Search
Close this search box.
  • ਪੰਜਾਬ
  • ਸਾਹਿਤ
  • ਸਿਹਤ
  • ਸਿੱਖਿਆ
  • ਖੇਤੀਬਾੜੀ
  • ਮਨੋਰੰਜਨ
Menu
  • ਪੰਜਾਬ
  • ਸਾਹਿਤ
  • ਸਿਹਤ
  • ਸਿੱਖਿਆ
  • ਖੇਤੀਬਾੜੀ
  • ਮਨੋਰੰਜਨ

ਖ਼ਤਰਨਾਕ ਰੂਪ ਲੈ ਰਿਹਾ ਹੈ ਓਮੀਕਰੋਨ.. ਸਿਆਸੀ ਪਾਰਟੀਆਂ ਲਾਪਰਵਾਹ .. ਲੋਕ ਚਿੰਤਤ

Nirmal Pandori by Nirmal Pandori
01/02/2022
in ਪੰਜਾਬ
Reading Time: 1 min read
A A
0
ਖ਼ਤਰਨਾਕ ਰੂਪ ਲੈ ਰਿਹਾ ਹੈ ਓਮੀਕਰੋਨ.. ਸਿਆਸੀ ਪਾਰਟੀਆਂ ਲਾਪਰਵਾਹ .. ਲੋਕ ਚਿੰਤਤ
  • Facebook
  • Twitter
  • Print
  • Email
  • WhatsApp
  • Telegram
  • Facebook Messenger
  • Copy Link

ਚੰਡੀਗੜ, 02 ਜਨਵਰੀ (ਜੀ98 ਨਿਊਜ਼) : ਕੋਰੋਨਾ ਵਾਇਰਸ ਦੇ ਨਵੇਂ ਰੂਪ ‘ਓਮੀਕਰੋਨ’ ਦਾ ਖ਼ਤਰਾ ਵਧਦਾ ਜਾ ਰਿਹਾ ਹੈ। ਵਿਸ਼ਵ ਹੈਲਥ ਆਰਗੇਨਾਈਜੇਸ਼ਨ ਅਤੇ ਸਿਹਤ ਵਿਭਾਗ ਦੀਆਂ ਤਾਜ਼ਾ ਰਿਪੋਰਟਾਂ ਅਨੁਸਾਰ ਭਾਰਤ ਦਾ ਕੋਈ ਸੂਬਾ ਅਜਿਹਾ ਨਹੀਂ ਹੈ ਜੋ ਓਮੀਕਰੋਨ ਦੇ ਖ਼ਤਰੇ ਤੋਂ ਮੁਕਤ ਹੋਵੇ। ਯੂਪੀ ਅਤੇ ਪੰਜਾਬ ਸਮੇਤ ਪੰਜ ਰਾਜਾਂ ਵਿੱਚ ਹੋਣ ਜਾ ਰਹੀਆਂ ਵਿਧਾਨ ਸਭਾ ਚੋਣਾਂ ਕਾਰਨ ਇਨਾਂ ਰਾਜਾਂ ਵਿੱਚ ਓਮੀਕਰੋਨ ਦਾ ਖ਼ਤਰਾ ਵਧੇਰੇ ਬਣਿਆ ਹੋਇਆ ਹੈ, ਕਿਉਂਕਿ ਇਨਾਂ ਰਾਜਾਂ ਵਿੱਚ ਚੋਣਾਂ ਦੇ ਐਲਾਨ ਤੋਂ ਪਹਿਲਾਂ ਹੀ ਰਾਜਨੀਤਕ ਪਾਰਟੀਆਂ ਨੇ ਰੈਲੀਆਂ ਦੇ ਰੂਪ ਵਿੱਚ ਵੱਡੇ ਇਕੱਠ ਕਰਨੇ ਸ਼ੁਰੂ ਕਰ ਦਿੱਤੇ ਹਨ ਅਤੇ ਇਹ ਇਕੱਠ ਓਮੀਕਰੋਨ ਫ਼ੈਲਣ ਦੇ ਖ਼ਤਰਨਾਕ ਪਲੇਟਫਾਰਮ ਬਣ ਸਕਦੇ ਹਨ। ਦਿੱਲੀ ਅਤੇ ਹਰਿਆਣਾ ਸਰਕਾਰ ਨੇ ਕੋਵਿਡ-19 ਪਾਬੰਦੀਆਂ ਲਾਗੂ ਕਰ ਦਿੱਤੀਆਂ ਹਨ । ਪੰਜਾਬ ਸਰਕਾਰ ਨੇ 15 ਜਨਵਰੀ ਤੋਂ ਪਾਬੰਦੀਆਂ ਲਾਗੂ ਕਰਨ ਦਾ ਐਲਾਨ ਕੀਤਾ ਹੈ। ਕੋਵਿਡ -19 ਦੀ ਪਹਿਲੀ ਅਤੇ ਦੂਜੀ ਲਹਿਰ ਵਿੱਚ ਭਾਰੀ ਜਾਨੀ ਅਤੇ ਮਾਲੀ ਨੁਕਸਾਨ ਹੋਣ ਤੋਂ ਬਾਅਦ ਵੀ ਲੋਕ ਲਾਪਰਵਾਹੀ ਵਰਤ ਰਹੇ ਹਨ। ਸਿਆਸੀ ਪਾਰਟੀਆਂ ਦੀਆਂ ਰੈਲੀਆਂ ਮੱਚਦੀ ’ਤੇ ਤੇਲ ਪਾਉਣ ਦਾ ਕੰਮ ਕਰ ਰਹੀਆਂ ਹਨ। ਓਮੀਕਰੋਨ ਦੇ ਡਰ ਕਾਰਨ ਸਕੂਲਾਂ/ਕਾਲਜਾਂ ਵਿੱਚ ਪਾਬੰਦੀਆਂ ਲਾਗੂ ਹੋਣ ਦੀ ਸੂਰਤ ਵਿੱਚ ਸਲਾਨਾ ਪ੍ਰੀਖਿਆਵਾਂ ਆਨਲਾਈਨ ਹੋਣ ਦੇ ਆਸਾਰ ਬਣਦੇ ਜਾ ਰਹੇ ਹਨ। ਲੋਕਾਂ ਵਿੱਚ ਵੈਕਸੀਨ ਲਗਵਾਉਣ ਦੀ ਹੋੜ ਲਗਦੀ ਜਾ ਰਹੀ ਹੈ, ਸਿੱਟੇ ਵਜੋਂ ਵੈਕਸੀਨ ਕੇਂਦਰਾਂ ਉੱਪਰ ਭੀੜ ਵੇਖਣ ਨੂੰ ਮਿਲ ਰਹੀ ਹੈ। ਕੁੱਲ ਮਿਲਾ ਕੇ ਓਮੀਕਰੋਨ ਆਮ ਲੋਕਾਂ ਲਈ ਚਿੰਤਾ ਦਾ ਕਾਰਨ ਬਣਦਾ ਜਾ ਰਿਹਾ ਹੈ ਭਾਵੇਂ ਕਿ ਛੋਟੀਆਂ -ਛੋਟੀਆਂ ਸਾਵਧਾਨੀਆਂ ਹੀ ਬਚਾਅ ਦਾ ਵੱਡਾ ਸਾਧਨ ਹਨ ਪੰ੍ਰਤੂ ਸਿਆਸੀ ਪਾਰਟੀਆਂ ਖੁਦ ਹੀ ਇਨਾਂ ਸਾਵਧਾਨੀਆਂ ਉੱਪਰ ਭਾਰੂ ਪੈ ਰਹੀਆਂ ਹਨ ਜਿਸ ਦਾ ਖ਼ਮਿਆਜ਼ਾ ਆਮ ਲੋਕਾਂ ਨੂੰ ਭੁਗਤਣਾ ਪੈ ਸਕਦਾ ਹੈ।

  • Facebook
  • Twitter
  • Print
  • Email
  • WhatsApp
  • Telegram
  • Facebook Messenger
  • Copy Link

ਸਬੰਧਤ ਖਬਰ

ਪਦਮਸ੍ਰੀ ਰਜਿੰਦਰ ਗੁਪਤਾ ਐਮਪੀ ਨੇ ਸਿਹਤ ਅਤੇ ਸਿੱਖਿਆ ਦੇ ਖੇਤਰ ‘ਚ ਵਧੇਰੇ ਨਿਵੇਸ਼ ‘ਤੇ ਦਿੱਤਾ ਜ਼ੋਰ

ਪਦਮਸ੍ਰੀ ਰਜਿੰਦਰ ਗੁਪਤਾ ਐਮਪੀ ਨੇ ਸਿਹਤ ਅਤੇ ਸਿੱਖਿਆ ਦੇ ਖੇਤਰ ‘ਚ ਵਧੇਰੇ ਨਿਵੇਸ਼ ‘ਤੇ ਦਿੱਤਾ ਜ਼ੋਰ

02/12/2026
ਐਨਕਾਊਂਟਰ ਸਪੈਸ਼ਲਿਸਟਾਂ ਲਈ ਕਾਨੂੰਨੀ ਸੰਕੇਤ…ਫਰਜ਼ੀ ਪੁਲਿਸ ਮੁਕਾਬਲੇ ‘ਚ SSP-DSP ਨੂੰ ਮਿਲੀ ਉਮਰ ਕੈਦ ਦੀ ਸਜ਼ਾ

ਬਰਖ਼ਾਸਤ ਥਾਣੇਦਾਰ ਨੂੰ ਬਲਾਤਕਾਰ ਦੇ ਮਾਮਲੇ ‘ਚ ਉਮਰ ਕੈਦ ਦੀ ਸਜ਼ਾ

02/12/2026
ਪੰਜਾਬ ਦੇ ਦੋ ਕੈਬਨਿਟ ਮੰਤਰੀਆਂ ਅਮਨ ਅਰੋੜਾ ਅਤੇ ਹਰਪਾਲ ਸਿੰਘ ਚੀਮਾ ਦੇ ਖ਼ਿਲਾਫ਼ FIR ਦਰਜ

ਅਹਿਮ ਖ਼ਬਰ….ਅੱਜ ਹੋਵੇਗਾ ਭਾਰਤ ਬੰਦ, ਸਰਕਾਰੀ ਤੇ ਪ੍ਰਾਈਵੇਟ ਕੰਮ ਕਾਜ ਪ੍ਰਭਾਵਿਤ ਹੋਣ ਦੇ ਆਸਾਰ

02/12/2026
Load More
Previous Post

ਨਵੇਂ ਵਰ੍ਹੇ ਦੀ ਪਹਿਲੀ ਸਵੇਰ .. ਪੁਲਿਸ ਨੇ ਲਿਆ ਰੱਬ ਦਾ ਓਟ ਆਸਰਾ

Next Post

ਮਾਲ ਮਾਲਕਾਂ ਦਾ, ਮਸ਼ਹੂਰੀ ਕੰਪਨੀ ਦੀ.. ਅਕਾਲੀ ਦਲ ਦੇ ਦੋਵੇਂ ਹੱਥਾਂ ਵਿੱਚ ਲੱਡੂ

Nirmal Pandori

Nirmal Pandori

Related Posts

ਪਦਮਸ੍ਰੀ ਰਜਿੰਦਰ ਗੁਪਤਾ ਐਮਪੀ ਨੇ ਸਿਹਤ ਅਤੇ ਸਿੱਖਿਆ ਦੇ ਖੇਤਰ ‘ਚ ਵਧੇਰੇ ਨਿਵੇਸ਼ ‘ਤੇ ਦਿੱਤਾ ਜ਼ੋਰ
ਪੰਜਾਬ

ਪਦਮਸ੍ਰੀ ਰਜਿੰਦਰ ਗੁਪਤਾ ਐਮਪੀ ਨੇ ਸਿਹਤ ਅਤੇ ਸਿੱਖਿਆ ਦੇ ਖੇਤਰ ‘ਚ ਵਧੇਰੇ ਨਿਵੇਸ਼ ‘ਤੇ ਦਿੱਤਾ ਜ਼ੋਰ

by Nirmal Pandori
02/12/2026
ਐਨਕਾਊਂਟਰ ਸਪੈਸ਼ਲਿਸਟਾਂ ਲਈ ਕਾਨੂੰਨੀ ਸੰਕੇਤ…ਫਰਜ਼ੀ ਪੁਲਿਸ ਮੁਕਾਬਲੇ ‘ਚ SSP-DSP ਨੂੰ ਮਿਲੀ ਉਮਰ ਕੈਦ ਦੀ ਸਜ਼ਾ
ਪੰਜਾਬ

ਬਰਖ਼ਾਸਤ ਥਾਣੇਦਾਰ ਨੂੰ ਬਲਾਤਕਾਰ ਦੇ ਮਾਮਲੇ ‘ਚ ਉਮਰ ਕੈਦ ਦੀ ਸਜ਼ਾ

by Nirmal Pandori
02/12/2026
ਪੰਜਾਬ ਦੇ ਦੋ ਕੈਬਨਿਟ ਮੰਤਰੀਆਂ ਅਮਨ ਅਰੋੜਾ ਅਤੇ ਹਰਪਾਲ ਸਿੰਘ ਚੀਮਾ ਦੇ ਖ਼ਿਲਾਫ਼ FIR ਦਰਜ
ਪੰਜਾਬ

ਅਹਿਮ ਖ਼ਬਰ….ਅੱਜ ਹੋਵੇਗਾ ਭਾਰਤ ਬੰਦ, ਸਰਕਾਰੀ ਤੇ ਪ੍ਰਾਈਵੇਟ ਕੰਮ ਕਾਜ ਪ੍ਰਭਾਵਿਤ ਹੋਣ ਦੇ ਆਸਾਰ

by Nirmal Pandori
02/12/2026
ਵੱਡੀ ਖ਼ਬਰ…ਹੁਣ AI ਵੀਡੀਓ ਫੋਟੋ ‘ਤੇ AI ਲੇਬਲ ਲਗਾਉਣਾ ਹੋਵੇਗਾ ਲਾਜ਼ਮੀ
ਪੰਜਾਬ

ਵੱਡੀ ਖ਼ਬਰ…ਹੁਣ AI ਵੀਡੀਓ ਫੋਟੋ ‘ਤੇ AI ਲੇਬਲ ਲਗਾਉਣਾ ਹੋਵੇਗਾ ਲਾਜ਼ਮੀ

by Nirmal Pandori
02/11/2026
ਪੰਜਾਬ ਤੇ ਹਰਿਆਣਾ ਹਾਈਕੋਰਟ ‘ਚ ਜੱਜਾਂ ਦੀ ਕਮੀ…ਫਿਰ ਵੀ ਘੱਟ ਰਹੀ ਹੈ ਪੁਰਾਣੇ ਲੰਬਿਤ ਮਾਮਲਿਆਂ ਦੀ ਗਿਣਤੀ
ਪੰਜਾਬ

ਹਾਈ ਕੋਰਟ ਨੇ ਪੰਜਾਬ ਪੁਲਿਸ ਨੂੰ VVIP ਸੁਰੱਖਿਆ ਸਮੀਖਿਆ ਦੇ ਦਿੱਤੇ ਹੁਕਮ

by Nirmal Pandori
02/11/2026
ਅਹਿਮ ਖ਼ਬਰ…ਜਿਹੜੇ ਵਿਦਿਆਰਥੀਆਂ ਦੀ ਡਿਗਰੀ ਪੂਰੀ ਨਹੀਂ ਹੋਈ ਉਹਨਾਂ ਨੂੰ ਮਿਲੇਗਾ ਗੋਲਡਨ ਚਾਂਸ
ਪੰਜਾਬ

ਅਹਿਮ ਖ਼ਬਰ…ਜਿਹੜੇ ਵਿਦਿਆਰਥੀਆਂ ਦੀ ਡਿਗਰੀ ਪੂਰੀ ਨਹੀਂ ਹੋਈ ਉਹਨਾਂ ਨੂੰ ਮਿਲੇਗਾ ਗੋਲਡਨ ਚਾਂਸ

by Nirmal Pandori
02/11/2026
Load More
Next Post
ਮਾਲ ਮਾਲਕਾਂ ਦਾ, ਮਸ਼ਹੂਰੀ ਕੰਪਨੀ ਦੀ.. ਅਕਾਲੀ ਦਲ ਦੇ ਦੋਵੇਂ ਹੱਥਾਂ ਵਿੱਚ ਲੱਡੂ

ਮਾਲ ਮਾਲਕਾਂ ਦਾ, ਮਸ਼ਹੂਰੀ ਕੰਪਨੀ ਦੀ.. ਅਕਾਲੀ ਦਲ ਦੇ ਦੋਵੇਂ ਹੱਥਾਂ ਵਿੱਚ ਲੱਡੂ

Leave a Reply Cancel reply

Your email address will not be published. Required fields are marked *

Facebook-f Youtube

ad :

Quick Links

  • ਪੰਜਾਬ
  • ਸਾਹਿਤ
  • ਸਿਹਤ
  • ਸਿੱਖਿਆ
  • ਖੇਤੀਬਾੜੀ
  • ਮਨੋਰੰਜਨ
  • ਪੰਜਾਬ
  • ਸਾਹਿਤ
  • ਸਿਹਤ
  • ਸਿੱਖਿਆ
  • ਖੇਤੀਬਾੜੀ
  • ਮਨੋਰੰਜਨ

Latest News

ਪਦਮਸ੍ਰੀ ਰਜਿੰਦਰ ਗੁਪਤਾ ਐਮਪੀ ਨੇ ਸਿਹਤ ਅਤੇ ਸਿੱਖਿਆ ਦੇ ਖੇਤਰ ‘ਚ ਵਧੇਰੇ ਨਿਵੇਸ਼ ‘ਤੇ ਦਿੱਤਾ ਜ਼ੋਰ

ਬਰਖ਼ਾਸਤ ਥਾਣੇਦਾਰ ਨੂੰ ਬਲਾਤਕਾਰ ਦੇ ਮਾਮਲੇ ‘ਚ ਉਮਰ ਕੈਦ ਦੀ ਸਜ਼ਾ

ਕਲਾਸ ਰੂਮ ‘ਚ ਵਿਦਿਆਰਥਣ ਦਾ ਕਤਲ ਕਰਨ ਵਾਲੇ ਨੌਜਵਾਨ ਨੇ ਵੀ ਤੋੜਿਆ ਦਮ

ਵਿਆਹ ਸਮਾਗਮ ‘ਚ ਹਵਾਈ ਫਾਇਰਿੰਗ ਕਰਨ ਵਾਲੇ ਵਿਅਕਤੀ ਖ਼ਿਲਾਫ਼ ਐਫਆਈਆਰ ਦਰਜ

ਅਹਿਮ ਖ਼ਬਰ….ਅੱਜ ਹੋਵੇਗਾ ਭਾਰਤ ਬੰਦ, ਸਰਕਾਰੀ ਤੇ ਪ੍ਰਾਈਵੇਟ ਕੰਮ ਕਾਜ ਪ੍ਰਭਾਵਿਤ ਹੋਣ ਦੇ ਆਸਾਰ

ਵੱਡੀ ਖ਼ਬਰ…ਹੁਣ AI ਵੀਡੀਓ ਫੋਟੋ ‘ਤੇ AI ਲੇਬਲ ਲਗਾਉਣਾ ਹੋਵੇਗਾ ਲਾਜ਼ਮੀ

Contact Form

©  2021-2025. gee98news.com  || Managed by  Shashi Bhadaur Wala

  • Contact
error: Content is protected !!
No Result
View All Result
  • ਪੰਜਾਬ
  • ਸਾਹਿਤ
  • ਸਿਹਤ
  • ਸਿੱਖਿਆ
  • ਖੇਤੀਬਾੜੀ
  • ਮਨੋਰੰਜਨ

© 2026 JNews - Premium WordPress news & magazine theme by Jegtheme.

Send this to a friend