Search
Close this search box.
  • ਪੰਜਾਬ
  • ਸਾਹਿਤ
  • ਸਿਹਤ
  • ਸਿੱਖਿਆ
  • ਖੇਤੀਬਾੜੀ
  • ਮਨੋਰੰਜਨ
Menu
  • ਪੰਜਾਬ
  • ਸਾਹਿਤ
  • ਸਿਹਤ
  • ਸਿੱਖਿਆ
  • ਖੇਤੀਬਾੜੀ
  • ਮਨੋਰੰਜਨ

ਲੁਧਿਆਣਾ ਬੰਬ ਬਲਾਸਟ: ਉਜਾਗਰ ਹੋ ਰਹੇ ਤੱਥ ਚਿੰਤਾਜਨਕ

Nirmal Pandori by Nirmal Pandori
01/02/2022
in ਪੰਜਾਬ
Reading Time: 1 min read
A A
0
ਲੁਧਿਆਣਾ ਬੰਬ ਬਲਾਸਟ: ਉਜਾਗਰ ਹੋ ਰਹੇ ਤੱਥ ਚਿੰਤਾਜਨਕ
  • Facebook
  • Twitter
  • Print
  • Email
  • WhatsApp
  • Telegram
  • Facebook Messenger
  • Copy Link

ਚੰਡੀਗੜ, 02 ਜਨਵਰੀ (ਜੀ98 ਨਿਊਜ਼) : ਲੁਧਿਆਣਾ ਕੋਰਟ ਕੰਪਲੈਕਸ ਵਿੱਚ ਬੰਬ ਧਮਾਕੇ ਸੰਬੰਧੀ ਹਰ ਰੋਜ਼ ਨਵੇਂ ਖ਼ੁਲਾਸੇ ਹੋ ਰਹੇ ਹਨ। ਜਾਂਚ ਏਜੰਸੀਆਂ ਮੁੁਲਜ਼ਮ ਦੇ ਵਿਦੇਸ਼ੀ ਬੈਠੇ ਗਰਮ-ਖ਼ਿਆਲੀਆਂ ਨਾਲ ਸੰਬੰਧਾਂ ਬਾਰੇ ਘੋਖ਼ ਪੜਤਾਲ ਕਰ ਰਹੀਆਂ ਹਨ। ਸਾਹਮਣੇ ਆ ਰਹੇ ਤੱਥਾਂ ਤੋਂ ਸਪੱਸ਼ਟ ਹੋ ਰਿਹਾ ਹੈ ਕਿ ਘਟਨਾ ਨੂੰ ਅੰਜਾਮ ਦੇਣ ਵਾਲਾ ਸਾਬਕਾ ਪੁਲਿਸ ਮੁਲਾਜ਼ਮ ਗਗਨਦੀਪ ਸਿੰਘ ਲੰਮੇ ਸਮੇਂ ਤੋਂ ਇਸ ਕੰਮ ਲਈ ਮੁਹਾਰਤ ਹਾਸਿਲ ਕਰ ਰਿਹਾ ਸੀ। ਇਹ ਹੈਰਾਨੀਜਨਕ ਤੱਥ ਵੀ ਸਾਹਮਣੇ ਆਏ ਹਨ ਕਿ ਮੁਲਜ਼ਮ 4 ਦਸੰਬਰ ਨੂੰ ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਦੀ ਖੰਨਾ ਰੈਲੀ ਵਿੱਚ ਗਿਆ ਸੀ। ਮੁਲਜ਼ਮ ਦੇ ਕੁਝ ਚੋਟੀ ਦੇ ਪੁਲਿਸ ਅਫ਼ਸਰਾਂ ਸਮੇਤ ਹੋਰ ਪੁਲਿਸ ਮੁਲਾਜ਼ਮਾਂ ਨਾਲ ਜ਼ਿਆਦਾ ਫੋਨ ਸੰਪਰਕ ਬਣੇ ਰਹਿਣ ਦੀ ਗੱਲ ਸਾਹਮਣੇ ਆਉਣ ਤੋਂ ਬਾਅਦ ਜਾਂਚ ਏਜੰਸੀਆਂ ਆਪਣਾ ਘੇਰਾ ਪੰਜਾਬ ਪੁਲਿਸ ਵੱਲ ਵਧਾ ਰਹੀਆਂ ਹਨ। ਸਾਬਕਾ ਪੁਲਿਸ ਮੁਲਾਜ਼ਮ ਦਾ ਬੰਬ ਬਲਾਸਟ ਵਰਗੀ ਘਟਨਾ ਨੂੰ ਅੰਜ਼ਾਮ ਦੇਣਾ ਤਾਂ ਚਿੰਤਾਜਨਕ ਹੈ ਹੀ ਸਗੋਂ ਅਜਿਹੇ ਵਿਅਕਤੀ ਦਾ ਹੋਰ ਪੁਲਿਸ ਮੁਲਾਜ਼ਮਾਂ ਦੇ ਜ਼ਿਆਦਾ ਸੰਪਰਕ ਵਿੱਚ ਰਹਿਣਾ ਵੀ ਚਿੰਤਾਜਨਕ ਹੈ। ਇਸ ਚਿੰਤਾ ਦਾ ਇੱਕ ਪਹਿਲੂ ਇਹ ਵੀ ਹੈ ਕਿ ਮੁਲਜ਼ਮ ਗਗਨਦੀਪ ਸਿੰਘ ਚਿੱਟਾ ਵੇਚਣ ਦੇ ਦੋਸ਼ ਵਿੱਚ ਨੌਕਰੀ ਤੋਂ ਕੱਢਿਆ ਗਿਆ ਸੀ ਅਤੇ ਉਹ ਜ਼ਮਾਨਤ ‘ਤੇ ਜੇਲ ਤੋਂ ਬਾਹਰ ਆਇਆ ਸੀ। ਅਜਿਹੇ ਅਪਰਾਧਿਕ ਬਿਰਤੀ ਵਾਲੇ ਵਿਅਕਤੀ ਨਾਲ ਮੌਜੂਦਾ ਪੁਲਿਸ ਮੁਲਾਜ਼ਮਾਂ ਦੀ ਸਾਂਝ ਨੇ ਪੁਲਿਸ ਫੋਰਸ ਦੀ ਕਾਰਜਪ੍ਰਣਾਲੀ ਨੂੰ ਵੀ ਸਵਾਲਾਂ ਦੇ ਘੇਰੇ ਵਿੱਚ ਖੜਾ ਕੀਤਾ ਹੈ। ਅਕਸਰ ਪੁਲਿਸ ਅਪਰਾਧੀਆਂ ਦੇ ਪਰਿਵਾਰਕ ਮੈਂਬਰਾਂ , ਮਿੱਤਰਾਂ/ਰਿਸ਼ਤੇਦਾਰਾਂ ਦੇ ਫੋਨ ਨੰਬਰ ਟਰੇਸ ਕਰਦੀ ਹੈ ਜਾਂ ਪੁੱਛਗਿੱਛ ਲਈ ਵਾਰ-ਵਾਰ ਥਾਣੇ ਬਲਾਉਦੀ ਹੈ ਪੰ੍ਰਤੂ ਪੁਲਿਸ ਫੋਰਸ ਦੇ ਆਪਣੇ ਘਰ ਵਿੱਚ ਹੀ ਜੁਰਮ ਦੀ ਗਾਥਾ ਲਿਖੀ ਜਾਂਦੀ ਹੋਵੇ ਅਤੇ ਪਲਿਸ ਨੂੰ ਇਸ ਦੀ ਭਿਣਕ ਵੀ ਨਾ ਹੋਵੇ, ਇਹ ਚਿੰਤਾਜਨਕ ਹੈ ।

  • Facebook
  • Twitter
  • Print
  • Email
  • WhatsApp
  • Telegram
  • Facebook Messenger
  • Copy Link

ਸਬੰਧਤ ਖਬਰ

ਐਨਕਾਊਂਟਰ ਸਪੈਸ਼ਲਿਸਟਾਂ ਲਈ ਕਾਨੂੰਨੀ ਸੰਕੇਤ…ਫਰਜ਼ੀ ਪੁਲਿਸ ਮੁਕਾਬਲੇ ‘ਚ SSP-DSP ਨੂੰ ਮਿਲੀ ਉਮਰ ਕੈਦ ਦੀ ਸਜ਼ਾ

ਬਰਖ਼ਾਸਤ ਥਾਣੇਦਾਰ ਨੂੰ ਬਲਾਤਕਾਰ ਦੇ ਮਾਮਲੇ ‘ਚ ਉਮਰ ਕੈਦ ਦੀ ਸਜ਼ਾ

02/12/2026
ਪੰਜਾਬ ਦੇ ਦੋ ਕੈਬਨਿਟ ਮੰਤਰੀਆਂ ਅਮਨ ਅਰੋੜਾ ਅਤੇ ਹਰਪਾਲ ਸਿੰਘ ਚੀਮਾ ਦੇ ਖ਼ਿਲਾਫ਼ FIR ਦਰਜ

ਅਹਿਮ ਖ਼ਬਰ….ਅੱਜ ਹੋਵੇਗਾ ਭਾਰਤ ਬੰਦ, ਸਰਕਾਰੀ ਤੇ ਪ੍ਰਾਈਵੇਟ ਕੰਮ ਕਾਜ ਪ੍ਰਭਾਵਿਤ ਹੋਣ ਦੇ ਆਸਾਰ

02/12/2026
ਵੱਡੀ ਖ਼ਬਰ…ਹੁਣ AI ਵੀਡੀਓ ਫੋਟੋ ‘ਤੇ AI ਲੇਬਲ ਲਗਾਉਣਾ ਹੋਵੇਗਾ ਲਾਜ਼ਮੀ

ਵੱਡੀ ਖ਼ਬਰ…ਹੁਣ AI ਵੀਡੀਓ ਫੋਟੋ ‘ਤੇ AI ਲੇਬਲ ਲਗਾਉਣਾ ਹੋਵੇਗਾ ਲਾਜ਼ਮੀ

02/11/2026
Load More
Previous Post

ਮਾਲ ਮਾਲਕਾਂ ਦਾ, ਮਸ਼ਹੂਰੀ ਕੰਪਨੀ ਦੀ.. ਅਕਾਲੀ ਦਲ ਦੇ ਦੋਵੇਂ ਹੱਥਾਂ ਵਿੱਚ ਲੱਡੂ

Next Post

ਕਾਲਜ ਅਧਿਆਪਕਾਂ ਵੱਲੋਂ ਵਿੱਤ ਮੰਤਰੀ ਦੇ ਹਲਕੇ ’ਚ ਰੋਸ ਰੈਲੀ ਦਾ ਐਲਾਨ

Nirmal Pandori

Nirmal Pandori

Related Posts

ਐਨਕਾਊਂਟਰ ਸਪੈਸ਼ਲਿਸਟਾਂ ਲਈ ਕਾਨੂੰਨੀ ਸੰਕੇਤ…ਫਰਜ਼ੀ ਪੁਲਿਸ ਮੁਕਾਬਲੇ ‘ਚ SSP-DSP ਨੂੰ ਮਿਲੀ ਉਮਰ ਕੈਦ ਦੀ ਸਜ਼ਾ
ਪੰਜਾਬ

ਬਰਖ਼ਾਸਤ ਥਾਣੇਦਾਰ ਨੂੰ ਬਲਾਤਕਾਰ ਦੇ ਮਾਮਲੇ ‘ਚ ਉਮਰ ਕੈਦ ਦੀ ਸਜ਼ਾ

by Nirmal Pandori
02/12/2026
ਪੰਜਾਬ ਦੇ ਦੋ ਕੈਬਨਿਟ ਮੰਤਰੀਆਂ ਅਮਨ ਅਰੋੜਾ ਅਤੇ ਹਰਪਾਲ ਸਿੰਘ ਚੀਮਾ ਦੇ ਖ਼ਿਲਾਫ਼ FIR ਦਰਜ
ਪੰਜਾਬ

ਅਹਿਮ ਖ਼ਬਰ….ਅੱਜ ਹੋਵੇਗਾ ਭਾਰਤ ਬੰਦ, ਸਰਕਾਰੀ ਤੇ ਪ੍ਰਾਈਵੇਟ ਕੰਮ ਕਾਜ ਪ੍ਰਭਾਵਿਤ ਹੋਣ ਦੇ ਆਸਾਰ

by Nirmal Pandori
02/12/2026
ਵੱਡੀ ਖ਼ਬਰ…ਹੁਣ AI ਵੀਡੀਓ ਫੋਟੋ ‘ਤੇ AI ਲੇਬਲ ਲਗਾਉਣਾ ਹੋਵੇਗਾ ਲਾਜ਼ਮੀ
ਪੰਜਾਬ

ਵੱਡੀ ਖ਼ਬਰ…ਹੁਣ AI ਵੀਡੀਓ ਫੋਟੋ ‘ਤੇ AI ਲੇਬਲ ਲਗਾਉਣਾ ਹੋਵੇਗਾ ਲਾਜ਼ਮੀ

by Nirmal Pandori
02/11/2026
ਪੰਜਾਬ ਤੇ ਹਰਿਆਣਾ ਹਾਈਕੋਰਟ ‘ਚ ਜੱਜਾਂ ਦੀ ਕਮੀ…ਫਿਰ ਵੀ ਘੱਟ ਰਹੀ ਹੈ ਪੁਰਾਣੇ ਲੰਬਿਤ ਮਾਮਲਿਆਂ ਦੀ ਗਿਣਤੀ
ਪੰਜਾਬ

ਹਾਈ ਕੋਰਟ ਨੇ ਪੰਜਾਬ ਪੁਲਿਸ ਨੂੰ VVIP ਸੁਰੱਖਿਆ ਸਮੀਖਿਆ ਦੇ ਦਿੱਤੇ ਹੁਕਮ

by Nirmal Pandori
02/11/2026
ਅਹਿਮ ਖ਼ਬਰ…ਜਿਹੜੇ ਵਿਦਿਆਰਥੀਆਂ ਦੀ ਡਿਗਰੀ ਪੂਰੀ ਨਹੀਂ ਹੋਈ ਉਹਨਾਂ ਨੂੰ ਮਿਲੇਗਾ ਗੋਲਡਨ ਚਾਂਸ
ਪੰਜਾਬ

ਅਹਿਮ ਖ਼ਬਰ…ਜਿਹੜੇ ਵਿਦਿਆਰਥੀਆਂ ਦੀ ਡਿਗਰੀ ਪੂਰੀ ਨਹੀਂ ਹੋਈ ਉਹਨਾਂ ਨੂੰ ਮਿਲੇਗਾ ਗੋਲਡਨ ਚਾਂਸ

by Nirmal Pandori
02/11/2026
ਇਸ ਅਦਾਲਤ ‘ਚ ਬੰਦੇ ਬਿਰਖ ਹੋ ਗਏ…ਨਹੀਂ ਹੋਵੇਗੀ ਪ੍ਰੋਫੈਸਰ ਦਵਿੰਦਰਪਾਲ ਸਿੰਘ ਭੁੱਲਰ ਦੀ ਰਿਹਾਈ
ਪੰਜਾਬ

ਇਸ ਅਦਾਲਤ ‘ਚ ਬੰਦੇ ਬਿਰਖ ਹੋ ਗਏ…ਨਹੀਂ ਹੋਵੇਗੀ ਪ੍ਰੋਫੈਸਰ ਦਵਿੰਦਰਪਾਲ ਸਿੰਘ ਭੁੱਲਰ ਦੀ ਰਿਹਾਈ

by Nirmal Pandori
02/10/2026
Load More
Next Post
ਕਾਲਜ ਅਧਿਆਪਕਾਂ ਵੱਲੋਂ ਵਿੱਤ ਮੰਤਰੀ ਦੇ ਹਲਕੇ ’ਚ ਰੋਸ ਰੈਲੀ ਦਾ ਐਲਾਨ

ਕਾਲਜ ਅਧਿਆਪਕਾਂ ਵੱਲੋਂ ਵਿੱਤ ਮੰਤਰੀ ਦੇ ਹਲਕੇ ’ਚ ਰੋਸ ਰੈਲੀ ਦਾ ਐਲਾਨ

Leave a Reply Cancel reply

Your email address will not be published. Required fields are marked *

Facebook-f Youtube

ad :

Quick Links

  • ਪੰਜਾਬ
  • ਸਾਹਿਤ
  • ਸਿਹਤ
  • ਸਿੱਖਿਆ
  • ਖੇਤੀਬਾੜੀ
  • ਮਨੋਰੰਜਨ
  • ਪੰਜਾਬ
  • ਸਾਹਿਤ
  • ਸਿਹਤ
  • ਸਿੱਖਿਆ
  • ਖੇਤੀਬਾੜੀ
  • ਮਨੋਰੰਜਨ

Latest News

ਬਰਖ਼ਾਸਤ ਥਾਣੇਦਾਰ ਨੂੰ ਬਲਾਤਕਾਰ ਦੇ ਮਾਮਲੇ ‘ਚ ਉਮਰ ਕੈਦ ਦੀ ਸਜ਼ਾ

ਕਲਾਸ ਰੂਮ ‘ਚ ਵਿਦਿਆਰਥਣ ਦਾ ਕਤਲ ਕਰਨ ਵਾਲੇ ਨੌਜਵਾਨ ਨੇ ਵੀ ਤੋੜਿਆ ਦਮ

ਵਿਆਹ ਸਮਾਗਮ ‘ਚ ਹਵਾਈ ਫਾਇਰਿੰਗ ਕਰਨ ਵਾਲੇ ਵਿਅਕਤੀ ਖ਼ਿਲਾਫ਼ ਐਫਆਈਆਰ ਦਰਜ

ਅਹਿਮ ਖ਼ਬਰ….ਅੱਜ ਹੋਵੇਗਾ ਭਾਰਤ ਬੰਦ, ਸਰਕਾਰੀ ਤੇ ਪ੍ਰਾਈਵੇਟ ਕੰਮ ਕਾਜ ਪ੍ਰਭਾਵਿਤ ਹੋਣ ਦੇ ਆਸਾਰ

ਵੱਡੀ ਖ਼ਬਰ…ਹੁਣ AI ਵੀਡੀਓ ਫੋਟੋ ‘ਤੇ AI ਲੇਬਲ ਲਗਾਉਣਾ ਹੋਵੇਗਾ ਲਾਜ਼ਮੀ

ਹਾਈ ਕੋਰਟ ਨੇ ਪੰਜਾਬ ਪੁਲਿਸ ਨੂੰ VVIP ਸੁਰੱਖਿਆ ਸਮੀਖਿਆ ਦੇ ਦਿੱਤੇ ਹੁਕਮ

Contact Form

©  2021-2025. gee98news.com  || Managed by  Shashi Bhadaur Wala

  • Contact
error: Content is protected !!
No Result
View All Result
  • ਪੰਜਾਬ
  • ਸਾਹਿਤ
  • ਸਿਹਤ
  • ਸਿੱਖਿਆ
  • ਖੇਤੀਬਾੜੀ
  • ਮਨੋਰੰਜਨ

© 2026 JNews - Premium WordPress news & magazine theme by Jegtheme.

Send this to a friend