Search
Close this search box.
  • ਪੰਜਾਬ
  • ਸਾਹਿਤ
  • ਸਿਹਤ
  • ਸਿੱਖਿਆ
  • ਖੇਤੀਬਾੜੀ
  • ਮਨੋਰੰਜਨ
Menu
  • ਪੰਜਾਬ
  • ਸਾਹਿਤ
  • ਸਿਹਤ
  • ਸਿੱਖਿਆ
  • ਖੇਤੀਬਾੜੀ
  • ਮਨੋਰੰਜਨ

ਢੀਂਡਸਾ ਨੇ ਆਪਣੇ ਹਿੱਸੇ ਦੇ ਕਿਹੜੇ ਉਮੀਦਵਾਰਾਂ ਦਾ ਕੀਤਾ ਐਲਾਨ .. ਪੜ੍ਹੋ ਖ਼ਬਰ

Nirmal Pandori by Nirmal Pandori
01/21/2022
in ਪੰਜਾਬ
Reading Time: 1 min read
A A
0
ਢੀਂਡਸਾ ਨੇ ਆਪਣੇ ਹਿੱਸੇ ਦੇ ਕਿਹੜੇ ਉਮੀਦਵਾਰਾਂ ਦਾ ਕੀਤਾ ਐਲਾਨ .. ਪੜ੍ਹੋ ਖ਼ਬਰ
  • Facebook
  • Twitter
  • Print
  • Email
  • WhatsApp
  • Telegram
  • Facebook Messenger
  • Copy Link

ਬਰਨਾਲਾ, 22 ਜਨਵਰੀ (ਨਿਰਮਲ ਸਿੰਘ ਪੰਡੋਰੀ) : ਸ਼ੋ੍ਰਮਣੀ ਅਕਾਲੀ ਦਲ ਸੰਯੁਕਤ ਨੇ ਵਿਧਾਨ ਸਭਾ ਚੋਣਾਂ ਲਈ 12 ਉਮੀਦਵਾਰਾਂ ਦਾ ਐਲਾਨ ਕਰ ਦਿੱਤਾ ਹੈ। ਹਲਕਾ ਮਹਿਲ ਕਲਾਂ ਰਿਜ਼ਰਵ ਤੋਂ ਸੰਤ ਸੁਖਵਿੰਦਰ ਸਿੰਘ ਟਿੱਬਾ ਨੂੰ ਚੋਣ ਮੈਦਾਨ ਵਿੱਚ ਉਤਾਰਿਆ ਗਿਆ ਹੈ। ਪਾਰਟੀ ਪ੍ਰਧਾਨ ਸ. ਸੁਖਦੇਵ ਸਿੰਘ ਢੀਂਡਸਾ ਵੱਲੋਂ ਜਾਰੀ ਕੀਤੀ ਸੂਚੀ ਅਨੁਸਾਰ ਵਿਧਾਨ ਸਭਾ ਹਲਕਾ ਲਹਿਰਾਗਾਗਾ ਤੋਂ ਪਰਮਿੰਦਰ ਸਿੰਘ ਢੀਂਡਸਾ, ਦਿੜਬਾ ਤੋਂ ਸੋਮਾ ਸਿੰਘ ਘਰਾਚੋ, ਸਾਹਨੇਵਾਲ ਤੋਂ ਹਰਪ੍ਰੀਤ ਸਿੰਘ ਗਰਚਾ, ਜੈਤੋਂ ਤੋਂ ਪਰਮਜੀਤ ਕੌਰ ਗੁਲਸ਼ਨ,ਬਾਘਾਪੁਰਾਣਾ ਤੋਂ ਜਗਤਾਰ ਸਿੰਘ ਰਾਜੇਆਣਾ, ਸੁਨਾਮ ਤੋਂ ਸਨਮੁੱਖ ਸਿੰਘ ਮੋਖਾ, ਦੁਆਬਾ ਖੇਤਰ ਵਿੱਚ ਫਿਲੋਰ ਤੋਂ ਸਰਬਣ ਸਿੰਘ ਫਲੌਰ, ਟਾਂਡਾ ਤੋਂ ਮਨਜੀਤ ਸਿੰਘ ਦਸੂਹਾ, ਸਲਤਾਨਪੁਰ ਲੋਧੀ ਤੋਂ ਜਗਰਾਜਪਾਲ ਸਿੰਘ ਸਾਹੀ ਅਤੇ ਮਾਝਾ ਖੇਤਰ ਸਿੰਘ ਹਲਕਾ ਖੇਮਕਰਨ ਤੋਂ ਦਲਜੀਤ ਸਿੰਘ ਗਿੱਲ, ਕਾਦੀਆਂ ਤੋਂ ਮਾਸਟਰ ਜੌਹਰ ਸਿੰਘ ਨੂੰ ਚੋਣ ਮੈਦਾਨ ਵਿੱਚ ਉਤਾਰਿਆ ਗਿਆ ਹੈ। ਸ. ਢੀਂਡਸਾ ਅਨੁਸਾਰ ਭਾਜਪਾ , ਪੰਜਾਬ ਲੋਕ ਕਾਂਗਰਸ ਨਾਲ ਗੱਠਜੋੜ ਤਹਿਤ ਬਾਕੀ ਸੀਟਾਂ ਦੇ ਉਮੀਦਵਾਰਾਂ ਦਾ ਐਲਾਨ ਵੀ ਜਲਦੀ ਕਰ ਦਿੱਤਾ ਜਾਵੇਗਾ।

  • Facebook
  • Twitter
  • Print
  • Email
  • WhatsApp
  • Telegram
  • Facebook Messenger
  • Copy Link

ਸਬੰਧਤ ਖਬਰ

ਪੰਜਾਬ ‘ਚ ਬਣਨਗੀਆਂ ਨਵੀਆਂ ਵੋਟਰ ਸੂਚੀਆਂ….SIR ਦਾ ਹੋਇਆ ਐਲਾਨ

05/14/2026
…ਬਿਨਾਂ ਸ਼ਿਕਾਇਤ ਤੋਂ ਹੀ ਰਿਸ਼ਵਤ ਦੀ ਟੋਪੀ ਪਾਉਂਦੇ ਸਨ ਫੜੇ ਗਏ ਪਿਤਾ ਪੁੱਤਰ…ਵਿਜੀਲੈਂਸ ਦਫ਼ਤਰ ‘ਤੇ ਰੇਡ ਦਾ ਮਾਮਲਾ

ਨਗਰ ਸੁਧਾਰ ਟਰੱਸਟ ਦੇ ਅਧਿਕਾਰੀਆਂ ‘ਤੇ ਕਾਨੂੰਨੀ ਸ਼ਿਕੰਜਾ…ਜਾਂਚ ਟੀਮ ਨੇ ਕੀਤੀ FIR ਅਤੇ ਕਾਰਵਾਈ ਦੀ ਸਿਫ਼ਾਰਸ਼

05/13/2026
Load More
Previous Post

ਬੀਕੇਯੂ ਡਕੌਂਦਾ ਨੇ ਜੁਝਾਰ ਰੈਲੀ ’ਚ ਸਰਕਾਰਾਂ ਨੂੰ ਮਾਰੀ ਲਲਕਾਰ

Next Post

ਰਾਜੇਸ ਕੁਮਾਰ ਸਨੇਹੀ ਨੇ ਬਤੌਰ ਡੀਐਪੀ ਸੰਭਾਲਿਆ ਆਹੁਦਾ

Nirmal Pandori

Nirmal Pandori

Related Posts

ਪੰਜਾਬ ‘ਚ ਬਣਨਗੀਆਂ ਨਵੀਆਂ ਵੋਟਰ ਸੂਚੀਆਂ….SIR ਦਾ ਹੋਇਆ ਐਲਾਨ
ਪੰਜਾਬ

by Nirmal Pandori
05/14/2026
…ਬਿਨਾਂ ਸ਼ਿਕਾਇਤ ਤੋਂ ਹੀ ਰਿਸ਼ਵਤ ਦੀ ਟੋਪੀ ਪਾਉਂਦੇ ਸਨ ਫੜੇ ਗਏ ਪਿਤਾ ਪੁੱਤਰ…ਵਿਜੀਲੈਂਸ ਦਫ਼ਤਰ ‘ਤੇ ਰੇਡ ਦਾ ਮਾਮਲਾ
ਪੰਜਾਬ

…ਬਿਨਾਂ ਸ਼ਿਕਾਇਤ ਤੋਂ ਹੀ ਰਿਸ਼ਵਤ ਦੀ ਟੋਪੀ ਪਾਉਂਦੇ ਸਨ ਫੜੇ ਗਏ ਪਿਤਾ ਪੁੱਤਰ…ਵਿਜੀਲੈਂਸ ਦਫ਼ਤਰ ‘ਤੇ ਰੇਡ ਦਾ ਮਾਮਲਾ

by Nirmal Pandori
05/14/2026
ਨਗਰ ਸੁਧਾਰ ਟਰੱਸਟ ਦੇ ਅਧਿਕਾਰੀਆਂ ‘ਤੇ ਕਾਨੂੰਨੀ ਸ਼ਿਕੰਜਾ…ਜਾਂਚ ਟੀਮ ਨੇ ਕੀਤੀ FIR ਅਤੇ ਕਾਰਵਾਈ ਦੀ ਸਿਫ਼ਾਰਸ਼
ਪੰਜਾਬ

ਨਗਰ ਸੁਧਾਰ ਟਰੱਸਟ ਦੇ ਅਧਿਕਾਰੀਆਂ ‘ਤੇ ਕਾਨੂੰਨੀ ਸ਼ਿਕੰਜਾ…ਜਾਂਚ ਟੀਮ ਨੇ ਕੀਤੀ FIR ਅਤੇ ਕਾਰਵਾਈ ਦੀ ਸਿਫ਼ਾਰਸ਼

by Nirmal Pandori
05/13/2026
…ਜੇ CBI ਕੇਂਦਰ ਦਾ ਤੋਤਾ ਹੈ ਤਾਂ ਪੰਜਾਬ ਦੇ ਚੀਫ਼ ਸੈਕਟਰੀ ਤੇ ਡੀਜੀਪੀ….?
ਪੰਜਾਬ

CM ਭਗਵੰਤ ਮਾਨ ਅਤੇ BJP ਪ੍ਰਧਾਨ ਸੁਨੀਲ ਜਾਖੜ ਨੂੰ ਜਾਨੋਂ ਮਾਰਨ ਦੀ ਧਮਕੀ

by Nirmal Pandori
05/13/2026
ਲੁੱਟਾਂ ਖੋਹਾਂ ਦੇ ਮਾਮਲਿਆਂ ‘ਚ ਪੰਜਾਬ ਦੇਸ਼ ਵਿੱਚ ਪਹਿਲੇ ਨੰਬਰ ‘ਤੇ…ਔਰਤਾਂ ‘ਤੇ ਜ਼ੁਲਮ ਦੀ ਸਥਿਤੀ ਵੀ ਮਾੜੀ

ਪੰਜਾਬ ਦੀ ਸਿਆਸਤ ਵਿੱਚ ਤਰਥੱਲੀ…ਅੱਧੀ ਰਾਤ ਸੀਬੀਆਈ ਨੇ ਖੜਕਾਇਆ ਪੰਜਾਬ ਵਿਜੀਲੈਂਸ ਦਾ ਬੂਹਾ

by Nirmal Pandori
05/12/2026
Load More
Next Post
ਰਾਜੇਸ ਕੁਮਾਰ ਸਨੇਹੀ ਨੇ ਬਤੌਰ ਡੀਐਪੀ ਸੰਭਾਲਿਆ ਆਹੁਦਾ

ਰਾਜੇਸ ਕੁਮਾਰ ਸਨੇਹੀ ਨੇ ਬਤੌਰ ਡੀਐਪੀ ਸੰਭਾਲਿਆ ਆਹੁਦਾ

Leave a Reply Cancel reply

Your email address will not be published. Required fields are marked *

Facebook-f Youtube

ad :

Quick Links

  • ਪੰਜਾਬ
  • ਸਾਹਿਤ
  • ਸਿਹਤ
  • ਸਿੱਖਿਆ
  • ਖੇਤੀਬਾੜੀ
  • ਮਨੋਰੰਜਨ
  • ਪੰਜਾਬ
  • ਸਾਹਿਤ
  • ਸਿਹਤ
  • ਸਿੱਖਿਆ
  • ਖੇਤੀਬਾੜੀ
  • ਮਨੋਰੰਜਨ

Latest News

ਪੰਜਾਬ ‘ਚ ਬਣਨਗੀਆਂ ਨਵੀਆਂ ਵੋਟਰ ਸੂਚੀਆਂ….SIR ਦਾ ਹੋਇਆ ਐਲਾਨ

…ਬਿਨਾਂ ਸ਼ਿਕਾਇਤ ਤੋਂ ਹੀ ਰਿਸ਼ਵਤ ਦੀ ਟੋਪੀ ਪਾਉਂਦੇ ਸਨ ਫੜੇ ਗਏ ਪਿਤਾ ਪੁੱਤਰ…ਵਿਜੀਲੈਂਸ ਦਫ਼ਤਰ ‘ਤੇ ਰੇਡ ਦਾ ਮਾਮਲਾ

ਨਗਰ ਸੁਧਾਰ ਟਰੱਸਟ ਦੇ ਅਧਿਕਾਰੀਆਂ ‘ਤੇ ਕਾਨੂੰਨੀ ਸ਼ਿਕੰਜਾ…ਜਾਂਚ ਟੀਮ ਨੇ ਕੀਤੀ FIR ਅਤੇ ਕਾਰਵਾਈ ਦੀ ਸਿਫ਼ਾਰਸ਼

CM ਭਗਵੰਤ ਮਾਨ ਅਤੇ BJP ਪ੍ਰਧਾਨ ਸੁਨੀਲ ਜਾਖੜ ਨੂੰ ਜਾਨੋਂ ਮਾਰਨ ਦੀ ਧਮਕੀ

ਲੁੱਟਾਂ ਖੋਹਾਂ ਦੇ ਮਾਮਲਿਆਂ ‘ਚ ਪੰਜਾਬ ਦੇਸ਼ ਵਿੱਚ ਪਹਿਲੇ ਨੰਬਰ ‘ਤੇ…ਔਰਤਾਂ ‘ਤੇ ਜ਼ੁਲਮ ਦੀ ਸਥਿਤੀ ਵੀ ਮਾੜੀ

ਪੰਜਾਬ ਦੀ ਸਿਆਸਤ ਵਿੱਚ ਤਰਥੱਲੀ…ਅੱਧੀ ਰਾਤ ਸੀਬੀਆਈ ਨੇ ਖੜਕਾਇਆ ਪੰਜਾਬ ਵਿਜੀਲੈਂਸ ਦਾ ਬੂਹਾ

Contact Form

©  2021-2025. gee98news.com  || Managed by  Shashi Bhadaur Wala

  • Contact
error: Content is protected !!
No Result
View All Result
  • ਪੰਜਾਬ
  • ਸਾਹਿਤ
  • ਸਿਹਤ
  • ਸਿੱਖਿਆ
  • ਖੇਤੀਬਾੜੀ
  • ਮਨੋਰੰਜਨ

© 2026 JNews - Premium WordPress news & magazine theme by Jegtheme.

Send this to a friend