Search
Close this search box.
  • ਪੰਜਾਬ
  • ਸਾਹਿਤ
  • ਸਿਹਤ
  • ਸਿੱਖਿਆ
  • ਖੇਤੀਬਾੜੀ
  • ਮਨੋਰੰਜਨ
Menu
  • ਪੰਜਾਬ
  • ਸਾਹਿਤ
  • ਸਿਹਤ
  • ਸਿੱਖਿਆ
  • ਖੇਤੀਬਾੜੀ
  • ਮਨੋਰੰਜਨ

ਟਾਟਾ ਦੀ ਹੋਗੀ ਏਅਰ ਇੰਡੀਆ…ਸਾਰੀਆਂ ਰਸਮਾਂ ਹੋਈਆਂ ਪੂਰੀਆਂ

Nirmal Pandori by Nirmal Pandori
01/28/2022
in ਪੰਜਾਬ
Reading Time: 1 min read
A A
0
ਟਾਟਾ ਦੀ ਹੋਗੀ ਏਅਰ ਇੰਡੀਆ…ਸਾਰੀਆਂ ਰਸਮਾਂ ਹੋਈਆਂ ਪੂਰੀਆਂ
  • Facebook
  • Twitter
  • Print
  • Email
  • WhatsApp
  • Telegram
  • Facebook Messenger
  • Copy Link

ਬਰਨਾਲਾ 28 ਜਨਵਰੀ (ਨਿਰਮਲ ਸਿੰਘ ਪੰਡੋਰੀ)-ਕੌਮੀ ਏਅਰਲਾਈਨ ਏਅਰ ਇੰਡੀਆ ਪੱਕੇ ਤੌਰ ‘ਤੇ ਟਾਟਾ ਦੀ ਹੋ ਗਈ ਹੈ।ਸਰਕਾਰ ਨੇ ਸ਼ੁੱਕਰਵਾਰ ਏਅਰ ਇੰਡੀਆ ਦਾ ਹੱਥ ਟਾਟਾ ਨੂੰ ਫੜਾਉਣ ਸੰਬੰਧੀ ਰਸਮ ਅਦਾ ਕਰ ਦਿੱਤੀ ਹੈ। ਟਾਟਾ ਗਰੁੱਪ ਨਾਲ ਏਅਰ ਇੰਡੀਆ ਦਾ ਮਿਲਾਪ ਲਗਪਗ ਸਤਾਹਠ ਸਾਲਾਂ ਬਾਅਦ ਹੋਇਆ ਹੈ।1932 ਵਿੱਚ ਟਾਟਾ ਗਰੁੱਪ ਨੇ ਏਅਰ ਇੰਡੀਆ ਦੀ ਸਥਾਪਨਾ ਕੀਤੀ ਸੀ ਪਰ 1953 ਵਿੱਚ ਸਰਕਾਰ ਨੇ ਇਸ ਨੂੰ ਆਪਣੇ ਹੱਥਾਂ ਵਿੱਚ ਲੈ ਲਿਆ ਸੀ। ਅਕਤੂਬਰ ਦੋ ਹਜਾਰ ਇੱਕੀ ਵਿੱਚ ਟਾਟਾ ਗਰੁੱਪ ਨੇ ਏਅਰ ਇੰਡੀਆ ਨੂੰ ਅਠਾਰਾਂ ਹਜ਼ਾਰ ਕਰੋੜ ਰੁਪਏ ਚ ਖਰੀਦ ਲਿਆ ਸੀ। ਇਸ ਰਕਮ ਵਿੱਚੋਂ ਟਾਟਾ ਗਰੁੱਪ ਸਰਕਾਰ ਨੂੰ 2700 ਕਰੋੜ ਰੁਪਏ ਨਕਦ ਦੇਵੇਗਾ ਅਤੇ 15300 ਕਰੋਡ਼ ਦਾ ਏਅਰ ਇੰਡੀਆ ਦਾ ਕਰਜ਼ਾ ਚੁਕਾਵੇਗਾ।ਏਅਰ ਇੰਡੀਆ ਨੂੰ ਆਪਣੇ ਹੱਥਾਂ ਚ ਲੈਣ ਤੋਂ ਬਾਅਦ ਟਾਟਾ ਗਰੁੱਪ ਦੇ ਚੇਅਰਮੈਨ ਨਟਰਾਜਨ ਚੰਦਰਸ਼ੇਖਰਨ ਨੇ ਏਅਰ ਇੰਡੀਆ ਦੇ ਸੁਨਹਿਰੀ ਸਮੇਂ ਦਾ ਦਾਅਵਾ ਕੀਤਾ ਹੈ।

  • Facebook
  • Twitter
  • Print
  • Email
  • WhatsApp
  • Telegram
  • Facebook Messenger
  • Copy Link

ਸਬੰਧਤ ਖਬਰ

ਪੰਜਾਬ ਤੇ ਹਰਿਆਣਾ ਹਾਈਕੋਰਟ ‘ਚ ਜੱਜਾਂ ਦੀ ਕਮੀ…ਫਿਰ ਵੀ ਘੱਟ ਰਹੀ ਹੈ ਪੁਰਾਣੇ ਲੰਬਿਤ ਮਾਮਲਿਆਂ ਦੀ ਗਿਣਤੀ

ਹਾਈਕੋਰਟ ਨੇ 21 ਸਾਲਾਂ ਬਾਅਦ BSF ਜਵਾਨ ਦੀ ਸੁਣੀ ਪੁਕਾਰ…ਫੌਜ ਨੂੰ ਦਿੱਤੇ ਹੁਕਮ

06/08/2026
ਪਾਵਰ ਕਾਰਪੋਰੇਸ਼ਨ ਦੇ ਆਊਟਸੋਰਸ਼ਡ ਮੁਲਾਜ਼ਮਾਂ ਵੱਲੋੰ 9 ਜੂਨ ਤੋਂ ਲਗਾਤਾਰ ਪਰਿਵਾਰਾਂ ਸਮੇਤ ਧਰਨੇ ਦੇਣ ਦਾ ਐਲਾਨ

ਪਾਵਰ ਕਾਰਪੋਰੇਸ਼ਨ ਦੇ ਆਊਟਸੋਰਸ਼ਡ ਮੁਲਾਜ਼ਮਾਂ ਵੱਲੋੰ 9 ਜੂਨ ਤੋਂ ਲਗਾਤਾਰ ਪਰਿਵਾਰਾਂ ਸਮੇਤ ਧਰਨੇ ਦੇਣ ਦਾ ਐਲਾਨ

06/08/2026
ਬੋਲ ਪੰਡੋਰੀ ਦੇ…ਲਾਹ-ਪਾਹ…ਝਾੜਝੰਬ ਜਾਂ ਟਿਕਟਾਂ ਕੱਟਣ ਦੀ ਚਿਤਾਵਨੀ…!

ਬੋਲ ਪੰਡੋਰੀ ਦੇ.…ਲੁਤਰੋ ਜਦ ਟੇਢੀ ਹਿੱਲਦੀ ਏਂ ਤਾਂ…!

06/07/2026
Load More
Previous Post

ਮੇਰਾ ਭਾਰਤ ਮਹਾਨ- ਰੇਪ ਕਰਕੇ, ਮੂੰਹ ਕਾਲਾ ਕਰਕੇ, ਜੁੱਤੀਆਂ ਦਾ ਹਾਰ ਪਾ ਕੇ ਔਰਤ ਨੂੰ ਸ਼ਰ੍ਹੇਆਮ ਘੁਮਾਇਆ

Next Post

ਕੇਜਰੀਵਾਲ ਨੇ ਸਿੱਧੂ ਤੇ ਮਜੀਠੀਆ ਦੀ ਕਿਹੜੇ ਜਾਨਵਰ ਨਾਲ ਕੀਤੀ ਤੁਲਨਾ..!

Nirmal Pandori

Nirmal Pandori

Related Posts

ਪੰਜਾਬ ਤੇ ਹਰਿਆਣਾ ਹਾਈਕੋਰਟ ‘ਚ ਜੱਜਾਂ ਦੀ ਕਮੀ…ਫਿਰ ਵੀ ਘੱਟ ਰਹੀ ਹੈ ਪੁਰਾਣੇ ਲੰਬਿਤ ਮਾਮਲਿਆਂ ਦੀ ਗਿਣਤੀ
ਪੰਜਾਬ

ਹਾਈਕੋਰਟ ਨੇ 21 ਸਾਲਾਂ ਬਾਅਦ BSF ਜਵਾਨ ਦੀ ਸੁਣੀ ਪੁਕਾਰ…ਫੌਜ ਨੂੰ ਦਿੱਤੇ ਹੁਕਮ

by Nirmal Pandori
06/08/2026
ਪਾਵਰ ਕਾਰਪੋਰੇਸ਼ਨ ਦੇ ਆਊਟਸੋਰਸ਼ਡ ਮੁਲਾਜ਼ਮਾਂ ਵੱਲੋੰ 9 ਜੂਨ ਤੋਂ ਲਗਾਤਾਰ ਪਰਿਵਾਰਾਂ ਸਮੇਤ ਧਰਨੇ ਦੇਣ ਦਾ ਐਲਾਨ
ਪੰਜਾਬ

ਪਾਵਰ ਕਾਰਪੋਰੇਸ਼ਨ ਦੇ ਆਊਟਸੋਰਸ਼ਡ ਮੁਲਾਜ਼ਮਾਂ ਵੱਲੋੰ 9 ਜੂਨ ਤੋਂ ਲਗਾਤਾਰ ਪਰਿਵਾਰਾਂ ਸਮੇਤ ਧਰਨੇ ਦੇਣ ਦਾ ਐਲਾਨ

by Nirmal Pandori
06/08/2026
ਬੋਲ ਪੰਡੋਰੀ ਦੇ…ਲਾਹ-ਪਾਹ…ਝਾੜਝੰਬ ਜਾਂ ਟਿਕਟਾਂ ਕੱਟਣ ਦੀ ਚਿਤਾਵਨੀ…!
ਪੰਜਾਬ

ਬੋਲ ਪੰਡੋਰੀ ਦੇ.…ਲੁਤਰੋ ਜਦ ਟੇਢੀ ਹਿੱਲਦੀ ਏਂ ਤਾਂ…!

by Nirmal Pandori
06/07/2026
ਮਹਿੰਗਾਈ ਦਾ ਝਟਕਾ…ਘਰੇਲੂ ਗੈਸ ਸਿਲੰਡਰ ਦੀਆਂ ਕੀਮਤਾਂ ਵਿੱਚ ਵਾਧਾ
ਪੰਜਾਬ

ਮਹਿੰਗਾਈ ਦਾ ਝਟਕਾ…ਘਰੇਲੂ ਗੈਸ ਸਿਲੰਡਰ ਦੀਆਂ ਕੀਮਤਾਂ ਵਿੱਚ ਵਾਧਾ

by Nirmal Pandori
06/07/2026
…ਜੇ CBI ਕੇਂਦਰ ਦਾ ਤੋਤਾ ਹੈ ਤਾਂ ਪੰਜਾਬ ਦੇ ਚੀਫ਼ ਸੈਕਟਰੀ ਤੇ ਡੀਜੀਪੀ….?
ਪੰਜਾਬ

ਠੀਕਰੀਵਾਲਾ ਕੰਨਿਆ ਸਕੂਲ ਦੇ ਪ੍ਰਿੰਸੀਪਲ ਸੰਜੇ ਸਿੰਗਲਾ ਨੂੰ ਵਿਭਾਗ ਨੇ ਬਰਨਾਲਾ ਤੋਂ ਦੂਰ ਭੇਜਿਆ

by Nirmal Pandori
06/04/2026
ਹਕੂਮਤੀ ਤੋਤੇ ਬਣੇ ਕੁਝ ਪੁਲਿਸ ਅਫ਼ਸਰਾਂ ਨੂੰ ਹਾਈਕੋਰਟ ਦੀ ਵੱਡੀ ਨਸੀਹਤ…ਮਜੀਠੇ ਵਾਲੇ ਜੋਬਨਪ੍ਰੀਤ ਦਾ ਮਾਮਲਾ
ਪੰਜਾਬ

ਹਕੂਮਤੀ ਤੋਤੇ ਬਣੇ ਕੁਝ ਪੁਲਿਸ ਅਫ਼ਸਰਾਂ ਨੂੰ ਹਾਈਕੋਰਟ ਦੀ ਵੱਡੀ ਨਸੀਹਤ…ਮਜੀਠੇ ਵਾਲੇ ਜੋਬਨਪ੍ਰੀਤ ਦਾ ਮਾਮਲਾ

by Nirmal Pandori
06/04/2026
Load More
Next Post
ਕੇਜਰੀਵਾਲ ਨੇ ਸਿੱਧੂ ਤੇ ਮਜੀਠੀਆ ਦੀ ਕਿਹੜੇ ਜਾਨਵਰ ਨਾਲ ਕੀਤੀ ਤੁਲਨਾ..!

ਕੇਜਰੀਵਾਲ ਨੇ ਸਿੱਧੂ ਤੇ ਮਜੀਠੀਆ ਦੀ ਕਿਹੜੇ ਜਾਨਵਰ ਨਾਲ ਕੀਤੀ ਤੁਲਨਾ..!

Leave a Reply Cancel reply

Your email address will not be published. Required fields are marked *

Facebook-f Youtube

ad :

Quick Links

  • ਪੰਜਾਬ
  • ਸਾਹਿਤ
  • ਸਿਹਤ
  • ਸਿੱਖਿਆ
  • ਖੇਤੀਬਾੜੀ
  • ਮਨੋਰੰਜਨ
  • ਪੰਜਾਬ
  • ਸਾਹਿਤ
  • ਸਿਹਤ
  • ਸਿੱਖਿਆ
  • ਖੇਤੀਬਾੜੀ
  • ਮਨੋਰੰਜਨ

Latest News

ਹਾਈਕੋਰਟ ਨੇ 21 ਸਾਲਾਂ ਬਾਅਦ BSF ਜਵਾਨ ਦੀ ਸੁਣੀ ਪੁਕਾਰ…ਫੌਜ ਨੂੰ ਦਿੱਤੇ ਹੁਕਮ

ਪਾਵਰ ਕਾਰਪੋਰੇਸ਼ਨ ਦੇ ਆਊਟਸੋਰਸ਼ਡ ਮੁਲਾਜ਼ਮਾਂ ਵੱਲੋੰ 9 ਜੂਨ ਤੋਂ ਲਗਾਤਾਰ ਪਰਿਵਾਰਾਂ ਸਮੇਤ ਧਰਨੇ ਦੇਣ ਦਾ ਐਲਾਨ

ਮਾਮਲਾ ਗੜਬੜ ਹੈ…ਬਰਨਾਲਾ ‘ਚ ਆਂਗਣਵਾੜੀ ਵਰਕਰਾਂ ਨੇ ਸੈਂਟਰਾਂ ਲਈ ਭੇਜੇ ਕੁਰਸੀਆਂ ਦੇ ਭਰੇ ਹੋਏ ਟਰੱਕ ਮੋੜੇ ਵਾਪਸ

ਬੋਲ ਪੰਡੋਰੀ ਦੇ.…ਲੁਤਰੋ ਜਦ ਟੇਢੀ ਹਿੱਲਦੀ ਏਂ ਤਾਂ…!

ਪਿੰਡ ਉਗੋਕੇ ਵਿਖੇ ਠੰਡੇ ਮਿੱਠੇ ਜਲ ਦੀ ਛਬੀਲ ਲਗਾਈ

ਮਹਿੰਗਾਈ ਦਾ ਝਟਕਾ…ਘਰੇਲੂ ਗੈਸ ਸਿਲੰਡਰ ਦੀਆਂ ਕੀਮਤਾਂ ਵਿੱਚ ਵਾਧਾ

Contact Form

©  2021-2025. gee98news.com  || Managed by  Shashi Bhadaur Wala

  • Contact
error: Content is protected !!
No Result
View All Result
  • ਪੰਜਾਬ
  • ਸਾਹਿਤ
  • ਸਿਹਤ
  • ਸਿੱਖਿਆ
  • ਖੇਤੀਬਾੜੀ
  • ਮਨੋਰੰਜਨ

© 2026 JNews - Premium WordPress news & magazine theme by Jegtheme.

Send this to a friend