Search
Close this search box.
  • ਪੰਜਾਬ
  • ਸਾਹਿਤ
  • ਸਿਹਤ
  • ਸਿੱਖਿਆ
  • ਖੇਤੀਬਾੜੀ
  • ਮਨੋਰੰਜਨ
Menu
  • ਪੰਜਾਬ
  • ਸਾਹਿਤ
  • ਸਿਹਤ
  • ਸਿੱਖਿਆ
  • ਖੇਤੀਬਾੜੀ
  • ਮਨੋਰੰਜਨ

ਮਰਦੀ ਨੇ ਅੱਕ ਚੱਬਿਆ, ਹਾਰ ਕੇ ਜੇਠ ਨਾਲ ਲਾਈਆਂ

Nirmal Pandori by Nirmal Pandori
01/18/2022
in ਪੰਜਾਬ
Reading Time: 1 min read
A A
0
ਮਰਦੀ ਨੇ ਅੱਕ ਚੱਬਿਆ, ਹਾਰ ਕੇ ਜੇਠ ਨਾਲ ਲਾਈਆਂ
  • Facebook
  • Twitter
  • Print
  • Email
  • WhatsApp
  • Telegram
  • Facebook Messenger
  • Copy Link

ਬਰਨਾਲਾ, 18 ਜਨਵਰੀ (ਨਿਰਮਲ ਸਿੰਘ ਪੰਡੋਰੀ) : ਆਮ ਆਦਮੀ ਪਾਰਟੀ ਵੱਲੋਂ ਪੰਜਾਬ ਵਿਧਾਨ ਸਭਾ ਚੋਣਾਂ ਲਈ ਮੁੱਖ ਮੰਤਰੀ ਦੇ ਚਿਹਰੇ ਵਜੋਂ ਸੂਬਾ ਪ੍ਰਧਾਨ ਭਗਵੰਤ ਸਿੰਘ ਮਾਨ ਨੂੰ ਮੈਦਾਨ ਵਿੱਚ ਉਤਾਰ ਦਿੱਤਾ ਹੈ। ਪਾਰਟੀ ਸੁਪਰੀਮੋ ਅਰਵਿੰਦ ਕੇਜਰੀਵਾਲ ਨੇ ਭਗਵੰਤ ਮਾਨ ਦੇ ਨਾਮ ਦਾ ਐਲਾਨ ਕੀਤਾ। ਧਿਆਨ ਰਹੇ ਕਿ ਪਾਰਟੀ ਵਲੰਟੀਅਰ ਪਹਿਲਾਂ ਹੀ ਭਗਵੰਤ ਮਾਨ ਨੂੰ ਮੁੱਖ ਮੰਤਰੀ ਦਾ ਚਿਹਰਾ ਬਣਾਉਣ ਲਈ ਮੰਗ ਕਰਦੇ ਆ ਰਹੇ ਸਨ ਪ੍ਰੰਤੂ ਪਾਰਟੀ ਹਾਈਕਮਾਂਡ ਵੱਲੋਂ ਅਣਸੁਣਿਆ ਕੀਤਾ ਜਾ ਰਿਹਾ ਸੀ। ਭਗਵੰਤ ਮਾਨ ਵੀ ਆਪਣੇ-ਆਪ ਨੂੰ ਮੁੱਖ ਮੰਤਰੀ ਦੇ ਚਿਹਰੇ ਵਜੋਂ ਗਾਹੇ-ਬਗਾਹੇ ਪੇਸ਼ ਕਰਦੇ ਰਹੇ ਹਨ ਅਤੇ ਭਗਵੰਤ ਮਾਨ ਨੇ ਪਾਰਟੀ ਹਾਈਕਮਾਂਡ ਦੀ ਚੁੱਪ ਦੇ ਰੋਸ ਵਜੋਂ ਆਪਣੀਆਂ ਸਰਗਰਮੀਆਂ ਵੀ ਮੱਠੀਆਂ ਕੀਤੀਆਂ ਹੋਈਆਂ ਸਨ। ਇਕ ਸਮਾਂ ਅਜਿਹਾ ਵੀ ਸੀ ਜਦ ਅਰਵਿੰਦ ਕੇਜਰੀਵਾਲ ਨੇ ਬਿਆਨ ਦਿੱਤਾ ਕਿ ਪਾਰਟੀ ਵੱਲੋਂ ਮੁੱਖ ਮੰਤਰੀ ਦਾ ਚਿਹਰਾ, ਸਿੱਖ ਚਿਹਰਾ ਹੋਵੇਗਾ, ਜਿਸ ਤੋਂ ਬਾਅਦ ਤਾਂ ਭਗਵੰਤ ਮਾਨ ਦੇ ਚਹੇਤਿਆਂ ਨੇ ਉਸਦੇ ਹੱਕ ਵਿੱਚ ਸੋਸ਼ਲ ਮੀਡੀਆ ’ਤੇ ਪੋਸਟਾਂ ਦਾ ਹੜ ਲਿਆ ਦਿੱਤਾ। ਦੂਜੇ ਪਾਸੇ ਕਾਂਗਰਸ ਵੱਲੋਂ ਕੈਪਟਨ ਅਮਰਿੰਦਰ ਸਿੰਘ ਨੂੰ ਬਦਲਣ ਤੋਂ ਬਾਅਦ ਚਰਨਜੀਤ ਸਿੰਘ ਚੰਨੀ ਨੂੰ ਮੁੱਖ ਮੰਤਰੀ ਬਣਾਉਣ ਦੀ ਕਾਂਗਰਸ ਦੀ ਨੀਤੀ ਨੇ ਪੰਜਾਬ ਦੀਆਂ ਰਾਜਨੀਤਿਕ ਪਾਰਟੀਆਂ ਦੇ ਸਮੀਕਰਣ ਵਿਗਾੜ ਦਿੱਤੇ। ਆਮ ਆਦਮੀ ਪਾਰਟੀ ਨੂੰ ਵੀ ਮੁੱਖ ਮੰਤਰੀ ਦੇ ਚਿਹਰੇ ਸਬੰਧੀ ਮੰਥਨ ਕਰਨਾ ਪਿਆ। ਭਗਵੰਤ ਮਾਨ ਅਤੇ ਵੱਡੀ ਗਿਣਤੀ ਵਲੰਟੀਅਰਾਂ ਦੀ ਨਾਰਾਜ਼ਗੀ ਨੂੰ ਭਾਂਪਦਿਆਂ ਆਮ ਆਦਮੀ ਪਾਰਟੀ ਨੂੰ ਇੱਕ ਨੰਬਰ ਜਾਰੀ ਕਰਕੇ ਮੁੱਖ ਮੰਤਰੀ ਦੇ ਚਿਹਰੇ ਲਈ ਰਾਇ ਮੰਗੀ ਅਤੇ ਫਿਰ ਇੱਕ ਯੋਜਨਾ ਤਹਿਤ ਭਗਵੰਤ ਮਾਨ ਨੂੰ ਮੁੱਖ ਮੰਤਰੀ ਦਾ ਚਿਹਰਾ ਐਲਾਨ ਕਰ ਦਿੱਤਾ। ਅਸਲ ਵਿੱਚ ਮੋਬਾਇਲ ਨੰਬਰ ਜਾਰੀ ਕਰਨਾ, ਲੋਕਾਂ ਦੀ ਰਾਇ ਮੰਗਣੀ ਅਤੇ ਹਲਕਾ ਪੱਧਰ ’ਤੇ ਵੱਡੀਆਂ ਸਕਰੀਨਾਂ ਲਾ ਕੇ ਭਗਵੰਤ ਮਾਨ ਦੇ ਐਲਾਨ ਸਬੰਧੀ ਪ੍ਰੈਸ ਕਾਨਫਰੰਸ ਨੂੰ ਲਾਈਵ ਕਰਨਾ, ਇਹ ਸਭ ਕੁਝ ਆਮ ਆਦਮੀ ਪਾਰਟੀ ਦੀ ਇੱਕ ਗਿਣੀ-ਮਿਥੀ ਯੋਜਨਾ ਸੀ ਕਿਉਂਕਿ ਭਗਵੰਤ ਮਾਨ ਤੋਂ ਬਿਨਾਂ ਪਾਰਟੀ ਕੋਲ ਹੋਰ ਕੋਈ ਚਿਹਰਾ ਹੀ ਨਹੀਂ ਸੀ, ਇਸ ਲਈ ‘‘ਮਰਦੀ ਨੇ ਅੱਕ ਚੱਬਿਆ, ਹਾਰ ਕੇ ਜੇਠ ਨਾਲ ਲਾਈਆਂ’’ ਵਾਂਗ ਅਰਵਿੰਦ ਕੇਜਰੀਵਾਲ ਨੇ ਨਾ ਚਾਹੁੰਦੇ ਹੋਏ ਵੀ ਭਗਵੰਤ ਮਾਨ ਨੂੰ ਮੁੱਖ ਮੰਤਰੀ ਦਾ ਚਿਹਰਾ ਐਲਾਨ ਕੀਤਾ।

  • Facebook
  • Twitter
  • Print
  • Email
  • WhatsApp
  • Telegram
  • Facebook Messenger
  • Copy Link

ਸਬੰਧਤ ਖਬਰ

ਸੋਸ਼ਲ ਮੀਡੀਆ ‘ਤੇ ਵਿਵਾਦਤ ਪੋਸਟਾਂ ਪਾਉਣ ਵਾਲੀ ਨੈਨਸੀ ਗਰੇਵਾਲ ਦਾ ਬੇਰਹਿਮੀ ਨਾਲ ਹੋਇਆ ਕਤਲ

ਸੋਸ਼ਲ ਮੀਡੀਆ ‘ਤੇ ਵਿਵਾਦਤ ਪੋਸਟਾਂ ਪਾਉਣ ਵਾਲੀ ਨੈਨਸੀ ਗਰੇਵਾਲ ਦਾ ਬੇਰਹਿਮੀ ਨਾਲ ਹੋਇਆ ਕਤਲ

03/05/2026
…ਜੇ CBI ਕੇਂਦਰ ਦਾ ਤੋਤਾ ਹੈ ਤਾਂ ਪੰਜਾਬ ਦੇ ਚੀਫ਼ ਸੈਕਟਰੀ ਤੇ ਡੀਜੀਪੀ….?

ਅਮਰੀਕੀ ਪਾਬੰਦੀਆਂ ਦੇ ਬਾਵਜੂਦ ਰੂਸ ਤੋਂ ਤੇਲ ਖਰੀਦੇਗਾ ਭਾਰਤ

03/05/2026
ਖਾਲਸਾਈ ਰੂਹ ਨਾਲ ਰੰਗਿਆ ਹੋਲਾ ਮਹੱਲਾ…ਬੁੱਢਾ ਦਲ ਦੇ ਇੰਟਰਨੈਸ਼ਨਲ ਗੱਤਕਾ ਮੁਕਾਬਲੇ ਸ਼ੁਰੂ

ਖਾਲਸਾਈ ਰੂਹ ਨਾਲ ਰੰਗਿਆ ਹੋਲਾ ਮਹੱਲਾ…ਬੁੱਢਾ ਦਲ ਦੇ ਇੰਟਰਨੈਸ਼ਨਲ ਗੱਤਕਾ ਮੁਕਾਬਲੇ ਸ਼ੁਰੂ

03/05/2026
Load More
Previous Post

ਨੇਤਾ ਜੀ ਅਕਾਲੀ ਤੋਂ ਕਾਂਗਰਸੀ ਬਣੇ ਤਾਂ ਘਰੇ ਮੁੰਡਾ ਜੰਮਿਆ

Next Post

ਪਿੰਡ ਠੀਕਰੀਵਾਲਾ ਵਿੱਚ ਨਗਰ ਕੀਰਤਨ ਕਰਵਾਇਆ

Nirmal Pandori

Nirmal Pandori

Related Posts

ਸੋਸ਼ਲ ਮੀਡੀਆ ‘ਤੇ ਵਿਵਾਦਤ ਪੋਸਟਾਂ ਪਾਉਣ ਵਾਲੀ ਨੈਨਸੀ ਗਰੇਵਾਲ ਦਾ ਬੇਰਹਿਮੀ ਨਾਲ ਹੋਇਆ ਕਤਲ
ਪੰਜਾਬ

ਸੋਸ਼ਲ ਮੀਡੀਆ ‘ਤੇ ਵਿਵਾਦਤ ਪੋਸਟਾਂ ਪਾਉਣ ਵਾਲੀ ਨੈਨਸੀ ਗਰੇਵਾਲ ਦਾ ਬੇਰਹਿਮੀ ਨਾਲ ਹੋਇਆ ਕਤਲ

by Nirmal Pandori
03/05/2026
…ਜੇ CBI ਕੇਂਦਰ ਦਾ ਤੋਤਾ ਹੈ ਤਾਂ ਪੰਜਾਬ ਦੇ ਚੀਫ਼ ਸੈਕਟਰੀ ਤੇ ਡੀਜੀਪੀ….?
ਪੰਜਾਬ

ਅਮਰੀਕੀ ਪਾਬੰਦੀਆਂ ਦੇ ਬਾਵਜੂਦ ਰੂਸ ਤੋਂ ਤੇਲ ਖਰੀਦੇਗਾ ਭਾਰਤ

by Nirmal Pandori
03/05/2026
ਖਾਲਸਾਈ ਰੂਹ ਨਾਲ ਰੰਗਿਆ ਹੋਲਾ ਮਹੱਲਾ…ਬੁੱਢਾ ਦਲ ਦੇ ਇੰਟਰਨੈਸ਼ਨਲ ਗੱਤਕਾ ਮੁਕਾਬਲੇ ਸ਼ੁਰੂ
ਪੰਜਾਬ

ਖਾਲਸਾਈ ਰੂਹ ਨਾਲ ਰੰਗਿਆ ਹੋਲਾ ਮਹੱਲਾ…ਬੁੱਢਾ ਦਲ ਦੇ ਇੰਟਰਨੈਸ਼ਨਲ ਗੱਤਕਾ ਮੁਕਾਬਲੇ ਸ਼ੁਰੂ

by Nirmal Pandori
03/05/2026
…ਜੇ CBI ਕੇਂਦਰ ਦਾ ਤੋਤਾ ਹੈ ਤਾਂ ਪੰਜਾਬ ਦੇ ਚੀਫ਼ ਸੈਕਟਰੀ ਤੇ ਡੀਜੀਪੀ….?
ਪੰਜਾਬ

..ਹੁਣ ਚੰਡੀਗੜ੍ਹ ‘ਚ ਕੋਠੀ ਪਾਉਣੀ ਹੋਵੇਗੀ ਹੋਰ ਮਹਿੰਗੀ..ਕਲੈਕਟਰ ਰੇਟਾਂ ‘ਚ ਵਾਧੇ ਵੀ ਤਜਵੀਜ਼

by Nirmal Pandori
03/04/2026
ਰਣਜੀਤ ਪੁਲਿਸ ਮੁਕਾਬਲਾ…ਪੁਲਿਸ ਅਫ਼ਸਰਾਂ ਦੀ CALL DETAIL ਰਿਕਾਰਡ ਅਤੇ GPS ਲੋਕੇਸ਼ਨ ਸੰਭਾਲ ਕੇ ਰੱਖਣ ਦੇ ਹੁਕਮ
ਪੰਜਾਬ

ਰਣਜੀਤ ਪੁਲਿਸ ਮੁਕਾਬਲਾ…ਪੁਲਿਸ ਅਫ਼ਸਰਾਂ ਦੀ CALL DETAIL ਰਿਕਾਰਡ ਅਤੇ GPS ਲੋਕੇਸ਼ਨ ਸੰਭਾਲ ਕੇ ਰੱਖਣ ਦੇ ਹੁਕਮ

by Nirmal Pandori
03/03/2026
ਪੰਜਾਬ ਤੇ ਹਰਿਆਣਾ ਹਾਈਕੋਰਟ ‘ਚ ਜੱਜਾਂ ਦੀ ਕਮੀ…ਫਿਰ ਵੀ ਘੱਟ ਰਹੀ ਹੈ ਪੁਰਾਣੇ ਲੰਬਿਤ ਮਾਮਲਿਆਂ ਦੀ ਗਿਣਤੀ
ਪੰਜਾਬ

ਪੰਜਾਬ ਸਰਕਾਰ ਵੱਲੋਂ ਐਲਾਨੇ ਪਵਿੱਤਰ ਸ਼ਹਿਰ ਵਿੱਚ ਮੀਟ ਦੀ ਵਿਕਰੀ ਸਬੰਧੀ ਹਾਈਕੋਰਟ ਦਾ ਅਹਿਮ ਹੁਕਮ

by Nirmal Pandori
03/03/2026
Load More
Next Post
ਪਿੰਡ ਠੀਕਰੀਵਾਲਾ ਵਿੱਚ ਨਗਰ ਕੀਰਤਨ ਕਰਵਾਇਆ

ਪਿੰਡ ਠੀਕਰੀਵਾਲਾ ਵਿੱਚ ਨਗਰ ਕੀਰਤਨ ਕਰਵਾਇਆ

Leave a Reply Cancel reply

Your email address will not be published. Required fields are marked *

Facebook-f Youtube

ad :

Quick Links

  • ਪੰਜਾਬ
  • ਸਾਹਿਤ
  • ਸਿਹਤ
  • ਸਿੱਖਿਆ
  • ਖੇਤੀਬਾੜੀ
  • ਮਨੋਰੰਜਨ
  • ਪੰਜਾਬ
  • ਸਾਹਿਤ
  • ਸਿਹਤ
  • ਸਿੱਖਿਆ
  • ਖੇਤੀਬਾੜੀ
  • ਮਨੋਰੰਜਨ

Latest News

ਸੋਸ਼ਲ ਮੀਡੀਆ ‘ਤੇ ਵਿਵਾਦਤ ਪੋਸਟਾਂ ਪਾਉਣ ਵਾਲੀ ਨੈਨਸੀ ਗਰੇਵਾਲ ਦਾ ਬੇਰਹਿਮੀ ਨਾਲ ਹੋਇਆ ਕਤਲ

ਅਮਰੀਕੀ ਪਾਬੰਦੀਆਂ ਦੇ ਬਾਵਜੂਦ ਰੂਸ ਤੋਂ ਤੇਲ ਖਰੀਦੇਗਾ ਭਾਰਤ

ਖਾਲਸਾਈ ਰੂਹ ਨਾਲ ਰੰਗਿਆ ਹੋਲਾ ਮਹੱਲਾ…ਬੁੱਢਾ ਦਲ ਦੇ ਇੰਟਰਨੈਸ਼ਨਲ ਗੱਤਕਾ ਮੁਕਾਬਲੇ ਸ਼ੁਰੂ

..ਹੁਣ ਚੰਡੀਗੜ੍ਹ ‘ਚ ਕੋਠੀ ਪਾਉਣੀ ਹੋਵੇਗੀ ਹੋਰ ਮਹਿੰਗੀ..ਕਲੈਕਟਰ ਰੇਟਾਂ ‘ਚ ਵਾਧੇ ਵੀ ਤਜਵੀਜ਼

MC ਦੀ ਸ਼ਿਕਾਇਤ ਤੋਂ ਬਾਅਦ ਕੱਚਾ ਕਾਲਜ ਰੋਡ ‘ਤੇ ਸਥਿਤ ਇੱਕ ਬੇਕਰੀ ਹਾਊਸ ਦੇ ਖ਼ਿਲਾਫ਼ ਸਿਹਤ ਵਿਭਾਗ ਦੀ ਵੱਡੀ ਕਾਰਵਾਈ

ਰਣਜੀਤ ਪੁਲਿਸ ਮੁਕਾਬਲਾ…ਪੁਲਿਸ ਅਫ਼ਸਰਾਂ ਦੀ CALL DETAIL ਰਿਕਾਰਡ ਅਤੇ GPS ਲੋਕੇਸ਼ਨ ਸੰਭਾਲ ਕੇ ਰੱਖਣ ਦੇ ਹੁਕਮ

Contact Form

©  2021-2025. gee98news.com  || Managed by  Shashi Bhadaur Wala

  • Contact
error: Content is protected !!
No Result
View All Result
  • ਪੰਜਾਬ
  • ਸਾਹਿਤ
  • ਸਿਹਤ
  • ਸਿੱਖਿਆ
  • ਖੇਤੀਬਾੜੀ
  • ਮਨੋਰੰਜਨ

© 2026 JNews - Premium WordPress news & magazine theme by Jegtheme.

Send this to a friend