Search
Close this search box.
  • ਪੰਜਾਬ
  • ਸਾਹਿਤ
  • ਸਿਹਤ
  • ਸਿੱਖਿਆ
  • ਖੇਤੀਬਾੜੀ
  • ਮਨੋਰੰਜਨ
Menu
  • ਪੰਜਾਬ
  • ਸਾਹਿਤ
  • ਸਿਹਤ
  • ਸਿੱਖਿਆ
  • ਖੇਤੀਬਾੜੀ
  • ਮਨੋਰੰਜਨ

ਬਡਬਰ ’ਚ ਕੀਤੂ ਨੂੰ ਹੁਲਾਰਾ, ਸਰਪੰਚ ਸੰਧੂ ਅਕਾਲੀ ਦਲ ’ਚ ਸ਼ਾਮਲ

Nirmal Pandori by Nirmal Pandori
02/03/2022
in ਪੰਜਾਬ
Reading Time: 1 min read
A A
0
ਬਡਬਰ ’ਚ ਕੀਤੂ ਨੂੰ ਹੁਲਾਰਾ, ਸਰਪੰਚ ਸੰਧੂ ਅਕਾਲੀ ਦਲ ’ਚ ਸ਼ਾਮਲ
  • Facebook
  • Twitter
  • Print
  • Email
  • WhatsApp
  • Telegram
  • Facebook Messenger
  • Copy Link

ਬਰਨਾਲਾ, 03 ਫਰਵਰੀ (ਨਿਰਮਲ ਸਿੰਘ ਪੰਡੋਰੀ) : ਹਲਕਾ ਬਰਨਾਲਾ ਤੋਂ ਸ਼੍ਰੋਮਣੀ ਅਕਾਲੀ ਦਲ-ਬਸਪਾ ਗੱਠਜੋੜ ਦੇ ਉਮੀਦਵਾਰ ਕੁਲਵੰਤ ਸਿੰਘ ਕੀਤੂ ਚੋਣ ਮੁਹਿੰਮ ਨੂੰ ਉਸ ਵੇਲੇ ਚੰਗਾ ਹੁਲਾਰਾ ਮਿਲਿਆ ਜਦ ਪਿੰਡ ਬਡਬਰ ਵਿਖੇ ਮੌਜੂਦਾ ਪੰਚਾਇਤ ਅਤੇ ਹੋਰ ਮੋਹਤਬਰ ਵਿਅਕਤੀਆਂ ਨੇ ਕਾਂਗਰਸ ਪਾਰਟੀ ਛੱਡ ਕੇ ਕੀਤੂ ਦੀ ਅਗਵਾਈ ’ਚ ਅਕਾਲੀ ਦਲ ’ਚ ਸ਼ਮੂਲੀਅਤ ਕੀਤੀ। ਪਿੰਡ ਬਡਬਰ ਵਿਖੇ ਸਿਆਸੀ ਤਬਦੀਲੀ ਦੇ ਵਾਪਰੇ ਇਸ ਘਟਨਾਕ੍ਰਮ ’ਤੇ ਟਿੱਪਣੀ ਕਰਦੇ ਹੋਏ ਯਾਦਵਿੰਦਰ ਸਿੰਘ ਬਿੱਟੂ ਦੀਵਾਨਾ ਸ਼ਹਿਰੀ ਪ੍ਰਧਾਨ ਨੇ ਕਿਹਾ ਕਿ ਇਸ ਨਾਲ ਨਿਰਸੰਦੇਹ ਕੀਤੂ ਦੀ ਚੋਣ ਮੁਹਿੰਮ ਨੂੰ ਬਲ ਮਿਲੇਗਾ। ਕਾਂਗਰਸ ਛੱਡ ਅਕਾਲੀ ਦਲ ਵਿੱਚ ਸ਼ਾਮਲ ਹੋਣ ਵਾਲਿਆਂ ਵਿੱਚ ਸਰਪੰਚ ਮਨਦੀਪ ਸਿੰਘ ਸੰਧੂ, ਅਰਵਿੰਦਰ ਸਿੰਘ ਸੇਖੋਂ ਪ੍ਰਧਾਨ, ਹਰਸਦੀਪ ਗੋਇਲ ਪੰਚ, ਸੁਰਜਨ ਸਿੰਘ ਸੰਧੂ, ਦਵਿੰਦਰ ਸਿੰਘ ਚੰਬਲ ਪੰਚ, ਕਰਮਜੀਤ ਸਿੰਘ ਕਰਮਾ ਬਾਬਾ, ਪਰਮਜੀਤ ਸਿੰਘ, ਰਵਨੀਤ ਸਿੰਘ ਭੱਟੀ ਪ੍ਰਧਾਨ ਯੂਥ ਕਾਂਗਰਸ ਬਡਬਰ, ਸਤਵੰਤ ਸਿੰਘ ਭੱਟੀ ਸਾਬਕਾ ਸਰਪੰਚ ਆਦਿ ਦੇ ਨਾਮ ਸ਼ਾਮਲ ਹਨ। ਇਸ ਮੌਕੇ ਬਲਾਕ ਸੰਮਤੀ ਮੈਂਬਰ ਸੁਖਵਿੰਦਰ ਸਿੰਘ ਸੰਧੂ, ਕਰਮਜੀਤ ਸਿੰਘ ਮੈਂਬਰ ਸੁਸਾਇਟੀ,ਸਵਿੰਦਰ ਸਿੰਘ ਸਾਬਕਾ ਸਰਪੰਚ, ਬਲਵਿੰਦਰ ਸਿੰਘ ਭੁੱਲਰ ਪ੍ਰਧਾਨ ਬਾਬਾ ਬੁੱਲੇਸ਼ਾਹ ਕਲੱਬ, ਹਰਦੇਵ ਸਿੰਘ ਪੰਚ, ਗੁਰਜਿੰਦਰ ਸਿੰਘ ਸੰਧੂ ਮੀਤ ਪ੍ਰਧਾਨ ਸੁਸਾਇਟੀ, ਜਥੇਦਾਰ ਗੁਰਮੱਖ ਸਿੰਘ ਸੰਧੂ ਆਦਿ ਹਾਜ਼ਰ ਸਨ।

  • Facebook
  • Twitter
  • Print
  • Email
  • WhatsApp
  • Telegram
  • Facebook Messenger
  • Copy Link

ਸਬੰਧਤ ਖਬਰ

…ਜੇ CBI ਕੇਂਦਰ ਦਾ ਤੋਤਾ ਹੈ ਤਾਂ ਪੰਜਾਬ ਦੇ ਚੀਫ਼ ਸੈਕਟਰੀ ਤੇ ਡੀਜੀਪੀ….?

ਠੀਕਰੀਵਾਲਾ ਕੰਨਿਆ ਸਕੂਲ ਦੇ ਪ੍ਰਿੰਸੀਪਲ ਸੰਜੇ ਸਿੰਗਲਾ ਨੂੰ ਵਿਭਾਗ ਨੇ ਬਰਨਾਲਾ ਤੋਂ ਦੂਰ ਭੇਜਿਆ

06/04/2026
ਹਕੂਮਤੀ ਤੋਤੇ ਬਣੇ ਕੁਝ ਪੁਲਿਸ ਅਫ਼ਸਰਾਂ ਨੂੰ ਹਾਈਕੋਰਟ ਦੀ ਵੱਡੀ ਨਸੀਹਤ…ਮਜੀਠੇ ਵਾਲੇ ਜੋਬਨਪ੍ਰੀਤ ਦਾ ਮਾਮਲਾ

ਹਕੂਮਤੀ ਤੋਤੇ ਬਣੇ ਕੁਝ ਪੁਲਿਸ ਅਫ਼ਸਰਾਂ ਨੂੰ ਹਾਈਕੋਰਟ ਦੀ ਵੱਡੀ ਨਸੀਹਤ…ਮਜੀਠੇ ਵਾਲੇ ਜੋਬਨਪ੍ਰੀਤ ਦਾ ਮਾਮਲਾ

06/04/2026
ਪ੍ਰਾਈਵੇਟ ਸਕੂਲਾਂ ਦੀਆਂ ਫੀਸਾਂ, ਕਿਤਾਬਾਂ ਤੇ ਵਰਦੀਆਂ ਸਬੰਧੀ ਮਨਮਾਨੀਆਂ ‘ਤੇ ਅਸੀਂ ਲਗਾਮ ਲਗਾਵਾਂਗੇ- ਭਗਵੰਤ ਮਾਨ

ਪ੍ਰਾਈਵੇਟ ਸਕੂਲਾਂ ਦੀਆਂ ਫੀਸਾਂ, ਕਿਤਾਬਾਂ ਤੇ ਵਰਦੀਆਂ ਸਬੰਧੀ ਮਨਮਾਨੀਆਂ ‘ਤੇ ਅਸੀਂ ਲਗਾਮ ਲਗਾਵਾਂਗੇ- ਭਗਵੰਤ ਮਾਨ

06/03/2026
Load More
Previous Post

ਉੱਘੇ ਲੇਖਕ ਜਗੀਰ ਸਿੰਘ ਦਿਲਬਰ ਨੇ ਕੀਤੀ ਬਲਜੀਤ ਬਡਬਰ ਦੀ ਹਮਾਇਤ

Next Post

ਸਿਆਸੀ ਇਮਨਦਾਰੀ ਦੇ ਅਰਥ ਬਦਲੇ ਦਰਬਾਰਾ ਸਿੰੰਘ ਗੁਰੂ ਨੇ ..!

Nirmal Pandori

Nirmal Pandori

Related Posts

…ਜੇ CBI ਕੇਂਦਰ ਦਾ ਤੋਤਾ ਹੈ ਤਾਂ ਪੰਜਾਬ ਦੇ ਚੀਫ਼ ਸੈਕਟਰੀ ਤੇ ਡੀਜੀਪੀ….?
ਪੰਜਾਬ

ਠੀਕਰੀਵਾਲਾ ਕੰਨਿਆ ਸਕੂਲ ਦੇ ਪ੍ਰਿੰਸੀਪਲ ਸੰਜੇ ਸਿੰਗਲਾ ਨੂੰ ਵਿਭਾਗ ਨੇ ਬਰਨਾਲਾ ਤੋਂ ਦੂਰ ਭੇਜਿਆ

by Nirmal Pandori
06/04/2026
ਹਕੂਮਤੀ ਤੋਤੇ ਬਣੇ ਕੁਝ ਪੁਲਿਸ ਅਫ਼ਸਰਾਂ ਨੂੰ ਹਾਈਕੋਰਟ ਦੀ ਵੱਡੀ ਨਸੀਹਤ…ਮਜੀਠੇ ਵਾਲੇ ਜੋਬਨਪ੍ਰੀਤ ਦਾ ਮਾਮਲਾ
ਪੰਜਾਬ

ਹਕੂਮਤੀ ਤੋਤੇ ਬਣੇ ਕੁਝ ਪੁਲਿਸ ਅਫ਼ਸਰਾਂ ਨੂੰ ਹਾਈਕੋਰਟ ਦੀ ਵੱਡੀ ਨਸੀਹਤ…ਮਜੀਠੇ ਵਾਲੇ ਜੋਬਨਪ੍ਰੀਤ ਦਾ ਮਾਮਲਾ

by Nirmal Pandori
06/04/2026
ਪ੍ਰਾਈਵੇਟ ਸਕੂਲਾਂ ਦੀਆਂ ਫੀਸਾਂ, ਕਿਤਾਬਾਂ ਤੇ ਵਰਦੀਆਂ ਸਬੰਧੀ ਮਨਮਾਨੀਆਂ ‘ਤੇ ਅਸੀਂ ਲਗਾਮ ਲਗਾਵਾਂਗੇ- ਭਗਵੰਤ ਮਾਨ
ਪੰਜਾਬ

ਪ੍ਰਾਈਵੇਟ ਸਕੂਲਾਂ ਦੀਆਂ ਫੀਸਾਂ, ਕਿਤਾਬਾਂ ਤੇ ਵਰਦੀਆਂ ਸਬੰਧੀ ਮਨਮਾਨੀਆਂ ‘ਤੇ ਅਸੀਂ ਲਗਾਮ ਲਗਾਵਾਂਗੇ- ਭਗਵੰਤ ਮਾਨ

by Nirmal Pandori
06/03/2026
ਪੰਜਾਬ ‘ਚ ਨਿਹੰਗ ਸਿੰਘਾਂ ਨੇ ਲਗਾ ਦਿੱਤਾ ‘ਖਾਲਸਾ ਟੈਕਸ’…ਹਿਮਾਚਲ ਤੋਂ ਆਉਣ ਵਾਲੀਆਂ ਗੱਡੀਆਂ ਤੋਂ ਟੈਕਸ ਵਸੂਲੀ ਸ਼ੁਰੂ
ਪੰਜਾਬ

ਪੰਜਾਬ ‘ਚ ਨਿਹੰਗ ਸਿੰਘਾਂ ਨੇ ਲਗਾ ਦਿੱਤਾ ‘ਖਾਲਸਾ ਟੈਕਸ’…ਹਿਮਾਚਲ ਤੋਂ ਆਉਣ ਵਾਲੀਆਂ ਗੱਡੀਆਂ ਤੋਂ ਟੈਕਸ ਵਸੂਲੀ ਸ਼ੁਰੂ

by Nirmal Pandori
06/03/2026
ਟਰੱਕ ਡਰਾਈਵਰ ਤੋਂ ਫੜੀ ਗਈ ਕੁਇੰਟਲ ਤੋਂ ਵੱਧ ਕੋਕੀਨ….75 ਸਾਲ ਦੀ ਹੋਈ ਸਜ਼ਾ
ਪੰਜਾਬ

ਟਰੱਕ ਡਰਾਈਵਰ ਤੋਂ ਫੜੀ ਗਈ ਕੁਇੰਟਲ ਤੋਂ ਵੱਧ ਕੋਕੀਨ….75 ਸਾਲ ਦੀ ਹੋਈ ਸਜ਼ਾ

by Nirmal Pandori
06/03/2026
ਨਗਰ ਨਿਗਮ ਚੋਣਾਂ ਤੋਂ ਬਾਅਦ ਵਿਭਾਗ ਦੇ ਉਚ ਅਧਿਕਾਰੀਆਂ ਦੀ ਬਦਲੀ
ਪੰਜਾਬ

ਨਗਰ ਨਿਗਮ ਚੋਣਾਂ ਤੋਂ ਬਾਅਦ ਵਿਭਾਗ ਦੇ ਉਚ ਅਧਿਕਾਰੀਆਂ ਦੀ ਬਦਲੀ

by Nirmal Pandori
06/03/2026
Load More
Next Post
ਸਿਆਸੀ ਇਮਨਦਾਰੀ ਦੇ ਅਰਥ ਬਦਲੇ ਦਰਬਾਰਾ ਸਿੰੰਘ ਗੁਰੂ ਨੇ ..!

ਸਿਆਸੀ ਇਮਨਦਾਰੀ ਦੇ ਅਰਥ ਬਦਲੇ ਦਰਬਾਰਾ ਸਿੰੰਘ ਗੁਰੂ ਨੇ ..!

Leave a Reply Cancel reply

Your email address will not be published. Required fields are marked *

Facebook-f Youtube

ad :

Quick Links

  • ਪੰਜਾਬ
  • ਸਾਹਿਤ
  • ਸਿਹਤ
  • ਸਿੱਖਿਆ
  • ਖੇਤੀਬਾੜੀ
  • ਮਨੋਰੰਜਨ
  • ਪੰਜਾਬ
  • ਸਾਹਿਤ
  • ਸਿਹਤ
  • ਸਿੱਖਿਆ
  • ਖੇਤੀਬਾੜੀ
  • ਮਨੋਰੰਜਨ

Latest News

ਸਕੂਲ ਬੱਸ ਦਾ ਡਰਾਈਵਰ ਨਾਬਾਲਿਗ ਲੜਕੀ ਨੂੰ ਵਰਗਲਾ ਕੇ ਲੈ ਗਿਆ…ਪਰਿਵਾਰ ਦਾ ਦੋਸ਼

ਠੀਕਰੀਵਾਲਾ ਕੰਨਿਆ ਸਕੂਲ ਦੇ ਪ੍ਰਿੰਸੀਪਲ ਸੰਜੇ ਸਿੰਗਲਾ ਨੂੰ ਵਿਭਾਗ ਨੇ ਬਰਨਾਲਾ ਤੋਂ ਦੂਰ ਭੇਜਿਆ

ਠੀਕਰੀਵਾਲਾ ਕੰਨਿਆ ਸਕੂਲ ਦੇ ਪ੍ਰਿੰਸੀਪਲ ਸੰਜੇ ਸਿੰਗਲਾ ਨੂੰ ਵਿਭਾਗ ਨੇ ਬਰਨਾਲਾ ਤੋਂ ਦੂਰ ਭੇਜਿਆ

ਇੱਕ ਆਹ ਧਰਨਾ ਇੱਕ ਓਹ ਧਰਨਾ…ਬਰਨਾਲਾ ‘ਚ ਮੁਲਾਜ਼ਮਾਂ ਵੱਲੋਂ ਧਰਨੇ ‘ਤੇ ਧਰਨਾ…ਕਈ ਮਹੀਨਿਆਂ ਤੋਂ ਨਹੀਂ ਮਿਲੀ ਤਨਖਾਹ

ਹਕੂਮਤੀ ਤੋਤੇ ਬਣੇ ਕੁਝ ਪੁਲਿਸ ਅਫ਼ਸਰਾਂ ਨੂੰ ਹਾਈਕੋਰਟ ਦੀ ਵੱਡੀ ਨਸੀਹਤ…ਮਜੀਠੇ ਵਾਲੇ ਜੋਬਨਪ੍ਰੀਤ ਦਾ ਮਾਮਲਾ

ਪ੍ਰਾਈਵੇਟ ਸਕੂਲਾਂ ਦੀਆਂ ਫੀਸਾਂ, ਕਿਤਾਬਾਂ ਤੇ ਵਰਦੀਆਂ ਸਬੰਧੀ ਮਨਮਾਨੀਆਂ ‘ਤੇ ਅਸੀਂ ਲਗਾਮ ਲਗਾਵਾਂਗੇ- ਭਗਵੰਤ ਮਾਨ

Contact Form

©  2021-2025. gee98news.com  || Managed by  Shashi Bhadaur Wala

  • Contact
error: Content is protected !!
No Result
View All Result
  • ਪੰਜਾਬ
  • ਸਾਹਿਤ
  • ਸਿਹਤ
  • ਸਿੱਖਿਆ
  • ਖੇਤੀਬਾੜੀ
  • ਮਨੋਰੰਜਨ

© 2026 JNews - Premium WordPress news & magazine theme by Jegtheme.

Send this to a friend