Search
Close this search box.
  • ਪੰਜਾਬ
  • ਸਾਹਿਤ
  • ਸਿਹਤ
  • ਸਿੱਖਿਆ
  • ਖੇਤੀਬਾੜੀ
  • ਮਨੋਰੰਜਨ
Menu
  • ਪੰਜਾਬ
  • ਸਾਹਿਤ
  • ਸਿਹਤ
  • ਸਿੱਖਿਆ
  • ਖੇਤੀਬਾੜੀ
  • ਮਨੋਰੰਜਨ

ਬਰਨਾਲਾ ’ਚ ਕਾਂਗਰਸ ਨੇ ਡਿਜੀਟਲ ਪ੍ਰਚਾਰ ਲਈ ਕੀਤੇ ਕਮਰਕਸੇ

Nirmal Pandori by Nirmal Pandori
01/27/2022
in ਪੰਜਾਬ
Reading Time: 1 min read
A A
0
ਬਰਨਾਲਾ ’ਚ ਕਾਂਗਰਸ ਨੇ ਡਿਜੀਟਲ ਪ੍ਰਚਾਰ ਲਈ ਕੀਤੇ ਕਮਰਕਸੇ
  • Facebook
  • Twitter
  • Print
  • Email
  • WhatsApp
  • Telegram
  • Facebook Messenger
  • Copy Link

ਬਰਨਾਲਾ, 27 ਜਨਵਰੀ (ਨਿਰਮਲ ਸਿੰਘ ਪੰਡੋਰੀ ) : ਚੋਣ ਕਮਿਸ਼ਨ ਵੱਲੋਂ ਕੋਵਿਡ ਦੇ ਮੱਦੇਨਜ਼ਰ ਵਿਧਾਨ ਸਭਾ ਚੋਣਾਂ ਲਈ ਲਾਗੂ ਕੀਤੀਆਂ ਪਾਬੰਦੀਆਂ ਤਹਿਤ ਸਿਆਸੀ ਪਾਰਟੀਆਂ ਵੱਲੋਂ ਵੱਡੇ ਇਕੱਠ ਨਾ ਕਰਕੇ ਨੁੱਕੜ ਮੀਟਿੰਗਾਂ ਅਤੇ ਸੋਸ਼ਲ ਮੀਡੀਆ ਪਲੇਟਫਾਰਮ ਨੂੰ ਪ੍ਰਚਾਰ ਲਈ ਵਰਤਿਆ ਜਾ ਰਿਹਾ ਹੈ। ਬਰਨਾਲਾ ਜ਼ਿਲੇ ਦੀ ਜੇਕਰ ਗੱਲ ਕਰੀਏ ਤਾਂ ਇੱਥੇ ਕਾਂਗਰਸ ਪਾਰਟੀ ਨੇ ਡਿਜੀਟਲ ਪ੍ਰਚਾਰ ਲਈ ਵਿਧਾਨ ਸਭਾ ਹਲਕਾ ਬਰਨਾਲਾ, ਮਹਿਲ ਕਲਾਂ, ਭਦੌੜ ’ਚ ਯੋਜਨਾਬੱਧ ਤਰੀਕੇ ਨਾਲ ਮੁਹਿੰਮ ਸ਼ੁਰੂ ਕੀਤੀ ਗਈ ਹੈ। ਇਸ ਸੰਬੰਧੀ ਜਾਣਕਾਰੀ ਦਿੰਦੇ ਹੋਏ ਪਾਰਟੀ ਦੇ ਸੋਸ਼ਲ ਮੀਡੀਆ ਵਿੰਗ ਦੇ ਸੂਬਾ ਸਕੱਤਰ ਗਿਰਧਰ ਮਿੱਤਲ ਅਤੇ ਕੋਆਰਡੀਨੇਟਰ ਪਰਮਿੰਦਰ ਸਿੰਘ ਬੀਰੀ ਗਿੱਲ ਨੇ ਦੱਸਿਆ ਕਿ ਆਲਇੰਡੀਆ ਕਾਂਗਰਸ ਕਮੇਟੀ ਵੱਲੋਂ ਬਰਨਾਲਾ ਜ਼ਿਲੇ ਲਈ ਸੋਸ਼ਲ ਮੀਡੀਆ ਲਗਾਏ ਅਬਜਰਵਰ ਸ੍ਰੀ ਅਭਿਸੇਕ ਸੋਮਰਾ ਦੀ ਅਗਵਾਈ ਹੇਠ ਡਿਜੀਟਲ ਪ੍ਰਚਾਰ ਦੀ ਰੂਪਰੇਖਾ ਤਿਆਰ ਕੀਤੀ ਗਈ ਹੈ ਜਿਸ ਤਹਿਤ ਵੋਟਰਾਂ ਨੂੰ ਉਮਰ ਵਰਗ ਅਨੁਸਾਰ ਕਵਰ ਕੀਤਾ ਜਾਵੇਗਾ। ਉਨਾਂ ਦੱਸਿਆ ਕਿ 27 ਜਨਵਰੀ ਨੂੰ ਹੋ ਰਹੀ ਸ੍ਰੀ ਰਾਹੁਲ ਗਾਂਧੀ ਜੀ ਦੀ ਵਰਚੂਅਲ ਰੈਲੀ ਲਈ ਵਰਕਰਾਂ ਵਿੱਚ ਭਾਰੀ ਉਤਸ਼ਾਹ ਹੈ, ਅਤੇ ਇਸ ਰੈਲੀ ਲਈ ਸ਼ਹਿਰ ਦੇ ਸਾਂਤੀਹਾਲ ਵਿੱਚ ਪੂਰੇ ਪ੍ਰਬੰਧ ਕੀਤੇ ਗਏ ਹਨ।

  • Facebook
  • Twitter
  • Print
  • Email
  • WhatsApp
  • Telegram
  • Facebook Messenger
  • Copy Link

ਸਬੰਧਤ ਖਬਰ

News update….ਟ੍ਰਾਈਡੈਂਟ ‘ਤੇ ਪ੍ਰਦੂਸ਼ਣ ਬੋਰਡ ਦੀ ਰੇਡ ਸਬੰਧੀ ਹਾਈਕੋਰਟ ਦਾ ਫੈਸਲਾ

05/04/2026
ਬੋਲ ਪੰਡੋਰੀ ਦੇ…ਲਾਹ-ਪਾਹ…ਝਾੜਝੰਬ ਜਾਂ ਟਿਕਟਾਂ ਕੱਟਣ ਦੀ ਚਿਤਾਵਨੀ…!

ਬੋਲ ਪੰਡੋਰੀ ਦੇ….ਹਰ ਮੋੜ ‘ਤੇ ਠੇਕਾ..ਹਰ ਰੋਡ ‘ਤੇ ਠੇਕਾ..ਹਰ ਚੌਂਕ ‘ਚ ਠੇਕਾ..ਠੇਕੇ ‘ਤੇ ਠੇਕਾ..ਠਾਹ ਠੇਕਾ

05/04/2026
ਯੇਹ ਰਿਸ਼ਤਾ ਕਿਆ ਕਹਿਲਾਤਾ ਹੈ…DIG ਭੁੱਲਰ ਮਾਮਲਾ…ਪੰਜਾਬ ਦੇ ਕੁਝ ਚੋਟੀ ਦੇ ਅਧਿਕਾਰੀ CBI ਦੇ ਰਾਡਾਰ ‘ਤੇ…!

Load More
Previous Post

ਸੂਤਰ ਵਿਚਾਰੇ ਕੀ ਕਰਨ, ਠੰਡਾ ਪਾਣੀ ਪੀ ਮਰਨ..!

Next Post

ਮੇਰਾ ਭਾਰਤ ਮਹਾਨ- ਰੇਪ ਕਰਕੇ, ਮੂੰਹ ਕਾਲਾ ਕਰਕੇ, ਜੁੱਤੀਆਂ ਦਾ ਹਾਰ ਪਾ ਕੇ ਔਰਤ ਨੂੰ ਸ਼ਰ੍ਹੇਆਮ ਘੁਮਾਇਆ

Nirmal Pandori

Nirmal Pandori

Related Posts

News update….ਟ੍ਰਾਈਡੈਂਟ ‘ਤੇ ਪ੍ਰਦੂਸ਼ਣ ਬੋਰਡ ਦੀ ਰੇਡ ਸਬੰਧੀ ਹਾਈਕੋਰਟ ਦਾ ਫੈਸਲਾ
ਪੰਜਾਬ

by Nirmal Pandori
05/04/2026
ਬੋਲ ਪੰਡੋਰੀ ਦੇ…ਲਾਹ-ਪਾਹ…ਝਾੜਝੰਬ ਜਾਂ ਟਿਕਟਾਂ ਕੱਟਣ ਦੀ ਚਿਤਾਵਨੀ…!
ਪੰਜਾਬ

ਬੋਲ ਪੰਡੋਰੀ ਦੇ….ਹਰ ਮੋੜ ‘ਤੇ ਠੇਕਾ..ਹਰ ਰੋਡ ‘ਤੇ ਠੇਕਾ..ਹਰ ਚੌਂਕ ‘ਚ ਠੇਕਾ..ਠੇਕੇ ‘ਤੇ ਠੇਕਾ..ਠਾਹ ਠੇਕਾ

by Nirmal Pandori
05/04/2026
ਯੇਹ ਰਿਸ਼ਤਾ ਕਿਆ ਕਹਿਲਾਤਾ ਹੈ…DIG ਭੁੱਲਰ ਮਾਮਲਾ…ਪੰਜਾਬ ਦੇ ਕੁਝ ਚੋਟੀ ਦੇ ਅਧਿਕਾਰੀ CBI ਦੇ ਰਾਡਾਰ ‘ਤੇ…!
ਪੰਜਾਬ

ਯੇਹ ਰਿਸ਼ਤਾ ਕਿਆ ਕਹਿਲਾਤਾ ਹੈ…DIG ਭੁੱਲਰ ਮਾਮਲਾ…ਪੰਜਾਬ ਦੇ ਕੁਝ ਚੋਟੀ ਦੇ ਅਧਿਕਾਰੀ CBI ਦੇ ਰਾਡਾਰ ‘ਤੇ…!

by Nirmal Pandori
05/04/2026
ਵੱਡੀ ਖ਼ਬਰ…ਪੰਜਾਬ ਵਿਧਾਨ ਸਭਾ ਦਾ ਸਪੀਕਰ ਕੁਲਤਾਰ ਸਿੰਘ ਸੰਧਵਾਂ ਸ੍ਰੀ ਅਕਾਲ ਤਖਤ ਸਾਹਿਬ ‘ਤੇ ਤਲਬ

05/03/2026
MP ਸੰਦੀਪ ਪਾਠਕ ‘ਤੇ ਦਰਜ ਹੋਏ ਮਾਮਲਿਆਂ ‘ਚ ਪੰਜਾਬ ਦੇ ਰਾਜਪਾਲ ਦੀ ਐਂਟਰੀ

ਗੈਸ ਸਿਲੰਡਰ ਦੀਆਂ ਕੀਮਤਾਂ ‘ਚ ਵਾਧੇ ਖ਼ਿਲਾਫ਼ aap ਦਾ ਵਿਰੋਧ ਪ੍ਰਦਰਸ਼ਨ

05/02/2026
Load More
Next Post
ਮੇਰਾ ਭਾਰਤ ਮਹਾਨ- ਰੇਪ ਕਰਕੇ, ਮੂੰਹ ਕਾਲਾ ਕਰਕੇ, ਜੁੱਤੀਆਂ ਦਾ ਹਾਰ ਪਾ ਕੇ ਔਰਤ ਨੂੰ ਸ਼ਰ੍ਹੇਆਮ ਘੁਮਾਇਆ

ਮੇਰਾ ਭਾਰਤ ਮਹਾਨ- ਰੇਪ ਕਰਕੇ, ਮੂੰਹ ਕਾਲਾ ਕਰਕੇ, ਜੁੱਤੀਆਂ ਦਾ ਹਾਰ ਪਾ ਕੇ ਔਰਤ ਨੂੰ ਸ਼ਰ੍ਹੇਆਮ ਘੁਮਾਇਆ

Leave a Reply Cancel reply

Your email address will not be published. Required fields are marked *

Facebook-f Youtube

ad :

Quick Links

  • ਪੰਜਾਬ
  • ਸਾਹਿਤ
  • ਸਿਹਤ
  • ਸਿੱਖਿਆ
  • ਖੇਤੀਬਾੜੀ
  • ਮਨੋਰੰਜਨ
  • ਪੰਜਾਬ
  • ਸਾਹਿਤ
  • ਸਿਹਤ
  • ਸਿੱਖਿਆ
  • ਖੇਤੀਬਾੜੀ
  • ਮਨੋਰੰਜਨ

Latest News

News update….ਟ੍ਰਾਈਡੈਂਟ ‘ਤੇ ਪ੍ਰਦੂਸ਼ਣ ਬੋਰਡ ਦੀ ਰੇਡ ਸਬੰਧੀ ਹਾਈਕੋਰਟ ਦਾ ਫੈਸਲਾ

ਬੋਲ ਪੰਡੋਰੀ ਦੇ….ਹਰ ਮੋੜ ‘ਤੇ ਠੇਕਾ..ਹਰ ਰੋਡ ‘ਤੇ ਠੇਕਾ..ਹਰ ਚੌਂਕ ‘ਚ ਠੇਕਾ..ਠੇਕੇ ‘ਤੇ ਠੇਕਾ..ਠਾਹ ਠੇਕਾ

ਯੇਹ ਰਿਸ਼ਤਾ ਕਿਆ ਕਹਿਲਾਤਾ ਹੈ…DIG ਭੁੱਲਰ ਮਾਮਲਾ…ਪੰਜਾਬ ਦੇ ਕੁਝ ਚੋਟੀ ਦੇ ਅਧਿਕਾਰੀ CBI ਦੇ ਰਾਡਾਰ ‘ਤੇ…!

ਵੱਡੀ ਖ਼ਬਰ…ਪੰਜਾਬ ਵਿਧਾਨ ਸਭਾ ਦਾ ਸਪੀਕਰ ਕੁਲਤਾਰ ਸਿੰਘ ਸੰਧਵਾਂ ਸ੍ਰੀ ਅਕਾਲ ਤਖਤ ਸਾਹਿਬ ‘ਤੇ ਤਲਬ

MP ਸੰਦੀਪ ਪਾਠਕ ‘ਤੇ ਦਰਜ ਹੋਏ ਮਾਮਲਿਆਂ ‘ਚ ਪੰਜਾਬ ਦੇ ਰਾਜਪਾਲ ਦੀ ਐਂਟਰੀ

ਗੈਸ ਸਿਲੰਡਰ ਦੀਆਂ ਕੀਮਤਾਂ ‘ਚ ਵਾਧੇ ਖ਼ਿਲਾਫ਼ aap ਦਾ ਵਿਰੋਧ ਪ੍ਰਦਰਸ਼ਨ

Contact Form

©  2021-2025. gee98news.com  || Managed by  Shashi Bhadaur Wala

  • Contact
error: Content is protected !!
No Result
View All Result
  • ਪੰਜਾਬ
  • ਸਾਹਿਤ
  • ਸਿਹਤ
  • ਸਿੱਖਿਆ
  • ਖੇਤੀਬਾੜੀ
  • ਮਨੋਰੰਜਨ

© 2026 JNews - Premium WordPress news & magazine theme by Jegtheme.

Send this to a friend