Search
Close this search box.
  • ਪੰਜਾਬ
  • ਸਾਹਿਤ
  • ਸਿਹਤ
  • ਸਿੱਖਿਆ
  • ਖੇਤੀਬਾੜੀ
  • ਮਨੋਰੰਜਨ
Menu
  • ਪੰਜਾਬ
  • ਸਾਹਿਤ
  • ਸਿਹਤ
  • ਸਿੱਖਿਆ
  • ਖੇਤੀਬਾੜੀ
  • ਮਨੋਰੰਜਨ

ਦੇਖੋ ਕੈਪਟਨ ਸਾਬ ! ਕੀਹਦੇ ਫੱਟੇ ਖੜਕਾਉਂਦੇ ਹਨ ਹਾਕੀ ਨਾਲ

Nirmal Pandori by Nirmal Pandori
01/11/2022
in ਪੰਜਾਬ
Reading Time: 1 min read
A A
0
ਦੇਖੋ ਕੈਪਟਨ ਸਾਬ ! ਕੀਹਦੇ ਫੱਟੇ ਖੜਕਾਉਂਦੇ ਹਨ ਹਾਕੀ ਨਾਲ
  • Facebook
  • Twitter
  • Print
  • Email
  • WhatsApp
  • Telegram
  • Facebook Messenger
  • Copy Link

ਚੰਡੀਗੜ, 11 ਜਨਵਰੀ (ਜੀ98 ਨਿਊਜ਼) : ਸਿਆਸਤ ਦੇ ਇੱਕ ਹੰਢੇ ਹੋਏ ਖਿਡਾਰੀ ਨੂੰ ਮਿਲੇ ਚੋਣ ਨਿਸ਼ਾਨ ਦੀ ਚਰਚਾ ਖ਼ੂਬ ਹੋ ਰਹੀ ਹੈ। ਚੋਣ ਕਮਿਸ਼ਨ ਵੱਲੋਂ ਕੈਪਟਨ ਅਮਰਿੰਦਰ ਸਿੰਘ ਦੀ ਪਾਰਟੀ ਪੰਜਾਬ ਲੋਕ ਕਾਂਗਰਸ ਨੂੰ ਚੋਣ ਨਿਸ਼ਾਨ ‘ਹਾਕੀ ਤੇ ਬਾਲ’ ਅਲਾਟ ਕੀਤਾ ਗਿਆ ਹੈ। ਕੈਪਟਨ ਅਮਰਿੰਦਰ ਸਿੰਘ ਨੇ ਮੁੱਖ ਮੰਤਰੀ ਦੇ ਆਹੁਦੇ ਤੋਂ ਹਟਾਏ ਜਾਣ ਤੋਂ ਬਾਅਦ ਆਪਣੀ ਪਾਰਟੀ ਪੰਜਾਬ ਲੋਕ ਕਾਂਗਰਸ ਦਾ ਗਠਨ ਕਰਕੇ ਭਾਜਪਾ ਨਾਲ ਗੱਠਜੋੜ ਕਰ ਲਿਆ ਸੀ। ਚੋਣ ਨਿਸ਼ਾਨ ਹਾਕੀ ਤੇ ਬਾਲ ਮਿਲਣ ਤੋਂ ਬਾਅਦ ਦੇਖਣਯੋਗ ਹੋਵੇਗਾ ਕਿ ਕੈਪਟਨ ਅਮਰਿੰਦਰ ਸਿੰਘ ਸ਼੍ਰੋਮਣੀ ਅਕਾਲੀ ਦਲ, ਕਾਂਗਰਸ ਤੇ ਆਮ ਆਦਮੀ ਪਾਰਟੀ ’ਚੋਂ ਕਿਸ ਪਾਰਟੀ ਦੇ ਫੱਟੇ ਖੜਕਾ ਕੇ ਗੋਲ ਕਰਦੇ ਹਨ। ਇਹ ਤਾਂ ਸਾਫ਼ ਹੈ ਕਿ ਪੰਜਾਬ ਲੋਕ ਕਾਂਗਰਸ ਦਾ ਸੱਤਾ ਤੱਕ ਪੁੱਜਣਾ ਨਾਮੁਮਕਿਨ ਹੈ, ਪ੍ਰੰਤੂ ਇਹ ਵੀ ਸਪੱਸ਼ਟ ਹੈ ਕਿ ਉਕਤ ਤਿੰਨੇ ਪਾਰਟੀਆਂ ਵਿੱਚੋਂ ਸੱਤਾ ਤੱਕ ਪੁੱਜਣ ਵਾਲੀ ਪਾਰਟੀ ਨੂੰ ਕੈਪਟਨ ਅਮਰਿੰਦਰ ਸਿੰਘ ਨਾਲ ਖੇਡ ਕੇ ਹੀ ਅੱਗੇ ਲੰਘਣਾ ਪਵੇਗਾ। ਇਹ ਸਮੇਂ ਦੀ ਬੁੱਕਲ’ ਚ ਹੈ ਕਿ ਕੈਪਟਨ ਅਮਰਿੰਦਰ ਸਿੰਘ ਕਿਸ ਤਰੀਕੇ ਨਾਲ ਕਾਂਗਰਸ ਅਤੇ ਖ਼ਾਸ ਕਰਕੇ ਨਵਜੋਤ ਸਿੰਘ ਸਿੱਧੂ ਨੂੰ ਹਰਾਉਣ ਲਈ ਆਪਣੇ ਖਿਡਾਰੀਆਂ ਨੂੰ ਮੈਦਾਨ ਵਿੱਚ ਉਤਾਰਦੇ ਹਨ, ਕਿਉਂਕਿ ਆਪਣੇ ਐਲਾਨ ਮੁਤਾਬਕ ਕੈਪਟਨ ਇਸ ਵਾਰ ਜਿੱਤਣ ਲਈ ਘੱਟ ਅਤੇ ਕਿਸੇ ਨੂੰ ਹਰਾਉਣ ਲਈ ਵੱਧ ਖੇਡਣਗੇ, ਜਾਂ ਫਿਰ ਇੰਝ ਕਹਿ ਲਵੋਂ ਕਿ ਕੈਪਟਨ ਅਮਰਿੰਦਰ ਸਿੰਘ ਨਾ ਖੇਡਣਗੇ ਤੇ ਨਾ ਖੇਡਣ ਦੇਣਗੇ । ਕਾਂਗਰਸ ਦੇ ਸੰਦਰਭ ਵਿੱਚ ਤਾਂ ਘੱਟੋ-ਘੱਟ ਇਹੋ ਕਿਹਾ ਜਾ ਸਕਦਾ ਹੈ।

  • Facebook
  • Twitter
  • Print
  • Email
  • WhatsApp
  • Telegram
  • Facebook Messenger
  • Copy Link

ਸਬੰਧਤ ਖਬਰ

…ਜੇ CBI ਕੇਂਦਰ ਦਾ ਤੋਤਾ ਹੈ ਤਾਂ ਪੰਜਾਬ ਦੇ ਚੀਫ਼ ਸੈਕਟਰੀ ਤੇ ਡੀਜੀਪੀ….?

ਠੀਕਰੀਵਾਲਾ ਕੰਨਿਆ ਸਕੂਲ ਦੇ ਪ੍ਰਿੰਸੀਪਲ ਸੰਜੇ ਸਿੰਗਲਾ ਨੂੰ ਵਿਭਾਗ ਨੇ ਬਰਨਾਲਾ ਤੋਂ ਦੂਰ ਭੇਜਿਆ

06/04/2026
ਹਕੂਮਤੀ ਤੋਤੇ ਬਣੇ ਕੁਝ ਪੁਲਿਸ ਅਫ਼ਸਰਾਂ ਨੂੰ ਹਾਈਕੋਰਟ ਦੀ ਵੱਡੀ ਨਸੀਹਤ…ਮਜੀਠੇ ਵਾਲੇ ਜੋਬਨਪ੍ਰੀਤ ਦਾ ਮਾਮਲਾ

ਹਕੂਮਤੀ ਤੋਤੇ ਬਣੇ ਕੁਝ ਪੁਲਿਸ ਅਫ਼ਸਰਾਂ ਨੂੰ ਹਾਈਕੋਰਟ ਦੀ ਵੱਡੀ ਨਸੀਹਤ…ਮਜੀਠੇ ਵਾਲੇ ਜੋਬਨਪ੍ਰੀਤ ਦਾ ਮਾਮਲਾ

06/04/2026
ਪ੍ਰਾਈਵੇਟ ਸਕੂਲਾਂ ਦੀਆਂ ਫੀਸਾਂ, ਕਿਤਾਬਾਂ ਤੇ ਵਰਦੀਆਂ ਸਬੰਧੀ ਮਨਮਾਨੀਆਂ ‘ਤੇ ਅਸੀਂ ਲਗਾਮ ਲਗਾਵਾਂਗੇ- ਭਗਵੰਤ ਮਾਨ

ਪ੍ਰਾਈਵੇਟ ਸਕੂਲਾਂ ਦੀਆਂ ਫੀਸਾਂ, ਕਿਤਾਬਾਂ ਤੇ ਵਰਦੀਆਂ ਸਬੰਧੀ ਮਨਮਾਨੀਆਂ ‘ਤੇ ਅਸੀਂ ਲਗਾਮ ਲਗਾਵਾਂਗੇ- ਭਗਵੰਤ ਮਾਨ

06/03/2026
Load More
Previous Post

ਸੁਰਾਂ ਦੀ ਮਲਿਕਾ ਓਮੀਕਰੋਨ ਦੀ ਲਪੇਟ ’ਚ

Next Post

ਪਰਸ਼ੋਤਮ ਬੱਲੀ ਨੂੰ ਮਿਲਿਆ ਪਲੇਠਾ ਸਾਧੂਰਾਮ ਸੂਦ ਐਵਾਰਡ

Nirmal Pandori

Nirmal Pandori

Related Posts

…ਜੇ CBI ਕੇਂਦਰ ਦਾ ਤੋਤਾ ਹੈ ਤਾਂ ਪੰਜਾਬ ਦੇ ਚੀਫ਼ ਸੈਕਟਰੀ ਤੇ ਡੀਜੀਪੀ….?
ਪੰਜਾਬ

ਠੀਕਰੀਵਾਲਾ ਕੰਨਿਆ ਸਕੂਲ ਦੇ ਪ੍ਰਿੰਸੀਪਲ ਸੰਜੇ ਸਿੰਗਲਾ ਨੂੰ ਵਿਭਾਗ ਨੇ ਬਰਨਾਲਾ ਤੋਂ ਦੂਰ ਭੇਜਿਆ

by Nirmal Pandori
06/04/2026
ਹਕੂਮਤੀ ਤੋਤੇ ਬਣੇ ਕੁਝ ਪੁਲਿਸ ਅਫ਼ਸਰਾਂ ਨੂੰ ਹਾਈਕੋਰਟ ਦੀ ਵੱਡੀ ਨਸੀਹਤ…ਮਜੀਠੇ ਵਾਲੇ ਜੋਬਨਪ੍ਰੀਤ ਦਾ ਮਾਮਲਾ
ਪੰਜਾਬ

ਹਕੂਮਤੀ ਤੋਤੇ ਬਣੇ ਕੁਝ ਪੁਲਿਸ ਅਫ਼ਸਰਾਂ ਨੂੰ ਹਾਈਕੋਰਟ ਦੀ ਵੱਡੀ ਨਸੀਹਤ…ਮਜੀਠੇ ਵਾਲੇ ਜੋਬਨਪ੍ਰੀਤ ਦਾ ਮਾਮਲਾ

by Nirmal Pandori
06/04/2026
ਪ੍ਰਾਈਵੇਟ ਸਕੂਲਾਂ ਦੀਆਂ ਫੀਸਾਂ, ਕਿਤਾਬਾਂ ਤੇ ਵਰਦੀਆਂ ਸਬੰਧੀ ਮਨਮਾਨੀਆਂ ‘ਤੇ ਅਸੀਂ ਲਗਾਮ ਲਗਾਵਾਂਗੇ- ਭਗਵੰਤ ਮਾਨ
ਪੰਜਾਬ

ਪ੍ਰਾਈਵੇਟ ਸਕੂਲਾਂ ਦੀਆਂ ਫੀਸਾਂ, ਕਿਤਾਬਾਂ ਤੇ ਵਰਦੀਆਂ ਸਬੰਧੀ ਮਨਮਾਨੀਆਂ ‘ਤੇ ਅਸੀਂ ਲਗਾਮ ਲਗਾਵਾਂਗੇ- ਭਗਵੰਤ ਮਾਨ

by Nirmal Pandori
06/03/2026
ਪੰਜਾਬ ‘ਚ ਨਿਹੰਗ ਸਿੰਘਾਂ ਨੇ ਲਗਾ ਦਿੱਤਾ ‘ਖਾਲਸਾ ਟੈਕਸ’…ਹਿਮਾਚਲ ਤੋਂ ਆਉਣ ਵਾਲੀਆਂ ਗੱਡੀਆਂ ਤੋਂ ਟੈਕਸ ਵਸੂਲੀ ਸ਼ੁਰੂ
ਪੰਜਾਬ

ਪੰਜਾਬ ‘ਚ ਨਿਹੰਗ ਸਿੰਘਾਂ ਨੇ ਲਗਾ ਦਿੱਤਾ ‘ਖਾਲਸਾ ਟੈਕਸ’…ਹਿਮਾਚਲ ਤੋਂ ਆਉਣ ਵਾਲੀਆਂ ਗੱਡੀਆਂ ਤੋਂ ਟੈਕਸ ਵਸੂਲੀ ਸ਼ੁਰੂ

by Nirmal Pandori
06/03/2026
ਟਰੱਕ ਡਰਾਈਵਰ ਤੋਂ ਫੜੀ ਗਈ ਕੁਇੰਟਲ ਤੋਂ ਵੱਧ ਕੋਕੀਨ….75 ਸਾਲ ਦੀ ਹੋਈ ਸਜ਼ਾ
ਪੰਜਾਬ

ਟਰੱਕ ਡਰਾਈਵਰ ਤੋਂ ਫੜੀ ਗਈ ਕੁਇੰਟਲ ਤੋਂ ਵੱਧ ਕੋਕੀਨ….75 ਸਾਲ ਦੀ ਹੋਈ ਸਜ਼ਾ

by Nirmal Pandori
06/03/2026
ਨਗਰ ਨਿਗਮ ਚੋਣਾਂ ਤੋਂ ਬਾਅਦ ਵਿਭਾਗ ਦੇ ਉਚ ਅਧਿਕਾਰੀਆਂ ਦੀ ਬਦਲੀ
ਪੰਜਾਬ

ਨਗਰ ਨਿਗਮ ਚੋਣਾਂ ਤੋਂ ਬਾਅਦ ਵਿਭਾਗ ਦੇ ਉਚ ਅਧਿਕਾਰੀਆਂ ਦੀ ਬਦਲੀ

by Nirmal Pandori
06/03/2026
Load More
Next Post
ਪਰਸ਼ੋਤਮ ਬੱਲੀ ਨੂੰ ਮਿਲਿਆ ਪਲੇਠਾ ਸਾਧੂਰਾਮ ਸੂਦ ਐਵਾਰਡ

ਪਰਸ਼ੋਤਮ ਬੱਲੀ ਨੂੰ ਮਿਲਿਆ ਪਲੇਠਾ ਸਾਧੂਰਾਮ ਸੂਦ ਐਵਾਰਡ

Leave a Reply Cancel reply

Your email address will not be published. Required fields are marked *

Facebook-f Youtube

ad :

Quick Links

  • ਪੰਜਾਬ
  • ਸਾਹਿਤ
  • ਸਿਹਤ
  • ਸਿੱਖਿਆ
  • ਖੇਤੀਬਾੜੀ
  • ਮਨੋਰੰਜਨ
  • ਪੰਜਾਬ
  • ਸਾਹਿਤ
  • ਸਿਹਤ
  • ਸਿੱਖਿਆ
  • ਖੇਤੀਬਾੜੀ
  • ਮਨੋਰੰਜਨ

Latest News

ਸਕੂਲ ਬੱਸ ਦਾ ਡਰਾਈਵਰ ਨਾਬਾਲਿਗ ਲੜਕੀ ਨੂੰ ਵਰਗਲਾ ਕੇ ਲੈ ਗਿਆ…ਪਰਿਵਾਰ ਦਾ ਦੋਸ਼

ਠੀਕਰੀਵਾਲਾ ਕੰਨਿਆ ਸਕੂਲ ਦੇ ਪ੍ਰਿੰਸੀਪਲ ਸੰਜੇ ਸਿੰਗਲਾ ਨੂੰ ਵਿਭਾਗ ਨੇ ਬਰਨਾਲਾ ਤੋਂ ਦੂਰ ਭੇਜਿਆ

ਠੀਕਰੀਵਾਲਾ ਕੰਨਿਆ ਸਕੂਲ ਦੇ ਪ੍ਰਿੰਸੀਪਲ ਸੰਜੇ ਸਿੰਗਲਾ ਨੂੰ ਵਿਭਾਗ ਨੇ ਬਰਨਾਲਾ ਤੋਂ ਦੂਰ ਭੇਜਿਆ

ਇੱਕ ਆਹ ਧਰਨਾ ਇੱਕ ਓਹ ਧਰਨਾ…ਬਰਨਾਲਾ ‘ਚ ਮੁਲਾਜ਼ਮਾਂ ਵੱਲੋਂ ਧਰਨੇ ‘ਤੇ ਧਰਨਾ…ਕਈ ਮਹੀਨਿਆਂ ਤੋਂ ਨਹੀਂ ਮਿਲੀ ਤਨਖਾਹ

ਹਕੂਮਤੀ ਤੋਤੇ ਬਣੇ ਕੁਝ ਪੁਲਿਸ ਅਫ਼ਸਰਾਂ ਨੂੰ ਹਾਈਕੋਰਟ ਦੀ ਵੱਡੀ ਨਸੀਹਤ…ਮਜੀਠੇ ਵਾਲੇ ਜੋਬਨਪ੍ਰੀਤ ਦਾ ਮਾਮਲਾ

ਪ੍ਰਾਈਵੇਟ ਸਕੂਲਾਂ ਦੀਆਂ ਫੀਸਾਂ, ਕਿਤਾਬਾਂ ਤੇ ਵਰਦੀਆਂ ਸਬੰਧੀ ਮਨਮਾਨੀਆਂ ‘ਤੇ ਅਸੀਂ ਲਗਾਮ ਲਗਾਵਾਂਗੇ- ਭਗਵੰਤ ਮਾਨ

Contact Form

©  2021-2025. gee98news.com  || Managed by  Shashi Bhadaur Wala

  • Contact
error: Content is protected !!
No Result
View All Result
  • ਪੰਜਾਬ
  • ਸਾਹਿਤ
  • ਸਿਹਤ
  • ਸਿੱਖਿਆ
  • ਖੇਤੀਬਾੜੀ
  • ਮਨੋਰੰਜਨ

© 2026 JNews - Premium WordPress news & magazine theme by Jegtheme.

Send this to a friend