Search
Close this search box.
  • ਪੰਜਾਬ
  • ਸਾਹਿਤ
  • ਸਿਹਤ
  • ਸਿੱਖਿਆ
  • ਖੇਤੀਬਾੜੀ
  • ਮਨੋਰੰਜਨ
Menu
  • ਪੰਜਾਬ
  • ਸਾਹਿਤ
  • ਸਿਹਤ
  • ਸਿੱਖਿਆ
  • ਖੇਤੀਬਾੜੀ
  • ਮਨੋਰੰਜਨ

ਮੇਰਾ ਭਾਰਤ ਮਹਾਨ- ਰੇਪ ਕਰਕੇ, ਮੂੰਹ ਕਾਲਾ ਕਰਕੇ, ਜੁੱਤੀਆਂ ਦਾ ਹਾਰ ਪਾ ਕੇ ਔਰਤ ਨੂੰ ਸ਼ਰ੍ਹੇਆਮ ਘੁਮਾਇਆ

Nirmal Pandori by Nirmal Pandori
01/27/2022
in ਪੰਜਾਬ
Reading Time: 1 min read
A A
0
ਮੇਰਾ ਭਾਰਤ ਮਹਾਨ- ਰੇਪ ਕਰਕੇ, ਮੂੰਹ ਕਾਲਾ ਕਰਕੇ, ਜੁੱਤੀਆਂ ਦਾ ਹਾਰ ਪਾ ਕੇ ਔਰਤ ਨੂੰ ਸ਼ਰ੍ਹੇਆਮ ਘੁਮਾਇਆ
  • Facebook
  • Twitter
  • Print
  • Email
  • WhatsApp
  • Telegram
  • Facebook Messenger
  • Copy Link

ਬਰਨਾਲਾ 27 ਜਨਵਰੀ (ਨਿਰਮਲ ਸਿੰਘ ਪੰਡੋਰੀ)- ਦਿੱਲੀ ਵਿੱਚ ਇੱਕ ਔਰਤ ਨਾਲ ਸਮੂਹਿਕ ਬਲਾਤਕਾਰ ਕਰਨ ਤੋਂ ਬਾਅਦ ਉਸ ਦਾ ਮੂੰਹ ਕਾਲਾ ਕਰਕੇ ਗਲ ਵਿੱਚ ਜੁੱਤੀਆਂ ਦਾ ਹਾਰ ਪਾ ਕੇ ਸ਼ਰ੍ਹੇਆਮ ਕਮਾਉਣ ਦੀ ਸ਼ਰਮਨਾਕ ਖ਼ਬਰ ਸਾਹਮਣੇ ਆਈ ਹੈ। ਇਹ ਘਟਨਾ ਬੁੱਧਵਾਰ ਦੀ ਹੈ। ਸ਼ਾਹਦਰਾ ਪੁਲੀਸ ਦੇ ਕਮਿਸ਼ਨਰ ਆਰ ਸਾਥੀਆ ਸੁੰਦਰਮ ਨੇ ਉਕਤ ਘਟਨਾ ਦੀ ਪੁਸ਼ਟੀ ਕਰਦੇ ਹੋਏ ਇਸ ਮਾਮਲੇ ਚ ਚਾਰ ਮਹਿਲਾਵਾਂ ਨੂੰ ਗ੍ਰਿਫਤਾਰ ਕਰਨ ਬਾਰੇ ਵੀ ਦੱਸਿਆ ਹੈ। ਜਾਣਕਾਰੀ ਅਨੁਸਾਰ ਪੀੜਤ ਮਹਿਲਾ ਸ਼ਾਦੀਸ਼ੁਦਾ ਹੈ ਅਤੇ ਇਕ ਬੱਚੇ ਦੀ ਮਾਂ ਹੈ ਜੋ ਸ਼ਾਹਦਰਾ ਖੇਤਰ ਵਿੱਚ ਰਹਿ ਰਹੀ ਹੈ। ਉਸਦੇ ਗੁਆਂਢ ਵਿੱਚ ਰਹਿਣ ਵਾਲਾ ਇਕ ਨੌਜਵਾਨ ਉਸ ਨੂੰ ਇਕਪਾਸੜ ਪਿਆਰ ਕਰਦਾ ਸੀ ਅਤੇ ਔਰਤ ਨੇ ਉਸ ਦੀ ਕਈ ਵਾਰ ਝਾੜ ਝੰਬ ਕਰਕੇ ਠੁਕਰਾ ਦਿੱਤਾ ਸੀ ਜਿਸ ਤੋਂ ਬਾਅਦ ਉਸ ਨੌਜਵਾਨ ਨੇ ਆਤਮਹੱਤਿਆ ਕਰ ਲਈ ਸੀ। ਆਤਮਹੱਤਿਆ ਕਰਨ ਵਾਲੇ ਨੌਜਵਾਨ ਦਾ ਪਰਿਵਾਰ ਉਸ ਦੀ ਮੌਤ ਲਈ ਪੀਡ਼ਤ ਔਰਤ ਨੂੰ ਜ਼ਿੰਮੇਵਾਰ ਮੰਨਦਾ ਸੀ।ਬਦਲਾਖੋਰੀ ਦੀ ਭਾਵਨਾ ਚ ਆਤਮ ਹੱਤਿਆ ਕਰਨ ਵਾਲੇ ਨੌਜਵਾਨ ਦੇ ਪਰਿਵਾਰ ਪੁਰਸ਼ਾਂ ਅਤੇ ਔਰਤਾਂ ਨੇ ਪੀੜਤ ਔਰਤ ਨਾਲ ਉਕਤ ਅਤਿ ਨਿੰਦਣਯੋਗ ਘਟਨਾ ਨੂੰ ਅੰਜਾਮ ਦਿੱਤਾ।ਦਿੱਲੀ ਮਹਿਲਾ ਕਮਿਸ਼ਨ ਦੀ ਚੇਅਰਪਰਸਨ ਸਵਾਤੀ ਮਾਲੀਵਾਲ ਨੇ ਉਕਤ ਮਾਮਲੇ ਚ ਦਿੱਲੀ ਪੁਲੀਸ ਨੂੰ ਨੋਟਿਸ ਜਾਰੀ ਕਰਕੇ ਤੁਰੰਤ ਅਤੇ ਸਖ਼ਤ ਕਾਰਵਾਈ ਕਰਨ ਲਈ ਕਿਹਾ ਹੈ।

  • Facebook
  • Twitter
  • Print
  • Email
  • WhatsApp
  • Telegram
  • Facebook Messenger
  • Copy Link

ਸਬੰਧਤ ਖਬਰ

ਪੰਜਾਬ ‘ਚ ਬਣਨਗੀਆਂ ਨਵੀਆਂ ਵੋਟਰ ਸੂਚੀਆਂ….SIR ਦਾ ਹੋਇਆ ਐਲਾਨ

05/14/2026
…ਬਿਨਾਂ ਸ਼ਿਕਾਇਤ ਤੋਂ ਹੀ ਰਿਸ਼ਵਤ ਦੀ ਟੋਪੀ ਪਾਉਂਦੇ ਸਨ ਫੜੇ ਗਏ ਪਿਤਾ ਪੁੱਤਰ…ਵਿਜੀਲੈਂਸ ਦਫ਼ਤਰ ‘ਤੇ ਰੇਡ ਦਾ ਮਾਮਲਾ

ਨਗਰ ਸੁਧਾਰ ਟਰੱਸਟ ਦੇ ਅਧਿਕਾਰੀਆਂ ‘ਤੇ ਕਾਨੂੰਨੀ ਸ਼ਿਕੰਜਾ…ਜਾਂਚ ਟੀਮ ਨੇ ਕੀਤੀ FIR ਅਤੇ ਕਾਰਵਾਈ ਦੀ ਸਿਫ਼ਾਰਸ਼

05/13/2026
Load More
Previous Post

ਬਰਨਾਲਾ ’ਚ ਕਾਂਗਰਸ ਨੇ ਡਿਜੀਟਲ ਪ੍ਰਚਾਰ ਲਈ ਕੀਤੇ ਕਮਰਕਸੇ

Next Post

ਟਾਟਾ ਦੀ ਹੋਗੀ ਏਅਰ ਇੰਡੀਆ…ਸਾਰੀਆਂ ਰਸਮਾਂ ਹੋਈਆਂ ਪੂਰੀਆਂ

Nirmal Pandori

Nirmal Pandori

Related Posts

ਪੰਜਾਬ ‘ਚ ਬਣਨਗੀਆਂ ਨਵੀਆਂ ਵੋਟਰ ਸੂਚੀਆਂ….SIR ਦਾ ਹੋਇਆ ਐਲਾਨ
ਪੰਜਾਬ

by Nirmal Pandori
05/14/2026
…ਬਿਨਾਂ ਸ਼ਿਕਾਇਤ ਤੋਂ ਹੀ ਰਿਸ਼ਵਤ ਦੀ ਟੋਪੀ ਪਾਉਂਦੇ ਸਨ ਫੜੇ ਗਏ ਪਿਤਾ ਪੁੱਤਰ…ਵਿਜੀਲੈਂਸ ਦਫ਼ਤਰ ‘ਤੇ ਰੇਡ ਦਾ ਮਾਮਲਾ
ਪੰਜਾਬ

…ਬਿਨਾਂ ਸ਼ਿਕਾਇਤ ਤੋਂ ਹੀ ਰਿਸ਼ਵਤ ਦੀ ਟੋਪੀ ਪਾਉਂਦੇ ਸਨ ਫੜੇ ਗਏ ਪਿਤਾ ਪੁੱਤਰ…ਵਿਜੀਲੈਂਸ ਦਫ਼ਤਰ ‘ਤੇ ਰੇਡ ਦਾ ਮਾਮਲਾ

by Nirmal Pandori
05/14/2026
ਨਗਰ ਸੁਧਾਰ ਟਰੱਸਟ ਦੇ ਅਧਿਕਾਰੀਆਂ ‘ਤੇ ਕਾਨੂੰਨੀ ਸ਼ਿਕੰਜਾ…ਜਾਂਚ ਟੀਮ ਨੇ ਕੀਤੀ FIR ਅਤੇ ਕਾਰਵਾਈ ਦੀ ਸਿਫ਼ਾਰਸ਼
ਪੰਜਾਬ

ਨਗਰ ਸੁਧਾਰ ਟਰੱਸਟ ਦੇ ਅਧਿਕਾਰੀਆਂ ‘ਤੇ ਕਾਨੂੰਨੀ ਸ਼ਿਕੰਜਾ…ਜਾਂਚ ਟੀਮ ਨੇ ਕੀਤੀ FIR ਅਤੇ ਕਾਰਵਾਈ ਦੀ ਸਿਫ਼ਾਰਸ਼

by Nirmal Pandori
05/13/2026
…ਜੇ CBI ਕੇਂਦਰ ਦਾ ਤੋਤਾ ਹੈ ਤਾਂ ਪੰਜਾਬ ਦੇ ਚੀਫ਼ ਸੈਕਟਰੀ ਤੇ ਡੀਜੀਪੀ….?
ਪੰਜਾਬ

CM ਭਗਵੰਤ ਮਾਨ ਅਤੇ BJP ਪ੍ਰਧਾਨ ਸੁਨੀਲ ਜਾਖੜ ਨੂੰ ਜਾਨੋਂ ਮਾਰਨ ਦੀ ਧਮਕੀ

by Nirmal Pandori
05/13/2026
ਲੁੱਟਾਂ ਖੋਹਾਂ ਦੇ ਮਾਮਲਿਆਂ ‘ਚ ਪੰਜਾਬ ਦੇਸ਼ ਵਿੱਚ ਪਹਿਲੇ ਨੰਬਰ ‘ਤੇ…ਔਰਤਾਂ ‘ਤੇ ਜ਼ੁਲਮ ਦੀ ਸਥਿਤੀ ਵੀ ਮਾੜੀ

ਪੰਜਾਬ ਦੀ ਸਿਆਸਤ ਵਿੱਚ ਤਰਥੱਲੀ…ਅੱਧੀ ਰਾਤ ਸੀਬੀਆਈ ਨੇ ਖੜਕਾਇਆ ਪੰਜਾਬ ਵਿਜੀਲੈਂਸ ਦਾ ਬੂਹਾ

by Nirmal Pandori
05/12/2026
Load More
Next Post
ਟਾਟਾ ਦੀ ਹੋਗੀ ਏਅਰ ਇੰਡੀਆ…ਸਾਰੀਆਂ ਰਸਮਾਂ ਹੋਈਆਂ ਪੂਰੀਆਂ

ਟਾਟਾ ਦੀ ਹੋਗੀ ਏਅਰ ਇੰਡੀਆ...ਸਾਰੀਆਂ ਰਸਮਾਂ ਹੋਈਆਂ ਪੂਰੀਆਂ

Leave a Reply Cancel reply

Your email address will not be published. Required fields are marked *

Facebook-f Youtube

ad :

Quick Links

  • ਪੰਜਾਬ
  • ਸਾਹਿਤ
  • ਸਿਹਤ
  • ਸਿੱਖਿਆ
  • ਖੇਤੀਬਾੜੀ
  • ਮਨੋਰੰਜਨ
  • ਪੰਜਾਬ
  • ਸਾਹਿਤ
  • ਸਿਹਤ
  • ਸਿੱਖਿਆ
  • ਖੇਤੀਬਾੜੀ
  • ਮਨੋਰੰਜਨ

Latest News

ਪੰਜਾਬ ‘ਚ ਬਣਨਗੀਆਂ ਨਵੀਆਂ ਵੋਟਰ ਸੂਚੀਆਂ….SIR ਦਾ ਹੋਇਆ ਐਲਾਨ

…ਬਿਨਾਂ ਸ਼ਿਕਾਇਤ ਤੋਂ ਹੀ ਰਿਸ਼ਵਤ ਦੀ ਟੋਪੀ ਪਾਉਂਦੇ ਸਨ ਫੜੇ ਗਏ ਪਿਤਾ ਪੁੱਤਰ…ਵਿਜੀਲੈਂਸ ਦਫ਼ਤਰ ‘ਤੇ ਰੇਡ ਦਾ ਮਾਮਲਾ

ਨਗਰ ਸੁਧਾਰ ਟਰੱਸਟ ਦੇ ਅਧਿਕਾਰੀਆਂ ‘ਤੇ ਕਾਨੂੰਨੀ ਸ਼ਿਕੰਜਾ…ਜਾਂਚ ਟੀਮ ਨੇ ਕੀਤੀ FIR ਅਤੇ ਕਾਰਵਾਈ ਦੀ ਸਿਫ਼ਾਰਸ਼

CM ਭਗਵੰਤ ਮਾਨ ਅਤੇ BJP ਪ੍ਰਧਾਨ ਸੁਨੀਲ ਜਾਖੜ ਨੂੰ ਜਾਨੋਂ ਮਾਰਨ ਦੀ ਧਮਕੀ

ਲੁੱਟਾਂ ਖੋਹਾਂ ਦੇ ਮਾਮਲਿਆਂ ‘ਚ ਪੰਜਾਬ ਦੇਸ਼ ਵਿੱਚ ਪਹਿਲੇ ਨੰਬਰ ‘ਤੇ…ਔਰਤਾਂ ‘ਤੇ ਜ਼ੁਲਮ ਦੀ ਸਥਿਤੀ ਵੀ ਮਾੜੀ

ਪੰਜਾਬ ਦੀ ਸਿਆਸਤ ਵਿੱਚ ਤਰਥੱਲੀ…ਅੱਧੀ ਰਾਤ ਸੀਬੀਆਈ ਨੇ ਖੜਕਾਇਆ ਪੰਜਾਬ ਵਿਜੀਲੈਂਸ ਦਾ ਬੂਹਾ

Contact Form

©  2021-2025. gee98news.com  || Managed by  Shashi Bhadaur Wala

  • Contact
error: Content is protected !!
No Result
View All Result
  • ਪੰਜਾਬ
  • ਸਾਹਿਤ
  • ਸਿਹਤ
  • ਸਿੱਖਿਆ
  • ਖੇਤੀਬਾੜੀ
  • ਮਨੋਰੰਜਨ

© 2026 JNews - Premium WordPress news & magazine theme by Jegtheme.

Send this to a friend