Search
Close this search box.
  • ਪੰਜਾਬ
  • ਸਾਹਿਤ
  • ਸਿਹਤ
  • ਸਿੱਖਿਆ
  • ਖੇਤੀਬਾੜੀ
  • ਮਨੋਰੰਜਨ
Menu
  • ਪੰਜਾਬ
  • ਸਾਹਿਤ
  • ਸਿਹਤ
  • ਸਿੱਖਿਆ
  • ਖੇਤੀਬਾੜੀ
  • ਮਨੋਰੰਜਨ

ਨੇਤਾ ਜੀ ਅਕਾਲੀ ਤੋਂ ਕਾਂਗਰਸੀ ਬਣੇ ਤਾਂ ਘਰੇ ਮੁੰਡਾ ਜੰਮਿਆ

Nirmal Pandori by Nirmal Pandori
01/18/2022
in ਪੰਜਾਬ
Reading Time: 1 min read
A A
0
ਨੇਤਾ ਜੀ ਅਕਾਲੀ ਤੋਂ ਕਾਂਗਰਸੀ ਬਣੇ ਤਾਂ ਘਰੇ ਮੁੰਡਾ ਜੰਮਿਆ
  • Facebook
  • Twitter
  • Print
  • Email
  • WhatsApp
  • Telegram
  • Facebook Messenger
  • Copy Link

ਬਰਨਾਲਾ 18 ਜਨਵਰੀ ਨਿਰਮਲ ਸਿੰਘ ਪੰਡੋਰੀ)-ਪੰਜਾਬ ਦੇ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਦੀ ਅਗਵਾਈ ਚ ਕਾਂਗਰਸ ਪਾਰਟੀ ਵਿਚ ਸ਼ਾਮਲ ਹੋਣ ਤੋਂ ਕੁਝ ਸਮਾਂ ਬਾਅਦ ਹੀ ਇੱਕ ਸਿਆਸੀ ਆਗੂ ਦੇ ਘਰ ਮੁੰਡਾ ਜੰਮਿਆ ਤਾਂ ਉਸ ਨੇ ਇਸ ਦੀ ਖੁਸ਼ੀ ਚੰਨੀ ਨਾਲ ਫੋਨ ਕਰਕੇ ਸਾਂਝੀ ਕੀਤੀ। ਦੱਸਣਯੋਗ ਹੈ ਕਿ ਸੋਮਵਾਰ ਜ਼ੀਰਾ ਹਲਕੇ ਦੇ ਕੁਝ ਅਕਾਲੀ ਆਗੂ ਮੁੱਖ ਮੰਤਰੀ ਚੰਨੀ ਦੀ ਹਾਜ਼ਰੀ ਚ ਕਾਂਗਰਸ ਵਿੱਚ ਸ਼ਾਮਲ ਹੋਏ ਸਨ। ਕਾਂਗਰਸ ਵਿੱਚ ਸ਼ਾਮਲ ਹੋਣ ਤੋਂ ਇੱਕ ਘੰਟੇ ਬਾਅਦ ਹੀ ਇਕ ਆਗੂ ਦੇ ਘਰ ਮੁੰਡੇ ਨੇ ਜਨਮ ਲਿਆ ਤਾਂ ਉਨ੍ਹਾਂ ਨੇ ਮੁੱਖਮੰਤਰੀ ਚੰਨੀ ਨੂੰ ਫੋਨ ਕਰਕੇ ਆਖਿਆ ਕਿ “ਤੁਹਾਡੇ ਨਾਲ ਮੁਲਾਕਾਤ ਤੋਂ ਬਾਅਦ ਚੰਗੀ ਖਬਰ ਆਈ ਹੈ ਸਾਡੇ ਘਰ ਮੁੰਡਾ ਜੰਮਿਆ ਹੈ”। ਸਿਆਸਤ ਦੇ ਰੰਗ ਵੇਖੋ, ਜੇਕਰ ਕਾਂਗਰਸ ਵਿੱਚ ਸ਼ਾਮਲ ਹੋਣ ਤੋਂ ਇਕ ਘੰਟਾ ਪਹਿਲਾਂ ਮੁੰਡਾ ਜੰਮਦਾ ਤਾਂ ਅਕਾਲੀ ਹੁੰਦਾ ਪਰ ਚੰਨੀ ਨਾਲ ਮੁਲਾਕਾਤ ਤੋਂ ਬਾਅਦ ਇਕ ਸਿਆਸੀ ਆਗੂ ਦੇ ਘਰ ਮੁੰਡਾ ਜੰਮਿਆ ਤਾਂ ਕਾਂਗਰਸੀ ਬਣ ਗਿਆ। ਇਹ ਗੱਲ ਪ੍ਰੈੱਸ ਕਾਨਫ਼ਰੰਸ ਦੌਰਾਨ ਮੁੱਖ ਮੰਤਰੀ ਚੰਨੀ ਨੇ ਖ਼ੁਦ ਆਖੀ।

  • Facebook
  • Twitter
  • Print
  • Email
  • WhatsApp
  • Telegram
  • Facebook Messenger
  • Copy Link

ਸਬੰਧਤ ਖਬਰ

ਪੰਜਾਬ ਤੇ ਹਰਿਆਣਾ ਹਾਈਕੋਰਟ ‘ਚ ਜੱਜਾਂ ਦੀ ਕਮੀ…ਫਿਰ ਵੀ ਘੱਟ ਰਹੀ ਹੈ ਪੁਰਾਣੇ ਲੰਬਿਤ ਮਾਮਲਿਆਂ ਦੀ ਗਿਣਤੀ

ਹਾਈਕੋਰਟ ਨੇ 21 ਸਾਲਾਂ ਬਾਅਦ BSF ਜਵਾਨ ਦੀ ਸੁਣੀ ਪੁਕਾਰ…ਫੌਜ ਨੂੰ ਦਿੱਤੇ ਹੁਕਮ

06/08/2026
ਪਾਵਰ ਕਾਰਪੋਰੇਸ਼ਨ ਦੇ ਆਊਟਸੋਰਸ਼ਡ ਮੁਲਾਜ਼ਮਾਂ ਵੱਲੋੰ 9 ਜੂਨ ਤੋਂ ਲਗਾਤਾਰ ਪਰਿਵਾਰਾਂ ਸਮੇਤ ਧਰਨੇ ਦੇਣ ਦਾ ਐਲਾਨ

ਪਾਵਰ ਕਾਰਪੋਰੇਸ਼ਨ ਦੇ ਆਊਟਸੋਰਸ਼ਡ ਮੁਲਾਜ਼ਮਾਂ ਵੱਲੋੰ 9 ਜੂਨ ਤੋਂ ਲਗਾਤਾਰ ਪਰਿਵਾਰਾਂ ਸਮੇਤ ਧਰਨੇ ਦੇਣ ਦਾ ਐਲਾਨ

06/08/2026
ਬੋਲ ਪੰਡੋਰੀ ਦੇ…ਲਾਹ-ਪਾਹ…ਝਾੜਝੰਬ ਜਾਂ ਟਿਕਟਾਂ ਕੱਟਣ ਦੀ ਚਿਤਾਵਨੀ…!

ਬੋਲ ਪੰਡੋਰੀ ਦੇ.…ਲੁਤਰੋ ਜਦ ਟੇਢੀ ਹਿੱਲਦੀ ਏਂ ਤਾਂ…!

06/07/2026
Load More
Previous Post

ਕੀਤੂ ਪਰਿਵਾਰ ਲੋਕ ਸੇਵਾ ਲਈ ਹਮੇਸ਼ਾ ਤੱਤਪਰ ਰਿਹਾ ਹੈ : ਜਸਪ੍ਰੀਤ ਕੌਰ ਕੀਤੂ

Next Post

ਮਰਦੀ ਨੇ ਅੱਕ ਚੱਬਿਆ, ਹਾਰ ਕੇ ਜੇਠ ਨਾਲ ਲਾਈਆਂ

Nirmal Pandori

Nirmal Pandori

Related Posts

ਪੰਜਾਬ ਤੇ ਹਰਿਆਣਾ ਹਾਈਕੋਰਟ ‘ਚ ਜੱਜਾਂ ਦੀ ਕਮੀ…ਫਿਰ ਵੀ ਘੱਟ ਰਹੀ ਹੈ ਪੁਰਾਣੇ ਲੰਬਿਤ ਮਾਮਲਿਆਂ ਦੀ ਗਿਣਤੀ
ਪੰਜਾਬ

ਹਾਈਕੋਰਟ ਨੇ 21 ਸਾਲਾਂ ਬਾਅਦ BSF ਜਵਾਨ ਦੀ ਸੁਣੀ ਪੁਕਾਰ…ਫੌਜ ਨੂੰ ਦਿੱਤੇ ਹੁਕਮ

by Nirmal Pandori
06/08/2026
ਪਾਵਰ ਕਾਰਪੋਰੇਸ਼ਨ ਦੇ ਆਊਟਸੋਰਸ਼ਡ ਮੁਲਾਜ਼ਮਾਂ ਵੱਲੋੰ 9 ਜੂਨ ਤੋਂ ਲਗਾਤਾਰ ਪਰਿਵਾਰਾਂ ਸਮੇਤ ਧਰਨੇ ਦੇਣ ਦਾ ਐਲਾਨ
ਪੰਜਾਬ

ਪਾਵਰ ਕਾਰਪੋਰੇਸ਼ਨ ਦੇ ਆਊਟਸੋਰਸ਼ਡ ਮੁਲਾਜ਼ਮਾਂ ਵੱਲੋੰ 9 ਜੂਨ ਤੋਂ ਲਗਾਤਾਰ ਪਰਿਵਾਰਾਂ ਸਮੇਤ ਧਰਨੇ ਦੇਣ ਦਾ ਐਲਾਨ

by Nirmal Pandori
06/08/2026
ਬੋਲ ਪੰਡੋਰੀ ਦੇ…ਲਾਹ-ਪਾਹ…ਝਾੜਝੰਬ ਜਾਂ ਟਿਕਟਾਂ ਕੱਟਣ ਦੀ ਚਿਤਾਵਨੀ…!
ਪੰਜਾਬ

ਬੋਲ ਪੰਡੋਰੀ ਦੇ.…ਲੁਤਰੋ ਜਦ ਟੇਢੀ ਹਿੱਲਦੀ ਏਂ ਤਾਂ…!

by Nirmal Pandori
06/07/2026
ਮਹਿੰਗਾਈ ਦਾ ਝਟਕਾ…ਘਰੇਲੂ ਗੈਸ ਸਿਲੰਡਰ ਦੀਆਂ ਕੀਮਤਾਂ ਵਿੱਚ ਵਾਧਾ
ਪੰਜਾਬ

ਮਹਿੰਗਾਈ ਦਾ ਝਟਕਾ…ਘਰੇਲੂ ਗੈਸ ਸਿਲੰਡਰ ਦੀਆਂ ਕੀਮਤਾਂ ਵਿੱਚ ਵਾਧਾ

by Nirmal Pandori
06/07/2026
…ਜੇ CBI ਕੇਂਦਰ ਦਾ ਤੋਤਾ ਹੈ ਤਾਂ ਪੰਜਾਬ ਦੇ ਚੀਫ਼ ਸੈਕਟਰੀ ਤੇ ਡੀਜੀਪੀ….?
ਪੰਜਾਬ

ਠੀਕਰੀਵਾਲਾ ਕੰਨਿਆ ਸਕੂਲ ਦੇ ਪ੍ਰਿੰਸੀਪਲ ਸੰਜੇ ਸਿੰਗਲਾ ਨੂੰ ਵਿਭਾਗ ਨੇ ਬਰਨਾਲਾ ਤੋਂ ਦੂਰ ਭੇਜਿਆ

by Nirmal Pandori
06/04/2026
ਹਕੂਮਤੀ ਤੋਤੇ ਬਣੇ ਕੁਝ ਪੁਲਿਸ ਅਫ਼ਸਰਾਂ ਨੂੰ ਹਾਈਕੋਰਟ ਦੀ ਵੱਡੀ ਨਸੀਹਤ…ਮਜੀਠੇ ਵਾਲੇ ਜੋਬਨਪ੍ਰੀਤ ਦਾ ਮਾਮਲਾ
ਪੰਜਾਬ

ਹਕੂਮਤੀ ਤੋਤੇ ਬਣੇ ਕੁਝ ਪੁਲਿਸ ਅਫ਼ਸਰਾਂ ਨੂੰ ਹਾਈਕੋਰਟ ਦੀ ਵੱਡੀ ਨਸੀਹਤ…ਮਜੀਠੇ ਵਾਲੇ ਜੋਬਨਪ੍ਰੀਤ ਦਾ ਮਾਮਲਾ

by Nirmal Pandori
06/04/2026
Load More
Next Post
ਮਰਦੀ ਨੇ ਅੱਕ ਚੱਬਿਆ, ਹਾਰ ਕੇ ਜੇਠ ਨਾਲ ਲਾਈਆਂ

ਮਰਦੀ ਨੇ ਅੱਕ ਚੱਬਿਆ, ਹਾਰ ਕੇ ਜੇਠ ਨਾਲ ਲਾਈਆਂ

Leave a Reply Cancel reply

Your email address will not be published. Required fields are marked *

Facebook-f Youtube

ad :

Quick Links

  • ਪੰਜਾਬ
  • ਸਾਹਿਤ
  • ਸਿਹਤ
  • ਸਿੱਖਿਆ
  • ਖੇਤੀਬਾੜੀ
  • ਮਨੋਰੰਜਨ
  • ਪੰਜਾਬ
  • ਸਾਹਿਤ
  • ਸਿਹਤ
  • ਸਿੱਖਿਆ
  • ਖੇਤੀਬਾੜੀ
  • ਮਨੋਰੰਜਨ

Latest News

ਹਾਈਕੋਰਟ ਨੇ 21 ਸਾਲਾਂ ਬਾਅਦ BSF ਜਵਾਨ ਦੀ ਸੁਣੀ ਪੁਕਾਰ…ਫੌਜ ਨੂੰ ਦਿੱਤੇ ਹੁਕਮ

ਪਾਵਰ ਕਾਰਪੋਰੇਸ਼ਨ ਦੇ ਆਊਟਸੋਰਸ਼ਡ ਮੁਲਾਜ਼ਮਾਂ ਵੱਲੋੰ 9 ਜੂਨ ਤੋਂ ਲਗਾਤਾਰ ਪਰਿਵਾਰਾਂ ਸਮੇਤ ਧਰਨੇ ਦੇਣ ਦਾ ਐਲਾਨ

ਮਾਮਲਾ ਗੜਬੜ ਹੈ…ਬਰਨਾਲਾ ‘ਚ ਆਂਗਣਵਾੜੀ ਵਰਕਰਾਂ ਨੇ ਸੈਂਟਰਾਂ ਲਈ ਭੇਜੇ ਕੁਰਸੀਆਂ ਦੇ ਭਰੇ ਹੋਏ ਟਰੱਕ ਮੋੜੇ ਵਾਪਸ

ਬੋਲ ਪੰਡੋਰੀ ਦੇ.…ਲੁਤਰੋ ਜਦ ਟੇਢੀ ਹਿੱਲਦੀ ਏਂ ਤਾਂ…!

ਪਿੰਡ ਉਗੋਕੇ ਵਿਖੇ ਠੰਡੇ ਮਿੱਠੇ ਜਲ ਦੀ ਛਬੀਲ ਲਗਾਈ

ਮਹਿੰਗਾਈ ਦਾ ਝਟਕਾ…ਘਰੇਲੂ ਗੈਸ ਸਿਲੰਡਰ ਦੀਆਂ ਕੀਮਤਾਂ ਵਿੱਚ ਵਾਧਾ

Contact Form

©  2021-2025. gee98news.com  || Managed by  Shashi Bhadaur Wala

  • Contact
error: Content is protected !!
No Result
View All Result
  • ਪੰਜਾਬ
  • ਸਾਹਿਤ
  • ਸਿਹਤ
  • ਸਿੱਖਿਆ
  • ਖੇਤੀਬਾੜੀ
  • ਮਨੋਰੰਜਨ

© 2026 JNews - Premium WordPress news & magazine theme by Jegtheme.

Send this to a friend