Search
Close this search box.
  • ਪੰਜਾਬ
  • ਸਾਹਿਤ
  • ਸਿਹਤ
  • ਸਿੱਖਿਆ
  • ਖੇਤੀਬਾੜੀ
  • ਮਨੋਰੰਜਨ
Menu
  • ਪੰਜਾਬ
  • ਸਾਹਿਤ
  • ਸਿਹਤ
  • ਸਿੱਖਿਆ
  • ਖੇਤੀਬਾੜੀ
  • ਮਨੋਰੰਜਨ

ਗਣਤੰਤਰ ਦਿਵਸ ਸਮਾਰੋਹ: ਕੋਵਿਡ ਪ੍ਰੋਟੋਕੋਲ ਦੀ ਪਾਲਣਾ ਕਰਦੇ ਹੋਏ 100 ਲੋਕਾਂ ਦਾ ਸੀਮਤ ਇਕੱਠ ਕੀਤਾ ਜਾਵੇਗਾ: ਡੀ.ਸੀ.

Nirmal Pandori by Nirmal Pandori
01/23/2022
in ਪੰਜਾਬ
Reading Time: 1 min read
A A
0
ਗਣਤੰਤਰ ਦਿਵਸ ਸਮਾਰੋਹ: ਕੋਵਿਡ ਪ੍ਰੋਟੋਕੋਲ ਦੀ ਪਾਲਣਾ ਕਰਦੇ ਹੋਏ 100 ਲੋਕਾਂ ਦਾ ਸੀਮਤ ਇਕੱਠ ਕੀਤਾ ਜਾਵੇਗਾ: ਡੀ.ਸੀ.
  • Facebook
  • Twitter
  • Print
  • Email
  • WhatsApp
  • Telegram
  • Facebook Messenger
  • Copy Link
  • ਜ਼ਿਲਾ ਪ੍ਰਬੰਧਕੀ ਕੰਪਲੈਕਸ ਵਿਖੇ ਗਣਤੰਤਰ ਦਿਵਸ ਮਨਾਉਣ ਦਾ ਪ੍ਰੋਗਰਾਮ
    ਬਰਨਾਲਾ, 22 ਜਨਵਰੀ (ਨਿਰਮਲ ਸਿੰਘ ਪੰਡੋਰੀ) : ਜ਼ਿਲਾ ਪੱਧਰੀ ਗਣਤੰਤਰ ਦਿਵਸ ਸਮਾਗਮ ਪ੍ਰਬੰਧਕੀ ਕੰਪਲੈਕਸ ਬਰਨਾਲਾ ਵਿਖੇ ਹੋਵੇਗਾ ਅਤੇ ਪੰਜਾਬ ਸਰਕਾਰ ਦੇ ਹੁਕਮਾਂ ਦੀ ਪਾਲਣਾ ਕਰਦਿਆਂ ਸਿਰਫ 100 ਲੋਕਾਂ ਦੇ ਇਕੱਠ ਦੀ ਇਜਾਜਤ ਹੋਵੇਗੀ।ਇਹ ਪ੍ਰਗਟਾਵਾ ਡਿਪਟੀ ਕਮਿਸਨਰ ਸ੍ਰੀ ਕੁਮਾਰ ਸੌਰਭ ਰਾਜ ਨੇ ਗਣਤੰਤਰ ਦਿਵਸ ਸਮਾਗਮ ਸਬੰਧੀ ਡਿਊਟੀਆਂ ਲਗਾਉਣ ਸਬੰਧੀ ਬੁਲਾਈ ਮੀਟਿੰਗ ਦੀ ਪ੍ਰਧਾਨਗੀ ਕਰਦਿਆਂ ਕੀਤਾ । ਡਿਪਟੀ ਕਮਿਸਨਰ ਨੇ ਦੱਸਿਆ ਕਿ ਕੋਵਿਡ-19 ਮਹਾਂਮਾਰੀ ਦੇ ਮੱਦੇਨਜਰ ਪੰਜਾਬ ਸਰਕਾਰ ਦੇ ਹੁਕਮਾਂ ਦੀ ਪਾਲਣਾ ਕਰਦਿਆਂ ਸਮਾਗਮ ਵਿੱਚ 100 ਤੋਂ ਵੱਧ ਲੋਕਾਂ ਦੇ ਇਕੱਠੇ ਹੋਣ ਦੀ ਇਜਾਜਤ ਨਹੀਂ ਹੈ। ਉਨਾਂ ਕਿਹਾ ਕਿ ਇਸ ਸਮਾਗਮ ਵਿੱਚ ਪ੍ਰਸੰਸਾ ਪੱਤਰ ਜਾਂ ਲੋਕਾਂ ਦਾ ਸਨਮਾਨ, ਲੋਕਾਂ ਨੂੰ ਕਿਸੇ ਕਿਸਮ ਦੇ ਲਾਭ ਦੀ ਵੰਡ ਆਦਿ ਸਾਮਲ ਨਹੀਂ ਹੋਣਗੇ । ਪਹਿਲਾਂ ਹੀ ਪਿਛਲੇ ਦੋ ਸਾਲਾਂ ਤੋਂ ਪੰਜਾਬ ਸਰਕਾਰ ਦੇ ਹੁਕਮਾਂ ‘ਤੇ ਆਜਾਦੀ ਘੁਲਾਟੀਆਂ ਅਤੇ ਉਨਾਂ ਦੇ ਵਾਰਸਾਂ ਨੂੰ ਆਜਾਦੀ ਦੇ ਸੰਘਰਸ ਵਿੱਚ ਪਾਏ ਵੱਡਮੁੱਲੇ ਯੋਗਦਾਨ ਲਈ 25 ਜਨਵਰੀ ਨੂੰ ਸਨਮਾਨਿਤ ਕੀਤਾ ਜਾ ਰਿਹਾ ਹੈ ਅਤੇ ਇਸ ਵਾਰ ਵੀ ਉਨਾਂ ਦੀ ਘਰ ਜਾ ਕੇ ਹੀ ਉਨਾਂ ਨੂੰ ਸਨਮਾਨਿਤ ਕੀਤਾ ਜਾਵੇਗਾ। ਡਿਪਟੀ ਕਮਿਸਨਰ ਨੇ ਵੱਖ-ਵੱਖ ਵਿਭਾਗਾਂ ਨੂੰ ਡਿਊਟੀਆਂ ਲਗਾਈਆਂ ਅਤੇ ਇਸ ਦੀ ਤਨਦੇਹੀ ਨਾਲ ਪਾਲਣਾ ਕਰਨ ਦੇ ਨਿਰਦੇਸ ਦਿੱਤੇ। ਇਸ ਮੌਕੇ ਏ.ਡੀ.ਸੀ.(ਜੀ) ਸ੍ਰੀ ਅਮਿਤ ਬੈਂਬੀ, ਐਸ.ਡੀ.ਐਮ ਬਰਨਾਲਾ ਸ੍ਰੀ ਵਰਜੀਤ ਵਾਲੀਆ, ਐਸ.ਡੀ.ਐਮ ਤਪਾ ਸ੍ਰੀਮਤੀ ਸਿਮਰਪ੍ਰੀਤ ਕੌਰ, ਸਿਵਲ ਸਰਜਨ ਡਾ. ਜਸਬੀਰ ਸਿੰਘ ਔਲਖ, ਡੀ.ਡੀ.ਪੀ.ਓ ਸ੍ਰੀ ਸੁਖਚੈਨ ਸਿੰਘ, ਐੱਸ ਪੀ (ਹੈੱਡਕੁਆਰਟਰ) ਅਤੇ ਹੋਰ ਵੱਖ-ਵੱਖ ਵਿਭਾਗਾਂ ਦੇ ਮੁਖੀ ਵੀ ਹਾਜਰ ਸਨ।
  • Facebook
  • Twitter
  • Print
  • Email
  • WhatsApp
  • Telegram
  • Facebook Messenger
  • Copy Link

ਸਬੰਧਤ ਖਬਰ

ਪੰਜਾਬ ‘ਚ ਬਣਨਗੀਆਂ ਨਵੀਆਂ ਵੋਟਰ ਸੂਚੀਆਂ….SIR ਦਾ ਹੋਇਆ ਐਲਾਨ

05/14/2026
…ਬਿਨਾਂ ਸ਼ਿਕਾਇਤ ਤੋਂ ਹੀ ਰਿਸ਼ਵਤ ਦੀ ਟੋਪੀ ਪਾਉਂਦੇ ਸਨ ਫੜੇ ਗਏ ਪਿਤਾ ਪੁੱਤਰ…ਵਿਜੀਲੈਂਸ ਦਫ਼ਤਰ ‘ਤੇ ਰੇਡ ਦਾ ਮਾਮਲਾ

ਨਗਰ ਸੁਧਾਰ ਟਰੱਸਟ ਦੇ ਅਧਿਕਾਰੀਆਂ ‘ਤੇ ਕਾਨੂੰਨੀ ਸ਼ਿਕੰਜਾ…ਜਾਂਚ ਟੀਮ ਨੇ ਕੀਤੀ FIR ਅਤੇ ਕਾਰਵਾਈ ਦੀ ਸਿਫ਼ਾਰਸ਼

05/13/2026
Load More
Previous Post

ਹੰਡਿਆਇਆ ਚੌਕ ‘ਤੇ ਤਲਾਸ਼ੀ ਮੁਹਿੰਮ ਦੌਰਾਨ ਫਾਰਚੂਨਰ ਗੱਡੀ ‘ਚੋਂ 11 ਲੱਖ ਰੁਪਏ ਬਰਾਮਦ

Next Post

ਮਾਨ ਨੇ ਆਪਣੇ ਸਾਂਢੂ ਨੂੰ ਘੇਰਿਆ,ਦੱਬ ਕੇ ਰਗੜਾ ਫੇਰਿਆ

Nirmal Pandori

Nirmal Pandori

Related Posts

ਪੰਜਾਬ ‘ਚ ਬਣਨਗੀਆਂ ਨਵੀਆਂ ਵੋਟਰ ਸੂਚੀਆਂ….SIR ਦਾ ਹੋਇਆ ਐਲਾਨ
ਪੰਜਾਬ

by Nirmal Pandori
05/14/2026
…ਬਿਨਾਂ ਸ਼ਿਕਾਇਤ ਤੋਂ ਹੀ ਰਿਸ਼ਵਤ ਦੀ ਟੋਪੀ ਪਾਉਂਦੇ ਸਨ ਫੜੇ ਗਏ ਪਿਤਾ ਪੁੱਤਰ…ਵਿਜੀਲੈਂਸ ਦਫ਼ਤਰ ‘ਤੇ ਰੇਡ ਦਾ ਮਾਮਲਾ
ਪੰਜਾਬ

…ਬਿਨਾਂ ਸ਼ਿਕਾਇਤ ਤੋਂ ਹੀ ਰਿਸ਼ਵਤ ਦੀ ਟੋਪੀ ਪਾਉਂਦੇ ਸਨ ਫੜੇ ਗਏ ਪਿਤਾ ਪੁੱਤਰ…ਵਿਜੀਲੈਂਸ ਦਫ਼ਤਰ ‘ਤੇ ਰੇਡ ਦਾ ਮਾਮਲਾ

by Nirmal Pandori
05/14/2026
ਨਗਰ ਸੁਧਾਰ ਟਰੱਸਟ ਦੇ ਅਧਿਕਾਰੀਆਂ ‘ਤੇ ਕਾਨੂੰਨੀ ਸ਼ਿਕੰਜਾ…ਜਾਂਚ ਟੀਮ ਨੇ ਕੀਤੀ FIR ਅਤੇ ਕਾਰਵਾਈ ਦੀ ਸਿਫ਼ਾਰਸ਼
ਪੰਜਾਬ

ਨਗਰ ਸੁਧਾਰ ਟਰੱਸਟ ਦੇ ਅਧਿਕਾਰੀਆਂ ‘ਤੇ ਕਾਨੂੰਨੀ ਸ਼ਿਕੰਜਾ…ਜਾਂਚ ਟੀਮ ਨੇ ਕੀਤੀ FIR ਅਤੇ ਕਾਰਵਾਈ ਦੀ ਸਿਫ਼ਾਰਸ਼

by Nirmal Pandori
05/13/2026
…ਜੇ CBI ਕੇਂਦਰ ਦਾ ਤੋਤਾ ਹੈ ਤਾਂ ਪੰਜਾਬ ਦੇ ਚੀਫ਼ ਸੈਕਟਰੀ ਤੇ ਡੀਜੀਪੀ….?
ਪੰਜਾਬ

CM ਭਗਵੰਤ ਮਾਨ ਅਤੇ BJP ਪ੍ਰਧਾਨ ਸੁਨੀਲ ਜਾਖੜ ਨੂੰ ਜਾਨੋਂ ਮਾਰਨ ਦੀ ਧਮਕੀ

by Nirmal Pandori
05/13/2026
ਲੁੱਟਾਂ ਖੋਹਾਂ ਦੇ ਮਾਮਲਿਆਂ ‘ਚ ਪੰਜਾਬ ਦੇਸ਼ ਵਿੱਚ ਪਹਿਲੇ ਨੰਬਰ ‘ਤੇ…ਔਰਤਾਂ ‘ਤੇ ਜ਼ੁਲਮ ਦੀ ਸਥਿਤੀ ਵੀ ਮਾੜੀ

ਪੰਜਾਬ ਦੀ ਸਿਆਸਤ ਵਿੱਚ ਤਰਥੱਲੀ…ਅੱਧੀ ਰਾਤ ਸੀਬੀਆਈ ਨੇ ਖੜਕਾਇਆ ਪੰਜਾਬ ਵਿਜੀਲੈਂਸ ਦਾ ਬੂਹਾ

by Nirmal Pandori
05/12/2026
Load More
Next Post
ਮਾਨ ਨੇ ਆਪਣੇ ਸਾਂਢੂ ਨੂੰ ਘੇਰਿਆ,ਦੱਬ ਕੇ ਰਗੜਾ ਫੇਰਿਆ

ਮਾਨ ਨੇ ਆਪਣੇ ਸਾਂਢੂ ਨੂੰ ਘੇਰਿਆ,ਦੱਬ ਕੇ ਰਗੜਾ ਫੇਰਿਆ

Leave a Reply Cancel reply

Your email address will not be published. Required fields are marked *

Facebook-f Youtube

ad :

Quick Links

  • ਪੰਜਾਬ
  • ਸਾਹਿਤ
  • ਸਿਹਤ
  • ਸਿੱਖਿਆ
  • ਖੇਤੀਬਾੜੀ
  • ਮਨੋਰੰਜਨ
  • ਪੰਜਾਬ
  • ਸਾਹਿਤ
  • ਸਿਹਤ
  • ਸਿੱਖਿਆ
  • ਖੇਤੀਬਾੜੀ
  • ਮਨੋਰੰਜਨ

Latest News

ਪੰਜਾਬ ‘ਚ ਬਣਨਗੀਆਂ ਨਵੀਆਂ ਵੋਟਰ ਸੂਚੀਆਂ….SIR ਦਾ ਹੋਇਆ ਐਲਾਨ

…ਬਿਨਾਂ ਸ਼ਿਕਾਇਤ ਤੋਂ ਹੀ ਰਿਸ਼ਵਤ ਦੀ ਟੋਪੀ ਪਾਉਂਦੇ ਸਨ ਫੜੇ ਗਏ ਪਿਤਾ ਪੁੱਤਰ…ਵਿਜੀਲੈਂਸ ਦਫ਼ਤਰ ‘ਤੇ ਰੇਡ ਦਾ ਮਾਮਲਾ

ਨਗਰ ਸੁਧਾਰ ਟਰੱਸਟ ਦੇ ਅਧਿਕਾਰੀਆਂ ‘ਤੇ ਕਾਨੂੰਨੀ ਸ਼ਿਕੰਜਾ…ਜਾਂਚ ਟੀਮ ਨੇ ਕੀਤੀ FIR ਅਤੇ ਕਾਰਵਾਈ ਦੀ ਸਿਫ਼ਾਰਸ਼

CM ਭਗਵੰਤ ਮਾਨ ਅਤੇ BJP ਪ੍ਰਧਾਨ ਸੁਨੀਲ ਜਾਖੜ ਨੂੰ ਜਾਨੋਂ ਮਾਰਨ ਦੀ ਧਮਕੀ

ਲੁੱਟਾਂ ਖੋਹਾਂ ਦੇ ਮਾਮਲਿਆਂ ‘ਚ ਪੰਜਾਬ ਦੇਸ਼ ਵਿੱਚ ਪਹਿਲੇ ਨੰਬਰ ‘ਤੇ…ਔਰਤਾਂ ‘ਤੇ ਜ਼ੁਲਮ ਦੀ ਸਥਿਤੀ ਵੀ ਮਾੜੀ

ਪੰਜਾਬ ਦੀ ਸਿਆਸਤ ਵਿੱਚ ਤਰਥੱਲੀ…ਅੱਧੀ ਰਾਤ ਸੀਬੀਆਈ ਨੇ ਖੜਕਾਇਆ ਪੰਜਾਬ ਵਿਜੀਲੈਂਸ ਦਾ ਬੂਹਾ

Contact Form

©  2021-2025. gee98news.com  || Managed by  Shashi Bhadaur Wala

  • Contact
error: Content is protected !!
No Result
View All Result
  • ਪੰਜਾਬ
  • ਸਾਹਿਤ
  • ਸਿਹਤ
  • ਸਿੱਖਿਆ
  • ਖੇਤੀਬਾੜੀ
  • ਮਨੋਰੰਜਨ

© 2026 JNews - Premium WordPress news & magazine theme by Jegtheme.

Send this to a friend