Search
Close this search box.
  • ਪੰਜਾਬ
  • ਸਾਹਿਤ
  • ਸਿਹਤ
  • ਸਿੱਖਿਆ
  • ਖੇਤੀਬਾੜੀ
  • ਮਨੋਰੰਜਨ
Menu
  • ਪੰਜਾਬ
  • ਸਾਹਿਤ
  • ਸਿਹਤ
  • ਸਿੱਖਿਆ
  • ਖੇਤੀਬਾੜੀ
  • ਮਨੋਰੰਜਨ

ਵਰਦੇ ਮੀਂਹ ’ਚ ਵੀ ਕਿਸਾਨ/ਮਜ਼ਦੂਰ ਸਰਕਾਰਾਂ ’ਤੇ ਵਰੇ

Nirmal Pandori by Nirmal Pandori
01/04/2022
in ਪੰਜਾਬ
Reading Time: 1 min read
A A
0
ਵਰਦੇ ਮੀਂਹ ’ਚ ਵੀ ਕਿਸਾਨ/ਮਜ਼ਦੂਰ ਸਰਕਾਰਾਂ ’ਤੇ ਵਰੇ
  • Facebook
  • Twitter
  • Print
  • Email
  • WhatsApp
  • Telegram
  • Facebook Messenger
  • Copy Link

ਬਰਨਾਲਾ,04 ਜਨਵਰੀ (ਨਿਰਮਲ ਸਿੰਘ ਪੰਡੋਰੀ) : ਜ਼ਿਲਾ ਪ੍ਰਬੰਧਕੀ ਕੰਪਲੈਕਸ ਵਿੱਚ ਬੀਕੇਯੂ ਉਗਰਾਹਾਂ ਵੱਲੋਂ ਲਗਾਇਆ ਦਿਨ ਰਾਤ ਦਾ ਧਰਨਾ ਵਰਦੇ ਮੀਂਹ ਅਤੇ ਕੜਾਕੇ ਦੀ ਠੰਢ ਵਿੱਚ ਵੀ ਜਾਰੀ ਰਿਹਾ । ਮੀਂਹ ਕਾਰਨ ਠੰਢਾ ਮੌਸਮ ਵੀ ਕਿਸਾਨਾਂ ਦਾ ਜੋਸ਼ ਮੱਠਾ ਨਾ ਕਰ ਸਕਿਆ ਅਤੇ ਕਿਸਾਨਾਂ ਨੇ ਆਪਣੀਆਂ ਮੰਗਾਂ ਦੇ ਹੱਕ ’ਚ ਪੂਰੀ ਗਰਮ ਜੋਸ਼ੀ ਨਾਲ ਸਰਕਾਰ ਦੇ ਖ਼ਿਲਾਫ਼ ਨਾਅਰੇਬਾਜ਼ੀ ਕੀਤੀ। ਇਸ ਮੋਕੇ ਸੰਬੋਧਨ ਕਰਦੇ ਹੋਏ ਕਿਸਾਨ ਆਗੂ ਭਗਤ ਸਿੰਘ ਛੰਨਾ, ਦਰਸ਼ਨ ਸਿੰਘ ਭੈਣੀ, ਜਰਨੈਲ ਸਿੰਘ ਜਵੰਧਾ, ਬਲੌਰ ਸਿੰਘ ਛੰਨਾ, ਕਮਲਜੀਤ ਕੌਰ, ਵਿੰਦਰਪਾਲ ਕੌਰ ਆਦਿ ਆਗੂਆਂ ਨੇ ਕਿਹਾ ਕਿ ਕੇਂਦਰ ਵਿੱਚ ਮੋਦੀ ਅਤੇ ਪੰਜਾਬ ’ਚ ਚੰਨੀ ਦੀ ਸਰਕਾਰ ਲੋਕਾਂ ਨੂੰ ਵਾਅਦਿਆਂ ਦੇ ਲੌਲੀਪੌਪ ਵੰਡ ਰਹੀ ਹੈ। ਸਰਕਾਰਾਂ ਲੋਕਾਂ ਦੇ ਹਿੱਤਾ ਦੀ ਕੁਰਬਾਨੀ ਦੇ ਕੇ ਕਾਰਪੋਰੇਟ ਘਰਾਣਿਆਂ ਲਈ ਕੰਮ ਕਰ ਰਹੀਆਂ ਹਨ। ਜੋ ਬਰਦਾਸ਼ਤ ਨਹੀਂ ਕੀਤਾ ਜਾਵੇਗਾ। ਆਗੂਆਂ ਨੇ ਦੱਸਿਆ ਕਿ 5 ਜਨਵਰੀ ਨੂੰ ਪੰਜਾਬ ’ਚ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੀ ਫ਼ੇਰੀ ਦੇ ਵਿਰੋਧ ਵਜੋਂ ਰੋਸ ਮੁਜ਼ਾਹਰੇ ਕਰਕੇ ਪੁਤਲੇ ਫ਼ੂਕੇ ਜਾਣਗੇ ਅਤੇ ਸਾਰੀਆਂ ਮੰਗਾਂ ਨਾ ਮੰਨੇ ਜਾਣ ਤੱਕ ਇਹ ਧਰਨੇ ਜਾਰੀ ਰਹਿਣਗੇ।

  • Facebook
  • Twitter
  • Print
  • Email
  • WhatsApp
  • Telegram
  • Facebook Messenger
  • Copy Link

ਸਬੰਧਤ ਖਬਰ

…ਜੇ CBI ਕੇਂਦਰ ਦਾ ਤੋਤਾ ਹੈ ਤਾਂ ਪੰਜਾਬ ਦੇ ਚੀਫ਼ ਸੈਕਟਰੀ ਤੇ ਡੀਜੀਪੀ….?

ਠੀਕਰੀਵਾਲਾ ਕੰਨਿਆ ਸਕੂਲ ਦੇ ਪ੍ਰਿੰਸੀਪਲ ਸੰਜੇ ਸਿੰਗਲਾ ਨੂੰ ਵਿਭਾਗ ਨੇ ਬਰਨਾਲਾ ਤੋਂ ਦੂਰ ਭੇਜਿਆ

06/04/2026
ਹਕੂਮਤੀ ਤੋਤੇ ਬਣੇ ਕੁਝ ਪੁਲਿਸ ਅਫ਼ਸਰਾਂ ਨੂੰ ਹਾਈਕੋਰਟ ਦੀ ਵੱਡੀ ਨਸੀਹਤ…ਮਜੀਠੇ ਵਾਲੇ ਜੋਬਨਪ੍ਰੀਤ ਦਾ ਮਾਮਲਾ

ਪ੍ਰਾਈਵੇਟ ਸਕੂਲਾਂ ਦੀਆਂ ਫੀਸਾਂ, ਕਿਤਾਬਾਂ ਤੇ ਵਰਦੀਆਂ ਸਬੰਧੀ ਮਨਮਾਨੀਆਂ ‘ਤੇ ਅਸੀਂ ਲਗਾਮ ਲਗਾਵਾਂਗੇ- ਭਗਵੰਤ ਮਾਨ

06/03/2026
Load More
Previous Post

ਮਜ਼ਦੂਰਾਂ ਨੇ ਵੀ ਘੇਰਿਆ ਡੀਸੀ ਦਫ਼ਤਰ, ਦਿਨ ਰਾਤ ਦਾ ਧਰਨਾ ਸ਼ੁਰੂ

Next Post

ਜ਼ਿਲ੍ਹਾ ਬਰਨਾਲਾ ਦੇ ਵੱਖ-ਵੱਖ ਰਾਜਨੀਤਿਕ ਪਾਰਟੀਆਂ ਦੇ ਨੁਮਾਇੰਦਿਆਂ ਨਾਲ ਵੋਟਰ ਸੂਚੀਆਂ ਦੀ ਅੰਤਿਮ ਪ੍ਰਕਾਸ਼ਨਾ ਸਬੰਧੀ ਕੀਤੀ ਗਈ ਮੀਟਿੰਗ

Nirmal Pandori

Nirmal Pandori

Related Posts

…ਜੇ CBI ਕੇਂਦਰ ਦਾ ਤੋਤਾ ਹੈ ਤਾਂ ਪੰਜਾਬ ਦੇ ਚੀਫ਼ ਸੈਕਟਰੀ ਤੇ ਡੀਜੀਪੀ….?
ਪੰਜਾਬ

ਠੀਕਰੀਵਾਲਾ ਕੰਨਿਆ ਸਕੂਲ ਦੇ ਪ੍ਰਿੰਸੀਪਲ ਸੰਜੇ ਸਿੰਗਲਾ ਨੂੰ ਵਿਭਾਗ ਨੇ ਬਰਨਾਲਾ ਤੋਂ ਦੂਰ ਭੇਜਿਆ

by Nirmal Pandori
06/04/2026
ਹਕੂਮਤੀ ਤੋਤੇ ਬਣੇ ਕੁਝ ਪੁਲਿਸ ਅਫ਼ਸਰਾਂ ਨੂੰ ਹਾਈਕੋਰਟ ਦੀ ਵੱਡੀ ਨਸੀਹਤ…ਮਜੀਠੇ ਵਾਲੇ ਜੋਬਨਪ੍ਰੀਤ ਦਾ ਮਾਮਲਾ
ਪੰਜਾਬ

ਹਕੂਮਤੀ ਤੋਤੇ ਬਣੇ ਕੁਝ ਪੁਲਿਸ ਅਫ਼ਸਰਾਂ ਨੂੰ ਹਾਈਕੋਰਟ ਦੀ ਵੱਡੀ ਨਸੀਹਤ…ਮਜੀਠੇ ਵਾਲੇ ਜੋਬਨਪ੍ਰੀਤ ਦਾ ਮਾਮਲਾ

by Nirmal Pandori
06/04/2026
ਪ੍ਰਾਈਵੇਟ ਸਕੂਲਾਂ ਦੀਆਂ ਫੀਸਾਂ, ਕਿਤਾਬਾਂ ਤੇ ਵਰਦੀਆਂ ਸਬੰਧੀ ਮਨਮਾਨੀਆਂ ‘ਤੇ ਅਸੀਂ ਲਗਾਮ ਲਗਾਵਾਂਗੇ- ਭਗਵੰਤ ਮਾਨ
ਪੰਜਾਬ

ਪ੍ਰਾਈਵੇਟ ਸਕੂਲਾਂ ਦੀਆਂ ਫੀਸਾਂ, ਕਿਤਾਬਾਂ ਤੇ ਵਰਦੀਆਂ ਸਬੰਧੀ ਮਨਮਾਨੀਆਂ ‘ਤੇ ਅਸੀਂ ਲਗਾਮ ਲਗਾਵਾਂਗੇ- ਭਗਵੰਤ ਮਾਨ

by Nirmal Pandori
06/03/2026
ਪੰਜਾਬ ‘ਚ ਨਿਹੰਗ ਸਿੰਘਾਂ ਨੇ ਲਗਾ ਦਿੱਤਾ ‘ਖਾਲਸਾ ਟੈਕਸ’…ਹਿਮਾਚਲ ਤੋਂ ਆਉਣ ਵਾਲੀਆਂ ਗੱਡੀਆਂ ਤੋਂ ਟੈਕਸ ਵਸੂਲੀ ਸ਼ੁਰੂ

ਟਰੱਕ ਡਰਾਈਵਰ ਤੋਂ ਫੜੀ ਗਈ ਕੁਇੰਟਲ ਤੋਂ ਵੱਧ ਕੋਕੀਨ….75 ਸਾਲ ਦੀ ਹੋਈ ਸਜ਼ਾ

ਨਗਰ ਨਿਗਮ ਚੋਣਾਂ ਤੋਂ ਬਾਅਦ ਵਿਭਾਗ ਦੇ ਉਚ ਅਧਿਕਾਰੀਆਂ ਦੀ ਬਦਲੀ
ਪੰਜਾਬ

ਨਗਰ ਨਿਗਮ ਚੋਣਾਂ ਤੋਂ ਬਾਅਦ ਵਿਭਾਗ ਦੇ ਉਚ ਅਧਿਕਾਰੀਆਂ ਦੀ ਬਦਲੀ

by Nirmal Pandori
06/03/2026
Load More
Next Post
ਜ਼ਿਲ੍ਹਾ ਬਰਨਾਲਾ ਦੇ ਵੱਖ-ਵੱਖ ਰਾਜਨੀਤਿਕ ਪਾਰਟੀਆਂ ਦੇ ਨੁਮਾਇੰਦਿਆਂ ਨਾਲ ਵੋਟਰ ਸੂਚੀਆਂ ਦੀ ਅੰਤਿਮ ਪ੍ਰਕਾਸ਼ਨਾ ਸਬੰਧੀ ਕੀਤੀ ਗਈ ਮੀਟਿੰਗ

ਜ਼ਿਲ੍ਹਾ ਬਰਨਾਲਾ ਦੇ ਵੱਖ-ਵੱਖ ਰਾਜਨੀਤਿਕ ਪਾਰਟੀਆਂ ਦੇ ਨੁਮਾਇੰਦਿਆਂ ਨਾਲ ਵੋਟਰ ਸੂਚੀਆਂ ਦੀ ਅੰਤਿਮ ਪ੍ਰਕਾਸ਼ਨਾ ਸਬੰਧੀ ਕੀਤੀ ਗਈ ਮੀਟਿੰਗ

Leave a Reply Cancel reply

Your email address will not be published. Required fields are marked *

Facebook-f Youtube

ad :

Quick Links

  • ਪੰਜਾਬ
  • ਸਾਹਿਤ
  • ਸਿਹਤ
  • ਸਿੱਖਿਆ
  • ਖੇਤੀਬਾੜੀ
  • ਮਨੋਰੰਜਨ
  • ਪੰਜਾਬ
  • ਸਾਹਿਤ
  • ਸਿਹਤ
  • ਸਿੱਖਿਆ
  • ਖੇਤੀਬਾੜੀ
  • ਮਨੋਰੰਜਨ

Latest News

ਸਕੂਲ ਬੱਸ ਦਾ ਡਰਾਈਵਰ ਨਾਬਾਲਿਗ ਲੜਕੀ ਨੂੰ ਵਰਗਲਾ ਕੇ ਲੈ ਗਿਆ…ਪਰਿਵਾਰ ਦਾ ਦੋਸ਼

ਠੀਕਰੀਵਾਲਾ ਕੰਨਿਆ ਸਕੂਲ ਦੇ ਪ੍ਰਿੰਸੀਪਲ ਸੰਜੇ ਸਿੰਗਲਾ ਨੂੰ ਵਿਭਾਗ ਨੇ ਬਰਨਾਲਾ ਤੋਂ ਦੂਰ ਭੇਜਿਆ

ਠੀਕਰੀਵਾਲਾ ਕੰਨਿਆ ਸਕੂਲ ਦੇ ਪ੍ਰਿੰਸੀਪਲ ਸੰਜੇ ਸਿੰਗਲਾ ਨੂੰ ਵਿਭਾਗ ਨੇ ਬਰਨਾਲਾ ਤੋਂ ਦੂਰ ਭੇਜਿਆ

ਇੱਕ ਆਹ ਧਰਨਾ ਇੱਕ ਓਹ ਧਰਨਾ…ਬਰਨਾਲਾ ‘ਚ ਮੁਲਾਜ਼ਮਾਂ ਵੱਲੋਂ ਧਰਨੇ ‘ਤੇ ਧਰਨਾ…ਕਈ ਮਹੀਨਿਆਂ ਤੋਂ ਨਹੀਂ ਮਿਲੀ ਤਨਖਾਹ

ਹਕੂਮਤੀ ਤੋਤੇ ਬਣੇ ਕੁਝ ਪੁਲਿਸ ਅਫ਼ਸਰਾਂ ਨੂੰ ਹਾਈਕੋਰਟ ਦੀ ਵੱਡੀ ਨਸੀਹਤ…ਮਜੀਠੇ ਵਾਲੇ ਜੋਬਨਪ੍ਰੀਤ ਦਾ ਮਾਮਲਾ

ਪ੍ਰਾਈਵੇਟ ਸਕੂਲਾਂ ਦੀਆਂ ਫੀਸਾਂ, ਕਿਤਾਬਾਂ ਤੇ ਵਰਦੀਆਂ ਸਬੰਧੀ ਮਨਮਾਨੀਆਂ ‘ਤੇ ਅਸੀਂ ਲਗਾਮ ਲਗਾਵਾਂਗੇ- ਭਗਵੰਤ ਮਾਨ

Contact Form

©  2021-2025. gee98news.com  || Managed by  Shashi Bhadaur Wala

  • Contact
error: Content is protected !!
No Result
View All Result
  • ਪੰਜਾਬ
  • ਸਾਹਿਤ
  • ਸਿਹਤ
  • ਸਿੱਖਿਆ
  • ਖੇਤੀਬਾੜੀ
  • ਮਨੋਰੰਜਨ

© 2026 JNews - Premium WordPress news & magazine theme by Jegtheme.

Send this to a friend