Search
Close this search box.
  • ਪੰਜਾਬ
  • ਸਾਹਿਤ
  • ਸਿਹਤ
  • ਸਿੱਖਿਆ
  • ਖੇਤੀਬਾੜੀ
  • ਮਨੋਰੰਜਨ
Menu
  • ਪੰਜਾਬ
  • ਸਾਹਿਤ
  • ਸਿਹਤ
  • ਸਿੱਖਿਆ
  • ਖੇਤੀਬਾੜੀ
  • ਮਨੋਰੰਜਨ

ਐਸ ਡੀ ਕਾਲਜ ਵਿਖੇ 8ਵਾਂ ਕਰੋਨਾ ਟੀਕਾਕਰਨ ਕੈਂਪ

Nirmal Pandori by Nirmal Pandori
01/14/2022
in ਪੰਜਾਬ
Reading Time: 1 min read
A A
0
ਐਸ ਡੀ ਕਾਲਜ ਵਿਖੇ 8ਵਾਂ ਕਰੋਨਾ ਟੀਕਾਕਰਨ ਕੈਂਪ
  • Facebook
  • Twitter
  • Print
  • Email
  • WhatsApp
  • Telegram
  • Facebook Messenger
  • Copy Link

ਬਰਨਾਲਾ, 14 ਜਨਵਰੀ (ਨਿਰਮਲ ਸਿੰਘ ਪੰਡੋਰੀ) : ਐਸ ਡੀ ਕਾਲਜ ਵਿਖੇ 8ਵਾਂ ਕੋਵਿਡ ਟੀਕਾਕਰਨ ਕੈਂਪ ਲਗਾਇਆ ਗਿਆ। ਕਾਲਜ ਦੇ ਐਨ. ਐਸ. ਐਸ ਵਿਭਾਗ ਵੱਲੋਂ ਲਗਾਏ ਗਏ ਇਸ ਕੈਂਪ ਵਿਚ ਵੱਡੀ ਗਿਣਤੀ ਵਿਚ ਸੰਸਥਾ ਦੇ ਸਟਾਫ਼ ਮੈਂਬਰਾਂ ਵਿਦਿਆਰਥੀਆਂ ਦੇ ਨਾਲ ਨਾਲ ਆਲੇ ਦੁਆਲੇ ਦੇ ਵਸਨੀਕਾਂ ਦਾ ਟੀਕਾਕਰਨ ਕੀਤਾ ਗਿਆ। ਸਿਵਲ ਹਸਪਤਾਲ ਤੋਂ ਆਈ ਡੀਆਈਓ ਡਾ. ਰਾਜਿੰਦਰ ਗਰਗ ਦੀ ਅਗਵਾਈ ’ਚ ਸਿਹਤ ਵਿਭਾਗ ਦੀ ਟੀਮ ਨੇ 60 ਸਾਲ ਤੋਂ ਉਪਰ ਦੇ ਵਿਅਕਤੀਆਂ ਨੂੰ ਬੂਸਟਰ ਡੋਜ਼ ਵੀ ਲਗਾਈ। ਐਨਐਸਐਸ ਕੋਆਰਡੀਨੇਟਰ ਡਾ. ਰੀਤੂ ਅਗਰਵਾਲ ਦੀ ਅਗਵਾਈ ਵਿਚ ਲੱਗੇ ਇਸ ਕੈਂਪ ਵਿਚ 160 ਵਿਅਕਤੀਆਂ ਦਾ ਟੀਕਾਕਰਨ ਕੀਤਾ ਗਿਆ। ਉਹਨਾਂ ਦੱਸਿਆ ਕਿ ਇਸ ਵਿਭਾਗ ਦੇ ਪ੍ਰੋਗਰਾਮ ਅਫ਼ਸਰਾਂ ਅਤੇ ਵਲੰਟੀਅਰਾਂ ਨੇ ਸਮਾਜਿਕ ਵਿੱਥ ਦਾ ਧਿਆਨ ਰੱਖਦਿਆਂ ਇਸ ਕੈਂਪ ਨੂੰ ਨੇਪਰੇ ਚੜਾਇਆ। ਸੰਸਥਾ ਦੇ ਡਾਇਰੈਕਟਰ ਸ੍ਰੀ ਹਰਦਿਆਲ ਸਿੰਘ ਅੱਤਰੀ ਅਤੇ ਉਹਨਾਂ ਦੇ ਸੁਪਤਨੀ ਨੇ ਵੀ ਕੈਂਪ ਵਿਚ ਬੂਸਟਰ ਡੋਜ਼ ਲਗਵਾਈ। ਉਹਨਾਂ ਇਸ ਮੁਸ਼ਕਿਲ ਸਮੇਂ ਕੈਂਪ ਲਗਾਉਣ ਲਈ ਐਨਐਸਐਸ ਵਿਭਾਗ ਨੂੰ ਵਧਾਈ ਦਿੱਤੀ। ਕਾਲਜ ਪਿ੍ਰੰਸੀਪਲ ਡਾ. ਰਮਾ ਸ਼ਰਮਾ ਨੇ ਦੱਸਿਆ ਕਿ ਕਾਲਜ ਵੱਲੋਂ ਲਗਾਤਾਰ ਸਟਾਫ਼ ਮੈਂਬਰਾਂ ਦੇ ਨਾਲ ਨਾਲ ਆਲੇ ਦੁਆਲੇ ਰਹਿ ਰਹੇ ਲੋਕਾਂ ਲਈ ਵੈਕਸੀਨੇਸ਼ਨ ਕੈਂਪ ਲਗਾਏ ਜਾ ਰਹੇ ਹਨ। ਖ਼ਾਸ ਤੌਰ ’ਤੇ ਬਜ਼ੁਰਗ ਲੋਕਾਂ ਨੂੰ ਤਰਜੀਹ ਦਿੱਤੀ ਜਾ ਰਹੀ ਹੈ। ਹੁਣ ਤਕ ਲਗਭਗ ਸਾਰੇ ਸਟਾਫ਼ ਮੈਂਬਰਾਂ ਦਾ ਟੀਕਾਕਰਨ ਹੋ ਚੁੱਕਾ ਹੈ। ਇਸ ਮੌਕੇ ਪ੍ਰੋਗਰਾਮ ਅਫ਼ਸਰ ਪ੍ਰੋ. ਜਗਜੀਤ ਸਿੰਘ ਪ੍ਰੋ. ਹਰਪ੍ਰੀਤ ਸਿੰਘ ਪ੍ਰੋ. ਅਨਾਮਿਕਾ ਭਾਰਦਵਾਜ ਪ੍ਰੋ. ਜਸਪ੍ਰੀਤ ਕੌਰ ਅਤੇ ਪ੍ਰੋ. ਬਲਵਿੰਦਰ ਸਿੰਘ ਸਮੇਤ ਵੱਡੀ ਗਿਣਤੀ ਵਿਚ ਸਟਾਫ਼ ਮੈਂਬਰ ਹਾਜ਼ਰ ਸਨ।

  • Facebook
  • Twitter
  • Print
  • Email
  • WhatsApp
  • Telegram
  • Facebook Messenger
  • Copy Link

ਸਬੰਧਤ ਖਬਰ

ਪੰਜਾਬ ਤੇ ਹਰਿਆਣਾ ਹਾਈਕੋਰਟ ‘ਚ ਜੱਜਾਂ ਦੀ ਕਮੀ…ਫਿਰ ਵੀ ਘੱਟ ਰਹੀ ਹੈ ਪੁਰਾਣੇ ਲੰਬਿਤ ਮਾਮਲਿਆਂ ਦੀ ਗਿਣਤੀ

ਹਾਈਕੋਰਟ ਨੇ 21 ਸਾਲਾਂ ਬਾਅਦ BSF ਜਵਾਨ ਦੀ ਸੁਣੀ ਪੁਕਾਰ…ਫੌਜ ਨੂੰ ਦਿੱਤੇ ਹੁਕਮ

06/08/2026
ਪਾਵਰ ਕਾਰਪੋਰੇਸ਼ਨ ਦੇ ਆਊਟਸੋਰਸ਼ਡ ਮੁਲਾਜ਼ਮਾਂ ਵੱਲੋੰ 9 ਜੂਨ ਤੋਂ ਲਗਾਤਾਰ ਪਰਿਵਾਰਾਂ ਸਮੇਤ ਧਰਨੇ ਦੇਣ ਦਾ ਐਲਾਨ

ਪਾਵਰ ਕਾਰਪੋਰੇਸ਼ਨ ਦੇ ਆਊਟਸੋਰਸ਼ਡ ਮੁਲਾਜ਼ਮਾਂ ਵੱਲੋੰ 9 ਜੂਨ ਤੋਂ ਲਗਾਤਾਰ ਪਰਿਵਾਰਾਂ ਸਮੇਤ ਧਰਨੇ ਦੇਣ ਦਾ ਐਲਾਨ

06/08/2026
ਬੋਲ ਪੰਡੋਰੀ ਦੇ…ਲਾਹ-ਪਾਹ…ਝਾੜਝੰਬ ਜਾਂ ਟਿਕਟਾਂ ਕੱਟਣ ਦੀ ਚਿਤਾਵਨੀ…!

ਬੋਲ ਪੰਡੋਰੀ ਦੇ.…ਲੁਤਰੋ ਜਦ ਟੇਢੀ ਹਿੱਲਦੀ ਏਂ ਤਾਂ…!

06/07/2026
Load More
Previous Post

ਚੋਣ ਕਮਿਸ਼ਨ ਦੇ ਹੁਕਮਾਂ ਦਾ ਸਵਾਗਤ ਵੀ ਤੇ ਉਲੰਘਣਾ ਵੀ, ‘ਆਪ’ ਨੂੰ ਨੋਟਿਸ ਜਾਰੀ

Next Post

ਲੋਹੜੀ ਦੀ ਅੱਗ ’ਚ ਸੜੀਆਂ ਚੋਣ ਕਮਿਸ਼ਨ ਦੀਆਂ ਪਾਬੰਦੀਆਂ

Nirmal Pandori

Nirmal Pandori

Related Posts

ਪੰਜਾਬ ਤੇ ਹਰਿਆਣਾ ਹਾਈਕੋਰਟ ‘ਚ ਜੱਜਾਂ ਦੀ ਕਮੀ…ਫਿਰ ਵੀ ਘੱਟ ਰਹੀ ਹੈ ਪੁਰਾਣੇ ਲੰਬਿਤ ਮਾਮਲਿਆਂ ਦੀ ਗਿਣਤੀ
ਪੰਜਾਬ

ਹਾਈਕੋਰਟ ਨੇ 21 ਸਾਲਾਂ ਬਾਅਦ BSF ਜਵਾਨ ਦੀ ਸੁਣੀ ਪੁਕਾਰ…ਫੌਜ ਨੂੰ ਦਿੱਤੇ ਹੁਕਮ

by Nirmal Pandori
06/08/2026
ਪਾਵਰ ਕਾਰਪੋਰੇਸ਼ਨ ਦੇ ਆਊਟਸੋਰਸ਼ਡ ਮੁਲਾਜ਼ਮਾਂ ਵੱਲੋੰ 9 ਜੂਨ ਤੋਂ ਲਗਾਤਾਰ ਪਰਿਵਾਰਾਂ ਸਮੇਤ ਧਰਨੇ ਦੇਣ ਦਾ ਐਲਾਨ
ਪੰਜਾਬ

ਪਾਵਰ ਕਾਰਪੋਰੇਸ਼ਨ ਦੇ ਆਊਟਸੋਰਸ਼ਡ ਮੁਲਾਜ਼ਮਾਂ ਵੱਲੋੰ 9 ਜੂਨ ਤੋਂ ਲਗਾਤਾਰ ਪਰਿਵਾਰਾਂ ਸਮੇਤ ਧਰਨੇ ਦੇਣ ਦਾ ਐਲਾਨ

by Nirmal Pandori
06/08/2026
ਬੋਲ ਪੰਡੋਰੀ ਦੇ…ਲਾਹ-ਪਾਹ…ਝਾੜਝੰਬ ਜਾਂ ਟਿਕਟਾਂ ਕੱਟਣ ਦੀ ਚਿਤਾਵਨੀ…!
ਪੰਜਾਬ

ਬੋਲ ਪੰਡੋਰੀ ਦੇ.…ਲੁਤਰੋ ਜਦ ਟੇਢੀ ਹਿੱਲਦੀ ਏਂ ਤਾਂ…!

by Nirmal Pandori
06/07/2026
ਮਹਿੰਗਾਈ ਦਾ ਝਟਕਾ…ਘਰੇਲੂ ਗੈਸ ਸਿਲੰਡਰ ਦੀਆਂ ਕੀਮਤਾਂ ਵਿੱਚ ਵਾਧਾ
ਪੰਜਾਬ

ਮਹਿੰਗਾਈ ਦਾ ਝਟਕਾ…ਘਰੇਲੂ ਗੈਸ ਸਿਲੰਡਰ ਦੀਆਂ ਕੀਮਤਾਂ ਵਿੱਚ ਵਾਧਾ

by Nirmal Pandori
06/07/2026
…ਜੇ CBI ਕੇਂਦਰ ਦਾ ਤੋਤਾ ਹੈ ਤਾਂ ਪੰਜਾਬ ਦੇ ਚੀਫ਼ ਸੈਕਟਰੀ ਤੇ ਡੀਜੀਪੀ….?
ਪੰਜਾਬ

ਠੀਕਰੀਵਾਲਾ ਕੰਨਿਆ ਸਕੂਲ ਦੇ ਪ੍ਰਿੰਸੀਪਲ ਸੰਜੇ ਸਿੰਗਲਾ ਨੂੰ ਵਿਭਾਗ ਨੇ ਬਰਨਾਲਾ ਤੋਂ ਦੂਰ ਭੇਜਿਆ

by Nirmal Pandori
06/04/2026
ਹਕੂਮਤੀ ਤੋਤੇ ਬਣੇ ਕੁਝ ਪੁਲਿਸ ਅਫ਼ਸਰਾਂ ਨੂੰ ਹਾਈਕੋਰਟ ਦੀ ਵੱਡੀ ਨਸੀਹਤ…ਮਜੀਠੇ ਵਾਲੇ ਜੋਬਨਪ੍ਰੀਤ ਦਾ ਮਾਮਲਾ
ਪੰਜਾਬ

ਹਕੂਮਤੀ ਤੋਤੇ ਬਣੇ ਕੁਝ ਪੁਲਿਸ ਅਫ਼ਸਰਾਂ ਨੂੰ ਹਾਈਕੋਰਟ ਦੀ ਵੱਡੀ ਨਸੀਹਤ…ਮਜੀਠੇ ਵਾਲੇ ਜੋਬਨਪ੍ਰੀਤ ਦਾ ਮਾਮਲਾ

by Nirmal Pandori
06/04/2026
Load More
Next Post
ਲੋਹੜੀ ਦੀ ਅੱਗ ’ਚ ਸੜੀਆਂ ਚੋਣ ਕਮਿਸ਼ਨ ਦੀਆਂ ਪਾਬੰਦੀਆਂ

ਲੋਹੜੀ ਦੀ ਅੱਗ ’ਚ ਸੜੀਆਂ ਚੋਣ ਕਮਿਸ਼ਨ ਦੀਆਂ ਪਾਬੰਦੀਆਂ

Leave a Reply Cancel reply

Your email address will not be published. Required fields are marked *

Facebook-f Youtube

ad :

Quick Links

  • ਪੰਜਾਬ
  • ਸਾਹਿਤ
  • ਸਿਹਤ
  • ਸਿੱਖਿਆ
  • ਖੇਤੀਬਾੜੀ
  • ਮਨੋਰੰਜਨ
  • ਪੰਜਾਬ
  • ਸਾਹਿਤ
  • ਸਿਹਤ
  • ਸਿੱਖਿਆ
  • ਖੇਤੀਬਾੜੀ
  • ਮਨੋਰੰਜਨ

Latest News

ਹਾਈਕੋਰਟ ਨੇ 21 ਸਾਲਾਂ ਬਾਅਦ BSF ਜਵਾਨ ਦੀ ਸੁਣੀ ਪੁਕਾਰ…ਫੌਜ ਨੂੰ ਦਿੱਤੇ ਹੁਕਮ

ਪਾਵਰ ਕਾਰਪੋਰੇਸ਼ਨ ਦੇ ਆਊਟਸੋਰਸ਼ਡ ਮੁਲਾਜ਼ਮਾਂ ਵੱਲੋੰ 9 ਜੂਨ ਤੋਂ ਲਗਾਤਾਰ ਪਰਿਵਾਰਾਂ ਸਮੇਤ ਧਰਨੇ ਦੇਣ ਦਾ ਐਲਾਨ

ਮਾਮਲਾ ਗੜਬੜ ਹੈ…ਬਰਨਾਲਾ ‘ਚ ਆਂਗਣਵਾੜੀ ਵਰਕਰਾਂ ਨੇ ਸੈਂਟਰਾਂ ਲਈ ਭੇਜੇ ਕੁਰਸੀਆਂ ਦੇ ਭਰੇ ਹੋਏ ਟਰੱਕ ਮੋੜੇ ਵਾਪਸ

ਬੋਲ ਪੰਡੋਰੀ ਦੇ.…ਲੁਤਰੋ ਜਦ ਟੇਢੀ ਹਿੱਲਦੀ ਏਂ ਤਾਂ…!

ਪਿੰਡ ਉਗੋਕੇ ਵਿਖੇ ਠੰਡੇ ਮਿੱਠੇ ਜਲ ਦੀ ਛਬੀਲ ਲਗਾਈ

ਮਹਿੰਗਾਈ ਦਾ ਝਟਕਾ…ਘਰੇਲੂ ਗੈਸ ਸਿਲੰਡਰ ਦੀਆਂ ਕੀਮਤਾਂ ਵਿੱਚ ਵਾਧਾ

Contact Form

©  2021-2025. gee98news.com  || Managed by  Shashi Bhadaur Wala

  • Contact
error: Content is protected !!
No Result
View All Result
  • ਪੰਜਾਬ
  • ਸਾਹਿਤ
  • ਸਿਹਤ
  • ਸਿੱਖਿਆ
  • ਖੇਤੀਬਾੜੀ
  • ਮਨੋਰੰਜਨ

© 2026 JNews - Premium WordPress news & magazine theme by Jegtheme.

Send this to a friend