Search
Close this search box.
  • ਪੰਜਾਬ
  • ਸਾਹਿਤ
  • ਸਿਹਤ
  • ਸਿੱਖਿਆ
  • ਖੇਤੀਬਾੜੀ
  • ਮਨੋਰੰਜਨ
Menu
  • ਪੰਜਾਬ
  • ਸਾਹਿਤ
  • ਸਿਹਤ
  • ਸਿੱਖਿਆ
  • ਖੇਤੀਬਾੜੀ
  • ਮਨੋਰੰਜਨ

ਹੰਡਿਆਇਆ ਚੌਕ ‘ਤੇ ਤਲਾਸ਼ੀ ਮੁਹਿੰਮ ਦੌਰਾਨ ਫਾਰਚੂਨਰ ਗੱਡੀ ‘ਚੋਂ 11 ਲੱਖ ਰੁਪਏ ਬਰਾਮਦ

Nirmal Pandori by Nirmal Pandori
01/22/2022
in ਪੰਜਾਬ
Reading Time: 1 min read
A A
0
  • Facebook
  • Twitter
  • Print
  • Email
  • WhatsApp
  • Telegram
  • Facebook Messenger
  • Copy Link

ਬਰਨਾਲਾ, 22 ਜਨਵਰੀ (ਨਿਰਮਲ ਸਿੰਘ ਪੰਡੋਰੀ) : ਇੰਡੋ ਤਿੱਬਤੀਅਨ ਬਾਰਡਰ ਪੁਲੀਸ (ਆਈ.ਟੀ.ਬੀ.ਪੀ) ਦੀ ਟੀਮ ਅਤੇ 103-ਬਰਨਾਲਾ ਵਿਧਾਨ ਸਭਾ ਹਲਕੇ ਦੇ ਉੱਡਣ ਦਸਤੇ ਵੱਲੋਂ ਤਲਾਸ਼ੀ ਮੁਹਿੰਮ ਦੌਰਾਨ ਬਰਨਾਲਾ ਦੇ ਹੰਡਿਆਇਆ ਚੌਕ ‘ਤੇ ਫਾਰਚੂਨਰ ਗੱਡੀ ‘ਚੋਂ ਗਿਆਰਾਂ ਲੱਖ ਰੁਪਏ ਦੀ ਨਕਦੀ ਬਰਾਮਦ ਕੀਤੀ ਗਈ ਹੈ। ਜਾਣਕਾਰੀ ਦਿੰਦੇ ਹੋਏ ਜ਼ਿਲਾ ਚੋਣ ਅਫ਼ਸਰ-ਕਮ-ਡਿਪਟੀ ਕਮਿਸ਼ਨਰ ਬਰਨਾਲਾ ਸ਼੍ਰੀ ਕੁਮਾਰ ਸੌਰਭ ਰਾਜ ਨੇ ਦੱਸਿਆ ਕਿ ਹੰਡਿਆਇਆ ਚੌਕ ‘ਤੇ ਤਲਾਸ਼ੀ ਮੁਹਿੰਮ ਦੌਰਾਨ ਆਈ.ਟੀ.ਬੀ.ਪੀ ਦੀ ਟੀਮ ਨੇ ਚਿੱਟੇ ਰੰਗ ਦੀ ਫਾਰਚੂਨਰ ਗੱਡੀ ਨੰਬਰ ਐਚਆਰ 24 ਸੀਏ 0013 ਨੂੰ ਰੋਕ ਕੇ ਤਲਾਸ਼ੀ ਲਈ ਤਾਂ ਉਸ ਵਿੱਚੋਂ ਗਿਆਰਾਂ ਲੱਖ ਦੀ ਨਕਦੀ ਬਰਾਮਦ ਹੋਈ। ਵਾਹਨ ‘ਚੋਂ ਕੋਈ ਚੋਣ ਸਮੱਗਰੀ ਬਰਾਮਦ ਨਹੀਂ ਹੋਈ। ਇਸ ਦੌਰਾਨ ਤਹਿਸੀਲਦਾਰ ਸੰਦੀਪ ਸਿੰਘ ਅਤੇ ਐਸ.ਐਚ.ਓ ਸਿਟੀ-2 ਮੁਨੀਸ਼ ਕੁਮਾਰ ਮੌਕੇ ‘ਤੇ ਪਹੁੰਚ ਗਏ। ਐੱਸ.ਐੱਚ.ਓ ਸਿਟੀ-2 ਵਲੋਂ ਕਾਰਵਾਈ ਕਰਦਿਆਂ ਗੱਡੀ ਅਤੇ ਨਗਦੀ ਜ਼ਬਤ ਕਰ ਲਈ ਗਈ ਅਤੇ ਮੌਕੇ ਦੀ ਵੀਡੀਓਗ੍ਰਾਫੀ ਕਰਵਾਈ ਗਈ, ਜਿਸ ਮਗਰੋਂ ਨਕਦੀ ਅਗਲੀ ਕਾਰਵਾਈ ਲਈ ਆਮਦਨ ਕਰ ਵਿਭਾਗ ਨੂੰ ਸੌਂਪ ਦਿੱਤੀ ਗਈ, ਜਿਨਾਂ ਵੱਲੋਂ ਅਗਲੇਰੀ ਜਾਂਚ ਮੁਕੰਮਲ ਹੋਣ ਤੱਕ ਬਰਾਮਦ ਰਕਮ ਮਾਲਖਾਨੇ ਵਿੱਚ ਜਮਾਂ ਕਰਵਾ ਦਿੱਤੀ ਗਈ। ਜ਼ਿਲਾ ਚੋਣ ਅਫਸਰ ਨੇ ਦੱਸਿਆ ਕਿ ਸਬੰਧਤ ਵਿਅਕਤੀ 11 ਲੱਖ ਰੁਪਏ ਨਕਦੀ ਦਾ ਕੋਈ ਸਬੂਤ ਪੇਸ਼ ਨਹੀਂ ਕਰ ਸਕੇ। ਉਨਾਂ ਨੇ ਦੱਸਿਆ ਕਿ ਇਸ ਕਾਰ ਵਿੱਚ ਸਿਰਸਾ (ਹਰਿਆਣਾ) ਵਾਸੀ ਰਘੁਬੀਰ ਸਿੰਘ ਪੁੱਤਰ ਦੁਰਗਾ ਸਿੰਘ ਆਪਣੇ ਪੁੱਤਰ ਅਤੇ ਡਰਾਈਵਰ ਨਾਲ ਬਰਨਾਲਾ ਤੋਂ ਸਿਰਸਾ ਜਾ ਰਹੇ ਸਨ। ਰਘਬੀਰ ਸਿੰਘ ਨੇ ਦਾਅਵਾ ਕੀਤਾ ਉਹ ਜਮੀਨ ਦੀ ਰਜਿਸਟਰੀ ਦੇ ਸਬੰਧ ਵਿਚ ਬਰਨਾਲਾ ਆਏ ਸਨ। ਜ਼ਿਲਾ ਚੋਣ ਅਫ਼ਸਰ ਨੇ ਦੱਸਿਆ ਕਿ ਮਾਮਲਾ ਜਾਂਚ ਅਧੀਨ ਹੈ।

  • Facebook
  • Twitter
  • Print
  • Email
  • WhatsApp
  • Telegram
  • Facebook Messenger
  • Copy Link

ਸਬੰਧਤ ਖਬਰ

ਪੰਜਾਬ ਤੇ ਹਰਿਆਣਾ ਹਾਈਕੋਰਟ ‘ਚ ਜੱਜਾਂ ਦੀ ਕਮੀ…ਫਿਰ ਵੀ ਘੱਟ ਰਹੀ ਹੈ ਪੁਰਾਣੇ ਲੰਬਿਤ ਮਾਮਲਿਆਂ ਦੀ ਗਿਣਤੀ

ਹਾਈਕੋਰਟ ਨੇ 21 ਸਾਲਾਂ ਬਾਅਦ BSF ਜਵਾਨ ਦੀ ਸੁਣੀ ਪੁਕਾਰ…ਫੌਜ ਨੂੰ ਦਿੱਤੇ ਹੁਕਮ

06/08/2026
ਪਾਵਰ ਕਾਰਪੋਰੇਸ਼ਨ ਦੇ ਆਊਟਸੋਰਸ਼ਡ ਮੁਲਾਜ਼ਮਾਂ ਵੱਲੋੰ 9 ਜੂਨ ਤੋਂ ਲਗਾਤਾਰ ਪਰਿਵਾਰਾਂ ਸਮੇਤ ਧਰਨੇ ਦੇਣ ਦਾ ਐਲਾਨ

ਪਾਵਰ ਕਾਰਪੋਰੇਸ਼ਨ ਦੇ ਆਊਟਸੋਰਸ਼ਡ ਮੁਲਾਜ਼ਮਾਂ ਵੱਲੋੰ 9 ਜੂਨ ਤੋਂ ਲਗਾਤਾਰ ਪਰਿਵਾਰਾਂ ਸਮੇਤ ਧਰਨੇ ਦੇਣ ਦਾ ਐਲਾਨ

06/08/2026
ਬੋਲ ਪੰਡੋਰੀ ਦੇ…ਲਾਹ-ਪਾਹ…ਝਾੜਝੰਬ ਜਾਂ ਟਿਕਟਾਂ ਕੱਟਣ ਦੀ ਚਿਤਾਵਨੀ…!

ਬੋਲ ਪੰਡੋਰੀ ਦੇ.…ਲੁਤਰੋ ਜਦ ਟੇਢੀ ਹਿੱਲਦੀ ਏਂ ਤਾਂ…!

06/07/2026
Load More
Previous Post

ਅਮਰ ਸ਼ਹੀਦ ਸਰਦਾਰ ਸੇਵਾ ਸਿੰਘ ਜੀ ਦੇ ਬਰਸੀ ਸਮਾਗਮ ਮੌਕੇ ਅੰਮਿ੍ਤਪਾਨ ਕਰਵਾਇਆ

Next Post

ਗਣਤੰਤਰ ਦਿਵਸ ਸਮਾਰੋਹ: ਕੋਵਿਡ ਪ੍ਰੋਟੋਕੋਲ ਦੀ ਪਾਲਣਾ ਕਰਦੇ ਹੋਏ 100 ਲੋਕਾਂ ਦਾ ਸੀਮਤ ਇਕੱਠ ਕੀਤਾ ਜਾਵੇਗਾ: ਡੀ.ਸੀ.

Nirmal Pandori

Nirmal Pandori

Related Posts

ਪੰਜਾਬ ਤੇ ਹਰਿਆਣਾ ਹਾਈਕੋਰਟ ‘ਚ ਜੱਜਾਂ ਦੀ ਕਮੀ…ਫਿਰ ਵੀ ਘੱਟ ਰਹੀ ਹੈ ਪੁਰਾਣੇ ਲੰਬਿਤ ਮਾਮਲਿਆਂ ਦੀ ਗਿਣਤੀ
ਪੰਜਾਬ

ਹਾਈਕੋਰਟ ਨੇ 21 ਸਾਲਾਂ ਬਾਅਦ BSF ਜਵਾਨ ਦੀ ਸੁਣੀ ਪੁਕਾਰ…ਫੌਜ ਨੂੰ ਦਿੱਤੇ ਹੁਕਮ

by Nirmal Pandori
06/08/2026
ਪਾਵਰ ਕਾਰਪੋਰੇਸ਼ਨ ਦੇ ਆਊਟਸੋਰਸ਼ਡ ਮੁਲਾਜ਼ਮਾਂ ਵੱਲੋੰ 9 ਜੂਨ ਤੋਂ ਲਗਾਤਾਰ ਪਰਿਵਾਰਾਂ ਸਮੇਤ ਧਰਨੇ ਦੇਣ ਦਾ ਐਲਾਨ
ਪੰਜਾਬ

ਪਾਵਰ ਕਾਰਪੋਰੇਸ਼ਨ ਦੇ ਆਊਟਸੋਰਸ਼ਡ ਮੁਲਾਜ਼ਮਾਂ ਵੱਲੋੰ 9 ਜੂਨ ਤੋਂ ਲਗਾਤਾਰ ਪਰਿਵਾਰਾਂ ਸਮੇਤ ਧਰਨੇ ਦੇਣ ਦਾ ਐਲਾਨ

by Nirmal Pandori
06/08/2026
ਬੋਲ ਪੰਡੋਰੀ ਦੇ…ਲਾਹ-ਪਾਹ…ਝਾੜਝੰਬ ਜਾਂ ਟਿਕਟਾਂ ਕੱਟਣ ਦੀ ਚਿਤਾਵਨੀ…!
ਪੰਜਾਬ

ਬੋਲ ਪੰਡੋਰੀ ਦੇ.…ਲੁਤਰੋ ਜਦ ਟੇਢੀ ਹਿੱਲਦੀ ਏਂ ਤਾਂ…!

by Nirmal Pandori
06/07/2026
ਮਹਿੰਗਾਈ ਦਾ ਝਟਕਾ…ਘਰੇਲੂ ਗੈਸ ਸਿਲੰਡਰ ਦੀਆਂ ਕੀਮਤਾਂ ਵਿੱਚ ਵਾਧਾ
ਪੰਜਾਬ

ਮਹਿੰਗਾਈ ਦਾ ਝਟਕਾ…ਘਰੇਲੂ ਗੈਸ ਸਿਲੰਡਰ ਦੀਆਂ ਕੀਮਤਾਂ ਵਿੱਚ ਵਾਧਾ

by Nirmal Pandori
06/07/2026
…ਜੇ CBI ਕੇਂਦਰ ਦਾ ਤੋਤਾ ਹੈ ਤਾਂ ਪੰਜਾਬ ਦੇ ਚੀਫ਼ ਸੈਕਟਰੀ ਤੇ ਡੀਜੀਪੀ….?
ਪੰਜਾਬ

ਠੀਕਰੀਵਾਲਾ ਕੰਨਿਆ ਸਕੂਲ ਦੇ ਪ੍ਰਿੰਸੀਪਲ ਸੰਜੇ ਸਿੰਗਲਾ ਨੂੰ ਵਿਭਾਗ ਨੇ ਬਰਨਾਲਾ ਤੋਂ ਦੂਰ ਭੇਜਿਆ

by Nirmal Pandori
06/04/2026
ਹਕੂਮਤੀ ਤੋਤੇ ਬਣੇ ਕੁਝ ਪੁਲਿਸ ਅਫ਼ਸਰਾਂ ਨੂੰ ਹਾਈਕੋਰਟ ਦੀ ਵੱਡੀ ਨਸੀਹਤ…ਮਜੀਠੇ ਵਾਲੇ ਜੋਬਨਪ੍ਰੀਤ ਦਾ ਮਾਮਲਾ
ਪੰਜਾਬ

ਹਕੂਮਤੀ ਤੋਤੇ ਬਣੇ ਕੁਝ ਪੁਲਿਸ ਅਫ਼ਸਰਾਂ ਨੂੰ ਹਾਈਕੋਰਟ ਦੀ ਵੱਡੀ ਨਸੀਹਤ…ਮਜੀਠੇ ਵਾਲੇ ਜੋਬਨਪ੍ਰੀਤ ਦਾ ਮਾਮਲਾ

by Nirmal Pandori
06/04/2026
Load More
Next Post
ਗਣਤੰਤਰ ਦਿਵਸ ਸਮਾਰੋਹ: ਕੋਵਿਡ ਪ੍ਰੋਟੋਕੋਲ ਦੀ ਪਾਲਣਾ ਕਰਦੇ ਹੋਏ 100 ਲੋਕਾਂ ਦਾ ਸੀਮਤ ਇਕੱਠ ਕੀਤਾ ਜਾਵੇਗਾ: ਡੀ.ਸੀ.

ਗਣਤੰਤਰ ਦਿਵਸ ਸਮਾਰੋਹ: ਕੋਵਿਡ ਪ੍ਰੋਟੋਕੋਲ ਦੀ ਪਾਲਣਾ ਕਰਦੇ ਹੋਏ 100 ਲੋਕਾਂ ਦਾ ਸੀਮਤ ਇਕੱਠ ਕੀਤਾ ਜਾਵੇਗਾ: ਡੀ.ਸੀ.

Leave a Reply Cancel reply

Your email address will not be published. Required fields are marked *

Facebook-f Youtube

ad :

Quick Links

  • ਪੰਜਾਬ
  • ਸਾਹਿਤ
  • ਸਿਹਤ
  • ਸਿੱਖਿਆ
  • ਖੇਤੀਬਾੜੀ
  • ਮਨੋਰੰਜਨ
  • ਪੰਜਾਬ
  • ਸਾਹਿਤ
  • ਸਿਹਤ
  • ਸਿੱਖਿਆ
  • ਖੇਤੀਬਾੜੀ
  • ਮਨੋਰੰਜਨ

Latest News

ਹਾਈਕੋਰਟ ਨੇ 21 ਸਾਲਾਂ ਬਾਅਦ BSF ਜਵਾਨ ਦੀ ਸੁਣੀ ਪੁਕਾਰ…ਫੌਜ ਨੂੰ ਦਿੱਤੇ ਹੁਕਮ

ਪਾਵਰ ਕਾਰਪੋਰੇਸ਼ਨ ਦੇ ਆਊਟਸੋਰਸ਼ਡ ਮੁਲਾਜ਼ਮਾਂ ਵੱਲੋੰ 9 ਜੂਨ ਤੋਂ ਲਗਾਤਾਰ ਪਰਿਵਾਰਾਂ ਸਮੇਤ ਧਰਨੇ ਦੇਣ ਦਾ ਐਲਾਨ

ਮਾਮਲਾ ਗੜਬੜ ਹੈ…ਬਰਨਾਲਾ ‘ਚ ਆਂਗਣਵਾੜੀ ਵਰਕਰਾਂ ਨੇ ਸੈਂਟਰਾਂ ਲਈ ਭੇਜੇ ਕੁਰਸੀਆਂ ਦੇ ਭਰੇ ਹੋਏ ਟਰੱਕ ਮੋੜੇ ਵਾਪਸ

ਬੋਲ ਪੰਡੋਰੀ ਦੇ.…ਲੁਤਰੋ ਜਦ ਟੇਢੀ ਹਿੱਲਦੀ ਏਂ ਤਾਂ…!

ਪਿੰਡ ਉਗੋਕੇ ਵਿਖੇ ਠੰਡੇ ਮਿੱਠੇ ਜਲ ਦੀ ਛਬੀਲ ਲਗਾਈ

ਮਹਿੰਗਾਈ ਦਾ ਝਟਕਾ…ਘਰੇਲੂ ਗੈਸ ਸਿਲੰਡਰ ਦੀਆਂ ਕੀਮਤਾਂ ਵਿੱਚ ਵਾਧਾ

Contact Form

©  2021-2025. gee98news.com  || Managed by  Shashi Bhadaur Wala

  • Contact
error: Content is protected !!
No Result
View All Result
  • ਪੰਜਾਬ
  • ਸਾਹਿਤ
  • ਸਿਹਤ
  • ਸਿੱਖਿਆ
  • ਖੇਤੀਬਾੜੀ
  • ਮਨੋਰੰਜਨ

© 2026 JNews - Premium WordPress news & magazine theme by Jegtheme.

Send this to a friend