱਤੇ ਅਹਿਮ ਹੁਕਮ

by Nirmal Pandori
02/14/2026
500 ਅਤੇ 100 ਰੁਪਏ ਦੇ ਕਰੰਸੀ ਨੋਟਾਂ ਵਿੱਚ ਹੋਵੇਗੀ ਤਬਦੀਲੀ
ਪੰਜਾਬ

500 ਅਤੇ 100 ਰੁਪਏ ਦੇ ਕਰੰਸੀ ਨੋਟਾਂ ਵਿੱਚ ਹੋਵੇਗੀ ਤਬਦੀਲੀ

by Nirmal Pandori
02/14/2026
ਸੂਟਕੇਸ ‘ਚ ਮਿਲੀ ਕੁੜੀ ਦੀ ਅੱਧਸੜੀ ਲਾਸ਼ ਦੀ ਗੁੱਥੀ ਸੁਲਝੀ…ਪ੍ਰੇਮੀ ਹੀ ਨਿਕਲਿਆ ਕਾਤਲ
ਪੰਜਾਬ

ਸੂਟਕੇਸ ‘ਚ ਮਿਲੀ ਕੁੜੀ ਦੀ ਅੱਧਸੜੀ ਲਾਸ਼ ਦੀ ਗੁੱਥੀ ਸੁਲਝੀ…ਪ੍ਰੇਮੀ ਹੀ ਨਿਕਲਿਆ ਕਾਤਲ

by Nirmal Pandori
02/13/2026
ਕੈਪਟਨ ਅਮਰਿੰਦਰ ਸਿੰਘ ਨੂੰ ਸੰਮਨ ਕਰਨ ਵਾਲੇ ਈਡੀ ਅਧਿਕਾਰੀ ਦੀ ਹੋਈ ਬਦਲੀ
ਪੰਜਾਬ

ਕੈਪਟਨ ਅਮਰਿੰਦਰ ਸਿੰਘ ਨੂੰ ਸੰਮਨ ਕਰਨ ਵਾਲੇ ਈਡੀ ਅਧਿਕਾਰੀ ਦੀ ਹੋਈ ਬਦਲੀ

by Nirmal Pandori
02/13/2026
CM ਭਗਵੰਤ ਮਾਨ ‘ਤੇ ਫੁੱਲਾਂ ਦੀ ਵਰਖਾ ਕਰਨ ਵਾਲਿਆਂ ਨੇ ਵੀ ਬਦਲ ਲਏ ਤੇਵਰ
ਪੰਜਾਬ

CM ਭਗਵੰਤ ਮਾਨ ‘ਤੇ ਫੁੱਲਾਂ ਦੀ ਵਰਖਾ ਕਰਨ ਵਾਲਿਆਂ ਨੇ ਵੀ ਬਦਲ ਲਏ ਤੇਵਰ

by Nirmal Pandori
02/12/2026
Load More
Next Post
ਸਿੱਖਿਆ ਵਿਭਾਗ ਦਾ ਵਿੱਦਿਅਕ ਸੈਂਕੜਾ.. ਵਿਦਿਆਰਥੀਆਂ ’ਚ ਭਰੇਗਾ ਗਿਆਨ

ਸਿੱਖਿਆ ਵਿਭਾਗ ਦਾ ਵਿੱਦਿਅਕ ਸੈਂਕੜਾ.. ਵਿਦਿਆਰਥੀਆਂ ’ਚ ਭਰੇਗਾ ਗਿਆਨ

Leave a Reply Cancel reply

Your email address will not be published. Required fields are marked *

Facebook-f Youtube

ad :

Quick Links

  • ਪੰਜਾਬ
  • ਸਾਹਿਤ
  • ਸਿਹਤ
  • ਸਿੱਖਿਆ
  • ਖੇਤੀਬਾੜੀ
  • ਮਨੋਰੰਜਨ
  • ਪੰਜਾਬ
  • ਸਾਹਿਤ
  • ਸਿਹਤ
  • ਸਿੱਖਿਆ
  • ਖੇਤੀਬਾੜੀ
  • ਮਨੋਰੰਜਨ

Latest News

ਡੇਰਾ ਰਾਧਾ ਸੁਆਮੀ ਬਿਆਸ ਦਾ ਵੱਡਾ ਫੈਸਲਾ…ਕਿਸੇ ਵੀ VIP ਨਾਲ ਡੇਰਾ ਮੁਖੀ ਦੀ ਫੋਟੋ ਜਨਤਕ ਨਹੀਂ ਹੋਵੇਗੀ

ਆਦਰਸ਼ ਸਕੂਲ ਕਾਲੇਕੇ ਵਿਖੇ ਹੋਈ ਵਿਦਿਆਰਥੀਆਂ ਦੀ ਵਿਦਾਇਗੀ ਪਾਰਟੀ ਦਾ ਮਾਮਲਾ ਪੁੱਜਿਆ ਡੀਸੀ ਦੇ ਦਰਬਾਰ

ਪੰਜਾਬ ‘ਚ ਆਊਟਸੋਰਸ ਮੁਲਾਜ਼ਮਾਂ ਸਬੰਧੀ ਹਾਈਕੋਰਟ ਨੇ ਦਿੱਤੇ ਅਹਿਮ ਹੁਕਮ

500 ਅਤੇ 100 ਰੁਪਏ ਦੇ ਕਰੰਸੀ ਨੋਟਾਂ ਵਿੱਚ ਹੋਵੇਗੀ ਤਬਦੀਲੀ

ਬਰਨਾਲਾ ਸਪੋਰਟਸ ਐਂਡ ਸੋਸ਼ਲ ਵੈਲਫੇਅਰ ਕਲੱਬ ਦੇ ਰਾਜ-ਪੱਧਰੀ ਸਲਾਨਾ ਅਕਾਦਮਿਕ ਅਤੇ ਖੇਡ ਪੁਰਸਕਾਰ ਸਮਾਰੋਹ ਦਾ ਐਲਾਨ

ਸੂਟਕੇਸ ‘ਚ ਮਿਲੀ ਕੁੜੀ ਦੀ ਅੱਧਸੜੀ ਲਾਸ਼ ਦੀ ਗੁੱਥੀ ਸੁਲਝੀ…ਪ੍ਰੇਮੀ ਹੀ ਨਿਕਲਿਆ ਕਾਤਲ

Contact Form

©  2021-2025. gee98news.com  || Managed by  Shashi Bhadaur Wala

  • Contact
error: Content is protected !!
No Result
View All Result
  • ਪੰਜਾਬ
  • ਸਾਹਿਤ
  • ਸਿਹਤ
  • ਸਿੱਖਿਆ
  • ਖੇਤੀਬਾੜੀ
  • ਮਨੋਰੰਜਨ

© 2026 JNews - Premium WordPress news & magazine theme by Jegtheme.

Send this to a friend