Search
Close this search box.
  • ਪੰਜਾਬ
  • ਸਾਹਿਤ
  • ਸਿਹਤ
  • ਸਿੱਖਿਆ
  • ਖੇਤੀਬਾੜੀ
  • ਮਨੋਰੰਜਨ
Menu
  • ਪੰਜਾਬ
  • ਸਾਹਿਤ
  • ਸਿਹਤ
  • ਸਿੱਖਿਆ
  • ਖੇਤੀਬਾੜੀ
  • ਮਨੋਰੰਜਨ

ਚੋਣਾਂ ਸੰਬੰਧੀ ਇਸ਼ਤਿਹਾਰਬਾਜ਼ੀ ਲਈ ਅਗੇਤੀ ਪ੍ਰਵਾਨਗੀ ਜ਼ਰੂਰੀ, ਉਲੰਘਣਾ ’ਤੇ ਹੋਵੇਗੀ ਕਾਰਵਾਈ

Nirmal Pandori by Nirmal Pandori
01/14/2022
in ਪੰਜਾਬ
Reading Time: 1 min read
A A
0
ਚੋਣਾਂ ਸੰਬੰਧੀ ਇਸ਼ਤਿਹਾਰਬਾਜ਼ੀ ਲਈ ਅਗੇਤੀ ਪ੍ਰਵਾਨਗੀ ਜ਼ਰੂਰੀ, ਉਲੰਘਣਾ ’ਤੇ ਹੋਵੇਗੀ ਕਾਰਵਾਈ
  • Facebook
  • Twitter
  • Print
  • Email
  • WhatsApp
  • Telegram
  • Facebook Messenger
  • Copy Link

ਬਰਨਾਲਾ, 14 ਜਨਵਰੀ (ਅਵਤਾਰ ਸਿੰਘ ਜੱਸਲ) : ਵਿਧਾਨ ਸਭਾ ਚੋਣਾਂ ਲਈ ਵੱਖ ਵੱਖ ਰਾਜਸੀ ਪਾਰਟੀਆਂ ਅਤੇ ਉਮੀਦਵਾਰਾਂ ਵੱਲੋਂ ਮੀਡੀਆ ਵਿਚ ਕੀਤੀ ਜਾਂਦੀ ਇਸ਼ਤਿਹਾਰਬਾਜ਼ੀ ’ਤੇ ਕਰੜੀ ਨਜ਼ਰ ਰੱਖਣ ਲਈ ਮੀਡੀਆ ਸਰਟੀਫਿਕੇਸ਼ਨ ਅਤੇ ਮਾਨੀਟਰਿੰਗ ਕਮੇਟੀ ਬਣਾਈ ਗਈ ਹੈ। ਇਸ ਸੰਬੰਧੀ ਜਾਣਕਾਰੀ ਵਧੀਕ ਜ਼ਿਲਾ ਚੋਣ ਅਫਸਰ ਬਰਨਾਲਾ ਸ੍ਰੀ ਵਰਜੀਤ ਵਾਲੀਆ ਨੇ ਵੱਖ ਵੱਖ ਰਾਜਸੀ ਪਾਰਟੀਆਂ ਦੇ ਨੁਮਾਇੰਦਿਆਂ ਨਾਲ ਮੀਟਿੰਗ ਦੌਰਾਨ ਦਿੱਤੀ ਅਤੇ ਉਨਾਂ ਨੂੰ ਮੀਡੀਆ ਵਿਚ ਇਸ਼ਤਿਹਾਰਬਾਜ਼ੀ ਲਈ ਪ੍ਰਵਾਨਗੀ ਲੈਣ ਦੀ ਪ੍ਰਕਿਰਿਆ ਤੋਂ ਜਾਣੂ ਕਰਵਾਇਆ। ਇਸ ਮੌਕੇ ਮਾਸਟਰ ਟ੍ਰੇਨਰਜ਼ ਵੱਲੋਂ ਦੱਸਿਆ ਗਿਆ ਕਿ ਪਿ੍ਰੰਟ ਮੀਡੀਆ (ਅਖ਼ਬਾਰਾਂ ਆਦਿ) ਵਿੱਚ ਪੋਲਿੰਗ ਵਾਲੇ ਦਿਨ ਅਤੇ ਇਕ ਦਿਨ ਪਹਿਲਾਂ ਜੋ ਇਸ਼ਤਿਹਾਰ ਦੇਣਾ ਹੈ, ਉਸ ਬਾਬਤ ਜ਼ਿਲਾ ਪੱਧਰੀ ਐਮਸੀਐਮਸੀ ਤੋਂ ਉਮੀਦਵਾਰ ਵੱਲੋਂ ਤਿੰਨ ਦਿਨ ਪਹਿਲਾਂ ਪ੍ਰੀ ਸਰਟੀਫਿਕੇਸ਼ਨ ਕਰਾਉਣੀ ਭਾਵ ਪ੍ਰਵਾਨਗੀ ਲੈਣੀ ਬਣਦੀ ਹੈ। ਉਮੀਦਵਾਰ ਵੱਲੋਂ ਇਲੈਕਟ੍ਰ੍ਰਾਨਿਕ ਮੀਡੀਆ ਭਾਵ ਚੈਨਲ, ਰੇਡੀਓ, ਈ-ਪੇਪਰ ਆਦਿ ’ਤੇ ਇਸ਼ਤਿਹਾਰਬਾਜ਼ੀ ਲਈ ਵੀ ਪ੍ਰੀ ਸਰਟੀਫਿਕੇਸ਼ਨ ਜ਼ਰੂਰੀ ਹੈ, ਜਿਸ ਬਾਬਤ ਉਮੀਦਵਾਰ ਵੱਲੋਂ ਤਿੰਨ ਦਿਨ ਪਹਿਲਾਂ ਜ਼ਿਲਾ ਪੱਧਰੀ ਐਮਸੀਐਮਸੀ ਤੋਂ ਪ੍ਰਵਾਨਗੀ ਲਈ ਜਾਵੇ। ਸੋਸ਼ਲ ਮੀਡੀਆ ’ਤੇ ਕਿਸੇ ਵੀ ਤਰਾਂ ਫੋਟੋ, ਵੀਡੀਓ ਜਾਂ ਹੋਰ ਚੋਣ ਸਮੱਗਰੀ (ਜਿਸ ’ਤੇ ਉਮੀਦਵਾਰ ਦਾ ਨਾਮ ਹੋਵੇ ਜਾਂ ਪਾਰਟੀ ਦਾ ਚੋਣ ਨਿਸ਼ਾਨ ਹੋਵੇ) ਲਈ ਵੀ ਐਮਸੀਐਮਸੀ ਤੋਂ ਤਿੰਨ ਦਿਨ ਪਹਿਲਾਂ ਪ੍ਰਵਾਨਗੀ ਲੈਣੀ ਜ਼ਰੂਰੀ ਹੈ। ਉਨਾਂ ਕਿਹਾ ਕਿ ਇਸ ਸੰਬੰਧੀ ਉਲੰਘਣਾ ਕਰਨ ਵਾਲਿਆਂ ਖ਼ਿਲਾਫ਼ ਕਾਰਵਾਈ ਕੀਤੀ ਜਾਵੇਗੀ। ਜੇਕਰ ਰਿਟਰਨਿੰਗ ਅਫਸਰ ਵੱਲੋਂ ਉਮੀਦਵਾਰ/ਪਾਰਟੀ ਨੂੰ ਇਸ਼ਤਿਹਾਰਬਾਜ਼ੀ ਆਦਿ ਦੇ ਸਬੰਧ ਵਿਚ ਕੋਈ ਨੋਟਿਸ ਜਾਰੀ ਕੀਤਾ ਜਾਂਦਾ ਹੈ ਤਾਂ ਉਸ ਦਾ ਜਵਾਬ 48 ਘੰਟਿਆਂ ਅੰਦਰ ਦੇਣਾ ਲਾਜ਼ਮੀ ਹੈ, ਅਜਿਹਾ ਨਾ ਹੋਣ ’ਤੇ ਜ਼ਿਲਾ ਪੱਧਰੀ ਐਮਸੀਐਮਸੀ ਦਾ ਫ਼ੈਸਲਾ ਅੰਤਿਮ ਮੰਨਿਆ ਜਾਵੇਗਾ। ਇਸ ਮੌਕੇ ਜ਼ਿਲਾ ਲੋਕ ਸੰਪਰਕ ਅਫਸਰ ਸ੍ਰੀਮਤੀ ਮੇਘਾ ਮਾਨ, ਤਹਿਸੀਲਦਾਰ ਚੋਣਾਂ ਸ੍ਰੀਮਤੀ ਹਰਜਿੰਦਰ ਕੌਰ, ਮਾਸਟਰ ਟ੍ਰੇਨਰ ਸ੍ਰੀ ਸੰਜੈ ਸਿੰਗਲਾ, ਮਾਸਟਰ ਟ੍ਰੇਨਰ ਸ੍ਰੀ ਰਾਜੇਸ਼, ਹਰੀਸ਼ ਬਾਂਸਲ, ਸੋਨੂੰ ਗੋਇਲ ਤੇ ਹੋਰ ਅਮਲਾ ਹਾਜ਼ਰ ਸੀੇ।

  • Facebook
  • Twitter
  • Print
  • Email
  • WhatsApp
  • Telegram
  • Facebook Messenger
  • Copy Link

ਸਬੰਧਤ ਖਬਰ

ਸੋਸ਼ਲ ਮੀਡੀਆ ‘ਤੇ ਵਿਵਾਦਤ ਪੋਸਟਾਂ ਪਾਉਣ ਵਾਲੀ ਨੈਨਸੀ ਗਰੇਵਾਲ ਦਾ ਬੇਰਹਿਮੀ ਨਾਲ ਹੋਇਆ ਕਤਲ

ਸੋਸ਼ਲ ਮੀਡੀਆ ‘ਤੇ ਵਿਵਾਦਤ ਪੋਸਟਾਂ ਪਾਉਣ ਵਾਲੀ ਨੈਨਸੀ ਗਰੇਵਾਲ ਦਾ ਬੇਰਹਿਮੀ ਨਾਲ ਹੋਇਆ ਕਤਲ

03/05/2026
…ਜੇ CBI ਕੇਂਦਰ ਦਾ ਤੋਤਾ ਹੈ ਤਾਂ ਪੰਜਾਬ ਦੇ ਚੀਫ਼ ਸੈਕਟਰੀ ਤੇ ਡੀਜੀਪੀ….?

ਅਮਰੀਕੀ ਪਾਬੰਦੀਆਂ ਦੇ ਬਾਵਜੂਦ ਰੂਸ ਤੋਂ ਤੇਲ ਖਰੀਦੇਗਾ ਭਾਰਤ

03/05/2026
ਖਾਲਸਾਈ ਰੂਹ ਨਾਲ ਰੰਗਿਆ ਹੋਲਾ ਮਹੱਲਾ…ਬੁੱਢਾ ਦਲ ਦੇ ਇੰਟਰਨੈਸ਼ਨਲ ਗੱਤਕਾ ਮੁਕਾਬਲੇ ਸ਼ੁਰੂ

ਖਾਲਸਾਈ ਰੂਹ ਨਾਲ ਰੰਗਿਆ ਹੋਲਾ ਮਹੱਲਾ…ਬੁੱਢਾ ਦਲ ਦੇ ਇੰਟਰਨੈਸ਼ਨਲ ਗੱਤਕਾ ਮੁਕਾਬਲੇ ਸ਼ੁਰੂ

03/05/2026
Load More
Previous Post

ਲੋਹੜੀ ਦੀ ਅੱਗ ’ਚ ਸੜੀਆਂ ਚੋਣ ਕਮਿਸ਼ਨ ਦੀਆਂ ਪਾਬੰਦੀਆਂ

Next Post

ਬਰਨਾਲਾ ’ਚ ਦਿਨ ਦਿਹਾੜੇ ਚੋਰਾਂ ਨੇ ਚੰਮ ਦੀਆਂ ਚਲਾਈਆਂ, ਪੁਲਿਸ ਸੁਰੱਖਿਆ ’ਤੇ ਸਵਾਲ

Nirmal Pandori

Nirmal Pandori

Related Posts

ਸੋਸ਼ਲ ਮੀਡੀਆ ‘ਤੇ ਵਿਵਾਦਤ ਪੋਸਟਾਂ ਪਾਉਣ ਵਾਲੀ ਨੈਨਸੀ ਗਰੇਵਾਲ ਦਾ ਬੇਰਹਿਮੀ ਨਾਲ ਹੋਇਆ ਕਤਲ
ਪੰਜਾਬ

ਸੋਸ਼ਲ ਮੀਡੀਆ ‘ਤੇ ਵਿਵਾਦਤ ਪੋਸਟਾਂ ਪਾਉਣ ਵਾਲੀ ਨੈਨਸੀ ਗਰੇਵਾਲ ਦਾ ਬੇਰਹਿਮੀ ਨਾਲ ਹੋਇਆ ਕਤਲ

by Nirmal Pandori
03/05/2026
…ਜੇ CBI ਕੇਂਦਰ ਦਾ ਤੋਤਾ ਹੈ ਤਾਂ ਪੰਜਾਬ ਦੇ ਚੀਫ਼ ਸੈਕਟਰੀ ਤੇ ਡੀਜੀਪੀ….?
ਪੰਜਾਬ

ਅਮਰੀਕੀ ਪਾਬੰਦੀਆਂ ਦੇ ਬਾਵਜੂਦ ਰੂਸ ਤੋਂ ਤੇਲ ਖਰੀਦੇਗਾ ਭਾਰਤ

by Nirmal Pandori
03/05/2026
ਖਾਲਸਾਈ ਰੂਹ ਨਾਲ ਰੰਗਿਆ ਹੋਲਾ ਮਹੱਲਾ…ਬੁੱਢਾ ਦਲ ਦੇ ਇੰਟਰਨੈਸ਼ਨਲ ਗੱਤਕਾ ਮੁਕਾਬਲੇ ਸ਼ੁਰੂ
ਪੰਜਾਬ

ਖਾਲਸਾਈ ਰੂਹ ਨਾਲ ਰੰਗਿਆ ਹੋਲਾ ਮਹੱਲਾ…ਬੁੱਢਾ ਦਲ ਦੇ ਇੰਟਰਨੈਸ਼ਨਲ ਗੱਤਕਾ ਮੁਕਾਬਲੇ ਸ਼ੁਰੂ

by Nirmal Pandori
03/05/2026
…ਜੇ CBI ਕੇਂਦਰ ਦਾ ਤੋਤਾ ਹੈ ਤਾਂ ਪੰਜਾਬ ਦੇ ਚੀਫ਼ ਸੈਕਟਰੀ ਤੇ ਡੀਜੀਪੀ….?
ਪੰਜਾਬ

..ਹੁਣ ਚੰਡੀਗੜ੍ਹ ‘ਚ ਕੋਠੀ ਪਾਉਣੀ ਹੋਵੇਗੀ ਹੋਰ ਮਹਿੰਗੀ..ਕਲੈਕਟਰ ਰੇਟਾਂ ‘ਚ ਵਾਧੇ ਵੀ ਤਜਵੀਜ਼

by Nirmal Pandori
03/04/2026
ਰਣਜੀਤ ਪੁਲਿਸ ਮੁਕਾਬਲਾ…ਪੁਲਿਸ ਅਫ਼ਸਰਾਂ ਦੀ CALL DETAIL ਰਿਕਾਰਡ ਅਤੇ GPS ਲੋਕੇਸ਼ਨ ਸੰਭਾਲ ਕੇ ਰੱਖਣ ਦੇ ਹੁਕਮ
ਪੰਜਾਬ

ਰਣਜੀਤ ਪੁਲਿਸ ਮੁਕਾਬਲਾ…ਪੁਲਿਸ ਅਫ਼ਸਰਾਂ ਦੀ CALL DETAIL ਰਿਕਾਰਡ ਅਤੇ GPS ਲੋਕੇਸ਼ਨ ਸੰਭਾਲ ਕੇ ਰੱਖਣ ਦੇ ਹੁਕਮ

by Nirmal Pandori
03/03/2026
ਪੰਜਾਬ ਤੇ ਹਰਿਆਣਾ ਹਾਈਕੋਰਟ ‘ਚ ਜੱਜਾਂ ਦੀ ਕਮੀ…ਫਿਰ ਵੀ ਘੱਟ ਰਹੀ ਹੈ ਪੁਰਾਣੇ ਲੰਬਿਤ ਮਾਮਲਿਆਂ ਦੀ ਗਿਣਤੀ
ਪੰਜਾਬ

ਪੰਜਾਬ ਸਰਕਾਰ ਵੱਲੋਂ ਐਲਾਨੇ ਪਵਿੱਤਰ ਸ਼ਹਿਰ ਵਿੱਚ ਮੀਟ ਦੀ ਵਿਕਰੀ ਸਬੰਧੀ ਹਾਈਕੋਰਟ ਦਾ ਅਹਿਮ ਹੁਕਮ

by Nirmal Pandori
03/03/2026
Load More
Next Post
ਬਰਨਾਲਾ ’ਚ ਦਿਨ ਦਿਹਾੜੇ ਚੋਰਾਂ ਨੇ ਚੰਮ ਦੀਆਂ ਚਲਾਈਆਂ, ਪੁਲਿਸ ਸੁਰੱਖਿਆ ’ਤੇ ਸਵਾਲ

ਬਰਨਾਲਾ ’ਚ ਦਿਨ ਦਿਹਾੜੇ ਚੋਰਾਂ ਨੇ ਚੰਮ ਦੀਆਂ ਚਲਾਈਆਂ, ਪੁਲਿਸ ਸੁਰੱਖਿਆ ’ਤੇ ਸਵਾਲ

Leave a Reply Cancel reply

Your email address will not be published. Required fields are marked *

Facebook-f Youtube

ad :

Quick Links

  • ਪੰਜਾਬ
  • ਸਾਹਿਤ
  • ਸਿਹਤ
  • ਸਿੱਖਿਆ
  • ਖੇਤੀਬਾੜੀ
  • ਮਨੋਰੰਜਨ
  • ਪੰਜਾਬ
  • ਸਾਹਿਤ
  • ਸਿਹਤ
  • ਸਿੱਖਿਆ
  • ਖੇਤੀਬਾੜੀ
  • ਮਨੋਰੰਜਨ

Latest News

ਸੋਸ਼ਲ ਮੀਡੀਆ ‘ਤੇ ਵਿਵਾਦਤ ਪੋਸਟਾਂ ਪਾਉਣ ਵਾਲੀ ਨੈਨਸੀ ਗਰੇਵਾਲ ਦਾ ਬੇਰਹਿਮੀ ਨਾਲ ਹੋਇਆ ਕਤਲ

ਅਮਰੀਕੀ ਪਾਬੰਦੀਆਂ ਦੇ ਬਾਵਜੂਦ ਰੂਸ ਤੋਂ ਤੇਲ ਖਰੀਦੇਗਾ ਭਾਰਤ

ਖਾਲਸਾਈ ਰੂਹ ਨਾਲ ਰੰਗਿਆ ਹੋਲਾ ਮਹੱਲਾ…ਬੁੱਢਾ ਦਲ ਦੇ ਇੰਟਰਨੈਸ਼ਨਲ ਗੱਤਕਾ ਮੁਕਾਬਲੇ ਸ਼ੁਰੂ

..ਹੁਣ ਚੰਡੀਗੜ੍ਹ ‘ਚ ਕੋਠੀ ਪਾਉਣੀ ਹੋਵੇਗੀ ਹੋਰ ਮਹਿੰਗੀ..ਕਲੈਕਟਰ ਰੇਟਾਂ ‘ਚ ਵਾਧੇ ਵੀ ਤਜਵੀਜ਼

MC ਦੀ ਸ਼ਿਕਾਇਤ ਤੋਂ ਬਾਅਦ ਕੱਚਾ ਕਾਲਜ ਰੋਡ ‘ਤੇ ਸਥਿਤ ਇੱਕ ਬੇਕਰੀ ਹਾਊਸ ਦੇ ਖ਼ਿਲਾਫ਼ ਸਿਹਤ ਵਿਭਾਗ ਦੀ ਵੱਡੀ ਕਾਰਵਾਈ

ਰਣਜੀਤ ਪੁਲਿਸ ਮੁਕਾਬਲਾ…ਪੁਲਿਸ ਅਫ਼ਸਰਾਂ ਦੀ CALL DETAIL ਰਿਕਾਰਡ ਅਤੇ GPS ਲੋਕੇਸ਼ਨ ਸੰਭਾਲ ਕੇ ਰੱਖਣ ਦੇ ਹੁਕਮ

Contact Form

©  2021-2025. gee98news.com  || Managed by  Shashi Bhadaur Wala

  • Contact
error: Content is protected !!
No Result
View All Result
  • ਪੰਜਾਬ
  • ਸਾਹਿਤ
  • ਸਿਹਤ
  • ਸਿੱਖਿਆ
  • ਖੇਤੀਬਾੜੀ
  • ਮਨੋਰੰਜਨ

© 2026 JNews - Premium WordPress news & magazine theme by Jegtheme.

Send this to a friend