Search
Close this search box.
  • ਪੰਜਾਬ
  • ਸਾਹਿਤ
  • ਸਿਹਤ
  • ਸਿੱਖਿਆ
  • ਖੇਤੀਬਾੜੀ
  • ਮਨੋਰੰਜਨ
Menu
  • ਪੰਜਾਬ
  • ਸਾਹਿਤ
  • ਸਿਹਤ
  • ਸਿੱਖਿਆ
  • ਖੇਤੀਬਾੜੀ
  • ਮਨੋਰੰਜਨ

ਕੇਜਰੀਵਾਲ ਨੇ ਸਿੱਧੂ ਤੇ ਮਜੀਠੀਆ ਦੀ ਕਿਹੜੇ ਜਾਨਵਰ ਨਾਲ ਕੀਤੀ ਤੁਲਨਾ..!

Nirmal Pandori by Nirmal Pandori
01/28/2022
in ਪੰਜਾਬ
Reading Time: 1 min read
A A
0
ਕੇਜਰੀਵਾਲ ਨੇ ਸਿੱਧੂ ਤੇ ਮਜੀਠੀਆ ਦੀ ਕਿਹੜੇ ਜਾਨਵਰ ਨਾਲ ਕੀਤੀ ਤੁਲਨਾ..!
  • Facebook
  • Twitter
  • Print
  • Email
  • WhatsApp
  • Telegram
  • Facebook Messenger
  • Copy Link

ਬਰਨਾਲਾ 28 ਜਨਵਰੀ (ਨਿਰਮਲ ਸਿੰਘ ਪੰਡੋਰੀ)-ਵਿਧਾਨ ਸਭਾ ਚੋਣਾਂ ਸੰਬੰਧੀ ਪੰਜਾਬ ਪੁੱਜੇ ਆਮ ਆਦਮੀ ਪਾਰਟੀ ਦੇ ਕੌਮੀ ਪ੍ਰਧਾਨ ਅਤੇ ਦਿੱਲੀ ਦੇ ਮੁੱਖਮੰਤਰੀ ਅਰਵਿੰਦ ਕੇਜਰੀਵਾਲ ਨੇ ਵੀਰਵਾਰ ਅੰਮ੍ਰਿਤਸਰ ਵਿਖੇ ਗੱਲਬਾਤ ਕਰਦੇ ਹੋਏ ਸੂਬਾ ਕਾਂਗਰਸ ਪ੍ਰਧਾਨ ਨਵਜੋਤ ਸਿੰਘ ਸਿੱਧੂ ਅਤੇ ਅਕਾਲੀ ਆਗੂ ਬਿਕਰਮ ਸਿੰਘ ਮਜੀਠੀਆ ਦੀ ਤੁਲਨਾ ਜਾਨਵਰਾਂ ਵਿੱਚੋਂ ਆਕਾਰ ਪੱਖੋਂ ਵੱਡੇ ਜਾਨਵਰ ਹਾਥੀ ਨਾਲ ਕਰਦੇ ਹੋਏ ਕਿਹਾ ਕਿ ਮਜੀਠੀਆ ਅਤੇ ਸਿੱਧੂ ਹਾਥੀ ਹਨ,ਲੋਕ ਇਨ੍ਹਾਂ ਦੇ ਪੈਰਾਂ ਹੇਠ ਆ ਜਾਣਗੇ,ਲੋਕਾਂ ਨੂੰ ਇਨ੍ਹਾਂ ਤੋਂ ਬਚ ਕੇ ਰਹਿਣਾ ਚਾਹੀਦਾ ਹੈ। ਸ੍ਰੀ ਅਰਵਿੰਦ ਕੇਜਰੀਵਾਲ ਨੇ ਦਾਅਵਾ ਕੀਤਾ ਕਿ ਵਿਧਾਨ ਸਭਾ ਹਲਕਾ ਅੰਮ੍ਰਿਤਸਰ ਪੂਰਬੀ ਦੇ ਵੋਟਰ ਇਸ ਵਾਰ ਇਤਹਾਸਕ ਫੈਸਲਾ ਕਰਦੇ ਹੋਏ ਆਮ ਆਦਮੀ ਪਾਰਟੀ ਦੇ ਉਮੀਦਵਾਰ ਨੂੰ ਵੱਡੇ ਫਰਕ ਨਾਲ ਜਿਤਾਉਣਗੇ। ਉਨ੍ਹਾਂ ਕਿਹਾ ਕਿ ਨਵਜੋਤ ਸਿੰਘ ਸਿੱਧੂ ਅਤੇ ਬਿਕਰਮ ਮਜੀਠੀਆ ਦੋਵੇਂ ਹੀ ਪਰਖੇ ਹੋਏ ਹਨ, ਇਸ ਲਈ ਲੋਕ ਆਮ ਆਦਮੀ ਪਾਰਟੀ ਨੂੰ ਮੌਕਾ ਦੇਣ ਦਾ ਮਨ ਬਣਾ ਚੁੱਕੇ ਹਨ। ਜ਼ਿਕਰਯੋਗ ਹੈ ਕਿ ਸ੍ਰੀ ਅਰਵਿੰਦ ਕੇਜਰੀਵਾਲ ਵਿਧਾਨ ਸਭਾ ਚੋਣਾਂ ਦੇ ਪ੍ਰਚਾਰ ਸਬੰਧੀ ਜਦ ਵੀ ਪੰਜਾਬ ਆਉਂਦੇ ਹਨ ਤਾਂ ਉਹ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਨਵਜੋਤ ਸਿੰਘ ਸਿੱਧੂ ਸੁਖਬੀਰ ਬਾਦਲ ਬਿਕਰਮ ਮਜੀਠੀਆ ਖਿਲਾਫ ਤਿੱਖੇ ਸ਼ਬਦੀ ਹਮਲੇ ਕਰਦੇ ਹਨ ਜਦਕਿ ਸ੍ਰੀ ਕੇਜਰੀਵਾਲ ਭਾਜਪਾ ਕੈਪਟਨ ਅਮਰਿੰਦਰ ਸਿੰਘ ਅਤੇ ਸੁਖਦੇਵ ਸਿੰਘ ਢੀਂਡਸਾ ਦੇ ਗੱਠਜੋੜ ਪ੍ਰਤੀ ਨਰਮ ਰੁਖ਼ ਰੱਖਦੇ ਹਨ।

  • Facebook
  • Twitter
  • Print
  • Email
  • WhatsApp
  • Telegram
  • Facebook Messenger
  • Copy Link

ਸਬੰਧਤ ਖਬਰ

News update….ਟ੍ਰਾਈਡੈਂਟ ‘ਤੇ ਪ੍ਰਦੂਸ਼ਣ ਬੋਰਡ ਦੀ ਰੇਡ ਸਬੰਧੀ ਹਾਈਕੋਰਟ ਦਾ ਫੈਸਲਾ

05/04/2026
ਬੋਲ ਪੰਡੋਰੀ ਦੇ…ਲਾਹ-ਪਾਹ…ਝਾੜਝੰਬ ਜਾਂ ਟਿਕਟਾਂ ਕੱਟਣ ਦੀ ਚਿਤਾਵਨੀ…!

ਬੋਲ ਪੰਡੋਰੀ ਦੇ….ਹਰ ਮੋੜ ‘ਤੇ ਠੇਕਾ..ਹਰ ਰੋਡ ‘ਤੇ ਠੇਕਾ..ਹਰ ਚੌਂਕ ‘ਚ ਠੇਕਾ..ਠੇਕੇ ‘ਤੇ ਠੇਕਾ..ਠਾਹ ਠੇਕਾ

05/04/2026
ਯੇਹ ਰਿਸ਼ਤਾ ਕਿਆ ਕਹਿਲਾਤਾ ਹੈ…DIG ਭੁੱਲਰ ਮਾਮਲਾ…ਪੰਜਾਬ ਦੇ ਕੁਝ ਚੋਟੀ ਦੇ ਅਧਿਕਾਰੀ CBI ਦੇ ਰਾਡਾਰ ‘ਤੇ…!

Load More
Previous Post

ਟਾਟਾ ਦੀ ਹੋਗੀ ਏਅਰ ਇੰਡੀਆ…ਸਾਰੀਆਂ ਰਸਮਾਂ ਹੋਈਆਂ ਪੂਰੀਆਂ

Next Post

ਮੁਫ਼ਤ ਦੀਆਂ ਸਕੀਮਾਂ ਲੋਕਾਂ ਨੂੰ ਮਜ਼ਬੂਤ ਨਹੀਂ ਮਜ਼ਬੂਰ ਬਣਾਉਦੀਆਂ ਹਨ- ਨਿਰਮਲ ਦੋਸਤ

Nirmal Pandori

Nirmal Pandori

Related Posts

News update….ਟ੍ਰਾਈਡੈਂਟ ‘ਤੇ ਪ੍ਰਦੂਸ਼ਣ ਬੋਰਡ ਦੀ ਰੇਡ ਸਬੰਧੀ ਹਾਈਕੋਰਟ ਦਾ ਫੈਸਲਾ
ਪੰਜਾਬ

by Nirmal Pandori
05/04/2026
ਬੋਲ ਪੰਡੋਰੀ ਦੇ…ਲਾਹ-ਪਾਹ…ਝਾੜਝੰਬ ਜਾਂ ਟਿਕਟਾਂ ਕੱਟਣ ਦੀ ਚਿਤਾਵਨੀ…!
ਪੰਜਾਬ

ਬੋਲ ਪੰਡੋਰੀ ਦੇ….ਹਰ ਮੋੜ ‘ਤੇ ਠੇਕਾ..ਹਰ ਰੋਡ ‘ਤੇ ਠੇਕਾ..ਹਰ ਚੌਂਕ ‘ਚ ਠੇਕਾ..ਠੇਕੇ ‘ਤੇ ਠੇਕਾ..ਠਾਹ ਠੇਕਾ

by Nirmal Pandori
05/04/2026
ਯੇਹ ਰਿਸ਼ਤਾ ਕਿਆ ਕਹਿਲਾਤਾ ਹੈ…DIG ਭੁੱਲਰ ਮਾਮਲਾ…ਪੰਜਾਬ ਦੇ ਕੁਝ ਚੋਟੀ ਦੇ ਅਧਿਕਾਰੀ CBI ਦੇ ਰਾਡਾਰ ‘ਤੇ…!
ਪੰਜਾਬ

ਯੇਹ ਰਿਸ਼ਤਾ ਕਿਆ ਕਹਿਲਾਤਾ ਹੈ…DIG ਭੁੱਲਰ ਮਾਮਲਾ…ਪੰਜਾਬ ਦੇ ਕੁਝ ਚੋਟੀ ਦੇ ਅਧਿਕਾਰੀ CBI ਦੇ ਰਾਡਾਰ ‘ਤੇ…!

by Nirmal Pandori
05/04/2026
ਵੱਡੀ ਖ਼ਬਰ…ਪੰਜਾਬ ਵਿਧਾਨ ਸਭਾ ਦਾ ਸਪੀਕਰ ਕੁਲਤਾਰ ਸਿੰਘ ਸੰਧਵਾਂ ਸ੍ਰੀ ਅਕਾਲ ਤਖਤ ਸਾਹਿਬ ‘ਤੇ ਤਲਬ

05/03/2026
MP ਸੰਦੀਪ ਪਾਠਕ ‘ਤੇ ਦਰਜ ਹੋਏ ਮਾਮਲਿਆਂ ‘ਚ ਪੰਜਾਬ ਦੇ ਰਾਜਪਾਲ ਦੀ ਐਂਟਰੀ

ਗੈਸ ਸਿਲੰਡਰ ਦੀਆਂ ਕੀਮਤਾਂ ‘ਚ ਵਾਧੇ ਖ਼ਿਲਾਫ਼ aap ਦਾ ਵਿਰੋਧ ਪ੍ਰਦਰਸ਼ਨ

05/02/2026
Load More
Next Post
ਮੁਫ਼ਤ ਦੀਆਂ ਸਕੀਮਾਂ ਲੋਕਾਂ ਨੂੰ ਮਜ਼ਬੂਤ ਨਹੀਂ ਮਜ਼ਬੂਰ ਬਣਾਉਦੀਆਂ ਹਨ- ਨਿਰਮਲ ਦੋਸਤ

ਮੁਫ਼ਤ ਦੀਆਂ ਸਕੀਮਾਂ ਲੋਕਾਂ ਨੂੰ ਮਜ਼ਬੂਤ ਨਹੀਂ ਮਜ਼ਬੂਰ ਬਣਾਉਦੀਆਂ ਹਨ- ਨਿਰਮਲ ਦੋਸਤ

Leave a Reply Cancel reply

Your email address will not be published. Required fields are marked *

Facebook-f Youtube

ad :

Quick Links

  • ਪੰਜਾਬ
  • ਸਾਹਿਤ
  • ਸਿਹਤ
  • ਸਿੱਖਿਆ
  • ਖੇਤੀਬਾੜੀ
  • ਮਨੋਰੰਜਨ
  • ਪੰਜਾਬ
  • ਸਾਹਿਤ
  • ਸਿਹਤ
  • ਸਿੱਖਿਆ
  • ਖੇਤੀਬਾੜੀ
  • ਮਨੋਰੰਜਨ

Latest News

News update….ਟ੍ਰਾਈਡੈਂਟ ‘ਤੇ ਪ੍ਰਦੂਸ਼ਣ ਬੋਰਡ ਦੀ ਰੇਡ ਸਬੰਧੀ ਹਾਈਕੋਰਟ ਦਾ ਫੈਸਲਾ

ਬੋਲ ਪੰਡੋਰੀ ਦੇ….ਹਰ ਮੋੜ ‘ਤੇ ਠੇਕਾ..ਹਰ ਰੋਡ ‘ਤੇ ਠੇਕਾ..ਹਰ ਚੌਂਕ ‘ਚ ਠੇਕਾ..ਠੇਕੇ ‘ਤੇ ਠੇਕਾ..ਠਾਹ ਠੇਕਾ

ਯੇਹ ਰਿਸ਼ਤਾ ਕਿਆ ਕਹਿਲਾਤਾ ਹੈ…DIG ਭੁੱਲਰ ਮਾਮਲਾ…ਪੰਜਾਬ ਦੇ ਕੁਝ ਚੋਟੀ ਦੇ ਅਧਿਕਾਰੀ CBI ਦੇ ਰਾਡਾਰ ‘ਤੇ…!

ਵੱਡੀ ਖ਼ਬਰ…ਪੰਜਾਬ ਵਿਧਾਨ ਸਭਾ ਦਾ ਸਪੀਕਰ ਕੁਲਤਾਰ ਸਿੰਘ ਸੰਧਵਾਂ ਸ੍ਰੀ ਅਕਾਲ ਤਖਤ ਸਾਹਿਬ ‘ਤੇ ਤਲਬ

MP ਸੰਦੀਪ ਪਾਠਕ ‘ਤੇ ਦਰਜ ਹੋਏ ਮਾਮਲਿਆਂ ‘ਚ ਪੰਜਾਬ ਦੇ ਰਾਜਪਾਲ ਦੀ ਐਂਟਰੀ

ਗੈਸ ਸਿਲੰਡਰ ਦੀਆਂ ਕੀਮਤਾਂ ‘ਚ ਵਾਧੇ ਖ਼ਿਲਾਫ਼ aap ਦਾ ਵਿਰੋਧ ਪ੍ਰਦਰਸ਼ਨ

Contact Form

©  2021-2025. gee98news.com  || Managed by  Shashi Bhadaur Wala

  • Contact
error: Content is protected !!
No Result
View All Result
  • ਪੰਜਾਬ
  • ਸਾਹਿਤ
  • ਸਿਹਤ
  • ਸਿੱਖਿਆ
  • ਖੇਤੀਬਾੜੀ
  • ਮਨੋਰੰਜਨ

© 2026 JNews - Premium WordPress news & magazine theme by Jegtheme.

Send this to a friend