Search
Close this search box.
  • ਪੰਜਾਬ
  • ਸਾਹਿਤ
  • ਸਿਹਤ
  • ਸਿੱਖਿਆ
  • ਖੇਤੀਬਾੜੀ
  • ਮਨੋਰੰਜਨ
Menu
  • ਪੰਜਾਬ
  • ਸਾਹਿਤ
  • ਸਿਹਤ
  • ਸਿੱਖਿਆ
  • ਖੇਤੀਬਾੜੀ
  • ਮਨੋਰੰਜਨ

ਹਲਕਾ ਮਹਿਲ ਕਲਾਂ ‘ਚ ਘਨੌਰੀ ਵਿਰੋਧੀ ਗਰੁੱਪ ‘ਤੇ ਟਿਕੀਆਂ ਨਜ਼ਰਾਂ

Nirmal Pandori by Nirmal Pandori
01/26/2022
in ਪੰਜਾਬ
Reading Time: 1 min read
A A
0
ਹਲਕਾ ਮਹਿਲ ਕਲਾਂ ‘ਚ ਘਨੌਰੀ ਵਿਰੋਧੀ ਗਰੁੱਪ ‘ਤੇ ਟਿਕੀਆਂ ਨਜ਼ਰਾਂ
  • Facebook
  • Twitter
  • Print
  • Email
  • WhatsApp
  • Telegram
  • Facebook Messenger
  • Copy Link

ਬਰਨਾਲਾ 26 ਜਨਵਰੀ (ਨਿਰਮਲ ਸਿੰਘ ਪੰਡੋਰੀ)- ਵਿਧਾਨ ਸਭਾ ਹਲਕਾ ਮਹਿਲ ਕਲਾਂ ਤੋਂ ਕਾਂਗਰਸ ਪਾਰਟੀ ਦੀ ਟਿਕਟ ਬੀਬੀ ਹਰਚੰਦ ਕੌਰ ਘਨੌਰੀ ਨੂੰ ਮਿਲਣ ਤੋਂ ਬਾਅਦ ਬਾਗ਼ੀ ਸੁਰਾਂ ਉੱਠਣ ਲੱਗੀਆਂ ਹਨ। ਦੱਸਣਯੋਗ ਹੈ ਕਿ ਹਲਕਾ ਮਹਿਲ ਕਲਾਂ ਨਾਲ ਸਬੰਧਤ ਵੱਡੀ ਗਿਣਤੀ ਵਿਚ ਟਕਸਾਲੀ ਕਾਂਗਰਸੀ ਵਰਕਰਾਂ ਤੇ ਆਗੂਆਂ ਨੇ ਬੀਬੀ ਘਨੌਰੀ ਖ਼ਿਲਾਫ਼ ਇੱਕ ਮੁਹਿੰਮ ਸ਼ੁਰੂ ਕਰਕੇ ਟਿਕਟ ਦੇਣ ਦਾ ਵਿਰੋਧ ਕੀਤਾ ਸੀ। ਬੀਬੀ ਘਨੌਰੀ ਦਾ ਵਿਰੋਧ ਕਰਨ ਵਾਲੇ ਇਸ ਗਰੁੱਪ ਨੇ ਟਿਕਟ ਲਈ ਕੁਝ ਨਵੇਂ ਚਿਹਰੇ ਵੀ ਪੇਸ਼ ਕੀਤੇ ਸਨ ਪ੍ਰੰਤੂ ਹਾਈਕਮਾਂਡ ਨੇ ਇਨ੍ਹਾਂ ਨਵੇਂ ਦਾਅਵੇਦਾਰਾਂ ਨੂੰ ਅੱਖੋਂ ਪਰੋਖੇ ਕਰਦੇ ਹੋਏ ਇੱਕ ਵਾਰ ਫੇਰ ਬੀਬੀ ਘਨੌਰੀ ਉੱਪਰ ਭਰੋਸਾ ਪ੍ਰਗਟ ਕੀਤਾ ਹੈ।ਬੀਬੀ ਘਨੌਰੀ ਵਿਰੋਧੀ ਇਸ ਗਰੁੱਪ ਵਿੱਚ ਕਾਂਗਰਸ ਪਾਰਟੀ ਵੱਲੋਂ ਨਾਮਜ਼ਦ ਕੀਤੇ ਗਏ ਕੁਝ ਅਦਾਰਿਆਂ ਦੇ ਵੱਡੇ ਅਹੁਦੇਦਾਰ ਅਤੇ ਪਾਰਟੀ ਦੇ ਵੱਡੇ ਵੱਡੇ ਅਹੁਦਿਆਂ ਉੱਪਰ ਕੰਮ ਕਰਦੇ ਆਗੂ ਵੀ ਹਨ।ਹੁਣ ਵੇਖਣਯੋਗ ਹੋਵੇਗਾ ਕਿ ਇਹ ਆਗੂ ਬੀਬੀ ਘਨੌਰੀ ਦੇ ਹੱਕ ‘ਚ ਤੁਰਦੇ ਹਨ ਜਾਂ ਫਿਰ ਕਾਂਗਰਸ ਪਾਰਟੀ ਵੱਲੋਂ ਦਿੱਤੇ ਅਹੁਦਿਆਂ ਦਾ ਤਿਆਗ ਕਰਕੇ ਆਪਣਾ ਵੱਖਰਾ ਰਾਹ ਚੁਣਦੇ ਹਨ।ਬੀਬੀ ਘਨੌਰੀ ਦਾ ਵਿਰੋਧ ਕਰਨ ਵਾਲੇ ਇਨ੍ਹਾਂ ਟਕਸਾਲੀ ਕਾਂਗਰਸੀਆਂ ਦੇ ਗਰੁੱਪ ਦੀਆਂ ਗਤੀਵਿਧੀਆਂ ਉੱਪਰ ਸਿਆਸੀ ਹਲਕਿਆਂ ਦੀਆਂ ਨਜ਼ਰਾਂ ਟਿਕੀਆਂ ਰਹਿਣਗੀਆਂ ਕਿਉਂਕਿ ਇਸ ਗਰੁੱਪ ਵਿੱਚ ਕੁਝ ਅਜਿਹੇ ਟਕਸਾਲੀ ਕਾਂਗਰਸੀ ਆਗੂ ਵੀ ਹਨ ਜਿਹੜੇ ਸੈਂਕੜੇ ਵੋਟਾਂ ਨੂੰ ਪ੍ਰਭਾਵਿਤ ਕਰਨ ਦਾ ਮਾਦਾ ਰੱਖਦੇ ਹਨ।

  • Facebook
  • Twitter
  • Print
  • Email
  • WhatsApp
  • Telegram
  • Facebook Messenger
  • Copy Link

ਸਬੰਧਤ ਖਬਰ

ਬਰਨਾਲਾ ਪ੍ਰਸ਼ਾਸਨ ਵੱਲੋਂ ਵੱਡੀ ਪੱਧਰ ‘ਤੇ ਟਰੈਵਲ ਏਜੰਸੀਆਂ, ਆਈਲੈਟਸ ਤੇ ਕੰਸਲਟੈਂਸੀ ਫ਼ਰਮਾਂ ਦੇ ਲਾਇਸੰਸ ਰੱਦ

ਬਰਨਾਲਾ ਪ੍ਰਸ਼ਾਸਨ ਵੱਲੋਂ ਵੱਡੀ ਪੱਧਰ ‘ਤੇ ਟਰੈਵਲ ਏਜੰਸੀਆਂ, ਆਈਲੈਟਸ ਤੇ ਕੰਸਲਟੈਂਸੀ ਫ਼ਰਮਾਂ ਦੇ ਲਾਇਸੰਸ ਰੱਦ

06/10/2026
ਪੰਜਾਬ ਦੀਆਂ ਮਹਿਲਾ ਵੋਟਰਾਂ ਦੀਆਂ ਭਾਵਨਾਵਾਂ ਨੂੰ ਕੈਸ਼ ਕਰਨ ਲਈ ਭਾਜਪਾ ਆਪ ਨੂੰ ਕਰੇਗੀ ਓਵਰਟੇਕ…!

ਪੰਜਾਬ ਦੀਆਂ ਮਹਿਲਾ ਵੋਟਰਾਂ ਦੀਆਂ ਭਾਵਨਾਵਾਂ ਨੂੰ ਕੈਸ਼ ਕਰਨ ਲਈ ਭਾਜਪਾ ਆਪ ਨੂੰ ਕਰੇਗੀ ਓਵਰਟੇਕ…!

06/10/2026
ਪੰਜਾਬ ਤੇ ਹਰਿਆਣਾ ਹਾਈਕੋਰਟ ‘ਚ ਜੱਜਾਂ ਦੀ ਕਮੀ…ਫਿਰ ਵੀ ਘੱਟ ਰਹੀ ਹੈ ਪੁਰਾਣੇ ਲੰਬਿਤ ਮਾਮਲਿਆਂ ਦੀ ਗਿਣਤੀ

ਹਾਈਕੋਰਟ ਨੇ 21 ਸਾਲਾਂ ਬਾਅਦ BSF ਜਵਾਨ ਦੀ ਸੁਣੀ ਪੁਕਾਰ…ਫੌਜ ਨੂੰ ਦਿੱਤੇ ਹੁਕਮ

06/08/2026
Load More
Previous Post

ਬੀਕੇਯੂ ਡਕੌਂਦਾ ਨੇ ਘੇਰਿਆ ਡਿਪਟੀ ਕਮਿਸ਼ਨਰ ਦਫਤਰ

Next Post

ਕਾਂਗਰਸ ਦੀ ਦੂਜੀ ਸੂਚੀ, ਕੁਝ ਹੈਰਾਨੀਜਨਕ ਫ਼ੈਸਲੇ

Nirmal Pandori

Nirmal Pandori

Related Posts

ਬਰਨਾਲਾ ਪ੍ਰਸ਼ਾਸਨ ਵੱਲੋਂ ਵੱਡੀ ਪੱਧਰ ‘ਤੇ ਟਰੈਵਲ ਏਜੰਸੀਆਂ, ਆਈਲੈਟਸ ਤੇ ਕੰਸਲਟੈਂਸੀ ਫ਼ਰਮਾਂ ਦੇ ਲਾਇਸੰਸ ਰੱਦ
ਪੰਜਾਬ

ਬਰਨਾਲਾ ਪ੍ਰਸ਼ਾਸਨ ਵੱਲੋਂ ਵੱਡੀ ਪੱਧਰ ‘ਤੇ ਟਰੈਵਲ ਏਜੰਸੀਆਂ, ਆਈਲੈਟਸ ਤੇ ਕੰਸਲਟੈਂਸੀ ਫ਼ਰਮਾਂ ਦੇ ਲਾਇਸੰਸ ਰੱਦ

by Nirmal Pandori
06/10/2026
ਪੰਜਾਬ ਦੀਆਂ ਮਹਿਲਾ ਵੋਟਰਾਂ ਦੀਆਂ ਭਾਵਨਾਵਾਂ ਨੂੰ ਕੈਸ਼ ਕਰਨ ਲਈ ਭਾਜਪਾ ਆਪ ਨੂੰ ਕਰੇਗੀ ਓਵਰਟੇਕ…!
ਪੰਜਾਬ

ਪੰਜਾਬ ਦੀਆਂ ਮਹਿਲਾ ਵੋਟਰਾਂ ਦੀਆਂ ਭਾਵਨਾਵਾਂ ਨੂੰ ਕੈਸ਼ ਕਰਨ ਲਈ ਭਾਜਪਾ ਆਪ ਨੂੰ ਕਰੇਗੀ ਓਵਰਟੇਕ…!

by Nirmal Pandori
06/10/2026
ਪੰਜਾਬ ਤੇ ਹਰਿਆਣਾ ਹਾਈਕੋਰਟ ‘ਚ ਜੱਜਾਂ ਦੀ ਕਮੀ…ਫਿਰ ਵੀ ਘੱਟ ਰਹੀ ਹੈ ਪੁਰਾਣੇ ਲੰਬਿਤ ਮਾਮਲਿਆਂ ਦੀ ਗਿਣਤੀ
ਪੰਜਾਬ

ਹਾਈਕੋਰਟ ਨੇ 21 ਸਾਲਾਂ ਬਾਅਦ BSF ਜਵਾਨ ਦੀ ਸੁਣੀ ਪੁਕਾਰ…ਫੌਜ ਨੂੰ ਦਿੱਤੇ ਹੁਕਮ

by Nirmal Pandori
06/08/2026
ਪਾਵਰ ਕਾਰਪੋਰੇਸ਼ਨ ਦੇ ਆਊਟਸੋਰਸ਼ਡ ਮੁਲਾਜ਼ਮਾਂ ਵੱਲੋੰ 9 ਜੂਨ ਤੋਂ ਲਗਾਤਾਰ ਪਰਿਵਾਰਾਂ ਸਮੇਤ ਧਰਨੇ ਦੇਣ ਦਾ ਐਲਾਨ
ਪੰਜਾਬ

ਪਾਵਰ ਕਾਰਪੋਰੇਸ਼ਨ ਦੇ ਆਊਟਸੋਰਸ਼ਡ ਮੁਲਾਜ਼ਮਾਂ ਵੱਲੋੰ 9 ਜੂਨ ਤੋਂ ਲਗਾਤਾਰ ਪਰਿਵਾਰਾਂ ਸਮੇਤ ਧਰਨੇ ਦੇਣ ਦਾ ਐਲਾਨ

by Nirmal Pandori
06/08/2026
ਬੋਲ ਪੰਡੋਰੀ ਦੇ…ਲਾਹ-ਪਾਹ…ਝਾੜਝੰਬ ਜਾਂ ਟਿਕਟਾਂ ਕੱਟਣ ਦੀ ਚਿਤਾਵਨੀ…!
ਪੰਜਾਬ

ਬੋਲ ਪੰਡੋਰੀ ਦੇ.…ਲੁਤਰੋ ਜਦ ਟੇਢੀ ਹਿੱਲਦੀ ਏਂ ਤਾਂ…!

by Nirmal Pandori
06/07/2026
ਮਹਿੰਗਾਈ ਦਾ ਝਟਕਾ…ਘਰੇਲੂ ਗੈਸ ਸਿਲੰਡਰ ਦੀਆਂ ਕੀਮਤਾਂ ਵਿੱਚ ਵਾਧਾ
ਪੰਜਾਬ

ਮਹਿੰਗਾਈ ਦਾ ਝਟਕਾ…ਘਰੇਲੂ ਗੈਸ ਸਿਲੰਡਰ ਦੀਆਂ ਕੀਮਤਾਂ ਵਿੱਚ ਵਾਧਾ

by Nirmal Pandori
06/07/2026
Load More
Next Post
ਕਾਂਗਰਸ ਦੀ ਦੂਜੀ ਸੂਚੀ, ਕੁਝ ਹੈਰਾਨੀਜਨਕ ਫ਼ੈਸਲੇ

ਕਾਂਗਰਸ ਦੀ ਦੂਜੀ ਸੂਚੀ, ਕੁਝ ਹੈਰਾਨੀਜਨਕ ਫ਼ੈਸਲੇ

Leave a Reply Cancel reply

Your email address will not be published. Required fields are marked *

Facebook-f Youtube

ad :

Quick Links

  • ਪੰਜਾਬ
  • ਸਾਹਿਤ
  • ਸਿਹਤ
  • ਸਿੱਖਿਆ
  • ਖੇਤੀਬਾੜੀ
  • ਮਨੋਰੰਜਨ
  • ਪੰਜਾਬ
  • ਸਾਹਿਤ
  • ਸਿਹਤ
  • ਸਿੱਖਿਆ
  • ਖੇਤੀਬਾੜੀ
  • ਮਨੋਰੰਜਨ

Latest News

ਬਰਨਾਲਾ ਪ੍ਰਸ਼ਾਸਨ ਵੱਲੋਂ ਵੱਡੀ ਪੱਧਰ ‘ਤੇ ਟਰੈਵਲ ਏਜੰਸੀਆਂ, ਆਈਲੈਟਸ ਤੇ ਕੰਸਲਟੈਂਸੀ ਫ਼ਰਮਾਂ ਦੇ ਲਾਇਸੰਸ ਰੱਦ

ਪੰਜਾਬ ਦੀਆਂ ਮਹਿਲਾ ਵੋਟਰਾਂ ਦੀਆਂ ਭਾਵਨਾਵਾਂ ਨੂੰ ਕੈਸ਼ ਕਰਨ ਲਈ ਭਾਜਪਾ ਆਪ ਨੂੰ ਕਰੇਗੀ ਓਵਰਟੇਕ…!

ਹਾਈਕੋਰਟ ਨੇ 21 ਸਾਲਾਂ ਬਾਅਦ BSF ਜਵਾਨ ਦੀ ਸੁਣੀ ਪੁਕਾਰ…ਫੌਜ ਨੂੰ ਦਿੱਤੇ ਹੁਕਮ

ਪਾਵਰ ਕਾਰਪੋਰੇਸ਼ਨ ਦੇ ਆਊਟਸੋਰਸ਼ਡ ਮੁਲਾਜ਼ਮਾਂ ਵੱਲੋੰ 9 ਜੂਨ ਤੋਂ ਲਗਾਤਾਰ ਪਰਿਵਾਰਾਂ ਸਮੇਤ ਧਰਨੇ ਦੇਣ ਦਾ ਐਲਾਨ

ਮਾਮਲਾ ਗੜਬੜ ਹੈ…ਬਰਨਾਲਾ ‘ਚ ਆਂਗਣਵਾੜੀ ਵਰਕਰਾਂ ਨੇ ਸੈਂਟਰਾਂ ਲਈ ਭੇਜੇ ਕੁਰਸੀਆਂ ਦੇ ਭਰੇ ਹੋਏ ਟਰੱਕ ਮੋੜੇ ਵਾਪਸ

ਬੋਲ ਪੰਡੋਰੀ ਦੇ.…ਲੁਤਰੋ ਜਦ ਟੇਢੀ ਹਿੱਲਦੀ ਏਂ ਤਾਂ…!

Contact Form

©  2021-2025. gee98news.com  || Managed by  Shashi Bhadaur Wala

  • Contact
error: Content is protected !!
No Result
View All Result
  • ਪੰਜਾਬ
  • ਸਾਹਿਤ
  • ਸਿਹਤ
  • ਸਿੱਖਿਆ
  • ਖੇਤੀਬਾੜੀ
  • ਮਨੋਰੰਜਨ

© 2026 JNews - Premium WordPress news & magazine theme by Jegtheme.

Send this to a friend