Search
Close this search box.
  • ਪੰਜਾਬ
  • ਸਾਹਿਤ
  • ਸਿਹਤ
  • ਸਿੱਖਿਆ
  • ਖੇਤੀਬਾੜੀ
  • ਮਨੋਰੰਜਨ
Menu
  • ਪੰਜਾਬ
  • ਸਾਹਿਤ
  • ਸਿਹਤ
  • ਸਿੱਖਿਆ
  • ਖੇਤੀਬਾੜੀ
  • ਮਨੋਰੰਜਨ

ਸਾਹਿਬਜਾਦਿਆਂ ਦੇ ਸ਼ਹੀਦੀ ਦਿਵਸ ਨੂੰ “ਵੀਰ ਬਾਲ ਦਿਵਸ“ ਵਜੋਂ ਮਨਾਉਣ ਦਾ ਫ਼ੈਸਲਾ ਸ਼ਲਾਘਾਯੋਗ- ਨਿਰਮਲ ਦੋਸਤ

Nirmal Pandori by Nirmal Pandori
01/12/2022
in ਪੰਜਾਬ
Reading Time: 1 min read
A A
0
ਸਾਹਿਬਜਾਦਿਆਂ ਦੇ ਸ਼ਹੀਦੀ ਦਿਵਸ ਨੂੰ “ਵੀਰ ਬਾਲ ਦਿਵਸ“ ਵਜੋਂ ਮਨਾਉਣ ਦਾ ਫ਼ੈਸਲਾ ਸ਼ਲਾਘਾਯੋਗ- ਨਿਰਮਲ ਦੋਸਤ
  • Facebook
  • Twitter
  • Print
  • Email
  • WhatsApp
  • Telegram
  • Facebook Messenger
  • Copy Link

ਬਰਨਾਲਾ,12 ਜਨਵਰੀ (ਨਿਰਮਲ ਸਿੰਘ ਪੰਡੋਰੀ) “ਸਰਬੰਸਦਾਨੀ ਸ੍ਰੀ ਗੁਰੂ ਗੋਬਿਂਦ ਸਿੰਘ ਜੀ ਦੇ ਪ੍ਰਕਾਸ਼ ਪੁਰਬ ‘ਤੇ,ਛੋਟੇ ਸਾਹਿਬਜਾਦੇ ਬਾਬਾ ਜ਼ੋਰਾਵਰ ਸਿੰਘ ਤੇ ਬਾਬਾ ਫਤਿਹ ਸਿੰਘ ਜੀ ਦੇ ਸ਼ਹੀਦੀ ਦਿਵਸ ਨੂੰ ਹਰ ਸਾਲ “ਵੀਰ ਬਾਲ ਦਿਵਸ“ ਵਜੋਂ ਮਨਾਉਣ ਦਾ ਕੀਤਾ ਗਿਆ ਐਲਾਨ ਦੇਸ਼ ਦੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦਾ ਬਹੁਤ ਹੀ ਸ਼ਲਾਘਾਯੋਗ ਫੈਸਲਾ ਹੈ।ਪ੍ਰਧਾਨ ਮੰਤਰੀ ਨੇ ਸਿੱਖ ਧਰਮ ਪ੍ਰਤੀ ਆਪਣੀ ਭਾਵਨਾ ਪ੍ਰਗਟ ਕਰਦਿਅਆਂ ਇਹ ਦੂਰ-ਅੰਦੇਸ਼ੀ ਫੈਸਲਾ ਕਰ ਕੇ ਸਮੁੱਚੀ ਸਿੱਖ ਕੌਮ ਨੂੰ ਮਾਣ ਬਖਸ਼ਿਆ ਹੈ, ਜਿਸ ਨਾਲ ਹਰ ਪੰਜਾਬੀ ਦਾ ਸਿਰ ਮਾਣ ਨਾਲ ਉੱਚਾ ਹੋਇਆ ਹੈ“।ਇਹਨਾਂ ਵਿਚਾਰਾਂ ਦਾ ਪ੍ਰਗਟਾਵਾ ਕਿਸਾਨ ਯੂਥ ਆਰਗੇਨਾਈਜੇਸ਼ਨ ਆੱਫ਼ ਇੰਡੀਆ( ਕੇ.ਵਾਈ.ਓ.ਆਈ.)ਦੇ ਕੌਮੀ ਜੱਥੇਬੰਦਕ ਜਨਰਲ ਸਕੱਤਰ ਤੇ ਸੂਬਾ ਪ੍ਰਧਾਨ ਨਿਰਮਲ ਦੋਸਤ (ਰਾਏਕੋਟ) ਨੇ ਪ੍ਰੈੱਸ ਨੂੰ ਜਾਰੀ ਇੱਕ ਬਿਆਨ ‘ਕੀਤਾ। ਨਿਰਮਲ ਦੋਸਤ ਨੇ ਕਿਹਾ ਕਿ ਦੇਸ਼ ਕੌਮ ਤੋਂ ਪੂਰਾ ਪਰਿਵਾਰ ਕੁਰਬਾਨ ਕਰਨ ਵਾਲੇ ਸ੍ਰੀ ਗੁਰੂ ਗੋਬਿੰਦ ਸਿੰਘ ਜੀ ਦੇ ਸਾਹਿਬਜਾਦਿਆਂ ਦੀ ਲਾਸਾਨੀ ਸ਼ਹੀਦੀ ਦੇ ਇਸ ਦਿਨ ਨੂੰ “ਵੀਰ ਬਾਲ ਦਿਵਸ“ ਵਜੋਂ ਯਾਦ ਕਰਨ ਨਾਲ ਸਮੁੱਚੇ ਦੇਸ਼-ਵਿਦੇਸ਼ ਦੇ ਲੋਕ ਵੀ ਸ੍ਰੀ ਗੁਰੂ ਗੋਬਿੰਦ ਸਿੰਘ ਜੀ ਦੇ ਲਖਤੇ ਜਿਗਰ, ਚਾਰੇ ਸਾਹਿਬਜਾਦਿਆਂ ਦੀ ਕੁਰਬਾਨੀ ਬਾਰੇ ਜਾਣ ਸਕਣਗੇ। ਇਸ ਕਾਰਜ ਲਈ ਪ੍ਰਧਾਨ ਮੰਤਰੀ ਸਮੇਤ ਸਮੁੱਚੀ ਹਾਈ ਕਮਾਨ ਦਾ ਧੰਨਵਾਦ ਕਰਦਿਆਂ ਉਨਾਂ ਕਿਹਾ ਕਿ ਇਸ ਤੋਂ ਪਹਿਲਾਂ ਵੀ ਕੇਂਦਰ ਸਰਕਾਰ ਵੱਲੋਂ ਸ੍ਰੀ ਕਰਤਾਰ ਸਾਹਿਬ ਦਾ ਲਾਂਘਾ ਖੋਲਣ ਵਰਗੇ ਇਤਿਹਾਸਕ ਫੈਸਲੇ ਸਮੇਤ ਸ੍ਰੀ ਹਰਿਮੰਦਰ ਸਾਹਿਬ ਦੇ ਲੰਗਰਾਂ ‘ਤੇ ਜੀ.ਐਸ.ਟੀ.ਖਤਮ ਕਰਨ ਵਰਗੇ ਵੱਡੇ ਫੈਸਲੇ ਲੈ ਕੇ ਸਿੱਖ ਧਰਮ ਪ੍ਰਤੀ ਆਪਣੀ ਸ਼ਰਧਾ ਦਾ ਪ੍ਰਗਟਾਵਾ ਕੀਤਾ ਜਾ ਚੁੱਕਾ ਹੈ ਅਤੇ ਪ੍ਰਧਾਨ ਮੰਤਰੀ ਵੱਲੋਂ ਆਪਣੇ ਸੰਬੋਧਨ ਦੌਰਾਨ ਸਾਹਿਬਜ਼ਾਦਿਆਂ ਬਾਬਾ ਜ਼ੋਰਾਵਰ ਸਿੰਘ , ਬਾਬਾ ਫਤਿਹ ਸਿੰਘ ਤੇ ਮਾਤਾ ਗੁਜਰੀ ਜੀ ਦੀ ਲਾਸਾਨੀ ਕੁਰਬਾਨੀ ਦਾ ਜ਼ਿਕਰ ਕਰਨਾ ਵੀ ਸਮੁੱਚੀ ਸਿੱਖ ਕੌਮ ਲਈ ਮਹੱਤਵਪੂਰਨ ਹੈ।

  • Facebook
  • Twitter
  • Print
  • Email
  • WhatsApp
  • Telegram
  • Facebook Messenger
  • Copy Link

ਸਬੰਧਤ ਖਬਰ

ਨਵੇਂ ਬਣੇ ਅਕਾਲੀ ਆਗੂ ‘ਤੇ ਜਿਨਸੀ ਸ਼ੋਸ਼ਣ ਦੇ ਦੋਸ਼…ਮੁਕੱਦਮਾ ਦਰਜ… ਹੋ ਗਈ ਗ੍ਰਿਫ਼ਤਾਰੀ

ਨਵੇਂ ਬਣੇ ਅਕਾਲੀ ਆਗੂ ‘ਤੇ ਜਿਨਸੀ ਸ਼ੋਸ਼ਣ ਦੇ ਦੋਸ਼…ਮੁਕੱਦਮਾ ਦਰਜ… ਹੋ ਗਈ ਗ੍ਰਿਫ਼ਤਾਰੀ

05/18/2026
ਪਾਵਰਕਾਮ ਦੇ ਵੱਡੇ ਅਫ਼ਸਰ ਨੂੰ ਵੀ ਲਾਇਆ ED ਨੇ ਜਾਂਚ ਕਰੰਟ

ਪਾਵਰਕਾਮ ਦੇ ਵੱਡੇ ਅਫ਼ਸਰ ਨੂੰ ਵੀ ਲਾਇਆ ED ਨੇ ਜਾਂਚ ਕਰੰਟ

05/17/2026
…ਜੇ CBI ਕੇਂਦਰ ਦਾ ਤੋਤਾ ਹੈ ਤਾਂ ਪੰਜਾਬ ਦੇ ਚੀਫ਼ ਸੈਕਟਰੀ ਤੇ ਡੀਜੀਪੀ….?

ਆਪਣੇ ਘਰ ‘ਚ ਹੀ ਦੇਹ ਵਪਾਰ ਦਾ ਧੰਦਾ ਕਰਵਾਉਣ ਵਾਲੀ ਔਰਤ ਨੂੰ BJP ਨੇ ਦਿੱਤੀ ਨਗਰ ਕੌਂਸਲ ਦੀ ਟਿਕਟ ਪਰ…!

05/16/2026
Load More
Previous Post

ਪਰਸ਼ੋਤਮ ਬੱਲੀ ਨੂੰ ਮਿਲਿਆ ਪਲੇਠਾ ਸਾਧੂਰਾਮ ਸੂਦ ਐਵਾਰਡ

Next Post

ਮੁਲਾਜ਼ਮ ਜੱਥੇਬੰਦੀਆਂ ਨੇ ਪੰਜਾਬ ਸਰਕਾਰ ਦੇ ਲਾਰਿਆਂ ਦੀ ਪੰਡ ਫੂਕੀ

Nirmal Pandori

Nirmal Pandori

Related Posts

ਨਵੇਂ ਬਣੇ ਅਕਾਲੀ ਆਗੂ ‘ਤੇ ਜਿਨਸੀ ਸ਼ੋਸ਼ਣ ਦੇ ਦੋਸ਼…ਮੁਕੱਦਮਾ ਦਰਜ… ਹੋ ਗਈ ਗ੍ਰਿਫ਼ਤਾਰੀ
ਪੰਜਾਬ

ਨਵੇਂ ਬਣੇ ਅਕਾਲੀ ਆਗੂ ‘ਤੇ ਜਿਨਸੀ ਸ਼ੋਸ਼ਣ ਦੇ ਦੋਸ਼…ਮੁਕੱਦਮਾ ਦਰਜ… ਹੋ ਗਈ ਗ੍ਰਿਫ਼ਤਾਰੀ

by Nirmal Pandori
05/18/2026
ਪਾਵਰਕਾਮ ਦੇ ਵੱਡੇ ਅਫ਼ਸਰ ਨੂੰ ਵੀ ਲਾਇਆ ED ਨੇ ਜਾਂਚ ਕਰੰਟ
ਪੰਜਾਬ

ਪਾਵਰਕਾਮ ਦੇ ਵੱਡੇ ਅਫ਼ਸਰ ਨੂੰ ਵੀ ਲਾਇਆ ED ਨੇ ਜਾਂਚ ਕਰੰਟ

by Nirmal Pandori
05/17/2026
…ਜੇ CBI ਕੇਂਦਰ ਦਾ ਤੋਤਾ ਹੈ ਤਾਂ ਪੰਜਾਬ ਦੇ ਚੀਫ਼ ਸੈਕਟਰੀ ਤੇ ਡੀਜੀਪੀ….?
ਪੰਜਾਬ

ਆਪਣੇ ਘਰ ‘ਚ ਹੀ ਦੇਹ ਵਪਾਰ ਦਾ ਧੰਦਾ ਕਰਵਾਉਣ ਵਾਲੀ ਔਰਤ ਨੂੰ BJP ਨੇ ਦਿੱਤੀ ਨਗਰ ਕੌਂਸਲ ਦੀ ਟਿਕਟ ਪਰ…!

by Nirmal Pandori
05/16/2026
ਪਤੀ ‘ਤੇ ਕੇਸ ਦਰਜ ਕਰਵਾਉਣ ਵਾਲੀ ਮਹਿਲਾ SDM ਨੂੰ ਪੁਲਿਸ ਨੇ 1 ਕਰੋੜ 63 ਲੱਖ ਦੇ ਘਪਲੇ ‘ਚ ਕੀਤਾ ਗ੍ਰਿਫ਼ਤਾਰ
ਪੰਜਾਬ

ਪਤੀ ‘ਤੇ ਕੇਸ ਦਰਜ ਕਰਵਾਉਣ ਵਾਲੀ ਮਹਿਲਾ SDM ਨੂੰ ਪੁਲਿਸ ਨੇ 1 ਕਰੋੜ 63 ਲੱਖ ਦੇ ਘਪਲੇ ‘ਚ ਕੀਤਾ ਗ੍ਰਿਫ਼ਤਾਰ

by Nirmal Pandori
05/16/2026
17 ਕੁਇੰਟਲ ਗਊ ਮਾਸ ਸਮੇਤ ਦੋ ਤਸਕਰ ਗ੍ਰਿਫ਼ਤਾਰ…ਅੰਮ੍ਰਿਤਸਰ ਤੋਂ ਯੂਪੀ ਲਿਜਾਈ ਜਾ ਰਹੀ ਸੀ ਇਹ ਖੇਪ
ਪੰਜਾਬ

17 ਕੁਇੰਟਲ ਗਊ ਮਾਸ ਸਮੇਤ ਦੋ ਤਸਕਰ ਗ੍ਰਿਫ਼ਤਾਰ…ਅੰਮ੍ਰਿਤਸਰ ਤੋਂ ਯੂਪੀ ਲਿਜਾਈ ਜਾ ਰਹੀ ਸੀ ਇਹ ਖੇਪ

by Nirmal Pandori
05/16/2026
ਪੰਜਾਬ ‘ਚ ਬਣਨਗੀਆਂ ਨਵੀਆਂ ਵੋਟਰ ਸੂਚੀਆਂ….SIR ਦਾ ਹੋਇਆ ਐਲਾਨ
ਪੰਜਾਬ

ਪੰਜਾਬ ‘ਚ ਬਣਨਗੀਆਂ ਨਵੀਆਂ ਵੋਟਰ ਸੂਚੀਆਂ….SIR ਦਾ ਹੋਇਆ ਐਲਾਨ

by Nirmal Pandori
05/14/2026
Load More
Next Post
ਮੁਲਾਜ਼ਮ ਜੱਥੇਬੰਦੀਆਂ ਨੇ ਪੰਜਾਬ ਸਰਕਾਰ ਦੇ ਲਾਰਿਆਂ ਦੀ ਪੰਡ ਫੂਕੀ

ਮੁਲਾਜ਼ਮ ਜੱਥੇਬੰਦੀਆਂ ਨੇ ਪੰਜਾਬ ਸਰਕਾਰ ਦੇ ਲਾਰਿਆਂ ਦੀ ਪੰਡ ਫੂਕੀ

Leave a Reply Cancel reply

Your email address will not be published. Required fields are marked *

Facebook-f Youtube

ad :

Quick Links

  • ਪੰਜਾਬ
  • ਸਾਹਿਤ
  • ਸਿਹਤ
  • ਸਿੱਖਿਆ
  • ਖੇਤੀਬਾੜੀ
  • ਮਨੋਰੰਜਨ
  • ਪੰਜਾਬ
  • ਸਾਹਿਤ
  • ਸਿਹਤ
  • ਸਿੱਖਿਆ
  • ਖੇਤੀਬਾੜੀ
  • ਮਨੋਰੰਜਨ

Latest News

ਖ਼ਾਕੀ ‘ਤੇ ਸਵਾਲ…ਬਰਨਾਲੇ ਦੇ ਇੱਕ SHO ਤੇ ਨਗਦੀ ਅਤੇ ਸੋਨੇ ਦੀ ਅੰਗੂਠੀ ਦੱਬਣ ਸਮੇਤ ਗੰਭੀਰ ਦੋਸ਼

Barnala Breaking… ਵਾਰਡ ਨੰਬਰ 31 ਤੋਂ ਭਾਜਪਾ ਤੇ ਆਜ਼ਾਦ ਉਮੀਦਵਾਰ ਦੇ ਨਾਮਜ਼ਦਗੀ ਪੱਤਰ ਰੱਦ…!

ਬੋਲ ਪੰਡੋਰੀ ਦੇ…ਬਰਨਾਲੇ ਮੱਛੀਆਂ ਵਾਂਗ ਤੈਰਦੀਆਂ ਫਿਰਦੀਆਂ ਨੇ ਵੋਟਾਂ…ਕਦੇ ਇਧਰ ਕਦੇ ਓਧਰ…!

ਨਵੇਂ ਬਣੇ ਅਕਾਲੀ ਆਗੂ ‘ਤੇ ਜਿਨਸੀ ਸ਼ੋਸ਼ਣ ਦੇ ਦੋਸ਼…ਮੁਕੱਦਮਾ ਦਰਜ… ਹੋ ਗਈ ਗ੍ਰਿਫ਼ਤਾਰੀ

ਬਰਨਾਲਾ ਦੇ ਵੱਡੇ ਅਫ਼ਸਰ ਸ਼ੱਕ ਦੇ ਘੇਰੇ ‘ਚ…ਪ੍ਰਸ਼ਾਸਨਿਕ ਅਧਿਕਾਰੀਆਂ ‘ਤੇ ਵੋਟਰ ਸੂਚੀਆਂ ‘ਚ ਛੇੜਛਾੜ ਦੇ ਲੱਗੇ ਦੋਸ਼

ਪਾਵਰਕਾਮ ਦੇ ਵੱਡੇ ਅਫ਼ਸਰ ਨੂੰ ਵੀ ਲਾਇਆ ED ਨੇ ਜਾਂਚ ਕਰੰਟ

Contact Form

©  2021-2025. gee98news.com  || Managed by  Shashi Bhadaur Wala

  • Contact
error: Content is protected !!
No Result
View All Result
  • ਪੰਜਾਬ
  • ਸਾਹਿਤ
  • ਸਿਹਤ
  • ਸਿੱਖਿਆ
  • ਖੇਤੀਬਾੜੀ
  • ਮਨੋਰੰਜਨ

© 2026 JNews - Premium WordPress news & magazine theme by Jegtheme.

Send this to a friend