Search
Close this search box.
  • ਪੰਜਾਬ
  • ਸਾਹਿਤ
  • ਸਿਹਤ
  • ਸਿੱਖਿਆ
  • ਖੇਤੀਬਾੜੀ
  • ਮਨੋਰੰਜਨ
Menu
  • ਪੰਜਾਬ
  • ਸਾਹਿਤ
  • ਸਿਹਤ
  • ਸਿੱਖਿਆ
  • ਖੇਤੀਬਾੜੀ
  • ਮਨੋਰੰਜਨ

ਏਕਤਾ ਪ੍ਰੈਸ ਕਲੱਬ ਰਜਿ ਬਰਨਾਲਾ ਵੱਲੋਂ ਸਲਾਨਾ ਕੈਲੰਡਰ ਰਿਲੀਜ਼ ਸਮਾਰੋਹ ਕਰਵਾਇਆ

Nirmal Pandori by Nirmal Pandori
01/11/2022
in ਪੰਜਾਬ
Reading Time: 1 min read
A A
0
ਏਕਤਾ ਪ੍ਰੈਸ ਕਲੱਬ ਰਜਿ ਬਰਨਾਲਾ ਵੱਲੋਂ ਸਲਾਨਾ ਕੈਲੰਡਰ ਰਿਲੀਜ਼ ਸਮਾਰੋਹ ਕਰਵਾਇਆ
  • Facebook
  • Twitter
  • Print
  • Email
  • WhatsApp
  • Telegram
  • Facebook Messenger
  • Copy Link

ਬਰਨਾਲਾ, 11 ਜਨਵਰੀ (ਨਿਰਮਲ ਸਿੰਘ ਪੰਡੋਰੀ ) : ਏਕਤਾ ਪ੍ਰੈਸ ਕਲੱਬ ਬਰਨਾਲਾ ਵੱਲੋਂ ਕਪਿਲ ਪੈਲੇਸ ਵਿਖੇ ਸਲਾਨਾ ਕੈਲੰਡਰ ਰਿਲੀਜ਼ ਸਮਾਰੋਹ ਕਰਵਾਇਆ ਗਿਆ, ਜਿਸ ਵਿੱਚ ਵੱਖ-ਵੱਖ ਸਿਆਸੀ ਪਾਰਟੀਆਂ ਦੇ ਆਗੂ, ਸੀਨੀਅਰ ਪੱਤਰਕਾਰ ਅਤੇ ਸਨਮਾਨਿਤ ਹਸਤੀਆਂ ਨੇ ਏਕਤਾ ਪ੍ਰੈਸ ਕਲੱਬ ਦਾ ਕੈਲੰਡਰ ਰਿਲੀਜ਼ ਕੀਤਾ । ਕਲੱਬ ਵੱਲੋ ਸ੍ਰੀ ਸ਼ਿਵਦਰਸ਼ਨ ਕੁਮਾਰ ਸ਼ਰਮਾ ਉੱਘੇ ਵਕੀਲ, ਡਾ. ਰਾਜਵੰਸ ਸੂਦ ਉੱਘੇ ਸਰਜਨ, ਸ਼ਿਵ ਸਿੰਗਲਾ ਉੱਘੇ ਸਿੱਖਿਆ ਸਾਸ਼ਤਰੀ, ਸੁਖਦੇਵ ਸਿੰਘ ਵਿਰਕ ਸੇਵਾ ਮੁਕਤ ਪੁਲਿਸ ਅਧਿਕਾਰੀ , ਜੰਗੀਰ ਸਿੰਘ ਜਗਤਾਰ ਉੱਘੇ ਪੱਤਰਕਾਰ, ਜਗਸੀਰ ਸਿੰਘ ਸੀਰਾ ਛੀਨੀਵਾਲ ਉੱਘੇ ਕਿਸਾਨ ਆਗੂ ਤੇ ਦੀਪਕ ਸੋਨੀ ਉੱਘੇ ਸਮਾਜ ਸੇਵੀ ਦਾ ਵਿਸ਼ੇਸ਼ ਤੌਰ ’ਤੇ ਸਨਮਾਨ ਕੀਤਾ ਗਿਆ। ਇਸ ਸਮੇਂ ਸੰਬੋਧਨ ਕਰਦਿਆਂ ਉੱਘੇ ਪੱਤਰਕਾਰ ਬਲਤੇਜ ਪਨੂੰ ਨੇ ਕਿਹਾ ਇੱਕ ਪੱਤਰਕਾਰ ਗੰਧਲੇ ਸਮਾਜ ਨੂੰ ਸੁਧਾਰਨ ਲਈ ਆਪਣੀ ਕਲਮ ਨਾਲ ਅਹਿਮ ਯੋਗਦਾਨ ਪਾ ਸਕਦਾ ਹੈ। ਉਨਾਂ ਕਿਹਾ ਕਿ ਹਰੇਕ ਪੱਤਰਕਾਰ ਨੂੰ ਕਰਤਾਰ ਸਿੰਘ ਸਰਾਭਾ ਦੇ ਜੀਵਨ ਨੂੰ ਪੜਨਾ ਚਾਹੀਦਾ ਹੈ । ਸੀਨੀਅਰ ਪੱਤਰਕਾਰ ਬਖਤੌਰ ਢਿੱਲੋਂ ਨੇ ਕਿਹਾ ਕਿ ਅਜੋਕੇ ਦੌਰ ਦੀ ਕਲਮ ਦੋ ਹਿੱਸਿਆਂ ’ਚ ਵੰਡੀ ਹੋਈ ਹੈ, ਇੱਕ ਕਾਰਪੋਰੇਟ ਘਰਾਣੇ ਦੇ ਹੱਕ ’ਚ ਚਲਦੀ ਹੈ ਤੇ ਦੂਜੀ ਲੋਕਾਂ ਦੇ ਹੱਕ ’ਚ ਚਲਦੀ ਹੈ । ਮੀਡੀਏ ਦਾ ਇੱਕ ਹਿੱਸਾ ਲੋਕਾਂ ਦੀ ਗੱਲ ਕਰਦਾ ਤੇ ਦੂਜਾ ਜੋਕਾਂ ਦੀ ਗੱਲ ਕਰਦਾ ਹੈ । ਰਾਜਦੇਵ ਸਿੰਘ ਖਾਲਸਾ ਸਾਬਕਾ ਮੈਂਬਰ ਪਾਰਲੀਮੈਂਟ, ਕੇਵਲ ਸਿੰਘ ਢਿੱਲੋਂ ਮੀਤ ਪ੍ਰਧਾਨ ਪੰਜਾਬ ਪ੍ਰਦੇਸ ਕਾਂਗਰਸ, ਭੋਲਾ ਸਿੰਘ ਵਿਰਕ ਸਟੇਟ ਐਵਾਰਡੀ, ਸਾਹਿਤਕਾਰ ਓਮ ਪ੍ਰਕਾਸ ਗਾਸੋ, ਸੁਖਦੇਵ ਸਿੰਘ ਵਿਰਕ ਸੇਵਾ ਮੁਕਤ ਪੁਲਿਸ ਅਫਸਰ ,ਗੁਰਸੇਵਕ ਸਿੰਘ ਧੌਲਾ,ਬਲਦੇਵ ਸਿੰਘ ਜਨੂਹਾ, ਗੁਰਲਵਲੀਨ ਸਿੰਘ ਸਿੱਧੂ, ਰਜਿੰਦਰ ਬਰਾੜ, ਹੇਮਰਾਜ ਐਮ ਸੀ ਨੇ ਵੀ ਆਪਣੇ ਵਿਚਾਰ ਪੇਸ਼ ਕੀਤੇ। ਕਲੱਬ ਪ੍ਰਧਾਨ ਜਗਸੀਰ ਸਿੰਘ ਸੰਧੂ , ਜਨਰਲ ਸਕੱਤਰ ਬਲਜਿੰਦਰ ਸਿੰਘ ਚੌਹਾਨ ਨੇ ਆਏ ਮਹਿਮਾਨਾਂ ਦਾ ਧੰਨਵਾਦ ਕੀਤਾ। ਇਸ ਸਮੇਂ ਕੁਲਦੀਪ ਸਿੰਘ ਕਾਲਾ ਸੀਨੀਅਰ ਕਾਂਗਰਸੀ ਆਗੂ, ਕੁਲਵੰਤ ਸਿੰਘ ਕੀਤੂ ਹਲਕਾ ਉਮੀਦਵਾਰ ਅਕਾਲੀ ਦਲ, ਬਰਨਾਲਾ ਪ੍ਰੈਸ ਕਲੱਬ, ਬਰਨਾਲਾ ਜਰਨਲਿਸਟ ਐਸੋਸੀਏਸਨ, ਪ੍ਰੈਸ ਕਲੱਬ ਮਹਿਲ ਕਲਾਂ, ਪ੍ਰੈਸ ਕਲੱਬ ਹੰਡਿਆਇਆ ਦੇ ਮੈਂਬਰਾਂ ਨੇ ਵੀ ਇਸ ਸਮਾਗਮ ਵਿੱਚ ਸਮੂਲੀਅਤ ਕੀਤੀ। ਏਕਤਾ ਪ੍ਰੈਸ ਕਲੱਬ ਵੱਲੋਂ ਸਾਰੇ ਮਹਿਮਾਨਾਂ ਦਾ ਵਿਸ਼ੇਸ਼ ਸਨਮਾਨ ਵੀ ਕੀਤਾ ਗਿਆ।

  • Facebook
  • Twitter
  • Print
  • Email
  • WhatsApp
  • Telegram
  • Facebook Messenger
  • Copy Link

ਸਬੰਧਤ ਖਬਰ

ਪ੍ਰਿੰਸੀਪਲ ਨੇ ਕੱਢੀ ਸਿੱਖਿਆ ਕ੍ਰਾਂਤੀ ਦੀ ਫੂਕ…ਅੱਠਵੀਂ ਦੀ ਬੋਰਡ ਦੀ ਪ੍ਰੀਖਿਆ ਲਈ ਵਿਦਿਆਰਥਣ ਨੂੰ ਨਹੀਂ ਦਿੱਤਾ ਰੋਲ ਨੰਬਰ

ਪ੍ਰਿੰਸੀਪਲ ਨੇ ਕੱਢੀ ਸਿੱਖਿਆ ਕ੍ਰਾਂਤੀ ਦੀ ਫੂਕ…ਅੱਠਵੀਂ ਦੀ ਬੋਰਡ ਦੀ ਪ੍ਰੀਖਿਆ ਲਈ ਵਿਦਿਆਰਥਣ ਨੂੰ ਨਹੀਂ ਦਿੱਤਾ ਰੋਲ ਨੰਬਰ

02/18/2026
ਵਾਇਰਲ ਵੀਡੀਓ ਮਾਮਲਾ…ਮੁੱਖ ਮੰਤਰੀ ਭਗਵੰਤ ਮਾਨ ਨੇ ਆਪਣੇ ਸਿਰ ਆਪੇ ਹੀ ਕਰ ਲਿਆ ਸਿਆਸੀ ਗੋਲ

CM ਭਗਵੰਤ ਮਾਨ ਨੂੰ ਖਾਣੇ ‘ਚ ਜ਼ਹਿਰੀਲਾ ਪਦਾਰਥ ਦੇਣ ਦੀ ਧਮਕੀ ਭਰੀ ਈਮੇਲ ‘ਚ ਕਿੰਨੀ ਕੁ ਸੱਚਾਈ…!

02/17/2026
…ਜੇ CBI ਕੇਂਦਰ ਦਾ ਤੋਤਾ ਹੈ ਤਾਂ ਪੰਜਾਬ ਦੇ ਚੀਫ਼ ਸੈਕਟਰੀ ਤੇ ਡੀਜੀਪੀ….?

…ਜੇ CBI ਕੇਂਦਰ ਦਾ ਤੋਤਾ ਹੈ ਤਾਂ ਪੰਜਾਬ ਦੇ ਚੀਫ਼ ਸੈਕਟਰੀ ਤੇ ਡੀਜੀਪੀ….?

02/17/2026
Load More
Previous Post

ਸੱਪ ਦੀ ਸਿਰੀ ਤੋਂ ਨੋਟ ਚੁੱਕੇਗਾ ਇਸ ਵਾਰ ਹਲਕਾ ਮਹਿਲ ਕਲਾਂ ’ਚ ‘ਆਪ’ ਉਮੀਦਵਾਰ?

Next Post

ਸੁਰਾਂ ਦੀ ਮਲਿਕਾ ਓਮੀਕਰੋਨ ਦੀ ਲਪੇਟ ’ਚ

Nirmal Pandori

Nirmal Pandori

Related Posts

ਪ੍ਰਿੰਸੀਪਲ ਨੇ ਕੱਢੀ ਸਿੱਖਿਆ ਕ੍ਰਾਂਤੀ ਦੀ ਫੂਕ…ਅੱਠਵੀਂ ਦੀ ਬੋਰਡ ਦੀ ਪ੍ਰੀਖਿਆ ਲਈ ਵਿਦਿਆਰਥਣ ਨੂੰ ਨਹੀਂ ਦਿੱਤਾ ਰੋਲ ਨੰਬਰ
ਪੰਜਾਬ

ਪ੍ਰਿੰਸੀਪਲ ਨੇ ਕੱਢੀ ਸਿੱਖਿਆ ਕ੍ਰਾਂਤੀ ਦੀ ਫੂਕ…ਅੱਠਵੀਂ ਦੀ ਬੋਰਡ ਦੀ ਪ੍ਰੀਖਿਆ ਲਈ ਵਿਦਿਆਰਥਣ ਨੂੰ ਨਹੀਂ ਦਿੱਤਾ ਰੋਲ ਨੰਬਰ

by Nirmal Pandori
02/18/2026
ਵਾਇਰਲ ਵੀਡੀਓ ਮਾਮਲਾ…ਮੁੱਖ ਮੰਤਰੀ ਭਗਵੰਤ ਮਾਨ ਨੇ ਆਪਣੇ ਸਿਰ ਆਪੇ ਹੀ ਕਰ ਲਿਆ ਸਿਆਸੀ ਗੋਲ
ਪੰਜਾਬ

CM ਭਗਵੰਤ ਮਾਨ ਨੂੰ ਖਾਣੇ ‘ਚ ਜ਼ਹਿਰੀਲਾ ਪਦਾਰਥ ਦੇਣ ਦੀ ਧਮਕੀ ਭਰੀ ਈਮੇਲ ‘ਚ ਕਿੰਨੀ ਕੁ ਸੱਚਾਈ…!

by Nirmal Pandori
02/17/2026
…ਜੇ CBI ਕੇਂਦਰ ਦਾ ਤੋਤਾ ਹੈ ਤਾਂ ਪੰਜਾਬ ਦੇ ਚੀਫ਼ ਸੈਕਟਰੀ ਤੇ ਡੀਜੀਪੀ….?
ਪੰਜਾਬ

…ਜੇ CBI ਕੇਂਦਰ ਦਾ ਤੋਤਾ ਹੈ ਤਾਂ ਪੰਜਾਬ ਦੇ ਚੀਫ਼ ਸੈਕਟਰੀ ਤੇ ਡੀਜੀਪੀ….?

by Nirmal Pandori
02/17/2026
ਇਸ਼ਕ ਅੰਨ੍ਹਾ ਕਰੇ ਸੁਜਾਖਿਆਂ ਨੂੰ…ਇਸ਼ਕ ਵਿੱਚ ਅੰਨੀ ਨੇ 4 ਕਰੋੜ ਲੁਟਾ ਦਿੱਤਾ….!
ਪੰਜਾਬ

ਮਾੜੀ ਕਾਰਗੁਜ਼ਾਰੀ ਦੇ ਦੋਸ਼ ਲਗਾ ਕੇ ਮਹਿਲਕਲਾਂ ਹਲਕੇ ਦੇ ਲੋਕਾਂ ਨੇ ਹਲਕਾ ਵਿਧਾਇਕ ਤੋਂ ਮੰਗ ਲਿਆ ਅਸਤੀਫ਼ਾ

by Nirmal Pandori
02/17/2026
Breaking news…ਪ੍ਰਤਾਪ ਸਿੰਘ ਬਾਜਵਾ ਨੂੰ ਵੱਡੀ ਰਾਹਤ…ਹਾਈਕੋਰਟ ਨੇ ਲਗਾਈ ਗ੍ਰਿਫਤਾਰੀ ‘ਤੇ ਰੋਕ
ਪੰਜਾਬ

ਬੈਂਡ ਵਾਜੇ ਵਾਲੇ ਬਿਆਨ ‘ਤੇ ਪ੍ਰਤਾਪ ਬਾਜਵਾ ਨੂੰ ਹਾਈਕੋਰਟ ਨੇ ਦਿੱਤੀ ਰਾਹਤ

by Nirmal Pandori
02/16/2026
DIG ਭੁੱਲਰ ਨੂੰ CBI ਨੇ ਕਿਵੇਂ ਫੜਿਆ….ਆ ਗਈ ਸਾਰੀ ਕਹਾਣੀ ਸਾਹਮਣੇ….ਪੜ੍ਹੋ ਖ਼ਬਰ
ਪੰਜਾਬ

ਮੁਅੱਤਲ DIG ਭੁੱਲਰ ਨੂੰ ਹਾਈਕੋਰਟ ਤੋਂ ਝਟਕਾ, ਜ਼ਮਾਨਤ ਅਰਜ਼ੀ ਰੱਦ

by Nirmal Pandori
02/16/2026
Load More
Next Post
ਸੁਰਾਂ ਦੀ ਮਲਿਕਾ ਓਮੀਕਰੋਨ ਦੀ ਲਪੇਟ ’ਚ

ਸੁਰਾਂ ਦੀ ਮਲਿਕਾ ਓਮੀਕਰੋਨ ਦੀ ਲਪੇਟ ’ਚ

Leave a Reply Cancel reply

Your email address will not be published. Required fields are marked *

Facebook-f Youtube

ad :

Quick Links

  • ਪੰਜਾਬ
  • ਸਾਹਿਤ
  • ਸਿਹਤ
  • ਸਿੱਖਿਆ
  • ਖੇਤੀਬਾੜੀ
  • ਮਨੋਰੰਜਨ
  • ਪੰਜਾਬ
  • ਸਾਹਿਤ
  • ਸਿਹਤ
  • ਸਿੱਖਿਆ
  • ਖੇਤੀਬਾੜੀ
  • ਮਨੋਰੰਜਨ

Latest News

ਪ੍ਰਿੰਸੀਪਲ ਨੇ ਕੱਢੀ ਸਿੱਖਿਆ ਕ੍ਰਾਂਤੀ ਦੀ ਫੂਕ…ਅੱਠਵੀਂ ਦੀ ਬੋਰਡ ਦੀ ਪ੍ਰੀਖਿਆ ਲਈ ਵਿਦਿਆਰਥਣ ਨੂੰ ਨਹੀਂ ਦਿੱਤਾ ਰੋਲ ਨੰਬਰ

CM ਭਗਵੰਤ ਮਾਨ ਨੂੰ ਖਾਣੇ ‘ਚ ਜ਼ਹਿਰੀਲਾ ਪਦਾਰਥ ਦੇਣ ਦੀ ਧਮਕੀ ਭਰੀ ਈਮੇਲ ‘ਚ ਕਿੰਨੀ ਕੁ ਸੱਚਾਈ…!

…ਜੇ CBI ਕੇਂਦਰ ਦਾ ਤੋਤਾ ਹੈ ਤਾਂ ਪੰਜਾਬ ਦੇ ਚੀਫ਼ ਸੈਕਟਰੀ ਤੇ ਡੀਜੀਪੀ….?

ਸੜਕ ਹਾਦਸੇ ‘ਚ ਛੀਨੀਵਾਲ ਕਲਾਂ ਦੇ ਨੌਜਵਾਨ ਦੀ ਮੌਤ, ਇੱਕ ਜ਼ਖ਼ਮੀ

ਮਾੜੀ ਕਾਰਗੁਜ਼ਾਰੀ ਦੇ ਦੋਸ਼ ਲਗਾ ਕੇ ਮਹਿਲਕਲਾਂ ਹਲਕੇ ਦੇ ਲੋਕਾਂ ਨੇ ਹਲਕਾ ਵਿਧਾਇਕ ਤੋਂ ਮੰਗ ਲਿਆ ਅਸਤੀਫ਼ਾ

ਬੈਂਡ ਵਾਜੇ ਵਾਲੇ ਬਿਆਨ ‘ਤੇ ਪ੍ਰਤਾਪ ਬਾਜਵਾ ਨੂੰ ਹਾਈਕੋਰਟ ਨੇ ਦਿੱਤੀ ਰਾਹਤ

Contact Form

©  2021-2025. gee98news.com  || Managed by  Shashi Bhadaur Wala

  • Contact
error: Content is protected !!
No Result
View All Result
  • ਪੰਜਾਬ
  • ਸਾਹਿਤ
  • ਸਿਹਤ
  • ਸਿੱਖਿਆ
  • ਖੇਤੀਬਾੜੀ
  • ਮਨੋਰੰਜਨ

© 2026 JNews - Premium WordPress news & magazine theme by Jegtheme.

Send this to a friend