Search
Close this search box.
  • ਪੰਜਾਬ
  • ਸਾਹਿਤ
  • ਸਿਹਤ
  • ਸਿੱਖਿਆ
  • ਖੇਤੀਬਾੜੀ
  • ਮਨੋਰੰਜਨ
Menu
  • ਪੰਜਾਬ
  • ਸਾਹਿਤ
  • ਸਿਹਤ
  • ਸਿੱਖਿਆ
  • ਖੇਤੀਬਾੜੀ
  • ਮਨੋਰੰਜਨ

‘ਲਾੜੇ’ ਤੋਂ ਬਿਨਾਂ ਹੀ ਹੋਵੇਗੀ ਕਾਂਗਰਸ ਦੀ ਸਿਆਸੀ ਬਰਾਤ

Nirmal Pandori by Nirmal Pandori
01/20/2022
in ਪੰਜਾਬ
Reading Time: 1 min read
A A
0
‘ਲਾੜੇ’ ਤੋਂ ਬਿਨਾਂ ਹੀ ਹੋਵੇਗੀ ਕਾਂਗਰਸ ਦੀ ਸਿਆਸੀ ਬਰਾਤ
  • Facebook
  • Twitter
  • Print
  • Email
  • WhatsApp
  • Telegram
  • Facebook Messenger
  • Copy Link

ਬਰਨਾਲਾ 20 ਜਨਵਰੀ (ਨਿਰਮਲ ਸਿੰਘ ਪੰਡੋਰੀ)-ਪੰਜਾਬ ਕਾਂਗਰਸ ਇਸ ਵਾਰ ਬਿਨਾਂ ਲਾੜੇ ਤੋਂ ਹੀ ਪੰਜਾਬ ਵਿਧਾਨ ਸਭਾ ਚੋਣਾਂ ਦੇ ਵਿਆਹ ‘ਚ ਉਤਰੇਗੀ। ਦੂਜੇ ਪਾਸੇ ਆਮ ਆਦਮੀ ਪਾਰਟੀ ਨੇ ਭਗਵੰਤ ਮਾਨ ਨੂੰ ਆਪਣਾ ਮੁੱਖ ਮੰਤਰੀ ਦਾ ਚਿਹਰਾ ਐਲਾਨ ਦਿੱਤਾ ਹੈ ਅਤੇ ਸ਼੍ਰੋਮਣੀ ਅਕਾਲੀ ਦਲ ਸੁਖਬੀਰ ਸਿੰਘ ਬਾਦਲ ਦੇ ਨਾਮ ‘ਤੇ ਹੀ ਚੋਣਾਂ ਲੜੇਗਾ। ਕਾਂਗਰਸ ਕਿਸੇ ਇਕ ਚਿਹਰੇ ਨੂੰ ਅੱਗੇ ਕਰਨ ਦੀ ਬਜਾਏ ਨਵਜੋਤ ਸਿੰਘ ਸਿੱਧੂ, ਚਰਨਜੀਤ ਸਿੰਘ ਚੰਨੀ ਅਤੇ ਸੁਨੀਲ ਜਾਖੜ ਦੇ ਨਾਮ ‘ਤੇ ਵਿਧਾਨ ਸਭਾ ਚੋਣਾਂ ਦੀ ਸਿਆਸੀ ਖੇਡ ਖੇਡੇਗੀ।ਉਂਜ ਭਾਵੇਂ ਪੰਜਾਬ ਕਾਂਗਰਸ ਦੇ ਕੁਝ ਸੀਨੀਅਰ ਆਗੂ ਇਸ ਗੱਲ ਦੀ ਮੰਗ ਕਰ ਰਹੇ ਹਨ ਕਿ ਮੁੱਖ ਮੰਤਰੀ ਦਾ ਚਿਹਰਾ ਐੈਲਾਨ ਕੀਤਾ ਜਾਵੇ ਪ੍ਰੰਤੂ ਪੰਜਾਬ ਮਾਮਲਿਆਂ ਦੇ ਇੰਚਾਰਜ ਹਰੀਸ਼ ਚੌਧਰੀ ਨੇ ਸਪਸ਼ਟ ਕਰ ਦਿੱਤਾ ਹੈ ਕਿ ਪਾਰਟੀ ਇਸ ਵਾਰ ਕਿਸੇ ਚਿਹਰੇ ਨੂੰ ਮੁੱਖ ਮੰਤਰੀ ਨਹੀਂ ਐਲਾਨ ਕਰੇਗੀ। ਸੂਬਾ ਪ੍ਰਧਾਨ ਨਵਜੋਤ ਸਿੰਘ ਸਿੱਧੂ ਅਤੇ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਵਿਚਕਾਰ ਖਿੱਚੋਤਾਣ ਕਿਸੇ ਤੋਂ ਲੁਕੀ ਛਿਪੀ ਨਹੀਂ ਪਰ ਫਿਰ ਵੀ ਕਾਂਗਰਸ ਇਹ ਦਾਅਵਾ ਕਰ ਰਹੀ ਹੈ ਕਿ ਉਹ ਵਿਧਾਨ ਸਭਾ ਚੋਣਾਂ ‘ਚ ਏਕਤਾ ਨਾਲ ਉਤਰੇਗੀ।ਕੈਪਟਨ ਅਮਰਿੰਦਰ ਸਿੰਘ ਨਾਲ ਵਿਗਾੜ ਪੈਦਾ ਕਰਨ ਤੋਂ ਬਾਅਦ ਕਾਂਗਰਸ ਹਾਈ ਕਮਾਂਡ ਇਸ ਬਾਰੇ ਫੂਕ ਫੂਕ ਕੇ ਕਦਮ ਰੱਖ ਰਹੀ ਹੈ ਕਿਉਂਕਿ ਹਾਈਕਮਾਂਡ ਇਹ ਜਾਣਦੀ ਹੈ ਕਿ ਕੈਪਟਨ ਅਮਰਿੰਦਰ ਸਿੰਘ ਦਾ ਨਿਸ਼ਾਨਾ ਖ਼ੁਦ ਜਿੱਤਣ ਦੀ ਬਜਾਏ ਕਾਂਗਰਸ ਨੂੰ ਹਰਾਉਣਾ ਵਧੇਰੇ ਹੈ। ਕਾਂਗਰਸ ਆਪਣੇ ਤਿੰਨ ਵੱਡੇ ਚਿਹਰਿਆਂ ਨੂੰ ਅੱਗੇ ਰੱਖ ਕੇ ਹਰ ਵਰਗ ਦੇ ਲੋਕਾਂ ਦਾ ਸਿਆਸੀ ਲਾਹਾ ਲੈਣਾ ਚਾਹੁੰਦੀ ਹੈ। ਰਾਜਨੀਤਕ ਮਾਹਿਰਾਂ ਅਨੁਸਾਰ ਕਾਂਗਰਸ ਦੀ ਇਸ ਚਾਲ ਦਾ ਪਾਰਟੀ ਨੂੰ ਫਾਇਦਾ ਵੀ ਹੋ ਸਕਦਾ ਹੈ।

  • Facebook
  • Twitter
  • Print
  • Email
  • WhatsApp
  • Telegram
  • Facebook Messenger
  • Copy Link

ਸਬੰਧਤ ਖਬਰ

Breaking…ਹਾਈਕੋਰਟ ਨੇ ਟਰਾਈਡੈਂਟ ਦੇ ਖ਼ਿਲਾਫ਼ ਪ੍ਰਦੂਸ਼ਣ ਬੋਰਡ ਦੀ ਕਾਰਵਾਈ ‘ਤੇ ਲਗਾਈ ਰੋਕ

Breaking…ਹਾਈਕੋਰਟ ਨੇ ਟਰਾਈਡੈਂਟ ਦੇ ਖ਼ਿਲਾਫ਼ ਪ੍ਰਦੂਸ਼ਣ ਬੋਰਡ ਦੀ ਕਾਰਵਾਈ ‘ਤੇ ਲਗਾਈ ਰੋਕ

05/01/2026
ਹੁਣ ਬਿਨਾਂ OTP (DAC) ਨਹੀਂ ਮਿਲੇਗਾ ਗੈਸ LPG ਗੈਸ ਸਿਲੰਡਰ

ਹੁਣ ਬਿਨਾਂ OTP (DAC) ਨਹੀਂ ਮਿਲੇਗਾ ਗੈਸ LPG ਗੈਸ ਸਿਲੰਡਰ

05/01/2026
ਟਰਾਈਡੈਂਟ ‘ਤੇ ਪ੍ਰਦੂਸ਼ਣ ਰੇਡ….ਯਾਰੀ ਲੱਗੀ ਤੋਂ ਲਵਾ ਦਿੱਤੇ ਤਖ਼ਤੇ…ਟੁੱਟੀ ਤੋਂ ਚੁਗਾਠ ਪੱਟ ਲੀ….!

ਟਰਾਈਡੈਂਟ ‘ਤੇ ਪ੍ਰਦੂਸ਼ਣ ਰੇਡ….ਯਾਰੀ ਲੱਗੀ ਤੋਂ ਲਵਾ ਦਿੱਤੇ ਤਖ਼ਤੇ…ਟੁੱਟੀ ਤੋਂ ਚੁਗਾਠ ਪੱਟ ਲੀ….!

05/01/2026
Load More
Previous Post

ਕੀਤੂ ਪਰਿਵਾਰ ਨੇ ਹਮੇਸ਼ਾ ਲੋੜਵੰਦ ਲੋਕਾਂ ਦੀ ਬਾਂਹ ਫੜੀ-ਜਸਪ੍ਰੀਤ ਕੌਰ

Next Post

ਕਿਹੜੇ ਵੋਟਰ ਘਰੇ ਬੈਠੇ ਹੀ ਵੋਟ ਪਾ ਸਕਣਗੇ..ਪੜੋ ਖ਼ਬਰ

Nirmal Pandori

Nirmal Pandori

Related Posts

Breaking…ਹਾਈਕੋਰਟ ਨੇ ਟਰਾਈਡੈਂਟ ਦੇ ਖ਼ਿਲਾਫ਼ ਪ੍ਰਦੂਸ਼ਣ ਬੋਰਡ ਦੀ ਕਾਰਵਾਈ ‘ਤੇ ਲਗਾਈ ਰੋਕ
ਪੰਜਾਬ

Breaking…ਹਾਈਕੋਰਟ ਨੇ ਟਰਾਈਡੈਂਟ ਦੇ ਖ਼ਿਲਾਫ਼ ਪ੍ਰਦੂਸ਼ਣ ਬੋਰਡ ਦੀ ਕਾਰਵਾਈ ‘ਤੇ ਲਗਾਈ ਰੋਕ

by Nirmal Pandori
05/01/2026
ਹੁਣ ਬਿਨਾਂ OTP (DAC) ਨਹੀਂ ਮਿਲੇਗਾ ਗੈਸ LPG ਗੈਸ ਸਿਲੰਡਰ
ਪੰਜਾਬ

ਹੁਣ ਬਿਨਾਂ OTP (DAC) ਨਹੀਂ ਮਿਲੇਗਾ ਗੈਸ LPG ਗੈਸ ਸਿਲੰਡਰ

by Nirmal Pandori
05/01/2026
ਟਰਾਈਡੈਂਟ ‘ਤੇ ਪ੍ਰਦੂਸ਼ਣ ਰੇਡ….ਯਾਰੀ ਲੱਗੀ ਤੋਂ ਲਵਾ ਦਿੱਤੇ ਤਖ਼ਤੇ…ਟੁੱਟੀ ਤੋਂ ਚੁਗਾਠ ਪੱਟ ਲੀ….!
ਪੰਜਾਬ

ਟਰਾਈਡੈਂਟ ‘ਤੇ ਪ੍ਰਦੂਸ਼ਣ ਰੇਡ….ਯਾਰੀ ਲੱਗੀ ਤੋਂ ਲਵਾ ਦਿੱਤੇ ਤਖ਼ਤੇ…ਟੁੱਟੀ ਤੋਂ ਚੁਗਾਠ ਪੱਟ ਲੀ….!

by Nirmal Pandori
05/01/2026
ਇੱਕ ਕਤਲ ਹੋਰ ਹੋ ਗਿਆ ਸ਼ਹਿਣਾ ‘ਚ…ਨਹਿਰ ਦੇ ਕਿਨਾਰੇ ਤੋਂ ਮਿਲੀ ਇੱਕ ਵਿਅਕਤੀ ਦੀ ਲਾਸ਼
ਪੰਜਾਬ

ਜਵਾਈ ਨੇ ਲਾਇਸੰਸੀ ਪਿਸਤੌਲ ਨਾਲ ਆਪਣੇ ਸਹੁਰੇ ਅਤੇ ਸਾਲੇ ਦੀ ਕੀਤੀ ਹੱਤਿਆ

by Nirmal Pandori
04/30/2026
ਹਾਈਕੋਰਟ ‘ਚ ਇੱਕ ਕੇਸ ਦੀ ਵਰਚੂਅਲੀ ਸੁਣਵਾਈ ਦੌਰਾਨ ਚੱਲ ਪਈ ਅਸ਼ਲੀਲ ਵੀਡੀਓ
ਪੰਜਾਬ

ਹਾਈਕੋਰਟ ‘ਚ ਇੱਕ ਕੇਸ ਦੀ ਵਰਚੂਅਲੀ ਸੁਣਵਾਈ ਦੌਰਾਨ ਚੱਲ ਪਈ ਅਸ਼ਲੀਲ ਵੀਡੀਓ

by Nirmal Pandori
04/30/2026
ਵਾਇਰਲ ਵੀਡੀਓ ਮਾਮਲਾ…ਮੁੱਖ ਮੰਤਰੀ ਭਗਵੰਤ ਮਾਨ ਨੇ ਆਪਣੇ ਸਿਰ ਆਪੇ ਹੀ ਕਰ ਲਿਆ ਸਿਆਸੀ ਗੋਲ
ਪੰਜਾਬ

…ਜੇ ਸੀਐਮ ਭਗਵੰਤ ਮਾਨ 1 ਮਈ ਨੂੰ ਨਿੱਜੀ ਤੌਰ ‘ਤੇ ਪੇਸ਼ ਨਾ ਹੋਏ ਤਾਂ ਜ਼ਮਾਨਤ ਰੱਦ ਹੋ ਸਕਦੀ ਹੈ-ਮਾਨਸਾ ਅਦਾਲਤ

by Nirmal Pandori
04/29/2026
Load More
Next Post
ਕਿਹੜੇ ਵੋਟਰ ਘਰੇ ਬੈਠੇ ਹੀ ਵੋਟ ਪਾ ਸਕਣਗੇ..ਪੜੋ ਖ਼ਬਰ

ਕਿਹੜੇ ਵੋਟਰ ਘਰੇ ਬੈਠੇ ਹੀ ਵੋਟ ਪਾ ਸਕਣਗੇ..ਪੜੋ ਖ਼ਬਰ

Leave a Reply Cancel reply

Your email address will not be published. Required fields are marked *

Facebook-f Youtube

ad :

Quick Links

  • ਪੰਜਾਬ
  • ਸਾਹਿਤ
  • ਸਿਹਤ
  • ਸਿੱਖਿਆ
  • ਖੇਤੀਬਾੜੀ
  • ਮਨੋਰੰਜਨ
  • ਪੰਜਾਬ
  • ਸਾਹਿਤ
  • ਸਿਹਤ
  • ਸਿੱਖਿਆ
  • ਖੇਤੀਬਾੜੀ
  • ਮਨੋਰੰਜਨ

Latest News

Breaking…ਹਾਈਕੋਰਟ ਨੇ ਟਰਾਈਡੈਂਟ ਦੇ ਖ਼ਿਲਾਫ਼ ਪ੍ਰਦੂਸ਼ਣ ਬੋਰਡ ਦੀ ਕਾਰਵਾਈ ‘ਤੇ ਲਗਾਈ ਰੋਕ

ਹੁਣ ਬਿਨਾਂ OTP (DAC) ਨਹੀਂ ਮਿਲੇਗਾ ਗੈਸ LPG ਗੈਸ ਸਿਲੰਡਰ

ਟਰਾਈਡੈਂਟ ‘ਤੇ ਪ੍ਰਦੂਸ਼ਣ ਰੇਡ….ਯਾਰੀ ਲੱਗੀ ਤੋਂ ਲਵਾ ਦਿੱਤੇ ਤਖ਼ਤੇ…ਟੁੱਟੀ ਤੋਂ ਚੁਗਾਠ ਪੱਟ ਲੀ….!

ਬਿਜਲੀ ਦੇ ਵੱਡੇ ਵੱਡੇ ਕੱਟਾਂ ਖ਼ਿਲਾਫ਼ ਅਕਾਲੀ ਦਲ ਨੇ ਮਹਿਲ ਕਲਾਂ ਵਿੱਚ ਲਗਾਇਆ ਧਰਨਾ, ਸਰਕਾਰ ਵਿਰੁੱਧ ਨਾਅਰੇਬਾਜ਼ੀ

ਵਿਸ਼ੇਸ਼ ਰਿਪੋਰਟ…NGT ਦੀ ਟੀਮ ਨੇ ਬਰਨਾਲਾ ਦੀ 22 ਏਕੜ ਸਕੀਮ ‘ਚੋਂ ਦਰੱਖਤ ਪੁੱਟੇ ਜਾਣ ਦੇ ਮਾਮਲੇ ਦੀ ਕੀਤੀ ਬਾਰੀਕੀ ਨਾਲ ਜਾਂਚ

ਬਰਨਾਲੇ ਵਿਜੀਲੈਂਸ ਨੇ ਪਟਵਾਰੀ ਚੁੱਕ ਲਿਆ…ਪਟਵਾਰੀ ਨੇ ਗੂਗਲ ਪੇ ਕਰਵਾ ਲਈ ਰਿਸ਼ਵਤ

Contact Form

©  2021-2025. gee98news.com  || Managed by  Shashi Bhadaur Wala

  • Contact
error: Content is protected !!
No Result
View All Result
  • ਪੰਜਾਬ
  • ਸਾਹਿਤ
  • ਸਿਹਤ
  • ਸਿੱਖਿਆ
  • ਖੇਤੀਬਾੜੀ
  • ਮਨੋਰੰਜਨ

© 2026 JNews - Premium WordPress news & magazine theme by Jegtheme.

Send this to a friend