Search
Close this search box.
  • ਪੰਜਾਬ
  • ਸਾਹਿਤ
  • ਸਿਹਤ
  • ਸਿੱਖਿਆ
  • ਖੇਤੀਬਾੜੀ
  • ਮਨੋਰੰਜਨ
Menu
  • ਪੰਜਾਬ
  • ਸਾਹਿਤ
  • ਸਿਹਤ
  • ਸਿੱਖਿਆ
  • ਖੇਤੀਬਾੜੀ
  • ਮਨੋਰੰਜਨ

ਪਿੰਡ ਠੀਕਰੀਵਾਲਾ ਵਿੱਚ ਨਗਰ ਕੀਰਤਨ ਕਰਵਾਇਆ

Nirmal Pandori by Nirmal Pandori
01/18/2022
in ਪੰਜਾਬ
Reading Time: 1 min read
A A
0
ਪਿੰਡ ਠੀਕਰੀਵਾਲਾ ਵਿੱਚ ਨਗਰ ਕੀਰਤਨ ਕਰਵਾਇਆ
  • Facebook
  • Twitter
  • Print
  • Email
  • WhatsApp
  • Telegram
  • Facebook Messenger
  • Copy Link

ਬਰਨਾਲਾ, 18 ਜਨਵਰੀ (ਮੰਗਲ ਸਿੰਘ) : ਅਮਰ ਸ਼ਹੀਦ ਸਰਦਾਰ ਸੇਵਾ ਸਿੰਘ ਠੀਕਰੀਵਾਲਾ ਦੀ ਬਰਸੀ ਦੇ ਸਬੰਧ ਵਿੱਚ ਪਿੰਡ ਠੀਕਰੀਵਾਲਾ ਵਿਖੇ ਪੰਜ ਪਿਆਰਿਆ ਦੀ ਅਗਵਾਈ ਵਿੱਚ ਨਗਰ ਕੀਰਤਨ ਕਰਵਾਇਆ ਗਿਆ। ਇਸ ਮੌਕੇ ਵੱਡੀ ਗਿਣਤੀ ਵਿੱਚ ਸੰਗਤਾਂ ਨੇ ਨਗਰ ਕੀਰਤਨ ਨਾਲ ਚੱਲ ਕੇ ਪਿੰਡ ਦੀ ਪਰਿਕਰਮਾ ਕੀਤੀ। ਪਿੰਡ ਵਿੱਚ ਕਈ ਥਾਵਾਂ ਉੱਪਰ ਪਿੰਡ ਵਾਸੀਆਂ ਵੱਲੋਂ ਨਗਰ ਕੀਰਤਨ ਦਾ ਸਵਾਗਤ ਕੀਤਾ ਗਿਆ ਅਤੇ ਸੰਗਤਾਂ ਲਈ ਲੰਗਰ ਵੀ ਲਗਾਏ ਗਏ। ਅਮਰ ਸ਼ਹੀਦ ਸਰਦਾਰ ਸੇਵਾ ਸਿੰਘ ਠੀਕਰੀਵਾਲਾ ਦੀ ਬਰਸੀ ਸਬੰਧੀ ਸਮਾਗਮ ਹਰ ਸਾਲ ਵੱਡੀ ਪੱਧਰ ’ਤੇ ਕਰਵਾਇਆ ਜਾਂਦਾ ਹੈ। ਜਿਸ ਵਿੱਚ ਪੁੱਜ ਕੇ ਸੰਗਤਾਂ ਸਰਦਾਰ ਸੇਵਾ ਸਿੰਘ ਨੂੰ ਸ਼ਰਧਾਂ ਦੇ ਫੁੱਲ ਭੇਂਟ ਕਰਦੀਆਂ ਹਨ। ਪ੍ਰਬੰਧਕੀ ਕਮੇਟੀ ਅਨੁਸਾਰ ਇਸ ਵਾਰ ਵੀ ਪਿਛਲੇ ਸਾਲ ਵਾਂਗ 19 ਅਤੇ 20 ਜਨਵਰੀ ਨੂੰ ਬਰਸੀ ਸਮਾਗਮਾਂ ਵਿੱਚ ਸਾਰੀਆਂ ਸਿਆਸੀਆਂ ਪਾਰਟੀਆਂ ਦੀ ਐਂਟਰੀ ਬੰਦ ਕੀਤੀ ਗਈ ਹੈ ਭਾਂਵ ਮੰਚ ਉੱਪਰ ਕਿਸੇ ਵੀ ਸਿਆਸੀ ਪਾਰਟੀ ਆਗੂ ਨੂੰ ਬੋਲਣ ਲਈ ਸਮਾਂ ਨਹੀਂ ਦਿੱਤਾ ਜਾਵੇਗਾ।

  • Facebook
  • Twitter
  • Print
  • Email
  • WhatsApp
  • Telegram
  • Facebook Messenger
  • Copy Link

ਸਬੰਧਤ ਖਬਰ

ਪੰਜਾਬ ‘ਚ ਬਣਨਗੀਆਂ ਨਵੀਆਂ ਵੋਟਰ ਸੂਚੀਆਂ….SIR ਦਾ ਹੋਇਆ ਐਲਾਨ

05/14/2026
…ਬਿਨਾਂ ਸ਼ਿਕਾਇਤ ਤੋਂ ਹੀ ਰਿਸ਼ਵਤ ਦੀ ਟੋਪੀ ਪਾਉਂਦੇ ਸਨ ਫੜੇ ਗਏ ਪਿਤਾ ਪੁੱਤਰ…ਵਿਜੀਲੈਂਸ ਦਫ਼ਤਰ ‘ਤੇ ਰੇਡ ਦਾ ਮਾਮਲਾ

ਨਗਰ ਸੁਧਾਰ ਟਰੱਸਟ ਦੇ ਅਧਿਕਾਰੀਆਂ ‘ਤੇ ਕਾਨੂੰਨੀ ਸ਼ਿਕੰਜਾ…ਜਾਂਚ ਟੀਮ ਨੇ ਕੀਤੀ FIR ਅਤੇ ਕਾਰਵਾਈ ਦੀ ਸਿਫ਼ਾਰਸ਼

05/13/2026
Load More
Previous Post

ਮਰਦੀ ਨੇ ਅੱਕ ਚੱਬਿਆ, ਹਾਰ ਕੇ ਜੇਠ ਨਾਲ ਲਾਈਆਂ

Next Post

ਕੌਮੀ ਲੋਕ ਅਦਾਲਤ 12 ਮਾਰਚ ਨੂੰ

Nirmal Pandori

Nirmal Pandori

Related Posts

ਪੰਜਾਬ ‘ਚ ਬਣਨਗੀਆਂ ਨਵੀਆਂ ਵੋਟਰ ਸੂਚੀਆਂ….SIR ਦਾ ਹੋਇਆ ਐਲਾਨ
ਪੰਜਾਬ

by Nirmal Pandori
05/14/2026
…ਬਿਨਾਂ ਸ਼ਿਕਾਇਤ ਤੋਂ ਹੀ ਰਿਸ਼ਵਤ ਦੀ ਟੋਪੀ ਪਾਉਂਦੇ ਸਨ ਫੜੇ ਗਏ ਪਿਤਾ ਪੁੱਤਰ…ਵਿਜੀਲੈਂਸ ਦਫ਼ਤਰ ‘ਤੇ ਰੇਡ ਦਾ ਮਾਮਲਾ
ਪੰਜਾਬ

…ਬਿਨਾਂ ਸ਼ਿਕਾਇਤ ਤੋਂ ਹੀ ਰਿਸ਼ਵਤ ਦੀ ਟੋਪੀ ਪਾਉਂਦੇ ਸਨ ਫੜੇ ਗਏ ਪਿਤਾ ਪੁੱਤਰ…ਵਿਜੀਲੈਂਸ ਦਫ਼ਤਰ ‘ਤੇ ਰੇਡ ਦਾ ਮਾਮਲਾ

by Nirmal Pandori
05/14/2026
ਨਗਰ ਸੁਧਾਰ ਟਰੱਸਟ ਦੇ ਅਧਿਕਾਰੀਆਂ ‘ਤੇ ਕਾਨੂੰਨੀ ਸ਼ਿਕੰਜਾ…ਜਾਂਚ ਟੀਮ ਨੇ ਕੀਤੀ FIR ਅਤੇ ਕਾਰਵਾਈ ਦੀ ਸਿਫ਼ਾਰਸ਼
ਪੰਜਾਬ

ਨਗਰ ਸੁਧਾਰ ਟਰੱਸਟ ਦੇ ਅਧਿਕਾਰੀਆਂ ‘ਤੇ ਕਾਨੂੰਨੀ ਸ਼ਿਕੰਜਾ…ਜਾਂਚ ਟੀਮ ਨੇ ਕੀਤੀ FIR ਅਤੇ ਕਾਰਵਾਈ ਦੀ ਸਿਫ਼ਾਰਸ਼

by Nirmal Pandori
05/13/2026
…ਜੇ CBI ਕੇਂਦਰ ਦਾ ਤੋਤਾ ਹੈ ਤਾਂ ਪੰਜਾਬ ਦੇ ਚੀਫ਼ ਸੈਕਟਰੀ ਤੇ ਡੀਜੀਪੀ….?
ਪੰਜਾਬ

CM ਭਗਵੰਤ ਮਾਨ ਅਤੇ BJP ਪ੍ਰਧਾਨ ਸੁਨੀਲ ਜਾਖੜ ਨੂੰ ਜਾਨੋਂ ਮਾਰਨ ਦੀ ਧਮਕੀ

by Nirmal Pandori
05/13/2026
ਲੁੱਟਾਂ ਖੋਹਾਂ ਦੇ ਮਾਮਲਿਆਂ ‘ਚ ਪੰਜਾਬ ਦੇਸ਼ ਵਿੱਚ ਪਹਿਲੇ ਨੰਬਰ ‘ਤੇ…ਔਰਤਾਂ ‘ਤੇ ਜ਼ੁਲਮ ਦੀ ਸਥਿਤੀ ਵੀ ਮਾੜੀ

ਪੰਜਾਬ ਦੀ ਸਿਆਸਤ ਵਿੱਚ ਤਰਥੱਲੀ…ਅੱਧੀ ਰਾਤ ਸੀਬੀਆਈ ਨੇ ਖੜਕਾਇਆ ਪੰਜਾਬ ਵਿਜੀਲੈਂਸ ਦਾ ਬੂਹਾ

by Nirmal Pandori
05/12/2026
Load More
Next Post
ਕੌਮੀ ਲੋਕ ਅਦਾਲਤ 12 ਮਾਰਚ ਨੂੰ

ਕੌਮੀ ਲੋਕ ਅਦਾਲਤ 12 ਮਾਰਚ ਨੂੰ

Leave a Reply Cancel reply

Your email address will not be published. Required fields are marked *

Facebook-f Youtube

ad :

Quick Links

  • ਪੰਜਾਬ
  • ਸਾਹਿਤ
  • ਸਿਹਤ
  • ਸਿੱਖਿਆ
  • ਖੇਤੀਬਾੜੀ
  • ਮਨੋਰੰਜਨ
  • ਪੰਜਾਬ
  • ਸਾਹਿਤ
  • ਸਿਹਤ
  • ਸਿੱਖਿਆ
  • ਖੇਤੀਬਾੜੀ
  • ਮਨੋਰੰਜਨ

Latest News

ਪੰਜਾਬ ‘ਚ ਬਣਨਗੀਆਂ ਨਵੀਆਂ ਵੋਟਰ ਸੂਚੀਆਂ….SIR ਦਾ ਹੋਇਆ ਐਲਾਨ

…ਬਿਨਾਂ ਸ਼ਿਕਾਇਤ ਤੋਂ ਹੀ ਰਿਸ਼ਵਤ ਦੀ ਟੋਪੀ ਪਾਉਂਦੇ ਸਨ ਫੜੇ ਗਏ ਪਿਤਾ ਪੁੱਤਰ…ਵਿਜੀਲੈਂਸ ਦਫ਼ਤਰ ‘ਤੇ ਰੇਡ ਦਾ ਮਾਮਲਾ

ਨਗਰ ਸੁਧਾਰ ਟਰੱਸਟ ਦੇ ਅਧਿਕਾਰੀਆਂ ‘ਤੇ ਕਾਨੂੰਨੀ ਸ਼ਿਕੰਜਾ…ਜਾਂਚ ਟੀਮ ਨੇ ਕੀਤੀ FIR ਅਤੇ ਕਾਰਵਾਈ ਦੀ ਸਿਫ਼ਾਰਸ਼

CM ਭਗਵੰਤ ਮਾਨ ਅਤੇ BJP ਪ੍ਰਧਾਨ ਸੁਨੀਲ ਜਾਖੜ ਨੂੰ ਜਾਨੋਂ ਮਾਰਨ ਦੀ ਧਮਕੀ

ਲੁੱਟਾਂ ਖੋਹਾਂ ਦੇ ਮਾਮਲਿਆਂ ‘ਚ ਪੰਜਾਬ ਦੇਸ਼ ਵਿੱਚ ਪਹਿਲੇ ਨੰਬਰ ‘ਤੇ…ਔਰਤਾਂ ‘ਤੇ ਜ਼ੁਲਮ ਦੀ ਸਥਿਤੀ ਵੀ ਮਾੜੀ

ਪੰਜਾਬ ਦੀ ਸਿਆਸਤ ਵਿੱਚ ਤਰਥੱਲੀ…ਅੱਧੀ ਰਾਤ ਸੀਬੀਆਈ ਨੇ ਖੜਕਾਇਆ ਪੰਜਾਬ ਵਿਜੀਲੈਂਸ ਦਾ ਬੂਹਾ

Contact Form

©  2021-2025. gee98news.com  || Managed by  Shashi Bhadaur Wala

  • Contact
error: Content is protected !!
No Result
View All Result
  • ਪੰਜਾਬ
  • ਸਾਹਿਤ
  • ਸਿਹਤ
  • ਸਿੱਖਿਆ
  • ਖੇਤੀਬਾੜੀ
  • ਮਨੋਰੰਜਨ

© 2026 JNews - Premium WordPress news & magazine theme by Jegtheme.

Send this to a friend