Search
Close this search box.
  • ਪੰਜਾਬ
  • ਸਾਹਿਤ
  • ਸਿਹਤ
  • ਸਿੱਖਿਆ
  • ਖੇਤੀਬਾੜੀ
  • ਮਨੋਰੰਜਨ
Menu
  • ਪੰਜਾਬ
  • ਸਾਹਿਤ
  • ਸਿਹਤ
  • ਸਿੱਖਿਆ
  • ਖੇਤੀਬਾੜੀ
  • ਮਨੋਰੰਜਨ

ਮਹਿਲਾਂ ਤੋਂ ਬਾਹਰ ਨਾ ਨਿੱਕਲਣ ਵਾਲਾ ਆਹ ਫਿਰਦਾ ਢਾਬਿਆਂ ’ਤੇ!

Nirmal Pandori by Nirmal Pandori
01/04/2022
in ਪੰਜਾਬ
Reading Time: 1 min read
A A
0
ਮਹਿਲਾਂ ਤੋਂ ਬਾਹਰ ਨਾ ਨਿੱਕਲਣ ਵਾਲਾ ਆਹ ਫਿਰਦਾ ਢਾਬਿਆਂ ’ਤੇ!
  • Facebook
  • Twitter
  • Print
  • Email
  • WhatsApp
  • Telegram
  • Facebook Messenger
  • Copy Link

ਬਰਨਾਲਾ, 04 ਜਨਵਰੀ (ਨਿਰਮਲ ਸਿੰਘ ਪੰਡੋਰੀ) : ਅਕਸਰ ਕਿਹਾ ਜਾਂਦਾ ਹੈ ਕਿ ਦੁਨੀਆਂ ਦੀ ਸਭ ਤੋਂ ਵੱਡੀ ਸ਼ੈਅ ਵਕਤ ਹੀ ਹੈ, ਵਕਤ ਕਦੋਂ ਕਿਸੇ ਦੀ ਤਕਦੀਰ ਬਦਲ ਦੇਵੇ, ਕੁਝ ਪਤਾ ਨਹੀ ਲੱਗਦਾ। ਇਹ ਵਕਤ ਹੀ ਹੈ ਜੋ ਫ਼ੱਕਰਾਂ ਨੂੰ ਰਾਜੇ ਅਤੇ ਰਾਜਿਆਂ ਨੂੰ ਫ਼ੱਕਰ ਬਣਾ ਦਿੰਦਾ ਹੈ। ਵਕਤ ਕਦੋਂ ਕਿਸੇ ਦਾ ਚੰਗਾ ਜਾਂ ਮਾੜਾ ਆੳਂੁਦਾ ਹੈ , ਕਿਸੇ ਨੂੰ ਕੁਝ ਪਤਾ ਨਹੀਂ ਲੱਗਦਾ। ਪੰਜਾਬ ਦੇ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਅਤੇ ਸਾਬਕਾ ਮੁੱਖ ਮੰਤਰੀ ਅਮਰਿੰਦਰ ਸਿੰਘ ਇਸ ਦੀ ਵੱਡੀ ਮਿਸਾਲ ਹਨ। ਕੈਪਟਨ ਦੇ ਮੁੱਖ ਮੰਤਰੀ ਹੁੰਦੇ ਹੋਏ ਚੰਨੀ ਨੂੰ ਮੰਤਰੀਸ਼ਿਪ ਬਚਾਉਣ ਲਈ ਵੀ ਸੰਘਰਸ਼ ਕਰਨਾ ਪੈ ਰਿਹਾ ਸੀ ਪ੍ਰੰਤੂ ਵਕਤ ਨੇ ਅਜਿਹੀ ਖੇਡ ਖੇਡੀ ਕਿ ਉਹ ਮੁੱਖ ਮੰਤਰੀ ਬਣ ਗਏ । ਦੂਜੇ ਪਾਸੇ ਆਮ ਲੋਕਾਂ ਦੀ ਵੋਟ ਤਾਕਤ ਨਾਲ ਪੰਜਾਬ ਦੀ ਸੱਤਾ ’ਤੇ ਕਾਬਜ਼ ਹੋਣ ਵਾਲੇ ਕੈਪਟਨ ਅਮਰਿੰਦਰ ਸਿੰਘ ਵਕਤ ਨੂੰ ਆਪਣੀ ਮੁੱਠੀ ਵਿੱਚ ਸਮਝਦੇ ਰਹੇ ਅਤੇ ਪੂਰੇ ਪੰਜ ਸਾਲ ਸੂਬੇ ਦੀ ਜਨਤਾ ਨੂੰ ਮੂੰਹ ਨਹੀਂ ਦਿਖਾਇਆ। ਵਕਤ ਦਾ ਤਕਾਜ਼ਾ ਦੇਖੋ ਕਿ ਉਹੀ ਕੈਪਟਨ ਅਮਰਿੰਦਰ ਸਿੰਘ ਹੁਣ ਪੰਜਾਬ ’ਚ ਵਿਚਾਰਾ ਜਿਹਾ ਬਣਿਆ ਫਿਰਦਾ ਹੈ। ਮੁੱਖ ਮੰਤਰੀ ਹੁੰਦੇ ਹੋਏ ਜਿਹੜਾ ਕੈਪਟਨ ਅਮਰਿੰਦਰ ਸਿੰਘ ਆਪਣੇ ਆਲੀਸ਼ਾਨ ਮਹਿਲਾ ਤੋਂ ਬਾਹਰ ਨਹੀਂ ਨਿਕਲਦਾ ਸੀ ਉਹੀ ਕੈਪਟਨ ਅਮਰਿੰਦਰ ਸਿੰਘ ਦਾ ਵਕਤ ਅਜਿਹਾ ਬਦਲਿਆ ਕਿ ਉਹ ਸਿਸਵਾਂ ਫਾਰਮ/ਸ਼ਿਮਲੇ ਦੇ ਬਹੁ-ਕਰੋੜੀ ਹੋਟਲਾਂ ’ਚੋਂ ਢਾਬਿਆਂ ਤੱਕ ਆਣ ਪੁੱਜੇ। ਮੰਗਲਵਾਰ ਕੈਪਟਨ ਅਮਰਿੰਦਰ ਸਿੰਘ ਬਠਿੰਡਾ ਜਾਂਦੇ ਹੋਏ ਬਰਨਾਲਾ ਦੇ ਟਾਂਡੀਆਂ ਢਾਬੇ ’ਤੇ ਆਪਣੇ ਸਮਰਥਕਾਂ ਨੂੰ ਮਿਲਣ ਲਈ ਰੁਕੇ। ਸਮਰਥਕਾਂ ਨੇ ਭਾਵੇਂ ਕੈਪਟਨ ਦਾ ਕਈ ਘੰਟੇ ਇੰਤਜ਼ਾਰ ਕੀਤਾ ਪਰ ਉਹ ਗੱਡੀ ’ਚੋਂ ਬਾਹਰ ਨਿੱਕਲ ਕੇ ਚੰਗੀ ਤਰਾਂ ਆਪਣੇ ਸਮਰਥਕਾਂ ਨੂੰ ਮਿਲੇ ਤੱਕ ਵੀ ਨਹੀਂ, ਇੱਥੋ ਤੱਕ ਕਿ ਫੁੱਲਾਂ ਵਾਲੇ ਹਾਰ ਵੀ ਵਰਕਰਾਂ ਦੇ ਹੱਥਾਂ ਵਿੱਚ ਹੀ ਰਹਿ ਗਏ ਤੇ ਵਰਕਰਾਂ ਨੇ ਇਹ ਹਾਰ ਕੈਪਟਨ ਦੀ ਗੱਡੀ ਉੱਪਰ ਸੁੱਟ ਦਿੱਤੇ। ਇਸ ਮੌਕੇ ਕੈਪਟਨ ਦੇ ਚਿਹਰੇ ਦੇ ਹਾਵ ਭਾਵ ਦੇਖ ਕੇ ਮੌਕੇ ’ਤੇ ਹਾਜ਼ਰ ਉਮਰ ਕਰੀਬ 80 ਕੁ ਵਰਿਆਂ ਨੂੰ ਢੁਕੇ ਇੱਕ ਟਕਸਾਲੀ ਕਾਂਗਰਸੀ ਨੇ ਟਿੱਪਣੀ ਕੀਤੀ ਕਿ ‘‘ਵਕਤ ਬੰਦੇ ਨੂੰ ਅਰਸ਼ ਤੋਂ ਫਰਸ਼ ’ਤੇ ਲੈ ਆਉਂਦਾ ਹੈ, ਮਹਿਲਾਂ ਤੋਂ ਬਾਹਰ ਨਾ ਨਿੱਕਲਣ ਵਾਲਾ ਆਹ ਫਿਰਦਾ ਢਾਬਿਆਂ ’ਤੇ! ਸਿਆਣੇ ਕਹਿੰਦੇ ਨੇ ਕਿ ਬੰਦੇ ਨੂੰ ਵਕਤ ਦੀ ਕਦਰ ਕਰਨੀ ਚਾਹੀਦੀ ਹੈ ਨਹੀ ਤਾਂ ਵਕਤ ਬੰਦੇ ਦੀ ਕਦਰ ਘਟਾ ਦਿੰਦਾ ਹੈ।

  • Facebook
  • Twitter
  • Print
  • Email
  • WhatsApp
  • Telegram
  • Facebook Messenger
  • Copy Link

ਸਬੰਧਤ ਖਬਰ

Breaking…ਹਾਈਕੋਰਟ ਨੇ ਟਰਾਈਡੈਂਟ ਦੇ ਖ਼ਿਲਾਫ਼ ਪ੍ਰਦੂਸ਼ਣ ਬੋਰਡ ਦੀ ਕਾਰਵਾਈ ‘ਤੇ ਲਗਾਈ ਰੋਕ

Breaking…ਹਾਈਕੋਰਟ ਨੇ ਟਰਾਈਡੈਂਟ ਦੇ ਖ਼ਿਲਾਫ਼ ਪ੍ਰਦੂਸ਼ਣ ਬੋਰਡ ਦੀ ਕਾਰਵਾਈ ‘ਤੇ ਲਗਾਈ ਰੋਕ

05/01/2026
ਹੁਣ ਬਿਨਾਂ OTP (DAC) ਨਹੀਂ ਮਿਲੇਗਾ ਗੈਸ LPG ਗੈਸ ਸਿਲੰਡਰ

ਹੁਣ ਬਿਨਾਂ OTP (DAC) ਨਹੀਂ ਮਿਲੇਗਾ ਗੈਸ LPG ਗੈਸ ਸਿਲੰਡਰ

05/01/2026
ਟਰਾਈਡੈਂਟ ‘ਤੇ ਪ੍ਰਦੂਸ਼ਣ ਰੇਡ….ਯਾਰੀ ਲੱਗੀ ਤੋਂ ਲਵਾ ਦਿੱਤੇ ਤਖ਼ਤੇ…ਟੁੱਟੀ ਤੋਂ ਚੁਗਾਠ ਪੱਟ ਲੀ….!

ਟਰਾਈਡੈਂਟ ‘ਤੇ ਪ੍ਰਦੂਸ਼ਣ ਰੇਡ….ਯਾਰੀ ਲੱਗੀ ਤੋਂ ਲਵਾ ਦਿੱਤੇ ਤਖ਼ਤੇ…ਟੁੱਟੀ ਤੋਂ ਚੁਗਾਠ ਪੱਟ ਲੀ….!

05/01/2026
Load More
Previous Post

ਚੋਣਾਂ ’ਚ ਗੱਠਜੋੜ ਸੰਬੰਧੀ ‘ਗੱਡੇ ਨਾਲ ਕੱਟਾ’ ਬੰਨ ਰਹੇ ਹਨ ਸੰਯੁਕਤ ਸਮਾਜ ਮੋਰਚੇ ਦੇ ਆਗੂ

Next Post

ਮਜ਼ਦੂਰਾਂ ਨੇ ਵੀ ਘੇਰਿਆ ਡੀਸੀ ਦਫ਼ਤਰ, ਦਿਨ ਰਾਤ ਦਾ ਧਰਨਾ ਸ਼ੁਰੂ

Nirmal Pandori

Nirmal Pandori

Related Posts

Breaking…ਹਾਈਕੋਰਟ ਨੇ ਟਰਾਈਡੈਂਟ ਦੇ ਖ਼ਿਲਾਫ਼ ਪ੍ਰਦੂਸ਼ਣ ਬੋਰਡ ਦੀ ਕਾਰਵਾਈ ‘ਤੇ ਲਗਾਈ ਰੋਕ
ਪੰਜਾਬ

Breaking…ਹਾਈਕੋਰਟ ਨੇ ਟਰਾਈਡੈਂਟ ਦੇ ਖ਼ਿਲਾਫ਼ ਪ੍ਰਦੂਸ਼ਣ ਬੋਰਡ ਦੀ ਕਾਰਵਾਈ ‘ਤੇ ਲਗਾਈ ਰੋਕ

by Nirmal Pandori
05/01/2026
ਹੁਣ ਬਿਨਾਂ OTP (DAC) ਨਹੀਂ ਮਿਲੇਗਾ ਗੈਸ LPG ਗੈਸ ਸਿਲੰਡਰ
ਪੰਜਾਬ

ਹੁਣ ਬਿਨਾਂ OTP (DAC) ਨਹੀਂ ਮਿਲੇਗਾ ਗੈਸ LPG ਗੈਸ ਸਿਲੰਡਰ

by Nirmal Pandori
05/01/2026
ਟਰਾਈਡੈਂਟ ‘ਤੇ ਪ੍ਰਦੂਸ਼ਣ ਰੇਡ….ਯਾਰੀ ਲੱਗੀ ਤੋਂ ਲਵਾ ਦਿੱਤੇ ਤਖ਼ਤੇ…ਟੁੱਟੀ ਤੋਂ ਚੁਗਾਠ ਪੱਟ ਲੀ….!
ਪੰਜਾਬ

ਟਰਾਈਡੈਂਟ ‘ਤੇ ਪ੍ਰਦੂਸ਼ਣ ਰੇਡ….ਯਾਰੀ ਲੱਗੀ ਤੋਂ ਲਵਾ ਦਿੱਤੇ ਤਖ਼ਤੇ…ਟੁੱਟੀ ਤੋਂ ਚੁਗਾਠ ਪੱਟ ਲੀ….!

by Nirmal Pandori
05/01/2026
ਇੱਕ ਕਤਲ ਹੋਰ ਹੋ ਗਿਆ ਸ਼ਹਿਣਾ ‘ਚ…ਨਹਿਰ ਦੇ ਕਿਨਾਰੇ ਤੋਂ ਮਿਲੀ ਇੱਕ ਵਿਅਕਤੀ ਦੀ ਲਾਸ਼
ਪੰਜਾਬ

ਜਵਾਈ ਨੇ ਲਾਇਸੰਸੀ ਪਿਸਤੌਲ ਨਾਲ ਆਪਣੇ ਸਹੁਰੇ ਅਤੇ ਸਾਲੇ ਦੀ ਕੀਤੀ ਹੱਤਿਆ

by Nirmal Pandori
04/30/2026
ਹਾਈਕੋਰਟ ‘ਚ ਇੱਕ ਕੇਸ ਦੀ ਵਰਚੂਅਲੀ ਸੁਣਵਾਈ ਦੌਰਾਨ ਚੱਲ ਪਈ ਅਸ਼ਲੀਲ ਵੀਡੀਓ
ਪੰਜਾਬ

ਹਾਈਕੋਰਟ ‘ਚ ਇੱਕ ਕੇਸ ਦੀ ਵਰਚੂਅਲੀ ਸੁਣਵਾਈ ਦੌਰਾਨ ਚੱਲ ਪਈ ਅਸ਼ਲੀਲ ਵੀਡੀਓ

by Nirmal Pandori
04/30/2026
ਵਾਇਰਲ ਵੀਡੀਓ ਮਾਮਲਾ…ਮੁੱਖ ਮੰਤਰੀ ਭਗਵੰਤ ਮਾਨ ਨੇ ਆਪਣੇ ਸਿਰ ਆਪੇ ਹੀ ਕਰ ਲਿਆ ਸਿਆਸੀ ਗੋਲ
ਪੰਜਾਬ

…ਜੇ ਸੀਐਮ ਭਗਵੰਤ ਮਾਨ 1 ਮਈ ਨੂੰ ਨਿੱਜੀ ਤੌਰ ‘ਤੇ ਪੇਸ਼ ਨਾ ਹੋਏ ਤਾਂ ਜ਼ਮਾਨਤ ਰੱਦ ਹੋ ਸਕਦੀ ਹੈ-ਮਾਨਸਾ ਅਦਾਲਤ

by Nirmal Pandori
04/29/2026
Load More
Next Post
ਮਜ਼ਦੂਰਾਂ ਨੇ ਵੀ ਘੇਰਿਆ ਡੀਸੀ ਦਫ਼ਤਰ, ਦਿਨ ਰਾਤ ਦਾ ਧਰਨਾ ਸ਼ੁਰੂ

ਮਜ਼ਦੂਰਾਂ ਨੇ ਵੀ ਘੇਰਿਆ ਡੀਸੀ ਦਫ਼ਤਰ, ਦਿਨ ਰਾਤ ਦਾ ਧਰਨਾ ਸ਼ੁਰੂ

Leave a Reply Cancel reply

Your email address will not be published. Required fields are marked *

Facebook-f Youtube

ad :

Quick Links

  • ਪੰਜਾਬ
  • ਸਾਹਿਤ
  • ਸਿਹਤ
  • ਸਿੱਖਿਆ
  • ਖੇਤੀਬਾੜੀ
  • ਮਨੋਰੰਜਨ
  • ਪੰਜਾਬ
  • ਸਾਹਿਤ
  • ਸਿਹਤ
  • ਸਿੱਖਿਆ
  • ਖੇਤੀਬਾੜੀ
  • ਮਨੋਰੰਜਨ

Latest News

Breaking…ਹਾਈਕੋਰਟ ਨੇ ਟਰਾਈਡੈਂਟ ਦੇ ਖ਼ਿਲਾਫ਼ ਪ੍ਰਦੂਸ਼ਣ ਬੋਰਡ ਦੀ ਕਾਰਵਾਈ ‘ਤੇ ਲਗਾਈ ਰੋਕ

ਹੁਣ ਬਿਨਾਂ OTP (DAC) ਨਹੀਂ ਮਿਲੇਗਾ ਗੈਸ LPG ਗੈਸ ਸਿਲੰਡਰ

ਟਰਾਈਡੈਂਟ ‘ਤੇ ਪ੍ਰਦੂਸ਼ਣ ਰੇਡ….ਯਾਰੀ ਲੱਗੀ ਤੋਂ ਲਵਾ ਦਿੱਤੇ ਤਖ਼ਤੇ…ਟੁੱਟੀ ਤੋਂ ਚੁਗਾਠ ਪੱਟ ਲੀ….!

ਬਿਜਲੀ ਦੇ ਵੱਡੇ ਵੱਡੇ ਕੱਟਾਂ ਖ਼ਿਲਾਫ਼ ਅਕਾਲੀ ਦਲ ਨੇ ਮਹਿਲ ਕਲਾਂ ਵਿੱਚ ਲਗਾਇਆ ਧਰਨਾ, ਸਰਕਾਰ ਵਿਰੁੱਧ ਨਾਅਰੇਬਾਜ਼ੀ

ਵਿਸ਼ੇਸ਼ ਰਿਪੋਰਟ…NGT ਦੀ ਟੀਮ ਨੇ ਬਰਨਾਲਾ ਦੀ 22 ਏਕੜ ਸਕੀਮ ‘ਚੋਂ ਦਰੱਖਤ ਪੁੱਟੇ ਜਾਣ ਦੇ ਮਾਮਲੇ ਦੀ ਕੀਤੀ ਬਾਰੀਕੀ ਨਾਲ ਜਾਂਚ

ਬਰਨਾਲੇ ਵਿਜੀਲੈਂਸ ਨੇ ਪਟਵਾਰੀ ਚੁੱਕ ਲਿਆ…ਪਟਵਾਰੀ ਨੇ ਗੂਗਲ ਪੇ ਕਰਵਾ ਲਈ ਰਿਸ਼ਵਤ

Contact Form

©  2021-2025. gee98news.com  || Managed by  Shashi Bhadaur Wala

  • Contact
error: Content is protected !!
No Result
View All Result
  • ਪੰਜਾਬ
  • ਸਾਹਿਤ
  • ਸਿਹਤ
  • ਸਿੱਖਿਆ
  • ਖੇਤੀਬਾੜੀ
  • ਮਨੋਰੰਜਨ

© 2026 JNews - Premium WordPress news & magazine theme by Jegtheme.

Send this to a friend