Search
Close this search box.
  • ਪੰਜਾਬ
  • ਸਾਹਿਤ
  • ਸਿਹਤ
  • ਸਿੱਖਿਆ
  • ਖੇਤੀਬਾੜੀ
  • ਮਨੋਰੰਜਨ
Menu
  • ਪੰਜਾਬ
  • ਸਾਹਿਤ
  • ਸਿਹਤ
  • ਸਿੱਖਿਆ
  • ਖੇਤੀਬਾੜੀ
  • ਮਨੋਰੰਜਨ

ਗੁਰਪ੍ਰੀਤ ਹੋਲੀ ਹਾਰਟ ਸਕੂਲ ਨੇ ਮਨਾਇਆ ਗਣਤੰਤਰ ਦਿਵਸ

Nirmal Pandori by Nirmal Pandori
01/26/2022
in ਸਿੱਖਿਆ, ਪੰਜਾਬ
Reading Time: 1 min read
A A
0
ਗੁਰਪ੍ਰੀਤ ਹੋਲੀ ਹਾਰਟ ਸਕੂਲ ਨੇ ਮਨਾਇਆ ਗਣਤੰਤਰ ਦਿਵਸ
  • Facebook
  • Twitter
  • Print
  • Email
  • WhatsApp
  • Telegram
  • Facebook Messenger
  • Copy Link

ਬਰਨਾਲਾ, 26 ਜਨਵਰੀ (ਨਿਰਮਲ ਸਿੰਘ ਪੰਡੋਰੀ) : ਗੁਰਪ੍ਰੀਤ ਹੋਲੀ ਹਾਰਟ ਪਬਲਿਕ ਸਕੂਲ ਮਹਿਲ ਕਲਾਂ ਨੇ 73ਵਾਂ ਗਣਤੰਤਰ ਦਿਵਸ ਇੱਕ ਆਨਲਾਈਨ ਪਲੇਟਫਾਰਮ ਰਾਹੀਂ ਦੇਸ਼ ਭਗਤੀ ਦੇ ਜਜ਼ਬੇ ਅਤੇ ਉਤਸ਼ਾਹ ਨਾਲ ਮਨਾਇਆ। ਇਸ ਮੌਕੇ ਪ੍ਰੋਗਰਾਮ ਦੀ ਸ਼ੁਰੂਆਤ ਸਕੂਲ ਪ੍ਰਬੰਧਕਾਂ, ਪਿ੍ਸੀਪਲ ਅਤੇ ਸਟਾਫ ਵੱਲੋਂ ਤਿਰੰਗਾ ਲਹਿਰਾਉਣ ਦੀ ਰਸਮ ਨਾਲ ਹੋਈ। ਜਾਣਕਾਰੀ ਦਿੰਦੇ ਹੋਏ ਪਿੰਸੀਪਲ ਨਵਜੋਤ ਕੌਰ ਟੱਕਰ ਨੇ ਦੱਸਿਆ ਕਿ ਵਿਦਿਆਰਥੀਆਂ ਵਿੱਚ ਏਕਤਾ, ਭਾਈਚਾਰੇ ਅਤੇ ਦੇਸ਼ ਭਗਤੀ ਦੀ ਭਾਵਨਾ ਪੈਦਾ ਕਰਨ ਲਈ ਵੱਖ-ਵੱਖ ਗਤੀਵਿਧੀਆਂ ਦਾ ਆਯੋਜਨ ਕੀਤਾ ਗਿਆ। ਪ੍ਰਾਇਮਰੀ ਵਿੰਗ ਦੇ ਵਿਦਿਆਰਥੀਆਂ ਨੇ ਤਿਰੰਗੇ ਪਕਵਾਨ ਬਣਾਏ ਅਤੇ ਘਰ ਦੇ ਇੱਕ ਕੋਨੇ ਨੂੰ ਤਿਰੰਗੇ ਗੁਬਾਰਿਆਂ ਨਾਲ ਵੀ ਸਜਾਇਆ। ਮਿਡਲ ਵਿੰਗ ਦੇ ਵਿਦਿਆਰਥੀਆਂ ਨੇ ਦੇਸ਼ ਭਗਤਾਂ ਦੇ ਈ-ਕੋਲਾਜ ਬਣਾਏ ਅਤੇ ਦੇਸ਼ ਭਗਤੀ ਦੇ ਨਾਅਰੇ ਲਿਖੇ। ਸੀਨੀਅਰ ਵਿੰਗ ਦੇ ਵਿਦਿਆਰਥੀਆਂ ਨੇ ਦੇਸ਼ ਭਗਤੀ ਦੇ ਗੀਤ ਪੇਸ਼ ਕੀਤੇ । ਇਸ ਮੌਕੇ ਸਕੂਲ ਦੇ ਮੈਨੇਜਿੰਗ ਡਾਇਰੈਕਟਰ ਸੁਸੀਲ ਗੋਇਲ, ਐਕਜ਼ੀਕਿਊਟਿਵ ਡਾਇਰੈਕਟਰ ਰਾਕੇਸ਼ ਕੁਮਾਰ ਬਾਂਸਲ ਨੇ ਆਪਣੇ ਪ੍ਰੇਰਨਾਦਾਇਕ ਸਬਦਾਂ ਨਾਲ ਵਿਦਿਆਰਥੀਆਂ ਨੂੰ ਆਪਣੀ ਮਾਤ ਭੂਮੀ ਦੇ ਸੰਵਿਧਾਨ ਦੀ ਪਾਲਣਾ ਕਰਨ ਅਤੇ ਜ਼ਿੰਮੇਵਾਰ ਨਾਗਰਿਕ ਵਜੋਂ ਆਪਣੇ ਸਾਰੇ ਫਰਜ਼ ਨਿਭਾਉਣ ਦਾ ਸੰਦੇਸ਼ ਦਿੱਤਾ। ਸਮਾਗਮ ਦੀ ਸਮਾਪਤੀ ਰਾਸ਼ਟਰੀ ਗੀਤ ਨਾਲ ਹੋਈ।

  • Facebook
  • Twitter
  • Print
  • Email
  • WhatsApp
  • Telegram
  • Facebook Messenger
  • Copy Link

ਸਬੰਧਤ ਖਬਰ

ਪੰਜਾਬ ‘ਚ ਬਣਨਗੀਆਂ ਨਵੀਆਂ ਵੋਟਰ ਸੂਚੀਆਂ….SIR ਦਾ ਹੋਇਆ ਐਲਾਨ

05/14/2026
…ਬਿਨਾਂ ਸ਼ਿਕਾਇਤ ਤੋਂ ਹੀ ਰਿਸ਼ਵਤ ਦੀ ਟੋਪੀ ਪਾਉਂਦੇ ਸਨ ਫੜੇ ਗਏ ਪਿਤਾ ਪੁੱਤਰ…ਵਿਜੀਲੈਂਸ ਦਫ਼ਤਰ ‘ਤੇ ਰੇਡ ਦਾ ਮਾਮਲਾ

ਨਗਰ ਸੁਧਾਰ ਟਰੱਸਟ ਦੇ ਅਧਿਕਾਰੀਆਂ ‘ਤੇ ਕਾਨੂੰਨੀ ਸ਼ਿਕੰਜਾ…ਜਾਂਚ ਟੀਮ ਨੇ ਕੀਤੀ FIR ਅਤੇ ਕਾਰਵਾਈ ਦੀ ਸਿਫ਼ਾਰਸ਼

05/13/2026
Load More
Previous Post

ਜ਼ਿਲ੍ਹੇ ਦੇ ਸੇਵਾ ਕੇਂਦਰਾਂ ਦਾ ਸਮਾਂ ਤਬਦੀਲ

Next Post

ਸੂਤਰ ਵਿਚਾਰੇ ਕੀ ਕਰਨ, ਠੰਡਾ ਪਾਣੀ ਪੀ ਮਰਨ..!

Nirmal Pandori

Nirmal Pandori

Related Posts

ਪੰਜਾਬ ‘ਚ ਬਣਨਗੀਆਂ ਨਵੀਆਂ ਵੋਟਰ ਸੂਚੀਆਂ….SIR ਦਾ ਹੋਇਆ ਐਲਾਨ
ਪੰਜਾਬ

by Nirmal Pandori
05/14/2026
…ਬਿਨਾਂ ਸ਼ਿਕਾਇਤ ਤੋਂ ਹੀ ਰਿਸ਼ਵਤ ਦੀ ਟੋਪੀ ਪਾਉਂਦੇ ਸਨ ਫੜੇ ਗਏ ਪਿਤਾ ਪੁੱਤਰ…ਵਿਜੀਲੈਂਸ ਦਫ਼ਤਰ ‘ਤੇ ਰੇਡ ਦਾ ਮਾਮਲਾ
ਪੰਜਾਬ

…ਬਿਨਾਂ ਸ਼ਿਕਾਇਤ ਤੋਂ ਹੀ ਰਿਸ਼ਵਤ ਦੀ ਟੋਪੀ ਪਾਉਂਦੇ ਸਨ ਫੜੇ ਗਏ ਪਿਤਾ ਪੁੱਤਰ…ਵਿਜੀਲੈਂਸ ਦਫ਼ਤਰ ‘ਤੇ ਰੇਡ ਦਾ ਮਾਮਲਾ

by Nirmal Pandori
05/14/2026
ਨਗਰ ਸੁਧਾਰ ਟਰੱਸਟ ਦੇ ਅਧਿਕਾਰੀਆਂ ‘ਤੇ ਕਾਨੂੰਨੀ ਸ਼ਿਕੰਜਾ…ਜਾਂਚ ਟੀਮ ਨੇ ਕੀਤੀ FIR ਅਤੇ ਕਾਰਵਾਈ ਦੀ ਸਿਫ਼ਾਰਸ਼
ਪੰਜਾਬ

ਨਗਰ ਸੁਧਾਰ ਟਰੱਸਟ ਦੇ ਅਧਿਕਾਰੀਆਂ ‘ਤੇ ਕਾਨੂੰਨੀ ਸ਼ਿਕੰਜਾ…ਜਾਂਚ ਟੀਮ ਨੇ ਕੀਤੀ FIR ਅਤੇ ਕਾਰਵਾਈ ਦੀ ਸਿਫ਼ਾਰਸ਼

by Nirmal Pandori
05/13/2026
…ਜੇ CBI ਕੇਂਦਰ ਦਾ ਤੋਤਾ ਹੈ ਤਾਂ ਪੰਜਾਬ ਦੇ ਚੀਫ਼ ਸੈਕਟਰੀ ਤੇ ਡੀਜੀਪੀ….?
ਪੰਜਾਬ

CM ਭਗਵੰਤ ਮਾਨ ਅਤੇ BJP ਪ੍ਰਧਾਨ ਸੁਨੀਲ ਜਾਖੜ ਨੂੰ ਜਾਨੋਂ ਮਾਰਨ ਦੀ ਧਮਕੀ

by Nirmal Pandori
05/13/2026
ਲੁੱਟਾਂ ਖੋਹਾਂ ਦੇ ਮਾਮਲਿਆਂ ‘ਚ ਪੰਜਾਬ ਦੇਸ਼ ਵਿੱਚ ਪਹਿਲੇ ਨੰਬਰ ‘ਤੇ…ਔਰਤਾਂ ‘ਤੇ ਜ਼ੁਲਮ ਦੀ ਸਥਿਤੀ ਵੀ ਮਾੜੀ

ਪੰਜਾਬ ਦੀ ਸਿਆਸਤ ਵਿੱਚ ਤਰਥੱਲੀ…ਅੱਧੀ ਰਾਤ ਸੀਬੀਆਈ ਨੇ ਖੜਕਾਇਆ ਪੰਜਾਬ ਵਿਜੀਲੈਂਸ ਦਾ ਬੂਹਾ

by Nirmal Pandori
05/12/2026
Load More
Next Post
ਸੂਤਰ ਵਿਚਾਰੇ ਕੀ ਕਰਨ, ਠੰਡਾ ਪਾਣੀ ਪੀ ਮਰਨ..!

ਸੂਤਰ ਵਿਚਾਰੇ ਕੀ ਕਰਨ, ਠੰਡਾ ਪਾਣੀ ਪੀ ਮਰਨ..!

Leave a Reply Cancel reply

Your email address will not be published. Required fields are marked *

Facebook-f Youtube

ad :

Quick Links

  • ਪੰਜਾਬ
  • ਸਾਹਿਤ
  • ਸਿਹਤ
  • ਸਿੱਖਿਆ
  • ਖੇਤੀਬਾੜੀ
  • ਮਨੋਰੰਜਨ
  • ਪੰਜਾਬ
  • ਸਾਹਿਤ
  • ਸਿਹਤ
  • ਸਿੱਖਿਆ
  • ਖੇਤੀਬਾੜੀ
  • ਮਨੋਰੰਜਨ

Latest News

ਪੰਜਾਬ ‘ਚ ਬਣਨਗੀਆਂ ਨਵੀਆਂ ਵੋਟਰ ਸੂਚੀਆਂ….SIR ਦਾ ਹੋਇਆ ਐਲਾਨ

…ਬਿਨਾਂ ਸ਼ਿਕਾਇਤ ਤੋਂ ਹੀ ਰਿਸ਼ਵਤ ਦੀ ਟੋਪੀ ਪਾਉਂਦੇ ਸਨ ਫੜੇ ਗਏ ਪਿਤਾ ਪੁੱਤਰ…ਵਿਜੀਲੈਂਸ ਦਫ਼ਤਰ ‘ਤੇ ਰੇਡ ਦਾ ਮਾਮਲਾ

ਨਗਰ ਸੁਧਾਰ ਟਰੱਸਟ ਦੇ ਅਧਿਕਾਰੀਆਂ ‘ਤੇ ਕਾਨੂੰਨੀ ਸ਼ਿਕੰਜਾ…ਜਾਂਚ ਟੀਮ ਨੇ ਕੀਤੀ FIR ਅਤੇ ਕਾਰਵਾਈ ਦੀ ਸਿਫ਼ਾਰਸ਼

CM ਭਗਵੰਤ ਮਾਨ ਅਤੇ BJP ਪ੍ਰਧਾਨ ਸੁਨੀਲ ਜਾਖੜ ਨੂੰ ਜਾਨੋਂ ਮਾਰਨ ਦੀ ਧਮਕੀ

ਲੁੱਟਾਂ ਖੋਹਾਂ ਦੇ ਮਾਮਲਿਆਂ ‘ਚ ਪੰਜਾਬ ਦੇਸ਼ ਵਿੱਚ ਪਹਿਲੇ ਨੰਬਰ ‘ਤੇ…ਔਰਤਾਂ ‘ਤੇ ਜ਼ੁਲਮ ਦੀ ਸਥਿਤੀ ਵੀ ਮਾੜੀ

ਪੰਜਾਬ ਦੀ ਸਿਆਸਤ ਵਿੱਚ ਤਰਥੱਲੀ…ਅੱਧੀ ਰਾਤ ਸੀਬੀਆਈ ਨੇ ਖੜਕਾਇਆ ਪੰਜਾਬ ਵਿਜੀਲੈਂਸ ਦਾ ਬੂਹਾ

Contact Form

©  2021-2025. gee98news.com  || Managed by  Shashi Bhadaur Wala

  • Contact
error: Content is protected !!
No Result
View All Result
  • ਪੰਜਾਬ
  • ਸਾਹਿਤ
  • ਸਿਹਤ
  • ਸਿੱਖਿਆ
  • ਖੇਤੀਬਾੜੀ
  • ਮਨੋਰੰਜਨ

© 2026 JNews - Premium WordPress news & magazine theme by Jegtheme.

Send this to a friend