Search
Close this search box.
  • ਪੰਜਾਬ
  • ਸਾਹਿਤ
  • ਸਿਹਤ
  • ਸਿੱਖਿਆ
  • ਖੇਤੀਬਾੜੀ
  • ਮਨੋਰੰਜਨ
Menu
  • ਪੰਜਾਬ
  • ਸਾਹਿਤ
  • ਸਿਹਤ
  • ਸਿੱਖਿਆ
  • ਖੇਤੀਬਾੜੀ
  • ਮਨੋਰੰਜਨ

ਆਈਜੀ ਪਟਿਆਲਾ ਨੇ ਲਿਆ ਸੁਰੱਖਿਆ ਪ੍ਰਬੰਧਾਂ ਦਾ ਜਾਇਜ਼ਾ

Nirmal Pandori by Nirmal Pandori
01/21/2022
in ਪੰਜਾਬ
Reading Time: 1 min read
A A
0
ਆਈਜੀ ਪਟਿਆਲਾ ਨੇ ਲਿਆ ਸੁਰੱਖਿਆ ਪ੍ਰਬੰਧਾਂ ਦਾ ਜਾਇਜ਼ਾ
  • Facebook
  • Twitter
  • Print
  • Email
  • WhatsApp
  • Telegram
  • Facebook Messenger
  • Copy Link

ਬਰਨਾਲਾ, 22 ਜਨਵਰੀ (ਨਿਰਮਲ ਸਿੰਘ ਪੰਡੋਰੀ) : ਸ਼੍ਰੀ ਰਾਕੇਸ਼ ਅਗਰਵਾਲ, ਇੰਸਪੈਕਟਰ ਜਨਰਲ ਪੁਲਿਸ, ਪਟਿਆਲਾ ਰੇਂਜ, ਪਟਿਆਲਾ ਵੱਲੋਂ ਅਹੁਦਾ ਸੰਭਾਲਣ ਤੋਂ ਬਾਅਦ ਬਰਨਾਲਾ ਵਿਖੇ ਉੱਚ ਪੁਲਿਸ ਅਧਿਕਾਰੀਆਂ ਅਤੇ ਪੈਰਾ ਮਿਲਟਰੀ ਫੋਰਸ ਦੇ ਅਧਿਕਾਰੀਆਂ ਨਾਲ ਵਿਧਾਨ ਸਭਾ ਚੋਣਾਂ ਦੇ ਮੱਦੇਨਜ਼ਰ ਸੁਰੱਖਿਆ ਸੰਬੰਧੀ ਅਤੇ ਹੋਰ ਪ੍ਰਬੰਧਾਂ ਸੰਬੰਧੀ ਸਮੀਖਿਆ ਮੀਟਿੰਗ ਕੀਤੀ। ਸ੍ਰੀ ਰਾਕੇਸ ਅਗਵਾਲ ਵੱਲੋਂ ਅਧਿਕਾਰੀਆਂ ਨੂੰ ਵਿਧਾਨ ਸਭਾ ਚੋਣਾਂ ਨਿਰਪੱਖ ਅਤੇ ਪਾਰਦਰਸ਼ੀ ਢੰਗ ਨਾਲ ਕਰਵਾਉਣ ਸੰਬੰਧੀ ਜ਼ਰੂਰੀ ਦਿਸ਼ਾ ਨਿਰਦੇਸ਼ ਵੀ ਜਾਰੀ ਕੀਤੇ। ਉਹਨਾਂ ਕਿਹਾ ਕਿ ਦਿਨ ਅਤੇ ਰਾਤ ਸਮੇਂ ਲਗਾਏ ਜਾ ਰਹੇ ਸਥਿਰ ਅਤੇ ਮੋਬਾਇਲ ਨਾਕਿਆਂ ਉੱਪਰ ਪੂਰੀ ਮੁਸ਼ਤੈਦੀ ਨਾਲ ਚੈਕਿੰਗ ਕੀਤੀ ਜਾਵੇ ਅਤੇ ਚੋਣਾਂ ਦੌਰਾਨ ਗੜਬੜੀ ਪੈਦਾ ਕਰਨ ਵਾਲੇ ਵਿਅਕਤੀਆਂ ਖ਼ਿਲਾਫ਼ ਸਖ਼ਤ ਕਾਨੂੰਨੀ ਕਾਰਵਾਈ ਕੀਤੀ ਜਾਵੇ। ਉਨਾਂ ਕਿਹਾ ਕਿ ਜੇ ਕਿਸੇ ਵਿਅਕਤੀ ਕੋਲੋ ਲੋੜ ਤੋਂ ਜ਼ਿਆਦਾ ਨਗ਼ਦੀ ਅਤੇ ਹੋਰ ਇਤਰਾਜ਼ਯੋਗ ਸਮੱਗਰੀ ਮਿਲਦੀ ਹੈ ਤਾਂ ਠੋਸ ਸਬੂਤ ਨਾ ਮਿਲਣ ’ਤੇ ਸਬੰਧਤ ਵਿਅਕਤੀਆਂ ਖ਼ਿਲਾਫ਼ ਕਾਨੂੰਨ ਅਨੁਸਾਰ ਬਣਦੀ ਕਾਰਵਾਈ ਕੀਤੀ ਜਾਵੇ। ਇਸ ਤੋਂ ਇਲਾਵਾ ਉਹਨਾਂ ਵੱਲੋਂ ਗਣਤੰਤਰਤਾ ਦਿਵਸ ਸਬੰਧੀ ਕੀਤੇ ਜਾ ਰਹੇ ਸੁਰੱਖਿਆ ਪ੍ਰਬੰਧਾਂ ਦਾ ਵੀ ਜਾਇਜ਼ਾ ਲਿਆ ਗਿਆ।

  • Facebook
  • Twitter
  • Print
  • Email
  • WhatsApp
  • Telegram
  • Facebook Messenger
  • Copy Link

ਸਬੰਧਤ ਖਬਰ

ਹਾਏ ਮਹਿੰਗਾਈ…ਦੁੱਧ ਦੇ ਦੁੱਧ ਦੇ ਰੇਟਾਂ ਚ ਸਿੱਧਾ 5 ਰੁਪਏ ਤੱਕ ਦਾ ਵਾਧਾ

ਹਾਏ ਮਹਿੰਗਾਈ…ਦੁੱਧ ਦੇ ਦੁੱਧ ਦੇ ਰੇਟਾਂ ਚ ਸਿੱਧਾ 5 ਰੁਪਏ ਤੱਕ ਦਾ ਵਾਧਾ

04/22/2026
ਇਸ ਹਮਾਮ ‘ਚ ਸਾਰੇ ਨੰਗੇ ਨੇ…ਚਕਲਿਆਂ ਦੇ ਰੂਪ ‘ਚ ਚੱਲ ਰਹੇ  ਹੋਟਲਾਂ ‘ਚ ਜਿਸਮਾਂ ਦੀ ਖੇਡ ਦਾ ਕੀਹਨੂੰ ਕੀਹਨੂੰ ਪਤੈ…ਕਿਉ ਚੁੱਪ ਨੇ ਅਧਿਕਾਰੀ….!

ਹੋਟਲਾਂ ਦੇ ਕਮਰਿਆਂ ‘ਚ ਜਿਸਮਾਂ ਦੀ ਖੇਡ…ਵਿਦਿਆਰਥੀ ਬਣੇ ਵਿਚੋਲੇ… ਅਧਿਕਾਰੀਆਂ ਦੀ ਅੱਖ ‘ਚ ਡੱਕਾ…ਤਾਂ ਹੀ ਚੱਲਦਾ ਏਂ ਧੱਕਾ….ਪੜ੍ਹੋ ਵਿਸ਼ੇਸ਼ ਰਿਪੋਰਟ

04/22/2026
SHO ਫਸ ਗਿਆ ਵਿਜੀਲੈਂਸ ਦੇ ਜਾਲ ‘ਚ…30000 ਦੀ ਰਿਸ਼ਵਤ ਲੈਂਦਾ ਰੰਗੇ ਹੱਥੀਂ ਕਾਬੂ

SHO ਫਸ ਗਿਆ ਵਿਜੀਲੈਂਸ ਦੇ ਜਾਲ ‘ਚ…30000 ਦੀ ਰਿਸ਼ਵਤ ਲੈਂਦਾ ਰੰਗੇ ਹੱਥੀਂ ਕਾਬੂ

04/22/2026
Load More
Previous Post

ਸ਼ਾਦੀ ਸ਼ੁਦਾ ਪ੍ਰੇਮੀ ਜੋੜਿਆਂ ਲਈ ਹਾਈਕੋਰਟ ਦੇ ਨਵੇਂ ਨਿਰਦੇਸ਼

Next Post

ਬੀਕੇਯੂ ਡਕੌਂਦਾ ਨੇ ਜੁਝਾਰ ਰੈਲੀ ’ਚ ਸਰਕਾਰਾਂ ਨੂੰ ਮਾਰੀ ਲਲਕਾਰ

Nirmal Pandori

Nirmal Pandori

Related Posts

ਹਾਏ ਮਹਿੰਗਾਈ…ਦੁੱਧ ਦੇ ਦੁੱਧ ਦੇ ਰੇਟਾਂ ਚ ਸਿੱਧਾ 5 ਰੁਪਏ ਤੱਕ ਦਾ ਵਾਧਾ
ਪੰਜਾਬ

ਹਾਏ ਮਹਿੰਗਾਈ…ਦੁੱਧ ਦੇ ਦੁੱਧ ਦੇ ਰੇਟਾਂ ਚ ਸਿੱਧਾ 5 ਰੁਪਏ ਤੱਕ ਦਾ ਵਾਧਾ

by Nirmal Pandori
04/22/2026
ਇਸ ਹਮਾਮ ‘ਚ ਸਾਰੇ ਨੰਗੇ ਨੇ…ਚਕਲਿਆਂ ਦੇ ਰੂਪ ‘ਚ ਚੱਲ ਰਹੇ  ਹੋਟਲਾਂ ‘ਚ ਜਿਸਮਾਂ ਦੀ ਖੇਡ ਦਾ ਕੀਹਨੂੰ ਕੀਹਨੂੰ ਪਤੈ…ਕਿਉ ਚੁੱਪ ਨੇ ਅਧਿਕਾਰੀ….!
ਪੰਜਾਬ

ਹੋਟਲਾਂ ਦੇ ਕਮਰਿਆਂ ‘ਚ ਜਿਸਮਾਂ ਦੀ ਖੇਡ…ਵਿਦਿਆਰਥੀ ਬਣੇ ਵਿਚੋਲੇ… ਅਧਿਕਾਰੀਆਂ ਦੀ ਅੱਖ ‘ਚ ਡੱਕਾ…ਤਾਂ ਹੀ ਚੱਲਦਾ ਏਂ ਧੱਕਾ….ਪੜ੍ਹੋ ਵਿਸ਼ੇਸ਼ ਰਿਪੋਰਟ

by Nirmal Pandori
04/22/2026
SHO ਫਸ ਗਿਆ ਵਿਜੀਲੈਂਸ ਦੇ ਜਾਲ ‘ਚ…30000 ਦੀ ਰਿਸ਼ਵਤ ਲੈਂਦਾ ਰੰਗੇ ਹੱਥੀਂ ਕਾਬੂ
ਪੰਜਾਬ

SHO ਫਸ ਗਿਆ ਵਿਜੀਲੈਂਸ ਦੇ ਜਾਲ ‘ਚ…30000 ਦੀ ਰਿਸ਼ਵਤ ਲੈਂਦਾ ਰੰਗੇ ਹੱਥੀਂ ਕਾਬੂ

by Nirmal Pandori
04/22/2026
ਪੰਜਾਬ ਪੁਲਿਸ ਦੇ DSP ਦੀ ਗੋਲੀ ਲੱਗਣ ਕਾਰਨ ਮੌਤ
ਪੰਜਾਬ

ਪੰਜਾਬ ਪੁਲਿਸ ਦੇ DSP ਦੀ ਗੋਲੀ ਲੱਗਣ ਕਾਰਨ ਮੌਤ

by Nirmal Pandori
04/21/2026
ਮਹਿਲ ਕਲਾਂ ਦੇ ਹੋਲੀਹਾਰਟ ਸਕੂਲ ਨੇ ਦਿੱਤਾ ਨਸ਼ਿਆਂ ਦੇ ਖ਼ਿਲਾਫ਼ ਪ੍ਰਭਾਵਸ਼ਾਲੀ ਹੋਕਾ
ਪੰਜਾਬ

ਮਹਿਲ ਕਲਾਂ ਦੇ ਹੋਲੀਹਾਰਟ ਸਕੂਲ ਨੇ ਦਿੱਤਾ ਨਸ਼ਿਆਂ ਦੇ ਖ਼ਿਲਾਫ਼ ਪ੍ਰਭਾਵਸ਼ਾਲੀ ਹੋਕਾ

by Nirmal Pandori
04/20/2026
ਪੰਜਾਬ ਦੇ ਮੁਲਾਜ਼ਮਾਂ ਦੇ ਡੀਏ ਦਾ ਮੁੱਦਾ…8 ਅਪ੍ਰੈਲ ਨੂੰ ਹਾਈਕੋਰਟ ਤੋਂ ਆ ਸਕਦਾ ਵੱਡਾ ਫੈਸਲਾ
ਪੰਜਾਬ

ਹਾਈਕੋਰਟ ਦੀ ਪੰਜਾਬ ਸਰਕਾਰ ਨੂੰ ਦੋ ਟੁੱਕ…30 ਜੂਨ ਤੱਕ ਮੁਲਾਜ਼ਮਾਂ ਨੂੰ DA ਦੇਣਾ ਹੀ ਪਵੇਗਾ ਨਹੀਂ ਤਾਂ…!

by Nirmal Pandori
04/20/2026
Load More
Next Post
ਬੀਕੇਯੂ ਡਕੌਂਦਾ ਨੇ ਜੁਝਾਰ ਰੈਲੀ ’ਚ ਸਰਕਾਰਾਂ ਨੂੰ ਮਾਰੀ ਲਲਕਾਰ

ਬੀਕੇਯੂ ਡਕੌਂਦਾ ਨੇ ਜੁਝਾਰ ਰੈਲੀ ’ਚ ਸਰਕਾਰਾਂ ਨੂੰ ਮਾਰੀ ਲਲਕਾਰ

Leave a Reply Cancel reply

Your email address will not be published. Required fields are marked *

Facebook-f Youtube

ad :

Quick Links

  • ਪੰਜਾਬ
  • ਸਾਹਿਤ
  • ਸਿਹਤ
  • ਸਿੱਖਿਆ
  • ਖੇਤੀਬਾੜੀ
  • ਮਨੋਰੰਜਨ
  • ਪੰਜਾਬ
  • ਸਾਹਿਤ
  • ਸਿਹਤ
  • ਸਿੱਖਿਆ
  • ਖੇਤੀਬਾੜੀ
  • ਮਨੋਰੰਜਨ

Latest News

ਸਾਡਾ ਹੱਕ ਐਥੇ ਰੱਖ…ਆਂਗਣਵਾੜੀ ਵਰਕਰਾਂ ਨੇ ਆਪਣੇ ਲਈ ਖਰੀਦੇ ਮੋਬਾਇਲ ਹੋਰ ਮੁਲਾਜ਼ਮਾਂ ਨੂੰ ਦੇਣ ਦਾ ਕੀਤਾ ਵਿਰੋਧ

ਦੇਸ਼ ਦੀ ਨਾਰੀ ਸ਼ਕਤੀ ਮਹਿਲਾ ਰਿਜਰਵੇਸ਼ਨ ਦਾ ਵਿਰੋਧ ਕਰਨ ਵਾਲਿਆਂ ਨੂੰ ਸਬਕ ਸਿਖਾਵੇਗੀ-ਕੇਵਲ ਸਿੰਘ ਢਿੱਲੋਂ

ਹਾਏ ਮਹਿੰਗਾਈ…ਦੁੱਧ ਦੇ ਦੁੱਧ ਦੇ ਰੇਟਾਂ ਚ ਸਿੱਧਾ 5 ਰੁਪਏ ਤੱਕ ਦਾ ਵਾਧਾ

ਹੋਟਲਾਂ ਦੇ ਕਮਰਿਆਂ ‘ਚ ਜਿਸਮਾਂ ਦੀ ਖੇਡ…ਵਿਦਿਆਰਥੀ ਬਣੇ ਵਿਚੋਲੇ… ਅਧਿਕਾਰੀਆਂ ਦੀ ਅੱਖ ‘ਚ ਡੱਕਾ…ਤਾਂ ਹੀ ਚੱਲਦਾ ਏਂ ਧੱਕਾ….ਪੜ੍ਹੋ ਵਿਸ਼ੇਸ਼ ਰਿਪੋਰਟ

SHO ਫਸ ਗਿਆ ਵਿਜੀਲੈਂਸ ਦੇ ਜਾਲ ‘ਚ…30000 ਦੀ ਰਿਸ਼ਵਤ ਲੈਂਦਾ ਰੰਗੇ ਹੱਥੀਂ ਕਾਬੂ

ਮਰਦੀ ਨੇ ਅੱਕ ਚੱਬਿਆ…ਹੋਟਲ ਦੇ ਖ਼ਿਲਾਫ਼ ਲੋਕਾਂ ਨੇ ਚੁੱਕ ਲਿਆ ਝੰਡਾ, ਪੁਲਿਸ ਨੇ ਕੀਤੀ ਰੇਡ…ਤੇ ਫੜੇ ਗਏ ਮੁੰਡੇ ਕੁੜੀਆਂ

Contact Form

©  2021-2025. gee98news.com  || Managed by  Shashi Bhadaur Wala

  • Contact
error: Content is protected !!
No Result
View All Result
  • ਪੰਜਾਬ
  • ਸਾਹਿਤ
  • ਸਿਹਤ
  • ਸਿੱਖਿਆ
  • ਖੇਤੀਬਾੜੀ
  • ਮਨੋਰੰਜਨ

© 2026 JNews - Premium WordPress news & magazine theme by Jegtheme.

Send this to a friend