Search
Close this search box.
  • ਪੰਜਾਬ
  • ਸਾਹਿਤ
  • ਸਿਹਤ
  • ਸਿੱਖਿਆ
  • ਖੇਤੀਬਾੜੀ
  • ਮਨੋਰੰਜਨ
Menu
  • ਪੰਜਾਬ
  • ਸਾਹਿਤ
  • ਸਿਹਤ
  • ਸਿੱਖਿਆ
  • ਖੇਤੀਬਾੜੀ
  • ਮਨੋਰੰਜਨ

ਕਾਂਗਰਸ ਬਨਾਮ ਢਿੱਲੋਂ : ਘੁੰਡ ਕੱਢੇਗੀ ਜਾਂ ਸ਼ਰੇਬਾਜ਼ਾਰ ਨੱਚੇਗੀ ਰਾਜਨੀਤੀ..!

Nirmal Pandori by Nirmal Pandori
01/31/2022
in ਪੰਜਾਬ
Reading Time: 1 min read
A A
0
ਕਾਂਗਰਸ ਬਨਾਮ ਢਿੱਲੋਂ : ਘੁੰਡ ਕੱਢੇਗੀ ਜਾਂ ਸ਼ਰੇਬਾਜ਼ਾਰ ਨੱਚੇਗੀ ਰਾਜਨੀਤੀ..!
  • Facebook
  • Twitter
  • Print
  • Email
  • WhatsApp
  • Telegram
  • Facebook Messenger
  • Copy Link

ਬਰਨਾਲਾ, 31 ਜਨਵਰੀ (ਨਿਰਮਲ ਸਿੰਘ ਪੰਡੋਰੀ) : ਬਰਨਾਲਾ ਹਲਕੇ ਤੋਂ ਟਿਕਟ ਦੇ ਮਜ਼ਬੂਤ ਦਾਅਵੇਦਾਰ ਕੇਵਲ ਸਿੰਘ ਢਿੱਲੋਂ ਨੇ ਟਿਕਟ ਨਾ ਮਿਲਣ ਤੋਂ ਬਾਅਦ ਆਪਣੀ ਰਿਹਾਇਸ਼ ’ਤੇ ਆਪਣੇ ਸਮਰਥਕਾਂ ਦਾ ਇਕੱਠ ਕਰਕੇ ਭਵਿੱਖ ਦੇ ਕਦਮ ਲਈ ਆਪਣੇ ਵਰਕਰਾਂ ਦੀ ਨਬਜ਼ ਟੋਹੀ। ਇਸ ਮੌਕੇ ਵੱਡੀ ਗਿਣਤੀ ਵਿੱਚ ਬੁਲਾਰਿਆਂ ਨੇ ਢਿੱਲੋਂ ਨੂੰ ਆਜ਼ਾਦ ਚੋਣ ਲੜਨ ਦੀ ਹੱਲਾਸ਼ੇਰੀ ਦਿੱਤੀ। ਕੇਵਲ ਸਿੰਘ ਢਿੱਲੋਂ ਨੇ ਸਾਰੇ ਬੁਲਾਰਿਆਂ ਦੀ ਰਾਏ ਸੁਣਨ ਤੋਂ ਬਾਅਦ ਆਪਣੇ ਸੰਬੋਧਨ ਦੌਰਾਨ ਚੋਣ ਲੜਨ ਜਾਂ ਨਾ ਲੜਨ ਸੰਬੰਧੀ ਆਪਣੇ ਪੱਤੇ ਨਹੀਂ ਖੋਲੇ ਪੰ੍ਰਤੂ ਢਿੱਲੋਂ ਨੇ ਇਹ ਜ਼ਰੂਰ ਕਿਹਾ ਕਿ ਉਹ ਆਪਣੇ ਪਰਿਵਾਰ ਅਤੇ ਦਿਨ ਰਾਤ ਨਾਲ ਖੜਨ ਵਾਲੇ ਆਗੂਆਂ ਵਰਕਰਾਂ ਨਾਲ ਸਲਾਹ ਕਰਕੇ ਅਗਲਾ ਕਦਮ ਚੁੱਕਣਗੇ। ਭਾਵੇਂ ਕੇਵਲ ਸਿੰਘ ਢਿੱਲੋਂ ਨੇ ਸਪੱਸ਼ਟ ਆਖਿਆ ਕਿ ਉਹ ਆਪਣੇ ਵਰਕਰਾਂ ਦੀ ਰਾਏ ਅਨੁਸਾਰ ਹੀ ਫ਼ੈਸਲਾ ਲੈਣਗੇ ਪਰ ਢਿੱਲੋਂ ਦੇ ਭਾਸ਼ਣ ਦੌਰਾਨ ਉਨਾਂ ਵੱਲੋਂ ਵਰਤੇ ਗਏ ਲਹਿਜ਼ੇ ਤੋਂ ਇਹ ਲੱਗ ਰਿਹਾ ਸੀ ਕਿ ਕੇਵਲ ਸਿੰਘ ਢਿੱਲੋਂ ਆਜ਼ਦ ਚੋਣ ਨਹੀਂ ਲੜਨਗੇ। ਰਾਜਨੀਤੀ ਵਿੱਚ ਦਿਲਚਪਸੀ ਰੱਖਣ ਵਾਲਿਆਂ ਦੀਆਂ ਨਜ਼ਰਾਂ ਢਿੱਲੋਂ ਵੱਲ ਟਿਕੀਆਂ ਹੋਈਆਂ ਹਨ, ਕਿਉਂਕਿ ਢਿੱਲੋਂ ਚੋਣ ਲੜਨ ਜਾਂ ਨਾ ਲੜਨ ਪ੍ਰੰਤੂ ਇਹ ਗੱਲ ਪੱਕੀ ਹੈ ਕਿ ਬਰਨਾਲਾ ਹਲਕੇ ’ਚ ਢਿੱਲੋਂ ਵੱਲੋਂ ਨਿਭਾਈ ਭੂਮਿਕਾ ਜਿੱਤ ਹਾਰ ਦਾ ਫ਼ੈਸਲਾ ਤੈਅ ਕਰੇਗੀ। ਇਹ ਵੱਖਰੀ ਗੱਲ ਹੈ ਕਿ ਢਿੱਲੋਂ ਦਾ ਫ਼ੈਸਲਾ ਪਰਦੇ ਦੇ ਪਿਛਲੀ ਭੂਮਿਕਾ ਵਾਲਾ ਹੋਵੇਗਾ ਜਾਂ ਫਿਰ ਢਿੱਲੋਂ ਦੀ ਰਾਜਨੀਤੀ ਸ਼ਰੇਬਜ਼ਾਰ ਨੱਚੇਗੀ।

  • Facebook
  • Twitter
  • Print
  • Email
  • WhatsApp
  • Telegram
  • Facebook Messenger
  • Copy Link

ਸਬੰਧਤ ਖਬਰ

News update….ਟ੍ਰਾਈਡੈਂਟ ‘ਤੇ ਪ੍ਰਦੂਸ਼ਣ ਬੋਰਡ ਦੀ ਰੇਡ ਸਬੰਧੀ ਹਾਈਕੋਰਟ ਦਾ ਫੈਸਲਾ

05/04/2026
ਬੋਲ ਪੰਡੋਰੀ ਦੇ…ਲਾਹ-ਪਾਹ…ਝਾੜਝੰਬ ਜਾਂ ਟਿਕਟਾਂ ਕੱਟਣ ਦੀ ਚਿਤਾਵਨੀ…!

ਬੋਲ ਪੰਡੋਰੀ ਦੇ….ਹਰ ਮੋੜ ‘ਤੇ ਠੇਕਾ..ਹਰ ਰੋਡ ‘ਤੇ ਠੇਕਾ..ਹਰ ਚੌਂਕ ‘ਚ ਠੇਕਾ..ਠੇਕੇ ‘ਤੇ ਠੇਕਾ..ਠਾਹ ਠੇਕਾ

05/04/2026
ਯੇਹ ਰਿਸ਼ਤਾ ਕਿਆ ਕਹਿਲਾਤਾ ਹੈ…DIG ਭੁੱਲਰ ਮਾਮਲਾ…ਪੰਜਾਬ ਦੇ ਕੁਝ ਚੋਟੀ ਦੇ ਅਧਿਕਾਰੀ CBI ਦੇ ਰਾਡਾਰ ‘ਤੇ…!

Load More
Previous Post

ਇਹ ਕਹਿੰਦੇ ਕਿ ਉਹ ‘ਟਕਸਾਲੀ’ ਨਹੀਂ ਹਨ ਅਤੇ ਉਹ ਕਹਿੰਦੇ ਇਹ ਹਨ ‘ਭਾੜੇ ਦੇ ਟੱਟੂ’

Next Post

ਯਾਰੀ ਲੱਗੀ ਤੋਂ ਲਵਾਤੇ ਤਖ਼ਤੇ, ਟੁੱਟੀ ਤੋਂ ਚੁਗਾਠ ਪੱਟ ਲੀ..!

Nirmal Pandori

Nirmal Pandori

Related Posts

News update….ਟ੍ਰਾਈਡੈਂਟ ‘ਤੇ ਪ੍ਰਦੂਸ਼ਣ ਬੋਰਡ ਦੀ ਰੇਡ ਸਬੰਧੀ ਹਾਈਕੋਰਟ ਦਾ ਫੈਸਲਾ
ਪੰਜਾਬ

by Nirmal Pandori
05/04/2026
ਬੋਲ ਪੰਡੋਰੀ ਦੇ…ਲਾਹ-ਪਾਹ…ਝਾੜਝੰਬ ਜਾਂ ਟਿਕਟਾਂ ਕੱਟਣ ਦੀ ਚਿਤਾਵਨੀ…!
ਪੰਜਾਬ

ਬੋਲ ਪੰਡੋਰੀ ਦੇ….ਹਰ ਮੋੜ ‘ਤੇ ਠੇਕਾ..ਹਰ ਰੋਡ ‘ਤੇ ਠੇਕਾ..ਹਰ ਚੌਂਕ ‘ਚ ਠੇਕਾ..ਠੇਕੇ ‘ਤੇ ਠੇਕਾ..ਠਾਹ ਠੇਕਾ

by Nirmal Pandori
05/04/2026
ਯੇਹ ਰਿਸ਼ਤਾ ਕਿਆ ਕਹਿਲਾਤਾ ਹੈ…DIG ਭੁੱਲਰ ਮਾਮਲਾ…ਪੰਜਾਬ ਦੇ ਕੁਝ ਚੋਟੀ ਦੇ ਅਧਿਕਾਰੀ CBI ਦੇ ਰਾਡਾਰ ‘ਤੇ…!
ਪੰਜਾਬ

ਯੇਹ ਰਿਸ਼ਤਾ ਕਿਆ ਕਹਿਲਾਤਾ ਹੈ…DIG ਭੁੱਲਰ ਮਾਮਲਾ…ਪੰਜਾਬ ਦੇ ਕੁਝ ਚੋਟੀ ਦੇ ਅਧਿਕਾਰੀ CBI ਦੇ ਰਾਡਾਰ ‘ਤੇ…!

by Nirmal Pandori
05/04/2026
ਵੱਡੀ ਖ਼ਬਰ…ਪੰਜਾਬ ਵਿਧਾਨ ਸਭਾ ਦਾ ਸਪੀਕਰ ਕੁਲਤਾਰ ਸਿੰਘ ਸੰਧਵਾਂ ਸ੍ਰੀ ਅਕਾਲ ਤਖਤ ਸਾਹਿਬ ‘ਤੇ ਤਲਬ

05/03/2026
MP ਸੰਦੀਪ ਪਾਠਕ ‘ਤੇ ਦਰਜ ਹੋਏ ਮਾਮਲਿਆਂ ‘ਚ ਪੰਜਾਬ ਦੇ ਰਾਜਪਾਲ ਦੀ ਐਂਟਰੀ

ਗੈਸ ਸਿਲੰਡਰ ਦੀਆਂ ਕੀਮਤਾਂ ‘ਚ ਵਾਧੇ ਖ਼ਿਲਾਫ਼ aap ਦਾ ਵਿਰੋਧ ਪ੍ਰਦਰਸ਼ਨ

05/02/2026
Load More
Next Post
ਯਾਰੀ ਲੱਗੀ ਤੋਂ ਲਵਾਤੇ ਤਖ਼ਤੇ, ਟੁੱਟੀ ਤੋਂ ਚੁਗਾਠ ਪੱਟ ਲੀ..!

ਯਾਰੀ ਲੱਗੀ ਤੋਂ ਲਵਾਤੇ ਤਖ਼ਤੇ, ਟੁੱਟੀ ਤੋਂ ਚੁਗਾਠ ਪੱਟ ਲੀ..!

Leave a Reply Cancel reply

Your email address will not be published. Required fields are marked *

Facebook-f Youtube

ad :

Quick Links

  • ਪੰਜਾਬ
  • ਸਾਹਿਤ
  • ਸਿਹਤ
  • ਸਿੱਖਿਆ
  • ਖੇਤੀਬਾੜੀ
  • ਮਨੋਰੰਜਨ
  • ਪੰਜਾਬ
  • ਸਾਹਿਤ
  • ਸਿਹਤ
  • ਸਿੱਖਿਆ
  • ਖੇਤੀਬਾੜੀ
  • ਮਨੋਰੰਜਨ

Latest News

News update….ਟ੍ਰਾਈਡੈਂਟ ‘ਤੇ ਪ੍ਰਦੂਸ਼ਣ ਬੋਰਡ ਦੀ ਰੇਡ ਸਬੰਧੀ ਹਾਈਕੋਰਟ ਦਾ ਫੈਸਲਾ

ਬੋਲ ਪੰਡੋਰੀ ਦੇ….ਹਰ ਮੋੜ ‘ਤੇ ਠੇਕਾ..ਹਰ ਰੋਡ ‘ਤੇ ਠੇਕਾ..ਹਰ ਚੌਂਕ ‘ਚ ਠੇਕਾ..ਠੇਕੇ ‘ਤੇ ਠੇਕਾ..ਠਾਹ ਠੇਕਾ

ਯੇਹ ਰਿਸ਼ਤਾ ਕਿਆ ਕਹਿਲਾਤਾ ਹੈ…DIG ਭੁੱਲਰ ਮਾਮਲਾ…ਪੰਜਾਬ ਦੇ ਕੁਝ ਚੋਟੀ ਦੇ ਅਧਿਕਾਰੀ CBI ਦੇ ਰਾਡਾਰ ‘ਤੇ…!

ਵੱਡੀ ਖ਼ਬਰ…ਪੰਜਾਬ ਵਿਧਾਨ ਸਭਾ ਦਾ ਸਪੀਕਰ ਕੁਲਤਾਰ ਸਿੰਘ ਸੰਧਵਾਂ ਸ੍ਰੀ ਅਕਾਲ ਤਖਤ ਸਾਹਿਬ ‘ਤੇ ਤਲਬ

MP ਸੰਦੀਪ ਪਾਠਕ ‘ਤੇ ਦਰਜ ਹੋਏ ਮਾਮਲਿਆਂ ‘ਚ ਪੰਜਾਬ ਦੇ ਰਾਜਪਾਲ ਦੀ ਐਂਟਰੀ

ਗੈਸ ਸਿਲੰਡਰ ਦੀਆਂ ਕੀਮਤਾਂ ‘ਚ ਵਾਧੇ ਖ਼ਿਲਾਫ਼ aap ਦਾ ਵਿਰੋਧ ਪ੍ਰਦਰਸ਼ਨ

Contact Form

©  2021-2025. gee98news.com  || Managed by  Shashi Bhadaur Wala

  • Contact
error: Content is protected !!
No Result
View All Result
  • ਪੰਜਾਬ
  • ਸਾਹਿਤ
  • ਸਿਹਤ
  • ਸਿੱਖਿਆ
  • ਖੇਤੀਬਾੜੀ
  • ਮਨੋਰੰਜਨ

© 2026 JNews - Premium WordPress news & magazine theme by Jegtheme.

Send this to a friend